ਤਾਜਾ ਖ਼ਬਰਾਂ


ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਚੱਲ ਰਹੇ ਕੇਸ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
. . .  24 minutes ago
ਨਵੀਂ ਦਿੱਲੀ ,24 ਨਵੰਬਰ- ਸੀ.ਬੀ.ਆਈ.ਨੇ 1 ਜਨਵਰੀ ਨੂੰ ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਚੱਲ ਰਹੇ ਕੇਸ ਵਿਚ ਰਾਜਪੁਰਾ{ ਪੰਜਾਬ} ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ । ਲਾਪਤਾ ਲੜਕੀ ਵੀ ਮਿਲੀ ਹੈ। ਉਸ ਨੂੰ ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ
. . .  36 minutes ago
ਚੰਡੀਗੜ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਦਿਆਂ ਗੱਲਬਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਤਹਿਤ ਕਿਸਾਨਾਂ ਵੱਲੋਂ ਯਾਤਰੀਆਂ ਅਤੇ ਮਾਲ ...
ਪਹਿਲੇ ਦਿਨ ਦੌੜੇ ਰੇਲ ਇੰਜਣ ਨੇ ਅਣਪਛਾਤੇ ਦੀ ਜਾਨ ਲਈ
. . .  45 minutes ago
ਜਗਰਾਉਂ ,24 ਨਵੰਬਰ {ਜੋਗਿੰਦਰ ਸਿੰਘ }- ਜਗਰਾਉਂ 'ਚ ਪਟੜੀ 'ਤੇ ਅੱਜ ਪਹਿਲੇ ਦਿਨ ਦੌੜੇ ਰੇਲ ਇੰਜਣ ਨੇ ਅੱਜ ਇਕ ਅਣ-ਪਛਾਤੇ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਫਿਰੋਜ਼ਪੁਰ ਰੇਲਵੇ ਲਾਈਨ 'ਤੇ ਅੱਜ ...
ਕਲਯੁਗੀ ਪਿਤਾ ਨੇ ਆਵਰਧਨ ਨਹਿਰ ਵਿਚ ਸੁੱਟੇ ਆਪਣੇ ਤਿੰਨ ਮਾਸੂਮ ਬੱਚੇ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ ,24 ਨਵੰਬਰ ( ਗੁਰਮੀਤ ਸਿੰਘ ਸੱਗੂ ) - ਪਿੰਡ ਨਲੀ ਪਾਰ ਨਿਵਾਸੀ ਕਲਯੁਗੀ ਪਿਤਾ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਤਿਨ ਮਾਸੂਮ ਬਚਿਆਂ ਨੂੰ ਆਵਰਧਨ ਨਹਿਰ ਵਿਚ ਸੁੱਟ ਦਿਤਾ ਜਿਸ ਦੀ ਸੂਚਨਾ ਮਿਲਦੇ ਹੀ ਖੇਤਰ ਵਿਚ ਮਾਤਮ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਬੈਠਕ ਵਿਚ ਅੱਜ ਸ਼ਾਮਲ ਨਹੀਂ ਹੋ ਸਕੇ ਕੈਪਟਨ
. . .  about 1 hour ago
ਚੰਡੀਗੜ੍ਹ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਬੈਠਕ ਵਿਚ ਅੱਜ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਪਿਛਲੇ ਦੋ ਦਿਨਾਂ ਤੋਂ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਡਾਕਟਰ ਦੀ ਸਲਾਹ '...
ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ - ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 24 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਨ ਲਈ ਦਿੱਲੀ ਜਾ ...
ਓਮਾਨ ਵਿਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਅੰਮ੍ਰਿਤਸਰ,24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ ਵਿਚ ਫਸੀਆਂ ਬੇਸਹਾਰਾ ...
ਵਜੀਰ ਸਿੰਘ ਲਾਲੀ ਦੀ ਉਪ ਚੇਅਰਮੈਨ ਪੰਜਾਬ ਵਜੋਂ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 2 hours ago
ਧਾਰੀਵਾਲ, 24 ਨਵੰਬਰ (ਸਵਰਨ ਸਿੰਘ)- ਸਥਾਨਕ ਬਲਾਕ ਸੰਮਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ...
ਅੰਮ੍ਰਿਤਸਰ 'ਚ ਕੋਰੋਨਾ ਦੇ 59 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 24 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 59 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਦੇ ਖ਼ਦਸ਼ੇ ਨੂੰ ਲੈ ਕੇ ਸਾਬਕਾ ਫ਼ੌਜੀਆਂ ਨੇ ਦਿੱਤਾ ਰੋਸ ਧਰਨਾ
. . .  about 2 hours ago
ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)- ਤਹਿਸੀਲ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਨੂੰਨ ਲਿਆਉਣ ਦੇ ਖ਼ਦਸ਼ੇ ਨੂੰ ਲੈ ਕੇ ਅੱਜ ਇੱਥੇ...
ਦਿੱਲੀ ਨੂੰ ਘੇਰਨ ਨੂੰ ਲਈ ਹਰਿਆਣਾ ਦੇ ਕਿਸਾਨਾਂ ਨੇ ਕੱਸੀ ਕਮਰ
. . .  about 2 hours ago
ਅੰਬਾਲਾ, 24 ਨਵੰਬਰ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਨ ਲਈ ਹਰਿਆਣੇ ਕਿਸਾਨਾਂ ਨੇ ਵੀ ਕਮਰ ਕੱਸ ਲਈ ਹੈ। ਇਸ ਸਬੰਧੀ ਅੰਬਾਲਾ ਦੇ ਜਲਬੇੜਾ ਪਿੰਡ ਦੇ...
ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਲਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਲਈ ਦੱਸਿਆ ਖ਼ਤਰਾ
. . .  about 3 hours ago
ਨਵੀਂ ਦਿੱਲੀ, 24 ਨਵੰਬਰ- ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਐਪਸ ਨੂੰ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ...
ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਕਾਫ਼ਲਾ ਹੋਇਆ ਰਵਾਨਾ
. . .  about 3 hours ago
ਠੱਠੀ ਭਾਈ (ਮੋਗਾ), 24 ਨਵੰਬਰ (ਜਗਰੂਪ ਸਿੰਘ ਮਠਾੜੂ)- ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਦਿੱਲੀ ਵਿਖੇ ਮੋਰਚੇ 'ਚ ਹਿੱਸਾ ਲੈਣ ਲਈ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 7 ਮਰੀਜ਼ਾਂ ਨੇ ਦਮ ਤੋੜਿਆ ਅਤੇ 116 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਕੈਪਟਨ ਨੇ ਨਵਜੋਤ ਸਿੱਧੂ ਨੂੰ ਭਲਕੇ ਲੰਚ ਦਾ ਦਿੱਤਾ ਸੱਦਾ
. . .  about 4 hours ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ (ਲੰਚ) 'ਤੇ ਬੁਲਾਇਆ ਹੈ। ਇਸ ਦੌਰਾਨ...
ਰੂਸ ਦਾ ਦਾਅਵਾ- ਕੋਰੋਨਾ ਵਿਰੁੱਧ ਸਪੂਤਨਿਕ 'ਵੀ' ਵੈਕਸੀਨ ਹੈ 95 ਫ਼ੀਸਦੀ ਅਸਰਦਾਰ
. . .  about 3 hours ago
ਨਵੀਂ ਦਿੱਲੀ, 24 ਨਵੰਬਰ- ਰੂਸੀ ਵੈਕਸੀਨ ਸਪੂਤਨਿਕ 'ਵੀ' ਲਈ ਦਾਅਵਾ ਕੀਤਾ ਗਿਆ ਹੈ ਕਿ ਇਹ ਵੈਕਸੀਨ ਕੋਰੋਨਾ ਵਾਇਰਸ 'ਤੇ 95 ਫ਼ੀਸਦੀ ਤੱਕ ਅਸਰਦਾਰ ਹੈ। ਕਲੀਨੀਕਲ ਟਰਾਇਲ ਡਾਟਾ ਦੇ ਦੂਜੇ ਅੰਤਰਿਮ ਵਿਸ਼ਲੇਸ਼ਣ...
ਸ਼ਹੀਦੀ ਪੁਰਬ ਮੌਕੇ ਅਮਿਤ ਸ਼ਾਹ ਨੇ ਗੁਰੂ ਤੇਗ ਬਹਾਦਰ ਜੀ ਨੂੰ ਕੀਤਾ ਯਾਦ
. . .  about 4 hours ago
ਨਵੀਂ ਦਿੱਲੀ, 24 ਨਵੰਬਰ- ਸਿੱਖ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ...
ਵਿਆਹ ਸਮਾਗਮਾਂ ਦੌਰਾਨ ਇਕੱਠ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
. . .  about 4 hours ago
ਚੰਡੀਗੜ੍ਹ, 24 ਨਵੰਬਰ- ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਵਿਆਹ ਸਮਾਗਮਾਂ 'ਚ ਮਿਲੀ ਛੂਟ ਨੂੰ ਵਾਪਸ ਲੈਂਦਿਆਂ ਅੱਜ ਇਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ...
ਪੰਜਾਬ ਅਤੇ ਹਰਿਆਣਾ 'ਚ ਸੜ ਰਹੀ ਪਰਾਲੀ ਨੇ ਘੋਲੀ ਦਿੱਲੀ ਦੀ ਹਵਾ 'ਚ ਜ਼ਹਿਰ- ਗੋਪਾਲ ਰਾਏ
. . .  about 5 hours ago
ਨਵੀਂ ਦਿੱਲੀ, 24 ਨਵੰਬਰ- ਰਾਜਧਾਨੀ ਦਿੱਲੀ 'ਚ ਵਧੇ ਪ੍ਰਦੂਸ਼ਣ ਦੇ ਮੁੱਦੇ 'ਤੇ ਬੋਲਦਿਆਂ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ 15 ਦਿਨਾਂ 'ਚ ਹਰਿਆਣਾ ਅਤੇ ਪੰਜਾਬ 'ਚ ਸੜ ਰਹੀ...
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਹੋਏ ਕੋਰੋਨਾ ਟੈਸਟ
. . .  about 5 hours ago
ਅੰਮ੍ਰਿਤਸਰ, 24 ਨਵੰਬਰ (ਜਸਵੰਤ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਣ ਕਰਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ...
ਲੋਕਾਂ ਨੂੰ ਬਿਹਤਰੀਨ ਵੈਕਸੀਨ ਮੁਹੱਈਆ ਕਰਾਵਾਂਗੇ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਵੈਕਸੀਨ ਦੀ ਡੋਜ਼ ਅਤੇ ਕੀਮਤ ਅਜੇ ਤੈਅ ਨਹੀਂ ਹੈ- ਮੋਦੀ
. . .  about 5 hours ago
ਭਾਰਤ 'ਚ ਮੁੜ ਵਧ ਸਕਦਾ ਹੈ ਕੋਰੋਨਾ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਕੁਝ ਲੋਕ ਵੈਕਸੀਨ ਨੂੰ ਲੈ ਕੇ ਸਿਆਸਤ ਕਰ ਰਹੇ ਹਨ- ਮੋਦੀ
. . .  about 5 hours ago
ਕੋਰੋਨਾ ਵੈਕਸੀਨ ਕਦੋਂ ਆਵੇਗੀ, ਇਹ ਵਿਗਿਆਨੀ ਤੈਅ ਕਰਨਗੇ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX