ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  19 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  56 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 minute ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਲੁਧਿਆਣਾ

ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਵਿਰੁੱਧ ਮੁਸਲਿਮ ਭਾਈਚਾਰੇ ਵਲੋਂ ਰੋਸ ਮੁਜ਼ਾਹਰਾ

ਲੁਧਿਆਣਾ, 12 ਸਤੰਬਰ (ਪਰਮੇਸ਼ਰ ਸਿੰਘ)-ਮਿਆਂਮਾਰ (ਬਰਮਾ) 'ਚ ਰੋਹਿੰਗਿਆ ਮੁਸਲਿਮ ਭਾਈਚਾਰੇ 'ਤੇ ਉੱਥੇ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਅਣਮਨੁੱਖੀ ਹੱਤਿਆਚਾਰਾਂ ਤੇ ਕੀਤੀ ਜਾ ਰਹੀ ਨਸਲਕੁਸ਼ੀ ਦੇ ਖਿਲਾਫ਼ ਅੱਜ ਇੱਥੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ...

ਪੂਰੀ ਖ਼ਬਰ »

ਅਜੋਕੀ ਪੀੜ੍ਹੀ ਨੂੰ ਰੁਜ਼ਗਾਰ ਦੇਣ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਚੰਗਾ ਉਪਰਾਲਾ-ਹਰਸਿਮਰਤ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜੀ ਨੌਜਵਾਨ ਪੀੜ੍ਹੀ ਖੇਤੀਬਾੜੀ ਵਲੋਂ ਮੂੰਹ ਮੋੜ ਗਈ ਹੈ, ਉਨ੍ਹਾਂ ਨੂੰ ਰੁਜ਼ਗਾਰ ਵਾਲੇ ਪਾਸੇ ਲਾਉਣ ਲਈ ਫੂਡ ...

ਪੂਰੀ ਖ਼ਬਰ »

ਮੰਦਿਰ 'ਚ ਚੋਰੀ ਕਰਦੇ ਚੋਰ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਸਥਿਤ ਪ੍ਰਾਚੀਨ ਵੈਸ਼ਨੂੰ ਮੰਦਿਰ 'ਚ ਚੋਰ ਬੀਤੀ ਰਾਤ ਨਕਦੀ ਚੋਰੀ ਕਰਕੇ ਲੈ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਇਕ ਨੌਜਵਾਨ ਮੰਦਿਰ 'ਚ ਦਾਖਲ ਹੋਇਆ ਤੇ ਉਸਨੇ ਉੱਥੇ ਪਈ ਗੋਲਕ ਦੇ ਤਾਲੇ ਤੋੜ ਕੇ ...

ਪੂਰੀ ਖ਼ਬਰ »

ਰਾਖਵੀਂ ਜ਼ਮੀਨ 'ਤੇ ਹੋਈ ਉਸਾਰੀ ਇਮਾਰਤੀ ਸ਼ਾਖਾ ਵਲੋਂ ਸੀਲ

ਲੁਧਿਆਣਾ, 12 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਸ਼ਿਵਪੁਰੀ ਟਾਊਨ ਪਲੈਨਿੰਗ ਸਕੀਮ ਪਾਰਟ-2 ਵਿਚ ਵਿਸ਼ੇਸ਼ ਮਕਸਦ ਲਈ ਰਾਖਵੀਂ ਜ਼ਮੀਨ 'ਤੇ ਕੀਤੀ ਉਸਾਰੀ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਨੂੰ ਸੀਲ ਕਰ ਦਿੱਤੀ ਗਈ | ਸਹਾਇਕ ਨਿਗਮ ਯੋਜਨਾਕਾਰ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦੀ ਬੈਠਕ

ਲੁਧਿਆਣਾ, 12 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਰਾਸ਼ਨ ਡੀਪੂ ਹੋਲਡਰਾਂ ਦੀ ਬੈਠਕ ਹੋਈ ਜਿਸ 'ਚ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਚੜ੍ਹਦੀ ਕਲਾ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਬੰਸਪੁਰਾ 'ਚ 10ਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਦੀ ਮੌਤ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਜਾਦ ਨਗਰ 'ਚ ਪੁਲਿਸ ਨੇ ਅੱਜ ਇਕ ਕਮਰੇ 'ਚ ਪ੍ਰਵਾਸੀ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਸ਼ਨਾਖ਼ਤ ਪੁਲਿਸ ਨੇ ਸ਼੍ਰੀਕਾਂਤ ਵਜੋਂ ਕੀਤੀ ਗਈ ਹੈ | ਸ੍ਰੀਕਾਂਤ ਦੀ ਉਮਰ 40 ਸਾਲ ਦੇ ਕਰੀਬ ਸੀ ਅਤੇ ਉਹ 20 ਦਿਨ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਵਲੋਂ ਕੀਤੇ ਹਮਲੇ 'ਚ ਡਾਕਟਰ ਜ਼ਖ਼ਮੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਬਾਅਦ ਦੁਪਹਿਰ ਬੰਦੀਆਂ ਵਲੋਂ ਕੀਤੇ ਹਮਲੇ 'ਚ ਡਾਕਟਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ 'ਚ ਤਾਇਨਾਤ ਡਾਕਟਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਉਹ ਜੇਲ੍ਹ ਦੇ ਹਸਪਤਾਲ 'ਚ ਬੈਠਾ ਸੀ ਕਿ ਉੱਥੇ ਇਕ ਦਰਜਨ ਦੇ ਕਰੀਬ ਬੰਦੀ ਆ ਗਏ ਤੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਬੰਦੀਆਂ ਕੋਲ ਤਿੱਖੇ ਕੀਤੇ ਚਮਚ ਤੇ ਹੋਰ ਸਾਮਾਨ ਸੀ | ਲਹੂ ਲੁਹਾਨ ਡਾਕਟਰ ਹੇਠਾਂ ਡਿੱਗ ਪਿਆ | ਰੌਲੇ ਦੀ ਆਵਾਜ ਸੁਣ ਕੇ ਉੱਥੇ ਮੁਲਾਜ਼ਮ ਆ ਗਏ | ਗੰਭੀਰ ਹਾਲਤ ਵਿਚ ਡਾਕਟਰ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਉਸ ਦੇ ਪੇਟ, ਮੱਥੇ ਤੇ ਹੱਥਾਂ 'ਤੇ ਜ਼ਖ਼ਮਾਂ ਦੇ ਨਿਸ਼ਾਨ ਹਨ | ਡਾਕਟਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਉਸ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਬੰਦੀ ਉਨ੍ਹਾਂ ਕੋਲੋਂ ਨਸ਼ੀਲੀਆਂ ਦਵਾਈਆਂ ਮੰਗ ਰਹੇ ਸਨ, ਪਰ ਉਹ ਇਸ ਤੋਂ ਇਨਕਾਰ ਕਰ ਰਹੇ ਸਨ, ਜਿਸ ਕਾਰਨ ਕੁਝ ਬੰਦੀ ਉਨ੍ਹਾਂ ਨਾਲ ਰੰਜ਼ਿਸ਼ ਰੱਖ ਰਹੇ ਸਨ | ਉਨ੍ਹਾਂ ਦੱਸਿਆ ਕਿ ਹਮਲਾਵਰਾਂ ਕੋਲ ਤੇਜ਼ਧਾਰ ਦੇ ਹਥਿਆਰ ਸਨ ਅਤੇ ਇਹ ਜੇਲ੍ਹ ਵਿਚ ਕਿਵੇਂ ਪਹੁੰਚੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ | ਡਾਕਟਰ ਨੇ ਦੱਸਿਆ ਕਿ ਜੇਲ੍ਹ ਨਸ਼ੇੜੀਆਂ ਦਾ ਅੱਡਾ ਬਣ ਚੁੱਕੀ ਹੈ ਅਤੇ ਜੇਲ੍ਹ ਵਿਚ ਹਰ ਕਿਸਮ ਦਾ ਨਸ਼ਾ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ, ਪਰ ਇਸ ਸਬੰਧੀ ਕੋਈ ਉਚ ਅਧਿਕਾਰੀ ਕਾਰਵਾਈ ਨਹੀਂ ਕਰ ਰਿਹਾ ਹੈ |
ਜੇਲ੍ਹ ਮੁਲਾਜ਼ਮ ਬਣੇ ਰਹੇ ਮੂਕ ਦਰਸ਼ਕ
ਡਾਕਟਰ ਨੇ ਦੋਸ਼ ਲਗਾਇਆ ਕਿ ਅੱਜ ਲੜਾਈ ਦੌਰਾਨ ਜੇਲ੍ਹ ਮੁਲਾਜ਼ਮ ਮੂਕ ਦਰਸ਼ਕ ਬਣੇ ਰਹੇ ਕਿਸੇ ਨੇ ਵੀ ਉਨ੍ਹਾਂ ਨੂੰ ਨਹੀਂ ਬਚਾਇਆ | ਉਨ੍ਹਾ ਦੱਸਿਆ ਕਿ ਉਹ ਬੜੀ ਮੁਸ਼ਕਿਲ ਨਾਲ ਜੇਲ੍ਹ ਹਸਪਤਾਲ ਤੋਂ ਬਚ ਕੇ ਬਾਹਰ ਆਇਆ | ਇਸ ਦੌਰਾਨ ਜੇਲ੍ਹ ਸੁਪਰਡੈਂਟ ਸ੍ਰੀ ਐੱਸ.ਪੀ. ਖੰਨਾ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਡਾਕਟਰ ਵੱਲੋਂ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਬਾਰੇ ਸ੍ਰੀ ਖੰਨਾ ਨੇ ਦੱਸਿਆ ਕਿ ਇਸ ਮਾਮਲੇ ਦੀ ਵੀ ਉਹ ਜਾਂਚ ਕਰਨਗੇ |
ਇਸ ਦੌਰਾਨ ਆਈ.ਜੀ. (ਜੇਲ੍ਹ) ਆਰ.ਕੇ. ਅਰੋੜਾ ਨੇ ਡਾਕਟਰ ਵਲੋਂ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਡੀ.ਆਈ.ਜੀ. ਲਖਵਿੰਦਰ ਸਿੰਘ ਜਾਖੜ ਨੂੰ ਜਾਂਚ ਕਰਨ ਉਪਰੰਤ ਰਿਪੋਰਟ ਦੇਣ ਲਈ ਕਿਹਾ |


ਖ਼ਬਰ ਸ਼ੇਅਰ ਕਰੋ

ਟਰਾਂਸਪੋਰਟਰਾਂ ਤੇ ਕਰਿੰਦਿਆਂ ਵਲੋਂ ਕੀਤੇ ਹਮਲੇ 'ਚ ਮੈਡਮ ਕਲਸੀ ਵਾਲ-ਵਾਲ ਬਚੇ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ/ ਪੁਨੀਤ ਬਾਵਾ)-ਸਥਾਨਕ ਬੱਸ ਸਟੈਂਡ ਦੇ ਬਾਹਰ ਦੇਰ ਰਾਤ ਟਰਾਂਸਪੋਰਟਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਵੱਲੋਂ ਕੀਤੇ ਹਮਲੇ ਵਿਚ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਵਾਲ-ਵਾਲ ਬਚ ਗਈ ਜਦਕਿ ਇਨ੍ਹਾਂ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਡਿਪਟਾਰਟਮੈਂਟ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਕਾਂਗਰਸ ਘੱਟ ਗਿਣਤੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਅੱਬਾਸ ਰਾਜਾ ਦੀ ਅਗਵਾਈ 'ਚ ਸੈਂਕੜੇ ਮੁਸਲਮਾਨਾਂ ਨੇ ਮਿਆਂਮਾਰ (ਬਰਮਾ) 'ਚ ਰੋਹਿੰਗਿਆ ਮੁਸਲਿਮ ਭਾਈਚਾਰੇ 'ਤੇ ਉੱਥੇ ਦੀ ਸਰਕਾਰ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਸ਼ਹੀਦ ਮੇਜਰ ਭੁਪਿੰਦਰ ਸਿੰਘ ਸਮਾਰਕ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ-ਡੀ.ਸੀ.

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਅੱਜ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਲੁਧਿਆਣਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »

ਜੀ. ਟੀ. ਰੋਡ ਐੱਸ. ਪੀ. ਐੱਸ. ਹਸਪਤਾਲ ਤੱਕ ਲੱਗਦਾ ਹੈ ਭਾਰੀ ਟਰੈਫਿਕ ਜਾਮ

ਢੰਡਾਰੀ ਕਲਾਂ, 12 ਸਤੰਬਰ (ਪਰਮਜੀਤ ਸਿੰਘ ਮਠਾੜੂ)-ਜੀ ਟੀ ਰੋਡ 'ਤੇ ਜਿਉਂ ਹੀ ਟਰੈਫਿਕ ਸ਼ੇਰਪੁਰ ਚੌਕ ਵੱਲ ਵਧਦਾ ਹੈ, ਓਸਵਾਲ ਕੰਪਨੀ ਦੇ ਅੱਗੇ ਤੋਂ ਹੀ ਭਾਰੀ ਜਾਮ ਲੱਗ ਜਾਂਦਾ ਹੈ | ਇਹ ਸਿਲਸਿਲਾ ਤਕਰੀਬਨ ਸਾਰਾ ਦਿਨ ਏਦਾਂ ਹੀ ਲੱਗਿਆ ਰਹਿੰਦਾ ਹੈ | ਸ਼ਾਮ ਦੇ ਚਾਰ ਵਜੇ ਤੋਂ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਆਮ ਆਦਮੀ ਪਾਰਟੀ ਨੂੰ ਝਟਕਾ

ਭਾਮੀਆਂ ਕਲਾਂ, 12 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀਂ ਪਾਰਟੀ ਦੇ ਪਹਿਲੀ ਕਤਾਰ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਮੁੰਡੀਆਂ ਨੇ ਲੁਧਿਆਣਾ ਕਾਂਗਰਸ ਦਿਹਾਤੀ ਦੇ ਮੀਤ ...

ਪੂਰੀ ਖ਼ਬਰ »

ਰਾਸ਼ਟਰਵਾਦੀ ਹਿੰਦੂ ਸਿੱਖ ਏਕਤਾ ਦੇਵੇਗੀ ਕੱਟੜਪੰਥੀਆਂ ਨੂੰ ਕਰਾਰਾ ਜਵਾਬ-ਡੰਗ/ਛੱਤਵਾਲ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰੂ ਤੇਗ ਬਹਾਦੁਰ ਫੀਲਡ ਗੰਜ ਵਿਖੇ ਰਾਸ਼ਟਰਵਾਦੀ ਸਿੱਖ ਸੰਗਠਨ ਦੀ ਗੁਰਵਿੰਦਰ ਛੱਤਵਾਲ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਗੁਰਦੁਆਰਾ ...

ਪੂਰੀ ਖ਼ਬਰ »

1 ਕਰੋੜ 35 ਲੱਖ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਮ. ਟੀ. ਐਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 35 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ. ਪੀ. ਮੈਡਮ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲਮੀਕਿ ਸਭਾ ਲੁਧਿਆਣਾ ਦੀ ਸਾਲਾਨਾ ਚੋਣ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਵਾਲਮੀਕਿ ਸਭਾ ਲੁਧਿਆਣਾ ਦੀ ਸਾਲਾਨਾ ਚੋਣ ਸਭਾ ਦੇ ਦਫ਼ਤਰ 'ਚ ਡਾ: ਡੀ.ਪੀ ਖੋਸਲਾ ਪ੍ਰਧਾਨ ਵਾਲਮੀਕਿ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸ੍ਰੀ ਖੋਸਲਾ ਨੇ ਕਿਹਾ ਕਿ ਜ਼ਿਲ੍ਹਾ ਵਾਲਮੀਕਿ ਸਭਾ ਸਭ ਤੋਂ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ' ਵਲੋਂ ਡਿਪਲੋਮਾ ਕੋਰਸ ਲਈ ਪ੍ਰੀਖਿਆ

ਲੁਧਿਆਣਾ, 12 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਵੈਟਰਨਰੀ ਸਾਇੰਸ ਅਤੇ ਐਨੀਮਲ ਹੈਲਥ ਤਕਨਾਲੋਜੀ ਪ੍ਰੋਗਰਾਮ ਦੇ ਡਿਪਲੋਮਾ ਕੋਰਸ 'ਚ ਦਾਖਲੇ ਸਬੰਧੀ ਪ੍ਰੀਖਿਆ ਲਈ | ਇਸ ਸਬੰਧੀ ਯੂਨੀਵਰਸਿਟੀ ਦੇ ਕੰਟਰੋਲਰ ...

ਪੂਰੀ ਖ਼ਬਰ »

ਅਸੀਸੂ ਤੇ ਫ਼ਿਕੋ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀਆਂ ਸਕੀਮਾਂ ਤੋਂ ਸਨਅਤਕਾਰਾਂ ਨੂੰ ਜਾਣੂੰ ਕਰਵਾਉਣ ਲਈ ਸਹਾਇਤਾ ਕੇਂਦਰ ਖੋਲ੍ਹਣਗੇ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਨੂੰ ਸਬੰਧਤ ਵਿਭਾਗ ਦਾ ਸਭ ਤੋਂ ਵੱਧ ਲਾਹਾ ਦੁਆਉਣ ਦੇ ਲਈ ਪੰਜਾਬੀਆਂ ਨੂੰ ਅੱਗੇ ਆਉਣ ਦਾ ਸੱਦਾ ਦੇਣ ਤੋਂ ਇਲਾਵਾ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਮੀਟਿੰਗ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਅਹੁਦੇਦਾਰਾਂ ਤੇ ਸਾਈਕਲ ਸਨਅਤਕਾਰਾਂ ਦੀ ਇਕ ਮੀਟਿੰਗ ਗਿੱਡ ਰੋਡ ਦਫ਼ਤਰ ਵਿਖੇ ਹੋਈ | ਜਿਸ 'ਚ ਸੀਸੂ ਦੇ ਪ੍ਰਧਾਨ ਅਵਤਾਰ ਸਿੰਘ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ

ਲੁਧਿਆਣਾ, 12 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੀ ਤਰਜ਼ 'ਤੇ ਸਾਰੇ ਧਾਰਮਿਕ ਸਥਾਨਾਂ 'ਚ ਰਾਖਵਾਂਕਰਨ ਲਾਗੂ ਹੋਵੇ-ਗੁੱਜਰਵਾਲ

ਲੁਧਿਆਣਾ, 12 ਸਤੰਬਰ (ਸਲੇਮਪੁਰੀ)–ਅੱਜ ਪੰਜਾਬ ਤੇ ਕੇਂਦਰ ਸਰਕਾਰ ਦੇ ਵੱਖ–ਵੱਖ ਵਿਭਾਗਾਂ 'ਚੋਂ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋਏ ਅਫ਼ਸਰਾਂ ਦੀ ਜਥੇਬੰਦੀ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਸ਼੍ਰੇਣੀਆਂ ਅਫ਼ਸਰ ਯੂਨੀਅਨ ਦੇ ਸੂਬਾਈ ਆਗੂ ਮੇਵਾ ਸਿੰਘ ਗੱੁਜਰਵਾਲ ...

ਪੂਰੀ ਖ਼ਬਰ »

ਲੁਧਿਆਣਾ ਦੇ ਕੀਤੇ ਵਿਨਾਸ਼ ਦੀ ਜਾਂਚ ਕਰਵਾਕੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਵਾਵਾਂਗੇ:ਬਿੱਟੂ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਥਾਨਕ ਸਰਕਟ ਹਾਊੁਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਪਿਛਲੇ 10 ਸਾਲਾਂ 'ਚ ਮਹਾਂਨਗਰ ...

ਪੂਰੀ ਖ਼ਬਰ »

ਟੈਕਸਟਾਈਲ ਸਨਅਤਾਂ ਤੇ ਮਸ਼ੀਨ ਟੂਲਜ਼ ਸਨਅਤਾਂ ਨੂੰ ਵਿਸ਼ਵ ਦਾ ਹਾਣੀ ਬਣਾਉਣ ਲਈ ਸਮਾਗਮ ਕਰਵਾਇਆ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਸਥਾਨਕ ਪੰਜ ਤਾਰਾ ਹੋਟਲ ਵਿਖੇ ਟੈਕਸਟਾਈਲ ਤੇ ਮਸ਼ੀਨ ਟੂਲਜ਼ ਸਨਅਤਾਂ ਨੂੰ ਵਿਸ਼ਵ ਦਾ ਹਾਣੀ ਬਣਾਉਣ ਲਈ ਇੰਡੀਅਨ ਟੈਕਸਟਾਈਲ ਐਾਡ ਮਸ਼ੀਨਰੀ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਇਟਾਮਾ) ਅਤੇ ਨਾਰਥ ਇੰਡੀਆ ਟੈਕਸਟਾਈਲ ...

ਪੂਰੀ ਖ਼ਬਰ »

ਗੈਸ ਦੀ ਤਸਕਰੀ ਕਰਨ ਵਾਲੇ 2 ਕਾਬੂ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ ਗੈਸ ਸਲੰਡਰਾਂ 'ਚੋਂ ਗੈਸ ਕੱਢ ਕੇ ਛੋਟੇ ਸਿਲੰਡਰਾਂ 'ਚ ਗੈਸ ਭਰ ਕੇ ਮਹਿੰਗੇ ਭਾਅ 'ਤੇ ਵੇਚਣ ਵਾਲੇ ਗੈਸ ਗਰੋਹ ਨੂੰ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹੌਜ਼ਰੀ ਕਾਰੋਬਾਰੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹੈ-ਰਾਣਾ

ਲੁਧਿਆਣਾ, 12 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਹਜ਼ੂਰੀ ਰੋਡ ਹੌਜ਼ਰੀ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਹੌਜ਼ਰੀ ਕਾਰੋਬਾਰੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ...

ਪੂਰੀ ਖ਼ਬਰ »

ਸੰਤ ਜਗਜੀਤ ਸਿੰਘ ਲੋਪੋ ਨੇ ਨੂਰੀ ਦੀਵਾਨ ਸਜਾਏ

ਲੁਧਿਆਣਾ, 12 ਸਤੰਬਰ (ਅਮਰੀਕ ਸਿੰਘ ਬੱਤਰਾ)-ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਮੋਗਾ ਦੇ ਸੰਤ ਦਰਬਾਰਾ ਸਿੰਘ, ਸੰਤ ਜੋਰਾ ਸਿੰਘ ਲੋਪੋ ਵਾਲਿਆਂ ਵਲੋੋਂ ਚਲਾਈ ਗਈ ਦੀਵਾਨਾਂ ਦੀ ਲੜੀ ਤਹਿਤ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਾਣਾ ਮੰਡੀ ਗਿੱਲ ਰੋਡ ਨਜ਼ਦੀਕ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਐੱਸ.ਐਨ.ਪੀ. ਮਾਰਕਰ ਦੀ ਸ਼ਨਾਖਤ 'ਤੇ ਵਰਤੋਂ ਸਬੰਧੀ ਵਰਕਸ਼ਾਪ

ਲੁਧਿਆਣਾ,12 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐਗਰੀਕਲਚਰਲ ਬਾਇਓਤਕਨਾਲੋਜੀ ਸਕੂਲ ਵਲੋਂ 'ਕਾਸਪ ਤਕਨਾਲੋਜੀ ਦੁਆਰਾ ਐਨ. ਐਨ. ਪੀ. ਦੀ ਸ਼ਨਾਖਤ ਤੇ ਵਰਤੋਂ' ਸਬੰਧੀ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਕਾਸਪ ਤਕਨਾਲੋਜੀ ਦੁਆਰਾ ਜੀਨ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਾ ਦਾ ਸਨਮਾਨ

ਲੁਧਿਆਣਾ, 12 ਸਤੰਬਰ (ਪਰਮੇਸ਼ਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਡਾ.ਕਰਨ ਵੜਿੰਗ ਨੇ ਕਿਹਾ ਹੈ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ, ਦੇਸ਼ ਦੀ ਤਰੱਕੀ ਕਿਸੇ ਦੇਸ਼ ਦੇ ਸਿੱਖਿਆ ਪੱਧਰ 'ਤੇ ਨਿਰਭਰ ਕਰਦੀ ਹੈ, ਇਸ ਲਈ ਪੰਜਾਬ ਸਰਕਾਰ ਸਿੱਖਿਆ ...

ਪੂਰੀ ਖ਼ਬਰ »

ਆਜ਼ਾਦ ਦੁਸਹਿਰਾ ਕਮੇਟੀ ਧੂਰੀ ਲਾਈਨ ਵਲੋਂ ਮਹਿਮਾਨਾਂ ਨੂੰ ਦਿੱਤਾ ਸੱਦਾ ਪੱਤਰ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਆਜਾਦ ਦੁਸਹਿਰਾ ਕਮੇਟੀ ਧੂਰੀ ਲਾਈਨ ਵਲੋਂ 44ਵਾਂ ਦੁਸਹਿਰਾ ਸਮਾਗਮ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮਹਿਮਾਨਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ | ਚੇਅਰਮੈਨ ਕੁਲਦੀਪ ਸ਼ਰਮਾ, ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਮਾਰਚ ਕੱਢਿਆ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਸਟੂਡੈਂਟਸ ਡੈਮੋਕ੍ਰੇਟਿਕ ਫੈਡਰੇਸ਼ਨ ਵਲੋਂ ਲੁਧਿਆਣਾ ਸ਼ਹਿਰੀ-2 ਦੀ ਇਕਾਈ ਦੇ ਪ੍ਰਧਾਨ ਨਰਿੰਦਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਥਾਨਕ ਸ਼ਿਮਲਾਪੁਰੀ ਵਿਖੇ 'ਨਸ਼ਾ ਮੁਕਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਦੀ ਕਾਰ ਨੇ ਪਲਾਟ ਦੀ ਦੀਵਾਰ ਤੋੜੀ

ਲੁਧਿਆਣਾ, 12 ਸਤੰਬਰ (ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਭਾਈ ਹਿੰਮਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਦੋ ਕਾਰਾਂ 'ਚ ਹੋਈ ਟੱਕਰ ਤੋਂ ਬਾਅਦ ਇਕ ਤੇਜ਼ ਰਫ਼ਤਾਰ ਦੀ ਕਾਰ ਦਾ ਚਾਲਕ ਸੰਤੁਲਨ ਗਵਾ ਬੈਠਾ ਤੇ ਕਾਰ ਇਕ ਪਲਾਟ 'ਚ ਜਾ ਵੜੀ ਸਿੱਟੇ ਵਜੋਂ ਪਲਾਟ ਦੀ ਦੀਵਾਰ ਅਤੇ ...

ਪੂਰੀ ਖ਼ਬਰ »

ਫੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਅੱਜ ਦੇਰ ਰਾਤ ਇਕ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 9 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਇਬਰ ਲੈਬਜ਼ ਨਾਲ ਕੀਤਾ ਕਰਾਰ

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਈਬਰ ਲੈਬਜ਼ ਨਾਲ ਕਰਾਰ ਕੀਤਾ ਹੈ | ਇਸ ਐਮ. ਓ. ਯੂ. ਵਿਚ ਸੀ. ਟੀ. ਗਰੁੱਪ ਦੇ ਵਿਦਿਆਰਥੀਆਂ ਆਟੋਡੈਸਕ ਆਥੋਰਾਇਜ਼ਡ ਸਾਫਟਵੇਰ ਪ੍ਰੋਡਕਟ ਟਰੇਨਿੰਗ ਤੇ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ 13 ਸਾਲ ਤੋਂ ਦਰ-ਦਰ ਭਟਕ ਰਹੀ ਹੈ ਪ੍ਰਵਾਸੀ ਭਾਰਤੀ ਔਰਤ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਔਰਤ ਪਿੱਛਲੇ 13 ਸਾਲ ਤੋਂ ਆਪਣੇ ਉੱਪਰ ਹੋਏ ਹਮਲੇ 'ਚ ਸ਼ਾਮਿਲ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਦਰ-ਦਰ ਭਟਕ ਰਹੀ ਹੈ ਪਰ ਉਸ ਦੀ ਕਿੱਧਰੇ ਸੁਣਵਾਈ ਨਹੀਂ ਹੋ ਰਹੀ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਕੂਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 12 ਸਤੰਬਰ (ਮਨਪ੍ਰੀਤ ਸਿੰਘ ਔਲਖ)-ਸਰਕਾਰੀ ਸਕੂਲਾਂ ਅੰਦਰ ਚੰਗਾ ਵਿੱਦਿਅਕ ਮਾਹੌਲ ਦੇਣ ਦੇ ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਰੱਖਣ ਦੀ ਵੀ ਮੌਜੂਦਾ ਸਮੇਂ ਅੰਦਰ ਵੱਡੀ ਲੋੜ ਹੈ | ਇਹ ਪ੍ਰਗਟਾਵਾ ਜੱਟ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਤੇ ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX