ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ

ਤਰਨਤਾਰਨ

ਸਿੱਖ ਸਟੂਡੈਂਟ ਫੈੱਡਰੇਸ਼ਨ ਦੀ ਵਰ੍ਹੇਗੰਢ ਮੌਕੇ 26 ਸ਼ਖ਼ਸੀਅਤਾਂ ਦਾ ਸਨਮਾਨ ਅੱਜ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਆਪਣੀ 73ਵੀਂ ਵਰੇ੍ਹਗੰਢ ਮੌਕੇ 13 ਸਤੰਬਰ ਨੂੰ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਸਨਮਾਨਿਤ ਕੀਤੇ ਜਾਣ ਵਾਲੀਆਂ 26 ਸ਼ਖ਼ਸੀਅਤਾਂ ਦੀ ਸੂਚੀ ਜਾਰੀ ਕੀਤੀ ਹੈ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਸਾਹਿਬ ਦੀ ਬੀੜ ਖ਼ੁਦ ਗ੍ਰੰਥੀ ਸਿੰਘ ਨੇ ਪਿੰਡ ਰਾਜੋਕੇ ਦਿੱਤੀ ਸੀ

ਖੇਮਕਰਨ, 12 ਸਤੰਬਰ (ਰਾਕੇਸ਼ ਬਿੱਲਾ)- ਪਿੰਡ ਭੂਰਾ ਕੋਹਨਾ ਵਿਚਲੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਚੋਂ ਗੁੰਮ ਹੋਈ ਬੀੜ ਸਾਹਿਬ ਦਾ ਪਤਾ ਚੱਲ ਗਿਆ ਹੈ, ਪਤਾ ਲੱਗਾ ਹੈ ਕਿ ਬੀਤੇ ਦਿਨੀਂ ਹੋਏ ਵਿਵਾਦ ਤੋਂ ਬਾਅਦ ਪੁਲਿਸ ਵੱਲੋਂ ਗੁਰਦੁਆਰੇ ਦੇ ਪ੍ਰਬੰਧਕਾਂ ਨਾਲ ਕੀਤੀ ...

ਪੂਰੀ ਖ਼ਬਰ »

ਪਿੰਡ ਬ੍ਰਹਮਪੁਰਾ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

ਤਰਨ ਤਾਰਨ, 12 ਸਤੰਬਰ (ਪ੍ਰਭਾਤ ਮੌਾਗਾ)- ਪਿੰਡ ਬ੍ਰਹਮਪੁਰਾ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਕਾਰਜ ਸਿੰਘ ਬ੍ਰਹਮਪੁਰਾ ਦੀ ਪ੍ਰੇਰਨਾ ਸਦਕਾ ਗੁਰਮੁੱਖ ਸਿੰਘ ਨਾਥ, ਕੁਲਵੰਤ ਸਿੰਘ, ਸਖਵਿੰਦਰ ਸਿੰਘ, ਬਲਜਿੰਦਰ ਸਿੰਘ, ਜਗੀਰ ਸਿੰਘ, ...

ਪੂਰੀ ਖ਼ਬਰ »

ਸਕੱਤਰ ਸਿੰਘ ਸੰਧੂ ਸੂਬਾ ਸਕੱਤਰ ਤੇ ਪਿ੍ੰ: ਸੁਖਜਿੰਦਰ ਸਿੰਘ ਰਾਸਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਤਰਨ ਤਾਰਨ, 12 ਸਤੰਬਰ (ਪ੍ਰਭਾਤ ਮੌਾਗਾ)- ਰਾਸਾ ਪੰਜਾਬ ਦੇ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਤੇ ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਪ੍ਰਧਾਨ ...

ਪੂਰੀ ਖ਼ਬਰ »

ਪੱਲਿਓਾ ਪੈਸੇ ਖ਼ਰਚ ਕੇ ਪ੍ਰਾਇਮਰੀ ਸਕੂਲ ਖੇਡਾਂ ਕਰਵਾ ਰਹੇ ਨੇ ਅਧਿਆਪਕ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਹਰ ਸਾਲ ਸਕੂਲ ਖੇਡਾਂ ਕਰਵਾਉਣ ਲਈ ਖੇਡ ਕੈਲੰਡਰ ਤਾਂ ਜਾਰੀ ਕਰ ਦਿੰਦਾ ਹੈ ਪਰ ਖੇਡਾਂ ਕਰਵਾਉਣ ਲਈ ਪ੍ਰਾਇਮਰੀ ਪੱਧਰ 'ਤੇ ਨਾ ਤਾਂ ਕੋਈ ਖੇਡਾਂ ਦਾ ਅਧਿਆਪਕ ਹੁੰਦਾ ਹੈ ਤੇ ਨਾ ਹੀ ਖੇਡਾਂ ਕਰਵਾਉਣ ਲਈ ਸਾਮਾਨ ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਅਵਾਸ ਯੋਜਨਾ ਤਹਿਤ 30 ਤੱਕ ਫਾਰਮ ਜਮ੍ਹਾਂ ਕਰਵਾਓ- ਈ. ਓ. ਅਨਿਲ ਕੁਮਾਰ

ਪੱਟੀ, 12 ਸਤੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਸ਼ਹਿਰੀ ਅਵਾਸ ਯੋਜਨਾ, ਜਿਸ ਤਹਿਤ ਬੇਘਰੇ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਜਾਣੇ ਹਨ, ਦੇ ਫ਼ਾਰਮ 30 ਸਤੰਬਰ ਤੱਕ ਨਗਰ ਕੌਾਸਲ ਪੱਟੀ ਦੇ ਦਫ਼ਤਰ 'ਚ ਜਮ੍ਹਾਂ ਹੋਣਗੇ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ

ਤਰਨ ਤਾਰਨ, 12 ਸਤੰਬਰ (ਪ੍ਰਭਾਤ ਮੌਾਗਾ)- ਪਿੰਡ ਚੁਤਾਲਾ ਵਿਖੇ ਸਵੇਰੇ ਦੌੜ ਲਗਾ ਰਹੇ ਇਕ ਨੌਜਵਾਨ ਦੇ ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਿਤਾ ਸਕੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜਿਸ ਦੀ ਉਮਰ ਅਜੇ 16-17 ਸਾਲ ਸੀ, ...

ਪੂਰੀ ਖ਼ਬਰ »

ਖਾਣਾ ਗਰਮ ਕਰਨ ਸਮੇਂ ਸਾਬਕਾ ਫ਼ੌਜੀ ਝੁਲਸਿਆ

ਗੋਇੰਦਵਾਲ ਸਾਹਿਬ, 12 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਰੋਟੀ ਗਰਮ ਕਰਨ ਸਮੇਂ ਸਾਬਕਾ ਫ਼ੌਜੀ ਦੇ ਬੁਰੀ ਤਰ੍ਹਾਂ ਝੁਲਸ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਸਥਾਨਕ ਕਸਬੇ ਦੇ ਰਹਿਣ ਵਾਲਾ ਸਾਬਕਾ ਫ਼ੌਜੀ ਵੀਰ ਸਿੰਘ ਪੁੱਤਰ ਕਰਨੈਲ ਸਿੰਘ ਘਰ ਵਿਚ ਉਸ ਸਮੇਂ ਇਕੱਲਾ ਸੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਬਰਸੀ ਮਨਾਈ

ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਜੰਗ 1965 ਭਾਰਤ-ਪਾਕਿਸਤਾਨ ਦੀ ਲੜਾਈ ਦੌਰਾਨ ਸ਼ਹੀਦ ਹੋਏ ਮਿਲਖਾ ਸਿੰਘ ਸਠਿਆਲਾ ਦੀ ਯਾਦ ਵਿਚ ਬਰਸੀ 'ਤੇ ਰਖਾਏ ਗਏ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਕਵੀਸ਼ਰ ਜਥਾ ਭਾਈ ਮਹਿਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ¸ਸੱਗੂਆਣਾ

ਸੁਧਾਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਆੜ੍ਹਤੀ ਯੂਨੀਅਨ ਮੰਡੀ ਸੁਧਾਰ ਦੇ ਪ੍ਰਧਾਨ ਪਰਮਿੰਦਰ ਸਿੰਘ ਸੱਗੂਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੱਗੂਆਣਾ ਨੇ ...

ਪੂਰੀ ਖ਼ਬਰ »

ਕੈਨੇਡਾ ਦੌਰੇ ਤੋਂ ਵਾਪਸ ਪਰਤੇ ਮਨਜੀਤ ਸਿੰਘ ਮੰਨਾ ਹੋਏ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕੈਨੇਡਾ ਦੌਰੇ ਤੋਂ ਵਾਪਸ ਪਰਤਣ ਪਿਛੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ

ਮਜੀਠਾ, 12 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਦੂਸਰਾ ਕਿਸਾਨ ਮੇਲਾ 'ਪਰਾਲੀ ਨਹੀਂ ਜਲਾਵਾਂਗੇ, ਵਾਤਾਵਰਨ ਬਚਾਵਾਂਗੇ ਦੇ ਉਦੇਸ਼ ਤਹਿਤ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ 5 ਰੋਜ਼ਾ 'ਤਕਨੀਕੀ ਮੁਹਾਰਤ-ਕਮ-ਸਿਖਲਾਈ' ਪ੍ਰੋਗਰਾਮ

ਅੰਮਿ੍ਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)¸ਇਤਿਹਾਸਕ ਖਾਲਸਾ ਕਾਲਜ ਦੇ ਕਾਮਰਸ ਤੇ ਬਿਜਨੈਸ ਐਡਮਨਿਸਟ੍ਰੇਸ਼ਨ ਵਿਭਾਗ ਵਲੋਂ 5 ਰੋਜ਼ਾ 'ਕਾਰਪੀ-ਡਾਈਮ ਤਕਨੀਕੀ ਮੁਕਾਬਲਾ-ਕਮ-ਸਿਖਲਾਈ' ਪ੍ਰੋਗਰਾਮ ਬ੍ਰਾਂਡ ਮੈਨੇਜਮੈਂਟ ਤੇ ਸਾਫ਼ਟ ਸਕਿੱਲਜ਼ ਵਿਸ਼ੇ 'ਤੇ ਕਰਵਾਇਆ ਗਿਆ | 15 ...

ਪੂਰੀ ਖ਼ਬਰ »

ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ, ਸਰਕਾਰੀ ਖਰੀਦ ਏਜੰਸੀਆਂ ਅਜੇ ਚੁੱਪ

ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਮੰਡੀਆਂ ਵਿਚ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਇਸ ਫ਼ਸਲ ਨੂੰ ਖਰੀਦਣ ਲਈ ਕਿਸੇ ਸਰਕਾਰੀ ਖਰੀਦ ਏਜੰਸੀ ਦੇ ਅਧਿਕਾਰੀਆਂ ਦੀ ਆਉਂਦੇ ਢਾਈ ਹਫ਼ਤਿਆਂ ਤੋੋਂ ਪਹਿਲਾਂ ਮੰਡੀ ਵਿਚ ਆ ਕੇ ਝੋਨੇ ਦੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਮਿ੍ਤਕ ਮੋਨਿਕਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ

ਜੰਡਿਆਲਾ ਗੁਰੂ, 12 ਸਤੰਬਰ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਸ਼ਹਿਰ ਦੇ ਮਾਡਲ ਟਾਊਨ ਦੇ ਵਸਨੀਕ ਗੋਵਿੰਦਰ ਸਿੰਘ ਦੀ ਲੜਕੀ ਮੋਨਿਕਾ ਦਾ ਬਿਜਲੀ ਦੀਆਂ ਤਾਰਾਂ ਤੋਂ ਕਥਿਤ ਜਬਰਦਸਤ ਕਰੰਟ ਲੱਗਣ ਕਾਰਨ ਹੋਈ ਬੇਵਕਤ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਹਲਕਾ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅੰਮਿ੍ਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਜ਼ਿਲ੍ਹਾ ਇਕਾਈ ਦੀ ਅਧਿਆਪਕ ਦਿਵਸ ਨੂੰ ਸਮਰਪਿਤ ਮੀਟਿੰਗ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਅਧਿਆਪਕਾਂ ਦੀ ...

ਪੂਰੀ ਖ਼ਬਰ »

14 ਸਤੰਬਰ ਦੇ ਪਟਿਆਲਾ ਵਿਖੇ ਧਰਨੇ ਵਿਚ ਸਾਥੀ ਵੱਧ ਚੜ੍ਹ ਕੇ ਹਿਸਾ ਲੈਣ-ਟੀ.ਐਸ.ਯੂ.

ਬੰਡਾਲਾ, 12 ਸਤੰਬਰ (ਅਮਰਪਾਲ ਸਿੰਘ ਬੱਬੂ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸਬ ਡਵੀਜ਼ਨ ਬੰਡਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਮਾਨਾਂਵਾਲਾ ਦੀ ਅਗਵਾਈ ਹੇਠ ਜਥੇਬੰਦੀ ਦੇ ਮੁਲਾਜ਼ਮਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਖਡੂਰ ਸਾਹਿਬ ਜੋੜ ਮੇਲੇ 'ਤੇ ਹੋਈ ਅਕਾਲੀ ਦਲ ਦੀ ਕਾਨਫ਼ਰੰਸ ਨੇ ਵਿਰੋਧੀਆਂ ਦੀ ਨੀਂਦ ਉਡਾਈ- ਸਰਕਲ ਪ੍ਰਧਾਨ ਬਿੱਲਾ

ਖਡੂਰ ਸਾਹਿਬ, 12 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਹੋਏ ਇਤਿਹਾਸਕ ਜੋੜ ਮੇਲੇ ਵਿਚ ਅਕਾਲੀ ਦਲ ਦੀ ਹੋਈ ਵਿਸ਼ਾਲ ਕਾਨਫਰੰਸ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ, ਕਿਉਂਕਿ ਮਾਝੇ ਦੇ ਲੋਕਾਂ ਨੇ ਇਕੱਠ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਦੀ ਅਗਵਾਈ 'ਚ ਵਿਕਾਸ ਦੀ ਲਹਿਰ ਚੱਲੀ- ਹੈਪੀ ਲੱਠਾ

ਝਬਾਲ, 12 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਤੇ ਹਰੇਕ ਵਰਗ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਤਹਿਤ ਹਲਕਾ ...

ਪੂਰੀ ਖ਼ਬਰ »

ਬਲਬੀਰ ਸਿੰਘ ਸ਼ਾਹ ਰੂਰਲ ਡਿਵੈਲਪਮੈਂਟ ਸੈੱਲ ਦੇ ਉਪ ਚੇਅਰਮੈਨ ਨਿਯੁਕਤ

ਚੋਹਲਾ ਸਾਹਿਬ, 12 ਸਤੰਬਰ (ਬਲਵਿੰਦਰ ਸਿੰਘ, ਪਰਵਾਨਾ)- ਕਾਂਗਰਸ ਪਾਰਟੀ ਵਿਚ ਲੰਮੇ ਸਮੇਂ ਤੋਂ ਸੇਵਾ ਨਿਭਾਉਂਦੇ ਆ ਰਹੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸ਼ਾਹ ਕਰਮੂੰਵਾਲਾ ਨੂੰ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਕੀਤੇ ਗਏ ਕੰਮਾਂ ਨੂੰ ਮੱਦੇਨਜ਼ਰ ਰੱਖਦਿਆਂ ਹਲਕਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਖਡੂਰ ਸਾਹਿਬ ਰੈਲੀ ਵੇਖ ਕੇ ਵਿਰੋਧੀ ਬੌਖਲਾਏ- ਡਿਆਲ

ਸ਼ਾਹਬਾਜ਼ਪੁਰ, 12 ਸਤੰਬਰ (ਪਰਦੀਪ ਬੇਗੇਪੁਰ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ 'ਆਪ' ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ 'ਚ ਹੋਈ ਵਿਸ਼ਾਲ ਕਾਨਫਰੰਸ ਨੂੰ ਵੇਖ ਕੇ ਵਿਰੋਧੀ ਪਾਰਟੀਆਂ ਬੌਖਲਾਅ ਗਈਆਂ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਮੇਲੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੈਨੇਜਰ ਨੇ ਲਿਆ ਜਾਇਜ਼ਾ

ਝਬਾਲ, 12 ਸਤੰਬਰ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ...

ਪੂਰੀ ਖ਼ਬਰ »

ਮਾਤਾ ਸਵਿੰਦਰ ਕੌਰ ਪਵਾਰ ਭੈਲਾਂ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਫਤਿਆਬਾਦ, 12 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਕਾਰਜ ਸਿੰਘ ਭੈਲ ਸੰਮਤੀ ਮੈਂਬਰ ਦੀ ਮਾਤਾ ਸਵਿੰਦਰ ਕੌਰ ਭੈਲਾਂ ਵਾਲੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਮਮਤਾ ਨਿਕੇਤਨ ਦੀਆਂ ਖਿਡਾਰਨਾਂ ਨੇ ਜਿੱਤੇ ਸੋਨੇ ਦੇ ਤਗਮੇ

ਤਰਨ ਤਾਰਨ, 12 ਸਤੰਬਰ (ਲਾਲੀ ਕੈਰੋਂ)- ਜ਼ਿਲ੍ਹਾ ਪੱਧਰੀ ਬੈਡਿਮੰਟਨ ਟੂਰਨਾਮੈਂਟ ਜੋ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਕਰਵਪਾਇਆ ਗਿਆ, ਵਿਚ ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਦੀਆਂ ਅੰਡਰ-19 ਖਿਡਾਰਣਾਂ ਨਵਦੀਪ ਕੌਰ, ਜਸਪ੍ਰੀਤ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਮੁਕੰਮਲ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਵਿਖੇ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ

ਤਰਨ ਤਾਰਨ/ਨੌਸ਼ਹਿਰਾ ਪੰਨੂੰਆ, 12 ਸਤੰਬਰ (ਪ੍ਰਭਾਤ ਮੌਾਗਾ, ਜੋਸ਼ੀ)- ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵੀਰ ਸਿੰਘ ਮੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਬੀ. ਈ. ਈ. ਓ. ਪਲਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ...

ਪੂਰੀ ਖ਼ਬਰ »

'ਆਪ' ਦੀ ਪ੍ਰਭਾਵਸ਼ਾਲੀ ਕਾਨਫਰੰਸ ਦੀ ਸਫ਼ਲਤਾ ਦਾ ਸਿਹਰਾ ਵਰਕਰਾਂ ਸਿਰ- ਬਿੱਟੂ ਖਵਾਸਪੁਰ

ਖਡੂਰ ਸਾਹਿਬ, 12 ਸਤੰਬਰ (ਅਮਰਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਹੋਈ ਖਡੂਰ ਸਾਹਿਬ ਦੀ ਸਫ਼ਲ ਤੇ ਪ੍ਰਭਾਵਸ਼ਾਲੀ ਕਾਨਫਰੰਸ ਨੇ ਵਿਰੋਧੀ ਪਾਰਟੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਜੇਕਰ ਸੱਤਾਧਾਰੀ ਕਾਂਗਰਸ ...

ਪੂਰੀ ਖ਼ਬਰ »

ਕਰਨੈਲ ਸਿੰਘ ਮੰਡ ਨੂੰ ਸਦਮਾ, ਭਰਾ ਦਾ ਦਿਹਾਂਤ

ਖੇਮਕਰਨ, 12 ਸਤੰਬਰ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਦੇ ਸੇਵਾ ਮੁਕਤ ਸੀਨੀਅਰ ਸਹਾਇਕ ਕਰਨੈਲ ਸਿੰਘ ਮੰਡ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਛੋਟੇ ਭਰਾ ਮਹਿਲ ਸਿੰਘ ਮੰਡ (ਮੁਲਾਜ਼ਮ ਪੰਜਾਬ ਪੁਲਿਸ) ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਮਿ੍ਤਕ ...

ਪੂਰੀ ਖ਼ਬਰ »

ਹਰੇਕ ਮਰਦ ਤੇ ਔਰਤ ਨੂੰ ਰੁਜ਼ਗਾਰ ਮਿਲਣ ਨਾਲ ਸਮਾਜ ਖ਼ੁਸ਼ਹਾਲ ਹੋਵੇਗਾ- ਰਾਏ, ਮਾੜੀ ਮੇਘਾ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ 'ਤੇ ਕੰਨਿਆ ਕੁਮਾਰੀ ਤੋਂ ਆ ਰਹੇ ਨੌਜਵਾਨਾਂ ਦੇ 'ਲਾਂਗ ਮਾਰਚ' ਦੇ ਸਿਖ਼ਰਲੇ ਸਮਾਗਮ 'ਤੇ ਪਹੁੰਚਣ ਤੋਂ ਪਹਿਲਾਂ ਤਰਨ ਤਾਰਨ ਤੇ ਅੰਮਿ੍ਤਸਰ ਜ਼ਿਲਿ੍ਹਆਂ ਦੇ ਨੌਜਵਾਨਾਂ ਦੇ ਜਥੇ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ ਪ੍ਰਵਾਸੀ ਕਾਬੂ

ਖਾਲੜਾ, 12 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐੱਸ. ਐੱਫ. ਦੀ ਸਰਹੱਦੀ ਚੌਾਕੀ ਮੰਗਲੀ 'ਤੇ ਤਾਇਨਾਤ 87 ਬਟਾਲੀਅਨ ਦੇ ਜਵਾਨਾਂ ਵੱਲੋਂ ਗਸ਼ਤ ਦੌਰਾਨ 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ ਕੰਡਿਆਲੀ ਤਾਰ ਨੇੜਿਓਾ ਇਕ ਵਿਅਕਤੀ ਨੂੰ ਕਾਬੂ ਕਰਨ ਦੀ ...

ਪੂਰੀ ਖ਼ਬਰ »

ਦੋਧੀ ਕੋਲੋਂ 80 ਹਜ਼ਾਰ ਰੁਪਏ ਤੇ ਮੋਬਾਈਲ ਖੋਹਿਆ

ਖਾਲੜਾ, 12 ਸਤੰਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀਮੇਘਾ ਨੇੜੇ ਭਿੱਖੀਵਿੰਡ ਡੱਲ ਮੁੱਖ ਸੜਕ ਤੋਂ ਨਕਾਬਪੋਸ਼ ਲੁਟੇਰੇ ਇਕ ਵਿਅਕਤੀ ਕੋਲੋਂ 80 ਹਜ਼ਾਰ ਰੁਪਏ ਤੇ ਇਕ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ | ਲੁੱਟ ਦਾ ਸ਼ਿਕਾਰ ਹੋਏ ਦੋਧੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਉੱਪ ਮੰਡਲ ਅਫ਼ਸਰ ਦਫ਼ਤਰ ਪੱਟੀ ਵਿਖੇ ਸੇਵਾਦਾਰ ਦਾ ਮੋਟਰਸਾਈਕਲ ਚੋਰੀ ਹੋ ਗਿਆ, ਜਿਸ ਸਬੰਧੀ ਸਤਨਾਮ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਨੇ ਦੱਸਿਆ ਕਿ ਉਹ ਸਬ-ਤਹਿਸੀਲ ਖੇਮਕਰਨ ਵਿਖੇ ਬਤੌਰ ਸੇਵਾਦਾਰ ਦੀ ...

ਪੂਰੀ ਖ਼ਬਰ »

ਕਲ੍ਹ ਹੋਣ ਵਾਲਾ ਧਰਨਾ ਮੁਲਤਵੀ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)- ਪਾਵਰਕਾਮ ਮੈਨੇਜ਼ਮੈਂਟ ਨਾਲ ਜੁਆਇਟ ਫੋਰਮ ਦੀ ਮੀਟਿੰਗ ਮੋਹਾਲੀ ਵਿਖੇ ਦੁਪਹਿਰ ਤੋਂ ਸ਼ਾਮ ਤੱਕ ਚੱਲੀ ਅਤੇ ਮੁਲਾਜ਼ਮਾਂ ਦੇ ਪਿਛਲੇ ਸਮੇਂ ਕੀਤੇ ਵਾਅਦੇ ਅਨੁਸਾਰ ਪੇ ਬੈਂਡ 'ਤੇ ਵਿਚਾਰ ਵਟਾਂਦਰਾ ਹੋਇਆ | ਜੁਆਇੰਟ ਫੋਰਮ ਦੇ ...

ਪੂਰੀ ਖ਼ਬਰ »

ਜਨਮ ਤੋਂ ਕੱਟੇ ਬੁੱਲ ਤੇ ਤਾਲੂ (ਖੰਡੂਏ) ਦੇ ਇਲਾਜ ਦਾ ਮੁਫ਼ਤ ਕੈਂਪ 15 ਤੱਕ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)- ਖੰਡੂਆ ਇਕ ਜਮਾਂਦਰੂ ਬਿਮਾਰੀ ਹੈ ਤੇ ਲਗਪਗ 800 ਨਵੇਂ ਜੰਮੇ ਬੱਚਿਆਂ 'ਚੋਂ ਇਕ ਬੱਚਾ ਕੱਟੇ ਹੋਏ ਬੁੱਲ ਤੇ ਕੱਟੇ ਹੋਏ ਤਾਲੂ ਨਾਲ ਪੈਦਾ ਹੁੰਦਾ ਹੈ | ਕੁਦਰਤ ਵਲੋਂ ਸੁੰਦਰ ਚਿਹਰੇ ਤੋਂ ਵਾਂਝੇ ਰਹੇ ਇਨ੍ਹਾਂ ਬੱਚਿਆਂ ਪ੍ਰਤੀ ਅਕਸਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਿੱਖੀਵਿੰਡ, 12 ਸਤੰਬਰ (ਬੌਬੀ)- ਭਿੱਖੀਵਿੰਡ ਪੁਲਿਸ ਵੱਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਸ. ਓ. ਬਲਵਿੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਪੁਲਿਸ ਪਾਰਟੀ ਸਮੇਤ ਐੱਸ. ਆਈ. ਪ੍ਰਭਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਪਿੰਡ ਤਖਤੂਚੱਕ ਵਿਖੇ ਖਿਡਾਰੀਆਂ ਨੂੰ ਕ੍ਰਿਕਟ ਕਿੱਟਾਂ ਸੌ ਾਪੀਆਂ

ਖਡੂਰ ਸਾਹਿਬ, 12 ਸਤੰਬਰ (ਅਮਰਪਾਲ ਸਿੰਘ)- ਪਿੰਡ ਤਖਤੂਚੱਕ ਵਿਖੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਪੁੱਤਰ ਪ੍ਰਦੀਪ ਸਿੰਘ ਭਲਾਈਪੁਰ ਤੇ ਯੂਥ ਕਾਂਗਰਸ ਦੇ ਸਕੱਤਰ ਸਤਨਾਮ ਸਿੰਘ ਬਿੱਟੂ ਤਖਤੂਚੱਕ ਨੇ ਪਿੰਡ ਦੇ ਨੌਜਵਾਨਾਂ ਨੂੰ ਕ੍ਰਿਕਟ ਕਿੱਟਾਂ ਸੌਾਪੀਆਂ | ਇਸ ਮੌਕੇ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਜਥੇ: ਅਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਖਡੂਰ ਸਾਹਿਬ, 12 ਸਤੰਬਰ (ਅਮਰਪਾਲ ਸਿੰਘ)- ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਖਡੂਰ ਸਾਹਿਬ ਦੇ ਜਥੇ: ਅਜੀਤ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ | ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਬ੍ਰਹਮਪੁਰਾ ਨੇ ਸਵ: ਅਜੀਤ ਸਿੰਘ ਦੇ ਜੀਵਨ ਤੇ ਉਨ੍ਹਾਂ ਦੀ ਸਿੱਖੀ ਸਿਦਕ ਵਾਲੀ ਸੋਚ ਦੀ ਸ਼ਲਾਘਾ ਕਰਦਿਆਂ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ | ਇਸ ਮੌਕੇ ਸਵ: ਅਜੀਤ ਸਿੰਘ ਦੇ ਸਪੁੱਤਰ ਕੁਲਦੀਪ ਸਿੰਘ ਖ਼ਾਲਸਾ, ਮਨਮੋਹਨ ਸਿੰਘ, ਰਵਿੰਦਰ ਸਿੰਘ ਤੋਂ ਇਲਾਵਾ ਨਛੱਤਰ ਸਿੰਘ ਖਹਿਰਾ, ਜਸਬੀਰ ਸਿੰਘ ਮਹਿਤੀਆ, ਜਥੇ: ਮੇਘ ਸਿੰਘ, ਭਾਗ ਸਿੰਘ ਪਹਿਲਵਾਨ, ਜਥੇ: ਰਣਜੀਤ ਸਿੰਘ ਪੱਪੂ, ਮਾਸਟਰ ਹਰਦੀਦਾਰ ਸਿੰਘ ਆਦਿ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮਹਾਰਾਜਾ ਰਣਜੀਤ ਸਿੰਘ ਸਕੂਲ ਵਿਖੇ ਸਮਾਗਮ

ਤਰਨ ਤਾਰਨ, 12 ਸਤੰਬਰ (ਲਾਲੀ ਕੈਰੋਂ)- ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਸਾਰਾਗੜੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਮਿਲ ਕੇ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਪਿ੍ੰਸੀਪਲ ਗੁਰਪ੍ਰੀਤ ...

ਪੂਰੀ ਖ਼ਬਰ »

ਕਾਂਗਰਸ ਬੇਰੁਜ਼ਗਾਰ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀ- ਇੰਸ: ਮੁੰਡਾਪਿੰਡ

ਫਤਿਆਬਾਦ, 12 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਗੁਰਤਾਗੱਦੀ ਦਿਵਸ ਮੌਕੇ ਵੱਖ-ਵੱਖ ਪਾਰਟੀਆਂ ਵਲੋਂ ਕੀਤੀਆਂ ਕਾਨਫਰੰਸਾਂ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਆਪ ਮੁਹਾਰੇ ਜੁੜੀ ਇਕੱਤਰਤਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਰਣਜੀਤ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਗੱਲਬਾਤ ਟੁੱਟੀ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)- ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ, ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈੱਡਰੇਸ਼ਨ, ਆਈ. ਟੀ. ਆਈ. ਇੰਪਲਾਈਜ਼ ਐੱਸੋਸੀਏਸ਼ਨ, ਇੰਪਲਾਈਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਵਿਖੇ ਜ਼ਿਲ੍ਹਾ ਪੱਧਰੀ ਚੈੱਸ ਟੂਰਨਾਮੈਂਟ

ਤਰਨ ਤਾਰਨ, 12 ਸਤੰਬਰ (ਲਾਲੀ ਕੈਰੋਂ)- ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ 'ਚ ਚੱਲ ਰਹੀ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨ ਤਾਰਨ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੈੱਸ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਾਬਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਤਾਈਕਵਾਂਡੋ 'ਚ ਮਮਤਾ ਨਿਕੇਤਨੀਆਂ ਨੇ ਜਿੱਤੇ ਤਗਮੇ

ਤਰਨ ਤਾਰਨ, 12 ਸਤੰਬਰ (ਲਾਲੀ ਕੈਰੋਂ)- ਤਾਈਕਵਾਂਡੋ ਖੇਡ ਮੁਕਾਬਲਾ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਕਰਵਾਇਆ ਗਿਆ, ਵਿਚ ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਦੀਆਂ ਵਿਦਿਆਰਥਣਾਂ ਨੇ ਅੰਡਰ-14 'ਚ 2 ਸੋਨੇ ਦੇ ਤਗਮੇ, 3 ਚਾਂਦੀ, ਅੰਡਰ-17 'ਚ 5 ...

ਪੂਰੀ ਖ਼ਬਰ »

ਪਿੰਡ ਜਗਤਪੁਰਾ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਦੀ ਮੀਟਿੰਗ

ਝਬਾਲ, 12 ਸਤੰਬਰ (ਸਰਬਜੀਤ ਸਿੰਘ)- ਹਲਕਾ ਤਰਨ ਤਾਰਨ ਦੇ ਬਲਾਕ ਗੰਡੀਵਿੰਡ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਯਤਨਸ਼ੀਲ ਪਿੰਡ ਵਾਸੀਆਂ ਦੀ ਮੀਟਿੰਗ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਹੋਈ ਜਿਸ ਵਿਚ ਧੜੇਬੰਦੀ ਤੋਂ ਉੱਪਰ ਉੱਠ ਕੇ ...

ਪੂਰੀ ਖ਼ਬਰ »

ਮਾਸਟਰ ਤਿ੍ਪਤ ਸਿੰਘ ਛਾਪੜੀ ਸਾਹਿਬ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 12 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਮਿੰਟੂ ਦੇ ਚਾਚਾ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਦੁਕਾਨਦਾਰ ਯੂਨੀਅਨ ਦੇ ਸਹੁਰਾ ਸਾਹਿਬ ਤੇ ਚੇਤਨਦੀਪ ਸਿੰਘ ਛਾਪੜੀ ਸਾਹਿਬ ਦੇ ਪਿਤਾ ਮਾਸਟਰ ...

ਪੂਰੀ ਖ਼ਬਰ »

ਪਿੰਡ ਵਲਟੋਹਾ ਦੀ ਸਰਪੰਚ 'ਤੇ ਪਰਚਾ ਸਿਆਸਤ ਤੋਂ ਪ੍ਰੇਰਿਤ- ਪ੍ਰੋ: ਵਲਟੋਹਾ

ਅਮਰਕੋਟ, 12 ਸਤੰਬਰ (ਗੁਰਚਰਨ ਸਿੰਘ ਭੱਟੀ)- ਪਿੰਡ ਵਲਟੋਹਾ ਦੇ ਟਕਸਾਲੀ ਅਕਾਲੀ ਆਗੂ ਕਾਰਜ ਸਿੰਘ ਦਿਉਲ ਦੀ ਪਤਨੀ ਸਰਪੰਚ ਬੀਬੀ ਸਲਵਿੰਦਰ ਕੌਰ 'ਤੇ ਗਬਨ ਦਾ ਕੇਸ ਥਾਣਾ ਵਲਟੋਹਾ ਵਿਖੇ ਦਰਜ ਹੋਣ ਬਾਰੇ ਜਾਣਕਾਰੀ ਮਿਲੀ ਹੈ | ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ- ਪਾਂਧੀ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਸੀਨੀਅਰ ਕਾਂਗਰਸ ਨੇਤਾ ਲੱਕੀ ਪਾਂਧੀ ਨੇ ਕਾਂਗਰਸੀ ਵਰਕਰਾਂ ਸਮੇਤ ਪਾਰਟੀ ਹਾਈ ਕਮਾਂਡ ਕੋਲੋਂ ਮੰਗ ਕੀਤੀ ਕਿ ਮਾਝੇ ਦੇ ਹਰਮਨ ਪਿਆਰੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਸਾਹਮਣੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਵੇਰਕਾ ਡੇਅਰੀ ਪੱਟੀ ਵਿਖੇ ਹੋਈ ਜਿਸ ਵਿਚ ਪੁੱਜੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾਰਾਏ ਤੇ ਅਰਸਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨਾਲ ...

ਪੂਰੀ ਖ਼ਬਰ »

ਮਾਦਾ ਸਾਂਬਰ ਨੂੰ ਹਰੀਕੇ ਰੱਖ 'ਚ ਛੱਡਿਆ

ਹਰੀਕੇ ਪੱਤਣ, 12 ਸਤੰਬਰ (ਸੰਜੀਵ ਕੁੰਦਰਾ)- ਜ਼ਿਲ੍ਹਾ ਜਲੰਧਰ ਦੇ ਪਿੰਡ ਬਿਲਗਾ ਤੋਂ ਲਿਆਂਦੀ ਗਈ ਮਾਦਾ ਸਾਂਬਰ ਨੂੰ ਜੰਗਲਾਤ ਵਿਭਾਗ ਦੀ ਟੀਮ ਨੇ ਹਰੀਕੇ ਰੱਖ ਵਿਚ ਛੱਡ ਦਿੱਤਾ | ਇਸ ਮੌਕੇ ਨਕੋਦਰ ਵਣ ਰੇਂਜ ਦੇ ਗਾਰਡ ਪਰਮਵੀਰ ਸਿੰਘ ਤੇ ਨਿਰਮਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਅਮਰਕੋਟ, 12 ਸਤੰਬਰ (ਗੁਰਚਰਨ ਸਿੰਘ ਭੱਟੀ)- ਪੰਜਾਬ ਗ੍ਰਾਮੀਣ ਬੈਂਕ ਜੋ ਪੰਜਾਬ ਦਾ ਇਕ ਪ੍ਰਮੁੱਖ ਬੈਂਕ ਹੈ ਨੇ ਆਪਣਾ 13ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਵੱਖ-ਵੱਖ ਥਾਵਾਂ 'ਤੇ ਮਨਾਇਆ | ਫਿਰੋਜ਼ਪੁਰ ਬੈਂਕ ਦੇ ਰੇਂਜ ਦਾ ਵਿਸ਼ੇਸ਼ ਸਮਾਗਮ ਬ੍ਰਾਂਚ ਅਮਰਕੋਟ ਵਲੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀਆਂ ਜਿੱਤੇ ਤਗਮੇ

ਗੋਇੰਦਵਾਲ ਸਾਹਿਬ, 12 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਆਏ ਪ੍ਰੋਜੈਕਟ ਅਫ਼ਸਰ ਰਜਿੰਦਰ ਕੌਰ ਚੌਹਾਨ ਦੀ ਸਰਪ੍ਰਸਤੀ ਹੇਠ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵਿਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX