ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  12 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  17 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  36 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  46 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  53 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  58 minutes ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮਾਨਸਾ

ਮਾਨਸਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਵਿੱਤ, ਯੋਜਨਾ ਅਤੇ ...

ਪੂਰੀ ਖ਼ਬਰ »

ਮਿਆਦ ਪੁੱਗੀ 70 ਲੀਟਰ ਕੀਟਨਾਸ਼ਕ ਦਵਾਈ ਬਰਾਮਦ

ਜੋਗਾ, 12 ਅਗਸਤ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਨੇ ਮਿਆਦ ਪੁੱਗੀਆਂ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਵਿਅਕਤੀ ਪਾਸੋਂ 70 ਲੀਟਰ ਕੀਟਨਾਸ਼ਕ ਦਵਾਈ ਫੜ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜੋਗਾ ਅਜੈ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 12 ਅਗਸਤ (ਸ. ਰਿ.)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ 288 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ ਹੈ | ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਨੇ ਜਰਨੈਲ ਸਿੰਘ ਵਾਸੀ ਜਵਾਹਰਕੇ ਕੋਲੋਂ 24 ਬੋਤਲਾਂ, ਥਾਣਾ ਜੌੜਕੀਆਂ ਦੀ ਪੁਲਿਸ ਨੇ ਸੁਖਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਵੀ ਨਕਲੀ ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ਵਿਕਰੀ ਜਾਰੀ- ਖਹਿਰਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਪਿਛਲੀ ਅਕਾਲੀ ਸਰਕਾਰ ਸਮੇਂ ਨਕਲੀ ਕੀੜੇਮਾਰ ਦਵਾਈਆਂ ਅਤੇ ਬੀਜ ਵਿੱਕ ...

ਪੂਰੀ ਖ਼ਬਰ »

ਕਿਸਾਨ ਦੀ ਲਾਸ਼ ਸੂਏ 'ਚੋਂ ਬਰਾਮਦ

ਬਰੇਟਾ, 12 ਅਗਸਤ (ਰਵਿੰਦਰ ਕੌਰ ਮੰਡੇਰ)- ਪਿੰਡ ਕੁੱਲਰੀਆਂ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਕਰਤਾਰ ਸਿੰਘ ਦੀ ਲਾਸ਼ ਗੋਰਖਨਾਥ ਰੋਡ ਕੋਲੋਂ ਲੰਘਦੇ ਸੂਏ ਦੇ ਪੁਲ ਕੋਲੋਂ ਬਰਾਮਦ ਹੋਣ ਦੀ ਖ਼ਬਰ ਹੈ | ਕੁੱਲਰੀਆਂ ਚੌਕੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ ਔਰਤ ਨੂੰ 10 ਸਾਲ ਦੀ ਸਜ਼ਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ੇਸ਼ ਅਦਾਲਤ ਮਾਨਸਾ ਦੇ ਜੱਜ ਜਸਪਾਲ ਵਰਮਾ ਵੱਲੋਂ ਭੁੱਕੀ ਦੀ ਤਸਕਰੀ ਦੇ ਦੋਸ਼ 'ਚ ਇਕ ਔਰਤ ਨੂੰ 10 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਚਿੱਟੇ ਮੱਛਰ ਤੇ ਭੂਰੀ ਜੂੰ ਵੱਲੋਂ ਬਰਬਾਦ ਇਕ ਏਕੜ ਨਰਮੇ ਦੀ ਫ਼ਸਲ ਵਾਹੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਤਾਲਬਵਾਲਾ ਦੇ ਇਕ ਗ਼ਰੀਬ ਕਿਸਾਨ ਵੱਲੋਂ ਚਿੱਟੇ ਮੱਛਰ ਦੁਆਰਾ ਬਰਬਾਦ ਕੀਤੀ ਨਰਮੇ ਦੀ ਇਕ ਏਕੜ ਫ਼ਸਲ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਮਨਦੀਪ ਸਿੰਘ ਉਰਫ਼ ਹੈਪੀ ਪੁੱਤਰ ...

ਪੂਰੀ ਖ਼ਬਰ »

ਬਰੇਟਾ ਇਲਾਕੇ 'ਚ ਲੋਕ ਰਸੋਈ ਗੈਸ ਲੈਣ ਲਈ ਤੜਕੇ ਤੋਂ ਹੀ ਖੜ੍ਹ ਜਾਂਦੇ ਹਨ ਕਤਾਰਾਂ 'ਚ

ਬਰੇਟਾ, 12 ਅਗਸਤ (ਵਿ. ਪ੍ਰਤੀ.)- ਬਰੇਟਾ ਵਿਖੇ ਗੈਸ ਏਜੰਸੀ ਵਿਚ ਗੈਸ ਦੀ ਕਮੀ ਹੋਣ ਕਾਰਨ ਸਮੁੱਚੇ ਇਲਾਕੇ ਵਿਚ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਗੈਸ ਸਿਲੰਡਰ ਪ੍ਰਾਪਤ ਕਰਨ ਲਈ ਸਵੇਰ ਤੋਂ ਹੀ ਲੋਕ ਲੰਬੀਆਂ ਕਤਾਰਾਂ ਵਿਚ ਲੱਗਣੇ ਸ਼ੁਰੂ ਹੋ ਜਾਂਦੇ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਾਸਲ ਵਿਖੇ ਕਈ ਮਹੀਨਿਆਂ ਤੋਂ ਕਾਰਜ ਸਾਧਕ ਅਫ਼ਸਰ ਨਾ ਹੋਣ ਕਰਕੇ ਮਿਉਂਪਸਲ ਕਾਮਿਆਂ ਤੇ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਿਛਲੇ 4 ਦਿਨਾਂ ਤੋਂ ਜਾਰੀ ਹੜਤਾਲ ਦੇ ਚੱਲਦਿਆਂ ਸ਼ਹਿਰ ਅੰਦਰ ...

ਪੂਰੀ ਖ਼ਬਰ »

ਬਕਾਏ ਨਾ ਮਿਲੇ ਤਾਂ ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮ 21 ਨੂੰ ਦੇਣਗੇ ਧਰਨਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਥਵੀ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਗਿਆਨ ਚੰਦ ਨੇ ਦੱਸਿਆ ਕਿ ਮੁੱਖ ਦਫ਼ਤਰ ਵੱਲੋਂ 2 ਅਗਸਤ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕ ਕੀਤਾ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਰਿਉਂਦ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੀ ਬਾਲ ਸੁਰੱਖਿਆ ਕਮੇਟੀ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਮੀਰਾ ਗਰੁੱਪ ਆਫ਼ ਇੰਸਟੀਚਿਊਟ ਸਰਦੂਲੇਵਾਲਾ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਵਾਤਾਵਰਨ ਸਬੰਧੀ, ਨਸ਼ਿਆਂ ਵਿਰੁੱਧ ਤੇ ਸਵੱਛ ਭਾਰਤ ਮੁਹਿੰਮ ਤਹਿਤ ਸਵੇਰ ਦੀ ਸਭਾ ਵਿਚ ਸਕੂਲ ਅਧਿਆਪਕਾਂ ਵੱਲੋਂ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਭੇਦਭਰੀ ਹਾਲਤ 'ਚ ਮੱਝਾਂ ਦੀ ਮੌਤ

ਹੀਰੋਂ ਖ਼ੁਰਦ, 12 ਅਗਸਤ (ਗੁਰਵਿੰਦਰ ਸਿੰਘ ਚਹਿਲ)- ਪਿੰਡ ਹੋਡਲਾ ਕਲਾਂ ਕੋਲੋਂ ਲੰਘਦੇ ਸਰਹਿੰਦ ਚੋਅ ਵਿਚ 2 ਪਾਲਤੂ ਮੱਝਾਂ ਦੀ ਭੇਦ-ਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੰਚ ਗੁਰਮੀਤ ਸਿੰਘ ਗੀਤੀ ਨੇ ਦੱਸਿਆ ਕਿ ਉਸ ਦਾ ਭਰਾ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਸਰਕਾਰੇ ਦਰਬਾਰੇ ਪੂਰਾ ਮਾਣ ਸਨਮਾਨ ਮਿਲੇਗਾ- ਟੌਹੜਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਉਪ ਚੇਅਰਮੈਨ ਲਾਲ ਸਿੰਘ ਟੌਹੜਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਵੱਖ-ਵੱਖ ਸੈੱਲਾਂ 'ਚ ਕੰਮ ਕਰਨ ਵਾਲੇ ਟਕਸਾਲੀ ਵਰਕਰਾਂ ਨੂੰ ਸਰਕਾਰੇ ...

ਪੂਰੀ ਖ਼ਬਰ »

ਆਰਥਿਕ ਮੰਦੇ ਕਾਰਨ ਜ਼ਿਲ੍ਹੇ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਆਰਥਿਕ ਹਾਲਤ ਤਰਸਯੋਗ ਬਣੀ

ਝੁਨੀਰ, 12 ਅਗਸਤ (ਸੁਰਜੀਤ ਵਸ਼ਿਸ਼ਟ)- ਪੰਜਾਬ ਸਰਕਾਰ ਦੀ ਸਹਿਕਾਰਤਾ ਵਿਰੋਧੀ ਨੀਤੀਆਂ ਕਾਰਨ ਤੇ ਸਮੇਂ-ਸਮੇਂ 'ਤੇ ਲਏ ਫ਼ੈਸਲਿਆਂ ਕਾਰਨ ਪਿਛਲੇ 2 ਸਾਲਾਂ ਤੋਂ ਹੀ ਸਭਾਵਾਂ ਦੀ ਵਸੂਲੀ ਕਾਫ਼ੀ ਘਟਣ ਕਾਰਨ ਅਤੇ ਖਾਦਾਂ ਬੀਜਾਂ ਅਤੇ ਹੋਰ ਸਾਮਾਨ ਦੀ ਵਿਕਰੀ ਵੀ ਕਾਫ਼ੀ ਘੱਟ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਤਹਿਤ ਚੌਥੇ ਦਿਨ 21 ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਰਾਸ਼ਟਰੀ ਕਿਸਾਨ ਮਹਾਂ ਸੰਘ (ਭਾਰਤ) ਦੇ ਸੱਦੇ 'ਤੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਚੌਥੇ ਦਿਨ ਵੀ 21 ਕਿਸਾਨਾਂ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ | ਜ਼ਿਲ੍ਹਾ ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਵਿੱਚ ਗੁਰਚਰਨ ਸਿੰਘ, ਹਰਭਜਨ ਸਿੰਘ ਭੀਖੀ, ਜਗਰਾਜ ਸਿੰਘ, ਲੀਲਾ ਸਿੰਘ, ਗੁਰਜੰਟ ਸਿੰਘ ਤੇ ਭੋਲਾ ਸਿੰਘ ਹੀਰੋਂ ਕਲਾਂ, ਜਗਜੀਤ ਸਿੰਘ, ਲਾਲ ਸਿੰਘ, ਦਰਸ਼ਨ ਸਿੰਘ ਢੈਪਈ, ਸ਼ਮਸ਼ੇਰ ਸਿੰਘ, ਜੋਗਾ ਸਿੰਘ ਹੋਡਲਾ, ਅਜੈਬ ਸਿੰਘ, ਹਾਕਮ ਸਿੰਘ, ਬਲਦੇਵ ਸਿੰਘ, ਗੁਰਜੀਤ ਸਿੰਘ, ਗੁਰਜੰਟ ਸਿੰਘ ਤੇ ਬਲਦੇਵ ਸਿੰਘ ਰੱਲਾ, ਪਾਲ ਸਿੰਘ ਫਰਵਾਹੀ, ਮਿੱਠੂ ਸਿੰਘ, ਦਰਸ਼ਨ ਸਿੰਘ ਤੇ ਮਿੱਠੂ ਸਿੰਘ ਭੀਖੀ ਸ਼ਾਮਲ ਹਨ | ਸੂਬਾ ਆਗੂ ਕੁਲਦੀਪ ਸਿੰਘ ਚੱਕ ਭਾਈਕਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਗਿ੍ਫ਼ਤਾਰੀਆਂ ਦੀ ਇਸ ਲੜੀ ਅਨੁਸਾਰ 14 ਅਗਸਤ ਨੂੰ ਜ਼ਿਲ੍ਹਾ ਕਚਹਿਰੀਆਂ ਵਿਖੇ ਭਰਵਾਂ ਇਕੱਠ ਕਰ ਕੇ ਧਰਨਾ ਦੇਣ ਤੋਂ ਬਾਅਦ ਵੱਡੀ ਪੱਧਰ 'ਤੇ ਗਿ੍ਫ਼ਤਾਰੀਆਂ ਦਿੱਤੀਆਂ ਜਾਣਗੀਆਂ | ਅੱਜ ਦੇ ਧਰਨੇ ਨੂੰ ਮਲੂਕ ਸਿੰਘ ਹੀਰਕੇ, ਜਰਨੈਲ ਸਿੰਘ ਸਤੀਕੇ, ਤੇਜ ਸਿੰਘ ਚਕੇਰੀਆਂ, ਗੁਰਤੇਜ ਸਿੰਘ ਨੰਦਗੜ੍ਹ, ਗੁਰਨਾਮ ਸਿੰਘ ਤੇ ਲਾਲ ਸਿੰਘ ਭੀਖੀ, ਹਰਦਿਆਲ ਸਿੰਘ ਬਰਨਾਲਾ, ਸ਼ਿੰਗਾਰਾ ਸਿੰਘ ਦੋਦੜਾ, ਬਾਬੂ ਸਿੰਘ ਧਿੰਗੜ, ਜਸਵੰਤ ਸਿੰਘ ਮੂਸਾ ਆਦਿ ਨੇ ਵੀ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੂੰ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਿਖ਼ਆਲਾ ਕਲਾਂ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਲੀਗਲ ਕਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਭੀਖੀ, 12 ਅਗਸਤ (ਪ. ਪ.)- ਸਤੀ ਮਾਤਾ ਦੇ ਮੰਦਰ ਭੀਖੀ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਹਰਚੰਦ ਸਿੰਘ ਮੱਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਕਿਹਾ ਪਿੰਡਾਂ ਵਿਚ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ...

ਪੂਰੀ ਖ਼ਬਰ »

ਆਰਥਿਕ ਗੁਲਾਮੀ ਦੇ ਸ਼ਿਕਾਰ ਕਿਸਾਨ ਆਜ਼ਾਦੀ ਜਸ਼ਨਾ ਦਾ ਬਾਈਕਾਟ ਕਰਨਗੇ- ਰਾਮਾਂ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ ਵਿਚ ਅਸਫਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਧੱਬਾ ਹਨ, ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨਗੇ | ...

ਪੂਰੀ ਖ਼ਬਰ »

ਇੰਜੀ: ਅਸ਼ੋਕ ਕੁਮਾਰ ਸਿੰਗਲਾ ਕੌਾਸਲ ਆਫ਼ ਜੇ. ਈ. ਦੇ ਪ੍ਰਧਾਨ ਬਣੇ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਪੀ. ਸੀ.ਐਲ. ਸਰਕਲ ਬਠਿੰਡਾ ਦੀ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ਪੱਛਮ ਜ਼ੋਨ ਬਠਿੰਡਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਇੰਜੀਨੀਅਰ ਅਸ਼ੋਕ ਕੁਮਾਰ ਸਿੰਗਲਾ ਨੂੰ ਸਰਬ ਸੰਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਗਤੀਵਿਧੀਆਂ ਤੇਜ਼ ਕਰਨ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 10 ਸਾਲ ਸੱਤਾ ਵਿਚ ਰਹਿਣ ਉਪਰੰਤ ਵਿਰੋਧੀ ਪਾਰਟੀਆਂ ਵਿਚ ਸ਼ੁਮਾਰ ਹੋਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਫਿਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੀ ਲੜੀ ਆਰੰਭ ਦਿੱਤੀ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿੱਟ 'ਚੋਂ ਪੈਸੇ ਕੱਢ ਕੇ ਫ਼ਰਾਰ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ 'ਚ ਸਥਿਤ ਐਚ. ਡੀ. ਐਫ. ਸੀ. ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਗਏ ਪਿੰਡ ਭਗਵਾਨਗੜ੍ਹ ਵਾਸੀ ਜਤਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਪਿੱਠੂ ਬੈਗ ਵਿਚੋਂ ਦੋ ਨਾਮਾਲੂਮ ਵਿਅਕਤੀਆਂ ਨੇ ਫ਼ਿਲਮੀ ਸਟਾਈਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸਥਾਨਕ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਸੁਨੀਲ ਗੋਇਲ, ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਸਕੂਲਾਂ ਕਾਲਜਾਂ 'ਚ 'ਸਵੱਛ ਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਖੇਤਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ 'ਚ 'ਸਵੱਛ ਅਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਹੋਏ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਰਦੂਲਗੜ੍ਹ, 12 ਅਗਸਤ (ਨਿ. ਪ. ਪ.)- ਸਥਾਨਕ ਸ਼ਹਿਰ ਦੇ ਪੁਰਾਣਾ ਬਾਜ਼ਾਰ ਵਿਖੇ ਤੀਆਂ ਦਾ ਤਿਉਹਾਰ ਪੁਰਾਣੀਆਂ ਰੀਤੀ ਰਿਵਾਜ਼ਾਂ ਅਨੁਸਾਰ ਮਨਾਇਆ ਗਿਆ | ਔਰਤਾਂ ਨੇ ਇਕੱਤਰ ਹੋ ਕੇ ਪਿੰਡ ਮਸ਼ਹੂਰ ਸੁਣੀਦਾ, ਪੱਕਾ ਚਾਰ ਚੁਫੇਰਾ, ਦੂਰ-ਦੂਰ ਤੋਂ ਸੁੱਖਾ ਲਾੈਦੀਆਂ, ਸਾਡੀ ਕੋਈ ...

ਪੂਰੀ ਖ਼ਬਰ »

ਵੱਧ ਰਹੀ ਆਬਾਦੀ ਤੇ ਘੱਟ ਰਹੇ ਜੰਗਲ ਸਮਾਜ ਲਈ ਖ਼ਤਰੇ ਦੀ ਘੰਟੀ- ਤਹਿਸੀਲਦਾਰ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ ਵਾਲਾ ਦੇ ਬੱਚਿਆਂ ਵੱਲੋਂ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਲਈ ਪ੍ਰੇਰਿਤ ਕਰਦੀ, ਨਸ਼ਾ ਵਿਰੋਧੀ, ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੰਦੀ ਇਕ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਰਿਹਾ ਓਵਰਆਲ ਚੈਂਪੀਅਨ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਰਮ ਰੁੱਤ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਦਸਮੇਸ਼ ਕਾਨਵੈਂਟ ਸੀਨੀ. ਸੈਕੰ. ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸਿੰਗਲਾ ਏਜੰਸੀ ਬੋਹਾ 'ਚ ਸੈੱਲਫ਼ ਸਟਾਰਟ ਬਜਾਜ ਸੀ. ਟੀ. 100 ਦੀ ਘੁੰਢ ਚੁਕਾਈ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਿੰਗਲਾ ਮੋਟਰਜ਼ ਬੋਹਾ ਵਿਖੇ ਬਜਾਜ ਕੰਪਨੀ ਵੱਲੋਂ ਬਾਜ਼ਾਰ 'ਚ ਉਤਾਰੇ ਗਏ ਨਵੇਂ ਸੀ. ਟੀ. 100 ਸੈੱਲਫ਼ ਸਟਾਰਟ ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਅਸ਼ੋਕ ਕੁਮਾਰ ਅਤੇ ਮੈਨੇਜਰ ਸੌਰਵ ਸਿੰਗਲਾ ਨੇ ਕਿਹਾ ਕਿ ਬਜਾਜ ਕੰਪਨੀ ਨੇ ਹਮੇਸ਼ਾ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਹੀਰੋਂ ਖ਼ੁਰਦ, 12 ਅਗਸਤ (ਚਹਿਲ)- ਪਿੰਡ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਵਾਤਾਵਰਨ ਨਾਲ ਜੋੜਨ ਲਈ ...

ਪੂਰੀ ਖ਼ਬਰ »

ਮਿੱਟੀ ਦੀਆਂ ਅਣਢੱਕੀਆਂ ਟਰਾਲੀਆਂ ਤੋਂ ਲੋਕ ਪ੍ਰੇਸ਼ਾਨ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਖੇਤਰ ਦੇ ਪਿੰਡਾਂ ਵਿਚ ਮਿੱਟੀ ਦੀਆਂ ਨੱਕੋਂ ਨੱਕ ਭਰੀਆਂ ਟਰਾਲੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਖੇਤਰ ਦੇ ਪਿੰਡ ਗਾਮੀਵਾਲਾ, ਹਾਕਮਵਾਲਾ ਆਦਿ ਦੇ ਲੋਕਾਂ ਨੇ ਦੱਸਿਆ ਕਿ ਬੋਹਾ ਦੇ ਕੁਝ ਠੇਕੇਦਾਰਾਂ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਦਾ ਫ਼ੈਸਲਾ

ਮਾਨਸਾ, 12 ਅਗਸਤ (ਸ. ਰਿ.)- ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਆਜ਼ਾਦੀ ਦਿਵਸ ਪੁਰਾਣੀ ਅਨਾਜ ਮੰਡੀ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਜਗਦੀਪ ਸਿੰਘ ਨਕੱਈ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਅਦਾ ਕਰਨਗੇ, ਜਦੋਂਕਿ ਨੀਰਜ ਤਾਇਲ ...

ਪੂਰੀ ਖ਼ਬਰ »

ਆਰਥਿਕ ਮੰਦੇ ਵਿਚ ਘਿਰੇ ਵਪਾਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਆਰਥਿਕ ਪੈਕੇਜ ਦੇਵੇ- ਆਗੂ

ਝੁਨੀਰ, 12 ਅਗਸਤ (ਪ. ਪ.)- ਵਪਾਰ ਮੰਡਲ ਦੀ ਬਲਾਕ ਇਕਾਈ ਝੁਨੀਰ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਵਪਾਰੀਆ ਦੇ ਇਕ ਵਫ਼ਦ ਨੇ ਦੱਸਿਆ ਕਿ ਬੀਤੇ 3-4 ਸਾਲਾਂ ਤੋਂ ਹੀ ਕਿਸਾਨਾਂ ਦੀਆ ਫ਼ਸਲਾਂ ਦਾ ਚਾੜ ਕਾਫ਼ੀ ਘੱਟ ਰਹਿਣ ਕਾਰਨ ਅਤੇ ਵਪਾਰੀਆਂ ਦਾ ਉਧਾਰ ਵਾਪਸ ਨਾ ਹੋਣ ਕਾਰਨ ਅੱਜ ...

ਪੂਰੀ ਖ਼ਬਰ »

ਲਿਬਰੇਸ਼ਨ ਵਫ਼ਦ ਐਸ. ਪੀ. (ਡੀ.) ਨੂੰ ਮਿਲਿਆ

ਮਾਨਸਾ, 12 ਅਗਸਤ (ਸ. ਰਿ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਇਕ ਵਫ਼ਦ ਨੇ ਐਸ. ਪੀ. (ਡੀ.) ਮਾਨਸਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਪੁਲਿਸ ਵੱਖ-ਵੱਖ ਮਾਮਲਿਆਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਕਾਰਵਾਈ ਕਰੇ | ਵਫ਼ਦ ਵਿਚ ਸ਼ਾਮਲ ਆਗੂਆਂ ਸੁਖਦਰਸ਼ਨ ਸਿੰਘ ਨੱਤ, ਐਡਵੋਕੇਟ ...

ਪੂਰੀ ਖ਼ਬਰ »

ਤਲਵੰਡੀ ਅਕਲੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਮਾਨਸਾ, 12 ਅਗਸਤ (ਸ. ਰਿ.)- ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਦੀ ਅਗਵਾਈ ਵਿਚ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ, ਵਾਤਾਵਰਨ ਸਬੰਧੀ ਅਤੇ ਸਵੱਛ ਭਾਰਤ ਪ੍ਰਤੀ ਘਰ ਘਰ ...

ਪੂਰੀ ਖ਼ਬਰ »

ਬੋਹਾ 'ਚ ਬਿਜਲੀ ਮੁਲਾਜ਼ਮਾਂ ਵੱਲੋਂ ਜੇਤੂ ਰੈਲੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪੀ. ਐਸ. ਪੀ. ਸੀ. ਐਲ. ਦੇ ਸਿਵਲ ਇੰਜੀਨੀਅਰ ਬਠਿੰਡਾ ਵੱਲੋਂ ਨਾਜਾਇਜ਼ ਮੁਅੱਤਲ ਕੀਤੇ ਦਵਿੰਦਰ ਸਿੰਘ ਏ. ਈ. ਈ. ਤੇ ਜਸਵੰਤ ਸਿੰਘ ਜੇ. ਈ. ਦੇ ਹੁਕਮ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਨੇ ਸੰਘਰਸ਼ ਜਿੱਤਣ ਦੀ ਖ਼ੁਸ਼ੀ ਵਿਚ ਜੇਤੂ ਰੈਲੀ ...

ਪੂਰੀ ਖ਼ਬਰ »

ਕਾਲੋਨੀ 'ਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ

ਮਾਨਸਾ, 12 ਅਗਸਤ (ਸ. ਰਿ.)- ਸਥਾਨਕ ਨਵੀਂ ਕਚਹਿਰੀ ਰੋਡ ਟੀਚਰ ਕਾਲੋਨੀ ਵਾਸੀਆਂ ਵੱਲੋਂ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਕੁਝ ਪ੍ਰਾਪਰਟੀ ਡੀਲਰਾਂ ਵੱਲੋਂ ਕਾਲੋਨੀ ਵਿਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX