ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਨਿਆਲੀ ਖ਼ੁਰਦ ਦੇ ਕਿ੍ਕਟ ਟੂਰਨਾਮੈਂਟ 'ਚ ਨੰਨੂਵਾਲ ਦੀ ਟੀਮ ਨੇ ਮਾਰੀ ਬਾਜ਼ੀ

ਕਾਠਗੜ੍ਹ, 12 ਸਤੰਬਰ (ਸੂਰਾਪੁਰੀ, ਪਨੇਸਰ)-ਪਿੰਡ ਪਨਿਆਲੀ ਖ਼ੁਰਦ ਵਿਖੇ ਟੂਰਨਾਮੈਂਟ ਕਮੇਟੀ ਅਤੇ ਸਪੋਰਟਸ ਕਲੱਬ ਵਲੋਂ ਬਾਬਾ ਸਰਬਣ ਦਾਸ ਦੀ ਯਾਦ 'ਚ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ 75 ਤੋਂ ਵੱਧ ਟੀਮਾਂ ਨੇ ਭਾਗ ਲਿਆ | ਕਿ੍ਕਟ ਦੇ ਫਸਵੇਂ ...

ਪੂਰੀ ਖ਼ਬਰ »

ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਪਾਲਨਾ ਕਰਨ- ਟਰੈਫ਼ਿਕ ਇੰਚਾਰਜ

ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ | ਇਹ ਵਿਚਾਰ ਬਲਾਚੌਰ ਟਰੈਫ਼ਿਕ ਪੁਲਿਸ ਦੇ ਇੰਚਾਰਜ ਮਨੋਹਰ ਲਾਲ ਨੇ ਪ੍ਰਗਟ ਕੀਤੇ | ਉਨ੍ਹਾਂ ਵਾਹਨ ਚਾਲਕਾਂ ਨੂੰ ਆਖਿਆ ...

ਪੂਰੀ ਖ਼ਬਰ »

ਦਾਣਾ ਮੰਡੀਆਂ ਦੀਆਂ ਖਸਤਾ ਹਾਲਤ ਫੜ੍ਹਾਂ 'ਚ ਕਿਸਾਨ ਮੱਕੀ ਰੱਖਣ ਲਈ ਮਜਬੂਰ

ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਖੇਤਰ ਅਧੀਨ ਆਉਂਦੀਆਂ ਕਰਾਵਰ, ਬਕਾਪੁਰ ਤੇ ਸਾਹਿਬਾ ਦਾਣਾ ਮੰਡੀਆਂ ਦੀਆਂ ਇੱਟਾਂ ਨਾਲ ਬਣੀਆਂ ਫੜ•ਾਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ | ਜਿਸ ਕਾਰਨ ਮੱਕੀ ਲੈ ਕੇ ਆਉਂਦੇ ਕਿਸਾਨਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 15 ਨੂੰ

ਨਵਾਂਸ਼ਹਿਰ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸ੍ਰੀ ਵਿਸ਼ਵਕਰਮਾ ਮੰਦਰ ਸਭਾ ਰਾਹੋਂ ਰੋਡ ਨਵਾਂਸ਼ਹਿਰ ਵੱਲੋਂ 15 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਤਰਲੋਚਨ ਸਿੰਘ ਕੁੰਦਰਾ ਤੇ ਸਮਾਜ ਸੇਵੀ ਰਤਨ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਸਿੰਗਲ ਟਰੈਕ 'ਚੰਡੀਗੜ੍ਹ ਵਾਲੀਏ' ਦਾ ਪੋਸਟਰ ਕੀਤਾ ਜਾਰੀ

ਨਵਾਂਸ਼ਹਿਰ 12 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਕਲਾਕਾਰ ਸੰਗੀਤ ਸਭਾ ਰਜਿ: ਨਵਾਂਸ਼ਹਿਰ ਦੇ ਚੇਅਰਮੈਨ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ, ਪ੍ਰਧਾਨ ਗਾਇਕ ਹਰਦੇਵ ਚਾਹਲ ਨੇ ਪੰਜਾਬੀ ਲੋਕ ਗਾਇਕ ਮੰਗਤ ਅਲੀ ਦਾ ਸਿੰਗਲ ਟਰੈਕ 'ਚੰਡੀਗੜ੍ਹ ਵਾਲੀਏ' ਦਾ ਪੋਸਟਰ ਜਾਰੀ ਕੀਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 17 ਨੂੰ

ਬਲਾਚੌਰ, 12 ਸਤੰਬਰ (ਗੁਰਦੇਵ ਸਿੰਘ ਗਹੂੰਣ)- ਪ੍ਰੈੱਸ ਐਾਡ ਹੈਲਪ ਏਜ ਕਲੱਬ ਬਲਾਚੌਰ ਦੀ ਮੀਟਿੰਗ ਹੋਈ, ਜਿਸ ਵਿਚ ਕਲੱਬ ਵੱਲੋਂ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ 17 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਰੋਜ਼ਾ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਧਰਮਕੋਟ 'ਚ ਦਿਨ-ਦਿਹਾੜੇ ਮੋਟਰ ਤੋਂ ਗਾਡਰ ਚੋਰੀ

ਸਾਹਲੋਂ, 12 ਸਤੰਬਰ (ਜਰਨੈਲ ਸਿੰਘ ਨਿੱਘ•ਾ)- ਬੀਤੇ ਦਿਨ ਪਿੰਡ ਧਰਮਕੋਟ 'ਚ ਮੋਟਰ 'ਤੇ ਪਏ ਲੋਹੇ ਦਾ ਗਾਡਰ ਚੱਕ ਕੇ ਕਬਾੜ ਦੀ ਦੁਕਾਨ 'ਤੇ ਵੇਚਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਹਰਦੀਪ ਸਿੰਘ ਪੁੱਤਰ ਤਲਵਣ ਸਿੰਘ ਵਾਸੀ ਧਰਮਕੋਟ ਨੇ ਦੱਸਿਆ ਕਿ ਉਸ ਨੂੰ ਪਿੰਡ ਦੇ ਹੀ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅਵੱਲ

ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਵੱਲੋਂ ਜ਼ੋਨਲ ਪੱਧਰ ਤੇ ਜ਼ਿਲ੍ਹਾ ਪੱਧਰੀ ਵਾਲੀਵਾਲ ਟੂਰਨਾਮੈਂਟ ਵਿਚ ਵਧੀਆ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਸੜੋਆ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਵਿਚ ਮੌਤ

ਸੜੋਆ, 12 ਸਤੰਬਰ (ਨਾਨੋਵਾਲੀਆ)- ਕੈਨੇਡਾ ਵਿਖੇ ਸਟੱਡੀ ਵੀਜ਼ੇ 'ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੇ ਪਿਤਾ ਸੂਬੇਦਾਰ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਸੂਰਤਗੜ੍ਹ ਰਾਜਸਥਾਨ ਵਿਖੇ ਫ਼ੌਜ ...

ਪੂਰੀ ਖ਼ਬਰ »

ਵਿਧਾਇਕ ਰੌੜੀਂ ਵਲੋਂ ਆਈ. ਟੀ. ਆਈ. ਬਗਵਾੲੀਂ ਦਾ ਦੌਰਾ

ਸਮੁੰਦੜਾ, 12 ਸਤੰਬਰ (ਤੀਰਥ ਸਿੰਘ ਰੱਕੜ)- ਵਿਧਾਨਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀਂ ਵੱਲੋਂ ਸਰਕਾਰੀ ਆਈ.ਟੀ.ਆਈ. ਪਿੰਡ ਬਗਵਾਈ ਦਾ ਦੌਰਾ ਕਰਦਿਆਂ ਸਿੱਖਿਆਰਥੀਆਂ ਤੇ ਸਟਾਫ਼ ਦੀਆਂ ਮੁਸ਼ਕਲਾਂ ਸੁਣੀਆਂ | ਆਈ. ਟੀ. ਆਈ. ...

ਪੂਰੀ ਖ਼ਬਰ »

ਅਮਨ ਕਾਨੂੰਨ ਦਾ ਰਾਜ ਤੇ ਨਸ਼ਾ ਮੁਕਤ ਸਮਾਜ ਸਿਰਜਣਾ ਮੇਰਾ ਟੀਚਾ-ਅੰਗਦ ਸਿੰਘ

ਨਵਾਂਸ਼ਹਿਰ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸੂਬੇ 'ਚ ਗੈਂਗਸਟਰਾਂ ਤੇ ਗ਼ੈਰ ਸਮਾਜੀ ਅਨਸਰਾਂ ਦੀ ਨਕੇਲ ਕੱਸ ਦੇ ਅਮਨ ਦੀ ਬਹਾਲੀ ਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ | ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਇੱਥੋਂ ਦੇ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਨੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰੋਗਰਾਮ 'ਸਵਾਗਤਮ-2017' ਕਰਵਾਇਆ

ਨਵਾਂਸ਼ਹਿਰ/ਰੈਲਮਾਜਰਾ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ, ਰਾਕੇਸ਼ ਰੋਮੀ)- ਰਿਆਤ ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਪੜ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਬੀ. ਬੀ. ਏ., ਬੀ. ਸੀ. ਏ., ਐੱਮ. ਬੀ. ਏ., ਬੀ. ਕਾਮ. ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫ੍ਰੈਸ਼ਰ ਪਾਰਟੀ ...

ਪੂਰੀ ਖ਼ਬਰ »

ਐਨ. ਆਰ. ਆਈ. ਕਲੱਬ ਨੇ ਨੇਤਰਦਾਨ ਲਈ ਪ੍ਰਣ ਪੱਤਰ ਭਰੇ

ਚੱਬੇਵਾਲ, 12 ਸਤੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵੱਲੋਂ ਸਰਬ ਸੇਵਾ ਸੁਸਾਇਟੀ ਦੇ ਵਿਹੜੇ ਵਿਚ ਮੁਫ਼ਤ ਮੈਡੀਕਲ ਕੈਂਪ ਅਤੇ ਨੇਤਰਦਾਨ ਪੰਦਰਵਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਡਾ: ਜਸਵੰਤ ਰਾਏ ਐਮ. ਬੀ. ਬੀ. ਐੱਸ. ਨੇ 55 ਦੇ ਕਰੀਬ ...

ਪੂਰੀ ਖ਼ਬਰ »

ਰੁਮਾਲੀ ਦੀ ਕੁਸ਼ਤੀ ਕਾਕਾ ਡੂੰਮਸ਼ੇਰੀ ਤੇ ਗੁਰਜੰਟ ਅੰਮਿ੍ਤਸਰ ਵਿਚਕਾਰ ਰਹੀ ਬਰਾਬਰ

ਘੋਗਰਾ, 12 ਸਤੰਬਰ (ਆਰ.ਐਸ. ਸਲਾਰੀਆ)- ਪੀਰ ਲੱਖ ਦਾਤਾ ਦੀ ਦਰਗਾਹ 'ਤੇ 17ਵਾਂ ਛਿੰਝ ਮੇਲਾ ਪਿੰਡ ਘੋਗਰਾ ਵਿਖੇ ਕਰਵਾਇਆ ਗਿਆ | ਛਿੰਝ ਕਮੇਟੀ ਦੇ ਪ੍ਰਧਾਨ ਅਰਜਨ ਸਿੰਘ ਭੈਣੀ ਨੇ ਦੱਸਿਆ ਇਸ ਮੌਕੇ ਪੰਜਾਬ ਤੇ ਹਰਿਆਣਾ ਦੇ 200 ਨਾਮੀ ਪਹਿਲਵਾਨਾਂ ਨੇ ਭਾਗ ਲਿਆ | ਰੁਮਾਲੀ ਦੀ ...

ਪੂਰੀ ਖ਼ਬਰ »

ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਟੋਡਰਪੁਰ 'ਚ ਕੈਂਪ

ਕੋਟਫਤੂਹੀ, 12 ਸਤੰਬਰ (ਅਮਰਜੀਤ ਸਿੰਘ ਰਾਜਾ)-ਘਰੇਲੂ ਬਗੀਚੀ ਦੀ ਸੰਕਲਪਨਾ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਿੰਡ ਟੋਡਰਪੁਰ ਵਿਖੇ ਕਿਸਾਨ ਕੈਂਪ ਲਗਾਇਆ ਗਿਆ | ਇਸ ਮੌਕੇ ਇੰਜ. ਅਜੈਬ ਸਿੰਘ ਸਹਾਇਕ ਪ੍ਰੋ. (ਖੇਤੀਬਾੜੀ ਇੰਜ.) ਤੇ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਗਿਲਜੀਆਂ ਨੂੰ ਮੰਗ-ਪੱਤਰ

ਪੱਸੀ ਕੰਢੀ, 12 ਸਤੰਬਰ (ਜਗਤਾਰ ਸਿੰਘ)-ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਦੇ ਬਿੱਲ ਮੁਆਫ਼ ਕਰਵਾਉਣ ਸਬੰਧੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਕਮੇਟੀ ਸਕੱਤਰ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਅੱਜ ਗੜ੍ਹਦੀਵਾਲਾ ਵਿਖੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਵਲੋਂ ਸਰਕਾਰ ਕੋਲੋਂ ਬਕਾਏ ਦੀ ਮੰਗ

ਦਸੂਹਾ, 12 ਸਤੰਬਰ (ਕੌਸ਼ਲ)-ਰਾਈਸ ਮਿਲ ਦਸੂਹਾ ਦੇ ਆਗੂਆਂ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ ਹੱਲੇ ਤੱਕ 75 ਫ਼ੀਸਦੀ ਸ਼ੈਲਰ ਮਾਲਕਾਂ ਨੂੰ ਪੈਸਿਆਂ ਦਾ ਭੁਗਤਾਨ ਨਹੀਂ ਕੀਤਾ ਗਿਆ ਜਦ ਕਿ ਮੁੜ ਨਵਾਂ ਸੀਜ਼ਨ ਸਿਰ 'ਤੇ ਆ ਚੁੱਕਾ ਹੈ | ਪ੍ਰਧਾਨ ਰਿੰਕੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ ਅਨੰਤ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਦਾਲਤਾਂ ਵਲੋਂ ਵਿੱਤ ਵਿਭਾਗ ਦਾ ਪੱਤਰ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਮੰਦਬੁੱਧੀ ਬੱ ਚਿਆਂ ਨੂੰ ਵਰਦੀਆਂ ਵੰਡੀਆਂ

ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਸਰਵਪਿਤਰੀ ਮੁਕਤੀ ਏਵਮ ਕਲਿਆਣਾ ਸੰਸਥਾ ਸਰਕਾਰੀ ਐਲੀਮੈਂਟਰੀ ਸਕੂਲ ਮੁਕੇਰੀਆਂ ਦੇ ਮੰਦਬੁੱਧੀ ਬੱਚਿਆਂ ਲਈ ਮੁਫ਼ਤ ਆਉਣ-ਜਾਣ ਦੀ ਸੇਵਾ ਕਰ ਰਹੀ ਹੈ, ਜਿਸ ਦੇ ਦੋ ਸਾਲ ਪੂਰੇ ਹੋਣ 'ਤੇ ਪ੍ਰਧਾਨ ਵਿਸ਼ਵਾ ਮਿੱਤਰ ਮਹਾਜਨ ਅਤੇ ਮੀਤ ...

ਪੂਰੀ ਖ਼ਬਰ »

ਬਹਿਬਲ ਮੰਜ ਦਾ ਛਿੰਝ ਮੇਲਾ ਯਾਦਗਾਰੀ ਹੋ ਨਿੱਬੜਿਆ

ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)- ਪਿੰਡ ਬਹਿਬਲ ਮੰਜ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਠਾਕੁਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਇਤਿਹਾਸਿਕ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਿਮਾਚਲ ਤੋਂ ਆਏ 200 ਨਾਮਵਰ ਪਹਿਲਵਾਨਾਂ ਨੇ ਕੁਸ਼ਤੀਆਂ ਦੇ ...

ਪੂਰੀ ਖ਼ਬਰ »

ਸਾਰਾਗੜ੍ਹੀ ਸਾਕੇ ਦੇ 21ਵੇਂ ਸ਼ਹੀਦ ਨੰਦ ਸਿੰਘ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਸਾਰਾਗੜ੍ਹੀ ਸਾਕੇ ਦੇ 21ਵੇਂ ਸ਼ਹੀਦ ਸਿਪਾਹੀ ਨੰਦ ਸਿੰਘ ਦਾ 120ਵਾਂ ਸ਼ਹੀਦੀ ਸਮਾਗਮ ਸ਼ਹੀਦ ਦੇ ਵਾਰਿਸਾਂ ਵਲੋਂ ਪਿੰਡ ਹੁੱਕੜਾਂ ਵਿਖੇ ਕਰਵਾਇਆ ਗਿਆ | ਸਮਾਰੋਹ ਵਿਚ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਸ਼ਹੀਦਾਂ ਦੀ ...

ਪੂਰੀ ਖ਼ਬਰ »

ਵੀਰਾਨ ਪਏ ਹਿੱਸੇ 'ਚ ਸਫ਼ਾਈ ਮੁਹਿੰਮ ਚਲਾਈ

ਟਾਂਡਾ ਉੜਮੁੜ, 12 ਸਤੰਬਰ (ਸੁਖਨਿੰਦਰ ਸਿੰਘ ਕਲੋਟੀ)-ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਦੇ ਸੇਵਾਦਾਰਾਂ ਵਲੋਂ ਅੱਜ ਨਗਰ ਕੌਾਸਲ ਟਾਂਡਾ ਦੀ ਸਹਾਇਤਾ ਨਾਲ ਸਬ ਤਹਿਸੀਲ ਟਾਂਡਾ ਦੇ ਵੀਰਾਨ ਪਏ ਹਿੱਸੇ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਮਨਜੀਤ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ 'ਚ ਸਮਾਗਮ 1 ਨੂੰ

ਹੁਸ਼ਿਆਰਪੁਰ, 9 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਗਾਮ ਗੁਰਦੁਆਰਾ ਟਿੱਬਾ ਸਾਹਿਬ ਵਿਖੇ 1 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਦਾ 20 ਪ੍ਰਭਾਵਸ਼ਾਲੀ ਮੈਂਬਰ ਪਾਰਲੀਮੈਂਟ ਚ ਸ਼ਾਮਿਲ ਹੋਣਾ ਪੰਜਾਬ ਲਈ ਮਾਣ ਵਾਲੀ ਗੱਲ

ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪਹਿਲੀ ਕਤਾਰ ਦੇ ਅਕਾਲੀ ਆਗੂ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦਾ ਲੋਕ ਸਭਾ ਦੇ 535 ਮੈਂਬਰਾਂ ਵਿਚ 30 ਪ੍ਰਭਾਵਸ਼ਾਲੀ ਮੈਂਬਰ ਪਾਰਲੀਮੈਂਟ ਵਿਚ ਨਾਂ ...

ਪੂਰੀ ਖ਼ਬਰ »

4 ਦਿਨਾ ਧਾਰਮਿਕ ਸਮਾਗਮ ਅੱਜ ਤੋਂ

ਕੋਟ ਫ਼ਤੂਹੀ, 12 ਸਤੰਬਰ (ਅਟਵਾਲ)-ਪਿੰਡ ਐਮਾ ਜੱਟਾਂ ਦੇ ਡੇਰਾ ਬਰਕੇਸ਼ਵਰ ਮਹਾਦੇਵ ਧਾਮ, ਬਾਬਾ ਨਰਾਇਣ ਨਾਥ, ਸਿੱਧ ਬਾਬਾ ਸੋਮ ਨਾਥ, ਸੰਤ ਕ੍ਰਿਸ਼ਨ ਨਾਥ ਨੰਦਪੁਰੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 13 ਤੋਂ 16 ਸਤੰਬਰ ਨੂੰ ਡੇਰਾ ਸੰਚਾਲਕ ਜੋਗੀ ਕਾਲੀ ਨਾਥ ਦੀ ...

ਪੂਰੀ ਖ਼ਬਰ »

ਵੇਟ ਲਿਫਟਰ ਜਗਦੀਸ਼ ਗੁਣਾਚੌਰ ਦੇ ਪਿਤਾ ਦਾ ਦਿਹਾਂਤ

ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)- ਪ੍ਰਸਿੱਧ ਵੇਟ ਲਿਫਟਰ ਜਗਦੀਸ਼ ਕੁਮਾਰ ਗੁਣਾਚੌਰ ਦੇ ਪਿਤਾ ਜੋਗਿੰਦਰ ਕੁਮਾਰ ਦਾ ਦਿਹਾਂਤ ਹੋ ਗਿਆ | ਜੋਗਿੰਦਰ ਕੁਮਾਰ ਰਸੋਖਾਨਾ ਨਾਭ ਕੰਵਲ ਰਾਜਾ ਸਾਹਿਬ, ਗੁਰਦੁਆਰਾ ਸਰੋਵਰ ਸਾਹਿਬ ਤੇ ਪਿੰਡ ਗੁਣਾਚੌਰ ਦੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਕਬੱਡੀ ਤੇ ਗਤਕੇ 'ਚ ਸੰਧਵਾਂ ਸਕੂਲ ਦੇ ਖਿਡਾਰੀ ਜੇਤੂ

ਸੰਧਵਾਂ, 12 ਸਤੰਬਰ (ਪ੍ਰੇਮੀ ਸੰਧਵਾਂ) - ਅੰਡਰ 19 ਸਾਲ ਲੜਕਿਆਂ ਦੇ ਪੰਜਾਬ ਸਟਾਇਲ ਕਬੱਡੀ ਤੇ ਗੱਤਕੇ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦੇ ਝੰਡੇ ਗੱਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਵਲੀ ਸਕੂਲ ਪਠਲਾਵਾ 'ਚ ਸੈਮੀਨਾਰ

ਬੰਗਾ, 12 ਸਤੰਬਰ (ਕਰਮ ਲਧਾਣਾ) - ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ | ਜਿਸ ਦੌਰਾਨ ਅਥਾਰਟੀ ਦੇ ਸਕੱਤਰ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਛਿੰਝ ਮੇਲਾ 23 ਨੂੰ

ਔੜ/ਝਿੰਗੜਾਂ, 12 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੱਥੋਂ ਨੇੜਲੇ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਨਿਗਾਹਾ ਪੀਰ ਸਭਾ ਦੇ ਅਹੁਦੇਦਾਰਾਂ ਵੱਲੋਂ ਪੰਚਾਇਤ, ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਨਿਗਾਹਾ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਐੱਸ. ਸੀ. ਵਰਗ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ

ਬਹਿਰਾਮ, 12 ਸਤੰਬਰ (ਹਰਵਿੰਦਰ ਸਿੰਘ ਮੰਡੇਰ) - ਪਿੰਡ ਚੱਕ ਗੁਰੂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ: ਪਾਖਰ ਸਿੰਘ ਨਿਮਾਣਾ ਦੇ ਗ੍ਰਹਿ ਵਿਖੇ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੀ ਕੈਪਟਨ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਦੋਆਬਾ ਸਕੂਲ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਮੁਕੰਦਪੁਰ, 12 ਅਗਸਤ (ਅਮਰੀਕ ਸਿੰਘ ਢੀਂਡਸਾ)- ਸਾਰਾ ਗੜ੍ਹੀ ਦੇ ਮਹਾਨ ਯੋਧਿਆਂ ਦੀ ਯਾਦ 'ਚ ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਸ ਮਹਾਨ ਸਾਕੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਸਮੇਂ ਸੰਬੋਧਨ ਵਿਚ ਚੇਅਰਮੈਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕਟਾਰੀਆਂ ਨੇ ਚਲਾਈ ਪਿੰਡ 'ਚ ਸਫ਼ਾਈ ਮੁਹਿੰਮ

ਕਟਾਰੀਆਂ, 12 ਸਤੰਬਰ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਵਿਖੇ ਸਮਾਜ ਸੇਵੀ ਸਰਪੰਚ ਗੁਰਚਰਨ ਸਿੰਘ ਗੁਰੂ ਦੀ ਅਗਵਾਈ 'ਚ ਪੰਚ ਰਛਪਾਲ ਚੰਦ ਤੇ ਸਾਥੀਆਂ ਵੱਲੋਂ ਮਿਲ ਕੇ ਪਿੰਡ 'ਚ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਤਹਿਤ ਪਿੰਡ ਦੇ ਸ਼ਮਸਾਨ ਘਾਟ, ਸੜਕਾਂ ਦੇ ਬਰਮਾਂ ਤੇ ...

ਪੂਰੀ ਖ਼ਬਰ »

ਦੀ ਕੋ-ਆਪ੍ਰੇਟਿਵ ਸੁਸਾਇਟੀ ਕਟਾਰੀਆਂ 'ਚ ਆਮ ਇਜਲਾਸ ਕਰਵਾਇਆ

ਕਟਾਰੀਆਂ, 12 ਸਤੰਬਰ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ ਦੀ ਕੋ-ਆਪ੍ਰੇਟਿਵ ਸੁਸਾਇਟੀ 'ਚ ਪ੍ਰਧਾਨ ਬਲਦੇਵ ਸਿੰਘ ਜੋਸ਼ਨ ਦੀ ਅਗਵਾਈ ਹੇਠ ਸੁਸਾਇਟੀ 'ਚ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਕਿਸਾਨ ਭਰਾਵਾਂ ਨੂੰ ਸੁਸਾਇਟੀ ਦੇ ਸਰਮਾਏ ਮੁਤਾਬਿਕ ਮੁੱਦਿਆਂ ਤੋਂ ਜਾਣੂੰ ...

ਪੂਰੀ ਖ਼ਬਰ »

ਵੇਟ ਲਿਫਟਿੰਗ ਮੁਕਾਬਲੇ 'ਚ ਟੈਗੋਰ ਸਕੂਲ ਦੀ ਝੰਡੀ

ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ) - ਟੈਗੋਰ ਪਬਲਿਕ ਸਕੂਲ ਗੁਣਾਚੌਰ ਦੇ ਵਿਦਿਆਰਥੀਆਂ ਨੇ ਵੇਟ ਲਿਫਟਿੰਗ ਮੁਕਾਬਲਿਆਂ 'ਚ ਪ੍ਰਾਪਤੀਆਂ ਕੀਤੀਆਂ | ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ 'ਚ ਟੈਗੋਰ ...

ਪੂਰੀ ਖ਼ਬਰ »

ਸੰਤ ਬਾਬਾ ਬਸੰਤ ਸਿੰਘ ਦੀ ਬਰਸੀ 'ਤੇ ਧਾਰਮਿਕ ਸਮਾਗਮ ਕਰਵਾਇਆ

ਔੜ, 12 ਸਤੰਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਨੇੜੇ ਦੇ ਪਿੰਡ ਮਾਹਿਲ ਖ਼ੁਰਦ ਦੇ 'ਗੁਰਦੁਆਰਾ ਸੰਤ ਬਾਬਾ ਬਸੰਤ ਸਿੰਘ ਭੂਰੀ ਸਾਹਿਬ' ਵਿਖੇ ਪ੍ਰਬੰਧਕ ਕਮੇਟੀ, ਪਿੰਡ ਅਤੇ ਇਲਾਕੇ ਦੀਆਂ ਸੰਗਤਾਂ, ਧਾਰਮਿਕ ਜਥੇਬੰਦੀਆਂ ਵਲੋਂ ਸੰਤ ਬਾਬਾ ਬਸੰਤ ਸਿੰਘ ਦੀ 70ਵੀਂ ਬਰਸੀ ਮਨਾਈ ...

ਪੂਰੀ ਖ਼ਬਰ »

ਕਟਾਰੀਆਂ-ਬਹਿਰਾਮ ਸੜਕ ਦੇ ਦੋਵੇਂ ਪਾਸੇ ਬਰਮਾਂ 'ਤੇ ਨਦੀਨਾਂ ਦਾ ਕਬਜ਼ਾ

ਕਟਾਰੀਆਂ, 12 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ)- ਸਰਕਾਰ ਵੱਲੋਂ 'ਸਵੱਛ ਭਾਰਤ ਮੁਹਿੰਮ' ਰਾਹੀਂ ਭਾਰਤ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ-ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸੜਕਾਂ ਦੇ ਬਰਮਾਂ ਦੀ ਹਾਲਤ ਇਸ ਮੁਹਿੰਮ ਦੀ ਫੂਕ ਕੱਢਦੀ ਦਿਖਾਈ ਦੇ ਰਹੀ ਹੈ | ਕਟਾਰੀਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਸੀ. ਐੱਚ. ਟੀ. ਨੂੰ ਜਮਾਤਾਂ ਨਾ ਦੇਣ ਦਾ ਫ਼ੈਸਲਾ

ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਈ. ਏ. ਐੱਸ. ਵੱਲੋਂ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਸੈਂਟਰ ਹੈੱਡ ਟੀਚਰ ਨੂੰ ਜਮਾਤ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਰੀ ਪੱਤਰ ...

ਪੂਰੀ ਖ਼ਬਰ »

ਸੇਵਾ ਸਿਮਰਨ ਨਾਲ ਮਨੁੱਖ ਦੀ ਬਿਰਤੀ ਪਵਿੱਤਰ ਹੋ ਜਾਂਦੀ ਹੈ-ਸਵਾਮੀ ਚੇਤਨਾ ਨੰਦ

ਭੱਦੀ, 12 ਸਤੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਰਾਜੂ ਮਾਜਰਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਸੰਤ ਸਮਾਗਮ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਪੰਨ ਹੋਇਆ | ਆਚਾਰੀਆ ਗਰੀਬਦਾਸ ਰਚਿਤ ਬਾਣੀ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਪੋਜੇਵਾਲ 'ਚ ਨਿਊਟਰੇਸ਼ਨ ਸਪਤਾਹ ਮਨਾਇਆ

ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਦੀ ਦੇਖ ਰੇਖ ਹੇਠ ਆਂਗਣਵਾੜੀ ਸੈਂਟਰ ਪੋਜੇਵਾਲ ਵਿਖੇ ਨਿਊਟਰੇਸ਼ਨ ਸਪਤਾਹ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਜਗਰੂਪ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਟੁੱਟੀ ਸੜਕ ਤੋਂ ਰਾਹਗੀਰ ਪ੍ਰੇਸ਼ਾਨ

ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਤੋਂ ਰੱਕੜਾਂ ਢਾਹਾਂ ਤੇ ਰੁੜਕੀ ਮੁਗ਼ਲਾਂ ਤੋਂ ਹੋ ਕੇ ਅੱਗੇ ਹੋਰ ਪਿੰਡਾਂ ਨੂੰ ਜਾਂਦੀ ਸੜਕ ਦੀ ਬਰਸਾਤ ਦੇ ਮੀਹਾਂ ਨਾਲ ਟੁੱਟਣ ਕਾਰਨ ਹਾਲਤ ਤਰਸ ਯੋਗ ਬਣੀ ਹੋਈ ਹੈ | ਭਾਰੀ ਬਾਰਸ਼ ਹੋਣ ਨਾਲ ਇਸ ਸੜਕ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜ਼ੀਆਂ ਵਿਖੇ ਸ਼ਹੀਦ ਭਗਤ ਸਿਘ ਵੈਲਫੇਅਰ ਕਲੱਬ ਵੱਲੋਂ ਲਗਾਏ ਮੁਫ਼ਤ ਜਾਂਚ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਜਿਵੇਂ ਬਲੱਡ ਟੈਸਟ, ਈ. ਸੀ. ਜੀ, ਸ਼ੂਗਰ ਖਾਸ ਕਰਕੇ ਔਰਤ ਰੋਗਾਂ ਦੇ 450 ਤੋਂ ਜ਼ਿਆਦਾ ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ 'ਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮੁਕੰਦਪੁਰ, 12 ਸਤੰਬਰ (ਹਰਪਾਲ ਸਿੰਘ ਰਹਿਪਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤੇ ਥਾਣਾ ਮੁਕੰਦਪੁਰ ਦੇ ਮੁੱਖੀ ਮੈਡਮ ਨਰੇਸ਼ ਕੁਮਾਰੀ ਤੇ ਸਕੂਲ ਪਿ੍ੰਸੀਪਲ ਅਮਰਜੀਤ ਖਟਕੜ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬੋਲਦਿਆਂ ਥਾਣਾ ਮੁਕੰਦਪੁਰ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਬਹੁਤ ਸਾਰੀਆਂ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਸੜਕ ਪਾਰ ਕਰਨ ਸਮੇਂ ਲਾਲ, ਪੀਲੀ ਤੇ ਹਰੀ ਬੱਤੀ, ਸੀਟ ਬੈਲਟ, ਹੈਲਮਟ, ਨੋ-ਓਵਰ ਟੇਕ ਖੇਤਰ ਵਿੱਚ ਓਵਰ ਟੇਕ ਨਾ ਕਰਨ ਸਮੇਤ ਵਾਹਨ ਦੀ ਆਰ. ਸੀ. ਬੀਮਾ ਤੇ ਆਪਣਾ ਵਾਹਨ ਚਾਲਕ ਹੋਣ ਦਾ ਲਾਇਸੈਂਸ ਕੋਲ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਤੇ ਸਕੂਲ ਤੋਂ ਘਰ ਤੇ ਘਰ ਤੋਂ ਸਕੂਲ ਆਉਣ ਸਮੇ ਆਪਣੇ ਖੱਬੇ ਹੱਥ ਤੇ ਲਾਇਨ ਵਿਚ ਸਾਇਕਲ ਤੇ ਮੋਟਰਸਾਈਕਲ ਆਦਿ ਚਲਾਉਣਾ ਚਾਹੀਦਾ ਹੈ | ਪਿ੍ੰਸੀਪਲ ਅਮਰਜੀਤ ਖਟਕੜ ਨੇ ਆਏ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਸਮੇਂ ਬੱਚਿਆਂ ਤੋਂ ਇਲਾਵਾਂ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਕਰਿਆਮ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ 'ਚੋਂ 17 ਮੈਡਲ ਜਿੱਤੇ

ਸਾਹਲੋਂ, 12 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਿਆਮ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ਵਿਚੋਂ 17 ਮੈਡਲ ਪ੍ਰਾਪਤ ਕੀਤੇ ਹਨ | ਇਹ ਜਾਣਕਾਰੀ ਦਿੰਦੇ ਪਿ੍ੰ: ਅਰਵਿੰਦਰ ਕੁਮਾਰ ਨੇ ਦੱਸਿਆ ਕਿ ਰਜਿੰਦਰ ਕੁਮਾਰੀ ਤੇ ਸੰਦੀਪ ਕÏਰ ਦੀ ਅਗਵਾਈ ...

ਪੂਰੀ ਖ਼ਬਰ »

ਬੈਡਮਿੰਟਨ ਚੈਂਪੀਅਨਸ਼ਿਪ 'ਚ ਤਲਵਿੰਦਰ ਸਿੰਘ ਨੇ ਸੋਨ ਤਗਮਾ ਜਿੱਤਿਆ

ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੈਡਮਿੰਟਨ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਜੂਨੀਅਰ ਤੇ ਸੀਨੀਅਰ ਸਟੇਟ ਚੈਂਪੀਅਨਸ਼ਿਪ ਸਪੋਰਟਸ ਕੰਪਲੈਕਸ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਪਿੰਡ ਝਿੰਗੜਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ...

ਪੂਰੀ ਖ਼ਬਰ »

ਛੇ ਮਹੀਨਿਆਂ ਦੌਰਾਨ ਹਲਕੇ ਦੇ ਕਈ ਗੰੁਝਲਦਾਰ ਮਸਲੇ ਹੱਲ ਕੀਤੇ-ਮੰਗੂਪੁਰ

ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਜਿਸ ਦਿਨ ਤੋਂ ਲੋਕਾਂ ਵਲੋਂ ਉਨ੍ਹਾਂ ਨੂੰ ਹਲਕਾ ਬਲਾਚੌਰ ਦਾ ਵਿਧਾਇਕ ਬਣਨ ਦਾ ਮਾਣ ਬਖ਼ਸ਼ਿਆ ਹੈ, ਉਸ ਦਿਨ ਤੋਂ ਹੀ ਉਹ ਹਲਕੇ ਦੀ ਲੋਕਾਂ ਦੇ ਕੰਮਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ | ਇਹ ਸ਼ਬਦ ਹਲਕਾ ਵਿਧਾਇਕ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਰੇਡੀਓ ਕਵੀ ਦਰਬਾਰ 'ਤੇ ਪੇਸ਼ ਹੋਈਆਂ ਮਿਆਰੀ ਰਚਨਾਵਾਂ

ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬੀ ਮਾਂ ਬੋਲੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਕਾਹਮਾ ਵੈਲਫੇਅਰ ਸੋਸਾਇਟੀ (ਰਜਿ) ਦੇ ਸਹਿਯੋਗ ਨਾਲ ਰੇਡੀਓ ਚੜ੍ਹਦੀ ਕਲਾ ਅਮਰੀਕਾ ਤੋਂ ਲਾਈਵ ਕਵੀ ਦਰਬਾਰ ਕੀਤਾ ਗਿਆ | ਜਿਸ ਦਾ ਸੰਚਾਲਨ ਹਰਿੰਦਰ ਸਿੰਘ ਬੀਸਲਾ ਤੇ ...

ਪੂਰੀ ਖ਼ਬਰ »

ਜੋਤੀ ਜੋਤ ਦਿਵਸ ਮੌਕੇ ਸਮਾਗਮ 15 ਨੂੰ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਦੂਲਾ ਸਿੰਘ ਦੇ ਤਪ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ 15 ਸਤੰਬਰ ਸ਼ੁੱਕਰਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ...

ਪੂਰੀ ਖ਼ਬਰ »

ਗਲਤ ਵਿਵਹਾਰ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਹਰਿਆਣਾ, 12 ਸਤੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਔਰਤ ਨੂੰ ਬੇਇੱਜ਼ਤ ਕਰਨ ਦੇ ਕਥਿਤ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਨਵਦੀਪ ਕੌਰ ਪਤਨੀ ਇਕਬਾਲ ਸਿੰਘ ਵਾਸੀ ਪੰਡੋਰੀ ਸੂਮਲਾ ਥਾਣਾ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਲਈ ਮੋਦਗਿੱਲ ਦਾ ਸਨਮਾਨ

ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੇ ਲੈਕਚਰਾਰ ਮੁਨੀਸ਼ ਮੋਦਗਿੱਲ ਨੂੰ ਸਿੱਖਿਆ ਦੇ ਖੇਤਰ 'ਚ ਵਡਮੁੱਲੇ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਖੰਨਾ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਥਾਨਕ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ 'ਚ ਕਬੱਡੀ ਖਿਡਾਰੀਆਂ ਦਾ ਸਨਮਾਨ

ਅੱਡਾ ਸਰਾਂ, 12 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਮਿਸ਼ਨ ਟਰੱਸਟ ਜਲੰਧਰ ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਵਿਖੇ ਅੰਡਰ-14 ਕਬੱਡੀ ਟੀਮ, ਜਿਸ ਨੇ ਜ਼ਿਲ੍ਹੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਅੱਜ ਗੜ੍ਹਦੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਗੜ੍ਹਦੀਵਾਲਾ ਹਲਕੇ ਦੇ ਲੋਕਾਂ ਵਲੋਂ ਉਠਾਏ ਗਏ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਮੁੱਦਿਆਂ ...

ਪੂਰੀ ਖ਼ਬਰ »

ਨੇਤਰਦਾਨ ਜਾਗਰੂਕਤਾ ਕੈਂਪ ਲਗਾਏ

ਬੁੱਲ੍ਹੋਵਾਲ, 12 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਵਿਦਿਆਰਥੀਆਂ ਨੂੰ ਨੇਤਰਦਾਨ ਸਬੰਧੀ ਜਾਗਰੂਕ ਕਰਨ ਲਈ ਸੰਸਥਾ ਦੀ ਜਨਰਲ ਸਕੱਤਰ ਜਸਵੀਰ ਸਿੰਘ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਬੀਰਮਪੁਰ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ 27ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਬੰਧੀ ਸ਼ੁਰੂ ਕੀਤੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਰਾਮੂਥਿਆੜਾ 'ਚ ਹੋਣ ਵਾਲੇ ਸਮਾਗਮਾਂ ਸਬੰਧੀ ਮੀਟਿੰਗ

ਨਸਰਾਲਾ, 12 ਸਤੰਬਰ (ਸਤਵੰਤ ਸਿੰਘ ਥਿਆੜਾ)- ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਯਾਦ 'ਚ 7 ਦਿਨਾਂ 15ਵਾਂ ਮਹਾਨ ਸੰਤ ਸਮਾਗਮ 8 ਅਕਤੂਬਰ ਤੋਂ 14 ਅਕਤੂਬਰ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਪਿੰਡ ਰਾਮੂ ਥਿਆੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਭੋਲਾ ਅਟਾਰੀ ਨੇ ਜਿੱਤੀ

ਬੀਣੇਵਾਲ, 12 ਸਤੰਬਰ (ਰਾਜਵਿੰਦਰ ਸਿੰਘ)-ਪਿੰਡ ਭਵਾਨੀਪੁਰ ਮਜਾਰੀ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਛਿੰਝ ਮੇਲਾ ਕਰਵਾਇਆ ਗਿਆ, ਜਿਸ 'ਚ ਪਟਕੇ ਦੀ ਕੁਸ਼ਤੀ ਭੋਲਾ ਅਟਾਰੀ ਨੇ ਜਿੱਤੀ | ਛਿੰਝ ਮੇਲੇ ਦੇ ਫਾਈਨਲ 'ਚ ...

ਪੂਰੀ ਖ਼ਬਰ »

ਜੋਤੀ ਜੋਤ ਦਿਵਸ ਮੌਕੇ ਸਮਾਗਮ 15 ਨੂੰ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਦੂਲਾ ਸਿੰਘ ਦੇ ਤਪ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ 15 ਸਤੰਬਰ ਸ਼ੁੱਕਰਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ...

ਪੂਰੀ ਖ਼ਬਰ »

ਪਿੰਡ ਤਲਵੰਡੀ ਜੱਟਾਂ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਗੜ੍ਹਦੀਵਾਲਾ, 12 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)-ਇੱਕ ਪਾਸੇ ਸਰਕਾਰਾਂ ਪੇਂਡੂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਉੱਥੇ ਦੂਜੇ ਪਾਸੇ ਮੁਰੰਮਤ ਨੂੰ ਤਰਸ ਰਹੀਆਂ ਲਿੰਕ ਸੜਕਾਂ ਦੀ ਹਾਲਤ ਦਿਨੋਂ-ਦਿਨ ਬਦਤਰ ਹੋ ਰਹੀ ਹੈ | ਪਿੰਡ ਮਾਛੀਆਂ ਤੋਂ ...

ਪੂਰੀ ਖ਼ਬਰ »

ਲੋਕ ਗੀਤ ਮੁਕਾਬਲੇ 'ਚ ਅਨਮੋਲਪ੍ਰੀਤ ਨੇ ਜਿੱਤਿਆ ਸੋਨੇ ਦਾ ਮੈਡਲ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪੱਧਰੀ ਗੀਤ/ਲੋਕ ਗੀਤ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੋਕ ਗੀਤ 'ਸੁਲਤਾਨ ਬਾਹੂ' ਸੂਫ਼ੀ ਰੰਗ 'ਚ ...

ਪੂਰੀ ਖ਼ਬਰ »

ਲੋਕ ਗੀਤ ਮੁਕਾਬਲੇ 'ਚ ਅਨਮੋਲਪ੍ਰੀਤ ਨੇ ਜਿੱਤਿਆ ਸੋਨੇ ਦਾ ਮੈਡਲ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪੱਧਰੀ ਗੀਤ/ਲੋਕ ਗੀਤ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੋਕ ਗੀਤ 'ਸੁਲਤਾਨ ਬਾਹੂ' ਸੂਫ਼ੀ ਰੰਗ 'ਚ ...

ਪੂਰੀ ਖ਼ਬਰ »

ਜਮਸ਼ੇਰ ਚਠਿਆਲ ਦਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਪੱਸੀ ਕੰਢੀ, 12 ਸਤੰਬਰ (ਜਗਤਾਰ ਸਿੰਘ)-ਪਿੰਡ ਜਮਸ਼ੇਰ ਚਠਿਆਲ ਵਿਖੇ ਛਿੰਝ ਮੇਲਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਲਗਭਗ 70 ਦੇ ਕਰੀਬ ਪਹਿਲਵਾਨਾਂ ਵਲੋਂ ਅਖਾੜੇ ਅੰਦਰ ਆਪਣੀਆਂ ਕੁਸ਼ਤੀਆਂ ਦੇ ਜੌਹਰ ...

ਪੂਰੀ ਖ਼ਬਰ »

ਨਿੱਤਨੇਮ ਤੇ ਕੀਰਤਨ ਸਮਾਗਮ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿੱਤਨੇਮ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਲੜੀਵਾਰ ਸਵੇਰ ਦੇ ਨਿੱਤਨੇਮ ਅਤੇ ਕੀਰਤਨ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਕਲਗ਼ੀਧਰ ਮੁਹੱਲਾ ...

ਪੂਰੀ ਖ਼ਬਰ »

ਕਲਸ਼ ਯਾਤਰਾ ਅੱਜ ਤੇ ਸ੍ਰੀ ਰਾਮ ਕਥਾ ਭਲਕੇ

ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੁਵਾ ਪਰਿਵਾਰ ਸੇਵਾ ਸਮਿਤੀ ਵਲੋਂ ਕਲਸ਼ ਯਾਤਰਾ ਅਤੇ ਸ੍ਰੀ ਰਾਮ ਕਥਾ 13 ਅਤੇ 14 ਸਤੰਬਰ ਨੂੰ ਸਥਾਨਕ ਰੋਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸਮਿਤੀ ਦੇ ਮੈਂਬਰਾਂ ਸੰਦੀਪ ਕੁਮਾਰ, ਪਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX