ਤਾਜਾ ਖ਼ਬਰਾਂ


ਅਸੀਂ ਗ਼ਰੀਬੀ ਨਾਲ ਲੜ ਰਹੇ ਤੇ ਸਾਡਾ ਗਵਾਂਢੀ ਪਾਕਿਸਤਾਨ ਸਾਡੇ ਨਾਲ -ਸੁਸ਼ਮਾ
. . .  1 day ago
ਨਿਊਯਾਰਕ ,23 ਸਤੰਬਰ -ਸੰਯੁਕਤ ਰਾਸ਼ਟਰ 'ਚ ਸੰਬੋਧਨ ਕਰਦੇ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਤਵਾਦ ਨੂੰ ਲੈ ਕੇ ਪਾਕਿਸਤਾਨ 'ਤੇ ਇਕ ਵਾਰ ਫਿਰ ਸ਼ਬਦੀ ਹਮਲਾ ਕੀਤਾ ਹੈ ।ਉਨ੍ਹਾਂ ਕਿਹਾ ਕਿ ਬੇਗੁਨਾਹਾਂ ਦਾ ਖ਼ੂਨ ਬਹਾਉਣ ਵਾਲਾ...
ਗੁਰੂ ਗ੍ਰਾਮ : ਰਿਆਨ ਸਕੂਲ 'ਚ ਜਾਂਚ ਦੇ ਲਈ ਗਈ ਫਾਰੈਂਸਕ ਟੀਮ ਵਾਪਸ ਆਈ
. . .  1 day ago
ਸ਼ਿਮਲਾ 'ਚ ਭਾਰੀ ਮੀਂਹ, ਸੂਬੇ ਦੇ ਹੋਰ ਹਿੱਸਿਆਂ 'ਚ ਵੀ ਬਾਰਿਸ਼ ਦੀ ਸੰਭਾਵਨਾ
. . .  1 day ago
ਸ਼ਿਮਲਾ, 23 ਸਤੰਬਰ- ਹਿਮਾਚਲ ਦੇ ਸ਼ਿਮਲਾ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਉੱਧਰ ਮੌਸਮ ਵਿਭਾਗ ਨੇ ਸੂਬੇ ਦੇ ਹੋਰ ਹਿੱਸਿਆਂ 'ਚ ਵੀ ਬਾਰਿਸ਼ ਦਾ...
ਪੰਜ ਰੋਜਾ ਬਾਬਾ ਫ਼ਰੀਦ ਵਿਰਾਸਤੀ ਮੇਲਾ ਸਮਾਪਤ, ਨਵਜੋਤ ਸਿੱਧੂ ਅਤੇ ਪਰਮਜੀਤ ਸਿੰਘ ਸਨਮਾਨਿਤ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਪੰਜ ਰੋਜਾ ਬਾਬਾ ਫ਼ਰੀਦ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਤੋਂ ਬਾਅਦ ਸਜਾਏ ਧਾਰਮਿਕ ਸਮਾਗਮ ਦੌਰਾਨ ਬਾਬਾ ਫ਼ਰੀਦ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਸਥਾਨਕ...
ਨਿੱਜੀ ਸਕੂਲਾਂ ਦਾ ਕੰਮਕਾਜ ਦੇਖਣ ਲਈ ਕਮੇਟੀ ਦਾ ਗਠਨ ਕਰਨ ਸੂਬੇ- ਕੁਸ਼ਵਾਹਾ
. . .  1 day ago
ਪਟਨਾ, 23 ਸਤੰਬਰ- ਬਿਹਾਰ ਵਿਖੇ ਇੱਕ ਸਮਾਗਮ 'ਚ ਭਾਗ ਲੈਣ ਆਏ ਮਨੁੱਖੀ ਵਸੀਲੇ ਵਿਕਾਸ ਮੰਤਰੀ ਉਪਿੰਦਰ ਕੁਸ਼ਵਾਹਾ ਨੇ ਕਿਹਾ ਕਿ ਹਰੇਕ ਸੂਬਾ ਨਿੱਜੀ ਸਕੂਲਾਂ ਦਾ ਕੰਮਕਾਜ ਦੇਖਣ ਲਈ ਕਮੇਟੀ ਦਾ ਗਠਨ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ...
25 ਨੂੰ ਵਪਾਰੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਸ੍ਰੀਨਗਰ, 23 ਸਤੰਬਰ- ਐਨ ਆਈ.ਏ.ਵੱਲੋਂ ਕਸ਼ਮੀਰ ਇਕਨਾਮਿਕ ਅਲਾਇੰਸ ਦੇ ਚੇਅਰਮੈਨ ਮੁਹੰਮਦ ਯਾਸੀਨ ਖਾਨ ਨੂੰ ਸੰਮਨ ਭੇਜਣ 'ਤੇ 25 ਤਰੀਕ ਨੂੰ ਕਸ਼ਮੀਰ ਬੰਦ ਦਾ ਐਲਾਨ ਕੀਤਾ ਹੈ। ਐਨ.ਆਈ.ਏ...
ਨਹਾਉਣ ਗਏ ਤਿੰਨ ਨਬਾਲਗ ਨਹਿਰ 'ਚ ਡੁੱਬੇ
. . .  1 day ago
ਦਰਭੰਗਾ, 23 ਸਤੰਬਰ- ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਇੱਕ ਪਿੰਡ 'ਚ ਨਹਿਰ 'ਚ ਨਹਾਉਣ ਗਏ ਤਿੰਨ ਨਬਾਲਗ ਡੁੱਬ ਗਏ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਗ੍ਰਾਂਟ ਦੇਣ ਦਾ...
ਕਵਿਤਾ ਖੰਨਾ ਦੇ ਘਰ ਪਹੁੰਚੇ ਜਾਖੜ
. . .  1 day ago
ਪਠਾਨਕੋਟ, 23 ਸਤੰਬਰ- ਗੁਰਦਾਸਪੁਰ ਉਪ ਚੋਣ ਲਈ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਦੇ ਘਰ ਉਨ੍ਹਾਂ ਨੂੰ ਮਿਲਣ ਪਹੁੰਚੇ। ਇੱਥੇ ਇਕ ਰੈਲੀ 'ਚ ਵੀ ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਦੇ ਉਹ ਪ੍ਰਸੰਸਕ ਸਨ ਜੇ ਭਾਜਪਾ...
ਬੀ.ਐੱਸ.ਐਫ.ਨੇ 3.6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਪੱਤਰਕਾਰ ਤੇ ਉਨ੍ਹਾਂ ਦੀ ਮਾਂ ਦੀ ਹੱਤਿਆ ਦੇ ਮਾਮਲੇ 'ਚ ਐੱਸ.ਆਈ.ਟੀ. ਗਠਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਪਹਿਲਾ ਸਫ਼ਾ

ਸੰਯੁਕਤ ਰਾਸ਼ਟਰ ਵਲੋਂ ਉੱਤਰੀ ਕੋਰੀਆ ਿਖ਼ਲਾਫ਼ ਹੋਰ ਸਖ਼ਤ ਪਾਬੰਦੀਆਂ

ਸੰਯੁਕਤ ਰਾਸ਼ਟਰ, 12 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐਨ.ਐਸ.ਸੀ.) ਨੇ ਸਰਬਸੰਮਤੀ ਨਾਲ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਉੱਤਰੀ ਕੋਰੀਆ ਿਖ਼ਲਾਫ ਹੁਣ ਤੱਕ ਦੀਆਂ ਸਭ ਤੋਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ | ਯੂ. ਐਨ. ...

ਪੂਰੀ ਖ਼ਬਰ »

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ 11 ਅਕਤੂਬਰ ਨੂੰ

• ਨਤੀਜਾ 15 ਅਕਤੂਬਰ ਨੂੰ • ਪਹਿਲੀ ਵਾਰ ਵੀ.ਵੀ. ਪੈਟ ਮਸ਼ੀਨਾਂ ਦੀ ਹੋਵੇਗੀ ਵਰਤੋਂ • ਚੋਣ ਜ਼ਾਬਤਾ ਲਾਗੂ • ਵਿਨੋਦ ਖੰਨਾ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀ ਸੀਟ ਨਵੀਂ ਦਿੱਲੀ, 12 ਸਤੰਬਰ (ਏਜੰਸੀ)-ਚੋਣ ਕਮਿਸ਼ਨ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ...

ਪੂਰੀ ਖ਼ਬਰ »

ਅਜੇ ਤੱਕ ਕਿਸੇ ਪਾਰਟੀ ਦਾ ਉਮੀਦਵਾਰ ਸਪੱਸ਼ਟ ਨਹੀਂ

ਬਟਾਲਾ ਤੋਂ ਇੰਚਾਰਜ ਡਾ: ਕਾਹਲੋਂ ਉੱਘੇ ਫ਼ਿਲਮ ਅਭਿਨੇਤਾ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਵਿਨੋਦ ਖੰਨਾ ਦੇ ਦਿਹਾਂਤ ਪਿੱਛੋਂ ਖਾਲੀ ਹੋਈ ਇਸ ਲੋਕ ਸਭਾ ਸੀਟ ਲਈ ਅੱਜ ਚੋਣਾਂ ਦਾ ਬਿਗਲ ਵੱਜ ਗਿਆ ਹੈ | ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਾਗੂ ਕਰਦਿਆਂ 11 ...

ਪੂਰੀ ਖ਼ਬਰ »

ਕਾਂਗਰਸ 'ਚ ਮੁੱਖ ਭੂਮਿਕਾ ਨਿਭਾਉਣ ਲਈ ਤਿਆਰ ਹਾਂ-ਰਾਹੁਲ

• ਸਿਆਸੀ ਪਾਰਟੀਆਂ 'ਚ ਵੰਸ਼ਵਾਦ ਵੱਡੀ ਸਮੱਸਿਆ • ਸਿੱਖ ਵਿਰੋਧੀ ਦੰਗਿਆਂ ਦੀ ਕੀਤੀ ਨਿੰਦਾ ਵਾਸ਼ਿੰਗਟਨ, 12 ਸਤੰਬਰ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਕਾਰਜਕਾਰੀ ਜ਼ਿੰਮੇਵਾਰੀ ਨਿਭਾਉਣ ਲਈ ਕਹਿੰਦੀ ਹੈ ...

ਪੂਰੀ ਖ਼ਬਰ »

ਸਿੱਧੂ ਵਲੋਂ ਸਾਰਾਗੜ੍ਹੀ ਦੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ 'ਚ ਸ਼ਾਮਿਲ ਕਰਨ ਦਾ ਐਲਾਨ

ਫਿਰੋਜ਼ਪੁਰ 'ਚ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)-12 ਸਤੰਬਰ 1897 ਨੂੰ ਸਾਰਾਗੜ੍ਹੀ ਚੌਕੀ 'ਤੇ 10 ਹਜ਼ਾਰ ਅਫ਼ਗਾਨੀਆਂ ਵਲੋਂ ਕੀਤੇ ਗਏ ਹਮਲੇ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ 21 ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸ਼ੋ੍ਰਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ

21 ਸਿੱਖ ਸ਼ਹੀਦ ਕੌਮ ਦੇ ਮਹਾਂਨਾਇਕ-ਭਾਈ ਚਾਵਲਾ ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)-ਸਾਰਾਗੜ੍ਹੀ ਜੰਗ 'ਚ ਅਫ਼ਗਾਨੀ ਦੁਸ਼ਮਣਾਂ ਦੇ ਛੱਕੇ ਛੁਡਾਉਣ ਵਾਲੇ 21 ਸਿੱਖ ਮਹਾਨ ਸ਼ਹੀਦਾਂ ਦੀ ਯਾਦ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਟਰੈਕਟਰ 'ਤੇ ਝਰੀਟਾਂ ਪਾਉਣ ਕਰਕੇ ਬੱਚੇ ਦੀ ਗਲ ਘੁੱਟ ਕੇ ਹੱਤਿਆ

ਅੰਮਿ੍ਤਸਰ/ਮਾਨਾਂਵਾਲਾ, 12 ਸਤੰਬਰ (ਰੇਸ਼ਮ ਸਿੰਘ, ਗੁਰਦੀਪ ਸਿੰਘ ਨਾਗੀ)- ਬੀਤੀ ਰਾਤ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਮਲਕਪੁਰ 'ਚ ਇਕ ਮਾਸੂਮ ਬੱਚੇ ਦਾ ਗਲ਼ਾ ਘੁੱਟ ਕੇ ਮਾਰਨ ਮਗਰੋਂ ਉਸ ਨੂੰ ਤੂੜੀ ਵਾਲੇ ਕਮਰੇ 'ਚ ਦੱਬ ਦੇਣ ਦੀ ਮੰਦਭਾਗੀ ਘਟਨਾ ਵਾਪਰੀ, ਜਿਸ ਦੇ ਦੋਸ਼ੀ ...

ਪੂਰੀ ਖ਼ਬਰ »

ਵਿਆਹ ਤੋਂ ਨਾਂਹ ਕਰਨ 'ਤੇ ਪ੍ਰੇਮੀ ਵਲੋਂ ਪ੍ਰੇਮਿਕਾ ਦਾ ਕਤਲ

ਹਿਸਾਰ, 12 ਸਤੰਬਰ (ਪ੍ਰਵੀਨ ਕੁਮਾਰ)-ਵਿਆਹ ਤੋਂ ਨਾਂਹ ਕਰਨ 'ਤੇ ਗ਼ੁੱਸੇ 'ਚ ਆਏ ਨੌਜਵਾਨ ਨੇ ਗਲਾ ਕੱਟ ਕੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ | ਦੋਸ਼ੀ ਨੇ ਸ਼ਹਿਰ ਦੇ ਇਕ ਰੈਸਟੋਰੈਂਟ 'ਚ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦ ਉਹ ਲੜਕੀ ਨਾਲ ਉੱਥੇ ਬੈਠਾ ਸੀ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਮਲੇ 'ਚ ਪਾਕਿ ਅਦਾਲਤ 'ਚ ਨਵੀਂ ਅਰਜ਼ੀ ਦਾਇਰ

ਲਾਹੌਰ, 12 ਸਤੰਬਰ (ਪੀ. ਟੀ. ਆਈ.)-ਬਰਤਾਨਵੀ ਪੁਲਿਸ ਅਧਿਕਾਰੀ ਜਾਹਨ ਪੀ ਸਾਂਡਰਸ ਦੇ ਕਤਲ ਮਾਮਲੇ ਵਿਚ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਨਿਰਦੋਸ਼ ਸਾਬਤ ਕਰਨ ਲਈ ਮਾਮਲੇ ਦੀ ਛੇਤੀ ਸੁਣਵਾਈ ਲਈ ਲਾਹੌਰ ਹਾਈ ਕੋਰਟ ਵਿਚ ਇਕ ਤਾਜ਼ਾ ਪਟੀਸ਼ਨ ਦਾਇਰ ਕੀਤੀ ਹੈ | 7 ਮਹੀਨੇ ...

ਪੂਰੀ ਖ਼ਬਰ »

ਟਰੰਪ ਵਲੋਂ ਭਾਰਤੀ ਮੂਲ ਦੀ ਮਨੀਸ਼ਾ ਸਿੰਘ ਉੱਚ ਕੂਟਨੀਤਕ ਅਹੁਦੇ ਲਈ ਨਾਮਜ਼ਦ

ਵਾਸ਼ਿੰਗਟਨ, 12 ਸਤੰਬਰ (ਏਜੰਸੀਆਂ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੀ ਅਮਰੀਕੀ ਵਕੀਲ ਮਨੀਸ਼ਾ ਸਿੰਘ ਨੂੰ ਆਰਥਿਕ ਕੂਟਨੀਤੀ ਦੀ ਮੁਖੀ ਵਜੋਂ ਵਿਦੇਸ਼ ਮੰਤਰਾਲੇ 'ਚ ਇਕ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦੇ ਲਈ ਨਾਮਜ਼ਦ ਕੀਤਾ ਹੈ | ਫਲੋਰੀਡਾ ਦੀ ...

ਪੂਰੀ ਖ਼ਬਰ »

ਸਮਝੌਤੇ ਦੀ ਗੁੰਜਾਇਸ਼ ਨਾ ਹੋਵੇ ਤਾਂ ਅਦਾਲਤ ਤਲਾਕ ਲਈ ਖਤਮ ਕਰ ਸਕਦੀ ਹੈ 6 ਮਹੀਨੇ ਦਾ ਉਡੀਕ ਸਮਾਂ

ਨਵੀਂ ਦਿੱਲੀ, 12 ਸਤੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਆਪਸੀ ਸਹਿਮਤੀ ਨਾਲ ਤਲਾਕ ਵਾਲੇ ਮਾਮਲੇ ਵਿਚ ਜੇਕਰ ਦੋਵਾਂ ਧਿਰਾਂ ਵਿਚ ਸਮਝੌਤੇ ਦੀ ਕੋਈ ਗੁੰਜਾਇਸ਼ ਨਾ ਬਚੀ ਹੋਵੇ ਤਾਂ 6 ਮਹੀਨੇ ਦੇ ਉਡੀਕ ਸਮੇਂ (ਕੂਲਿੰਗ ਪੀਰੀਅਡ) ਨੂੰ ਅਦਾਲਤ ਖਤਮ ਕਰ ਸਕਦੀ ਹੈ ...

ਪੂਰੀ ਖ਼ਬਰ »

ਕੇਂਦਰ ਵਲੋਂ ਮਹਿੰਗਾਈ ਭੱਤੇ 'ਚ 1 ਫੀਸਦੀ ਵਾਧਾ

ਨਵੀਂ ਦਿੱਲੀ, 12 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰ ਨੇ ਤਿਉਹਾਰਾਂ ਤੋਂ ਪਹਿਲਾਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੰਦਿਆਂ ਮਹਿੰਗਾਈ ਭੱਤੇ 'ਚ 1 ਫੀਸਦੀ ਦਾ ਵਾਧਾ ਕਰ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ 'ਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ | ਕੇਂਦਰ ਵੱਲੋਂ ਲਏ ਇਸ ਫੈਸਲੇ ਤੋਂ ਬਾਅਦ ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 4 ਫੀਸਦੀ ਤੋਂ ਵਧ ਕੇ 5 ਫੀਸਦੀ ਹੋ ਗਿਆ ਹੈ, ਜਿਸ ਨਾਲ ਕੇਂਦਰ ਸਰਕਾਰ ਦੇ 50 ਲੱਖ
ਮੁਲਾਜ਼ਮਾਂ ਅਤੇ 61 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ | ਸਰਕਾਰ ਵਲੋਂ ਜਾਰੀ ਇਕ ਬਿਆਨ ਮੁਤਾਬਿਕ ਡੀ. ਏ. 'ਚ ਵਾਧਾ ਇਸ ਸਾਲ ਜੁਲਾਈ ਤੋਂ ਲਾਗੂ ਕਰ ਦਿੱਤਾ ਜਾਵੇਗਾ | ਵਿੱਤੀ ਸਾਲ 2017-18 ਦੌਰਾਨ ਡੀ. ਏ. ਅਤੇ ਡੀ. ਆਰ. ਦੇ ਵਾਧੇ ਨਾਲ ਸਰਕਾਰੀ ਖਜ਼ਾਨੇ 'ਤੇ ਹਰ ਸਾਲ 3068.26 ਕਰੋੜ ਰੁਪਏ ਅਤੇ 2045.50 ਕਰੋੜ ਰੁਪਏ ਦਾ ਵਾਧੂ ਭਾਰ ਪਵੇਗਾ | ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੇਮੈਂਟ ਆਫ ਗਰੈਚੁਟੀ (ਸੋਧ) ਬਿੱਲ 2017 ਨੂੰ ਸੰਸਦ 'ਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਸੋਧ ਨਾਲ ਸਰਕਾਰੀ ਗਰੈਚੁਟੀ ਤਹਿਤ ਟੈਕਸ ਛੋਟ ਦੀ ਹੱਦ 'ਚ ਵਾਧਾ ਹੋਵੇਗਾ, ਜਿਸ ਨਾਲ ਨਿੱਜੀ ਖੇਤਰ ਅਤੇ ਪੀ. ਐਸ. ਯੂ. ਦੇ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ | ਅਜੇ ਤੱਕ 10 ਲੱਖ ਰੁਪਏ ਤੋਂ ਵੱਧ ਰਕਮ ਦੀ ਗਰੈਚੁਟੀ 'ਤੇ ਟੈਕਸ ਲਗਦਾ ਹੈ, ਜਦਕਿ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਗਰੈਚੁਟੀ 'ਤੇ ਕੋਈ ਟੈਕਸ ਅਦਾ ਨਹੀਂ ਕਰਨਾ ਪੈਂਦਾ | ਸਰਕਾਰ 10 ਲੱਖ ਦੀ ਰਕਮ ਨੂੰ 20 ਲੱਖ ਤੱਕ ਕਰਨਾ ਚਾਹੁੰਦੀ ਹੈ | ਜ਼ਿਕਰਯੋਗ ਹੈ ਕਿ 10 ਤੋਂ ਵੱਧ ਮੁਲਾਜ਼ਮਾਂ ਵਾਲੀ ਕੰਪਨੀ ਨੂੰ ਲਗਾਤਾਰ ਪੰਜ ਸਾਲ ਜਾਂ ਉਸ ਤੋਂ ਵੱਧ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਗਰੈਚੁਟੀ ਦੇਣੀ ਪੈਂਦੀ ਹੈ | ਬੀ. ਐਸ. ਐਨ. ਐਲ. ਮੋਬਾਈਲ ਟਾਵਰ ਨਿਗਮ ਲਿਮਟਿਡ (ਬੀ. ਐਸ. ਐਨ. ਐਲ.) ਦੇ ਮੋਬਾਈਲ ਟਾਵਰ ਕਾਰੋਬਾਰ ਨੂੰ ਅਲੱਗ ਕਰਨ ਦੇ ਮਤੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ | ਦੱਸਣਯੋਗ ਹੈ ਕਿ ਦੇਸ਼ 'ਚ ਤਕਰੀਬਨ 4,42,000 ਮੋਬਾਈਲ ਟਾਵਰ ਹਨ, ਜਿਨ੍ਹਾਂ 'ਚੋਂ 66 ਹਜ਼ਾਰ ਟਾਵਰ ਬੀ. ਐਸ. ਐਨ. ਐਲ. ਦੇ ਹਨ | ਸਰਕਾਰੀ ਅਧਿਕਾਰੀ ਮੁਤਾਬਿਕ ਮੋਬਾਈਲ ਟਾਵਰ ਲਈ ਵੱਖਰੀ ਕੰਪਨੀ ਬਣਨ ਨਾਲ ਕੰਪਨੀ ਦੀ 'ਫੋਕਸਡ' ਪਹੁੰਚ ਰਾਹੀਂ ਆਮਦਨ 'ਚ ਵਾਧਾ ਹੋਵੇਗਾ |
ਡੇਅਰੀ ਪ੍ਰੋਸੈਸਿੰਗ ਫੰਡ ਸਕੀਮ ਲਾਗੂ ਕਰਨ ਨੂੰ ਪ੍ਰਵਾਨਗੀ
ਸਰਕਾਰ ਨੇ ਡੇਅਰੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਪ੍ਰੋਸੈਸਿੰਗ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਫੰਡ ਸਕੀਮ ਨੂੰ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਸਾਲ 2017-18 ਤੋਂ 2028-29 ਦੇ ਸਮੇਂ ਲਈ ਸਥਾਪਿਤ ਕੀਤਾ ਗਿਆ ਇਹ ਫੰਡ 10,881 ਕਰੋੜ ਰੁਪਏ ਦਾ ਹੋਵੇਗਾ | ਫੰਡ ਦੀ ਸਥਾਪਨਾ ਖੇਤੀਬਾੜੀ ਅਤੇ ਪੇਂਡੂ ਵਿਕਾਸ ਬਾਰੇ ਰਾਸ਼ਟਰੀ ਬੈਂਕ (ਨਾਬਾਰਡ) ਵਲੋਂ ਦਿੱਤੇ 8004 ਕਰੋੜ ਰੁਪਏ ਦੇ ਨਾਲ ਕੀਤਾ ਜਾਵੇਗਾ, ਜਿਸ ਨੂੰ ਉਹ 3 ਸਾਲਾਂ ਦੇ ਸਮੇਂ 'ਚ ਜਾਰੀ ਕਰੇਗਾ | ਸਾਲ 2017-18 'ਚ 2004 ਕਰੋੜ ਰੁਪਏ, 2018-19 'ਚ 3006 ਕਰੋੜ ਰੁਪਏ ਅਤੇ 2019-20 'ਚ 2994 ਕਰੋੜ ਰੁਪਏ ਜਾਰੀ ਕੀਤੇ ਜਾਣਗੇ |
ਤੇਲ ਦੇ ਨਵੇਂ ਸੋਮਿਆਂ ਦਾ ਪਤਾ ਲਾਉਣ ਲਈ ਹੋਵੇਗਾ ਸਰਵੇਖਣ
ਕੇਂਦਰ ਨੇ ਤੇਲ ਦੇ ਨਵੇਂ ਸੋਮਿਆਂ ਦਾ ਪਤਾ ਲਗਾਉਣ ਲਈ ਇਕ ਸਰਵੇਖਣ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਹੈ | ਆਇਲ ਇੰਡੀਆ ਲਿਮਟਿਡ ਅਤੇ ਆਇਲ ਐਾਡ ਨੈਚੂਰਲ ਗੈਸ ਕਾਰਪੋਰੇਸ਼ਨ ਵਲੋਂ ਲਾਗੂ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ 'ਚ ਤਕਰੀਬਨ 48 ਹਜ਼ਾਰ ਕਿਲੋਮੀਟਰ ਗਾਰ ਭਰੀਆਂ ਬੰਦਰਗਾਹਾਂ ਦਾ ਸਰਵੇਖਣ ਕੀਤਾ ਜਾਵੇਗਾ | 24 ਰਾਜਾਂ 'ਚ ਕੀਤੇ ਜਾਣ ਵਾਲੇ ਇਸ ਸਰਵੇਖਣ ਦੀ ਪੰਜ ਸਾਲਾਂ 'ਚ ਆਉਣ ਵਾਲੀ ਕੁਲ ਲਾਗਤ 2932.99 ਕਰੋੜ ਰੁਪਏ ਹੋਵੇਗੀ |
ਰੇਲਵੇ ਲਾਈਨਾਂ ਦੇ ਦੋਹਰੇਕਰਨ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ 161 ਕਿਲੋਮੀਟਰ ਲੰਮੀ ਬਾਰਾਬੰਕੀ-ਅਕਬਰਪੁਰ ਰੇਲਵੇ ਲਾਈਨ ਦੇ ਦੋਹਰੇਕਰਨ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ | ਉੱਤਰ ਪ੍ਰਦੇਸ਼ ਦੇ ਬਾਰਬੰਕੀ ਅਤੇ ਫੈਜ਼ਾਬਾਦ ਇਲਾਕੇ 'ਚ ਆਉਣ ਵਾਲੇ ਇਸ ਪ੍ਰਾਜੈਕਟ ਦੀ ਲਾਗਤ 1310 ਕਰੋੜ ਰੁਪਏ ਹੋਵੇਗੀ | ਇਸ ਤੋਂ ਇਲਾਵਾ ਦੌਾਡ-ਮਨਮਾੜ ਰੇਲਵੇ ਲਾਈਨ ਦੇ ਦੋਹਰੇਕਰਨ ਨੂੰ ਵੀ ਪ੍ਰਵਾਨਗੀ ਮਿਲੀ ਹੈ | ਪ੍ਰਾਜੈਕਟ ਦੀ ਅਨੁਮਾਨਤ ਲਾਗਤ 2330 ਕਰੋੜ ਰੁਪਏ ਹੋਣ ਦੀ ਉਮੀਦ ਹੈ | ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਮੋਰਾਕੋ ਦਰਮਿਆਨ ਸਿਹਤ ਅਤੇ ਭਾਰਤ ਅਤੇ ਅਰਮੀਨੀਆ ਦਰਮਿਆਨ ਕੁਦਰਤੀ ਆਫ਼ਤਾਂ ਦੇ ਖੇਤਰ 'ਚ ਅਤੇ ਜਾਪਾਨ ਨਾਲ ਉਦਯੋਗ ਦੀ ਖੋਜ ਸਬੰਧੀ ਹੋਏ ਸਮਝੌਤਿਆਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ |


ਖ਼ਬਰ ਸ਼ੇਅਰ ਕਰੋ

ਪਤਨੀ 'ਤੇ ਲਾਏ ਦੋਸ਼ਾਂ ਨੂੰ ਨਾ ਸਹਾਰਦਿਆਂ ਭਰਾ ਦਾ ਹੀ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਪਣੀ ਪਤਨੀ 'ਤੇ ਲਾਏ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ਨੂੰ ਨਾ ਸਹਾਰਦੇ ਹੋਏ ਸਥਾਨਕ ਗੋਨਿਆਣਾ ਰੋਡ ਵਿਖੇ ਭਰਾ ਨੇ ਆਪਣੇ ਛੋਟੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਪ੍ਰਾਪਤ ...

ਪੂਰੀ ਖ਼ਬਰ »

ਫ਼ਸਲ ਖ਼ਰੀਦ ਬਾਰੇ ਜਵਾਬ ਨਾ ਦੇਣ 'ਤੇ ਖੇਤੀਬਾੜੀ ਸਕੱਤਰ ਤਲਬ

ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਸੂਰਜਮੁਖੀ, ਮੱਕੀ ਤੇ ਦਾਲਾਂ ਦੀ ਖ਼ਰੀਦ ਬਾਰੇ ਪ੍ਰੋਗਰਾਮ ਪੇਸ਼ ਨਾ ਕਰਨ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਕੇ ਮਿੱਤਲ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਭਾਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਚਾਰ ਨਿਗਮਾਂ ਦੀਆਂ ਚੋਣਾਂ ਇਸੇ ਵਰ੍ਹੇ ਹੋਣੀਆਂ ਮੁਸ਼ਕਿਲ

• ਵਾਰਡਬੰਦੀ ਦਾ ਕੰਮ ਅਜੇ ਵਿਚਾਲੇ ਲਟਕਿਆ • ਕਾਂਗਰਸ ਲਈ ਚੋਣਾਂ 'ਚ ਦੇਰੀ ਨਾਲ ਵਧ ਰਹੀ ਹੈ ਸਿਰਦਰਦੀ • ਨਿਗਮਾਂ ਦੀ ਮਿਆਦ ਪੁੱਗ ਰਹੀ ਇਸੇ ਮਹੀਨੇ ¸ ਮੇਜਰ ਸਿੰਘ ¸ ਜਲੰਧਰ, 12 ਸਤੰਬਰ-ਪੰਜਾਬ ਦੀਆਂ ਚਾਰ ਪ੍ਰਮੁੱਖ ਨਗਰ ਨਿਗਮਾਂ ਦੀ ਮਿਆਦ ਸਤੰਬਰ ਦੇ ਆਖ਼ਰੀ ...

ਪੂਰੀ ਖ਼ਬਰ »

ਹੁਣ 100 ਰੁਪਏ ਦਾ ਸਿੱਕਾ ਲਿਆ ਰਹੀ ਹੈ ਸਰਕਾਰ

ਨਵੀਂ ਦਿੱਲੀ, 12 ਸਤੰਬਰ (ਏਜੰਸੀ)-ਆਰ. ਬੀ. ਆਈ. ਦੁਆਰਾ ਕਈ ਨਵੇਂ ਨੋਟ ਜਾਰੀ ਕਰਨ ਦੇ ਬਾਅਦ ਹੁਣ ਛੇਤੀ ਹੀ 100 ਰੁਪਏ ਦਾ ਸਿੱਕਾ ਲਿਆਉਣ ਦੀ ਤਿਆਰੀ ਹੈ | ਵਿੱਤ ਮੰਤਰਾਲੇ ਨੇ 100 ਤੇ 5 ਰੁਪਏ ਦੇ ਨਵੇਂ ਸਿੱਕੇ ਜਾਰੀ ਕਰਨ ਲਈ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ | ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਕੈਪਟਨ ਦੇ ਜੀਵਨ 'ਤੇ ਆਧਾਰਿਤ ਕਿਤਾਬ 'ਲੋਕਾਂ ਦਾ ਮਹਾਰਾਜਾ' ਲੰਡਨ 'ਚ ਰਿਲੀਜ਼

ਇੰਦਰਾ ਗਾਂਧੀ ਨੂੰ ਹਮਲਾ ਕਰਨ ਤੋਂ ਰੋਕਿਆ ਸੀ-ਕੈਪਟਨ ਲੰਡਨ, 12 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੈਪਟਨ ਅਮਰਿੰਦਰ ਸਿੰਘ ਦੇ ਜੀਵਨ 'ਤੇ ਅਧਾਰਿਤ ਕਿਤਾਬ ''ਲੋਕਾਂ ਦਾ ਮਹਾਰਾਜਾU ਅੱਜ ਲੰਡਨ 'ਚ ਰਿਲੀਜ਼ ਕੀਤੀ ਗਈ | ਇਸ ਮੌਕੇ ਕਿਤਾਬ ਦੇ ਲੇਖਕ ਖੁਸ਼ਵੰਤ ਸਿੰਘ ਵੀ ...

ਪੂਰੀ ਖ਼ਬਰ »

ਸ਼ਸ਼ੀਕਲਾ ਅੰਤਰਿਮ ਜਨਰਲ ਸਕੱਤਰ ਦੇ ਅਹੁਦੇ ਤੋਂ ਬਰਖਾਸਤ

ਚੇਨਈ, 12 ਸਤੰਬਰ (ਪੀ. ਟੀ. ਆਈ.)-ਅੱਜ ਅੱਨਾ. ਡੀ. ਐਮ. ਕੇ. ਦੀ ਚੋਟੀ ਦੇ ਨੀਤੀ ਘਾੜੂ ਸੰਗਠਨ ਨੇ ਜ਼ੇਲ੍ਹ ਵਿਚ ਕੈਦ ਕੱਟ ਰਹੀ ਰਹੀ ਜਨਰਲ ਸਕੱਤਰ ਵੀ. ਕੇ. ਸ਼ਸ਼ੀਕਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਉਸ ਵਲੋਂ ਕੀਤੀਆਂ ਸਾਰੀਆਂ ...

ਪੂਰੀ ਖ਼ਬਰ »

ਯਮਨ 'ਚ ਅਗਵਾ ਭਾਰਤੀ ਪਾਦਰੀ ਨੂੰ ਆਈ.ਐਸ. ਦੇ ਕਬਜ਼ੇ 'ਚੋਂ ਛੁਡਵਾਇਆ

ਮਸਕਟ/ਨਵੀਂ ਦਿੱਲੀ, 12 ਸਤੰਬਰ (ਏਜੰਸੀ)-ਯਮਨ 'ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੁਆਰਾ ਬੰਧਕ ਬਣਾਏ ਗਏ ਪਾਦਰੀ ਥਾਮਸ ਉਜ਼ੂਨਾਲਿਲ ਨੂੰ ਬਚਾਅ ਲਿਆ ਗਿਆ ਹੈ | ਓਮਾਨ ਸਰਕਾਰ ਦੀ ਮਦਦ ਨਾਲ ਉਨ੍ਹਾਂ ਨੂੰ ਛੁਡਾਏ ਜਾਣ ਦੀ ਖ਼ਬਰ ਹੈ | ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ...

ਪੂਰੀ ਖ਼ਬਰ »

ਪਾਸ਼ ਦੀ ਕਵਿਤਾ 'ਸਭ ਤੋਂ ਖ਼ਤਰਨਾਕ' ਨੂੰ ਐੱਨ. ਸੀ. ਈ. ਆਰ. ਟੀ. ਦੇ ਸਿਲੇਬਸ 'ਚੋਂ ਨਹੀਂ ਹਟਾਇਆ ਜਾਵੇਗਾ-ਸੇਨਾਪਤੀ

ਨਵੀਂ ਦਿੱਲੀ, 12 ਸਤੰਬਰ (ਏਜੰਸੀ)-'ਨੈਸ਼ਨਲ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟ੍ਰੇਨਿੰਗ' ਨੇ ਅੱਜ ਕਿਹਾ ਹੈ ਕਿ ਕ੍ਰਾਂਤੀਕਾਰੀ ਪੰਜਾਬੀ ਕਵੀ ਅਵਤਾਰ ਸਿੰਘ ਪਾਸ਼ ਦੀ ਪ੍ਰਸਿੱਧ ਕਵਿਤਾ 'ਸਭ ਤੋਂ ਖ਼ਤਰਨਾਕ ਹੁੰਦਾ ਹੈ ਸੁਪਨਿਆਂ ਦਾ ਮਰ ਜਾਣਾ' ਨੂੰ ਐੱਨ. ਸੀ. ਈ. ਆਰ. ਟੀ. ...

ਪੂਰੀ ਖ਼ਬਰ »

ਭਾਰਤ ਅਤੇ ਬੇਲਾਰੂਸ ਵਲੋਂ 10 ਸਮਝੌਤਿਆਂ 'ਤੇ ਦਸਤਖ਼ਤ

ਨਵੀਂ ਦਿੱਲੀ, 12 ਸਤੰਬਰ (ਉਪਮਾ ਡਾਗਾ ਪਾਰਥ)-ਦੁਵੱਲੇ ਸਫ਼ਾਰਤੀ ਸਬੰਧਾਂ ਦੀ 25ਵੀਂ ਵਰ੍ਹੇਗੰਢ ਮਨਾ ਰਹੇ ਭਾਰਤ ਅਤੇ ਬੇਲਾਰੂਸ ਨੇ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਸਹਿਮਤੀ ਪ੍ਰਗਟਾਈ ਹੈ | ਦੋਵਾਂ ਦੇਸ਼ਾਂ ਨੇ ਵੱਖ-ਵੱਖ ਖੇਤਰਾਂ 'ਚ ਸਹਿਯੋਗ ਵਧਾਉਣ ਅਤੇ ਰੱਖਿਆ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗੇ ਮਾਮਲੇ 'ਚ ਵਰਮਾ ਦਾ ਲਾਈ ਡਿਟੈਕਟਰ ਟੈਸਟ 3 ਨੂੰ

ਨਵੀਂ ਦਿੱਲੀ, 12 ਸਤੰਬਰ (ਏਜੰਸੀ)-ਸੀ. ਬੀ. ਆਈ. ਨੇ ਅੱਜ ਦਿੱਲੀ ਅਦਾਲਤ ਨੂੰ ਦੱਸਿਆ ਹੈ ਕਿ 1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ ਗਵਾਹ ਵਿਵਾਦਗ੍ਰਸਤ ਹਥਿਆਰ ਡੀਲਰ ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ (ਝੂਠ ਦਾ ਪਤਾ ਲਾਉਣ ਵਾਲਾ) ਟੈਸਟ 3 ਤੋਂ 6 ਅਕਤੂਬਰ ਨੂੰ ਹੋਵੇਗਾ | ਸੀ. ਬੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX