ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  14 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  23 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  26 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  42 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  43 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  50 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  58 minutes ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 1 hour ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 1 hour ago
ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ....
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.....
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 2 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮਾਨਸਾ

ਮਾਨਸਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਵਿੱਤ, ਯੋਜਨਾ ਅਤੇ ...

ਪੂਰੀ ਖ਼ਬਰ »

ਮਿਆਦ ਪੁੱਗੀ 70 ਲੀਟਰ ਕੀਟਨਾਸ਼ਕ ਦਵਾਈ ਬਰਾਮਦ

ਜੋਗਾ, 12 ਅਗਸਤ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਨੇ ਮਿਆਦ ਪੁੱਗੀਆਂ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਵਿਅਕਤੀ ਪਾਸੋਂ 70 ਲੀਟਰ ਕੀਟਨਾਸ਼ਕ ਦਵਾਈ ਫੜ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜੋਗਾ ਅਜੈ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 12 ਅਗਸਤ (ਸ. ਰਿ.)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ 288 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ ਹੈ | ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਨੇ ਜਰਨੈਲ ਸਿੰਘ ਵਾਸੀ ਜਵਾਹਰਕੇ ਕੋਲੋਂ 24 ਬੋਤਲਾਂ, ਥਾਣਾ ਜੌੜਕੀਆਂ ਦੀ ਪੁਲਿਸ ਨੇ ਸੁਖਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਵੀ ਨਕਲੀ ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ਵਿਕਰੀ ਜਾਰੀ- ਖਹਿਰਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਪਿਛਲੀ ਅਕਾਲੀ ਸਰਕਾਰ ਸਮੇਂ ਨਕਲੀ ਕੀੜੇਮਾਰ ਦਵਾਈਆਂ ਅਤੇ ਬੀਜ ਵਿੱਕ ...

ਪੂਰੀ ਖ਼ਬਰ »

ਕਿਸਾਨ ਦੀ ਲਾਸ਼ ਸੂਏ 'ਚੋਂ ਬਰਾਮਦ

ਬਰੇਟਾ, 12 ਅਗਸਤ (ਰਵਿੰਦਰ ਕੌਰ ਮੰਡੇਰ)- ਪਿੰਡ ਕੁੱਲਰੀਆਂ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਕਰਤਾਰ ਸਿੰਘ ਦੀ ਲਾਸ਼ ਗੋਰਖਨਾਥ ਰੋਡ ਕੋਲੋਂ ਲੰਘਦੇ ਸੂਏ ਦੇ ਪੁਲ ਕੋਲੋਂ ਬਰਾਮਦ ਹੋਣ ਦੀ ਖ਼ਬਰ ਹੈ | ਕੁੱਲਰੀਆਂ ਚੌਕੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ ਔਰਤ ਨੂੰ 10 ਸਾਲ ਦੀ ਸਜ਼ਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ੇਸ਼ ਅਦਾਲਤ ਮਾਨਸਾ ਦੇ ਜੱਜ ਜਸਪਾਲ ਵਰਮਾ ਵੱਲੋਂ ਭੁੱਕੀ ਦੀ ਤਸਕਰੀ ਦੇ ਦੋਸ਼ 'ਚ ਇਕ ਔਰਤ ਨੂੰ 10 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਚਿੱਟੇ ਮੱਛਰ ਤੇ ਭੂਰੀ ਜੂੰ ਵੱਲੋਂ ਬਰਬਾਦ ਇਕ ਏਕੜ ਨਰਮੇ ਦੀ ਫ਼ਸਲ ਵਾਹੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਤਾਲਬਵਾਲਾ ਦੇ ਇਕ ਗ਼ਰੀਬ ਕਿਸਾਨ ਵੱਲੋਂ ਚਿੱਟੇ ਮੱਛਰ ਦੁਆਰਾ ਬਰਬਾਦ ਕੀਤੀ ਨਰਮੇ ਦੀ ਇਕ ਏਕੜ ਫ਼ਸਲ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਮਨਦੀਪ ਸਿੰਘ ਉਰਫ਼ ਹੈਪੀ ਪੁੱਤਰ ...

ਪੂਰੀ ਖ਼ਬਰ »

ਬਰੇਟਾ ਇਲਾਕੇ 'ਚ ਲੋਕ ਰਸੋਈ ਗੈਸ ਲੈਣ ਲਈ ਤੜਕੇ ਤੋਂ ਹੀ ਖੜ੍ਹ ਜਾਂਦੇ ਹਨ ਕਤਾਰਾਂ 'ਚ

ਬਰੇਟਾ, 12 ਅਗਸਤ (ਵਿ. ਪ੍ਰਤੀ.)- ਬਰੇਟਾ ਵਿਖੇ ਗੈਸ ਏਜੰਸੀ ਵਿਚ ਗੈਸ ਦੀ ਕਮੀ ਹੋਣ ਕਾਰਨ ਸਮੁੱਚੇ ਇਲਾਕੇ ਵਿਚ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਗੈਸ ਸਿਲੰਡਰ ਪ੍ਰਾਪਤ ਕਰਨ ਲਈ ਸਵੇਰ ਤੋਂ ਹੀ ਲੋਕ ਲੰਬੀਆਂ ਕਤਾਰਾਂ ਵਿਚ ਲੱਗਣੇ ਸ਼ੁਰੂ ਹੋ ਜਾਂਦੇ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਾਸਲ ਵਿਖੇ ਕਈ ਮਹੀਨਿਆਂ ਤੋਂ ਕਾਰਜ ਸਾਧਕ ਅਫ਼ਸਰ ਨਾ ਹੋਣ ਕਰਕੇ ਮਿਉਂਪਸਲ ਕਾਮਿਆਂ ਤੇ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਿਛਲੇ 4 ਦਿਨਾਂ ਤੋਂ ਜਾਰੀ ਹੜਤਾਲ ਦੇ ਚੱਲਦਿਆਂ ਸ਼ਹਿਰ ਅੰਦਰ ...

ਪੂਰੀ ਖ਼ਬਰ »

ਬਕਾਏ ਨਾ ਮਿਲੇ ਤਾਂ ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮ 21 ਨੂੰ ਦੇਣਗੇ ਧਰਨਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਥਵੀ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਗਿਆਨ ਚੰਦ ਨੇ ਦੱਸਿਆ ਕਿ ਮੁੱਖ ਦਫ਼ਤਰ ਵੱਲੋਂ 2 ਅਗਸਤ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕ ਕੀਤਾ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਰਿਉਂਦ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੀ ਬਾਲ ਸੁਰੱਖਿਆ ਕਮੇਟੀ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਮੀਰਾ ਗਰੁੱਪ ਆਫ਼ ਇੰਸਟੀਚਿਊਟ ਸਰਦੂਲੇਵਾਲਾ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਵਾਤਾਵਰਨ ਸਬੰਧੀ, ਨਸ਼ਿਆਂ ਵਿਰੁੱਧ ਤੇ ਸਵੱਛ ਭਾਰਤ ਮੁਹਿੰਮ ਤਹਿਤ ਸਵੇਰ ਦੀ ਸਭਾ ਵਿਚ ਸਕੂਲ ਅਧਿਆਪਕਾਂ ਵੱਲੋਂ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਭੇਦਭਰੀ ਹਾਲਤ 'ਚ ਮੱਝਾਂ ਦੀ ਮੌਤ

ਹੀਰੋਂ ਖ਼ੁਰਦ, 12 ਅਗਸਤ (ਗੁਰਵਿੰਦਰ ਸਿੰਘ ਚਹਿਲ)- ਪਿੰਡ ਹੋਡਲਾ ਕਲਾਂ ਕੋਲੋਂ ਲੰਘਦੇ ਸਰਹਿੰਦ ਚੋਅ ਵਿਚ 2 ਪਾਲਤੂ ਮੱਝਾਂ ਦੀ ਭੇਦ-ਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੰਚ ਗੁਰਮੀਤ ਸਿੰਘ ਗੀਤੀ ਨੇ ਦੱਸਿਆ ਕਿ ਉਸ ਦਾ ਭਰਾ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਸਰਕਾਰੇ ਦਰਬਾਰੇ ਪੂਰਾ ਮਾਣ ਸਨਮਾਨ ਮਿਲੇਗਾ- ਟੌਹੜਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਉਪ ਚੇਅਰਮੈਨ ਲਾਲ ਸਿੰਘ ਟੌਹੜਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਵੱਖ-ਵੱਖ ਸੈੱਲਾਂ 'ਚ ਕੰਮ ਕਰਨ ਵਾਲੇ ਟਕਸਾਲੀ ਵਰਕਰਾਂ ਨੂੰ ਸਰਕਾਰੇ ...

ਪੂਰੀ ਖ਼ਬਰ »

ਆਰਥਿਕ ਮੰਦੇ ਕਾਰਨ ਜ਼ਿਲ੍ਹੇ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਆਰਥਿਕ ਹਾਲਤ ਤਰਸਯੋਗ ਬਣੀ

ਝੁਨੀਰ, 12 ਅਗਸਤ (ਸੁਰਜੀਤ ਵਸ਼ਿਸ਼ਟ)- ਪੰਜਾਬ ਸਰਕਾਰ ਦੀ ਸਹਿਕਾਰਤਾ ਵਿਰੋਧੀ ਨੀਤੀਆਂ ਕਾਰਨ ਤੇ ਸਮੇਂ-ਸਮੇਂ 'ਤੇ ਲਏ ਫ਼ੈਸਲਿਆਂ ਕਾਰਨ ਪਿਛਲੇ 2 ਸਾਲਾਂ ਤੋਂ ਹੀ ਸਭਾਵਾਂ ਦੀ ਵਸੂਲੀ ਕਾਫ਼ੀ ਘਟਣ ਕਾਰਨ ਅਤੇ ਖਾਦਾਂ ਬੀਜਾਂ ਅਤੇ ਹੋਰ ਸਾਮਾਨ ਦੀ ਵਿਕਰੀ ਵੀ ਕਾਫ਼ੀ ਘੱਟ ਜਾਣ ਕਾਰਨ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਆਰਥਿਕਤਾ ਨੂੰ ਕਾਫ਼ੀ ਖੋਰਾ ਲੱਗਾ ਹੈ, ਜਿਸ ਕਾਰਨ ਇਨ੍ਹਾਂ ਦੀਆ ਪ੍ਰਬੰਧਕੀ ਕਮੇਟੀਆਂ ਲਈ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣਾ ਅਤੇ ਸਭਾਵਾਂ ਦੇ ਵਪਾਰ ਨੂੰ ਅੱਗੇ ਚਲਾਉਣਾ ਕਾਫ਼ੀ ਔਖਾ ਹੋ ਗਿਆ ਹੈ | ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਅਤੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇਣ ਦਾ ਲਾਰਾ ਲਾਏ ਕਾਰਨ ਸਭਾਵਾਂ ਦੀ ਵਸੂਲੀ ਇਸ ਸਾਲ 30 ਤੋਂ ਲੈ ਕੇ 50 ਫ਼ੀਸਦੀ ਤੱਕ ਰਹਿਣ ਕਾਰਨ ਸਭਾਵਾਂ ਦੀ ਆਰਥਿਕਤਾ ਨੂੰ ਕਾਫ਼ੀ ਸੱਟ ਲੱਗੀ ਹੈ | ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਮੁਲਾਜ਼ਮ ਯੂਨੀਅਨ ਦੀ ਤਹਿਸੀਲ ਇਕਾਈ ਦੇ ਪ੍ਰਧਾਨ ਮੱਘਰ ਸਿੰਘ ਚਚੋਹਰ, ਮਲਕੀਤ ਸਿੰਘ ਫਤਿਹਪੁਰ ਅਤੇ ਗੁਰਪਿਆਰ ਸਿੰਘ ਚੇਨੇਵਾਲਾ ਨੇ ਕਿਹਾ ਕਿ ਇਕ ਪਾਸੇ ਤਾਂ ਕਿਸਾਨ ਸਭਾਵਾ ਦਾ ਕਰਜ਼ਾ ਨਹੀਂ ਮੋੜ ਰਹੇ ਹਨ, ਜਦੋਂਕਿ ਦੂਸਰੇ ਪਾਸੇ ਸਹਿਕਾਰੀ ਬੈਂਕ ਸਭਾਵਾਂ ਦੇ ਖਾਤਿਆਂ ਵਿੱਚ 9 ਫ਼ੀਸਦੀ ਦੇ ਹਿਸਾਬ ਨਾਲ ਵਿਆਜ ਪਾ ਕੇ ਸਭਾਵਾਂ ਦੀ ਆਰਥਿਕਤਾ ਨੂੰ ਖੋਖਲਾ ਕਰੀ ਜਾ ਰਹੇ ਨੇ | ਸਹਿਕਾਰੀ ਸਭਾ ਭੰਮੇ ਕਲਾਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੰਗੀਰ ਸਿੰਘ ਰਾਮਾਨੰਦੀ ਅਤੇ ਦਲੇਲਵਾਲਾ ਸਭਾ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਮਾਨ ਨੇ ਦੱਸਿਆ ਕਿ ਸਭਾਵਾਂ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਨਾਲ ਸਭਾਵਾਂ ਦੀ ਖਾਦਾਂ ਅਤੇ ਹੋਰ ਸਾਮਾਨ ਦੀ ਵਿੱਕਰੀ ਵਿੱਚ ਵੀ ਭਾਰੀ ਕਮੀ ਆਈ ਹੈ, ਜਿਸ ਕਾਰਨ ਸਭਾਵਾਂ ਦਾ ਲਾਭ ਵੀ ਕਾਫ਼ੀ ਘੱਟ ਗਿਆ ਹੈ | ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਨੇ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਡਾਵਾਂਡੋਲ ਹੋਏ ਭਵਿੱਖ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਕਿਸਾਨਾਂ ਪੱਖੀ ਸਭਾਵਾਂ ਦੇ ਸਬੰਧ ਵਿੱਚ ਕੋਈ ਠੋਸ ਨੀਤੀ ਨਾ ਅਪਣਾਈ ਤਾਂ ਇਹ ਲੋਕ ਪੱਖੀ ਸਹਿਕਾਰੀ ਸਭਾਵਾਂ ਖ਼ਤਮ ਹੋ ਸਕਦੀਆਂ ਹਨ | ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਉਹ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਦਾ ਕਰਜ਼ਾ ਰਾਜ ਸਰਕਾਰ ਪਹਿਲ ਦੇ ਆਧਾਰ 'ਤੇ ਮੁਆਫ਼ ਕਰੇ ਤੇ ਰਾਜ ਦੇ ਸਹਿਕਾਰੀ ਬੈਂਕਾਂ ਨੂੰ ਰਾਜ ਦੀਆਂ ਸਮੁੱਚੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ 2 ਸਾਲ ਦੇ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਹਦਾਇਤ ਕਰੇ |


ਖ਼ਬਰ ਸ਼ੇਅਰ ਕਰੋ

ਜੇਲ੍ਹ ਭਰੋ ਅੰਦੋਲਨ ਤਹਿਤ ਚੌਥੇ ਦਿਨ 21 ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਰਾਸ਼ਟਰੀ ਕਿਸਾਨ ਮਹਾਂ ਸੰਘ (ਭਾਰਤ) ਦੇ ਸੱਦੇ 'ਤੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਚੌਥੇ ਦਿਨ ਵੀ 21 ਕਿਸਾਨਾਂ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਿਖ਼ਆਲਾ ਕਲਾਂ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਲੀਗਲ ਕਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਭੀਖੀ, 12 ਅਗਸਤ (ਪ. ਪ.)- ਸਤੀ ਮਾਤਾ ਦੇ ਮੰਦਰ ਭੀਖੀ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਹਰਚੰਦ ਸਿੰਘ ਮੱਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਕਿਹਾ ਪਿੰਡਾਂ ਵਿਚ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ...

ਪੂਰੀ ਖ਼ਬਰ »

ਆਰਥਿਕ ਗੁਲਾਮੀ ਦੇ ਸ਼ਿਕਾਰ ਕਿਸਾਨ ਆਜ਼ਾਦੀ ਜਸ਼ਨਾ ਦਾ ਬਾਈਕਾਟ ਕਰਨਗੇ- ਰਾਮਾਂ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ ਵਿਚ ਅਸਫਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਧੱਬਾ ਹਨ, ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨਗੇ | ...

ਪੂਰੀ ਖ਼ਬਰ »

ਇੰਜੀ: ਅਸ਼ੋਕ ਕੁਮਾਰ ਸਿੰਗਲਾ ਕੌਾਸਲ ਆਫ਼ ਜੇ. ਈ. ਦੇ ਪ੍ਰਧਾਨ ਬਣੇ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਪੀ. ਸੀ.ਐਲ. ਸਰਕਲ ਬਠਿੰਡਾ ਦੀ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ਪੱਛਮ ਜ਼ੋਨ ਬਠਿੰਡਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਇੰਜੀਨੀਅਰ ਅਸ਼ੋਕ ਕੁਮਾਰ ਸਿੰਗਲਾ ਨੂੰ ਸਰਬ ਸੰਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਗਤੀਵਿਧੀਆਂ ਤੇਜ਼ ਕਰਨ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 10 ਸਾਲ ਸੱਤਾ ਵਿਚ ਰਹਿਣ ਉਪਰੰਤ ਵਿਰੋਧੀ ਪਾਰਟੀਆਂ ਵਿਚ ਸ਼ੁਮਾਰ ਹੋਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਫਿਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੀ ਲੜੀ ਆਰੰਭ ਦਿੱਤੀ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿੱਟ 'ਚੋਂ ਪੈਸੇ ਕੱਢ ਕੇ ਫ਼ਰਾਰ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ 'ਚ ਸਥਿਤ ਐਚ. ਡੀ. ਐਫ. ਸੀ. ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਗਏ ਪਿੰਡ ਭਗਵਾਨਗੜ੍ਹ ਵਾਸੀ ਜਤਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਪਿੱਠੂ ਬੈਗ ਵਿਚੋਂ ਦੋ ਨਾਮਾਲੂਮ ਵਿਅਕਤੀਆਂ ਨੇ ਫ਼ਿਲਮੀ ਸਟਾਈਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸਥਾਨਕ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਸੁਨੀਲ ਗੋਇਲ, ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਸਕੂਲਾਂ ਕਾਲਜਾਂ 'ਚ 'ਸਵੱਛ ਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਖੇਤਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ 'ਚ 'ਸਵੱਛ ਅਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਹੋਏ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਰਦੂਲਗੜ੍ਹ, 12 ਅਗਸਤ (ਨਿ. ਪ. ਪ.)- ਸਥਾਨਕ ਸ਼ਹਿਰ ਦੇ ਪੁਰਾਣਾ ਬਾਜ਼ਾਰ ਵਿਖੇ ਤੀਆਂ ਦਾ ਤਿਉਹਾਰ ਪੁਰਾਣੀਆਂ ਰੀਤੀ ਰਿਵਾਜ਼ਾਂ ਅਨੁਸਾਰ ਮਨਾਇਆ ਗਿਆ | ਔਰਤਾਂ ਨੇ ਇਕੱਤਰ ਹੋ ਕੇ ਪਿੰਡ ਮਸ਼ਹੂਰ ਸੁਣੀਦਾ, ਪੱਕਾ ਚਾਰ ਚੁਫੇਰਾ, ਦੂਰ-ਦੂਰ ਤੋਂ ਸੁੱਖਾ ਲਾੈਦੀਆਂ, ਸਾਡੀ ਕੋਈ ...

ਪੂਰੀ ਖ਼ਬਰ »

ਵੱਧ ਰਹੀ ਆਬਾਦੀ ਤੇ ਘੱਟ ਰਹੇ ਜੰਗਲ ਸਮਾਜ ਲਈ ਖ਼ਤਰੇ ਦੀ ਘੰਟੀ- ਤਹਿਸੀਲਦਾਰ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ ਵਾਲਾ ਦੇ ਬੱਚਿਆਂ ਵੱਲੋਂ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਲਈ ਪ੍ਰੇਰਿਤ ਕਰਦੀ, ਨਸ਼ਾ ਵਿਰੋਧੀ, ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੰਦੀ ਇਕ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਰਿਹਾ ਓਵਰਆਲ ਚੈਂਪੀਅਨ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਰਮ ਰੁੱਤ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਦਸਮੇਸ਼ ਕਾਨਵੈਂਟ ਸੀਨੀ. ਸੈਕੰ. ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸਿੰਗਲਾ ਏਜੰਸੀ ਬੋਹਾ 'ਚ ਸੈੱਲਫ਼ ਸਟਾਰਟ ਬਜਾਜ ਸੀ. ਟੀ. 100 ਦੀ ਘੁੰਢ ਚੁਕਾਈ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਿੰਗਲਾ ਮੋਟਰਜ਼ ਬੋਹਾ ਵਿਖੇ ਬਜਾਜ ਕੰਪਨੀ ਵੱਲੋਂ ਬਾਜ਼ਾਰ 'ਚ ਉਤਾਰੇ ਗਏ ਨਵੇਂ ਸੀ. ਟੀ. 100 ਸੈੱਲਫ਼ ਸਟਾਰਟ ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਅਸ਼ੋਕ ਕੁਮਾਰ ਅਤੇ ਮੈਨੇਜਰ ਸੌਰਵ ਸਿੰਗਲਾ ਨੇ ਕਿਹਾ ਕਿ ਬਜਾਜ ਕੰਪਨੀ ਨੇ ਹਮੇਸ਼ਾ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਹੀਰੋਂ ਖ਼ੁਰਦ, 12 ਅਗਸਤ (ਚਹਿਲ)- ਪਿੰਡ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਵਾਤਾਵਰਨ ਨਾਲ ਜੋੜਨ ਲਈ ...

ਪੂਰੀ ਖ਼ਬਰ »

ਮਿੱਟੀ ਦੀਆਂ ਅਣਢੱਕੀਆਂ ਟਰਾਲੀਆਂ ਤੋਂ ਲੋਕ ਪ੍ਰੇਸ਼ਾਨ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਖੇਤਰ ਦੇ ਪਿੰਡਾਂ ਵਿਚ ਮਿੱਟੀ ਦੀਆਂ ਨੱਕੋਂ ਨੱਕ ਭਰੀਆਂ ਟਰਾਲੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਖੇਤਰ ਦੇ ਪਿੰਡ ਗਾਮੀਵਾਲਾ, ਹਾਕਮਵਾਲਾ ਆਦਿ ਦੇ ਲੋਕਾਂ ਨੇ ਦੱਸਿਆ ਕਿ ਬੋਹਾ ਦੇ ਕੁਝ ਠੇਕੇਦਾਰਾਂ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਦਾ ਫ਼ੈਸਲਾ

ਮਾਨਸਾ, 12 ਅਗਸਤ (ਸ. ਰਿ.)- ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਆਜ਼ਾਦੀ ਦਿਵਸ ਪੁਰਾਣੀ ਅਨਾਜ ਮੰਡੀ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਜਗਦੀਪ ਸਿੰਘ ਨਕੱਈ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਅਦਾ ਕਰਨਗੇ, ਜਦੋਂਕਿ ਨੀਰਜ ਤਾਇਲ ...

ਪੂਰੀ ਖ਼ਬਰ »

ਆਰਥਿਕ ਮੰਦੇ ਵਿਚ ਘਿਰੇ ਵਪਾਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਆਰਥਿਕ ਪੈਕੇਜ ਦੇਵੇ- ਆਗੂ

ਝੁਨੀਰ, 12 ਅਗਸਤ (ਪ. ਪ.)- ਵਪਾਰ ਮੰਡਲ ਦੀ ਬਲਾਕ ਇਕਾਈ ਝੁਨੀਰ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਵਪਾਰੀਆ ਦੇ ਇਕ ਵਫ਼ਦ ਨੇ ਦੱਸਿਆ ਕਿ ਬੀਤੇ 3-4 ਸਾਲਾਂ ਤੋਂ ਹੀ ਕਿਸਾਨਾਂ ਦੀਆ ਫ਼ਸਲਾਂ ਦਾ ਚਾੜ ਕਾਫ਼ੀ ਘੱਟ ਰਹਿਣ ਕਾਰਨ ਅਤੇ ਵਪਾਰੀਆਂ ਦਾ ਉਧਾਰ ਵਾਪਸ ਨਾ ਹੋਣ ਕਾਰਨ ਅੱਜ ...

ਪੂਰੀ ਖ਼ਬਰ »

ਲਿਬਰੇਸ਼ਨ ਵਫ਼ਦ ਐਸ. ਪੀ. (ਡੀ.) ਨੂੰ ਮਿਲਿਆ

ਮਾਨਸਾ, 12 ਅਗਸਤ (ਸ. ਰਿ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਇਕ ਵਫ਼ਦ ਨੇ ਐਸ. ਪੀ. (ਡੀ.) ਮਾਨਸਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਪੁਲਿਸ ਵੱਖ-ਵੱਖ ਮਾਮਲਿਆਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਕਾਰਵਾਈ ਕਰੇ | ਵਫ਼ਦ ਵਿਚ ਸ਼ਾਮਲ ਆਗੂਆਂ ਸੁਖਦਰਸ਼ਨ ਸਿੰਘ ਨੱਤ, ਐਡਵੋਕੇਟ ...

ਪੂਰੀ ਖ਼ਬਰ »

ਤਲਵੰਡੀ ਅਕਲੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਮਾਨਸਾ, 12 ਅਗਸਤ (ਸ. ਰਿ.)- ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਦੀ ਅਗਵਾਈ ਵਿਚ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ, ਵਾਤਾਵਰਨ ਸਬੰਧੀ ਅਤੇ ਸਵੱਛ ਭਾਰਤ ਪ੍ਰਤੀ ਘਰ ਘਰ ...

ਪੂਰੀ ਖ਼ਬਰ »

ਬੋਹਾ 'ਚ ਬਿਜਲੀ ਮੁਲਾਜ਼ਮਾਂ ਵੱਲੋਂ ਜੇਤੂ ਰੈਲੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪੀ. ਐਸ. ਪੀ. ਸੀ. ਐਲ. ਦੇ ਸਿਵਲ ਇੰਜੀਨੀਅਰ ਬਠਿੰਡਾ ਵੱਲੋਂ ਨਾਜਾਇਜ਼ ਮੁਅੱਤਲ ਕੀਤੇ ਦਵਿੰਦਰ ਸਿੰਘ ਏ. ਈ. ਈ. ਤੇ ਜਸਵੰਤ ਸਿੰਘ ਜੇ. ਈ. ਦੇ ਹੁਕਮ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਨੇ ਸੰਘਰਸ਼ ਜਿੱਤਣ ਦੀ ਖ਼ੁਸ਼ੀ ਵਿਚ ਜੇਤੂ ਰੈਲੀ ...

ਪੂਰੀ ਖ਼ਬਰ »

ਕਾਲੋਨੀ 'ਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ

ਮਾਨਸਾ, 12 ਅਗਸਤ (ਸ. ਰਿ.)- ਸਥਾਨਕ ਨਵੀਂ ਕਚਹਿਰੀ ਰੋਡ ਟੀਚਰ ਕਾਲੋਨੀ ਵਾਸੀਆਂ ਵੱਲੋਂ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਕੁਝ ਪ੍ਰਾਪਰਟੀ ਡੀਲਰਾਂ ਵੱਲੋਂ ਕਾਲੋਨੀ ਵਿਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX