ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਤੀਸਰਾ ਵਨਡੇ : ਨਿਰਧਾਰਿਤ 50 ਓਵਰਾਂ 'ਚ ਆਸਟ੍ਰੇਲੀਆ 293/6
. . .  36 minutes ago
ਜੰਮੂ-ਕਸ਼ਮੀਰ : ਕੁਪਵਾੜਾ ਦੇ ਲੋਕਾਂ ਨੂੰ ਮਿਲਣ ਪਹੁੰਚੀ ਮਹਿਬੂਬਾ ਮੁਫ਼ਤੀ
. . .  2 minutes ago
ਸ੍ਰੀਨਗਰ, 24 ਸਤੰਬਰ - ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅੱਜ ਲੋਕਾਂ ਨੂੰ ਮਿਲਣ ਲਈ ਕੁਪਵਾੜਾ ਪਹੁੰਚੀ। ਇਸ ਮੌਕੇ ਮਹਿਬੂਬਾ ਮੁਫ਼ਤੀ ਨੇ ਜਿੱਥੇ ਲੋਕਾਂ...
ਹਿਮਾਚਲ 'ਚ ਆਇਆ ਭੂਚਾਲ
. . .  8 minutes ago
ਸ਼ਿਮਲਾ, 24 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ...
ਭਾਰਤ ਨੂੰ ਮਿਲਿਆ 294 ਦੌੜਾਂ ਦਾ ਟੀਚਾ
. . .  13 minutes ago
ਇੰਦੌਰ, 24 ਸਤੰਬਰ - ਭਾਰਤ-ਆਸਟ੍ਰੇਲੀਆ ਵਿਚਕਾਰ ਤੀਸਰੇ ਇੱਕ ਦਿਨਾਂ ਮੈਚ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ ਨੇ ਨਿਰਧਾਰਿਤ 50 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ...
ਗੁਰਦਾਸਪੁਰ ਦੀ ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਾਗੇ – ਕੈਪਟਨ
. . .  23 minutes ago
ਲਹਿਰਾਗਾਗਾ, 24 ਸਤੰਬਰ (ਸੂਰਜ ਭਾਨ ਗੋਇਲ) - ਸੂਬੇ ਦੇ ਕਿਸਾਨਾਂ ਲਈ ਜੋ ਪੰਜਾਬ ਸਰਕਾਰ ਕਰ ਰਹੀ ਹੈ ਉਹ ਕਿਸੇ ਹੋਰ ਸੂਬੇ ਦੀ ਸਰਕਾਰ ਨੇ ਅੱਜ ਤੱਕ ਨਹੀਂ...
ਸੁਖਬੀਰ ਵੱਲੋਂ ਆਗੂਆਂ ਨੂੰ ਗੁਰਦਾਸਪੁਰ 'ਚ ਡਟਣ ਦੀ ਹਦਾਇਤ
. . .  41 minutes ago
ਲੁਧਿਆਣਾ, 24 ਸਤੰਬਰ (ਪਰਮੇਸ਼ਰ ਸਿੰਘ)- ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੌਂਸਲਰ ਪੱਧਰ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ, ਜ਼ਿਲ੍ਹਾ ਜਥੇਦਾਰਾਂ, ਲੋਕ ਸਭਾ ਮੈਂਬਰਾਂ ਸਮੇਤ...
ਸ਼ਰਾਬ ਪੀ ਕੇ ਹੁਲੜਬਾਜੀ ਕਰਨ ਵਾਲਾ ੲੇ.ਅੈਸ. ਅਾੲੀ ਮੁਅਤਲ
. . .  55 minutes ago
ਬੰਗਾ 24 ਸਤੰਬਰ (ਜਸਬੀਰ ਸਿੰਘ ਨੂਰਪੁਰ) ਬੰਗਾ ਦੇ ਵਾਲਮੀਕ ਮੁਹੱਲੇ ਚ ਸਰਾਬ ਪੀ ਕੇ ਹਲੜਬਾਜੀ ਕਰਨ ਵਾਲੇ ੲੇ. ਅੈਸ ਅਾੲੀ ਸਰਬਜੀਤ ਨੂ ਮੁਅਤਲ ਕਰ ਦਿਤਾ...
ਬੀ.ਐਚ.ਯੂ. 'ਚ ਲਾਠੀਚਾਰਜ ਤੋਂ ਬਾਅਦ ਤਣਾਅ, ਯੋਗੀ ਨੇ ਮੰਗੀ ਰਿਪੋਰਟ
. . .  about 2 hours ago
ਵਾਰਾਨਸੀ, 24 ਸਤੰਬਰ - ਬੀ.ਐਚ.ਯੂ. 'ਚ ਬੀਤੀ ਦੇਰ ਲਾਠੀਚਾਰਜ ਤੋਂ ਬਾਅਦ ਗਰਮਾਇਆ ਮਾਹੌਲ ਅਜੇ ਵੀ ਸ਼ਾਂਤ ਨਹੀਂ ਹੋਇਆ ਹੈ। ਲਾਠੀਚਾਰਜ ਦੇ ਵਿਰੋਧ 'ਚ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਕ ਸ਼ਾਂਤੀ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ...
ਆਈ. ਆਰ. ਬੀ. ਮੁਲਾਜ਼ਮ ਦੀ ਟਿੱਪਰ ਹੇਠ ਆਉਣ ਕਾਰਣ ਮੌਤ
. . .  about 2 hours ago
ਭਿਆਨਕ ਸੜਕ ਹਾਦਸੇ ਵਿਚ ਦੋ ਮੌਤਾਂ, ਇਕ ਜ਼ਖਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਜਗਰਾਓਂ

ਸਾਬਕਾ ਫੌਜੀ ਦੇ ਅੰਨ੍ਹ੍ਹੇ ਕਤਲ ਤੋਂ ਪੁਲਿਸ ਨੇ ਅੱਠ ਸਾਲ ਬਾਅਦ ਪਰਦਾ ਚੁੱਕਿਆ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਇਕ ਸਾਬਕਾ ਫੌਜੀ ਦੇ ਅੰਨ੍ਹੇ ਕਤਲ ਦੇ ਮਾਮਲੇ ਤੋਂ ਪੁਲਿਸ ਨੇ 8 ਸਾਲ ਬਾਅਦ ਪਰਦਾ ਚੁੱਕ ਕੇ ਅਹਿਮ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ 21 ਸਤੰਬਰ, 2008 ਨੂੰ ਪਿੰਡ ਸਿੱਧਵਾਂ ਕਲਾਂ ਦੇ ਗੇਟ ਨੇੜੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਹਲਕਾ ਵਿਧਾਇਕ ਕੋਲ ਇਨਸਾਫ਼ ਲਈ ਕੀਤੀ ਫ਼ਰਿਆਦ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗਿੱਦੜਵਿੰਡੀ ਵਿਖੇ ਚੌਾਕੀ ਦੀ ਪੁੁਲਿਸ ਦੀ ਦਲਿਤ ਬਸਤੀ 'ਚ ਰਹਿੰਦੇ ਇਕ ਪਰਿਵਾਰ ਨਾਲ ਹੋਈ ਝੜਪ ਦਾ ਮਾਮਲਾ ਉਸ ਸਮੇਂ ਰਾਜਨੀਤਿਕ ਰੂਪ ਧਾਰਨ ਕਰ ਗਿਆ ਜਦੋਂ ਪੁਲਿਸ ਦੀ ਕੁੱਟ ਦਾ ਸ਼ਿਕਾਰ ਹੋਏ ਲੋਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਾਨੀ-ਦੋਹਤੇ ਦੀ ਮੌਤ

ਪੱਖੋਵਾਲ/ਸਰਾਭਾ, 12 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਅੱਜ ਸ਼ਾਮ ਸਥਾਨਕ ਲੀਲ ਚੌਕ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਨੀ ਅਤੇ ਦੋਹਤੇ ਦੀ ਮੌਕੇ 'ਤੇ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਫੱਲੇਵਾਲ ਨਾਲ ਸਬੰਧਤ ਗੁਰਦੇਵ ਸਿੰਘ ਉਰਫ਼ ...

ਪੂਰੀ ਖ਼ਬਰ »

ਦਾਖਾ ਪੁਲਿਸ ਨੂੰ ਡੇਢ ਪਾ ਭੁੱਕੀ ਮਿਲੀ, ਤਸਕਰ ਫ਼ਰਾਰ

ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ 400 ਗ੍ਰਾਮ ਭੁੱਕੀ ਛੱਡ ਕੇ ਦੌੜ ਗਏ ਅਣਪਛਾਤੇ ਵਿਅਕਤੀ ਿਖ਼ਲਾਫ ਦਾਖਾ ਪੁਲਿਸ ਦੇ ਥਾਣੇਦਾਰ ਮੇਜਰ ਸਿੰਘ ਵਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ...

ਪੂਰੀ ਖ਼ਬਰ »

ਸੋਸ਼ਲ ਮੀਡੀਏ 'ਤੇ ਇਤਰਾਜ਼ਯੋਗ ਤਸਵੀਰਾਂ ਪਾਉਣ ਦਾ ਡਰਾਵਾ ਦੇ ਕੇ 4 ਲੱਖ ਮੰਗਣ ਵਾਲੇ ਕਾਬੂ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਸਥਾਨਕ ਸ਼ਹਿਰ ਦੇ ਇਕ ਪਰਿਵਾਰ ਨੂੰ ਇਤਰਾਜ਼ਯੋਗ ਤਸਵੀਰਾਂ ਸ਼ੋਸ਼ਲ ਮੀਡੀਏ 'ਤੇ ਪਾਉਣ ਦੀਆਂ ਧਮਕੀਆਂ ਦੇ ਕੇ ਬਲੈਕਮੇਲ ਰਾਹੀਂ 4 ਲੱਖ ਰੁਪਏ ਦੀ ਮੰਗ ਕਰ ਰਹੇ ਚਾਰ ਦੋਸ਼ੀਆਂ ਦਾ ਪੁਲਿਸ ਨੇ ਪਰਦਾਫਾਸ ਕਰਦਿਆਂ, ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਵੱਲੋਂ ਮੰਗਾਂ ਲਈ ਸੰਘਰਸ਼ ਦਾ ਐਲਾਨ

ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਐੱਸ.ਐੱਸ.ਏ/ਰਮਸਾ ਅਧਿਆਪਕ ਆਗੂਆਂ ਦੀ ਮੀਟਿੰਗ ਦੌਰਾਨ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡ ਮਾਸਟਰਾਂ, ਲੈਬ ਅਟਾੈਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਅਗਲੇ ਸੰਘਰਸ਼ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਰਾਏਕੋਟ ਇਲਾਕੇ 'ਚ ਵਿਕਦੀ ਚੰਡੀਗੜ੍ਹ ਮਾਰਕੇ ਦੀ ਨਾਜਾਇਜ਼ ਸ਼ਰਾਬ ਸੂਬਾ ਸਰਕਾਰ ਦੇ ਰੈਵੀਨਿਊ 'ਤੇ ਵੱਡਾ ਨੁਕਸਾਨ ਕਰੇਗੀ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ 'ਚ ਚੰਡੀਗੜ੍ਹ ਮਾਰਕੇ ਦੀ ਸ਼ਰਾਬ ਵਿਕਣਾ ਆਮ ਬਣ ਚੁੱਕਾ ਹੈ, ਜਿਸ ਕਰਕੇ ਸਬ ਡਿਵੀਜਨ ਰਾਏਕੋਟ ਦੇ ਪੁਲਿਸ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਜਿਸ ਤਹਿਤ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਰਾਹੀਗਰ ਡਾਢੇ ਪ੍ਰੇਸ਼ਾਨ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਪੰਜਾਬ ਦੀ ਕੋਈ ਵੀ ਸੜਕ ਹੋਵੇ ਤੁਹਾਨੂੰ ਉਸ ਉੱਤੇ ਕੋਈ ਨਾ ਕੋਈ ਅਵਾਰਾ ਪਸ਼ੂ ਘੁੰਮਦਾ ਜ਼ਰੂਰ ਵਿਖਾਈ ਦੇਵੇਗਾ | ਪਰ ਬੇਟ ਇਲਾਕੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਦਿਨ-ਬ-ਦਿਨ ਵਧ ਰਹੀ ਭਰਮਾਰ ਕਾਰਨ ...

ਪੂਰੀ ਖ਼ਬਰ »

ਓਵਰਟੇਕ ਕਰਦੀ ਤੇਜ਼ ਰਫ਼ਤਾਰ ਬੱਸ ਨੇ ਟਰੈਕਟਰ ਨੂੰ ਮਾਰੀ ਟੱਕਰ, ਟਰੈਕਟਰ ਹੋਇਆ ਦੁਫਾੜ

ਸਮਰਾਲਾ, 12 ਸਤੰਬਰ ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਥਾਣਾ ਸਮਰਾਲਾ ਅੱਗੇ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਬੱਸ ਜਿਸ ਦਾ ਨੰਬਰ. ਪੀ.ਬੀ.03.ਏ.ਪੀ.7516 ਨੇ ਓਵਰਟੇਕ ਕਰਨ ਵੇਲੇ ਇਕ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ ...

ਪੂਰੀ ਖ਼ਬਰ »

ਮਾਂ ਨੇ ਨੂੰ ਹ-ਪੁੱਤ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਵਾਰਡ ਨੰਬਰ 1ਦੇ ਪਿੰਡ ਰਹੌਣ ਦੀ ਵਸਨੀਕ ਮਹਿੰਦਰ ਕੌਰ ਨੇ ਆਪਣੇ ਪੁੱਤਰ ਤੇ ਨੂੰ ਹ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ 'ਚ ਦਾਖ਼ਲ ਮਹਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਐਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਐਮ.ਏ (ਰਾਜਨੀਤੀ ਸ਼ਾਸਤਰ) ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ 4 ਵਿਦਿਆਰਥਣਾਂ ਨੇ ਪੁਜੀਸ਼ਨਾਂ ਹਾਸਿਲ ...

ਪੂਰੀ ਖ਼ਬਰ »

ਨੂਰਪੁਰਾ-ਬਰ੍ਹਮੀ ਲਿੰਕ ਸੜਕ 'ਤੇ ਕੱਸੀ ਦਾ ਘੋਨਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ))-ਪਿੰਡ ਨੂਰਪੁਰਾ-ਬਰ੍ਹਮੀ ਨੂੰ ਜੋੜਦੀ ਲਿੰਕ ਸੜਕ ਵਿਚਕਾਰ ਲੰਘਦੀ ਨਹਿਰੀ ਵਿਭਾਗ ਦੀ ਕੱਸੀ (ਰਜਵਾਹਾ) ਦਾ ਘੋਨਾ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਦੱਸਣਯੋਗ ਹੈ ਕਿ ਪਿੰਡ ਨੂਰਪੁਰਾ-ਬਰ੍ਹਮੀ ਲਿੰਕ ਸੜਕ 'ਤੇ ਨਹਿਰੀ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵਿਰੁੱਧ ਲੇਖ 'ਚ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਲੇਖਕ ਤੇ ਸੰਪਾਦਕ ਵਿਰੁੱਧ ਪੁਲਿਸ ਨੂੰ ਸ਼ਿਕਾਇਤ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ)-ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵਿਰੁੱਧ ਅਖ਼ਬਾਰਾਂ 'ਚ ਛਪੇ ਇਕ ਲੇਖ ਦੇ ਮਾਮਲੇ ਨੂੰ ਲੈ ਕੇ ਅੱਜ ਇਥੇ ਸਿੱਖ ਆਗੂਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਲੇਖਕ ਤੇ ਅਖ਼ਬਾਰ ਦੇ ਸੰਪਾਦਕ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਵਿਦਿਆਰਥੀਆਂ ਨੂੰ ਨੈਨੀ ਕੋਰਸ ਦੇ ਸਰਟੀਫਿਕੇਟ ਵੰਡੇ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਬੜਿੰਗ ਕੰਪਲੈਕਸ਼ ਰਾਏਕੋਟ ਵਿਖੇ ਮੈਨੇਜਿੰਗ ਡਾਇਰੈਕਟਰ ਮੈਡਮ ਅਮਰਦੀਪ ਕੌਰ ਗਰੇਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਨੇ ਚਕਰ ਵਿਖੇ ਆਰ.ਓ. ਸਿਸਟਮ ਲਗਾਇਆ

ਹਠੂਰ, 12 ਸਤੰਬਰ (ਜਸਵਿੰਦਰ ਸਿੰਘ ਛਿੰਦ)-ਪਿੰਡ ਚਕਰ ਵਿਖੇ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਵਲੋਂ ਨਗਰ ਵਾਸੀਆਂ ਦੇ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਹਿੱਤ ਆਰ.ਓ ਸਿਸਟਮ ਲਾਇਆ | ਜਿਸ ਦਾ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਪਿੰਡ ਅੱਚਰਵਾਲ ਵਿਖੇ ਕਾ: ਅਮਰ ਸਿੰਘ ਦੀ 25ਵੀਂ ਬਰਸੀ ਮਨਾਈ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅੱਚਰਵਾਲ ਵਿਖੇ ਕੂਕਾ ਲਹਿਰ, ਗ਼ਦਰੀ ਪਾਰਟੀ ਦੇ ਮਹਾਨ ਸੂਰਬੀਰ ਯੋਧਿਆਂ ਤੇ ਨਕਸਲਵਾੜੀ ਲਹਿਰ ਦੇ ਆਗੂ ਸ਼ਹੀਦ ਸਰਪੰਚ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ 25ਵੀਂ ਬਰਸੀ ਸ਼ਹੀਦੀ ਯਾਦਗਾਰੀ ਹਾਲ ਵਿਖੇ ਸ਼ਹੀਦੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਗੁਰਚਰਨ ਸਿੰਘ ਅੱਚਰਵਾਲ ਦੀ ਦੇਖ-ਰੇਖ ਹੇਠ ਮਨਾਈ ਗਈ | ਇਸ ਮੌਕੇ ਸ਼ਹੀਦਾਂ ਦੀ ਸਮਾਰਕ 'ਤੇ ਝੰਡੇ ਦੀ ਰਸਮ ਤੇ ਪੇਂਟਿੰਗ ਕੀਤੀ ਤਸਵੀਰ ਦੀ ਘੁੰਢ-ਚੁਕਾਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ, ਮੀਤ ਪ੍ਰਧਾਨ ਅਜਮੇਰ ਸਿੰਘ ਜਲੰਧਰ, ਸ਼ਹੀਦ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ ਸਪੁੱਤਰੀ ਕੁਲਵੰਤ ਕੌਰ ਰਾਣੀ ਗੁਰਮਾ ਅਤੇ ਬੀਬੀ ਹਰਬੰਸ ਕੌਰ ਗੋਸਲਾ (ਦੋਵੇ ਪੁੱਤਰੀਆਂ) ਵੱਲੋਂ ਕੀਤੀ ਗਈ, ਲੋਕ ਸੰਗੀਤ ਮੰਡਲੀ ਜਗਸੀਰ ਜੀਦਾ, ਕਵੀਸ਼ਰ ਅਮਰਜੀਤ ਸਿੰਘ ਰਸੂਲਪੁਰੀ ਵੱਲੋਂ ਸ਼ਹੀਦਾਂ ਨੂੰ ਗੀਤਾਂ ਤੇ ਕਵੀਸ਼ਰੀਆਂ ਰਾਹੀਂ ਯਾਦ ਕੀਤਾ ਗਿਆ ਤੇ ਇਨਕਲਾਬੀ ਨਾਟਕ ''ਅੱਗ ਦਾ ਸਫਾ'' ਪੇਸ਼ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੰਗਤ ਰਾਮ ਪਾਸਲਾ, ਕਾਮਰੇਡ ਅਮੋਲਕ ਸਿੰਘ, ਡਾ: ਰਘਵੀਰ ਕੌਰ, ਸੁਦਰਸ਼ਨ ਨੱਤ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਆਗੂ, ਹਰਭਗਵਾਨ ਸਿੰਘ ਭੀਖੀ ਸੀ.ਪੀ.ਆਈ (ਐਮ.ਐਲ), ਲਾਭ ਸਿੰਘ ਅਕਲੀਆ, ਕੰਵਲਜੀਤ ਖੰਨਾ ਇਨਕਲਾਬੀ ਕੇਂਦਰ ਪੰਜਾਬ, ਰੁਲਦੂ ਸਿੰਘ ਮਾਨਸਾ ਪੰਜਾਬ ਕਿਸਾਨ ਯੂਨੀਅਨ, ਨਿਰਭੈ ਸਿੰਘ ਢੁੱਡੀਕੇ ਕਿਰਤੀ ਕਿਸਾਨ ਯੂਨੀਅਨ, ਡਾ:ਆਰੀਤ ਚੰਡੀਗੜ੍ਹ, ਹਰਬੰਸ ਸਿੰਘ ਲੋਹਟਬੱਦੀ ਖੇਤ ਮਜ਼ਦੂਰ ਸਭਾ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼ਹੀਦ ਕਾਮਰੇਡ ਅਮਰ ਸਿੰਘ ਅੱਚਰਵਾਲ ਨੇ ਜਵਾਨੀ ਭਰ ਤੋਂ ਲੈ ਕੇ ਅਖੀਰਲੇ ਦਮ ਤੱਕ ਬੇਇਨਸਾਫ ਿਖ਼ਲਾਫ਼ ਲੜਾਈ ਲੜੀ ਤੇ ਸਰਕਾਰਾਂ ਦੇ ਪਰਦੇ ਫਾਸ਼ ਕੀਤੇ | ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਕਾਮਰੇਡ ਇਕਬਾਲ ਸਿੰਘ, ਹਰਵਿੰਦਰ ਸਿੰਘ ਦੀਵਾਨਾ ਤੇ ਹਰਭਗਵਾਨ ਸਿੰਘ ਭੀਖੀ ਨੇ ਬਾਖੂਬੀ ਨਿਭਾਈ | ਇਸ ਮੌਕੇ ਮਨਪ੍ਰੀਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਬਲਵੀਰ ਕੌਰ, ਸਿਮਰਜੀਤ ਕੌਰ, ਜੰਗ ਸਿੰਘ, ਹਰਨੇਕ ਸਿੰਘ, ਗੁਰਚਰਨ ਸਿੰਘ ਡੇਅਰੀ ਵਾਲਾ, ਡਾ:ਸੁੱਖਾ ਸਿੰਘ, ਫੌਜੀ ਗੁਰਚਰਨ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਰਪੰਚ ਬਲਵੀਰ ਸਿੰਘ ਅੱਚਰਵਾਲ, ਬਲਜਿੰਦਰ ਸਿੰਘ, ਗੁਲਾਬ ਸਿੰਘ, ਗੁਰਮੇਲ ਸਿੰਘ ਢੀਡਸਾ, ਸੁਦਾਗਰ ਸਿੰਘ, ਬਹਾਦਰ ਸਿੰਘ, ਤਾਰਾ ਸਿੰਘ ਬੈਂਸ, ਕਾਕਾ ਸਿੰਘ, ਜੁਗਰਾਜ ਰਫੀ, ਜੋਗਿੰਦਰ ਸਿੰਘ ਅੱਚਰਵਾਲ ਆਦਿ ਸ਼ਖਸੀਅਤਾਂ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮੀਟਿੰਗ

ਸਮਰਾਲਾ, 12 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਬੰਟੀ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਜੰਗ ਸਿੰਘ ਭੰਗਲਾਂ ਦੀ ਪ੍ਰਧਾਨਗੀ ਹੇਠ ਸੱਦੀ ਗਈ | ਮੀਟਿੰਗ 'ਚ ਸ਼ਵਿੰਦਰ ਸਿੰਘ ਨੇ ਫ਼ਰੰਟ ਦੀ ਮਹੀਨਾਵਾਰ ਕਾਰਵਾਈ ਦਾ ...

ਪੂਰੀ ਖ਼ਬਰ »

ਮਾਨਪੁਰ ਹੈੱਡ ਪੁਲ਼ (ਦੀਪ ਨਗਰ / ਗੁਰਥਲ਼ੀ) ਦੀ ਆਖ਼ਰ ਸੁਣੀ ਗਈ

ਦੋਰਾਹਾ, 12 ਸਤੰਬਰ (ਜਸਵੀਰ ਝੱਜ)- ਦੋਰਾਹਾ ਦੀ ਦੱਖਣੀ ਬਾਈ ਪਾਸ ਦੀ ਸਰਹਿੰਦ ਨਹਿਰ ਦੇ ਕੰਢੇ ਮਾਨਪੁਰ ਹੈੱਡ ਪੁਲ਼ ਜੋ ਕਿ ਦੀਪ ਨਗਰ ਅਤੇ ਗੁਰਥਲ਼ੀ (ਗੁੜûੜੀ) ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਸ ਲਗਭਗ ਡੇਢ ਸਦੀ ਪੁਰਾਣੇ ਪੁਲ਼ ਤੋਂ ਲੁਧਿਆਣਾ ਲਈ ਭਾਰੇ ਵਾਹਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX