ਤਾਜਾ ਖ਼ਬਰਾਂ


'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  11 minutes ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਅੱਜ ਇੱਕ ਵਾਰ ਫਿਰ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਨੇ ਬੈਂਗਲੁਰੂ 'ਚ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਖੇਡੇ ਗਏ ਟੈਸਟ...
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  about 1 hour ago
ਬੈਂਗਲੁਰੂ, 24 ਜੂਨ- ਕਰਨਾਟਕ ਦੇ ਕੋਡਾਗੂ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇੱਕ ਆਰਮੀ ਸਕੂਲ ਦੇ ਅੰਦਰੋਂ 14 ਸਾਲਾ ਬੱਚੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਅਜੇ ਤੱਕ ਇਸ ਘਟਨਾ ਨੂੰ ਲੈ ਕੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਇਸ...
ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ
. . .  about 1 hour ago
ਚੇਨਈ, 24 ਜੂਨ- ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਅਤੇ ਪਾਰਟੀ ਦੇ ਹੋਰ ਵਰਕਰਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਮਾਮਲਾ ਸਟਾਲਿਨ ਅਤੇ ਪਾਰਟੀ ਵਰਕਰਾਂ ਵਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ਦੇ...
ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ
. . .  about 1 hour ago
ਕੁਰਨੂਲ, 24 ਜੂਨ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ 'ਚ ਐਤਵਾਰ ਨੂੰ ਇੱਕ ਬੱਸ ਨੇ ਆਟੋ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਆਟੋ-ਰਿਕਸ਼ਾ 'ਚ 13 ਲੋਕ ਸਵਾਰ ਸਨ ਅਤੇ ਇਹ...
ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 1 hour ago
ਭੋਪਾਲ, 24 ਜੂਨ- ਮੱਧ ਪ੍ਰਦੇਸ਼ ਦੇ ਸਿਹੋਰ 'ਚ ਇੰਦੌਰ-ਭੋਪਾਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਹਾਈਵੇਅ ਦੇ ਕਿਨਾਰੇ 'ਤੇ ਖੜ੍ਹੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਦੋ ਬੱਚੇ ਸ਼ਾਮਲ ਹਨ...
ਬਹਾਦੁਰਗੜ੍ਹ-ਮੁੰਡਕਾ ਮੈਟਰੋ ਸੇਵਾ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੀਨ ਲਾਈਨ 'ਤੇ ਦਿੱਲੀ ਦੇ ਬਹਾਦੁਰਗੜ੍ਹ ਤੋਂ ਮੁੰਡਕਾ ਵਿਚਾਲੇ ਮੈਟਰੋ ਸੇਵਾ ਦਾ ਉਦਾਘਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਅਤੇ ਦਿੱਲੀ...
ਯੋਗੀ ਨੇ ਸ਼ੁਰੂ ਕੀਤੀ ਗੋਮਤੀ ਨਦੀ ਦੀ ਸਫ਼ਾਈ
. . .  about 2 hours ago
ਲਖਨਊ, 24 ਜੂਨ- ਸਵੱਛਤਾ ਮੁਹਿੰਮ ਦੇ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਅੱਜ ਗੋਮਤੀ ਨਦੀ ਦੇ ਕੰਢੇ ਤੋਂ ਸਫ਼ਾਈ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਸਵੱਛਤਾ ਮੁਹਿੰਮ 'ਚ ਸੂਬੇ ਦੇ ਕੈਬਨਿਟ ਮੰਤਰੀਆਂ ਤੋਂ ਲੈ ਕੇ ਵਿਧਾਇਕ ਅਤੇ ਮੇਅਰ ਤੱਕ...
ਸ਼ੁਜਾਤ ਬੁਖ਼ਾਰੀ ਨੂੰ ਨਾ ਭੁਲਣ ਪੱਤਰਕਾਰ - ਭਾਜਪਾ ਵਿਧਾਇਕ ਦੀ ਧਮਕੀ
. . .  about 2 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦਾ ਮਾਮਲਾ ਅਜੇ ਤਾਜ਼ਾ ਹੀ ਹੈ ਹੁਣ ਜੰਮੂ ਕਸ਼ਮੀਰ 'ਚ ਭਾਜਪਾ ਦੇ ਵਿਧਾਇਕ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਧਮਕੀ ਦਿੱਤੀ ਹੈ। ਲਾਲ ਸਿੰਘ ਨੇ ਕਿਹਾ ਕਿ ਕਸ਼ਮੀਰ ਦੇ ਉੱਘੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਨੂੰ ਨਹੀਂ...
ਫੀਫਾ ਵਿਸ਼ਵ ਕੱਪ 2018 : ਜਰਮਨੀ ਨੇ ਸਵੀਡਨ ਨੂੰ 2-1 ਨਾਲ ਹਰਾਇਆ
. . .  about 3 hours ago
ਨਵੀਂ ਦਿੱਲੀ, 24 ਜੂਨ - ਫੀਫਾ ਵਿਸ਼ਵ ਕੱਪ ਦੀ ਪਿਛਲੀ ਚੈਂਪੀਅਨ ਜਰਮਨੀ ਨੇ ਸਨਿੱਚਰਵਾਰ ਦੇਰ ਰਾਤ ਗਰੁੱਪ ਐਫ ਦੇ ਆਪਣੇ ਦੂਸਰੇ ਮੁਕਾਬਲੇ 'ਚ ਕ੍ਰਿਸ਼ਮਈ ਮਿਡਫੀਲਡਰ ਟੋਨੀ ਕਰੂਸ ਵਲੋਂ ਇੰਜੁਰੀ ਟਾਈਮ (95ਵੇਂ ਮਿੰਟ) 'ਚ ਕੀਤੇ ਗਏ ਦਮਦਾਰ ਗੋਲ ਦੀ ਬਦੌਲਤ ਸਵੀਡਨ ਨੂੰ...
ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਉ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਇਕ ਵਾਰ ਫਿਰ ਦੇਸ਼ ਵਾਸੀਆਂ ਨਾਲ ਰੂਬਰੂ ਹੋਣਗੇ। ਮਨ ਕੀ ਬਾਤ ਦਾ ਇਹ 45ਵਾਂ ਭਾਗ ਹੋਵੇਗਾ। ਇਹ ਪ੍ਰੋਗਰਾਮ ਅੱਜ 11 ਵਜੇ ਸ਼ੁਰੂ...
ਸਾਊਦੀ ਅਰਬ 'ਚ ਅੱਧੀ ਰਾਤ ਨੂੰ ਮਹਿਲਾਵਾਂ ਨੇ ਕਾਰਾਂ ਚਲਾ ਕੇ ਮਨਾਇਆ ਜਸ਼ਨ
. . .  about 4 hours ago
ਰਿਆਦ, 24 ਜੂਨ - ਕੱਟੜ ਇਸਲਾਮਿਕ ਦੇਸ਼ ਸਾਊਦੀ ਅਰਬ 'ਚ ਮਹਿਲਾਵਾਂ ਨੂੰ ਹੁਣ ਸੜਕਾਂ 'ਤੇ ਖੁਦ ਗੱਡੀ ਚਲਾਉਣ ਦੀ ਆਜ਼ਾਦੀ ਮਿਲ ਗਈ ਹੈ। ਇਸ ਦੇ ਨਾਲ ਹੀ ਇਹ ਦੇਸ਼ ਦੀਆਂ ਮਹਿਲਾਵਾਂ ਦੇ ਗੱਡੀ ਚਲਾਉਣ 'ਤੇ ਲੱਗੀ ਪਾਬੰਦੀ ਹਟਾਉਣ ਵਾਲਾ ਦੁਨੀਆ ਦਾ ਆਖ਼ਰੀ ਦੇਸ਼...
ਅੱਜ ਦਾ ਵਿਚਾਰ
. . .  about 4 hours ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਮਾਸਕੋ, 23 ਜੂਨ - ਫੀਫਾ ਵਿਸ਼ਵ ਕੱਪ ਦੇ ਇੱਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1ਨਾਲ ਹਰਾ...
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਦੱਖਣੀ ਕੋਰੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  1 day ago
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  1 day ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  1 day ago
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਅੰਮ੍ਰਿਤਸਰ

ਸ਼ਹਿਰ 'ਚ ਡੀ.ਐਸ.ਪੀ. ਅਜਨਾਲਾ ਦਫ਼ਤਰ ਤੇ ਰਿਹਾਇਸ਼ ਦਾ ਘਿਰਾਓ ਕਰਕੇ ਕਿਸਾਨਾਂ, ਮਜ਼ਦੂਰਾਂ ਨੇ ਦਿੱਤਾ ਧਰਨਾ

ਅਜਨਾਲਾ, 12 ਸਤੰਬਰ (ਐਸ.ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)-ਅੱਜ ਸ਼ਹਿਰ 'ਚ ਭੱਠਾ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਇਫਟੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜੇ ਰੋਹ 'ਚ ਆਏ ਕਾਰਕੁੰਨਾਂ ਤੇ ਆਗੂਆਂ ਨੇ ਡੀ.ਐਸ.ਪੀ. ਦਫ਼ਤਰ ਵੱਲ ਜਾਂਦੇ ...

ਪੂਰੀ ਖ਼ਬਰ »

ਐਸ.ਐਮ.ਓ. ਦੀ ਕੁੱਟਮਾਰ ਕਰਕੇ ਗੱਡੀ ਖੋਹਣ ਦੀ ਲੁਟੇਰਿਆਂ ਵਲੋਂ ਕੋਸ਼ਿਸ਼

ਅੰਮਿ੍ਤਸਰ, 12 ਸਤੰਬਰ (ਰੇਸ਼ਮ ਸਿੰਘ)-ਬੀਤੀ ਦੇਰ ਰਾਤ ਇਕ ਸਮਾਗਮ ਤੋਂ ਘਰ ਪਰਤ ਰਹੇ ਇਕ ਸੀਨੀਅਰ ਮੈਡੀਕਲ ਅਧਿਕਾਰੀ ਦੀ ਕੁੱਟਮਾਰ ਕਰਕੇ ਤਿੰਨ ਨੌਜਵਾਨਾਂ ਵਲੋਂ ਉਸਦੀ ਕਾਰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤੇ ਉਸਦੀ ਪਤਨੀ ਪਾਸੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਪੁਲਿਸ ਪਾਰਟੀ ਤੋਂ ਮੁਜ਼ਰਮ ਜਬਰਨ ਛੁਡਾਇਆ, 5 ਵਿਅਕਤੀਆਂ ਖਿਲਾਫ਼ ਪਰਚਾ ਦਰਜ

ਅੰਮਿ੍ਤਸਰ, 12 ਸਤੰਬਰ (ਰੇਸ਼ਮ ਸਿੰਘ)-ਇਰਾਦਾ ਕਤਲ ਦੇ ਕਰਾਸ ਮਾਮਲੇ 'ਚ ਲੋੜੀਂਦੇ ਇਕ ਕਥਿਤ ਮੁਜ਼ਰਮ ਨੂੰ ਫੜ੍ਹਣ ਗਈ ਪੁਲਿਸ ਪਾਰਟੀ ਤੋਂ ਜਬਰਨ ਲੋੜੀਂਦੇ ਵਿਅਕਤੀ ਨੂੰ ਛੁਡਾ ਕੇ ਦੌੜੇ 5 ਵਿਅਕਤੀਆਂ ਖਿਲਾਫ਼ ਥਾਣਾ ਲੋਪੋਕੇ ਦੀ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਅੱਜ

ਅੰਮਿ੍ਤਸਰ, 12 ਸਤੰਬਰ (ਜੱਸ)-ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ...

ਪੂਰੀ ਖ਼ਬਰ »

ਬੱਚਿਆਂ ਨੂੰ 'ਬਲੂ ਵੇਲ੍ਹ ਗੇਮ' ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸਰਕਾਰ ਤੇ ਮਾਪੇ ਸੰਜੀਦਾ ਹੋਣ-ਪ੍ਰੋ: ਬਡੂੰਗਰ

ਅੰਮਿ੍ਤਸਰ, 12 ਸਤੰਬਰ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਸੰਸਾਰ ਭਰ ਵਿਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਮਾਰੂ ਪ੍ਰਭਾਵ ਨਾਲ ਆਤਮ ਹੱਤਿਆ ਦੇ ਰਾਹ ਤੋਰਨ ਵਾਲੀ 'ਬਲੂ ਵੇਲ੍ਹ ਗੇਮ' ਤੋਂ ...

ਪੂਰੀ ਖ਼ਬਰ »

ਬਜ਼ੁਰਗ ਨੂੰ ਨਸ਼ੀਲੀ ਵਸਤੂ ਸੁੰਘਾ ਕੇ 23 ਹਜ਼ਾਰ ਨਕਦੀ ਤੇ ਗਹਿਣੇ ਚੋਰੀ

ਰਈਆ, 12 ਸਤੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਰਾਤ 9 ਵਜੇ ਦੇ ਕਰੀਬ ਚੋਰਾਂ ਵਲੋਂ ਘਰ ਵਿਚ ਬਜ਼ੁਰਗ ਨੂੰ ਨਸ਼ੀਲੀ ਵਸਤੂ ਸੁੰਘਾ ਕੇ ਬੇਹੋਸ਼ ਕਰਕੇ 23 ਹਜ਼ਾਰ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਰਫੂਚੱਕਰ ਹੋ ਗਏ | ਮਾਸਟਰ ਰਕੇਸ਼ ਕੁਮਾਰ ਪੁੱਤਰ ਦਵਿੰਦਰ ਕੁਮਾਰ ...

ਪੂਰੀ ਖ਼ਬਰ »

ਔਰਤ ਪਾਸੋਂ ਨਕਦੀ ਤੇ ਮੋਬਾਈਲ ਖੋਹਿਆ

ਅੰਮਿ੍ਤਸਰ, 12 ਸਤੰਬਰ (ਰੇਸ਼ਮ ਸਿੰਘ)- ਬਾਜ਼ਾਰ ਤੋਂ ਆਪਣੇ ਘਰ ਪਰਤ ਰਹੀ ਇਕ ਔਰਤ ਪਾਸੋ ਲੁਟੇਰੇ ਉਸਦਾ ਪਰਸ ਖੋਹ ਕੇ ਲੈ ਗਏ, ਜਿਸ 'ਚ 10 ਹਜ਼ਾਰ ਰੁਪਿਆ ਨਗਦੀ ਤੇ ਮੋਬਾਈਲ ਫ਼ੋਨ ਆਦਿ ਸਨ | ਥਾਣਾ ਡੀ. ਡਵੀਜ਼ਨ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਸ੍ਰੀਮਤੀ ਸੁਨੀਤਾ ਨੇ ਦੱਸਿਆ ...

ਪੂਰੀ ਖ਼ਬਰ »

ਚੋਰ ਨੂੰ ਘਰਦਿਆਂ ਨੇ ਦਬੋਚਿਆ-ਇਕ ਫ਼ਰਾਰ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਸਥਾਨਕ ਕਸਬੇ 'ਚ ਤੜਕੇ ਇਕ ਚੋਰ ਨੂੰ ਇਕ ਘਰ 'ਚੋਂ ਚੋਰੀ ਕਰਦੇ ਹੋਏ ਘਰ ਵਾਲਿਆਂ ਮੌਕੇ 'ਤੇ ਫੜ੍ਹ ਲਿਆ, ਜਦਕਿ ਉਸਦਾ ਦੂਸਰਾ ਸਾਥੀ ਨਗਦੀ ਲੈ ਕੇ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਲਾਸ਼ ਮਿਲੀ

ਅੰਮਿ੍ਤਸਰ, 12 ਸਤੰਬਰ (ਸ਼ੈਲੀ)-ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਤੋਂ ਰਾਜ ਰੇਲਵੇ ਪੁਲਿਸ (ਜੀ.ਆਰ.ਪੀ.) ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ 'ਤੇ ਸਥਿਤ ਜੀ.ਆਰ.ਪੀ. ਥਾਣੇ ਦੇ ਏ.ਐਸ.ਆਈ. ਪਾਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਈਆ ਖੁਰਾਕ ਤੇ ਸਿਵਲ ਸਪਲਾਈ ਦਫ਼ਤਰ ਵਿਖੇ ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ

ਰਈਆ, 12 ਸਤੰਬਰ (ਸ਼ਰਨਬੀਰ ਸਿੰਘ ਕੰਗ)-ਦਿਹਾਤੀ ਮਜਦੂਰ ਸਭਾ ਦੇ ਸੈਂਕੜੇ ਕਾਰਕੁਨਾਂ ਵਲੋਂ ਖੁਰਾਕ ਅਤੇ ਸਿਵਲ ਸਪਲਾਈ ਦਫ਼ਤਰ ਰਈਆ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਅਧਿਕਾਰੀਆਂ ਿਖ਼ਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ | ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਵਰਪਾਲ ਕਲਾਂ ਦੀ ਮੌਜੂਦਾ ਸਰਪੰਚ ਿਖ਼ਲਾਫ਼ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਚੱਬਾ, 12 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੀਆਂ ਬਹਿਕਾਂ 'ਤੇ ਰਹਿੰਦੇ ਅੱਠ ਪਰਿਵਾਰਾਂ ਦੇ ਘਰਾਂ ਨੂੰ ਜਾਂਦਾ ਕੱਚਾ ਰਸਤਾ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤੇ ਮੌਜੂਦਾ ਪੰਚਾਇਤ ਨੇ ਅਣਗੌਲਿਆਂ ਹੀ ਕਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਬਰਸੀ ਮਨਾਈ

ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਜੰਗ 1965 ਭਾਰਤ-ਪਾਕਿਸਤਾਨ ਦੀ ਲੜਾਈ ਦੌਰਾਨ ਸ਼ਹੀਦ ਹੋਏ ਮਿਲਖਾ ਸਿੰਘ ਸਠਿਆਲਾ ਦੀ ਯਾਦ ਵਿਚ ਬਰਸੀ 'ਤੇ ਰਖਾਏ ਗਏ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਕਵੀਸ਼ਰ ਜਥਾ ਭਾਈ ਮਹਿਲ ...

ਪੂਰੀ ਖ਼ਬਰ »

ਸਰਹੱਦੀ ਪਿੰਡ ਧੰਗਾਈ ਦੇ ਡੇਅਰੀ ਫਾਰਮ ਅੰਦਰ ਨਹੀਂ ਰੁਕ ਰਿਹਾ ਪਸ਼ੂਆਂ ਦਾ ਮਰਨਾ

ਗੱਗੋਮਾਹਲ, 12 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਧੰਗਾਈ ਦੇ ਡੇਅਰੀ ਫਾਰਮ ਵਿਚ ਪਿਛਲੇ ਕੁਝ ਦਿਨਾਂ ਤੋਂ ਰਹੱਸਮਈ ਬਿਮਾਰੀ ਨਾਲ ਪਸ਼ੂਆ ਦੇ ਮਰਨ ਤੇ ਬਿਮਾਰ ਹੋਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਫਾਰਮ ਦੇ 7 ਪਸ਼ੂ ਹੁਣ ਤੱਕ ਮਰ ਚੁੱਕੇ ਹਨ, ਜਦ ਕਿ ਕੁਝ ਅਜੇ ...

ਪੂਰੀ ਖ਼ਬਰ »

ਕੈਨੇਡਾ ਦੌਰੇ ਤੋਂ ਵਾਪਸ ਪਰਤੇ ਮਨਜੀਤ ਸਿੰਘ ਮੰਨਾ ਹੋਏ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕੈਨੇਡਾ ਦੌਰੇ ਤੋਂ ਵਾਪਸ ਪਰਤਣ ਪਿਛੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਨੇ ਲੁਧਿਆਣਾ ਨੂੰ 127 ਦੌੜਾਂ ਨਾਲ ਹਰਾ ਕਟੌਚ ਸ਼ੀਲਡ ਟਰਾਫੀ ਦੇ ਸੈਮੀਫਾਈਨਲ 'ਚ ਕੀਤਾ ਪ੍ਰਵੇਸ਼

ਅੰਮਿ੍ਤਸਰ, 12 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਸੀਨੀਅਰ ਲੜਕਿਆਂ ਦੀ ਅੰਤਰ ਜਿਲ੍ਹਾ ਕਟੌਚ ਸ਼ੀਲਡ ਕਿ੍ਕਟ ਟਰਾਫੀ ਦਾ ਅੰਮਿ੍ਤਸਰ ਦੇ ਗਾਂਧੀ ਗਰਾਊਾਡ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ

ਮਜੀਠਾ, 12 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਦੂਸਰਾ ਕਿਸਾਨ ਮੇਲਾ 'ਪਰਾਲੀ ਨਹੀਂ ਜਲਾਵਾਂਗੇ, ਵਾਤਾਵਰਨ ਬਚਾਵਾਂਗੇ ਦੇ ਉਦੇਸ਼ ਤਹਿਤ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ 5 ਰੋਜ਼ਾ 'ਤਕਨੀਕੀ ਮੁਹਾਰਤ-ਕਮ-ਸਿਖਲਾਈ' ਪ੍ਰੋਗਰਾਮ

ਅੰਮਿ੍ਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)¸ਇਤਿਹਾਸਕ ਖਾਲਸਾ ਕਾਲਜ ਦੇ ਕਾਮਰਸ ਤੇ ਬਿਜਨੈਸ ਐਡਮਨਿਸਟ੍ਰੇਸ਼ਨ ਵਿਭਾਗ ਵਲੋਂ 5 ਰੋਜ਼ਾ 'ਕਾਰਪੀ-ਡਾਈਮ ਤਕਨੀਕੀ ਮੁਕਾਬਲਾ-ਕਮ-ਸਿਖਲਾਈ' ਪ੍ਰੋਗਰਾਮ ਬ੍ਰਾਂਡ ਮੈਨੇਜਮੈਂਟ ਤੇ ਸਾਫ਼ਟ ਸਕਿੱਲਜ਼ ਵਿਸ਼ੇ 'ਤੇ ਕਰਵਾਇਆ ਗਿਆ | 15 ...

ਪੂਰੀ ਖ਼ਬਰ »

ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ, ਸਰਕਾਰੀ ਖਰੀਦ ਏਜੰਸੀਆਂ ਅਜੇ ਚੁੱਪ

ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਮੰਡੀਆਂ ਵਿਚ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਇਸ ਫ਼ਸਲ ਨੂੰ ਖਰੀਦਣ ਲਈ ਕਿਸੇ ਸਰਕਾਰੀ ਖਰੀਦ ਏਜੰਸੀ ਦੇ ਅਧਿਕਾਰੀਆਂ ਦੀ ਆਉਂਦੇ ਢਾਈ ਹਫ਼ਤਿਆਂ ਤੋੋਂ ਪਹਿਲਾਂ ਮੰਡੀ ਵਿਚ ਆ ਕੇ ਝੋਨੇ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅੰਮਿ੍ਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਜ਼ਿਲ੍ਹਾ ਇਕਾਈ ਦੀ ਅਧਿਆਪਕ ਦਿਵਸ ਨੂੰ ਸਮਰਪਿਤ ਮੀਟਿੰਗ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਅਧਿਆਪਕਾਂ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ¸ਸੱਗੂਆਣਾ

ਸੁਧਾਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਆੜ੍ਹਤੀ ਯੂਨੀਅਨ ਮੰਡੀ ਸੁਧਾਰ ਦੇ ਪ੍ਰਧਾਨ ਪਰਮਿੰਦਰ ਸਿੰਘ ਸੱਗੂਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੱਗੂਆਣਾ ਨੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਮਿ੍ਤਕ ਮੋਨਿਕਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ

ਜੰਡਿਆਲਾ ਗੁਰੂ, 12 ਸਤੰਬਰ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਸ਼ਹਿਰ ਦੇ ਮਾਡਲ ਟਾਊਨ ਦੇ ਵਸਨੀਕ ਗੋਵਿੰਦਰ ਸਿੰਘ ਦੀ ਲੜਕੀ ਮੋਨਿਕਾ ਦਾ ਬਿਜਲੀ ਦੀਆਂ ਤਾਰਾਂ ਤੋਂ ਕਥਿਤ ਜਬਰਦਸਤ ਕਰੰਟ ਲੱਗਣ ਕਾਰਨ ਹੋਈ ਬੇਵਕਤ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਹਲਕਾ ...

ਪੂਰੀ ਖ਼ਬਰ »

14 ਸਤੰਬਰ ਦੇ ਪਟਿਆਲਾ ਵਿਖੇ ਧਰਨੇ ਵਿਚ ਸਾਥੀ ਵੱਧ ਚੜ੍ਹ ਕੇ ਹਿਸਾ ਲੈਣ-ਟੀ.ਐਸ.ਯੂ.

ਬੰਡਾਲਾ, 12 ਸਤੰਬਰ (ਅਮਰਪਾਲ ਸਿੰਘ ਬੱਬੂ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸਬ ਡਵੀਜ਼ਨ ਬੰਡਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਮਾਨਾਂਵਾਲਾ ਦੀ ਅਗਵਾਈ ਹੇਠ ਜਥੇਬੰਦੀ ਦੇ ਮੁਲਾਜ਼ਮਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਪੋਰਟਸ ਐਾਡ ਕਬੱਡੀ ਕਲੱਬ ਰਮਦਾਸ ਵਲੋਂ 18ਵਾਂ ਅੰਤਰਰਾਸ਼ਟਰੀ ਕੱਬਡੀ ਕੱਪ ਕਰਵਾਇਆ

ਰਮਦਾਸ, 12 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਸਪੋਰਟਸ ਐਾਡ ਕੱਬਡੀ ਕਲੱਬ ਰਮਦਾਸ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ 'ਚੌਥ ਸ਼ਰਾਧਾਂ' ਨੂੰ ਸਮਰਪਿਤ 18ਵਾਂ ਅੰਤਰਰਾਸ਼ਟਰੀ ਕੱਬਡੀ ਕੱਪ ਖੇਡ ਸਟੇਡੀਅਮ ਰਮਦਾਸ ਵਿਖੇ ...

ਪੂਰੀ ਖ਼ਬਰ »

ਜਥੇ: ਸਵਿੰਦਰ ਸਿੰਘ ਕੋਟ ਖ਼ਾਲਸਾ ਨੂੰ ਸਦਮਾ, ਪਤਨੀ ਦਾ ਦਿਹਾਂਤ

ਛੇਹਰਟਾ, 12 ਸਤੰਬਰ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਜਥੇ: ਸਵਿੰਦਰ ਸਿੰਘ ਸੰਧੂ ਕੋਟ ਖ਼ਾਲਸਾ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਿੰਦਰ ਕੌਰ ਸੰਧੂ (60) ਜੋਕਿ ਬੀਤੇ ...

ਪੂਰੀ ਖ਼ਬਰ »

ਪਿੰਡ ਤਲਵੰਡੀ ਨਾਹਰ 'ਚ ਕਾਂਗਰਸੀ ਵਰਕਰਾਂ ਵਲੋਂ ਨਰੇਗਾ ਸਕੀਮ ਦੀ ਸ਼ੁਰੂਆਤ

ਸੁਧਾਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਤਲਵੰਡੀ ਨਾਹਰ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਂਗਰਸੀ ਵਰਕਰਾਂ ਵਲੋਂ ਨਰੇਗਾ ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਜੌਹਲ, ਕੈਪਟਨ ਗੁਰਦੀਪ ...

ਪੂਰੀ ਖ਼ਬਰ »

ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਨਿੱਜੀ ਵਿੱਦਿਅਕ ਅਦਾਰੇ

ਅੰਮਿ੍ਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਛੁੱਟੀ ਕੀਤੇ ਜਾਣ ਦੇ ਹੁਕਮਾਂ ਦੇ ਬਾਵਜੂਦ ਅੱਜ ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਆਪਣੇ-ਆਪਣੇ ਵਿੱਦਿਅਕ ਅਦਾਰੇ ਜਿਥੇ ਖੁੱਲ੍ਹੇ ਰੱਖੇ ਗਏ ਉਥੇ ਹੀ ਜਿਆਦਾਤਰ ਸਕੂਲ ਸਾਰਾਗੜ੍ਹੀ ਦੇ ...

ਪੂਰੀ ਖ਼ਬਰ »

ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਨਿੱਜੀ ਵਿੱਦਿਅਕ ਅਦਾਰੇ

ਅੰਮਿ੍ਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਛੁੱਟੀ ਕੀਤੇ ਜਾਣ ਦੇ ਹੁਕਮਾਂ ਦੇ ਬਾਵਜੂਦ ਅੱਜ ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਆਪਣੇ-ਆਪਣੇ ਵਿੱਦਿਅਕ ਅਦਾਰੇ ਜਿਥੇ ਖੁੱਲ੍ਹੇ ਰੱਖੇ ਗਏ ਉਥੇ ਹੀ ਜਿਆਦਾਤਰ ਸਕੂਲ ਸਾਰਾਗੜ੍ਹੀ ਦੇ ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਮਝੌਤਾ

ਅੰਮਿ੍ਤਸਰ, 12 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਫ਼ਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ ਮੋਹਾਲੀ ਨਾਲ ਇਕ ਸਮਝੌਤਾ ਕੀਤਾ ਗਿਆ | ਇਸ ਸਮਝੌਤੇ ਦਾ ਉਦੇਸ਼ ਯੂਨੀਵਰਸਿਟੀ ਤੇ ਨੈਸ਼ਨਲ ਇੰਸਟੀਚਿਊਟ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਕਤਲ ਹੋਏ ਬੱਚੇ ਦੇ ਮਾਪਿਆਂ ਨਾਲ ਦੁੱਖ ਪ੍ਰਗਟਾਇਆ

ਮਾਨਾਂਵਾਲਾ, 12 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਲਕਪੁਰ ਜਿੱਥੇ ਬੀਤੀ ਰਾਤ ਇਕ ਮਾਸੂਮ ਬੱਚੇ ਦਾ ਕਤਲ ਕਰ ਹੋ ਗਿਆ ਸੀ, ਵਿਖੇ ਪਹੁੰਚ ਕੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ...

ਪੂਰੀ ਖ਼ਬਰ »

ਪਿੰਡ ਮਲਕਪੁਰ 'ਚ ਕਤਲ ਹੋਏ ਮਾਸੂਮ ਸ਼ੱੁਭਮਪ੍ਰੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਮਾਨਾਂਵਾਲਾ, 12 ਸਤੰਬਰ (ਗੁਰਦੀਪ ਸਿੰਘ ਨਾਗੀ)-ਬੀਤੀ ਰਾਤ ਅੰਮਿ੍ਤਸਰ ਜਿਲ੍ਹੇ ਦੇ ਪਿੰਡ ਮਲਕਪੁਰ 'ਚ ਮਾਸੂਮ ਸ਼ੁੱਭਮਪ੍ਰੀਤ ਸਿੰਘ, ਜਿਸਦਾ ਦਾ ਗਲਾ ਘੁੱਟ ਕੇ ਮਾਰਨ ਮਗਰੋਂ ਉਸਨੂੰ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਗਰਮੇਜ ਸਿੰਘ ਵਾਸੀ ਮਲਕਪੁਰ ਨੇ ਤੂੜੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਸੀਨੀਅਰ ਸਿਟੀਜ਼ਨ ਤੇ ਵੈਲਫੇਅਰ ਸੁਸਾਇਟੀ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 12 ਸੰਤਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਸੀਨੀਅਰ ਸਿਟੀਜ਼ਨ ਅਤੇ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਇਕੱਤਰਤਾ ਪ੍ਰਧਾਨ ਮੱਖਣ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਕੀਮਤੀ ਸਾਮਾਨ ਚੋਰੀ

ਚਮਿਆਰੀ, 12 ਸਤੰਬਰ (ਜਗਪ੍ਰੀਤ ਸਿੰਘ)-ਪਿੰਡ ਜੱਸੜ ਦੇ ਰਕਬੇ ਵਿਚ ਪੈਂਦੇ ਖੇਤਾਂ 'ਚੋਂ ਇਕ ਹੀ ਰਾਤ ਵਿਚ ਚੋਰਾਂ ਵਲੋਂ ਦੋ ਟਰਾਂਸਫਾਰਮਰਾਂ 'ਚੋਂ ਕੀਮਤੀ ਸਮਾਨ ਤੇ ਤੇੇਲ ਚੋਰੀ ਕਰ ਲਿਆ ਗਿਆ | ਪਿੰਡ ਦੇ ਕਿਸਾਨਾਂ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਨੰਬਰਦਾਰ ਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦਾ ਕੀਤਾ ਪਿੱਟ ਸਿਆਪਾ

ਛੇਹਰਟਾ 12 ਸਤੰਬਰ (ਵਿਰਦੀ)-ਪਿਛਲੇ ਸੱਤ ਦਿਨਾ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਸਮੂਹ ਮੁਹੱਲਾ ਨਿਵਾਸੀ ਹਰਿਗੋਬਿੰਦ ਐਵੀਨਿਊ ਪਿਛੇ ਭੱਲਾ ਕਲੋਨੀ ਜੋਕਿ ਨਰੈਣਗੜ੍ਹ ਛੇਹਰਟਾ ਸਬ ਡਵੀਜ਼ਨ ਅਧੀਨ ਆਉਂਦਾ ਹੈ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਆਮ ਜਨ ਜੀਵਨ ਬਿਲਕੁਲ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਨੇ ਗਾਂ ਦੇ 8 ਕਿਲੋ ਮਾਸ ਸਮੇਤ ਤਿੰਨ ਦੋਸ਼ੀ ਫੜ ਕੇ ਕੀਤੇ ਪੁਲਿਸ ਹਵਾਲੇ

ਅੰਮਿ੍ਤਸਰ, 12 ਸਤੰਬਰ (ਸੁਰਿੰਦਰ ਕੋਛੜ)-ਬੀਤੀ ਰਾਤ ਕਰੀਬ 10.30 ਵਜੇ ਸ਼ਿਵ ਸੈਨਿਕਾਂ ਵਲੋਂ ਪ੍ਰਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਨਿਵਾਸੀ ਇਸਲਾਮਾਬਾਦ ਨੂੰ 8 ਕਿਲੋ ਮਾਸ ਸਪਲਾਈ ਕਰਨ ਪਹੁੰਚੇ ਸੁਖਮਨਦੀਪ ਸਿੰਘ ਤੇ ਰਤਨ ਸਿੰਘ ਨਿਵਾਸੀ ਇੰਦਰਾ ਕਾਲੋਨੀ, ਝਬਾਲ ਰੋਡ ਨੂੰ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੇ ਜੀਵਨ 'ਤੇ ਬਣੀ ਫ਼ਿਲਮ ਨੂੰ ਮਿਲਿਆ 'ਲਿਫ਼ਟ ਇੰਡੀਆ ਬਾਇਓਪਿਕ ਐਵਾਰਡ-2017'

ਮਾਨਾਂਵਾਲਾ, 12 ਸਤੰਬਰ (ਗੁਰਦੀਪ ਸਿੰਘ ਨਾਗੀ)- ਸੇਵਾ ਦੇ ਪੁੰਜ, ਮਹਾਨ ਕਰਮਯੋਗੀ, ਮਾਨਵਤਾ ਦੇ ਪੁਜਾਰੀ, ਮਹਾਨ ਵਾਤਾਵਰਣ ਚਿੰਤਕ, ਉੱਘੇ ਲੇਖਕ, ਯੁੱਗਪੁਰਸ਼ ਤੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ, ਜਿੰਨ੍ਹਾਂ ਨੇ ਗੁਰੂ ਦੇ ਭਾਣੇ 'ਚ ਰਹਿੰਦਿਆਂ ਮਨੁੱਖਤਾ ਦੇ ਭਲੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਲਗਾਈ ਪੁਲਿਸ ਤੋਂ ਨਿਆਂ ਦੀ ਗੁਹਾਰ

ਛੇਹਰਟਾ, 12 ਸੰਤਬਰ (ਵਿਰਦੀ)-ਨਵ-ਵਿਆਹੁਤਾ ਰਾਜਵਿੰਦਰ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਰਈਆ ਹਾਲ ਵਾਸੀ ਛੇਹਰਟਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਛੇਹਰਟਾ ਵਿਖੇ ਆਪਣੀ ਭੈਣ ਕੋਲ ਰਹਿੰਦੀ ਸੀ ਅਤੇ ਇਸ ਦੌਰਾਨ ਉਸ ਦੀ ਮੁਲਾਕਤ ਪਿੰਡ ਘਣੰੂਪੁਰ ਦੇ ਵਸਨੀਕ ...

ਪੂਰੀ ਖ਼ਬਰ »

ਵਿਦਿਆਰਥੀ ਪ੍ਰਦੁਮਨ ਦੀ ਮੌਤ ਦੇ ਰੋਸ ਵਜੋਂ ਕੈਂਡਲ ਮਾਰਚ ਕੱਢਿਆ

ਕੱਥੂਨੰਗਲ, 12 ਸਤੰਬਰ (ਡਾ: ਦਲਵਿੰਦਰ ਸਿੰਘ ਰੰਧਾਵਾ)¸ ਬੀਤੇ ਦਿਨੀਂ ਗੁਰੂਗ੍ਰਾਮ ਵਿਖੇ ਰਿਆਨ ਸਕੂਲ ਦੇ ਵਿਦਿਆਰਥੀ ਪ੍ਰਦੁੱਮਨ ਦੀ ਕੀਤੀ ਗਈ ਦਰਦਨਾਕ ਹੱਤਿਆ ਨਾਲ ਜਿੱਥੇ ਸਮੁੱਚੇ ਭਾਰਤ ਨੇ ਰੋਸ ਮਨਾਇਆ ਉੱਥੇ ਹੀ ਹਰੇਕ ਸਮਾਜ ਸੇਵੀ, ਧਾਰਮਿਕ, ਵਿੱਦਿਅਕ ਅਤੇ ਖੇਡ ਜਥੇਬੰਦੀਆਂ ਨੇ ਇਸ ਹੱਤਿਆ ਕਾਂਡ ਦੀ ਕਰੜੇ ਸ਼ਬਦਾਂ 'ਚ ਨਿੰਦਿਆ ਕੀਤੀ | ਇਸੇ ਤਹਿਤ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਸਟਰਗਲਿੰਗ ਟੀਨਸ਼ ਪਬਲਿਕ ਸਕੂਲ, ਵਰਿਆਮ ਨੰਗਲ ਵਿਖੇ ਕੈਂਡਲ ਮਾਰਚ ਕੱਢਿਆ ਗਿਆ | ਮੈਡਮ ਸ਼ੈਲੀ ਰੰਧਾਵਾ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਕੁਝ ਹੈਵਾਨੀ ਸੋਚ ਦੇ ਲੋਕ ਅਜਿਹੇ ਗੈਰ ਮਨੁੱਖੀ ਅੱਤਿਆਚਾਰ ਕਰ ਰਹੇ ਹਨ ਜਿਨ੍ਹਾਂ ਨੂੰ ਇਸ ਸੱਭਿਅਕ ਸਮਾਜ 'ਚ ਰਹਿਣ ਨਹੀਂ ਦੇਣਾ ਚਾਹੀਦਾ ਹੈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਵੀ ਵਿਦਿਆਰਥੀ ਪ੍ਰਦੁੱਮਨ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ |


ਖ਼ਬਰ ਸ਼ੇਅਰ ਕਰੋ

ਮੇਦਾਂਤਾ ਹਸਪਤਾਲ ਗੁੜਗਾਓਾ ਦੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ ਡਾਕਟਰ 15 ਸਤੰਬਰ ਨੰੂ ਅੰਮਿ੍ਤਸਰ 'ਚ ਕਰਨਗੇ ਓ. ਪੀ. ਡੀ.

ਮੇਦਾਂਤਾ, 12 ਸਤੰਬਰ (ਅ.ਬ.)- ਦਿ ਮੈਡੀਸਟਿੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾਓਾ) ਜੋ ਕਿ ਅਦੱਲਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ ਡਾ: ਕਰਜੀਤ ਸਿੰਘ ਨਾਰੰਗ ਅਤੇ ਡਾ: ਅੰਸ਼ੂ ਮਹਾਜਨ, ...

ਪੂਰੀ ਖ਼ਬਰ »

'ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ' ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ:ਗੁ: ਸ੍ਰੀ ਪਿੱਪਲੀ ਸਾਹਿਬ ਤੇ ਗੁ: ਸਿੰਘ ਸਭਾ ਭੱਲਾ ਕਾਲੋਨੀ ਵਿਖੇ ਕਥਾ ਕੀਰਤਨ ਦੀ ਛਹਿਬਰ

ਅੰਮਿ੍ਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ 7 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਅਰੰਭ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਫ਼ੈਸੀਲੀਟੇਟਰ ਵਰਕਰਜ਼ ਯੂਨੀਅਨ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਸ਼ਾ ਵਰਕਰਜ਼ ਫੈਸੀਲੀਟੇਟਰ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਸਥਾਨਕ ਕੰਪਨੀ ਬਾਗ ਵਿਖੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ 'ਚ ਮਿਡ-ਡੇ-ਮੀਲ ਵਰਕਰਾਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਰ 'ਚ ਸਿਵਲ ਹਸਪਤਾਲ ਨੇੜਿਓਾ ਕਾ: ਜੱਸੜ ਦਾ ਮੋਟਰਸਾਈਕਲ ਚੋਰੀ

ਅਜਨਾਲਾ, 12 ਸਤੰਬਰ (ਐਸ. ਪ੍ਰਸ਼ੋਤਮ)-ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਡਾ: ਰਵੀਕਿਰਨ ਮਲਟੀਸਪੈਸ਼ਲਿਟੀ ਕਲੀਨਿਕ ਦੇ ਬਾਹਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਕਾ: ਅਵਤਾਰ ਸਿੰਘ ਜੱਸੜ ਦਾ ਪੀ. ਬੀ. 14 ਸੀ-2596 ਨੰਬਰੀ ਪਲੈਟੀਨਾ ...

ਪੂਰੀ ਖ਼ਬਰ »

ਕੌਾਸਲਰ ਅੰਮੂ ਗੁੰਮਟਾਲਾ ਨੇ ਨਿੱਜੀ ਯਤਨ ਕਰਕੇ ਪਲਾਹ ਸਾਹਿਬ ਰੋਡ ਪੱਧਰੀ ਕਰਵਾਈ

ਅੰਮਿ੍ਤਸਰ, 12 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰਬਰ 4 'ਚ ਪੈਂਦੇ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਨੂੰ ਜਾਣ ਵਾਲੀ ਪੁਰਾਣੀ ਕੇਂਦਰ ਜੇਲ੍ਹ ਦੇ ਸਾਹਮਣੇ ਪੈਂਦੀ ਸੜਕ ਦੀ ਹਾਲਤ ਇਸ ਕਦਰ ਮੰਦੀ ਹੈ ਕਿ ਇਸ ਸੜਕ 'ਤੇ ਕਿਸੇ ਵਾਹਨ ਰਾਹੀਂ ਚੱਲਣਾ ਤਾਂ ਇਕ ...

ਪੂਰੀ ਖ਼ਬਰ »

ਪਿੰਗਲਵਾੜਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਮਾਨਾਂਵਾਲਾ, 12 ਸਤੰਬਰ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੋਸਾਇਟੀ ਅੰਮਿ੍ਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ, ਮਾਨਾਂਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਇਨਕਮ ਟੈਕਸ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸੀ.ਏ. ਸੰਜੇ ਕਪੂਰ ਨੂੰ ਦੱਸਿਆ ਨਿਰਦੋਸ਼

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਘੁਟਾਲੇ ਦੀਆਂ ਪਰਤਾਂ ਖੁੱਲ੍ਹਦਿਆਂ ਹੀ ਕਈ ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਤਿੰਨ ਬੈਂਕ ਖਾਤਿਆਂ ਤੋਂ ਸ਼ੁਰੂ ਕੀਤੀ ਗਈ ਸੀ ਜੋ ...

ਪੂਰੀ ਖ਼ਬਰ »

ਹਾਈਕੋਰਟ ਵਲੋਂ 'ਵਰਸਿਟੀ ਕਾਲਜਾਂ ਦੇ ਅਧਿਆਪਕਾਂ ਦੇ ਕਾਰਜਕਾਲ 'ਚ ਫੇਰ ਹੋਇਆ ਵਾਧਾ

ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਯੂਨੀਵਰਸਿਟੀ ਕਾਲਜਾਂ ਦੇ ਅਧਿਆਪਕਾਂ ਦੇ ਕਾਰਜਕਾਲ 'ਚ ਫੇਰ ਵਾਧਾ ਹੋਣ ਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹਾਈਕੋਰਟ ਵਲੋਂ ਸਖ਼ਤ ਤਾੜਨਾ ਕਰਨ ਬਾਰੇ ਖਬਰ ਹੈ | ਇਸ ਬਾਰੇ ਪ੍ਰੈੱਸ ਨੂੰ ਡਾ: ਗੁਰਪ੍ਰੀਤ ਸਿੰਘ ਸਠਿਆਲਾ ਨੇ ਦੱਸਿਆ ...

ਪੂਰੀ ਖ਼ਬਰ »

ਅੰਡਰ-17 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 16 ਤੋਂ

ਅੰਮਿ੍ਤਸਰ, 12 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਹਰ ਸਾਲ ਕਰਵਾਏ ਜਾਣ ਵਾਲੇ ਅੰਡਰ-17 ਲੜਕੇ-ਲੜਕੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਇਸ ਸਾਲ 16-17 ਸਤੰਬਰ ਨੂੰ ਕਰਵਾਏ ਜਾਣਗੇ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

18 ਸਤੰਬਰ ਤੋਂ ਬਾਅਦ ਲੋਕ ਜ਼ਿੰਮੇਵਾਰੀਆਂ ਤੋਂ ਵਿਹਲੇ ਹੋ ਜਾਣਗੇ ਕੌਾਸਲਰ

ਅੰਮਿ੍ਤਸਰ, 12 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਸਬੰਧੀ ਅਜੇ ਕੋਈ ਤਰੀਖ ਐਲਾਨੀ ਨਹੀਂ ਗਈ ਪਰ ਮੌਜੂਦਾ ਹਾਊਸ ਦੀ ਮਿਆਦ 18 ਸਤੰਬਰ ਨੂੰ ਸਮਾਪਤ ਹੋ ਰਹੀ ਹੈ | ਇਸ ਹਾਊਸ ਦੀ ਮਿਆਦ ਦੇ ਪੂਰੇ ਹੋਣ ਤੋਂ ਬਾਅਦ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ 'ਚ ਹੋਰ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮੁਖੀ ਵਲੋਂ ਆਲ ਇੰਡੀਆ ਹਿਊਮਨ ਰਾਈਟਸ ਕੌਾਸਲ ਦੇ ਨਵੇਂ ਦਫ਼ਤਰ ਦਾ ਉਦਘਾਟਨ

ਚੌਾਕ ਮਹਿਤਾ, 12 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਵਲੋਂ ਅੱਜ ਇੱਥੇ ਸਥਾਨਕ ਕਸਬੇ ਦੀ ਮਹਿਤਾ ਰੋਡ ਵਿਖੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼

ਛੇਹਰਟਾ, 12 ਸਤੰਬਰ (ਵਡਾਲੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਸੰਨ੍ਹ ਸਾਹਿਬ ਰੋਡ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਰੋਜ਼ਾਨਾ ਪਰਿਵਾਰ ਸਮੇਤ ਸੇਵਾ ਕਰਨ ਲਈ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਕੀਤੀ ਸੁਣਵਾਈ

ਛੇਹਰਟਾ, 12 ਸਤੰਬਰ (ਵਿਰਦੀ)-ਆਰ.ਟੀ.ਆਈ. ਦੇ ਮਾਹਰ, ਨਿੱਡਰ, ਮੇਹਨਤੀ ਤੇ ਲੋਕ ਪੱਖੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਤੇ ਅਮਨ ਅਰੋੜਾ ਦੀ ਸੋਚ ਸਦਕਾ ਸੁਰੇਸ਼ ਕੁੁਮਾਰ ਸ਼ਰਮਾ ਨੂੰ ਆਮ ਆਦਮੀ ਪਾਰਟੀ ਅੰਮਿ੍ਤਸਰ ਦਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਔਰਤ ਦੀ ਮੌਤ

ਖਿਲਚੀਆਂ, 12 ਸਤੰਬਰ (ਅਮਰਜੀਤ ਸਿੰਘ ਬੁੱਟਰ)-ਬੀਤੀ ਰਾਤ ਅੱਡਾ ਖਿਲਚੀਆਂ 'ਚ ਬਣੇ ਫ਼ਲਾਈਓਵਰ ਪੁਲ 'ਤੇ ਇਕ ਅਣਪਛਾਤੇ ਵਾਹਨ ਦੀ ਫ਼ੇਟ ਵੱਜਣ ਕਰਕੇ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖਿਲਚੀਆਂ ਦੇ ਏ.ਐਸ.ਆਈ. ਕੇਵਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਰਸਾ ਵਿਹਾਰ ਸੁਸਾਇਟੀ ਦੀ ਉਲਝੀ ਤਾਣੀ, ਸੁਲਝਣ ਦੀ ਆਸ ਬੱਝੀ

ਅੰਮਿ੍ਤਸਰ, 12 ਸਤੰਬਰ (ਸਟਾਫ ਰਿਪੋਰਟਰ)- ਵਿਰਸਾ ਵਿਹਾਰ ਸੁਸਾਇਟੀ ਦੀ ਚੋਣ ਨੂੰ ਲੈ ਕੇ ਉਲਝੀ ਤਾਣੀ ਸੁਲਝਣ ਦੀ ਅੱਜ ਉਸ ਵੇਲੇ ਆਸ ਬੱਝਦੀ ਨਜ਼ਰ ਆਈ ਜਦੋਂ ਸੁਸਾਇਟੀ ਦੇ ਕੁੱਝ ਫਾਊਾਡਰ ਮੈਂਬਰਾਂ ਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਨੇ ਇਕਮੱਤ ਹੋ ਕੇ ਇਹ ਦਾਅਵਾ ਕੀਤਾ ...

ਪੂਰੀ ਖ਼ਬਰ »

ਉੱਘੇ ਹਾਸਰਸ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲੇ ਸ਼ਾਹ) ਨੂੰ ਸਦਮਾ : ਮਾਤਾ ਦਾ ਦਿਹਾਂਤ

ਅੰਮਿ੍ਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਫ਼ਿਲਮ ਤੇ ਟੀ.ਵੀ. ਕਲਾਕਾਰ ਤੇ ਉੱਘੇ ਕਾਮੇਡੀਅਨ ਸੁਰਿੰਦਰ ਫਰਿਸ਼ਤਾ (ਘੁੱਲੇ ਸ਼ਾਹ) ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਕੌਸ਼ਲਿਆ ਦੇਵੀ (ਸੁਪਤਨੀ ਸਵ: ਸੁਰਜੀਤ ਸਿੰਘ) ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX