ਤਾਜਾ ਖ਼ਬਰਾਂ


ਲੋੜ ਪੈਣ ਉੱਤੇ ਵਿਪਾਸਨਾ ਨੂੰ ਬੁਲਾਇਆ ਜਾ ਸਕਦਾ ਹੈ ਪੰਚਕੂਲਾ:ਡੀਸੀਪੀ
. . .  1 day ago
ਪੰਚਕੂਲਾ, 22 ਸਤੰਬਰ (ਕਪਿਲ)- 25 ਅਗਸਤ ਨੂੰ ਰਾਮ ਰਹੀਮ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦੇਣ ਤੋਂ ਬਾਅਦ ਪੰਚਕੂਲਾ ਵਿੱਚ ਭੜਕੀ ਹਿੰਸਾ ਅਤੇ ਦੰਗੇ ਭੜਕਾਉਣ ਦੇ ਮਾਮਲੇ ਦੀ ਜਾਂਚ ਲਈ ਜੇਕਰ ਸਿਰਸਾ ਡੇਰਾ ਪ੍ਰਬੰਧਕ ਵਿਪਾਸਨਾ ਨੂੰ ਪੰਚਕੂਲਾ ...
ਮਹਿਲਾ ਨੇ ਆਪਣੇ ਪਿਤਾ ਅਤੇ ਦੋਸਤ ਨਾਲ਼ ਮਿਲ ਕੇ ਕੀਤੀ ਪਤੀ ਦੀ ਹੱਤਿਆ
. . .  1 day ago
ਪੰਚਕੂਲਾ, 22 ਸਤੰਬਰ (ਕਪਿਲ)- ਪੰਚਕੂਲਾ ਦੇ ਸੈਕਟਰ 19 ਵਿਚ ਇੱਕ ਮਹਿਲਾ ਵੱਲੋਂ ਆਪਣੇ ਪਿਤਾ ਅਤੇ ਦੋਸਤ ਅਸ਼ੀਸ਼ ਨਾਲ਼ ਮਿਲ ਕੇ ਆਪਣੇ ਪਤੀ ਕਿਸ਼ਨ ਦਿਆਲ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਦਾ ਮਾਮਲਾ-ਦਿਲਾਵਰ ਇੰਸਾ ਨੂੰ ਅਦਾਲਤ ਨੇ ਭੇਜਿਆ ਨਿਆਇਕ
. . .  1 day ago
ਪੰਚਕੂਲਾ, 22 ਸਤੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗਿਰਫ਼ਤਾਰ ਰਾਮ ਰਹੀਮ ਦੇ ਕਰੀਬੀ ਦਿਲਾਵਰ ਇੰਸਾ ਨੂੰ ਅੱਜ ਪੰਚਕੂਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦਿਲਾਵਰ ...
ਖੂਹ ਵਿਚ ਡਿੱਗਣ ਨਾਲ ਕਿਸਾਨ ਦੀ ਮੌਤ
. . .  1 day ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕ ਦਾਨਾ ਵਿਖੇ ਇੱਕ ਕਿਸਾਨ ਅਮਰਜੀਤ ਸਿੰਘ (58 ਸਾਲ) ਦੀ ਖੂਹ ਵਿਚ ਡਿਗ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਬੇਟੇ ਹਰਦੀਪ ਸਿੰਘ ਨੇ ਦੱਸਿਆ...
ਤਪਾ ਮੰਡੀ ਵਿਖੇ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ
. . .  1 day ago
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਆਵਾ ਬਸਤੀ 'ਚ ਅਗਰਵਾਲ ਘਰਾਣੇ ਨਾਲ ਸਬੰਧਿਤ ਕਿਰਾਏ ਦੇ ਮਕਾਨ 'ਚ ਰਹਿੰਦੇ ਪਤੀ-ਪਤਨੀ ਨੇ ਅੱਜ ਸ਼ਾਮ 7 ਵਜੇ ਦੇ ਕਰੀਬ ਫਾਹਾ ਲੈ ਕੇ ਆਤਮਹੱਤਿਆ ਕੀਤੇ...
ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਅਨਟ੍ਰੇਂਡ ਅਧਿਆਪਕਾਂ ਲਈ ਆਪਣੀ ਯੋਗਤਾ ਨੂੰ ਪੂਰੀ ਕਰਨ ਦਾ ਆਖ਼ਰੀ ਮੌਕਾ
. . .  1 day ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਰਡ ਨਾਲ ਸਬੰਧਿਤ ਐਫੀਲੀਏਟਿਡ ਤੇ ਐਸੋਸੀਏਟਿਡ ਸਕੂਲਾਂ ਦੇ ਅਨਟ੍ਰੇਂਡ ਅਧਿਆਪਕਾਂ ਨੂੰ ਟਰੇਨਿੰਗ ...
ਨਾਮ ਚਰਚਾ ਘਰ 'ਤੇ ਹਮਲਾ ਕਰਨ ਅਤੇ ਇਰਾਦਾ ਕਤਲ ਦੇ ਦੋਸ਼ਾਂ 'ਚੋਂ 56 ਸਿੱਖ ਬਰੀ
. . .  1 day ago
ਸੰਗਰੂਰ ,[ਫੁਲ ,ਪਿਸ਼ੌਰੀਆ ,ਦਮਨ, ਬਿੱਟਾ] - ਸੰਗਰੂਰ ਦੀ ਇਕ ਅਦਾਲਤ ਨੇ ਸੁਨਾਮ ਦੇ ਨਾਮ ਚਰਚਾ ਘਰ 'ਤੇ ਹਮਲਾ ਕਰਨ ਅਤੇ ਇਰਾਦਾ ਕਤਲ ਦੇ ਦੋਸ਼ਾਂ 'ਚੋਂ 56 ਸਿੱਖਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ।
ਟ੍ਰੈਕਟਰ-ਟਰਾਲੀ ਚਾਲਕ ਦੀ ਲਾਪਰਵਾਹੀ ਕਾਰਨ ਵਾਪਰੇ ਹਾਦਸਾ 'ਚ ਇਕ ਸਾਲ ਦੇ ਬੱਚੇ ਦੀ ਮੌਤ
. . .  1 day ago
ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਸ੍ਰੀ ਮੁਕਤਸਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਰੋੜੀ ਕਪੂਰਾ ਵਿਖੇ ਟ੍ਰੈਕਟਰ-ਟਰਾਲੀ ਚਾਲਕ ਦੀ ਵੱਡੀ ਲਾਹਪ੍ਰਵਾਈ ਕਾਰਨ ਵੱਡਾ ਹਾਦਸਾ ਵਾਪਰ...
ਬੈਂਗਲੁਰੂ ਪੁਲਿਸ ਵੱਲੋਂ ਯੇਦੀਯੁਰੱਪਾ ਨੂੰ ਸੰਮਨ
. . .  1 day ago
ਪ੍ਰਦਯੁਮਨ ਹੱਤਿਆ ਮਾਮਲਾ : ਸੀ.ਬੀ.ਆਈ ਅੱਜ ਦਰਜ ਕਰੇਗੀ ਕੇਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਫਾਜ਼ਿਲਕਾ / ਅਬੋਹਰ

ਬੈਂਕ ਚੈੱਕਾਂ ਨਾਲ ਹੈਰੋਇਨ ਦੀ ਤਸਕਰੀ ਕਰਨ ਵਾਲਾ ਤਸਕਰ ਫ਼ਾਜ਼ਿਲਕਾ ਪੁਲਿਸ ਵੱਲੋਂ ਗਿ੍ਫ਼ਤਾਰ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੀ.ਆਈ.ਏ. ਸਟਾਫ਼ ਨੇ ਬੈਂਕਾਂ ਚੈੱਕਾਂ ਦੇ ਜਰੀਏ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਗਿ੍ਫਤਾਰ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਸਬ ਡਵੀਜ਼ਨ ਦੇ ਡੀ.ਐਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਿਨ ਬਲੀਰਾਮ ਪਾਟਿਲ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਫਾਜ਼ਿਲਕਾ ਸੀ. ਆਈ. ਏ. ਸਟਾਫ਼ ਦੇ ਇੰਚਾਰਜ਼ ਪੰਜਾਬ ਸਿੰਘ ਦੀ ਅਗਵਾਈ ਵਿਚ ਏ. ਐਸ. ਆਈ. ਸਰਵਨ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਅਰਨੀਵਾਲਾ ਤੋਂ ਇਕ ਕਿੱਲੋਮੀਟਰ ਅੱਗੇ ਪਿੰਡ ਢਾਬ ਖੁਸ਼ਹਾਲ ਜੋਈਆ ਵਿਖੇ ਸ਼ੱਕੀ ਵਿਅਕਤੀ ਨੂੰ ਰੋਕਿਆ | ਉਸ ਦੀ ਤਲਾਸ਼ੀ ਲੈਣ 'ਤੇ ਉਸ ਦੀ ਪੈਂਟ ਦੀ ਜੇਬ ਵਿਚੋਂ ਲਿਫ਼ਾਫ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਅਮਨਦੀਪ ਸਿੰਘ ਉਰਫ ਸੰਨੀ ਪੁੱਤਰ ਅਮਰੀਕ ਸਿੰਘ ਵਾਸੀ ਅਰਨੀਵਾਲਾ ਥਾਣਾ ਸਦਰ ਜਲਾਲਾਬਾਦ ਦੇ ਰੂਪ ਵਿਚ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿਚ ਦੋਸ਼ੀ ਅਮਨਦੀਪ ਸਿੰਘ ਨੇ ਮੰਨਿਆ ਹੈ ਕਿ ਉਹ ਹੈਰੋਇਨ ਦਾ ਧੰਦਾ ਬੜ੍ਹੇ ਲੰਮੇ ਸਮੇਂ ਤੋਂ ਕਰ ਰਿਹਾ ਸੀ | ਉਹ ਆਪਣੇ ਖਾਸ ਗਾਹਕਾਂ ਨੂੰ ਸਪਲਾਈ ਬੈਂਕਾਂ ਦੇ ਚੈੱਕਾਂ ਦੇ ਜਰੀਏ ਕਰਦਾ ਸੀ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਦੇ ਪਾਸੋਂ ਪੌਣੇ ਤਿੰਨ ਲੱਖ ਰੁਪਏ ਦੇ 11 ਵੱਖ ਵੱਖ ਬੈਂਕਾਂ ਦੇ ਚੈੱਕ ਬਰਾਮਦ ਹੋਏ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਿਖ਼ਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21,61,85 ਅਧੀਨ ਮੁਕਦਮਾ ਨੰਬਰ 168 ਦਰਜ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਰਿਮਾਂਡ 'ਤੇ ਲਿਆ ਗਿਆ ਹੈ, ਜਿਸ ਤੋਂ ਬਾਅਦ ਹੈਰੋਇਨ ਲਿਆਉਣ ਦੇ ਟਿਕਾਣੇ, ਖ਼ਰੀਦਣ ਵਾਲਿਆਂ ਦਾ ਪਤਾ ਲੱਗ ਸਕੇਗਾ | ਪੁਲਿਸ ਨੇ ਉਮੀਦ ਜਤਾਈ ਹੈ ਕਿ ਇਸ ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ |


ਖ਼ਬਰ ਸ਼ੇਅਰ ਕਰੋ

ਪੀ. ਓ. ਸਟਾਫ ਫਾਜ਼ਿਲਕਾ ਦੀ ਟੀਮ ਵੱਲੋਂ ਭਗੌੜੀ ਮਹਿਲਾ ਗਿ੍ਫ਼ਤਾਰ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੀ.ਓ ਸਟਾਫ ਫਾਜ਼ਿਲਕਾ ਦੀ ਟੀਮ ਨੇ ਮਹਿਲਾ ਭਗੌੜੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਸਦਰ ਫਾਜ਼ਿਲਕਾ ਪੁਲਿਸ ਦੇ ਹਵਾਲੇ ਕੀਤਾ ਹੈ | ਗਿ੍ਫ਼ਤਾਰ ਕੀਤੀ ਗਈ ਮਹਿਲਾ ਭਗੌੜੀ ਦੀ ਪਹਿਚਾਣ ਇੰਦਰੋ ਬਾਈ ਪਤਨੀ ਬੰਤਾ ਸਿੰਘ ਉਰਫ ...

ਪੂਰੀ ਖ਼ਬਰ »

ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਗੁਮਾਨੀ ਵਾਲਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਦਫਤਰ ਵਿਖੇ ਜਲ ਸਪਲਾਈ ਐਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜ਼ਿ.) ਦੀ ਬ੍ਰਾਂਚ ਜਲਾਲਾਬਾਦ ਦੀ ਇਕ ਅਹਿਮ ਮੀਟਿੰਗ ਹੋਈ | ਜਿਸਦੀ ਅਗਵਾਈ ...

ਪੂਰੀ ਖ਼ਬਰ »

ਹਰਿਆਣੇ ਦੀ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

ਅਬੋਹਰ, 12 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰ ਹਰਿਆਣੇ ਦੀ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਪੁਲਿਸ ਵੱਲੋਂ 5 ਕਿੱਲੋ ਪੋਸਤ ਸਮੇਤ ਇੱਕ ਕਾਬੂ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪੰਜ ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਰਮੇਸ਼ ਚੰਦਰ ਸਮੇਤ ਪੁਲਿਸ ਪਾਰਟੀ ਪਿੰਡ ਸੱਪਾਂ ਵਾਲੀ ਕੋਲ ਮੌਜੂਦ ਸੀ ਤਾਂ ਇਸ ...

ਪੂਰੀ ਖ਼ਬਰ »

ਪਾਲੀਥੀਨ ਮੁਕਤ ਫ਼ਾਜ਼ਿਲਕਾ ਅਭਿਆਨ ਤਹਿਤ ਕਰਮਚਾਰੀਆਂ ਨੇ ਜ਼ਬਤ ਕੀਤੇ ਲਿਫ਼ਾਫ਼ੇ

ਫ਼ਾਜ਼ਿਲਕਾ, 12 ਸਤੰਬਰ(ਦਵਿੰਦਰ ਪਾਲ ਸਿੰਘ)-ਨਗਰ ਕੌਾਸਲ ਵੱਲੋਂ ਪੋਲੀਥੀਨ ਮੁਕਤ ਫ਼ਾਜ਼ਿਲਕਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਦੇ ਤਹਿਤ ਸਥਾਨਕ ਸਟੇਟ ਬੈਂਕ ਰੋਡ 'ਤੇ ਲੱਗਣ ਵਾਲੀਆਂ ਸਬਜ਼ੀ ਦੀਆਂ ਰੇਹੜੀਆਂ 'ਤੇ ਦਬਿਸ਼ ਦਿੱਤੀ ਗਈ | ਇਸ ਦੌਰਾਨ ਕੌਾਸਲ ਦੀ ਟੀਮ ...

ਪੂਰੀ ਖ਼ਬਰ »

ਮਾਰਕੁਟਾਈ ਕਰਨ 'ਤੇ ਤਿੰਨ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕੁੱਟ ਦੇ ਇਕ ਮਾਮਲੇ ਵਿਚ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਡਵਾਲਾ ਖਰਤਾ ਨੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਪਿੰਡ ਖਾਟਵਾਂ ਤੋਂ ਸ਼ੇਰੇਵਾਲਾ ਜਾ ...

ਪੂਰੀ ਖ਼ਬਰ »

ਕਿਸਾਨ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ 'ਤੇ ਪਿਓ ਪੁੱਤਰ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਕਿਸਾਨ ਨੂੰ ਡਰਾ ਧਮਕਾ ਕੇ ਆਤਮ ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਪਿਓ ਪੁੱਤਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚ ਡੀ. ਪੀ. ਐੱਸ. ਦੇ ਖਿਡਾਰੀ ਛਾਏ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚ ਮੇਜ਼ਬਾਨ ਸਕੂਲ ਡੀ.ਪੀ.ਐੱਸ. ਦੇ ਖਿਡਾਰੀਆਂ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਅੰਡਰ 14 ਸਾਲ, ਅੰਡਰ 17 ਸਾਲ ਤੇ ਅੰਡਰ 19 ...

ਪੂਰੀ ਖ਼ਬਰ »

ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ-ਸਿੱਕਾ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਇੱਥੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਤੇ ਮਦਰ ਮੈਰੀ ਪਬਲਿਕ ਸਕੂਲ ਨਵੀਂ ਆਬਾਦੀ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਏ ਗਏ | ਜਿਸ ਵਿਚ ਸੇਵਾਮੁਕਤ ਐ ...

ਪੂਰੀ ਖ਼ਬਰ »

ਦੀਪ ਜਟਾਣਾ ਸਿੰਗਲ ਟਰੈਕ ਲੈ ਕੇ ਹਾਜ਼ਰ

ਮੰਡੀ ਅਰਨੀਵਾਲਾ, 12 ਸਤੰਬਰ (ਨਿਸ਼ਾਨ ਸਿੰਘ ਸੰਧੂ)-ਇਲਾਕੇ ਨਾਲ ਸਬੰਧਤ ਪੰਜਾਬੀ ਗਾਇਕ ਦੀਪ ਜਟਾਣਾ ਆਪਣਾ ਨਵਾਂ ਦੁਗਾਣਾ ਮਿੱਠੀਆਂ ਗੋਲੀਆਂ ਲੈ ਕੇ ਹਾਜਰ ਹੈ | ਇਸ ਦੋਗਾਣੇ ਵਿਚ ਸਹਿ ਗਾਇਕਾ ਦੇ ਤੌਰ ਤੇ ਰਮਨਦੀਪ ਨੇ ਸਾਥ ਦਿੱਤਾ ਹੈ ਅਤੇ ਲੇਬਲ ਆਗਾਜ ਰਿਕਾਰਡਜ਼ ਦਾ ਹੈ | ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚੇ ਵਲੋਂ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਨਕਲਾਬੀ ਲੋਕ ਮੋਰਚੇ ਦੀ ਇੱਥੇ ਨਹਿਰੂ ਪਾਰਕ ਵਿਚ ਹੋਈ ਬੈਠਕ ਦੌਰਾਨ ਜਿੱਥੇ ਪੱਤਰਕਾਰ ਗ਼ੌਰੀ ਲੰਕੇਸ਼ ਦੇ ਹੋਏ ਕਤਲ ਦੀ ਨਿੰਦਾ ਕੀਤੀ ਗਈ ਉੱਥੇ ਮੰਗ ਕੀਤੀ ਗਈ ਕਿ ਉਸ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...

ਪੂਰੀ ਖ਼ਬਰ »

ਦੁੱਖ ਨਿਵਾਰਨ ਬਾਲਾ ਜੀ ਧਾਮ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 12 ਸਤੰਬਰ (ਅਮਰਜੀਤ ਸ਼ਰਮਾ)-ਸ੍ਰੀ ਦੁੱਖ ਨਿਵਾਰਨ ਬਾਲਾ ਜੀ ਧਾਮ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਹੋਈ | ਜਿਸ ਵਿਚ ਨਰਾਤਿਆਂ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਗਾਇਕ ਜੋੜੀ ਲੱਖਾ ਨਾਜ਼ ਨੇ ਕੈਨੇਡਾ ਦੀ ਧਰਤੀ 'ਤੇ ਪਾਈਆਂ ਧੰੁਮਾਂ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰ ਰਹੀ ਪੰਜਾਬੀ ਦੀ ਨੰਬਰ-1 ਗਾਇਕ ਜੋੜੀ ਲੱਖਾ-ਨਾਜ਼ ਨੇ ਸਤ ਸਮੰੁਦਰ ਪਾਰ ਕੈਨੇਡਾ ਦੀ ਧਰਤੀ 'ਤੇ ਹੋਏ ਪੰਜਾਬੀ ਲੋਕ ਵਿਰਸਾ ਮੇਲੇ 'ਚ ਜੁੜੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ...

ਪੂਰੀ ਖ਼ਬਰ »

ਨੇੜਲੇ ਪਿੰਡ ਹਿੰਮਤਪੁਰਾ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ

ਸੀਤੋ ਗੁੰਨੋ, 12 ਸਤੰਬਰ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਹਿੰਮਤਪੁਰਾ ਵਿਖੇ ਮਾਰਵਲ ਬੀਟੀ-2 ਬੀਜ ਕੰਪਨੀ ਦੇ ਮਾਹਿਰਾਂ ਵੱਲੋਂ ਕਿਸਾਨ ਬਲਜਿੰਦਰ ਸਿੰਘ ਸੰਧੂ ਦੇ ਖੇਤ ਵਿਚ ਕਿਸਾਨ ਮੇਲਾ ਕਰਵਾਇਆ ਗਿਆ | ਬੀਜ ਮਾਹਿਰਾਂ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੀਆਂ ਚਿਕਨ ਦੀਆਂ ਰੇਹੜੀਆਂ

ਮੰਡੀ ਘੁਬਾਇਆ, 12 ਸਤੰਬਰ (ਅਮਨ ਬਵੇਜਾ)-ਐਫ.ਐਫ ਰੋਡ ਸਥਿਤ ਪਿੰਡ ਸੁਖੇਰਾ ਬੋਦਲਾ ਦੇ ਬੱਸ ਸਟੈਂਡ ਤੇ ਬਣੇ ਗੁਰੂਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਹੀ ਲੱਗੀਆਂ ਮੀਟ ਅਤੇ ਚਿਕਨ ਦੀਆਂ ਰੇਹੜੀਆਂ ਗੁਰੂ ਘਰ ਦੀ ਮਰਿਆਦਾ ਨੰੂ ਭੰਗ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ ਹਨ | ...

ਪੂਰੀ ਖ਼ਬਰ »

ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ ਵਿਚ ਆਵਾਰਾ ਕੁੱਤਿਆਂ ਨੇ 3 ਹਿਰਨ ਮਾਰੇ 1 ਕਾਲਾ ਹਿਰਨ ਤੇ ਇਕ ਗਰਭਵਤੀ ਸੀ ਹਿਰਨੀ-ਬਿਸ਼ਨੋਈ ਸਮਾਜ ਵੱਲੋਂ ਰੱਖ ਵਿਚ ਸੁਵਿਧਾਵਾਂ ਦੇਣ ਦੀ ਮੰਗ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਏਸ਼ੀਆ ਦੀ ਇੱਕੋ ਇੱਕ ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ (ਓਪਨ ਸੈਂਚੁਰੀ) ਵਿਚ ਆਵਾਰਾ ਕੁੱਤਿਆਂ ਦਾ ਆਤੰਕ ਚੱਲ ਰਿਹਾ ਹੈ ਤੇ ਸਰਕਾਰਾਂ ਇੱਥੇ ਸੁਵਿਧਾਵਾਂ ਦੇਣ ਵਿਚ ਨਾਕਾਮ ਰਹੀਆਂ ਹਨ | ਅੱਜ ਇੱਥੇ ਸੈਂਚੁਰੀ ਵਿਚ ਆਵਾਰਾ ...

ਪੂਰੀ ਖ਼ਬਰ »

ਐਮ. ਡੀ. ਕਾਲਜ ਵਿਖੇ ਰੋਟਰੀ ਕਲੱਬ ਨੇ ਅਧਿਆਪਕਾਂ ਦਾ ਸਨਮਾਨ ਕੀਤਾ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਰੋਟਰੀ ਕਲੱਬ ਨੇ ਸਥਾਨਕ ਐਮ. ਡੀ. ਕਾਲਜ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਇਲਾਕੇ ਦੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ | ਇਸ ਸਮਾਗਮ ਵਿਚ ਸੇਵਾ ਮੁਕਤ ਐੱਸ.ਡੀ.ਐਮ. ਬੀ.ਐਲ. ਸਿੱਕਾ ...

ਪੂਰੀ ਖ਼ਬਰ »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਵਲੋਂ ਕਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਾਨਯੋਗ ਜ਼ਿਲਾ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਐਸ.ਕੇ ਅਗਰਵਾਲ ਅਤੇ ਜ਼ਿਲਾ ਸੈਸ਼ਨ ਜੱਜ ਫਾਜ਼ਿਲਕਾ ਸ਼੍ਰੀ ਲਛਮਣ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਅਬੋਹਰ ਤੋਂ ਬੁੱਢਾ ਜੋਹੜ ਤੱਕ ਗੁਰੂ ਮਾਨਿਓ ਗੰ੍ਰਥ ਖ਼ਾਲਸਾ ਚੇਤਨਾ ਮਾਰਚ ਇਕ ਅਕਤੂਬਰ ਨੂੰ

ਅਬੋਹਰ, 12 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵੱਲੋਂ ਕਈ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਅਕਤੂਬਰ ਨੂੰ ਅਬੋਹਰ ਤੋਂ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੋਹੜ (ਰਾਜਸਥਾਨ) ਤੱਕ ਗੁਰੂ ਮਾਨਿਓ ਗ੍ਰੰਥ ਖ਼ਾਲਸਾ ...

ਪੂਰੀ ਖ਼ਬਰ »

ਜਸ਼ਨ ਕੰਬੋਜ ਦੇ ਪੀਯੂ ਦੇ ਪ੍ਰਧਾਨ ਬਣਨ 'ਤੇ ਬਾਰ ਐਸੋਸੀਏਸ਼ਨ 'ਚ ਵੰਡੇ ਲੱਡੂ

ਜਲਾਲਾਬਾਦ, 12 ਸਤੰਬਰ(ਕਰਨ ਚੁਚਰਾ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਇਲੈੱਕਸ਼ਨ ਵਿੱਚ ਜਸ਼ਨ ਕੰਬੋਜ ਦੀ ਜਿੱਤ ਤੇ ਉਸਦੇ ਵੱਡੇ ਭਰਾ ਅਨਨੰਤ ਜੋਸ਼ਨ ਨੇ ਖੁਸ਼ੀ ਮਨਾਉਂਦੇ ਹੋਏ ਬਾਰ ਰੂਮ 'ਚ ਲੱਡੂ ਵੰਡੇ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਜਸ਼ਨ ਕੰਬੋਜ ਨੰੂ 2801 ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਧਾਰਮਿਕ ਸਮਾਗਮ ਕਰਵਾਏ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | | ਅੰਮਿ੍ਤ ਵੇਲੇ ਤੋਂ ਇਸਤਰੀ ਸਭਾ ਨੇ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ | ਉਪਰੰਤ ...

ਪੂਰੀ ਖ਼ਬਰ »

ਗੁੱਲੂ ਗੁਰਾਇਆ ਨੇ ਸਿਵਲ ਹਸਪਤਾਲ ਪਹੰੁਚ ਲਈ ਜ਼ਖ਼ਮੀ ਅਕਾਲੀ ਵਰਕਰ ਦੀ ਸਾਰ

ਜਲਾਲਾਬਾਦ, 12 ਸਤੰਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਆਪਣੇ ਵਰਕਰਾਂ ਨੂੰ ਆਪਣੇ ਪਰਿਵਾਰ ਦੀ ਤਰਾਂ ਸਮਝਦਾ ਹੈ ਅਤੇ ਉਹਨਾਂ ਨਾਲ ਹਰ ਵੇਲੇ ਖੜ੍ਹਾ ਹੈ | ਇਹ ਵਿਚਾਰ ਅੱਜ ਯੂਥ ਅਕਾਲੀ ਆਗੂ ਕਰਮਬੀਰ ਸਿੰਘ ਗੁੱਲੂ ਗੁਰਾਇਆ ਨੇ ਸਿਵਲ ਹਸਪਤਾਲ ਵਿਖੇ ਅਕਾਲੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦਾ 26ਵਾਂ ਅੱਖਾਂ ਦਾ ਮੁਫ਼ਤ ਫੇਕੋ ਆਪ੍ਰੇਸ਼ਨ ਕੈਂਪ 17 ਨੂੰ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵਾਂ ਅੱਖਾਂ ਦਾ ਮੁਫ਼ਤ ਫੇਕੋ ਆਪ੍ਰੇਸ਼ਨ ਕੈਂਪ ਮਹਿੰਦਰ ਜੈਨ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸਮਰਿਤੀ ਜੈਨ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ 17 ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਰ-ਅੰਦਾਜ਼ੀ ਵਿਚ 4 ਗੋਲਡ, 2 ਬ੍ਰੋਂਜ਼ ਜਿੱਤ ਕੇ ਸਕੂਲ ਦਾ ਨਾਂਅ ਚਮਕਾਇਆ

ਜਲਾਲਾਬਾਦ,12 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਖੇਤਰ ਵਿੱਚ ਖੇਡਾਂ ਵਿੱਚ ਮੋਹਰੀ ਹੋ ਕੇ ਨਵੀਆਂ ਪੈੜਾਂ ਪਾ ਰਿਹਾ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੀਰ-ਅੰਦਾਜ਼ੀ ਵਿੱਚ ਇਕ ਵਾਰ ਫਿਰ ਤੋਂ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਪੰਜਾਬ ਗਰਾਮੀਣ ਬੈਂਕ ਨੇ ਢਾਣੀ ਚੇਤੂ ਵਾਲੀ ਤੇ ਧਰਮਪੁਰਾ 'ਚ ਕੈਂਪ ਲਾਏ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਗਰਾਮੀਣ ਬੈਂਕ ਵੱਲੋਂ ਪਿੰਡ ਧਰਮਪੁਰਾ ਅਤੇ ਢਾਣੀ ਚੇਤੂ ਵਾਲੀ ਵਿਚ ਵਿੱਤੀ ਸਾਖਰਤਾ ਕੈਂਪ ਲਾ ਕੇ ਲੋਕਾਂ ਨੂੰ ਜਿੱਥੇ ਬੈਂਕ ਦੀਆਂ ਸਕੀਮਾਂ ਬਾਰੇ ਦੱਸਿਆ ਉੱਥੇ ਜਾਗਰੂਕ ਵੀ ਕੀਤਾ | ਇਸ ਦੌਰਾਨ ਪਿੰਡਾਂ ਵਿਚ ...

ਪੂਰੀ ਖ਼ਬਰ »

ਗਾਡਵਿਨ ਪਬਲਿਕ ਸਕੂਲ 'ਚ ਜ਼ਿਲ੍ਹਾ ਪਧਰੀ ਸਾਫ਼ਟ ਬਾਲ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੈਚਾਂ ਵਿਚ ਮੇਜ਼ਬਾਨ ਗਾਡਵਿਨ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕਿਆਂ ਵਿਚ ਅੰਡਰ 14 ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਗੁਪਤ ਐਕਸ਼ਨ ਦੀ ਚਿਤਾਵਨੀ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਟੈਟ ਪਾਸ 2016 ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਖੇ ਹੋਈ | ਮੀਟਿੰਗ ਵਿਚ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ | ਜਿਸ ਦੀ ਅਗਵਾਈ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਪਰਸਵਾਰਥ ਸਭਾ (ਰਜਿ:) ਜਲਾਲਾਬਾਦ ਵੱਲੋਂ ਪ੍ਰਥਮ ਦੇ ਸਹਿਯੋਗ ਨਾਲ ਲਗਾਇਆ ਗਣਿਤ ਮੇਲਾ

ਜਲਾਲਾਬਾਦ, 12 ਸਤੰਬਰ (ਜਤਿੰਦਰ ਪਾਲ ਸਿੰਘ)-ਪਰਸਵਾਰਥ ਸਭਾ (ਰਜਿ:) ਵੱਲੋਂ ਸਥਾਨਕ ਗਾਂਧੀ ਨਗਰ ਵਿਖੇ ਚਲਾਏ ਜਾ ਰਹੇ ਲਾਲਾ ਰਾਮ ਪ੍ਰਕਾਸ਼ ਅਨੇਜਾ ਪਰਸਵਾਰਥ ਸਭਾ ਸਕੂਲ ਵਿਖੇ ਪ੍ਰਥਮ ਦੇ ਸਹਿਯੋਗ ਨਾਲ ਗਣਿਤ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਤੀਸਰੀ,ਚੌਥੀ ਤੇ ਪੰਜਵੀਂ ...

ਪੂਰੀ ਖ਼ਬਰ »

ਕਾਂਗਰਸ ਦਾ ਅੰਗਰੇਜ਼ਾਂ ਵਾਂਗ ਧਰਮਾਂ ਦੇ ਨਾਂਅ 'ਤੇ ਵੰਡ ਕੇ ਰਾਜ ਕਰਨ ਦਾ ਚਿਹਰਾ ਜੱਗ ਜ਼ਾਹਿਰ- ਸੁਬੋਧ ਵਰਮਾ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵੱਲੋਂ ਧਰਮ ਦੇ ਆਧਾਰ 'ਤੇ ਦਿੱਤੇ ਜਾਣ ਵਾਲੇ ਅਹੁਦੇ ਨਿੰਦਣ ਯੋਗ ਹਨ, ਇਹ ਸ਼ਬਦ ਪੰਜਾਬ ਭਾਜਪਾ ਦੇ ਸਹਾਇਕ ਮੀਡੀਆ ਇੰਚਾਰਜ਼ ਸੁਬੋਧ ਵਰਮਾ ਨੇ ਅੱਜ ਇੱਥੇ ਕਹੇ | ਉਨ੍ਹਾਂ ਕਿਹਾ ਕਿ ਅਜਿਹੀ ਨੀਤੀ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX