ਤਾਜਾ ਖ਼ਬਰਾਂ


ਅਸਮ : ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਮੌਤਾਂ, ਕਈ ਬਿਮਾਰ
. . .  6 minutes ago
ਦਿਸਪੁਰ, 25 ਸਤੰਬਰ - ਅਸਮ ਦੇ ਤਿਨਸੁਕੀਆ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਦਾ ਅੱਜ ਦੂਸਰਾ ਦਿਨ
. . .  50 minutes ago
ਨਵੀਂ ਦਿੱਲੀ, 25 ਸਤੰਬਰ - ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਦਾ ਅੱਜ ਦੂਸਰਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ...
ਵਾਰਾਨਸੀ 'ਚ ਅੱਜ ਕਾਲਜ ਰਹਿਣਗੇ ਬੰਦ
. . .  about 1 hour ago
ਵਾਰਾਨਸੀ, 25 ਸਤੰਬਰ - ਵਾਰਾਨਸੀ ਦੀ ਬਨਾਰਸ ਹਿੰਦੂ ਯੂਨੀਵਰਸਿਟੀ ਵਿਖੇ ਬੀਤੇ ਦਿਨ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ...
ਪ੍ਰਸਿੱਧ ਪੱਤਰਕਾਰ ਅਰੁਣ ਸਾਧੂ ਦਾ ਦੇਹਾਂਤ
. . .  about 1 hour ago
ਮੁੰਬਈ, 25 ਸਤੰਬਰ - ਪ੍ਰਸਿੱਧ ਪੱਤਰਕਾਰ ਤੇ ਲੇਖਕ ਅਰੁਣ ਸਾਧੂ ਦਾ ਅੱਜ ਮੁੰਬਈ 'ਚ ਦੇਹਾਂਤ ਹੋ ਗਿਆ। ਉਹ ਦਿਲ ਦੀ ਬਿਮਾਰੀ ਤੋਂ ਪੀੜਿਤ ਸਨ, ਜਿਨ੍ਹਾਂ ਨੂੰ ਕੱਲ੍ਹ...
ਰਾਹੁਲ ਗਾਂਧੀ ਗੁਜਰਾਤ 'ਚ ਅੱਜ ਸ਼ੁਰੂ ਕਰਨਗੇ ਚੋਣ ਪ੍ਰਚਾਰ
. . .  about 1 hour ago
ਅਹਿਮਦਾਬਾਦ, 25 ਸਤੰਬਰ - ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਤੋਂ ਗੁਜਰਾਤ 'ਚ ਤਿੰਨ ਦਿਨ ਚੋਣ ਪ੍ਰਚਾਰ ਕਰਨਗੇ। ਇਸ ਦੇ ਤਹਿਤ ਉਹ ਦਵਾਰਕਾ...
ਅਮਰੀਕਾ ਨੇ ਉੱਤਰ ਕੋਰੀਆ ਸਮੇਤ 8 ਦੇਸ਼ਾਂ 'ਤੇ ਲਗਾਇਆ ਟਰੈਵਲ ਬੈਨ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਅਮਰੀਕਾ ਨੇ ਉੱਤਰ ਕੋਰੀਆ ਅਤੇ ਵੈਨੇਜ਼ੁਏਲਾ ਸਮੇਤ 8 ਦੇਸ਼ਾਂ 'ਤੇ ਟਰੈਵਲ ਬੈਨ ਲਗਾ ਦਿੱਤਾ ਹੈ। ਉੱਤਰ ਕੋਰੀਆਂ ਵੱਲੋਂ ਵਾਰ ਵਾਰ ਪ੍ਰੀਖਣ ਕਰਨ...
ਝਾਰਖੰਡ : ਪਟਾਕਾ ਫ਼ੈਕਟਰੀ ਨੂੰ ਲੱਗੀ ਅੱਗ 'ਚ 8 ਮੌਤਾਂ, 25 ਜ਼ਖਮੀ
. . .  about 1 hour ago
ਰਾਂਚੀ, 25 ਸਤੰਬਰ - ਝਾਰਖੰਡ ਦੇ ਕੁਮਾਰਡੁਬੀ ਵਿਖੇ ਪਟਾਕਾ ਫ਼ੈਕਟਰੀ ਨੂੰ ਲੱਗੀ ਅੱਗ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕ ਜ਼ਖਮੀ ਦੱਸੇ ਜਾ...
ਭਾਰਤ ਨੇ ਅਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਇੰਦੌਰ, 24 ਸਤੰਬਰ- ਇੱਥੇ ਖੇਡੇ ਗਏ ਤੀਸਰੇ ਇਕ ਦਿਨਾਂ ਮੈਚ 'ਚ ਭਾਰਤ ਨੇ ਅਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀ ਇਸ ਸੀਰੀਜ਼ 'ਚ ਇਹ ਲਗਾਤਾਰ...
ਉੜੀ ਮੁਕਾਬਲੇ 'ਚ 3 ਅੱਤਵਾਦੀ ਢੇਰ, ਵੱਡੀ ਮਾਤਰਾ 'ਚ ਅਸਲਾ ਬਰਾਮਦ
. . .  1 day ago
ਗੁਰੂਗ੍ਰਾਮ ਨਗਰ ਨਿਗਮ ਚੋਣਾ 'ਚ ਆਜ਼ਾਦ ਉਮੀਦਵਾਰਾਂ ਦਾ ਦਬਦਬਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਫਾਜ਼ਿਲਕਾ / ਅਬੋਹਰ

ਬੈਂਕ ਚੈੱਕਾਂ ਨਾਲ ਹੈਰੋਇਨ ਦੀ ਤਸਕਰੀ ਕਰਨ ਵਾਲਾ ਤਸਕਰ ਫ਼ਾਜ਼ਿਲਕਾ ਪੁਲਿਸ ਵੱਲੋਂ ਗਿ੍ਫ਼ਤਾਰ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੀ.ਆਈ.ਏ. ਸਟਾਫ਼ ਨੇ ਬੈਂਕਾਂ ਚੈੱਕਾਂ ਦੇ ਜਰੀਏ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਗਿ੍ਫਤਾਰ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਸਬ ਡਵੀਜ਼ਨ ਦੇ ਡੀ.ਐਸ.ਪੀ. ਨਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੀ. ਓ. ਸਟਾਫ ਫਾਜ਼ਿਲਕਾ ਦੀ ਟੀਮ ਵੱਲੋਂ ਭਗੌੜੀ ਮਹਿਲਾ ਗਿ੍ਫ਼ਤਾਰ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੀ.ਓ ਸਟਾਫ ਫਾਜ਼ਿਲਕਾ ਦੀ ਟੀਮ ਨੇ ਮਹਿਲਾ ਭਗੌੜੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਸਦਰ ਫਾਜ਼ਿਲਕਾ ਪੁਲਿਸ ਦੇ ਹਵਾਲੇ ਕੀਤਾ ਹੈ | ਗਿ੍ਫ਼ਤਾਰ ਕੀਤੀ ਗਈ ਮਹਿਲਾ ਭਗੌੜੀ ਦੀ ਪਹਿਚਾਣ ਇੰਦਰੋ ਬਾਈ ਪਤਨੀ ਬੰਤਾ ਸਿੰਘ ਉਰਫ ...

ਪੂਰੀ ਖ਼ਬਰ »

ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਗੁਮਾਨੀ ਵਾਲਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਦਫਤਰ ਵਿਖੇ ਜਲ ਸਪਲਾਈ ਐਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜ਼ਿ.) ਦੀ ਬ੍ਰਾਂਚ ਜਲਾਲਾਬਾਦ ਦੀ ਇਕ ਅਹਿਮ ਮੀਟਿੰਗ ਹੋਈ | ਜਿਸਦੀ ਅਗਵਾਈ ...

ਪੂਰੀ ਖ਼ਬਰ »

ਹਰਿਆਣੇ ਦੀ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

ਅਬੋਹਰ, 12 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰ ਹਰਿਆਣੇ ਦੀ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਪੁਲਿਸ ਵੱਲੋਂ 5 ਕਿੱਲੋ ਪੋਸਤ ਸਮੇਤ ਇੱਕ ਕਾਬੂ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪੰਜ ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਰਮੇਸ਼ ਚੰਦਰ ਸਮੇਤ ਪੁਲਿਸ ਪਾਰਟੀ ਪਿੰਡ ਸੱਪਾਂ ਵਾਲੀ ਕੋਲ ਮੌਜੂਦ ਸੀ ਤਾਂ ਇਸ ...

ਪੂਰੀ ਖ਼ਬਰ »

ਪਾਲੀਥੀਨ ਮੁਕਤ ਫ਼ਾਜ਼ਿਲਕਾ ਅਭਿਆਨ ਤਹਿਤ ਕਰਮਚਾਰੀਆਂ ਨੇ ਜ਼ਬਤ ਕੀਤੇ ਲਿਫ਼ਾਫ਼ੇ

ਫ਼ਾਜ਼ਿਲਕਾ, 12 ਸਤੰਬਰ(ਦਵਿੰਦਰ ਪਾਲ ਸਿੰਘ)-ਨਗਰ ਕੌਾਸਲ ਵੱਲੋਂ ਪੋਲੀਥੀਨ ਮੁਕਤ ਫ਼ਾਜ਼ਿਲਕਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਦੇ ਤਹਿਤ ਸਥਾਨਕ ਸਟੇਟ ਬੈਂਕ ਰੋਡ 'ਤੇ ਲੱਗਣ ਵਾਲੀਆਂ ਸਬਜ਼ੀ ਦੀਆਂ ਰੇਹੜੀਆਂ 'ਤੇ ਦਬਿਸ਼ ਦਿੱਤੀ ਗਈ | ਇਸ ਦੌਰਾਨ ਕੌਾਸਲ ਦੀ ਟੀਮ ...

ਪੂਰੀ ਖ਼ਬਰ »

ਮਾਰਕੁਟਾਈ ਕਰਨ 'ਤੇ ਤਿੰਨ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕੁੱਟ ਦੇ ਇਕ ਮਾਮਲੇ ਵਿਚ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਡਵਾਲਾ ਖਰਤਾ ਨੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਪਿੰਡ ਖਾਟਵਾਂ ਤੋਂ ਸ਼ੇਰੇਵਾਲਾ ਜਾ ...

ਪੂਰੀ ਖ਼ਬਰ »

ਕਿਸਾਨ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ 'ਤੇ ਪਿਓ ਪੁੱਤਰ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਕਿਸਾਨ ਨੂੰ ਡਰਾ ਧਮਕਾ ਕੇ ਆਤਮ ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਪਿਓ ਪੁੱਤਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚ ਡੀ. ਪੀ. ਐੱਸ. ਦੇ ਖਿਡਾਰੀ ਛਾਏ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚ ਮੇਜ਼ਬਾਨ ਸਕੂਲ ਡੀ.ਪੀ.ਐੱਸ. ਦੇ ਖਿਡਾਰੀਆਂ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਅੰਡਰ 14 ਸਾਲ, ਅੰਡਰ 17 ਸਾਲ ਤੇ ਅੰਡਰ 19 ...

ਪੂਰੀ ਖ਼ਬਰ »

ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ-ਸਿੱਕਾ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਇੱਥੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਤੇ ਮਦਰ ਮੈਰੀ ਪਬਲਿਕ ਸਕੂਲ ਨਵੀਂ ਆਬਾਦੀ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਏ ਗਏ | ਜਿਸ ਵਿਚ ਸੇਵਾਮੁਕਤ ਐ ...

ਪੂਰੀ ਖ਼ਬਰ »

ਦੀਪ ਜਟਾਣਾ ਸਿੰਗਲ ਟਰੈਕ ਲੈ ਕੇ ਹਾਜ਼ਰ

ਮੰਡੀ ਅਰਨੀਵਾਲਾ, 12 ਸਤੰਬਰ (ਨਿਸ਼ਾਨ ਸਿੰਘ ਸੰਧੂ)-ਇਲਾਕੇ ਨਾਲ ਸਬੰਧਤ ਪੰਜਾਬੀ ਗਾਇਕ ਦੀਪ ਜਟਾਣਾ ਆਪਣਾ ਨਵਾਂ ਦੁਗਾਣਾ ਮਿੱਠੀਆਂ ਗੋਲੀਆਂ ਲੈ ਕੇ ਹਾਜਰ ਹੈ | ਇਸ ਦੋਗਾਣੇ ਵਿਚ ਸਹਿ ਗਾਇਕਾ ਦੇ ਤੌਰ ਤੇ ਰਮਨਦੀਪ ਨੇ ਸਾਥ ਦਿੱਤਾ ਹੈ ਅਤੇ ਲੇਬਲ ਆਗਾਜ ਰਿਕਾਰਡਜ਼ ਦਾ ਹੈ | ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚੇ ਵਲੋਂ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਨਕਲਾਬੀ ਲੋਕ ਮੋਰਚੇ ਦੀ ਇੱਥੇ ਨਹਿਰੂ ਪਾਰਕ ਵਿਚ ਹੋਈ ਬੈਠਕ ਦੌਰਾਨ ਜਿੱਥੇ ਪੱਤਰਕਾਰ ਗ਼ੌਰੀ ਲੰਕੇਸ਼ ਦੇ ਹੋਏ ਕਤਲ ਦੀ ਨਿੰਦਾ ਕੀਤੀ ਗਈ ਉੱਥੇ ਮੰਗ ਕੀਤੀ ਗਈ ਕਿ ਉਸ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...

ਪੂਰੀ ਖ਼ਬਰ »

ਦੁੱਖ ਨਿਵਾਰਨ ਬਾਲਾ ਜੀ ਧਾਮ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 12 ਸਤੰਬਰ (ਅਮਰਜੀਤ ਸ਼ਰਮਾ)-ਸ੍ਰੀ ਦੁੱਖ ਨਿਵਾਰਨ ਬਾਲਾ ਜੀ ਧਾਮ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਹੋਈ | ਜਿਸ ਵਿਚ ਨਰਾਤਿਆਂ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਗਾਇਕ ਜੋੜੀ ਲੱਖਾ ਨਾਜ਼ ਨੇ ਕੈਨੇਡਾ ਦੀ ਧਰਤੀ 'ਤੇ ਪਾਈਆਂ ਧੰੁਮਾਂ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰ ਰਹੀ ਪੰਜਾਬੀ ਦੀ ਨੰਬਰ-1 ਗਾਇਕ ਜੋੜੀ ਲੱਖਾ-ਨਾਜ਼ ਨੇ ਸਤ ਸਮੰੁਦਰ ਪਾਰ ਕੈਨੇਡਾ ਦੀ ਧਰਤੀ 'ਤੇ ਹੋਏ ਪੰਜਾਬੀ ਲੋਕ ਵਿਰਸਾ ਮੇਲੇ 'ਚ ਜੁੜੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ...

ਪੂਰੀ ਖ਼ਬਰ »

ਨੇੜਲੇ ਪਿੰਡ ਹਿੰਮਤਪੁਰਾ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ

ਸੀਤੋ ਗੁੰਨੋ, 12 ਸਤੰਬਰ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਹਿੰਮਤਪੁਰਾ ਵਿਖੇ ਮਾਰਵਲ ਬੀਟੀ-2 ਬੀਜ ਕੰਪਨੀ ਦੇ ਮਾਹਿਰਾਂ ਵੱਲੋਂ ਕਿਸਾਨ ਬਲਜਿੰਦਰ ਸਿੰਘ ਸੰਧੂ ਦੇ ਖੇਤ ਵਿਚ ਕਿਸਾਨ ਮੇਲਾ ਕਰਵਾਇਆ ਗਿਆ | ਬੀਜ ਮਾਹਿਰਾਂ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੀਆਂ ਚਿਕਨ ਦੀਆਂ ਰੇਹੜੀਆਂ

ਮੰਡੀ ਘੁਬਾਇਆ, 12 ਸਤੰਬਰ (ਅਮਨ ਬਵੇਜਾ)-ਐਫ.ਐਫ ਰੋਡ ਸਥਿਤ ਪਿੰਡ ਸੁਖੇਰਾ ਬੋਦਲਾ ਦੇ ਬੱਸ ਸਟੈਂਡ ਤੇ ਬਣੇ ਗੁਰੂਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਹੀ ਲੱਗੀਆਂ ਮੀਟ ਅਤੇ ਚਿਕਨ ਦੀਆਂ ਰੇਹੜੀਆਂ ਗੁਰੂ ਘਰ ਦੀ ਮਰਿਆਦਾ ਨੰੂ ਭੰਗ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ ਹਨ | ...

ਪੂਰੀ ਖ਼ਬਰ »

ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ ਵਿਚ ਆਵਾਰਾ ਕੁੱਤਿਆਂ ਨੇ 3 ਹਿਰਨ ਮਾਰੇ 1 ਕਾਲਾ ਹਿਰਨ ਤੇ ਇਕ ਗਰਭਵਤੀ ਸੀ ਹਿਰਨੀ-ਬਿਸ਼ਨੋਈ ਸਮਾਜ ਵੱਲੋਂ ਰੱਖ ਵਿਚ ਸੁਵਿਧਾਵਾਂ ਦੇਣ ਦੀ ਮੰਗ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਏਸ਼ੀਆ ਦੀ ਇੱਕੋ ਇੱਕ ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ (ਓਪਨ ਸੈਂਚੁਰੀ) ਵਿਚ ਆਵਾਰਾ ਕੁੱਤਿਆਂ ਦਾ ਆਤੰਕ ਚੱਲ ਰਿਹਾ ਹੈ ਤੇ ਸਰਕਾਰਾਂ ਇੱਥੇ ਸੁਵਿਧਾਵਾਂ ਦੇਣ ਵਿਚ ਨਾਕਾਮ ਰਹੀਆਂ ਹਨ | ਅੱਜ ਇੱਥੇ ਸੈਂਚੁਰੀ ਵਿਚ ਆਵਾਰਾ ਕੁੱਤਿਆਂ ਨੇ 1 ਕਾਲੇ ਹਿਰਨ ਸਮੇਤ 3 ਹਿਰਨਾਂ ਨੂੰ ਮਾਰ ਮੁਕਾਇਆ ਹੈ | ਜਿਸ ਕਾਰਨ ਬਿਸ਼ਨੋਈ ਸਮਾਜ ਵਿਚ ਰੋਸ ਦੀ ਲਹਿਰ ਹੈ | ਹੋਰ ਤਾਂ ਹੋਰ ਇੱਥੇ ਜ਼ਖ਼ਮੀ ਜੀਵਾਂ ਦੇ ਇਲਾਜ ਦਾ ਵੀ ਕੋਈ ਪ੍ਰਬੰਧ ਨਹੀਂ ਹੈ | ਜਿਸ ਕਾਰਨ ਜਾਨਵਰ ਮੌਕੇ 'ਤੇ ਹੀ ਮਰ ਜਾਂਦੇ ਹਨ | ਜਾਣਕਾਰੀ ਅਨੁਸਾਰ ਅੱਜ ਕੁੱਤਿਆਂ ਨੇ ਸਰਦਾਰਪੁਰਾ ਢਾਣੀ ਕੋਲ ਹਿਰਨ ਦੇ ਬੱਚੇ ਨੂੰ ਮਹਿਰਾਣਾ ਵਿਖੇ ਟਿੱਬੇ ਕੋਲ ਗਰਭਵਤੀ ਹਿਰਨੀ ਤੇ ਭਾਗੂ ਪਿੰਡ ਕੋਲ ਕਾਲੇ ਹਿਰਨ ਨੂੰ ਆਪਣਾ ਸ਼ਿਕਾਰ ਬਣਾਇਆ | ਮੌਕੇ 'ਤੇ ਪੁੱਜੇ ਬਿਸ਼ਨੋਈ ਸਮਾਜ ਦੇ ਆਗੂ ਸ੍ਰੀ ਆਰ.ਡੀ. ਬਿਸ਼ਨੋਈ ਨੇ ਡਾਕਟਰਾਂ ਨੂੰ ਵੀ ਸੱਦਿਆ ਪਰ ਉਦੋਂ ਤੱਕ ਹਿਰਨਾਂ ਦੀ ਮੌਤ ਹੋ ਚੁੱਕੀ ਸੀ | ਇਸ ਸੈਂਚੁਰੀ ਦੀ ਇਹ ਵੀ ਤਰਾਸ਼ਦੀ ਹੈ ਕਿ ਸਰਕਾਰਾਂ, ਉਨ੍ਹਾਂ ਦੇ ਵਿਭਾਗੀ ਅਧਿਕਾਰੀ ਤੇ ਕਰਮਚਾਰੀ ਵੀ ਸੈਂਚੁਰੀ ਪ੍ਰਤੀ ਗੰਭੀਰ ਨਹੀਂ ਹਨ | ਸੂਬੇ ਦੇ ਜਾਨਵਰ ਕਾਲੇ ਹਿਰਨ ਦੀ ਨਸਲ ਇੱਥੇ ਹੀ ਹੈ | ਇਹ ਸੈਂਚੁਰੀ ਲੋਕਾਂ ਦੀਆਂ ਜ਼ਮੀਨਾਂ ਵਿਚ ਹੀ ਹੈ ਜਿੱਥੇ ਹਿਰਨ ਤੇ ਹੋਰ ਜਾਨਵਰ ਖੁੱਲੇ੍ਹ ਰਹਿੰਦੇ ਹਨ | ਪਰ ਇਸ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਆਤੰਕ ਵਧਣ ਕਾਰਨ ਜਾਨਵਰਾਂ ਦੀ ਜ਼ਿੰਦਗੀ ਖ਼ਤਮ ਹੋ ਰਹੀ ਹੈ | ਬਿਸ਼ਨੋਈ ਸਭਾ ਦੇ ਆਗੂਆਂ ਆਰ.ਡੀ. ਬਿਸ਼ਨੋਈ, ਰਮੇਸ਼ ਬਿਸ਼ਨੋਈ ਤੇ ਹੋਰਾਂ ਨੇ ਕਿਹਾ ਕਿ ਸਰਕਾਰਾਂ ਤੋਂ ਬਹੁਤ ਵਾਰ ਮੰਗ ਕੀਤੀ ਹੈ ਕਿ ਸੈਂਚੁਰੀ ਵਿਚ ਸੁਵਿਧਾਵਾਂ ਦਿੱਤੀਆਂ ਜਾਣ ਅਤੇ ਜਾਨਵਰਾਂ ਦੇ ਇਲਾਜ ਲਈ ਡਾਕਟਰ ਤੇ ਸਟਾਫ਼ ਮੁਹੱਈਆ ਕਰਵਾਇਆ ਜਾਵੇ ਪਰ ਕਿਸੇ ਨੇ ਨਹੀਂ ਸੁਣੀ | ਕਰਮਚਾਰੀ ਵੀ ਸੈਂਚੁਰੀ ਦੇ ਖੇਤਰ ਵਿਚ ਘੱਟ ਜਾਂਦੇ ਹਨ ਸਗੋਂ ਦਫ਼ਤਰਾਂ ਵਿਚ ਹੀ ਜ਼ਿਆਦਾ ਸਮਾਂ ਬਤੀਤ ਕਰਦੇ ਹਨ | ਉਨ੍ਹਾਂ ਕਿਹਾ ਕਿ ਹਿਰਨਾਂ ਦੀ ਮੌਤ ਦਾ ਕਾਰਨ ਆਵਾਰਾ ਕੁੱਤੇ ਹੀ ਬਣ ਰਹੇ ਹਨ | ਜਿਨ੍ਹਾਂ ਦੀ ਰੋਕਥਾਮ ਲਈ ਹੰਭਲਾ ਮਾਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਖੁੱਲ੍ਹੀ ਰੱਖ ਏਸ਼ੀਆ ਦੀ ਇੱਕੋ ਇੱਕ ਰੱਖ ਹੈ | ਸਰਕਾਰ ਇਸ ਦੀ ਸੰਭਾਲ ਕਰੇ ਤਾਂ ਜੋ ਇੱਥੇ ਵਸੇ ਦੁਰਲੱਭ ਕਾਲੇ ਹਿਰਨਾਂ ਤੇ ਹੋਰ ਜਾਨਵਰਾਂ ਤੇ ਪੰਛੀਆਂ ਨੂੰ ਵੀ ਸੰਭਾਲਿਆ ਜਾ ਸਕੇ |


ਖ਼ਬਰ ਸ਼ੇਅਰ ਕਰੋ

ਐਮ. ਡੀ. ਕਾਲਜ ਵਿਖੇ ਰੋਟਰੀ ਕਲੱਬ ਨੇ ਅਧਿਆਪਕਾਂ ਦਾ ਸਨਮਾਨ ਕੀਤਾ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਰੋਟਰੀ ਕਲੱਬ ਨੇ ਸਥਾਨਕ ਐਮ. ਡੀ. ਕਾਲਜ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਇਲਾਕੇ ਦੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ | ਇਸ ਸਮਾਗਮ ਵਿਚ ਸੇਵਾ ਮੁਕਤ ਐੱਸ.ਡੀ.ਐਮ. ਬੀ.ਐਲ. ਸਿੱਕਾ ...

ਪੂਰੀ ਖ਼ਬਰ »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਵਲੋਂ ਕਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਾਨਯੋਗ ਜ਼ਿਲਾ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਐਸ.ਕੇ ਅਗਰਵਾਲ ਅਤੇ ਜ਼ਿਲਾ ਸੈਸ਼ਨ ਜੱਜ ਫਾਜ਼ਿਲਕਾ ਸ਼੍ਰੀ ਲਛਮਣ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਅਬੋਹਰ ਤੋਂ ਬੁੱਢਾ ਜੋਹੜ ਤੱਕ ਗੁਰੂ ਮਾਨਿਓ ਗੰ੍ਰਥ ਖ਼ਾਲਸਾ ਚੇਤਨਾ ਮਾਰਚ ਇਕ ਅਕਤੂਬਰ ਨੂੰ

ਅਬੋਹਰ, 12 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵੱਲੋਂ ਕਈ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਅਕਤੂਬਰ ਨੂੰ ਅਬੋਹਰ ਤੋਂ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੋਹੜ (ਰਾਜਸਥਾਨ) ਤੱਕ ਗੁਰੂ ਮਾਨਿਓ ਗ੍ਰੰਥ ਖ਼ਾਲਸਾ ...

ਪੂਰੀ ਖ਼ਬਰ »

ਜਸ਼ਨ ਕੰਬੋਜ ਦੇ ਪੀਯੂ ਦੇ ਪ੍ਰਧਾਨ ਬਣਨ 'ਤੇ ਬਾਰ ਐਸੋਸੀਏਸ਼ਨ 'ਚ ਵੰਡੇ ਲੱਡੂ

ਜਲਾਲਾਬਾਦ, 12 ਸਤੰਬਰ(ਕਰਨ ਚੁਚਰਾ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਇਲੈੱਕਸ਼ਨ ਵਿੱਚ ਜਸ਼ਨ ਕੰਬੋਜ ਦੀ ਜਿੱਤ ਤੇ ਉਸਦੇ ਵੱਡੇ ਭਰਾ ਅਨਨੰਤ ਜੋਸ਼ਨ ਨੇ ਖੁਸ਼ੀ ਮਨਾਉਂਦੇ ਹੋਏ ਬਾਰ ਰੂਮ 'ਚ ਲੱਡੂ ਵੰਡੇ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਜਸ਼ਨ ਕੰਬੋਜ ਨੰੂ 2801 ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਧਾਰਮਿਕ ਸਮਾਗਮ ਕਰਵਾਏ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | | ਅੰਮਿ੍ਤ ਵੇਲੇ ਤੋਂ ਇਸਤਰੀ ਸਭਾ ਨੇ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ | ਉਪਰੰਤ ...

ਪੂਰੀ ਖ਼ਬਰ »

ਗੁੱਲੂ ਗੁਰਾਇਆ ਨੇ ਸਿਵਲ ਹਸਪਤਾਲ ਪਹੰੁਚ ਲਈ ਜ਼ਖ਼ਮੀ ਅਕਾਲੀ ਵਰਕਰ ਦੀ ਸਾਰ

ਜਲਾਲਾਬਾਦ, 12 ਸਤੰਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਆਪਣੇ ਵਰਕਰਾਂ ਨੂੰ ਆਪਣੇ ਪਰਿਵਾਰ ਦੀ ਤਰਾਂ ਸਮਝਦਾ ਹੈ ਅਤੇ ਉਹਨਾਂ ਨਾਲ ਹਰ ਵੇਲੇ ਖੜ੍ਹਾ ਹੈ | ਇਹ ਵਿਚਾਰ ਅੱਜ ਯੂਥ ਅਕਾਲੀ ਆਗੂ ਕਰਮਬੀਰ ਸਿੰਘ ਗੁੱਲੂ ਗੁਰਾਇਆ ਨੇ ਸਿਵਲ ਹਸਪਤਾਲ ਵਿਖੇ ਅਕਾਲੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦਾ 26ਵਾਂ ਅੱਖਾਂ ਦਾ ਮੁਫ਼ਤ ਫੇਕੋ ਆਪ੍ਰੇਸ਼ਨ ਕੈਂਪ 17 ਨੂੰ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵਾਂ ਅੱਖਾਂ ਦਾ ਮੁਫ਼ਤ ਫੇਕੋ ਆਪ੍ਰੇਸ਼ਨ ਕੈਂਪ ਮਹਿੰਦਰ ਜੈਨ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸਮਰਿਤੀ ਜੈਨ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ 17 ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਰ-ਅੰਦਾਜ਼ੀ ਵਿਚ 4 ਗੋਲਡ, 2 ਬ੍ਰੋਂਜ਼ ਜਿੱਤ ਕੇ ਸਕੂਲ ਦਾ ਨਾਂਅ ਚਮਕਾਇਆ

ਜਲਾਲਾਬਾਦ,12 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਖੇਤਰ ਵਿੱਚ ਖੇਡਾਂ ਵਿੱਚ ਮੋਹਰੀ ਹੋ ਕੇ ਨਵੀਆਂ ਪੈੜਾਂ ਪਾ ਰਿਹਾ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੀਰ-ਅੰਦਾਜ਼ੀ ਵਿੱਚ ਇਕ ਵਾਰ ਫਿਰ ਤੋਂ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਪੰਜਾਬ ਗਰਾਮੀਣ ਬੈਂਕ ਨੇ ਢਾਣੀ ਚੇਤੂ ਵਾਲੀ ਤੇ ਧਰਮਪੁਰਾ 'ਚ ਕੈਂਪ ਲਾਏ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਗਰਾਮੀਣ ਬੈਂਕ ਵੱਲੋਂ ਪਿੰਡ ਧਰਮਪੁਰਾ ਅਤੇ ਢਾਣੀ ਚੇਤੂ ਵਾਲੀ ਵਿਚ ਵਿੱਤੀ ਸਾਖਰਤਾ ਕੈਂਪ ਲਾ ਕੇ ਲੋਕਾਂ ਨੂੰ ਜਿੱਥੇ ਬੈਂਕ ਦੀਆਂ ਸਕੀਮਾਂ ਬਾਰੇ ਦੱਸਿਆ ਉੱਥੇ ਜਾਗਰੂਕ ਵੀ ਕੀਤਾ | ਇਸ ਦੌਰਾਨ ਪਿੰਡਾਂ ਵਿਚ ...

ਪੂਰੀ ਖ਼ਬਰ »

ਗਾਡਵਿਨ ਪਬਲਿਕ ਸਕੂਲ 'ਚ ਜ਼ਿਲ੍ਹਾ ਪਧਰੀ ਸਾਫ਼ਟ ਬਾਲ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੈਚਾਂ ਵਿਚ ਮੇਜ਼ਬਾਨ ਗਾਡਵਿਨ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕਿਆਂ ਵਿਚ ਅੰਡਰ 14 ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਗੁਪਤ ਐਕਸ਼ਨ ਦੀ ਚਿਤਾਵਨੀ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਟੈਟ ਪਾਸ 2016 ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਖੇ ਹੋਈ | ਮੀਟਿੰਗ ਵਿਚ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ | ਜਿਸ ਦੀ ਅਗਵਾਈ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਪਰਸਵਾਰਥ ਸਭਾ (ਰਜਿ:) ਜਲਾਲਾਬਾਦ ਵੱਲੋਂ ਪ੍ਰਥਮ ਦੇ ਸਹਿਯੋਗ ਨਾਲ ਲਗਾਇਆ ਗਣਿਤ ਮੇਲਾ

ਜਲਾਲਾਬਾਦ, 12 ਸਤੰਬਰ (ਜਤਿੰਦਰ ਪਾਲ ਸਿੰਘ)-ਪਰਸਵਾਰਥ ਸਭਾ (ਰਜਿ:) ਵੱਲੋਂ ਸਥਾਨਕ ਗਾਂਧੀ ਨਗਰ ਵਿਖੇ ਚਲਾਏ ਜਾ ਰਹੇ ਲਾਲਾ ਰਾਮ ਪ੍ਰਕਾਸ਼ ਅਨੇਜਾ ਪਰਸਵਾਰਥ ਸਭਾ ਸਕੂਲ ਵਿਖੇ ਪ੍ਰਥਮ ਦੇ ਸਹਿਯੋਗ ਨਾਲ ਗਣਿਤ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਤੀਸਰੀ,ਚੌਥੀ ਤੇ ਪੰਜਵੀਂ ...

ਪੂਰੀ ਖ਼ਬਰ »

ਕਾਂਗਰਸ ਦਾ ਅੰਗਰੇਜ਼ਾਂ ਵਾਂਗ ਧਰਮਾਂ ਦੇ ਨਾਂਅ 'ਤੇ ਵੰਡ ਕੇ ਰਾਜ ਕਰਨ ਦਾ ਚਿਹਰਾ ਜੱਗ ਜ਼ਾਹਿਰ- ਸੁਬੋਧ ਵਰਮਾ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵੱਲੋਂ ਧਰਮ ਦੇ ਆਧਾਰ 'ਤੇ ਦਿੱਤੇ ਜਾਣ ਵਾਲੇ ਅਹੁਦੇ ਨਿੰਦਣ ਯੋਗ ਹਨ, ਇਹ ਸ਼ਬਦ ਪੰਜਾਬ ਭਾਜਪਾ ਦੇ ਸਹਾਇਕ ਮੀਡੀਆ ਇੰਚਾਰਜ਼ ਸੁਬੋਧ ਵਰਮਾ ਨੇ ਅੱਜ ਇੱਥੇ ਕਹੇ | ਉਨ੍ਹਾਂ ਕਿਹਾ ਕਿ ਅਜਿਹੀ ਨੀਤੀ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX