ਤਾਜਾ ਖ਼ਬਰਾਂ


ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  7 minutes ago
ਸੁਵਾ, 19 ਅਗਸਤ- ਫਿਜੀ ਅਤੇ ਟੋਂਗਾ ਨਾਲ ਲੱਗਦੇ ਦੱਖਣੀ ਪ੍ਰਸ਼ਾਂਤ ਮਹਾਸਾਗਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ. ਐਸ. ਜੀ. ਐਸ.) ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਕੇਰਲ ਦੇ ਸਾਰੇ ਜ਼ਿਲ੍ਹਿਆਂ 'ਚੋਂ ਹਟਾਇਆ ਗਿਆ 'ਰੈੱਡ ਅਲਰਟ'
. . .  38 minutes ago
ਤਿਰੂਵਨੰਤਪੁਰਮ, 19 ਅਗਸਤ- ਮੀਂਹ ਅਤੇ ਹੜ੍ਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕੇਰਲ ਦੇ ਸਾਰੇ ਜ਼ਿਲ੍ਹਿਆਂ 'ਚੋਂ 'ਰੈੱਡ ਅਲਰਟ' ਹਟਾ ਲਿਆ ਗਿਆ ਹੈ। ਸੂਬੇ ਦੇ 10 ਜ਼ਿਲ੍ਹਿਆਂ 'ਚ 'ਆਰੈਂਜ ਅਲਰਟ ਅਤੇ 2 ਜ਼ਿਲ੍ਹਿਆਂ 'ਚ 'ਯੈਲੋ ਅਲਰਟ' ਜਾਰੀ ਹੈ। ਉੱਥੇ...
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  45 minutes ago
ਜਕਾਰਤਾ, 19 ਅਗਸਤ- ਇੰਡੋਨੇਸ਼ੀਆ ਦੇ ਸੁਮਬਾਵਾ ਇਲਾਕੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ ਅਤੇ ਇਸ ਕਾਰਨ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  48 minutes ago
ਇੰਦੌਰ, 19 ਅਗਸਤ- ਉੱਤਰ ਪ੍ਰਦੇਸ਼ ਪੁਲਿਸ ਨੇ ਅੱਜ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਲੰਬੇ ਸਮੇਂ ਤੋਂ ਮੇਰਠ 'ਚ ਰਹਿ ਰਹੇ ਸਨ ਅਤੇ ਇਸ ਸਾਲ ਜੂਨ ਮਹੀਨੇ ਅਚਾਨਕ ਗਾਇਬ ਹੋ...
ਅੱਜ ਹਰਿਦੁਆਰ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਵਾਜਪਾਈ ਦੀਆਂ ਅਸਥੀਆਂ
. . .  about 1 hour ago
ਨਵੀਂ ਦਿੱਲੀ, 19 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਦੇਸ਼ ਭਰ ਦੀਆਂ ਕਈ ਨਦੀਆਂ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਤੇ ਇਸ ਦੀ ਸ਼ੁਰੂਆਤ ਅੱਜ ਹਰਿਦੁਆਰ 'ਚ ਗੰਗਾ ਨਦੀ ਤੋਂ ਹੋਵੇਗੀ। ਇਸ 'ਅਸਥੀ ਕਲਸ਼ ਯਾਤਰਾ' 'ਚ ਸ਼ਾਮਿਲ...
ਨਕਸਲੀਆਂ ਨੇ 9 ਵਾਹਨਾਂ ਨੂੰ ਲਗਾਈ ਅੱਗ
. . .  about 2 hours ago
ਦਾਂਤੇਵਾੜਾ, 19 ਅਗਸਤ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦਾਂਤੇਵਾੜਾ ਵਿਚ ਸੜਕ ਬਣਾਉਣ ਦੇ ਕਾਰਜਾਂ ਵਿਚ ਲਗਾਏ ਗਏ ਕੁੱਝ ਟਰੱਕਾਂ ਸਮੇਤ ਦੋ ਯਾਤਰੀ ਬੱਸਾਂ ਨੂੰ ਨਕਸਲੀਆਂ ਨੇ ਅੱਗ ਲਗਾ ਕੇ ਸਾੜ ਦਿੱਤਾ। ਨਕਸਲੀਆਂ ਨੇ ਕੁੱਲ 9 ਵਾਹਨਾਂ ਨੂੰ ਅੱਗ ਲਗਾ...
ਦਾਊਦ ਇਬਰਾਹਿਮ ਦਾ ਕਰੀਬੀ ਮੋਤੀ ਲੰਡਨ ਪੁਲਿਸ ਵਲੋਂ ਹਿਰਾਸਤ 'ਚ
. . .  about 2 hours ago
ਲੰਡਨ, 19 ਅਗਸਤ - 1993 ਮੁੰਬਈ ਬੰਬ ਧਮਾਕਿਆਂ ਲਈ ਲੋੜੀਂਦਾ ਅੰਡਰ ਵਰਲਡ ਡਾਨ ਦਾਊਦ ਇਬਰਾਹਿਮ ਦਾ ਕਰੀਬੀ ਦੇ ਵਿੱਤ ਮੈਨੇਜਰ ਜਬੀਰ ਮੋਤੀ ਨੂੰ ਲੰਡਨ ਸਥਿਤ ਹਿਲਟਨ ਹੋਟਲ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਲੰਡਨ ਪੁਲਿਸ ਲਈ ਇਹ ਇਕ ਵੱਡੀ ਸਫਲਤਾ...
ਕੇਜਰੀਵਾਲ ਅੱਜ ਪੰਜਾਬ, ਸਰੱਖਿਆ ਦੇ ਸਖ਼ਤ ਪ੍ਰਬੰਧ
. . .  about 2 hours ago
ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਦਿੱਲੀ ਅੱਜ ਪੰਜਾਬ ਆ ਰਹੇ ਹਨ। ਕੇਜਰੀਵਾਲ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸ: ਕਾਕਾ ਸਿੰਘ ਦੇ ਸਰਧਾਂਜਲੀ ਸਮਾਗਮ ਵਿਚ ਹਿੱਸਾ...
ਅੱਜ ਦਾ ਵਿਚਾਰ
. . .  about 3 hours ago
ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਫਾਜ਼ਿਲਕਾ / ਅਬੋਹਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX