ਤਾਜਾ ਖ਼ਬਰਾਂ


ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  20 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  27 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  32 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  55 minutes ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 3 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਾਂਗਰਸੀ ਆਗੂ ਵਲੋਂ ਪੱਤਰਕਾਰਾਂ ਨਾਲ ਦੁਰਵਿਵਹਾਰ ਨਿੰਦਾਯੋਗ-ਸੁਖਜਿੰਦਰ ਸਿੰਘ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 12 ਸਤੰਬਰ (ਕੁਲਦੀਪ ਸਿੰਘ ਨਾਗਰਾ)-ਬੀਤੀ ਕੱਲ੍ਹ ਇਕ ਕਾਂਗਰਸੀ ਆਗੂ ਵੱਲੋਂ ਗੁਰਦਾਸਪੁਰ 'ਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਦੁਰਵਿਵਹਾਰ ਕਰਨ ਦੀ ਵਾਪਰੀ ਘਟਨਾ ਦੀ ਸੀਨੀਅਰ ...

ਪੂਰੀ ਖ਼ਬਰ »

84 ਕੁਇੰਟਲ ਸਰਕਾਰੀ ਕਣਕ ਦੇ ਤੋੜਿਆਂ ਸਮੇਤ ਵਿਅਕਤੀ ਗਿ੍ਫ਼ਤਾਰ-ਮਾਮਲਾ ਦਰਜ

ਫਤਹਿਗੜ੍ਹ ਚੂੜੀਆਂ, 12 ਸਤੰਬਰ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਪੁਲਿਸ ਵੱਲੋਂ ਸਰਕਾਰੀ ਮਾਰਕੇ ਵਾਲੀਆਂ ਕਣਕ ਦੀਆਂ ਬੋਰੀਆਂ ਨੂੰ ਸਸਤੇ ਭਾਅ 'ਤੇ ਲੈ ਕੇ ਮਹਿੰਗੇ ਭਾਅ ਵੇਚਣ ਵਾਲੇ ਵਿਅਕਤੀ ਨੂੰ ਫਤਹਿਗੜ੍ਹ ਚੂੜੀਆਂ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣੇ ਦੇ ਇੰਚਾਰਜ ਰਾਮ ਸਿੰਘ ਨੇ ਦੱਸਿਆ ਕਿ ਫੂਡ ਸਪਲਾਈ ਦੇ ਏ.ਐਫ.ਐਸ.ਓ. ਬਲਜੀਤ ਸਿੰਘ ਵੱਲੋਂ ਪੁਲਿਸ ਨੂੰ ਲਿਖਤੀ ਤੌਰ 'ਤੇ ਸੂਚਨਾ ਦਿੱਤੀ ਗਈ ਸੀ ਕਿ ਵਾਰਡ ਨੰਬਰ ਇਕ ਵਿਖੇ ਇਕ ਵਿਅਕਤੀ ਦੇ ਘਰ ਸਰਕਾਰੀ ਕਣਕ ਬਿਨਾਂ ਕਿਸੇ ਪਰਮਿਟ ਦੇ ਲੱਗੀ ਹੋਈ ਹੈ ਅਤੇ ਇਸ ਸੂਚਨਾ ਦੇ ਆਧਾਰ ਉੱਪਰ ਪੁਲਿਸ ਨੇ ਫਤਹਿਗੜ੍ਹ ਚੂੜੀਆਂ ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ ਬਲਜੀਤ ਸਿੰਘ, ਇੰਸਪੈਕਟਰ ਸੰਦੀਪ ਕੁਮਾਰ ਅਤੇ ਇੰਸਪੈਕਟਰ ਲਖਵਿੰਦਰ ਸਿੰਘ ਨਾਲ ਮਿਲ ਕੇ ਵਾਰਡ ਨੰਬਰ ਇਕ ਉਕਤ ਘਰ 'ਚ ਛਾਪਾ ਮਾਰਿਆ, ਜਿੱਥੇ ਟਰੈਕਟਰ-ਟਰਾਲੀ ਅਤੇ ਘੜੁੱਕੇ ਵਿਚ ਲੱਦੀ ਸਰਕਾਰੀ ਮਾਰਕੇ ਵਾਲੇ 84 ਕੁਇੰਟਲ 65 ਕਿੱਲੋ ਕਣਕ ਵਾਲੇ ਤੋੜੇ ਬਰਾਮਦ ਹੋਏ, ਜਿਸ ਦੀ ਕੀਮਤ 1 ਲੱਖ 85 ਹਜ਼ਾਰ ਰੁਪਏ ਬਣਦੀ ਹੈ | ਰਾਮ ਸਿੰਘ ਨੇ ਦੱਸਿਆ ਕਿ ਮੌਕੇ ਉੱਪਰ ਹੀ ਦੋਸ਼ੀ ਵਿਅਕਤੀ ਹਰਬੰਸ ਸਿੰਘ ਪੁੱਤਰ ਬੁੱਢਾ ਸਿੰਘ ਵਾਸੀ ਫਤਹਿਗੜ੍ਹ ਚੂੜੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਰਾਮ ਸਿੰਘ ਨੇ ਅੱਗੇ ਹੋਰ ਦੱਸਿਆ ਕਿ ਗਿ੍ਫ਼ਤਾਰ ਕੀਤਾ ਗਿਆ ਉਕਤ ਵਿਅਕਤੀ ਮਿਲੀਭੁਗਤ ਨਾਲ ਵੱਖ-ਵੱਖ ਥਾਵਾਂ ਤੋਂ ਸਰਕਾਰੀ ਕਣਕ ਸਸਤੇ ਭਾਅ 'ਤੇ ਖ਼ਰੀਦ ਕੇ ਮਹਿੰਗੇ ਭਾਅ ਨਾਲ ਵੇਚਦਾ ਸੀ, ਜਿਸ ਨਾਲ ਲੰਮੇ ਸਮੇਂ ਤੋਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਸੀ | ਰਾਮ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਉਕਤ ਵਿਅਕਤੀ ਵਿਰੱੁਧ ਧਾਰਾ 420 ਆਈ.ਪੀ.ਸੀ. ਅਤੇ 7 ਈ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਫ਼ੌਜ ਦੇ ਜਵਾਨ ਦਾ ਮੋਟਰਸਾਈਕਲ ਚੋਰੀ

ਬਟਾਲਾ, 12 ਸਤੰਬਰ (ਕਾਹਲੋਂ)-ਸਥਾਨਕ ਸ਼ਹਿਰ ਦੇ ਬੱਸ ਸਟੈਂਡ ਨੇੜੇ ਦੁਸਹਿਰਾ ਗਰਾਉਂਡ ਕੋਲ ਸਥਿਤ ਆਰਮੀ ਕੰਟੀਨ ਦੇ ਬਾਹਰੋਂ ਇਕ ਫ਼ੌਜੀ ਜਵਾਨ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰਪਾਲ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਨਜ਼ਦੀਕੀ ਪਿੰਡ ਲੇਹਲ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਅਤੇ ਉਸ ਨਾਲ ਜਬਰ ਜਨਾਹ ਕਰਨ ਦੇ ਸਬੰਧ ਵਿਚ ਧਾਰੀਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਕੁਲਦੀਪ ਸਿੰਘ ਅਤੇ ਅਡੀਸ਼ਨਲ ਐਸ.ਐਚ.ਓ. ਮਨਜੀਤ ਸਿੰਘ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪਾਮਾਰੀ ਕਰਕੇ ਠੇਕਾ ਮਾਰਕਾ 25 ਬੋਤਲਾਂ ਸ਼ਰਾਬ ਸਮੇਤ ਇਕ ਨੂੰ ਵਿਅਕਤੀ ਨੂੰ ਫੜ ਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਐਡੀਸ਼ਨ ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਹੈੱਡ ...

ਪੂਰੀ ਖ਼ਬਰ »

ਸ਼ਰਾਬੀ ਹਾਲਤ 'ਚ ਪੁਲਿਸ ਅਧਿਕਾਰੀ ਨੇ ਲੋਕਾਂ ਨਾਲ ਕੀਤੀ ਬਦਸਲੂਕੀ

ਬਟਾਲਾ, 12 ਸਤੰਬਰ (ਬੁੱਟਰ)-''ਲੋਕਾਂ ਨੇ ਪੀਤੀ ਤੁਪਕਾ-ਤੁਪਕਾ, ਮੈਂ ਤਾਂ ਪੀਤੀ ਬਾਟੇ ਨਾਲ, ਚੜ੍ਹਗੀ ਵੇ ਛਰਾਟੇ ਨਾਲ'' ਦੀ ਬੋਲੀ ਉਦੋਂ ਸੱਚ ਹੋਈ, ਜਦੋਂ ਸਥਾਨਕ ਗਾਂਧੀ ਚੌਾਕ ਵਿਖੇ ਪੁਲਿਸ ਵਰਦੀ ਦਾਗ਼ਦਾਰ ਹੋਈ | ਇਕ ਪੁਲਿਸ ਅਧਿਕਾਰੀ ਸ਼ਰਾਬੀ ਹਾਲਤ 'ਚ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

14 ਨੂੰ ਘੁਮਾਣ ਵਿਖੇ ਲਾਏ ਜਾ ਰਹੇ ਪੈਨਸ਼ਨ ਕੈਂਪ ਦਾ ਲੋਕ ਵੱਧ ਤੋਂ ਵੱਧ ਫ਼ਾਇਦਾ ਲੈਣ-ਕਾਂਗਰਸੀ ਆਗੂ

ਘੁਮਾਣ, 12 ਸਤੰਬਰ (ਬੰਮਰਾਹ)-14 ਸਤੰਬਰ ਨੂੰ ਘੁਮਾਣ 'ਚ ਲਾਏ ਜਾ ਰਹੇ ਪੈਨਸ਼ਨ ਕੈਂਪ ਦਾ ਹਲਕੇ ਦੇ ਲੋਕ ਵੱਧ ਤੋਂ ਵੱਧ ਫ਼ਾਇਦਾ ਲੈਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਰਿੰਦਰ ਸਿੰਘ ਨਿੰਦੀ ਜਨਰਲ ਸਕੱਤਰ ਘੁਮਾਣ ਦੇ ਦਫ਼ਤਰ 'ਚ ਇਕੱਤਰ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ...

ਪੂਰੀ ਖ਼ਬਰ »

ਪਿੰਡ ਭੁੰਬਲੀ 'ਚ ਸੀਮੈਂਟ ਦੀਆਂ ਕੁਰਸੀਆਂ ਚੋਰੀ

ਤਿੱਬੜ, 12 ਸਤੰਬਰ (ਨਿਸ਼ਾਨਜੀਤ ਸਿੰਘ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਖੇ ਲੋਕਾਂ ਦੇ ਬੈਠਣ ਲਈ ਸਿੱਖ ਵੈੱਲਫੇਅਰ ਸੁਸਾਇਟੀ ਵੱਲੋਂ ਬਣਾਈਆਂ ਗਈਆਂ ਸੀਮੈਂਟ ਦੀਆਂ ਕੁਰਸੀਆਂ ਬੀਤੀ ਰਾਤ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਲਗਾਏ ਦੋਸ਼

ਗੁਰਦਾਸਪੁਰ, 12 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)-ਅਕਾਲੀ ਦਲ ਨਾਲ ਸਬੰਧਿਤ ਆਗੂ ਨੇ ਕਾਂਗਰਸੀ ਸਰਪੰਚ ਉੱਪਰ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਅਕਾਲੀ ਆਗੂ ਅਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਏਚੱਕ ਨੇ ਦੱਸਿਆ ...

ਪੂਰੀ ਖ਼ਬਰ »

ਵੇਰਕਾ ਬੂਥ ਤੋਂ ਸਮਾਂ ਲੰਘੀ ਲੱਸੀ ਵੇਚੇ ਜਾਣ 'ਤੇ ਗਾਹਕਾਂ 'ਚ ਰੋਸ

ਬਟਾਲਾ, 12 ਸਤੰਬਰ (ਹਰਦੇਵ ਸਿੰਘ ਸੰਧੂ)-ਅੱਜ ਸਥਾਨਕ ਬੱਸ ਸਟੈਂਡ ਨੇੜੇ ਸਥਿਤ ਵੇਰਕਾ ਬੂਥ ਤੋਂ ਸਮਾਂ ਲੰਘੀ ਖ਼ਰਾਬ ਲੱਸੀ ਵੇਚੇ ਜਾਣ ਕਾਰਨ ਗਾਹਕਾਂ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਲੱਕੜ ...

ਪੂਰੀ ਖ਼ਬਰ »

ਅਕਾਲੀ, ਕਾਂਗਰਸੀ ਅਤੇ 'ਆਪ' ਆਗੂਆਂ ਵਲੋਂ ਘਟਨਾ ਦੀ ਨਿੰਦਾ

ਗੁਰਦਾਸਪੁਰ, 12 ਸਤੰਬਰ (ਆਰਿਫ਼)-ਬੀਤੇ ਦਿਨੀਂ ਗੁਰਦਾਸਪੁਰ ਵਿਖੇ ਵੱਖ-ਵੱਖ ਕਾਂਗਰਸੀ ਵਿਧਾਇਕਾਂ ਦੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਬਾਜਵਾ ਭਰਾਵਾਂ ਦੇ ਚਹੇਤੇ ਬਲਵਿੰਦਰ ਸਿੰਘ ਭਿੰਦਾ ਵੱਲੋਂ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਕਲਾਨੌਰ, 12 ਸਤੰਬਰ (ਕਾਹਲੋਂ/ਪੁਰੇਵਾਲ)-ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਸਰਹੱਦੀ ਪਿੰਡ ਕੁੱਕਰ ਦੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਕੌਰ ਵਿਧਵਾ ਕਾਬਲ ਸਿੰਘ ਅਤੇ ਉਸ ਦੇ ਪੁੱਤਰ ਹਰਪ੍ਰੀਤ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਨਾਲ ਕਾਰ ਡਿਵਾਈਡਰ 'ਚ ਵੱਜੀ, ਚਾਲਕ ਜ਼ਖ਼ਮੀ

ਗੁਰਦਾਸਪੁਰ, 12 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)-ਔਜਲਾ ਬਾਈਪਾਸ 'ਤੇ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ 'ਤੇ ਵੱਜ ਗਈ | ਜਿਸ ਕਾਰਨ ਕਾਰ ਚਾਲਕ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਸਰਵਣ ਸਿੰਘ ਪੁੱਤਰ ਕਰਤਾਰ ਸਿੰਘ ਪਿੰਡ ਦੇਵਲ ਥਾਣਾ ...

ਪੂਰੀ ਖ਼ਬਰ »

ਟੈਗੋਰ ਸੰਸਥਾ ਦੇ ਸੰਸਥਾਪਕ ਦੀ ਪੰਜਵੀਂ ਬਰਸੀ ਮਨਾਈ

ਗੁਰਦਾਸਪੁਰ, 12 ਸਤੰਬਰ (ਗੁਰਪ੍ਰਤਾਪ ਸਿੰਘ)-ਸਥਾਨਿਕ ਟੀ.ਸੀ ਇੰਟਰਨੈਸ਼ਨਲ ਸਕੂਲ ਸੰਸਥਾ ਦੇ ਸੰਸਥਾਪਕ ਕੰਵਲ ਕਿਸ਼ੋਰ ਸਰਮਾ ਦੀ ਪੰਜਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਪੁੱਤਰ ਰਵਿੰਦਰ ਸ਼ਰਮਾ, ਅਨੁਰਾਧਾ ਸ਼ਰਮਾ ਅਤੇ ਸਕੂਲ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਚੜ੍ਹਦਾ ਸੂਰਜ ਕਲਾਨੌਰ ਦਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ

ਕਲਾਨੌਰ, 12 ਸਤੰਬਰ (ਪੁਰੇਵਾਲ)-ਪਿਛਲੇ ਮਹਿਜ਼ 4 ਸਾਲਾਂ 'ਚ ਵੱਖ-ਵੱਖ ਸਰਹੱਦੀ ਖੇਤਰ 'ਚ ਦਰਜਨਾਂ ਪਿੰਡਾਂ ਦੇ ਸੈਂਕੜੇ ਬੱਚਿਆਂ ਨੂੰ ਤਾਲੀਮ ਦੇਣ ਵਾਲਾ ਸਥਾਨਕ ਕਸਬੇ 'ਚ ਸਥਿਤ ਸੀ.ਬੀ.ਐਸ.ਈ. ਨਵੀਂ ਦਿੱਲੀ ਦੀ ਮਾਨਤਾ ਪ੍ਰਾਪਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ...

ਪੂਰੀ ਖ਼ਬਰ »

ਕਲੱਸਟਰ ਵੀਲਾ ਬੱਜੂ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੁਮਾਣ, 12 ਸਤੰਬਰ (ਬੰਮਰਾਹ)-ਬੀ.ਪੀ.ਈ.ਓ. ਬਲਾਕ ਸ੍ਰੀ ਹਰਗੋਬਿੰਦਪੁਰ ਦੀ ਰਹਿਨੁਮਾਈ ਹੇਠ ਸੀ.ਐਚ.ਟੀ. ਹਰਪਾਲ ਸਿੰਘ ਤੇ ਜਸਪਿੰਦਰ ਕੌਰ ਤੇ ਸੀ.ਐਮ.ਟੀ. ਸੁਖਰਾਜ ਸਿੰਘ ਭਿੰਡਰ ਦੇ ਸਹਿਯੋਗ ਸਦਕਾ ਕਲੱਸਟਰ ਵੀਲਾ ਬੱਜੂ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆਂ, ...

ਪੂਰੀ ਖ਼ਬਰ »

ਅਧਿਆਪਕ ਦਲ ਜ਼ਿਲ੍ਹਾ ਗੁਰਦਾਸਪੁਰ ਦੀ ਅਹਿਮ ਮੀਟਿੰਗ

ਬਟਾਲਾ, 12 ਸਤੰਬਰ (ਹਰਦੇਵ ਸਿੰਘ ਸੰਧੂ)-ਅਧਿਆਪਕ ਦਲ ਜ਼ਿਲ੍ਹਾ ਗੁਰਦਾਸਪੁਰ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਬਾ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਿੱਖਿਆ ਵਿਭਾਗ ਵਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਤੋਂ ਅਧਿਆਪਕ ਵਰਗ ਨੂੰ ਆਉਣ ਵਾਲੀਆਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਨਵੀਆਂ ਪੈਨਸ਼ਨਾਂ ਲਗਾਉਣ ਲਈ ਲਗਾਇਆ ਕੈਂਪ

ਫਤਹਿਗੜ੍ਹ ਚੂੜੀਆਂ, 12 ਸਤੰਬਰ (ਬਾਠ, ਫੁੱਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਦੀ ਅਗਵਾਈ ਹੇਠ ਨਵੀਆਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨਾਂ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ...

ਪੂਰੀ ਖ਼ਬਰ »

ਸਾਖਰਤਾ ਦਿਵਸ ਨੂੰ ਸਮਰਪਿਤ ਡਾਇਓਸਿਸ ਵੱਲੋਂ ਜ਼ਰੂਰਤਮੰਦ ਬੱਚਿਆਂ ਲਈ ਪ੍ਰੋਗਰਾਮ

ਧਾਰੀਵਾਲ, 12 ਸਤੰਬਰ (ਜੇਮਸ ਨਾਹਰ)-ਬਲੀਵਰਜ਼ ਚਰਚ ਦੀ ਕਪੇਸਨ ਟੀਮ ਦੇ ਦੁਆਰਾ ਡਾਇਓਸਿਸ ਆਫ਼ ਗੁਰਦਾਸਪੁਰ ਦੇ ਨਿਰਦੇਸ਼ਾਂ 'ਤੇ ਝੁੱਗੀ-ਝੌਾਪੜੀ ਵਿਚ ਰਹਿੰਦੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜਨ ਦੇ ਮੰਤਵ ਕਰਕੇ ਸਾਖਰਤਾ ਦਿਵਸ ਦੇ ਮੱਦੇਨਜ਼ਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸੈਂਟਰ ਘੁਮਾਣ ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਕਰਵਾਈਆਂ

ਘੁਮਾਣ, 12 ਸਤੰਬਰ (ਬੰਮਰਾਹ)-ਸੈਂਟਰ ਘੁਮਾਣ ਦੀਆਂ ਪ੍ਰਾਇਮਰੀ ਪੱਧਰ ਦੀਆਂ ਮੁੱਖ ਅਧਿਆਪਕ ਜਗਤਾਰ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਘੁਮਾਣ ਇੰਟਰਨੈਸ਼ਨਲ ਸਕੂਲ ਦਕੋਹਾ ਰੋਡ ਘੁਮਾਣ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਨੇ ਥੈਲੀਸੀਮੀਆ ਪੀੜਤ ਇਕ ਹੋਰ ਬੱਚੀ ਨੰੂ ਲਿਆ ਗੋਦ

ਗੁਰਦਾਸਪੁਰ, 12 ਸਤੰਬਰ (ਕੇ.ਪੀ.ਸਿੰਘ)-ਲੋੜਵੰਦ ਗ਼ਰੀਬਾਂ ਅਤੇ ਬੇਸਹਾਰਾ ਲੋਕਾਂ ਲਈ ਮੁਫ਼ਤ 'ਚ ਖ਼ੂਨ ਮੁਹੱਈਆ ਕਰਵਾ ਰਹੀ ਸੰਸਥਾ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਅੱਜ ਇਕ ਹੋਰ ਥੈਲੀਸੀਮੀਆ ਪੀੜਤ ਦੋ ਸਾਲਾ ਬੱਚੀ ਨੰੂ ਗੋਦ ਲਿਆ ਹੈ | ਜ਼ਿਕਰਯੋਗ ਹੈ ਕਿ ਥੈਲੀਸੀਮੀਆ ਇਕ ...

ਪੂਰੀ ਖ਼ਬਰ »

ਲੋਕ ਗੀਤ 'ਚ ਸੁਖਜੀਵਨ ਸਿੰਘ ਨੂੰ ਪਹਿਲਾ ਅਤੇ ਪੇਂਟਿੰਗ 'ਚ ਕਿਰਨਦੀਪ ਕੌਰ ਨੂੰ ਤੀਸਰਾ ਸਥਾਨ

ਬਟਾਲਾ, 12 ਸਤੰਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਵਿੱਦਿਅਕ ਅਤੇ ਸੱਭਿਆਚਾਰਕ ਮੁਕਾਬਲੇ ਸਾਲ 2017-18 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਇਸ ਸਬੰਧੀ ਪਿ੍ੰ: ਮਨਜੀਤ ਸਿੰਘ ਸੰਧੂ ...

ਪੂਰੀ ਖ਼ਬਰ »

ਕਵਿਤਾ ਅਤੇ ਭਾਸ਼ਣ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਭਾਸ਼ਣ ਅਤੇ ਲੇਖਣ ਮੁਕਾਬਲਿਆਂ ਵਿਚ ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡ ਬਾਂਗੋਵਾਣੀ ਵਿਖੇ ਸਥਿਤ ਗੁਰੂ ਨਾਨਕ ਦੇਵ ਅਕੈਡਮੀ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧ ...

ਪੂਰੀ ਖ਼ਬਰ »

ਸੇਵਾ ਭਾਰਤੀ ਸੰਸਥਾ ਵੱਲੋਂ 'ਸਵੱਛ ਭਾਰਤ ਮੁਹਿੰਮ' ਤਹਿਤ ਸ਼ਹਿਰ ਦੇ ਵਾਰਡਾਂ ਦੀ ਸਾਫ਼ ਸਫ਼ਾਈ

ਧਾਰੀਵਾਲ, 12 ਸਤੰਬਰ (ਜੇਮਸ ਨਾਹਰ)-ਸੰਸਥਾ ਸੇਵਾ ਭਾਰਤੀ ਦੇ ਸਮੂਹ ਮੈਂਬਰਾਂ ਵਲੋਂ ਅੱਜ ਪ੍ਰਧਾਨ ਬ੍ਰਹਮ ਦੱਤ ਸ਼ਰਮਾ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 5 ਧਾਰੀਵਾਲ ਵਿਖੇ ਸਾਫ਼-ਸਫ਼ਾਈ ਕੀਤੀ ਗਈ | ਇੱਥੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਚੱਕਰੀ ਕਲਾਨੌਰ 'ਚ ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਮੀਟਿੰਗ

ਕਲਾਨੌਰ, 12 ਸਤੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਲੜੀ ਜਾਣ ਵਾਲੀ ਲੋਕ ਸਭਾ ਦੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਦਿਵਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਿਚ ਨਵੇਂ ਮੈਂਬਰ ਸ਼ਾਮਿਲ ਕੀਤੇ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਕੁੰਵਰ ਮਹਾਜਨ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਧਾਰੀਵਾਲ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਰੋਹਿਤ ਮਹਾਜਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਲੋਕ ਸਭਾ ਜ਼ਿਮਨੀ ਚੋਣ ਅਕਾਲੀ-ਭਾਜਪਾ ਸ਼ਾਨ ਨਾਲ ਜਿੱਤੇਗੀ-ਸਵਰਨ ਸਲਾਰੀਆ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)- ਸਥਾਨਕ ਮੋਨੀ ਮੰਦਿਰ ਵਿਖੇ ਵਿਧਾਨ ਸਭਾ ਹਲਕਾ ਕਾਦੀਆਂ ਭਾਜਪਾ ਦੀ ਬੂਥ ਪੱਧਰੀ ਮੀਟਿੰਗ ਭਾਜਪਾ ਮੰਡਲ ਪ੍ਰਧਾਨ ਜੋਤੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਜਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮੁਕੇਸ਼ ਸ਼ਰਮਾ ਬਜਰੰਗ ਦਲ ਦੇ ਜ਼ਿਲ੍ਹਾ ਸੰਯੋਜਕ ਨਿਯੁਕਤ

ਗੁਰਦਾਸਪੁਰ, 12 ਸਤੰਬਰ (ਕੇ.ਪੀ.ਸਿੰਘ)-ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਿਕ ਗੀਤਾ ਭਵਨ ਮੰਦਿਰ ਵਿਖੇ ਹੋਈ | ਜਿਸ ਵਿਚ ਬਜਰੰਗ ਦਲ ਪੰਜਾਬ ਦੇ ਪ੍ਰਮੁੱਖ ਪਵਨ ਕੁਮਾਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮਨਜੀਤ ਸਿੰਘ ਟਾਂਡਾ ਦੀ ਪੁਸਤਕ ਰਲੀਜ਼

ਗੁਰਦਾਸਪੁਰ, 12 ਸਤੰਬਰ (ਬੰਦੇਸ਼ਾ)-ਹਿਸੋਟਰੀਅਨ ਮਨਜੀਤ ਸਿੰਘ ਟਾਂਡਾ ਵੱਲੋਂ ਲਿਖੀ ਗਈ ਪੁਸਤਕ 'ਸਿੱਖ ਪੰਥ ਦਾ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ' ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੰੂਗਰ ਵੱਲੋਂ ਰਲੀਜ਼ ...

ਪੂਰੀ ਖ਼ਬਰ »

ਜਲਦ ਨਵਾਂ ਗੀਤ ਸਰੋਤਿਆਂ ਦੀ ਝੋਲੀ ਪਾਵਾਂਗੀ-ਰਣਜੀਤ ਰੰਧਾਵਾ

ਬਟਾਲਾ, 12 ਸਤੰਬਰ (ਕਾਹਲੋਂ)-ਪੰਜਾਬ ਤੇ ਬਾਹਰੀ ਸੂਬਿਆਂ 'ਚ ਵੀ ਕਰਵਾਏ ਸੱਭਿਆਚਾਰਕ ਮੇਲਿਆਂ ਰਾਹੀਂ ਨਾਮਣਾ ਖੱਟਣ ਵਾਲੀ ਗਾਇਕਾ ਰਣਜੀਤ ਰੰਧਾਵਾ ਜਲਦ ਇਕ ਨਵਾਂ ਗੀਤ ਸਰੋਤਿਆਂ ਦੀ ਝੋਲੀ ਪਾਉਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਿੰਦਰ ਜਲਾਲ ਦੇ ਲਿਖੇ ਤੇ ਮੇਰੇ ਗਾਏ ਇਸ ...

ਪੂਰੀ ਖ਼ਬਰ »

ਗਰੀਨ ਮੋਟਰਜ਼ ਘੁਮਾਣ ਵੱਲੋਂ ਬਜਾਜ ਕੰਪਨੀ ਦਾ ਨਵਾਂ ਸੀ.ਟੀ.-100 ਮੋਟਰਸਾਈਕਲ ਲਾਂਚ

ਘੁਮਾਣ, 12 ਸਤੰਬਰ (ਬੰਮਰਾਹ)-ਬਜਾਜ ਕੰਪਨੀ ਵੱਲੋਂ ਮੋਟਰਸਾਈਕਲ ਦਾ ਨਵਾਂ ਮਾਡਲ ਸੀ.ਟੀ.-100 ਸਲਫ਼ ਸਟਾਰਟ ਮਾਰਕੀਟ ਵਿਚ ਭੇਜਿਆ ਹੈ, ਜਿਸ ਨੂੰ ਅੱਜ ਘੁਮਾਣ ਦੀ ਗਰੀਨ ਮੋਟਰਜ਼ ਏਜੰਸੀ ਵੱਲੋਂ ਲਾਂਚ ਕੀਤਾ ਗਿਆ | ਇਸ ਸਬੰਧੀ ਏਜੰਸੀ ਦੇ ਮੈਨੇਜਰ ਚਾਨਣਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

10 ਦਿਨਾਂ ਤੋਂ ਮਨਰੇਗਾ ਤਹਿਤ ਕੰਮ ਕਰ ਰਹੇ ਲੋਕਾਂ 'ਚ ਜਾਬ ਕਾਰਡ ਨਾ ਬਣਨ ਕਾਰਨ ਰੋਸ

ਕਲਾਨੌਰ, 12 ਸਤੰਬਰ (ਪੁਰੇਵਾਲ)-ਪਿਛਲੇ ਕਰੀਬ 10 ਦਿਨਾਂ ਤੋਂ ਪਿੰਡ ਰੋਸਾ 'ਚ ਮਨਰੇਗਾ ਤਹਿਤ ਕੰਮ ਕਰ ਰਹੇ ਲੋਕਾਂ 'ਚ ਜਾਬ ਕਾਰਡ ਨਾ ਬਣਨ ਕਾਰਨ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਬਲਵਿੰਦਰ ਮਸੀਹ, ਕੇਵਲ ਮਸੀਹ, ਮਲੂਕ ਸਿੰਘ, ਨਿੰਦਰ ਸਿੰਘ, ਨਿਸ਼ਾਨ ਸਿੰਘ, ਜੋਗਿੰਦਰ ਮਸੀਹ, ...

ਪੂਰੀ ਖ਼ਬਰ »

-8ਵੀਂ ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ- ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਕੋਟਲੀ ਸੂਰਤ ਮੱਲ੍ਹੀ, 12 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਓਕੀਨਾਵਾ ਗੁਜਰੀਓ ਕਰਾਏ ਕਿਉਂਗਰਾਈ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਕਰਾਟੇ ਚੈਂਪੀਅਨਸ਼ਿਪ 'ਚ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਕਰਨਲ ਸੁਰਜੀਤ ਸਿੰਘ ਫੇਰੋਚੇਚੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਭੈਣੀ ਮੀਆਂ ਖਾਂ, 12 ਸਤੰਬਰ (ਹਰਭਜਨ ਸਿੰਘ ਸੈਣੀ)-ਬੀਤੇ ਦਿਨੀਂ ਕਰਨਲ ਸੁਰਜੀਤ ਸਿੰਘ ਫੇਰੋਚੇਚੀ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਪਰਮਜੀਤ ਸਿੰਘ ਗੁਰਦਾਸਪੁਰ ਵਾਲਿਆਂ ਅਤੇ ਭਾਈ ...

ਪੂਰੀ ਖ਼ਬਰ »

ਗਰੀਬ ਬੇਘਰੇ ਮਜ਼ਦੂਰ ਟਰੇਡ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਬਟਾਲਾ, 12 ਸਤੰਬਰ (ਬੁੱਟਰ)-ਸ਼ਹਿਰੀ ਗਰੀਬ ਬੇਘਰੇ ਮਜ਼ਦੂਰ ਟਰੇਡ ਯੂਨੀਅਨ (ਰਜਿ:) ਦੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਮੁਹੱਲਾ ਸ਼ੁਕਰਪੁਰਾ ਵਿਖੇ ਸੂਬਾ ਪ੍ਰਧਾਨ ਮਨਜੀਤ ਰਾਜ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਲੋਧੀਨੰਗਲ ਵੱਲੋਂ ਵੇਟ ਲਿਫਟਰ ਪਰਮਿੰਦਰ ਮਸਾਣੀਆਂ ਦਾ ਸਨਮਾਨ

ਬਟਾਲਾ, 12 ਸਤੰਬਰ (ਕਾਹਲੋਂ)-ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਸ: ਲਖਬੀਰ ਸਿੰਘ ਲੋਧੀਨੰਗਲ ਨੇ ਵੇਟ ਲਿਫਟਰ ਪਰਮਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਮਸਾਣੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਜ਼ਿਕਰਯੋਗ ਹੈ ਕਿ ਕਈ ਪ੍ਰਾਪਤੀਆਂ ਕਰਨ ਵਾਲੇ ਪਰਮਿੰਦਰ ...

ਪੂਰੀ ਖ਼ਬਰ »

ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਹੋਈ

ਬਟਾਲਾ, 12 ਸਤੰਬਰ (ਕਾਹਲੋਂ)-ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਗੁਰਦਾਸਪੁਰ ਇਕਾਈ ਦੀ ਜਥੇਬੰਧਕ ਕਨਵੈੱਨਸ਼ਨ ਬਟਾਲਾ ਵਿਖੇ ਹੋਈ, ਜਿਸ 'ਚ ਲੋਕ ਸਭਾ ਜ਼ਿਮਨੀ ਚੋਣ 'ਚ ਮੁਲਾਜ਼ਮ ਮੰਗਾਂ ਲਈ ਜ਼ਿਲ੍ਹਾ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬਿਜਲੀ ਬੰਦ ਨਾ ਕਰਨ ਦੀ ਮੰਗ

ਗੁਰਦਾਸਪੁਰ, 12 ਸਤੰਬਰ (ਬੰਦੇਸ਼ਾ)-ਸਥਾਨਕ ਸਿਵਲ ਹਸਪਤਾਲ 'ਚ ਬੀਤੀ ਸਾਰੀ ਰਾਤ ਬਿਜਲੀ ਬੰਦ ਰਹੀ | ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀ ਰਾਤ ਬਿਜਲੀ ਬੰਦ ਰਹਿਣ ਕਾਰਨ ਬਹੁਤ ਹੀ ਪ੍ਰੇਸ਼ਾਨੀ ਆਈ | ਬਹੁਤ ਸਾਰੇ ਮਰੀਜ਼ ਜਿਨ੍ਹਾਂ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੀਆਂ ਲੜਕੀਆਂ ਦੀ ਕ੍ਰਿਕਟ ਟੀਮ ਜ਼ਿਲ੍ਹਾ ਜੇਤੂ ਬਣੀ

d 17 ਲੜਕੀਆਂ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਬਟਾਲਾ, 12 ਸਤੰਬਰ (ਕਾਹਲੋਂ)-70ਵੀਂਆਂ ਜ਼ਿਲ੍ਹਾ ਖੇਡਾਂ 'ਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀਆਂ ਲੜਕੀਆਂ ਦੀ ਅੰਡਰ-17 ਸਾਲ ਵਰਗ ਕ੍ਰਿਕਟ ਟੀਮ ਨੇ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ : ਸਰਕਾਰੀ ਸਕੂਲਾਂ ਦਾ ਮਾਣ 'ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ'

ਬਟਾਲਾ, 12 ਸਤੰਬਰ (ਕਾਹਲੋਂ)-ਉੱਘੇ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਮਾਸਟਰ ਕੇਹਰ ਸਿੰਘ ਦੀ ਸੁਪਨਮਈ ਵਿੱਦਿਅਕ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਪਿੰ੍ਰਸੀਪਲ ਮਨਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਤਰੱਕੀ ਤੇ ਉੱਨਤੀ ਦੀਆਂ ਮੰਜ਼ਿਲਾਂ ਸਰ ...

ਪੂਰੀ ਖ਼ਬਰ »

ਪੱਕਾ ਪੁਲ ਬਣਾਉਣ ਲਈ ਵਿਧਾਇਕ ਨੰੂ ਦਿੱਤਾ ਮੰਗ-ਪੱਤਰ

ਘਰੋਟਾ, 12 ਸਤੰਬਰ (ਸੰਜੀਵ ਗੁਪਤਾ)-ਇਲਾਕੇ ਦੀ ਮੰਗ ਚੱਕੀ ਦਰਿਆ ਦੇ ਸਿੰਬਲੀ-ਤਲਵਾੜਾ ਜੱਟਾਂ ਪੱਤਨ 'ਤੇ ਪੱਕੇ ਪੁਲ ਨਿਰਮਾਣ ਦੀ ਮੰਗ ਨੰੂ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਅਮਿੱਤ ਵਿੱਜ ਨੰੂ ਮੰਗ ਪੱਤਰ ਸੌਾਪਿਆ ਗਿਆ | ਮੰਗ ਕੀਤੀ ਗਈ 70 ਪਿੰਡਾਂ ਨੰੂ ਆਪਸ ਵਿਚ ...

ਪੂਰੀ ਖ਼ਬਰ »

ਸ੍ਰੀ ਬੁਰਜ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਸਮਾਪਤ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਸਮਾਗਮ ਵਿਚ ਦੁਮਾਲਾ ਮੁਕਾਬਲੇ ਵਿਚ ...

ਪੂਰੀ ਖ਼ਬਰ »

ਨੂਰ ਸ਼ਾਹ ਡਰੇਨ ਦੀ ਸਫ਼ਾਈ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 12 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਨਿਕਲਦੀ ਨੂਰ ਸ਼ਾਹ ਡਰੇਨ ਦੀ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਇਸ ਵਿਚ ਜੰਗਲੀ ਜੜੀ ਬੂਟੀ ਦੀ ਭਰਮਾਰ ਹੋ ਗਈ ਹੈ | ਜਿਸ ਕਾਰਨ ਬਰਸਾਤੀ ਪਾਣੀ ਕਿਸਾਨਾਂ ਦੇ ਖੇਤਾਂ ਵਿਚ ...

ਪੂਰੀ ਖ਼ਬਰ »

ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਵਡਾਲਾ ਬਾਂਗਰ, 12 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਦੂਲਾਨੰਗਲ ਵਿਚ ਕਾਂਗਰਸ ਦੀ ਸਥਿਤੀ ਉਸ ਵੇਲੇ ਹੋਰ ਮਜ਼ਬੂਤ ਹੋ ਗਈ, ਜਦੋਂ ਪਿੰਡ ਦੀ ਮੌਜੂਦਾ ਪੰਚਾਇਤ ਤੇ ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ ਨੇ ਅਕਾਲੀ ਦਲ ਨੂੰ ਸਦਾ ਲਈ ਛੱਡ ਕੇ ਵਿਧਾਇਕ ...

ਪੂਰੀ ਖ਼ਬਰ »

ਸੀ.ਐਚ.ਸੀ. ਭਾਮ ਵਿਖੇ 15 ਬਿਸਤਰਿਆਂ ਦਾ ਜੱਚਾ-ਬੱਚਾ ਵਾਰਡ ਬਣੇਗਾ-ਵਿਧਾਇਕ ਲਾਡੀ

ਹਰਚੋਵਾਲ, 12 ਸਤੰਬਰ (ਭਾਮ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਸੀ.ਐਚ.ਸੀ. ਭਾਮ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੀ.ਐਚ.ਸੀ. ਭਾਮ ਨੂੰ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਜਾ ਰਿਹਾ ਹੈ ਅਤੇ ਇਥੇ 15 ਬਿਸਤਰਿਆਂ ਦਾ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਤਹਿਤ ਤੇਜ਼ ਇੰਟਰਨੈੱਟ ਸੇਵਾਵਾਂ ਦਾ ਕੰਮ ਮੁਕੰਮਲ

ਪੁਰਾਣਾ ਸ਼ਾਲਾ, 12 ਸਤੰਬਰ (ਅਸ਼ੋਕ ਸ਼ਰਮਾ)-ਡਿਜੀਟਲ ਇੰਡੀਆ ਸਕੀਮ ਤਹਿਤ ਬੀ.ਐਸ.ਐਨ.ਐਲ ਵੱਲੋਂ ਉਪਭੋਗਤਾਵਾਂ ਨੰੂ ਤੇਜ਼ ਰਫ਼ਤਾਰ ਇੰਟਰਨੈਟ ਮੁਹੱਈਆ ਕਰਵਾਉਣ ਲਈ ਕੰਮ ਮੁਕੰਮਲ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਏ.ਜੀ.ਐਮ ਬਲਵੀਰ ਸਿੰਘ ਨੇ ਪੁਰਾਣਾ ਸ਼ਾਲਾ ਵਿਖੇ ਕੰਮ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਇਸਾਈ ਭਾਈਚਾਰਾ ਅਹਿਮ ਭੂਮਿਕਾ ਨਿਭਾਏਗਾ-ਤਰਸੇਮ ਸਹੋਤਾ

ਗੁਰਦਾਸਪੁਰ, 12 ਸਤੰਬਰ (ਆਰਿਫ਼)-ਸਥਾਨਕ ਸ਼ਹਿਰ ਨਾਲ ਸਬੰਧਿਤ ਇਸਾਈ ਆਗੂ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਤਰਸੇਮ ਸਹੋਤਾ ਨੇ ਕਿਹਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀਆਂ ਜ਼ਿਮਨੀ ਚੋਣਾਂ ਵਿਚ ਇਸਾਈ ਭਾਈਚਾਰੇ ਅਹਿਮ ਭੂਮਿਕਾ ਨਿਭਾਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਿਨਾਂ ਕਿਸੇ ਭੇਦ-ਭਾਵ ਤੋਂ ਹੋਣਗੇ ਵਿਕਾਸ ਕਾਰਜ-ਵਿਧਾਇਕ ਲਾਡੀ

ਪੰਜਗਰਾਈਆਂ, 12 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ-ਪੱਖੀ ਸਕੀਮਾਂ ਅਤੇ ਪੰਜਾਬ ਦੇ ਵਿਕਾਸ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਘੱਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਾ 'ਚ ਪਾਰਟੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਵਾਂਗੇ-ਸੰਦੀਪ ਮਹਾਜਨ

ਤਾਰਾਗੜ੍ਹ, 12 ਸਤੰਬਰ (ਸੋਨੂੰ ਮਹਾਜਨ)-ਕਾਂਗਰਸੀ ਆਗੂਆਂ ਦੀ ਮੀਟਿੰਗ ਭੋਆ ਹਲਕੇ ਦੇ ਪਿੰਡ ਕਥਲੌਰ 'ਚ ਇੰਡੀਅਨ ਨੈਸ਼ਨਲ ਕਾਂਗਰਸ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਮਹਾਜਨ ਸੋਨੂੰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ 'ਚ ਹਾਜ਼ਰ ਕਾਂਗਰਸੀ ਵਰਕਰਾਂ ਨੂੰ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਸੁਜਾਨਪੁਰ ਦੀ ਮੀਟਿੰਗ 'ਚ ਕਾਰਜਕਾਰਨੀ ਦਾ ਐਲਾਨ

ਸੁਜਾਨਪੁਰ, 12 ਸਤੰਬਰ (ਜਗਦੀਪ ਸਿੰਘ)-ਪ੍ਰੈਸ ਕਲੱਬ ਸੁਜਾਨਪੁਰ ਦੀ ਮੀਟਿੰਗ ਪ੍ਰਧਾਨ ਜੋਤੀ ਮਹਾਜਨ ਦੀ ਪ੍ਰਧਾਨਗੀ ਹੇਠ ਸੁਜਾਨਪੁਰ ਵਿਖੇ ਹੋਈ | ਜਿਸ ਵਿਚ ਕਲੱਬ ਦੇ ਚੇਅਰਮੈਨ ਸਤੀਸ਼ ਮਹਾਜਨ ਅਤੇ ਗੁਰਦਾਸਪੁਰ ਪ੍ਰੈਸ ਕਲੱਬ ਦੇ ਪ੍ਰਧਾਨ ਬਿਸ਼ੰਬਰ ਬਿੱਟੂ ਵਿਸ਼ੇਸ਼ ...

ਪੂਰੀ ਖ਼ਬਰ »

ਸੰਪੂਰਨ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ

ਪਠਾਨਕੋਟ, 12 ਸਤੰਬਰ (ਚੌਹਾਨ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਭਾਈ ਬਲਵਿੰਦਰ ਸਿੰਘ ਲੋਪੋਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲੋਂ ਸੰਪੂਰਨ ਆਸਾ ਜੀ ਦੀ ਵਾਰ ਦਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਬਾਣੀ ਅਤੇ ਬਾਣੇ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮੱਛਰਾਂ ਦੇ ਲਾਰਵੇ ਸਬੰਧੀ ਸਰਵੇ ਮੁਹਿੰਮ ਚਲਾਈ

ਪਠਾਨਕੋਟ, 12 ਸਤੰਬਰ (ਚੌਹਾਨ)-ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਸੁਨੀਤਾ ਜੋਸ਼ੀ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮੁਹੱਲਾ ਕਰਮ ਸਿੰਘ ਅਤੇ ਢਾਂਗੂ ਰੋਡ ਪਠਾਨਕੋਟ ਵਿਖੇ ਡੇਂਗੂ ਮਲੇਰੀਆ ਦੇ ਬਚਾਓ ਲਈ ਸਰਵੇ ਕਰਵਾਇਆ ਗਿਆ | ਕੁਲਵਿੰਦਰ ਸਿੰਘ ਅਤੇ ਹੈਲਥ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਖੇਡਾਂ ਕਰਵਾਈਆਂ

ਸ਼ਾਹਪੁਰ ਕੰਢੀ, 12 ਸਤੰਬਰ (ਰਣਜੀਤ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲਾਂ ਦੀਆਂ ਤਹਿਸੀਲ ਪੱਧਰੀ ਖੇਡਾਂ ਸ਼ਾਹਪੁਰ ਕੰਢੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੈਡ ਟੀਚਰ ਸਵਿਤਾ ਡੋਗਰਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਜਿਸ ਵਿਚ 7 ਸੈਂਟਰਾਂ ਦੇ ਬੱਚਿਆਂ ਨੇ ਹਿੱਸਾ ...

ਪੂਰੀ ਖ਼ਬਰ »

ਸੇਵਾ ਅਧਿਕਾਰ ਐਕਟ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਨਰੋਟ ਜੈਮਲ ਸਿੰਘ, 12 ਸਤੰਬਰ (ਗੁਰਮੀਤ ਸਿੰਘ)- ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਪਿ੍ੰਸੀਪਲ ਡਾ: ਅਰਪਨਾ ਜੀ ਦੀ ਨਿਗਰਾਨੀ ਹੇਠ ਪੰਜਾਬ ਸੇਵਾ ਅਧਿਕਾਰ ਐਕਟ 2011 ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਘਰਾਂ 'ਚ ਸਰਵੇ

ਪਠਾਨਕੋਟ, 12 ਸਤੰਬਰ (ਆਰ. ਸਿੰਘ)-ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਅਤੇ ਜ਼ਿਲ੍ਹਾ ਐਪੀਡੀਮਲੋਜਿਸਟ ਡਾ: ਸੁਨੀਤਾ ਜੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਲਵਿੰਦਰ ਸਿੰਘ ਅਤੇ ਅਵਿਨਾਸ਼ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਵਿਚ ਫੈਲੇ ਡੇਂਗੂ ...

ਪੂਰੀ ਖ਼ਬਰ »

ਬਾਕਸਿੰਗ ਚੈਂਪੀਅਨਸ਼ਿਪ ਸ਼ੁਰੂ

ਪਠਾਨਕੋਟ, 12 ਸਤੰਬਰ (ਆਰ. ਸਿੰਘ)- ਪੰਜਾਬ ਸਟੇਟ ਸੀਨੀਅਰ ਤਿੰਨ ਰੋਜ਼ਾ ਬਾਕਸਿੰਗ ਚੈਂਪੀਅਨਸ਼ਿਪ ਸਥਾਨਕ ਕਬਾੜ ਧਰਮਸ਼ਾਲਾ ਵਿਖੇ ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਪ੍ਰਧਾਨ ਕਿਰਨ ਕੋਹਾਲ ਅਤੇ ਉਪ ਪ੍ਰਧਾਨ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਸ਼ੁਰੂ ਹੋਈ | ...

ਪੂਰੀ ਖ਼ਬਰ »

ਸੇਵਾ ਭਾਰਤੀ ਸੰਸਥਾ ਵਲੋਂ 'ਸਵੱਛ ਭਾਰਤ ਮੁਹਿੰਮ' ਤਹਿਤ ਸ਼ਹਿਰ ਦੇ ਵਾਰਡਾਂ ਦੀ ਸਾਫ਼ ਸਫ਼ਾਈ

ਧਾਰੀਵਾਲ, 12 ਸਤੰਬਰ (ਜੇਮਸ ਨਾਹਰ)-ਸੰਸਥਾ ਸੇਵਾ ਭਾਰਤੀ ਦੇ ਸਮੂਹ ਮੈਂਬਰਾਂ ਵਲੋਂ ਅੱਜ ਪ੍ਰਧਾਨ ਬ੍ਰਹਮ ਦੱਤ ਸ਼ਰਮਾ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 5 ਧਾਰੀਵਾਲ ਵਿਖੇ ਸਾਫ਼-ਸਫ਼ਾਈ ਕੀਤੀ ਗਈ | ਇੱਥੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਮੈਂਬਰਾਂ ਨੇ ਦੱਸਿਆ ਕਿ ਦੇਸ਼ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ ਦੇ ਸੜਕ 'ਤੇ ਖੜ੍ਹੇ ਰਹਿਣ ਦੇ ਵਿਰੋਧ 'ਚ ਲੋਕਾਂ ਕੀਤਾ ਰੋਸ ਪ੍ਰਦਰਸ਼ਨ

ਤਾਰਾਗੜ੍ਹ, 12 ਸਤੰਬਰ (ਸੋਨੂੰ ਮਹਾਜਨ)-ਕਰੈਸ਼ਰ ਲੈ ਕੇ ਜਾਣ ਵਾਲੇ ਓਵਰਲੋਡ ਵਾਹਨਾਂ ਦੇ ਦਿਨ ਸਮੇਂ ਦੀਨਾਨਗਰ ਤੋਂ ਤਾਰਾਗੜ੍ਹ- ਨਰੋਟ ਜੈਮਲ ਸਿੰਘ ਸੜਕ 'ਤੇ ਰੋਕ ਲਗਾਏ ਜਾਣ ਦੇ ਬਾਅਦ ਵੀ ਇਹ ਵਾਹਨ ਬੇਗੋਵਾਲ ਤਾਰਾਗੜ੍ਹ ਨੇੜੇ ਦੀਨਾਨਗਰ ਨਰੋਟ ਜੈਮਲ ਸਿੰਘ ਸੜਕ 'ਤੇ ...

ਪੂਰੀ ਖ਼ਬਰ »

ਬੱਸ 'ਚੋਂ ਚਾਰ ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਸੁਜਾਨਪੁਰ, 12 ਸਤੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵੱਲੋਂ ਥਾਣਾ ਮੁਖੀ ਹਰਕ੍ਰਿਸ਼ਨ ਸਿੰਘ ਦੀ ਅਗਵਾਈ 'ਚ ਇਕ ਬੱਸ (ਨੰਬਰ ਵੀ.ਪੀ. 22 ਟੀ. 8387) 'ਚੋਂ ਚਾਰ ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਥਾਣਾ ਮੁਖੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੁਲ ...

ਪੂਰੀ ਖ਼ਬਰ »

ਪਠਾਨਕੋਟ ਨਿਵਾਸੀ ਮੇਜਰ ਨੰੂ ਸੈਨਾ ਮੈਡਲ ਨਾਲ ਸਨਮਾਨਿਆ

ਪਠਾਨਕੋਟ, 12 ਸਤੰਬਰ (ਚੌਹਾਨ)-ਪਠਾਨਕੋਟ ਦੇ ਮੁਹੱਲਾ ਦੁਆਰਕਾ ਪੁਰੀ ਨਿਵਾਸੀ ਮੇਜਰ ਅਤੁੱਲ ਪ੍ਰਾਸ਼ਰ ਪੋਤਰਾ ਦੁਰਗਾ ਪ੍ਰਾਸ਼ਰ ਸ਼ਾਸਤਰੀ ਨੰੂ ਉਧਮਪੁਰ ਵਿਖੇ ਆਯੋਜਿਤ ਸਮਾਗਮ 'ਚ ਸੈਨਾ ਵੱਲੋਂ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਹੈ | ਇਹ ਮੈਡਲ ਉਨ੍ਹਾਂ ਨੰੂ ...

ਪੂਰੀ ਖ਼ਬਰ »

ਸਕੂਟੀ ਨਾਲ ਬਲਦ ਦੀ ਟੱਕਰ ਹੋਣ 'ਤੇ ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਸੁਜਾਨਪੁਰ, 12 ਸਤੰਬਰ (ਜਗਦੀਪ ਸਿੰਘ)-ਸੁਜਾਨਪੁਰ-ਪਠਾਨਕੋਟ ਰੋਡ 'ਤੇ ਪਿੰਡ ਛੋਟੇਪੁਰ ਨੇੜੇ ਇਕ ਸਕੂਟੀ (ਪੀ.ਬੀ. 35 ਆਰ. 6741) ਦੀ ਬਲਦ ਨਾਲ ਟੱਕਰ ਹੋਣ 'ਤੇ ਸਕੂਟੀ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਬੇਟਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਮਨਜੀਤ ਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX