ਤਾਜਾ ਖ਼ਬਰਾਂ


ਸੀ.ਬੀ.ਆਈ.ਵੱਲੋਂ ਲਾਲੂ ਤੇ ਤੇਜਸਵੀ ਯਾਦਵ ਨੂੰ ਸੰਮਨ
. . .  24 minutes ago
ਨਵੀਂ ਦਿੱਲੀ, 26 ਸਤੰਬਰ- ਸੀ.ਬੀ.ਆਈ. ਨੇ 3 ਅਕਤੂਬਰ ਲਈ ਲਾਲੂ ਪ੍ਰਸਾਦ ਯਾਦਵ ਤੇ 4 ਅਕਤੂਬਰ ਲਈ ਤੇਜਸਵੀ ਯਾਦਵ ਨੂੰ ਰੇਲਵੇ ਹੋਟਲ ਟੈਂਡਰ ਕੇਸ 'ਚ ਸੰਮਨ...
ਲੰਡਨ : ਟਾਵਰ ਹਿੱਲ ਸਟੇਸ਼ਨ 'ਤੇ ਧਮਾਕਾ, ਕਈ ਜ਼ਖ਼ਮੀ
. . .  34 minutes ago
ਹਨੀਪ੍ਰੀਤ ਦੀ ਅਗਾਊਂ ਜ਼ਮਾਨਤ 'ਤੇ ਸ਼ਾਮ 6.30 ਵਜੇ ਦਿੱਲੀ ਹਾਈ ਕੋਰਟ ਸੁਣਾਏਗਾ ਫ਼ੈਸਲਾ
. . .  43 minutes ago
ਪੁਲਿਸ ਵਿਭਾਗ ਦੀ ਮੈਨੂੰ ਦਿਉ ਜ਼ਿੰਮੇਵਾਰੀ ਨਸੇ ਵਾਲਾ ਲੱਭ ਜਾਵੇ ਤਾਂ ਛੱਡ ਦਿਆਂਗਾ ਰਾਜਨੀਤੀ- ਸਿੱਧੂ
. . .  51 minutes ago
ਚੰਡੀਗੜ੍ਹ, 26 ਸਤੰਬਰ (ਮਨਜੋਤ ਸਿੰਘ ਜੋਤ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਰੂਬਰੂ ਹੁੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਿਭਾਗ ਦੇ ਦਿੱਤਾ ਜਾਵੇ ਤੇ ਜੇ ਪੰਜਾਬ 'ਚ ਇੱਕ ਵੀ...
ਦਸੰਬਰ 'ਚ ਹੋਣਗੀਆਂ ਨਗਰ ਨਿਗਮ ਚੋਣਾ- ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਚੋਣਾ ਦਸੰਬਰ 'ਚ ਕਰਵਾਈਆਂ ਜਾਣਗੀਆਂ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਮਸ਼ਵਰੇ ਤੋਂ ਬਾਅਦ ਤਰੀਕਾਂ ਦਾ ਐਲਾਨ...
ਬੈਟ ਵੱਲੋਂ ਭਾਰਤੀ ਚੌਂਕੀਆਂ 'ਤੇ ਕੀਤਾ ਹਮਲਾ ਸੁਰੱਖਿਆ ਬਲਾਂ ਨੇ ਕੀਤਾ ਨਾਕਾਮ
. . .  about 1 hour ago
ਸ੍ਰੀਨਗਰ, 26 ਸਤੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਪਾਕਿਸਤਾਨੀ ਬੈਟ ਫੋਰਸ ਤੇ ਅੱਤਵਾਦੀਆਂ ਨੇ ਭਾਰਤੀ ਚੌਂਕੀਆਂ 'ਤੇ ਹਮਲਾ ਕੀਤਾ ਗਿਆ। ਭਾਰਤੀ ਜਵਾਨਾਂ ਨੇ ਇਸ ਹਮਲੇ ਨੂੰ...
ਭਾਰਤ ਵਲੋਂ ਅਫਗਾਨਿਸਤਾਨ 'ਚ ਫੌਜ ਤਾਇਨਾਤ ਕਰਨ ਦੀ ਸੰਭਾਵਨਾ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਦੌਰੇ 'ਤੇ ਆਏ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਯਕੀਨ ਦਿਵਾਇਆ ਹੈ ਕਿ ਦੁਨੀਆ 'ਚ ਕਿਤੇ ਵੀ ਸੁਰੱਖਿਅਤ ਅੱਤਵਾਦੀ ਠਿਕਾਣੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਜੇਮਸ ਮੈਟਿਸ ਨੇ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ...
ਹਾਈਕੋਰਟ ਨੇ ਹਨੀਪ੍ਰੀਤ ਦੀ ਜਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਦਿੱਲੀ ਹਾਈਕੋਰਟ ਨੇ ਹਨੀਪ੍ਰੀਤ ਦੀ ਅਗਾਊਂ ਜਮਾਨਤ 'ਤੇ ਫੈਸਲਾ ਸੁਰੱਖਿਅਤ ਰੱਖਿਆ...
ਕ੍ਰਿਕਟ ਨਿਯਮਾਂ 'ਚ ਕਈ ਵੱਡੇ ਬਦਲਾਅ, ਬਦਸਲੂਕੀ ਕਰਨ 'ਤੇ ਹੋਣਾ ਪਏਗਾ ਮੈਦਾਨ ਤੋਂ ਬਾਹਰ
. . .  about 3 hours ago
ਫੀਫਾ ਅੰਡਰ-17 ਵਿਸ਼ਵ ਕੱਪ : ਬਰਾਜ਼ੀਲੀ ਫੁੱਟਬਾਲ ਟੀਮ ਪੁੱਜੀ ਭਾਰਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਜਗਰਾਓਂ

ਸਾਬਕਾ ਫੌਜੀ ਦੇ ਅੰਨ੍ਹ੍ਹੇ ਕਤਲ ਤੋਂ ਪੁਲਿਸ ਨੇ ਅੱਠ ਸਾਲ ਬਾਅਦ ਪਰਦਾ ਚੁੱਕਿਆ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਇਕ ਸਾਬਕਾ ਫੌਜੀ ਦੇ ਅੰਨ੍ਹੇ ਕਤਲ ਦੇ ਮਾਮਲੇ ਤੋਂ ਪੁਲਿਸ ਨੇ 8 ਸਾਲ ਬਾਅਦ ਪਰਦਾ ਚੁੱਕ ਕੇ ਅਹਿਮ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ 21 ਸਤੰਬਰ, 2008 ਨੂੰ ਪਿੰਡ ਸਿੱਧਵਾਂ ਕਲਾਂ ਦੇ ਗੇਟ ਨੇੜੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਹਲਕਾ ਵਿਧਾਇਕ ਕੋਲ ਇਨਸਾਫ਼ ਲਈ ਕੀਤੀ ਫ਼ਰਿਆਦ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗਿੱਦੜਵਿੰਡੀ ਵਿਖੇ ਚੌਾਕੀ ਦੀ ਪੁੁਲਿਸ ਦੀ ਦਲਿਤ ਬਸਤੀ 'ਚ ਰਹਿੰਦੇ ਇਕ ਪਰਿਵਾਰ ਨਾਲ ਹੋਈ ਝੜਪ ਦਾ ਮਾਮਲਾ ਉਸ ਸਮੇਂ ਰਾਜਨੀਤਿਕ ਰੂਪ ਧਾਰਨ ਕਰ ਗਿਆ ਜਦੋਂ ਪੁਲਿਸ ਦੀ ਕੁੱਟ ਦਾ ਸ਼ਿਕਾਰ ਹੋਏ ਲੋਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਾਨੀ-ਦੋਹਤੇ ਦੀ ਮੌਤ

ਪੱਖੋਵਾਲ/ਸਰਾਭਾ, 12 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਅੱਜ ਸ਼ਾਮ ਸਥਾਨਕ ਲੀਲ ਚੌਕ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਨੀ ਅਤੇ ਦੋਹਤੇ ਦੀ ਮੌਕੇ 'ਤੇ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਫੱਲੇਵਾਲ ਨਾਲ ਸਬੰਧਤ ਗੁਰਦੇਵ ਸਿੰਘ ਉਰਫ਼ ...

ਪੂਰੀ ਖ਼ਬਰ »

ਦਾਖਾ ਪੁਲਿਸ ਨੂੰ ਡੇਢ ਪਾ ਭੁੱਕੀ ਮਿਲੀ, ਤਸਕਰ ਫ਼ਰਾਰ

ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ 400 ਗ੍ਰਾਮ ਭੁੱਕੀ ਛੱਡ ਕੇ ਦੌੜ ਗਏ ਅਣਪਛਾਤੇ ਵਿਅਕਤੀ ਿਖ਼ਲਾਫ ਦਾਖਾ ਪੁਲਿਸ ਦੇ ਥਾਣੇਦਾਰ ਮੇਜਰ ਸਿੰਘ ਵਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ...

ਪੂਰੀ ਖ਼ਬਰ »

ਸੋਸ਼ਲ ਮੀਡੀਏ 'ਤੇ ਇਤਰਾਜ਼ਯੋਗ ਤਸਵੀਰਾਂ ਪਾਉਣ ਦਾ ਡਰਾਵਾ ਦੇ ਕੇ 4 ਲੱਖ ਮੰਗਣ ਵਾਲੇ ਕਾਬੂ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਸਥਾਨਕ ਸ਼ਹਿਰ ਦੇ ਇਕ ਪਰਿਵਾਰ ਨੂੰ ਇਤਰਾਜ਼ਯੋਗ ਤਸਵੀਰਾਂ ਸ਼ੋਸ਼ਲ ਮੀਡੀਏ 'ਤੇ ਪਾਉਣ ਦੀਆਂ ਧਮਕੀਆਂ ਦੇ ਕੇ ਬਲੈਕਮੇਲ ਰਾਹੀਂ 4 ਲੱਖ ਰੁਪਏ ਦੀ ਮੰਗ ਕਰ ਰਹੇ ਚਾਰ ਦੋਸ਼ੀਆਂ ਦਾ ਪੁਲਿਸ ਨੇ ਪਰਦਾਫਾਸ ਕਰਦਿਆਂ, ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਵੱਲੋਂ ਮੰਗਾਂ ਲਈ ਸੰਘਰਸ਼ ਦਾ ਐਲਾਨ

ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਐੱਸ.ਐੱਸ.ਏ/ਰਮਸਾ ਅਧਿਆਪਕ ਆਗੂਆਂ ਦੀ ਮੀਟਿੰਗ ਦੌਰਾਨ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡ ਮਾਸਟਰਾਂ, ਲੈਬ ਅਟਾੈਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਅਗਲੇ ਸੰਘਰਸ਼ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਰਾਏਕੋਟ ਇਲਾਕੇ 'ਚ ਵਿਕਦੀ ਚੰਡੀਗੜ੍ਹ ਮਾਰਕੇ ਦੀ ਨਾਜਾਇਜ਼ ਸ਼ਰਾਬ ਸੂਬਾ ਸਰਕਾਰ ਦੇ ਰੈਵੀਨਿਊ 'ਤੇ ਵੱਡਾ ਨੁਕਸਾਨ ਕਰੇਗੀ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ 'ਚ ਚੰਡੀਗੜ੍ਹ ਮਾਰਕੇ ਦੀ ਸ਼ਰਾਬ ਵਿਕਣਾ ਆਮ ਬਣ ਚੁੱਕਾ ਹੈ, ਜਿਸ ਕਰਕੇ ਸਬ ਡਿਵੀਜਨ ਰਾਏਕੋਟ ਦੇ ਪੁਲਿਸ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਜਿਸ ਤਹਿਤ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਰਾਹੀਗਰ ਡਾਢੇ ਪ੍ਰੇਸ਼ਾਨ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਪੰਜਾਬ ਦੀ ਕੋਈ ਵੀ ਸੜਕ ਹੋਵੇ ਤੁਹਾਨੂੰ ਉਸ ਉੱਤੇ ਕੋਈ ਨਾ ਕੋਈ ਅਵਾਰਾ ਪਸ਼ੂ ਘੁੰਮਦਾ ਜ਼ਰੂਰ ਵਿਖਾਈ ਦੇਵੇਗਾ | ਪਰ ਬੇਟ ਇਲਾਕੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਦਿਨ-ਬ-ਦਿਨ ਵਧ ਰਹੀ ਭਰਮਾਰ ਕਾਰਨ ...

ਪੂਰੀ ਖ਼ਬਰ »

ਓਵਰਟੇਕ ਕਰਦੀ ਤੇਜ਼ ਰਫ਼ਤਾਰ ਬੱਸ ਨੇ ਟਰੈਕਟਰ ਨੂੰ ਮਾਰੀ ਟੱਕਰ, ਟਰੈਕਟਰ ਹੋਇਆ ਦੁਫਾੜ

ਸਮਰਾਲਾ, 12 ਸਤੰਬਰ ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਥਾਣਾ ਸਮਰਾਲਾ ਅੱਗੇ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਬੱਸ ਜਿਸ ਦਾ ਨੰਬਰ. ਪੀ.ਬੀ.03.ਏ.ਪੀ.7516 ਨੇ ਓਵਰਟੇਕ ਕਰਨ ਵੇਲੇ ਇਕ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ ...

ਪੂਰੀ ਖ਼ਬਰ »

ਮਾਂ ਨੇ ਨੂੰ ਹ-ਪੁੱਤ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਵਾਰਡ ਨੰਬਰ 1ਦੇ ਪਿੰਡ ਰਹੌਣ ਦੀ ਵਸਨੀਕ ਮਹਿੰਦਰ ਕੌਰ ਨੇ ਆਪਣੇ ਪੁੱਤਰ ਤੇ ਨੂੰ ਹ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ 'ਚ ਦਾਖ਼ਲ ਮਹਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਐਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਐਮ.ਏ (ਰਾਜਨੀਤੀ ਸ਼ਾਸਤਰ) ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ 4 ਵਿਦਿਆਰਥਣਾਂ ਨੇ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਜਿਨ੍ਹਾਂ ਦਾ ਕਾਲਜ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਸਰਲਾ ਸੱਗੜ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਐਮ.ਏ ਰਾਜਨੀਤੀ ਸ਼ਾਸਤਰ ਸਮੈਸਟਰ ਦੂਜਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਰਣਜੀਤ ਸਿੰਘ ਨੇ 318/400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਹਰਦੇਵ ਸਿੰਘ ਨੇ 317 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਰਮਨਦੀਪ ਕੌਰ ਪੁੱਤਰੀ ਸ਼ਿੰਦਰਪਾਲ ਸਿੰਘ ਨੇ 311 ਅੰਕ ਪ੍ਰਾਪਤ ਕਰਕੇ 7ਵਾਂ ਸਥਾਨ ਅਤੇ ਬੇਅੰਤ ਕੌਰ ਪੁੱਤਰੀ ਰਣਜੀਤ ਸਿੰਘ ਨੇ 310 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 8ਵਾਂ ਸਥਾਨ ਪ੍ਰਾਪਤ ਕੀਤਾ, ਜਿਸ ਬਦਲੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਸ੍ਰੀ ਰਮੇਸ਼ ਕੌੜਾ, ਜਨਰਲ ਸਕੱਤਰ ਰਜਿੰਦਰ ਕੌੜਾ, ਖਜਾਨਚੀ ਪ੍ਰੇਮ ਗੋਇਲ ਨੇ ਬੱਚਿਆਂ ਨੂੰ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ 'ਤੇ ਵਧਾਈਆਂ ਦਿੱਤੀਆਂ | ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਪ੍ਰੋ:ਪਿ੍ਯੰਕਾ ਦੁੱਗਲ, ਪ੍ਰੋ:ਹਰਮਨਦੀਪ ਕੌਰ, ਪ੍ਰੋ:ਮਨਪ੍ਰੀਤ ਕੌਰ ਸਮੇਤ ਵਿਦਿਆਰਥਣਾਂ ਦੇ ਮਾਪੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨੂਰਪੁਰਾ-ਬਰ੍ਹਮੀ ਲਿੰਕ ਸੜਕ 'ਤੇ ਕੱਸੀ ਦਾ ਘੋਨਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ))-ਪਿੰਡ ਨੂਰਪੁਰਾ-ਬਰ੍ਹਮੀ ਨੂੰ ਜੋੜਦੀ ਲਿੰਕ ਸੜਕ ਵਿਚਕਾਰ ਲੰਘਦੀ ਨਹਿਰੀ ਵਿਭਾਗ ਦੀ ਕੱਸੀ (ਰਜਵਾਹਾ) ਦਾ ਘੋਨਾ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਦੱਸਣਯੋਗ ਹੈ ਕਿ ਪਿੰਡ ਨੂਰਪੁਰਾ-ਬਰ੍ਹਮੀ ਲਿੰਕ ਸੜਕ 'ਤੇ ਨਹਿਰੀ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵਿਰੁੱਧ ਲੇਖ 'ਚ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਲੇਖਕ ਤੇ ਸੰਪਾਦਕ ਵਿਰੁੱਧ ਪੁਲਿਸ ਨੂੰ ਸ਼ਿਕਾਇਤ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ)-ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵਿਰੁੱਧ ਅਖ਼ਬਾਰਾਂ 'ਚ ਛਪੇ ਇਕ ਲੇਖ ਦੇ ਮਾਮਲੇ ਨੂੰ ਲੈ ਕੇ ਅੱਜ ਇਥੇ ਸਿੱਖ ਆਗੂਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਲੇਖਕ ਤੇ ਅਖ਼ਬਾਰ ਦੇ ਸੰਪਾਦਕ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਵਿਦਿਆਰਥੀਆਂ ਨੂੰ ਨੈਨੀ ਕੋਰਸ ਦੇ ਸਰਟੀਫਿਕੇਟ ਵੰਡੇ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਬੜਿੰਗ ਕੰਪਲੈਕਸ਼ ਰਾਏਕੋਟ ਵਿਖੇ ਮੈਨੇਜਿੰਗ ਡਾਇਰੈਕਟਰ ਮੈਡਮ ਅਮਰਦੀਪ ਕੌਰ ਗਰੇਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਨੇ ਚਕਰ ਵਿਖੇ ਆਰ.ਓ. ਸਿਸਟਮ ਲਗਾਇਆ

ਹਠੂਰ, 12 ਸਤੰਬਰ (ਜਸਵਿੰਦਰ ਸਿੰਘ ਛਿੰਦ)-ਪਿੰਡ ਚਕਰ ਵਿਖੇ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਵਲੋਂ ਨਗਰ ਵਾਸੀਆਂ ਦੇ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਹਿੱਤ ਆਰ.ਓ ਸਿਸਟਮ ਲਾਇਆ | ਜਿਸ ਦਾ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਪਿੰਡ ਅੱਚਰਵਾਲ ਵਿਖੇ ਕਾ: ਅਮਰ ਸਿੰਘ ਦੀ 25ਵੀਂ ਬਰਸੀ ਮਨਾਈ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅੱਚਰਵਾਲ ਵਿਖੇ ਕੂਕਾ ਲਹਿਰ, ਗ਼ਦਰੀ ਪਾਰਟੀ ਦੇ ਮਹਾਨ ਸੂਰਬੀਰ ਯੋਧਿਆਂ ਤੇ ਨਕਸਲਵਾੜੀ ਲਹਿਰ ਦੇ ਆਗੂ ਸ਼ਹੀਦ ਸਰਪੰਚ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ 25ਵੀਂ ਬਰਸੀ ਸ਼ਹੀਦੀ ਯਾਦਗਾਰੀ ਹਾਲ ਵਿਖੇ ਸ਼ਹੀਦੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮੀਟਿੰਗ

ਸਮਰਾਲਾ, 12 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਬੰਟੀ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਜੰਗ ਸਿੰਘ ਭੰਗਲਾਂ ਦੀ ਪ੍ਰਧਾਨਗੀ ਹੇਠ ਸੱਦੀ ਗਈ | ਮੀਟਿੰਗ 'ਚ ਸ਼ਵਿੰਦਰ ਸਿੰਘ ਨੇ ਫ਼ਰੰਟ ਦੀ ਮਹੀਨਾਵਾਰ ਕਾਰਵਾਈ ਦਾ ...

ਪੂਰੀ ਖ਼ਬਰ »

ਮਾਨਪੁਰ ਹੈੱਡ ਪੁਲ਼ (ਦੀਪ ਨਗਰ / ਗੁਰਥਲ਼ੀ) ਦੀ ਆਖ਼ਰ ਸੁਣੀ ਗਈ

ਦੋਰਾਹਾ, 12 ਸਤੰਬਰ (ਜਸਵੀਰ ਝੱਜ)- ਦੋਰਾਹਾ ਦੀ ਦੱਖਣੀ ਬਾਈ ਪਾਸ ਦੀ ਸਰਹਿੰਦ ਨਹਿਰ ਦੇ ਕੰਢੇ ਮਾਨਪੁਰ ਹੈੱਡ ਪੁਲ਼ ਜੋ ਕਿ ਦੀਪ ਨਗਰ ਅਤੇ ਗੁਰਥਲ਼ੀ (ਗੁੜûੜੀ) ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਸ ਲਗਭਗ ਡੇਢ ਸਦੀ ਪੁਰਾਣੇ ਪੁਲ਼ ਤੋਂ ਲੁਧਿਆਣਾ ਲਈ ਭਾਰੇ ਵਾਹਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX