ਤਾਜਾ ਖ਼ਬਰਾਂ


ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  25 minutes ago
ਕੋਲਕਾਤਾ, 21 ਨਵੰਬਰ - ਕੋਲਕਾਤਾ ਰੇਲਵੇ ਸਟੇਸ਼ਨ ਤੋਂ ਐੱਸ.ਟੀ.ਐੱਫ ਨੇ ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਤੋਂ ਅਲ ਕਾਇਦਾ ਦੇ ਦਸਤਾਵੇਜ਼ ਬਰਾਮਦ ਹੋਏ...
ਲੁਧਿਆਣਾ : ਟਰੇਨ ਹੇਠਾਂ ਆਉਣ ਨਾਲ 3 ਮੌਤਾਂ
. . .  38 minutes ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਡਾਬਾ ਨੇੜੇ ਰੇਲਵੇ ਲਾਈਨ 'ਤੇ ਟਰੇਨ ਹੇਠਾਂ ਆਉਣ ਨਾਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਿਸ ਸਮੇਂ ਇਹ...
ਸਾਬਕਾ ਫ਼ੌਜੀ ਤੋਂ ਏ.ਕੇ-47 ਬਰਾਮਦ
. . .  45 minutes ago
ਬਟਾਲਾ, 21 ਨਵੰਬਰ (ਕਾਹਲੋਂ) – ਬੀਤੇ ਕੱਲ੍ਹ ਬਟਾਲਾ ਪੁਲਿਸ ਨੇ ਇਕ ਸਾਬਕਾ ਫ਼ੌਜੀ ਨੂੰ ਕਾਬੂ ਕਰ ਉਸ ਕੋਲੋਂ ਇਕ ਏ.ਕੇ.-41 ਸਮੇਤ ਮੈਗਜ਼ੀਨ,23 ਜ਼ਿੰਦਾ ਰੌਂਦ ਅਤੇ ਇਕ ਹੋਰ ਵਿਅਕਤੀ ਕੋਲੋਂ ਇਕ 22 ਬੋਰ...
ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ - ਸ਼ਿਲਪਾ ਸ਼ੈਟੀ
. . .  about 1 hour ago
ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ) - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਬੱਚੇ ਦੀ ਦੇਖਭਾਲ 'ਚ...
ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲਾ - ਪੁਲਿਸ ਕਰੇਗੀ ਇੱਕ ਲੱਖ ਇਨਾਮ ਦੀ ਘੋਸ਼ਣਾ
. . .  about 1 hour ago
ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲੇ 'ਚ ਚੰਡੀਗੜ੍ਹ ਪੁਲਿਸ ਇੱਕ ਲੱਖ ਰੁਪਏ ਇਨਾਮ ਦੀ ਘੋਸ਼ਣਾ...
ਸਕੂਲੋਂ ਵਿਰਵੇ ਬੱਚਿਆਂ ਦਾ ਘਰੋਂ ਘਰੀਂ ਸਰਵੇਖਣ 23 ਨਵੰਬਰ ਤੋਂ
. . .  about 1 hour ago
ਹੀਰੋਂ ਖੁਰਦ (ਮਾਨਸਾ) 21 ਨਵੰਬਰ (ਗੁਰਵਿੰਦਰ ਸਿੰਘ ਚਹਿਲ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ ਵਿਸ਼ੇਸ਼ ਪੱਤਰ ਜਾਰੀ ਕਰਦਿਆਂ 6-14 ਸਾਲ ਵਰਗ ਦੇ ਸਕੂਲਾਂ ਤੋਂ ਵਿਰਵੇ ਬੱਚਿਆਂ...
ਪ੍ਰਦੂਮਨ ਹੱਤਿਆਕਾਂਡ : ਪਿੰਟੋ ਪਰਿਵਾਰ ਨੂੰ ਮਿਲੀ ਅਗਾਊਂ ਜ਼ਮਾਨਤ
. . .  about 1 hour ago
ਗੁਰੂਗ੍ਰਾਮ, 21 ਨਵੰਬਰ - ਪ੍ਰਦੂਮਨ ਹੱਤਿਆ ਮਾਮਲੇ 'ਚ ਪਿੰਟੋ ਪਰਿਵਾਰ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ...
ਕੁਪਵਾੜਾ ਮੁੱਠਭੇੜ : ਇੱਕ ਜਵਾਨ ਸ਼ਹੀਦ, 2 ਜ਼ਖਮੀ
. . .  about 1 hour ago
ਸ੍ਰੀਨਗਰ, 21 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਭਾਰਤੀ ਫੌਜ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ 2 ਜ਼ਖਮੀ ਹੋਏ...
ਸਿੱਧੂ ਪਰਿਵਾਰ ਦੇ ਖੜੇ ਕੀਤੇ ਹਨ ਆਲੀਸ਼ਾਨ ਮਹਿਲ - ਮੰਨਾਂ
. . .  about 1 hour ago
ਤ੍ਰਿਪੁਰਾ 'ਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਕਪੂਰਥਲਾ / ਫਗਵਾੜਾ

ਮਨਰੇਗਾ ਮਜ਼ਦੂਰ ਦੀ ਅਚਾਨਕ ਛੱਪੜ 'ਚ ਡਿੱਗਣ ਕਾਰਨ ਮੌਤ

ਸੁਲਤਾਨਪੁਰ ਲੋਧੀ, 12 ਅਗਸਤ (ਨਰਿੰਦਰ ਸਿੰਘ ਸੋਨੀਆ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਅੱਜ ਸਵੇਰੇ ਪਿੰਡ ਮੁੱਲਾਕਾਲਾ ਵਿਖੇ ਮਨਰੇਗਾ ਤਹਿਤ ਸੜਕ ਨੇੜੇ ਬਣੇ ਛੱਪੜ ਦੇ ਕੰਢਿਆਂ ਤੇ ਸੜਕ ਦੇ ਬਰਮਾਂ ਦੀ ਸਫ਼ਾਈ ਕਰਨ ਮੌਕੇ ਅਚਾਨਕ ਛੱਪੜ ਵਿਚ ਡਿੱਗ ਪੈਣ ਕਾਰਨ ਇਕ 55 ...

ਪੂਰੀ ਖ਼ਬਰ »

ਆਧਾਰ ਕਾਰਡ ਤੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨਾ ਮੰਦਭਾਗਾ–ਜਥੇ: ਖਲਵਾੜਾ

ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ)-ਆਧਾਰ ਕਾਰਡ ਤੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨਾ ਬਹੁਤ ਹੀ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਇਸ ਨਾਲ ਸਮੇਂ ਸਮੇਂ ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੰਗ-ਮਾਨ

ਰਿਹਾਣਾ ਜੱਟਾਂ, 12 ਅਗਸਤ (ਹਰਜੀਤ ਸਿੰਘ ਜੁਨੇਜਾ)-ਪਿੰਡ ਰਿਹਾਣਾ ਜੱਟਾਂ ਵਿਖੇ ਵਾਤਾਵਰਨ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਦੀ ਹੋਈ ਪਛਾਣ, ਪੁਲਿਸ ਵੱਲੋਂ ਕੇਸ ਦਰਜ

ਸੁਭਾਨਪੁਰ, 12 ਅਗਸਤ (ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਪਿੰਡ ਲੱਖਣ ਕੇ ਪੱਡਾ ਦੇ ਕਿਸਾਨ ਚੰਨਣ ਸਿੰਘ ਦੇ ਖੇਤਾਂ ਵਿਚੋਂ ਮਿਲੀ ਅਣਪਛਾਤੀ ਔਰਤ ਦੀ ਲਾਸ਼ ਦੇ ਮਸਲੇ ਦੀ ਗੁੱਥੀ ਨੂੰ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਸੁਲਝਾਉਣ ਦੀ ਕੋਸ਼ਿਸ਼ ਦੇ ਚੱਲਦਿਆਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਮਨੀ ਮਹੇਸ਼ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 12 ਅਗਸਤ (ਸਡਾਨਾ)-ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਥਾਨਕ ਮਨੀ ਮਹੇਸ਼ ਮੰਦਿਰ ਤੋਂ ਵਿਸ਼ਾਲ ਸਾਲਾਨਾ ਸ਼ੋਭਾ ਯਾਤਰਾ ਸਜਾਈ ਗਈ। ਸ਼ਾਮ ਦੇ ਸਮੇਂ ਅਰੰਭ ਹੋਈ ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਦੇਰ ਰਾਤ ...

ਪੂਰੀ ਖ਼ਬਰ »

ਘਰ 'ਚ ਜਬਰੀ ਵੜ ਕੇ ਸਾਮਾਨ ਬਾਹਰ ਸੁੱਟਣ 'ਤੇ 3 ਵਿਰੁੱਧ ਮਾਮਲਾ ਦਰਜ

ਨਡਾਲਾ, 12 ਅਗਸਤ (ਮਾਨ)-ਘਰ ਵਿਚ ਜਬਰੀ ਦਾਖਲ ਹੋ ਕੇ ਸਾਮਾਨ ਬਾਹਰ ਸੁੱਟਣ ਦੇ ਦੋਸ਼ ਵਿਚ ਪੁਲਿਸ ਨੇ 2 ਔਰਤਾਂ ਸਮੇਤ ਤਿੰਨਾਂ 'ਤੇ ਮਾਮਲਾ ਦਰਜ ਕੀਤਾ ਹੈ | ਨਡਾਲਾ ਪੁਲਿਸ ਚੌਕੀ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਵਾਰਡ ਨੰਬਰ 9 ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਹੋਣ ਵਾਲੇ ਸਮਾਗਮ 'ਚ ਲੋਕ ਪਰਿਵਾਰਾਂ ਸਮੇਤ ਸ਼ਾਮਿਲ ਹੋਣ-ਮੁਹੰਮਦ ਤਇਅਬ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)-71ਵੇਂ ਆਜ਼ਾਦੀ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਤੇ ਐਸ.ਐਸ.ਪੀ. ਕਪੂਰਥਲਾ ਸੰਦੀਪ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵੱਲੋਂ ਪਿੰਡ ਬਾਮੂਵਾਲ, ਅੰਮਿ੍ਤਪੁਰ, ਸਬਦੁੱਲਾਪੁਰ ਸਮੇਤ ਅੱਧੀ ਦਰਜਨ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਬਾਮੂਵਾਲ, ਅੰਮਿ੍ਤਪੁਰ, ਸਬਦੁੱਲਾਪੁਰ ਆਦਿ ਸਮੇਤ ਅੱਧੀ ਦਰਜਨ ਪਿੰਡਾਂ ਦਾ ਦੌਰਾ ਕੀਤਾ ਤੇ ਪਾਣੀ ਦੀ ਸਥਿਤੀ ਸਬੰਧੀ ਜਾਇਜ਼ਾ ਲਿਆ | ਉਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਸੰਗਤਪੁਰ ਡਿਸਪੈਂਸਰੀ ਨੂੰ 11 ਹਜ਼ਾਰ ਦੀਆਂ ਦਵਾਈਆਂ ਭੇਟ

ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ)-ਸਰਕਾਰੀ ਡਿਸਪੈਂਸਰੀ ਪਿੰਡ ਸੰਗਤਪੁਰ ਨੂੰ ਬਲਿਹਾਰ ਸਿੰਘ ਦੀ ਪਤਨੀ ਸੁਰਿੰਦਰ ਕੌਰ ਦੀ ਯਾਦ 'ਚ ਭੁਪਿੰਦਰ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀਆਂ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਾਕਟਰ ਪਰਦੀਪ ਕੁਮਾਰ ਰੂਰਲ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਬਾਬਾ ਇਛਿਆਧਾਰੀ ਦੇ ਦਰਬਾਰ 'ਤੇ ਮੇਲਾ ਮਨਾਇਆ

ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਢੱਕ ਪੰਡੋਰੀ ਵਿਖੇ ਬਾਬਾ ਇਛਿਆਧਾਰੀ ਦੇ ਦਰਬਾਰ 'ਤੇ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੇਲਾ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਬਲਕਾਰ ਅਣਖੀਲਾ ਤੋਂ ਇਲਾਵਾ ...

ਪੂਰੀ ਖ਼ਬਰ »

ਪ੍ਰੀਤਾ ਲੀ ਲੈਸਨ ਸਕੂਲ 'ਚ 'ਮਾਈ ਗੁੱਡ ਸਕੂਲ' ਵਿਸ਼ੇ 'ਤੇ ਕਰਵਾਈ ਵਰਕਸ਼ਾਪ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਪ੍ਰੀਤਾ ਲੀ ਲੈਸਨ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ 'ਮਾਈ ਗੁੱਡ ਸਕੂਲ' ਵਿਸ਼ੇ 'ਤੇ ਇਕ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਸਿੱਖਿਆ ਸ਼ਾਸਤਰੀ ਤੇ ਉੱਘੇ ਲੇਖਕ ਸੰਦੀਪ ਦੱਤ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਬਾਰੇ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਵੱਲੋਂ ਬਿਆਸ ਦਰਿਆ 'ਚ ਆਏ ਹੜ੍ਹ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦਾ ਦੌਰਾ

ਤਲਵੰਡੀ ਚੌਧਰੀਆਂ, 12 ਅਗਸਤ (ਪਰਸਨ ਲਾਲ ਭੋਲਾ)-ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਤੇ ਮਾਸਟਰ ਗੁਰਦੇਵ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਕਪੂਰਥਲਾ ਨੇ ਸਾਂਝੇ ਤੌਰ 'ਤੇ ਬਿਆਸ ਦਰਿਆ ਵਿਚ ਆਏ ਹੜ੍ਹ ਕਾਰਨ ਬਰਬਾਦ ਹੋਈ ਝੋਨੇ ਦੀ ਫ਼ਸਲ ਤੇ ਚਾਰੇ ਆਦਿ ਫ਼ਸਲ ...

ਪੂਰੀ ਖ਼ਬਰ »

ਜਨਮ ਅਸ਼ਟਮੀ ਤੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਨੇ ਕੀਤੀ ਜਨਤਕ ਥਾਵਾਂ ਦੀ ਜਾਂਚ

ਕਪੂਰਥਲਾ, 12 ਅਗਸਤ (ਸਡਾਨਾ)-ਜਨਮ ਅਸ਼ਟਮੀ ਤੇ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਪੀ.ਸੀ.ਆਰ. ਵੱਲੋਂ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਪੀ.ਸੀ.ਆਰ. ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੇ ਨਾਲ ਬੰਬ ਨਿਰੋਧਕ ਦਸਤੇ ਦੇ ...

ਪੂਰੀ ਖ਼ਬਰ »

ਖੀਰਾਂਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫੱਤੂਢੀਂਗਾ, 12 ਅਗਸਤ (ਬਲਜੀਤ ਸਿੰਘ)-ਸਕਿੱਲ ਸਟੱਡੀ ਤੇ ਬਿਜਨੈੱਸ ਅਕੈਡਮੀ ਪੱਡਾ ਮਾਰਕੀਟ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ ਸਮਾਗਮ ਵਿਚ ਸ਼ਾਮਲ ਹੋਏ | ਅਕੈਡਮੀ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 12 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸਮਾਜ ਸੇਵਕ ਸਤਪਾਲ ਪੰਡੋਰੀ ਦੇ ਯਤਨਾਂ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਕਰੀਬ 35 ਯੂਨਿਟ ਖ਼ੂਨ ਦਾਨ ਕੀਤਾ ਗਿਆ | ਕੈਂਪ ਦਾ ਉਦਘਾਟਨ ਐਸ.ਪੀ. ਫਗਵਾੜਾ ...

ਪੂਰੀ ਖ਼ਬਰ »

ਕਨੌਜੀਆ ਸੇਵਾ ਦਲ ਦੀ ਮੀਟਿੰਗ 'ਚ ਜਨਮ ਅਸ਼ਟਮੀ 15 ਨੂੰ ਮਨਾਉਣ ਦਾ ਫ਼ੈਸਲਾ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ)-ਕਨੌਜੀਆ ਸੇਵਾ ਦਲ ਦੀ ਇਕ ਮੀਟਿੰਗ ਸਰਪ੍ਰਸਤ ਸ਼ਿਵ ਕੁਮਾਰ ਕਨੌਜੀਆ ਅਤੇ ਪ੍ਰਧਾਨ ਸੋਨੂੰ ਕਨੌਜੀਆ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 15 ਅਗਸਤ ਦਿਨ ਮੰਗਲਵਾਰ ਨੂੰ ਨਵੀਂ ਦਾਣਾ ਮੰਡੀ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਸੁਤੰਤਰਤਰਾ ਦਿਵਸ ਤੇ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 12 ਅਗਸਤ (ਸੋਨੀਆ)-ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਪਿ੍ੰਸੀਪਲ ਵਿਨੋਦ ਖਜੂਰੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣਾ ਪਿੰਡ ਭਾਣੋਲੰਗਾ

ਹੁਸੈਨਪੁਰ, 12 ਅਗਸਤ (ਤਰਲੋਚਨ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਆਉਂਦਾ ਪਿੰਡ ਭਾਣੋ ਲੰਗਾ ਬੁਨਿਆਦੀ ਸਹੂਲਤਾਂ ਨੂੰ ਅੱਜ ਵੀ ਤਰਸ ਰਿਹਾ ਹੈ | ਜਿਸ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਗਰਾਮ ਪੰਚਾਇਤ ਭਾਣੋ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵੱਲੋਂ ਬੂਹ ਸਕੂਲ ਨੂੰ ਵਾਟਰ ਕੂਲਰ ਭੇਟ

ਫੱਤੂਢੀਂਗਾ, 12 ਅਗਸਤ (ਬਲਜੀਤ ਸਿੰਘ)-ਸਰਕਾਰੀ ਮਿਡਲ ਸਕੂਲ ਬੂਹ ਦੇ ਕੰਪਲੈਕਸ ਵਿਚ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਐਨ.ਆਰ.ਆਈ. ਸ਼ੀਤਲ ਸਿੰਘ ਧਾਲੀਵਾਲ ਦੇ ਪਰਿਵਾਰ ਨੂੰ ਮਿਡਲ ਸਕੂਲ ਲਈ ਵਾਟਰ ਕੂਲਰ ਦਾਨ ਕਰਨ ਲਈ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਵੱਲੋਂ ਮੁਫ਼ਤ ਮੈਡੀਕਲ ਕੈਂਪ

310 ਮਰੀਜ਼ਾਂ ਦੀ ਕੀਤੀ ਜਾਂਚ ਬੇਗੋਵਾਲ, 12 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਕਲੱਬ ਦੇ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਸੈਕਰਡ ਹਾਰਟ ਹਸਪਤਾਲ ਮਕਸੂਦਾਂ ਦੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਆਪਣੇ ਤੌਰ 'ਤੇ ਮਨਾਉਣਗੇ ਆਜ਼ਾਦੀ ਦਿਹਾੜਾ

ਨਡਾਲਾ, 12 ਅਗਸਤ (ਮਾਨ)-ਇੰਡੀਅਨ ਐਕਸ ਸਰਵਿਸਿਜ਼ ਲੀਗ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਕੈਪਟਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ | ਮੀਟਿੰਗ ਵਿਚ ਕਾਰਗਿਲ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਮੀਟਿੰਗ ...

ਪੂਰੀ ਖ਼ਬਰ »

ਪੀਰ ਬਾਬਾ ਦੂਲੇਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਡਡਵਿੰਡੀ, 12 ਅਗਸਤ (ਬਲਬੀਰ ਸਿੰਘ ਸੰਧਾ)-ਭਗਵਾਨ ਵਾਲਮੀਕ ਨੌਜਵਾਨ ਸਭਾ, ਸਮੂਹ ਗਰਾਮ ਡਡਵਿੰਡੀ, ਨਗਰ ਨਿਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪੀਰ ਬਾਬਾ ਦੂਲੇਸ਼ਾਹ ਦੀ ਦਰਗਾਹ ਡਡਵਿੰਡੀ ਵਿਖੇ ਸਾਲਾਨਾ ਸਭਿਆਚਾਰਕ ਮੇਲਾ ਮਨਾਇਆ ਗਿਆ | ਸਵੇਰ ਵੇਲੇ ਦਰਗਾਹ ...

ਪੂਰੀ ਖ਼ਬਰ »

ਨੌਜਵਾਨ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ-ਕਟਾਰੀਆ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਪੀਰ ਬਾਬਾ ਸੈਰ ਸਰਾਏ ਦੇ ਦਰਬਾਰ 'ਤੇ ਮੁੱਖ ਸੇਵਾਦਾਰ ਅਸ਼ੋਕ ਸ਼ਰਮਾ ਤੇ ਰਿਸ਼ੀ ਸ਼ਰਮਾ ਦੀ ਦੇਖ ਰੇਖ ਹੇਠ 9ਵਾਂ ਸਾਲਾਨਾ ਮੇਲਾ ਸਥਾਨਕ ਮੁਹੱਲਾ ਲਾਹੌਰੀ ਗੇਟ ਵਿਖੇ ਕਰਵਾਇਆ ਗਿਆ | ਇਸ ਮੌਕੇ ਦਰਬਾਰ 'ਤੇ ਝੰਡਾ ਚੜ੍ਹਾਉਣ ਦੀ ਰਸਮ ਬਾਬਾ ...

ਪੂਰੀ ਖ਼ਬਰ »

ਪੁਜਾਰੀ ਬਾਬਾ ਮਨੋਹਰ ਲਾਲ ਦੀ 15ਵੀਂ ਬਰਸੀ ਮਨਾਈ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ)-ਸ਼ਿਵ ਮੰਦਿਰ ਚੌੜਾ ਖੂਹ ਵਿਖੇ ਮੰਦਿਰ ਦੇ ਸਵ. ਪੁਜਾਰੀ ਬਾਬਾ ਮਨੋਹਰ ਲਾਲ ਦੀ 15ਵੀਂ ਬਰਸੀ ਮੰਦਰ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਈ ਗਈ | ਇਸ ਮੌਕੇ ਪੰਡਤ ਹਰੀ ਸ਼ੰਕਰ ਨੇ ਪ੍ਰਧਾਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਪਹੁੰਚਾਉਣ ਲਈ ਗ੍ਰੰਥੀ ਸਿੰਘ ਤੇ ਗੁਰਦੁਆਰਾ ਕਮੇਟੀਆਂ ਸਹਿਯੋਗ ਦੇਣ-ਬੀਬੀ ਜਗੀਰ ਕੌਰ

ਬੇਗੋਵਾਲ, 12 ਅਗਸਤ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਧਰਮ ਪ੍ਰਚਾਰ ਲਹਿਰ ਚਲਾਈ ਹੈ ਤੇ ਇਸ ਲਹਿਰ ਨੂੰ ਘਰ-ਘਰ ਪਹੁੰਚਾਉਣ ਲਈ ਹਰ ਨਗਰ ਦੇ ਗ੍ਰੰਥੀ ਸਹਿਬਾਨ ਤੇ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਦੌਰਾਨ ਮਾਪੇ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਉਣ-ਨਿਧੀ ਸੰਗੋਤਰਾ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਵਿਚ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਨਿਧੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮਿੱਠੜਾ ਦੇ ਅਕਾਦਮਿਕ ਵਰੇ੍ਹ ਦੀ ਸ਼ੁਰੂਆਤ 'ਤੇ ਕਰਵਾਇਆ ਧਾਰਮਿਕ ਸਮਾਗਮ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅਕਾਦਮਿਕ ਸੈਸ਼ਨ 2017-18 ਦੀ ਅਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਕੰਵਰਜੀਤ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਸਾਲਾਨਾ ਸਭਿਆਚਾਰਕ ਮੇਲਾ 20 ਨੂੰ


ਭੰਡਾਲ ਬੇਟ, 12 ਅਗਸਤ (ਜਾਤੀਕੇ)-ਸਮੂਹ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਸਮੂਹ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਸਭਿਆਚਾਰਕ ਮੇਲਾ 19 ਅਤੇ 20 ਅਗਸਤ ਦਿਨ ਸ਼ਨੀਵਾਰ, ਐਤਵਾਰ ਨੂੰ ਬੜੇ ਹੀ ਉਤਸ਼ਾਹ ਨਾਲ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ ਪਿੰਡ ਸੰਗੋਜਲਾ ਵਿਖੇ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਜਾਵੇਗਾ | ਜਿਸ ਵਿਚ 19 ਅਗਸਤ ਸ਼ਨੀਵਾਰ ਨੂੰ ਸਿੱਧੂ ਕੱਵਾਲ ਐਾਡ ਪਾਰਟੀ ਕੱਵਾਲੀਆਂ ਦਾ ਪ੍ਰੋਗਰਾਮ ਕਰਨਗੇ ਅਤੇ 20 ਅਗਸਤ ਦਿਨ ਐਤਵਾਰ ਨੂੰ ਸਭਿਆਚਾਰਕ ਸਟੇਜ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਖ਼ਾਨ ਸਾਹਿਬ, ਦੋਗਾਣਾ ਗਾਇਕ ਜੋੜੀ ਮਨਜੀਤ ਪੱਪੂ ਬੀਬਾ ਜਤਿੰਦਰ ਕੌਰ ਆਦਿ ਕਲਾਕਾਰ ਹਾਜ਼ਰ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ |


ਖ਼ਬਰ ਸ਼ੇਅਰ ਕਰੋ

ਭੁਲੱਥ ਦੇ ਕਾਂਗਰਸੀ ਵਰਕਰਾਂ ਨੂੰ ਲੀਡਰਸ਼ਿਪ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ-ਰਾਣਾ ਗੁਰਜੀਤ ਸਿੰਘ

ਨਡਾਲਾ, 12 ਅਗਸਤ (ਮਨਜਿੰਦਰ ਸਿੰਘ ਮਾਨ)-ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਹਲਕਾ ਭੁਲੱਥ ਵਿਚ ਰਾਜਨੀਤਿਕ ਸਰਗਰਮੀਆਂ ਸ਼ੁਰੂ ਕਰਦਿਆਂ ਹਲਕੇ ਦੇ ਪਿੰਡ ਦਮੂਲੀਆਂ ਅਤੇ ਦਾਊਦਪੁਰ ਵਿਖੇ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਉਂਕਾਰ ਸਿੰਘ ਸੰਘਾ ਵੱਲੋਂ ਲਾਇਬੇ੍ਰਰੀ ਲਈ ਕਿਤਾਬਾਂ ਭੇਟ

ਕਾਲਾ ਸੰਘਿਆਂ, 12 ਅਗਸਤ (ਪੱਤਰ ਪ੍ਰੇਰਕ)-ਦੋਨਾ ਪੱਤਰਕਾਰ ਮੰਚ ਦੀ ਮਹੀਨੇ ਵਾਰ ਮੀਟਿੰਗ ਗਦਰੀ ਬਾਬਿਆਂ ਦੀ ਯਾਦ 'ਚ ਬਣੀ ਲਾਇਬੇ੍ਰਰੀ ਵਿਖੇ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਸੰਘਾ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ ਸਮੇਂ ਉਂਕਾਰ ਸਿੰਘ ਸੰਘਾ ਯੂ. ਕੇ. ਵੀ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਫਗਵਾੜਾ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਫਗਵਾੜਾ, 12 ਅਗਸਤ (ਅਸ਼ੋਕ ਕੁਮਾਰ ਵਾਲੀਆ)-ਰਾਧਾ ਕ੍ਰਿਸ਼ਨ ਸੇਵਾ ਸੰਮਤੀ ਰਜਿ: ਫਗਵਾੜਾ ਵੱਲੋਂ ਬਾਬਾ ਮੋਨੀ ਜੀ ਮੰਦਰ ਪੁਰਾਣੀ ਅਨਾਜ ਮੰਡੀ ਤੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧੀ ਵਿਚ ਸੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਹਾਜ਼ਰ ਸੰਗਤਾਂ ਲਈ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਏ.ਐਸ.ਆਈ. ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

ਫਗਵਾੜਾ, 12 ਅਗਸਤ (ਹਰੀਪਾਲ ਸਿੰਘ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਫਗਵਾੜਾ ਦੇ ਥਾਣਾ ਸਦਰ ਵਿਚ ਛਾਪੇਮਾਰੀ ਕਰਕੇ ਇਕ ਏ.ਐਸ.ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਹੈ | ਇਸ ਟੀਮ ਦੀ ਅਗਵਾਈ ਵਿਜੀਲੈਂਸ ਬਿਊਰੋ ਦੇ ਡੀ.ਐਸ.ਪੀ. ਮਨਜੀਤ ...

ਪੂਰੀ ਖ਼ਬਰ »

ਸਵ: ਜੋਗਿੰਦਰ ਕੌਰ ਅਟਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 12 ਅਗਸਤ (ਥਿੰਦ, ਹੈਪੀ, ਸੋਨੀਆ)- ਕਾਨੂੰਨਗੋ ਸ਼ਿੰਗਾਰਾ ਸਿੰਘ ਭੌਰ ਦੇ ਭਰਜਾਈ ਅਤੇ ਹੈੱਡ ਟੀਚਰ ਸੰਤੋਖ ਸਿੰਘ ਮੱਲ੍ਹੀ ਦੇ ਸੱਸ ਜੋਗਿੰਦਰ ਕੌਰ ਅਟਵਾਲ ਪਤਨੀ ਸਵ: ਭਜਨ ਸਿੰਘ ਅਟਵਾਲ ਵਾਸੀ ਪਿੰਡ ਭੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ...

ਪੂਰੀ ਖ਼ਬਰ »

ਸਵਰਗਵਾਸੀ ਚੰਨਣ ਸਿੰਘ ਭੰਡਾਲ ਨਮਿਤ ਸ਼ਰਧਾਂਜਲੀ ਸਮਾਗਮ

ਕਪੂਰਥਲਾ, 12 ਅਗਸਤ (ਸਡਾਨਾ)-ਭਗਤ ਸਿੰਘ ਯਾਦਗਾਰੀ ਬਾਸਕਿਟ ਬਾਲ ਕਲੱਬ ਦੇ ਚੇਅਰਮੈਨ ਚੰਨਣ ਸਿੰਘ ਭੰਡਾਲ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਦੇਵੀ ਤਲਾਬ ਕਪੂਰਥਲਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਲਾਕ ਜੰਗਲਾਤ ਅਫ਼ਸਰ ਵਜੋਂ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਜੰਗਲਾਤ ਵਿਭਾਗ ਕਪੂਰਥਲਾ ਵਿਚ ਬਲਾਕ ਜੰਗਲਾਤ ਅਫ਼ਸਰ ਵਜੋਂ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਅੰਮਿ੍ਤਸਰ ਵਿਚ ਤਾਇਨਾਤ ਸਨ | ਆਪਣਾ ਅਹੁਦਾ ਸੰਭਾਲਣ ਉਪਰੰਤ ਗੁਰਵਿੰਦਰ ...

ਪੂਰੀ ਖ਼ਬਰ »

ਵਿਦਿਆਰਥੀ ਅੰਧਵਿਸ਼ਵਾਸ ਤੇ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ-ਸ਼ਰਮਾ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਅਮਨ ਦੀ ਸਥਾਪਤੀ ਲਈ ਨੌਜਵਾਨ ਪੀੜ੍ਹੀ ਦਾ ਯੋਗਦਾਨ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਐਮ.ਆਈ.ਕਿਊ ਦੇ ਮੈਂਬਰ ਤੇ ਉੱਘੇ ਸਮਾਜ ਸੇਵਕ ਸੁਦੇਸ਼ ਸ਼ਰਮਾ ਮੁੱਖ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਨੇ ਜ਼ੋਨਲ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ

ਹੁਸੈਨਪੁਰ, 12 ਅਗਸਤ (ਸੋਢੀ)-ਸਿੱਖ ਮਿਸ਼ਨਰੀ ਕਾਲਜ ਜ਼ੋਨਲ ਕਪੂਰਥਲਾ ਵੱਲੋਂ ਸਾਲਾਨਾ ਅੰਤਰ ਸਰਕਲ ਧਾਰਮਿਕ ਮੁਕਾਬਲੇ ਬੀਤੇ ਦਿਨੀਂ ਗੁਰਦੁਆਰਾ ਸਿੰਘ ਸਭਾ ਸੈਦੋਭੁਲਾਣਾ ਵਿਖੇ ਕਰਵਾਏ ਗਏ | ਜਿਸ ਵਿਚ ਗੁਰਬਾਣੀ ਕੀਰਤਨ, ਕਵਿਤਾ, ਭਾਸ਼ਣ, ਵਾਰਤਾਲਾਪ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਡੀ. ਵਾਰਮਿੰਗ ਦਿਵਸ ਮਨਾਇਆ

ਤਲਵੰਡੀ ਚੌਧਰੀਆਂ, 12 ਅਗਸਤ (ਭੋਲਾ)-ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਿਖੇ ਏ. ਡੀ. ਸੀ. ਅਵਤਾਰ ਸਿੰਘ ਭੁੱਲਰ ਅਤੇ ਡੀ. ਸੀ. ਐਨ. ਵੀ. ਐਸ. ਆਰ. ਓ. ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ. ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਨਵਰੋਜ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX