ਤਾਜਾ ਖ਼ਬਰਾਂ


ਵਿਜੀਲੈਂਸ ਤੇ ਸੀਐਮ ਫਲਾਇੰਗ ਦਸਤੇ ਵੱਲੋਂ ਪੰਚਕੂਲਾ ਸਥਿਤ ਹੁੱਡਾ ਦਫ਼ਤਰ 'ਤੇ ਛਾਪੇਮਾਰੀ
. . .  21 minutes ago
ਪੰਚਕੂਲਾ, 23 ਨਵੰਬਰ (ਸੁਖਵਿੰਦਰ)- ਵਿਜੀਲੈਂਸ ਤੇ ਸੀਐਮ ਫਲਾਇੰਗ ਦਸਤੇ ਵੱਲੋਂ ਪੰਚਕੂਲਾ ਸਥਿਤ ਹੁੱਡਾ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ। ਇਸ ਮੌਕੇ ਹੁੱਡਾ ਵਿਭਾਗ ਦੇ ਕਈ ਲੋਕ ਗ੍ਰਿਫ਼ਤਾਰ ਕੀਤੇ ਗਏ। ਇਸ ਮੌਕੇ ਇੱਕ ਦਲਾਲ ਨੂੰ ਵੀ ਗ੍ਰਿਫ਼ਤਾਰ...
ਅਹਿਮਦਾਬਾਦ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦਾ ਧਮਕੀ
. . .  45 minutes ago
ਅਹਿਮਦਾਬਾਦ, 23 ਨਵੰਬਰ- ਇੱਥੋਂ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੌਕੇ 'ਤੇ ਬੰਬ ਨਿਰੋਧਕ ਦਸਤੇ...
ਮੁੱਖ ਮੰਤਰੀ ਨੇ ਸਤਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
. . .  57 minutes ago
ਲੁਧਿਆਣਾ, 23 ਨਵੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਮਧਾਰੀ ਮੁਖੀ ਸਤਗੁਰੂ ਉਦੈ ਸਿੰਘ ਨਾਲ ਮੁਲਾਕਾਤ ਕਰਨ ਭੈਣੀ ਸਾਹਿਬ ਪਹੁੰਚੇ। ਮੁੱਖ ਮੰਤਰੀ ਤੇ ਸਤਗੁਰੂ ਉਦੈ ਸਿੰਘ ਦੀ ਬੰਦ ਕਮਰਾ ਮੀਟਿੰਗ...
ਭਾਰਤ,ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ 11 ਨੂੰ ਦਿੱਲੀ ਵਿਖੇ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 23 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ 11 ਦਸੰਬਰ ਨੂੰ ਭਾਰਤ,ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ ਦਿੱਲੀ...
ਹਾਫ਼ਿਜ਼ ਦੀ ਰਿਹਾਈ ਤੋਂ ਸਾਬਤ ਹੋਇਆ ਪਾਕਿ ਦਾ ਅੱਤਵਾਦ ਨੂੰ ਸਮਰਥਨ- ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 23 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਹਾਫ਼ਿਜ਼ ਸਈਦ ਦੀ ਰਿਹਾਈ ਤੋਂ ਸਾਬਤ ਹੁੰਦਾ ਹੈ ਕਿ ਪਾਕਿਸਤਾਨ ਅੱਤਵਾਦ ਦਾਸ ਸਮਰਥਨ ਕਰ ਰਿਹਾ ਹੈ। ਰਵੀਸ਼ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪਾਕਿਸਤਾਨ...
ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਔਰਤ ਤੇ ਬੱਚੀ ਦੀ ਲਾਸ਼ ਬਰਾਮਦ
. . .  about 2 hours ago
ਪਟਿਆਲਾ 23 ਨਵੰਬਰ (ਆਤਿਸ਼ ਗੁਪਤਾ) - ਸਥਾਨਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਸਰੋਵਰ ਵਿਚੋਂ ਅੱਜ ਸਵੇਰੇ ਇੱਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ...
ਪਲਾਸਟਿਕ ਫ਼ੈਕਟਰੀ ਮਾਮਲਾ : ਮਾਲਕ ਇੰਦਰਜੀਤ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ
. . .  about 2 hours ago
ਲੁਧਿਆਣਾ, 23 ਨਵੰਬਰ (ਪਰਮਿੰਦਰ ਅਹੂਜਾ ) - ਇੱਥੋਂ ਦੇ ਸਨਅਤੀ ਖੇਤਰ 'ਚ ਪਲਾਸਟਿਕ ਫ਼ੈਕਟਰੀ ਧਮਾਕੇ ਮਾਮਲੇ 'ਚ ਮਾਨਯੋਗ ਅਦਾਲਤ ਨੇ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਇੱਕ ਦਿਨ ਦੇ...
ਤਿੰਨ ਮੌਲਵੀਆਂ ਨਾਲ ਚਲਦੀ ਟਰੇਨ ਵਿਚ ਕੁੱਟਮਾਰ
. . .  about 2 hours ago
ਬਾਗਪਤ (ਉਤਰ ਪ੍ਰਦੇਸ਼), 23 ਨਵੰਬਰ - ਦਿੱਲੀ ਤੋਂ ਆਪਣੇ ਬਾਗਪਤ 'ਚ ਪਿੰਡ ਨੂੰ ਜਾ ਰਹੇ ਤਿੰਨ ਮੌਲਵੀਆਂ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਚਲਦੀ ਟਰੇਨ ਵਿਚ ਕੁੱਟਮਾਰ ਕੀਤੀ ਗਈ। ਪੀੜਤ ਮੌਲਵੀ ਆਪਣੇ ਕੁੱਝ ਸਮਰਥਕਾਂ ਨਾਲ ਅਮਹਾਇਦਾ ਸਟੇਸ਼ਨ 'ਤੇ ਉਤਰ ਗਏ ਤੇ...
ਕੁਪਵਾੜਾ ਮੁੱਠਭੇੜ 'ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਜੰਮੂ ਕਸ਼ਮੀਰ : ਰਾਸ਼ਟਰਗਾਨ ਦੌਰਾਨ ਖੜੇ ਨਾ ਹੋਣ 'ਤੇ ਦੋ ਵਿਦਿਆਰਥੀਆਂ 'ਤੇ ਮਾਮਲਾ ਦਰਜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਲੁਧਿਆਣਾ

ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਵਿਰੁੱਧ ਮੁਸਲਿਮ ਭਾਈਚਾਰੇ ਵਲੋਂ ਰੋਸ ਮੁਜ਼ਾਹਰਾ

ਲੁਧਿਆਣਾ, 12 ਸਤੰਬਰ (ਪਰਮੇਸ਼ਰ ਸਿੰਘ)-ਮਿਆਂਮਾਰ (ਬਰਮਾ) 'ਚ ਰੋਹਿੰਗਿਆ ਮੁਸਲਿਮ ਭਾਈਚਾਰੇ 'ਤੇ ਉੱਥੇ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਅਣਮਨੁੱਖੀ ਹੱਤਿਆਚਾਰਾਂ ਤੇ ਕੀਤੀ ਜਾ ਰਹੀ ਨਸਲਕੁਸ਼ੀ ਦੇ ਖਿਲਾਫ਼ ਅੱਜ ਇੱਥੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ...

ਪੂਰੀ ਖ਼ਬਰ »

ਅਜੋਕੀ ਪੀੜ੍ਹੀ ਨੂੰ ਰੁਜ਼ਗਾਰ ਦੇਣ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਚੰਗਾ ਉਪਰਾਲਾ-ਹਰਸਿਮਰਤ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜੀ ਨੌਜਵਾਨ ਪੀੜ੍ਹੀ ਖੇਤੀਬਾੜੀ ਵਲੋਂ ਮੂੰਹ ਮੋੜ ਗਈ ਹੈ, ਉਨ੍ਹਾਂ ਨੂੰ ਰੁਜ਼ਗਾਰ ਵਾਲੇ ਪਾਸੇ ਲਾਉਣ ਲਈ ਫੂਡ ...

ਪੂਰੀ ਖ਼ਬਰ »

ਮੰਦਿਰ 'ਚ ਚੋਰੀ ਕਰਦੇ ਚੋਰ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਸਥਿਤ ਪ੍ਰਾਚੀਨ ਵੈਸ਼ਨੂੰ ਮੰਦਿਰ 'ਚ ਚੋਰ ਬੀਤੀ ਰਾਤ ਨਕਦੀ ਚੋਰੀ ਕਰਕੇ ਲੈ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਇਕ ਨੌਜਵਾਨ ਮੰਦਿਰ 'ਚ ਦਾਖਲ ਹੋਇਆ ਤੇ ਉਸਨੇ ਉੱਥੇ ਪਈ ਗੋਲਕ ਦੇ ਤਾਲੇ ਤੋੜ ਕੇ ...

ਪੂਰੀ ਖ਼ਬਰ »

ਰਾਖਵੀਂ ਜ਼ਮੀਨ 'ਤੇ ਹੋਈ ਉਸਾਰੀ ਇਮਾਰਤੀ ਸ਼ਾਖਾ ਵਲੋਂ ਸੀਲ

ਲੁਧਿਆਣਾ, 12 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਸ਼ਿਵਪੁਰੀ ਟਾਊਨ ਪਲੈਨਿੰਗ ਸਕੀਮ ਪਾਰਟ-2 ਵਿਚ ਵਿਸ਼ੇਸ਼ ਮਕਸਦ ਲਈ ਰਾਖਵੀਂ ਜ਼ਮੀਨ 'ਤੇ ਕੀਤੀ ਉਸਾਰੀ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਨੂੰ ਸੀਲ ਕਰ ਦਿੱਤੀ ਗਈ | ਸਹਾਇਕ ਨਿਗਮ ਯੋਜਨਾਕਾਰ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦੀ ਬੈਠਕ

ਲੁਧਿਆਣਾ, 12 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਰਾਸ਼ਨ ਡੀਪੂ ਹੋਲਡਰਾਂ ਦੀ ਬੈਠਕ ਹੋਈ ਜਿਸ 'ਚ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਚੜ੍ਹਦੀ ਕਲਾ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਬੰਸਪੁਰਾ 'ਚ 10ਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਦੀ ਮੌਤ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਜਾਦ ਨਗਰ 'ਚ ਪੁਲਿਸ ਨੇ ਅੱਜ ਇਕ ਕਮਰੇ 'ਚ ਪ੍ਰਵਾਸੀ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਸ਼ਨਾਖ਼ਤ ਪੁਲਿਸ ਨੇ ਸ਼੍ਰੀਕਾਂਤ ਵਜੋਂ ਕੀਤੀ ਗਈ ਹੈ | ਸ੍ਰੀਕਾਂਤ ਦੀ ਉਮਰ 40 ਸਾਲ ਦੇ ਕਰੀਬ ਸੀ ਅਤੇ ਉਹ 20 ਦਿਨ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਵਲੋਂ ਕੀਤੇ ਹਮਲੇ 'ਚ ਡਾਕਟਰ ਜ਼ਖ਼ਮੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਬਾਅਦ ਦੁਪਹਿਰ ਬੰਦੀਆਂ ਵਲੋਂ ਕੀਤੇ ਹਮਲੇ 'ਚ ਡਾਕਟਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ 'ਚ ਤਾਇਨਾਤ ਡਾਕਟਰ ਸਵਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਤੇ ਕਰਿੰਦਿਆਂ ਵਲੋਂ ਕੀਤੇ ਹਮਲੇ 'ਚ ਮੈਡਮ ਕਲਸੀ ਵਾਲ-ਵਾਲ ਬਚੇ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ/ ਪੁਨੀਤ ਬਾਵਾ)-ਸਥਾਨਕ ਬੱਸ ਸਟੈਂਡ ਦੇ ਬਾਹਰ ਦੇਰ ਰਾਤ ਟਰਾਂਸਪੋਰਟਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਵੱਲੋਂ ਕੀਤੇ ਹਮਲੇ ਵਿਚ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਵਾਲ-ਵਾਲ ਬਚ ਗਈ ਜਦਕਿ ਇਨ੍ਹਾਂ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ' ਵਲੋਂ ਡਿਪਲੋਮਾ ਕੋਰਸ ਲਈ ਪ੍ਰੀਖਿਆ

ਲੁਧਿਆਣਾ, 12 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਵੈਟਰਨਰੀ ਸਾਇੰਸ ਅਤੇ ਐਨੀਮਲ ਹੈਲਥ ਤਕਨਾਲੋਜੀ ਪ੍ਰੋਗਰਾਮ ਦੇ ਡਿਪਲੋਮਾ ਕੋਰਸ 'ਚ ਦਾਖਲੇ ਸਬੰਧੀ ਪ੍ਰੀਖਿਆ ਲਈ | ਇਸ ਸਬੰਧੀ ਯੂਨੀਵਰਸਿਟੀ ਦੇ ਕੰਟਰੋਲਰ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲਮੀਕਿ ਸਭਾ ਲੁਧਿਆਣਾ ਦੀ ਸਾਲਾਨਾ ਚੋਣ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਵਾਲਮੀਕਿ ਸਭਾ ਲੁਧਿਆਣਾ ਦੀ ਸਾਲਾਨਾ ਚੋਣ ਸਭਾ ਦੇ ਦਫ਼ਤਰ 'ਚ ਡਾ: ਡੀ.ਪੀ ਖੋਸਲਾ ਪ੍ਰਧਾਨ ਵਾਲਮੀਕਿ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸ੍ਰੀ ਖੋਸਲਾ ਨੇ ਕਿਹਾ ਕਿ ਜ਼ਿਲ੍ਹਾ ਵਾਲਮੀਕਿ ਸਭਾ ਸਭ ਤੋਂ ...

ਪੂਰੀ ਖ਼ਬਰ »

1 ਕਰੋੜ 35 ਲੱਖ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਮ. ਟੀ. ਐਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 35 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ. ਪੀ. ਮੈਡਮ ...

ਪੂਰੀ ਖ਼ਬਰ »

ਰਾਸ਼ਟਰਵਾਦੀ ਹਿੰਦੂ ਸਿੱਖ ਏਕਤਾ ਦੇਵੇਗੀ ਕੱਟੜਪੰਥੀਆਂ ਨੂੰ ਕਰਾਰਾ ਜਵਾਬ-ਡੰਗ/ਛੱਤਵਾਲ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰੂ ਤੇਗ ਬਹਾਦੁਰ ਫੀਲਡ ਗੰਜ ਵਿਖੇ ਰਾਸ਼ਟਰਵਾਦੀ ਸਿੱਖ ਸੰਗਠਨ ਦੀ ਗੁਰਵਿੰਦਰ ਛੱਤਵਾਲ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਗੁਰਦੁਆਰਾ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਆਮ ਆਦਮੀ ਪਾਰਟੀ ਨੂੰ ਝਟਕਾ

ਭਾਮੀਆਂ ਕਲਾਂ, 12 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀਂ ਪਾਰਟੀ ਦੇ ਪਹਿਲੀ ਕਤਾਰ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਮੁੰਡੀਆਂ ਨੇ ਲੁਧਿਆਣਾ ਕਾਂਗਰਸ ਦਿਹਾਤੀ ਦੇ ਮੀਤ ...

ਪੂਰੀ ਖ਼ਬਰ »

ਜੀ. ਟੀ. ਰੋਡ ਐੱਸ. ਪੀ. ਐੱਸ. ਹਸਪਤਾਲ ਤੱਕ ਲੱਗਦਾ ਹੈ ਭਾਰੀ ਟਰੈਫਿਕ ਜਾਮ

ਢੰਡਾਰੀ ਕਲਾਂ, 12 ਸਤੰਬਰ (ਪਰਮਜੀਤ ਸਿੰਘ ਮਠਾੜੂ)-ਜੀ ਟੀ ਰੋਡ 'ਤੇ ਜਿਉਂ ਹੀ ਟਰੈਫਿਕ ਸ਼ੇਰਪੁਰ ਚੌਕ ਵੱਲ ਵਧਦਾ ਹੈ, ਓਸਵਾਲ ਕੰਪਨੀ ਦੇ ਅੱਗੇ ਤੋਂ ਹੀ ਭਾਰੀ ਜਾਮ ਲੱਗ ਜਾਂਦਾ ਹੈ | ਇਹ ਸਿਲਸਿਲਾ ਤਕਰੀਬਨ ਸਾਰਾ ਦਿਨ ਏਦਾਂ ਹੀ ਲੱਗਿਆ ਰਹਿੰਦਾ ਹੈ | ਸ਼ਾਮ ਦੇ ਚਾਰ ਵਜੇ ਤੋਂ ...

ਪੂਰੀ ਖ਼ਬਰ »

ਸ਼ਹੀਦ ਮੇਜਰ ਭੁਪਿੰਦਰ ਸਿੰਘ ਸਮਾਰਕ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ-ਡੀ.ਸੀ.

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਅੱਜ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਲੁਧਿਆਣਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਡਿਪਟਾਰਟਮੈਂਟ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਕਾਂਗਰਸ ਘੱਟ ਗਿਣਤੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਅੱਬਾਸ ਰਾਜਾ ਦੀ ਅਗਵਾਈ 'ਚ ਸੈਂਕੜੇ ਮੁਸਲਮਾਨਾਂ ਨੇ ਮਿਆਂਮਾਰ (ਬਰਮਾ) 'ਚ ਰੋਹਿੰਗਿਆ ਮੁਸਲਿਮ ਭਾਈਚਾਰੇ 'ਤੇ ਉੱਥੇ ਦੀ ਸਰਕਾਰ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਐੱਸ.ਐਨ.ਪੀ. ਮਾਰਕਰ ਦੀ ਸ਼ਨਾਖਤ 'ਤੇ ਵਰਤੋਂ ਸਬੰਧੀ ਵਰਕਸ਼ਾਪ

ਲੁਧਿਆਣਾ,12 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐਗਰੀਕਲਚਰਲ ਬਾਇਓਤਕਨਾਲੋਜੀ ਸਕੂਲ ਵਲੋਂ 'ਕਾਸਪ ਤਕਨਾਲੋਜੀ ਦੁਆਰਾ ਐਨ. ਐਨ. ਪੀ. ਦੀ ਸ਼ਨਾਖਤ ਤੇ ਵਰਤੋਂ' ਸਬੰਧੀ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਕਾਸਪ ਤਕਨਾਲੋਜੀ ਦੁਆਰਾ ਜੀਨ ...

ਪੂਰੀ ਖ਼ਬਰ »

ਸੰਤ ਜਗਜੀਤ ਸਿੰਘ ਲੋਪੋ ਨੇ ਨੂਰੀ ਦੀਵਾਨ ਸਜਾਏ

ਲੁਧਿਆਣਾ, 12 ਸਤੰਬਰ (ਅਮਰੀਕ ਸਿੰਘ ਬੱਤਰਾ)-ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਮੋਗਾ ਦੇ ਸੰਤ ਦਰਬਾਰਾ ਸਿੰਘ, ਸੰਤ ਜੋਰਾ ਸਿੰਘ ਲੋਪੋ ਵਾਲਿਆਂ ਵਲੋੋਂ ਚਲਾਈ ਗਈ ਦੀਵਾਨਾਂ ਦੀ ਲੜੀ ਤਹਿਤ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਾਣਾ ਮੰਡੀ ਗਿੱਲ ਰੋਡ ਨਜ਼ਦੀਕ ...

ਪੂਰੀ ਖ਼ਬਰ »

ਗੈਸ ਦੀ ਤਸਕਰੀ ਕਰਨ ਵਾਲੇ 2 ਕਾਬੂ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ ਗੈਸ ਸਲੰਡਰਾਂ 'ਚੋਂ ਗੈਸ ਕੱਢ ਕੇ ਛੋਟੇ ਸਿਲੰਡਰਾਂ 'ਚ ਗੈਸ ਭਰ ਕੇ ਮਹਿੰਗੇ ਭਾਅ 'ਤੇ ਵੇਚਣ ਵਾਲੇ ਗੈਸ ਗਰੋਹ ਨੂੰ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹੌਜ਼ਰੀ ਕਾਰੋਬਾਰੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹੈ-ਰਾਣਾ

ਲੁਧਿਆਣਾ, 12 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਹਜ਼ੂਰੀ ਰੋਡ ਹੌਜ਼ਰੀ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਹੌਜ਼ਰੀ ਕਾਰੋਬਾਰੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ...

ਪੂਰੀ ਖ਼ਬਰ »

ਟੈਕਸਟਾਈਲ ਸਨਅਤਾਂ ਤੇ ਮਸ਼ੀਨ ਟੂਲਜ਼ ਸਨਅਤਾਂ ਨੂੰ ਵਿਸ਼ਵ ਦਾ ਹਾਣੀ ਬਣਾਉਣ ਲਈ ਸਮਾਗਮ ਕਰਵਾਇਆ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਸਥਾਨਕ ਪੰਜ ਤਾਰਾ ਹੋਟਲ ਵਿਖੇ ਟੈਕਸਟਾਈਲ ਤੇ ਮਸ਼ੀਨ ਟੂਲਜ਼ ਸਨਅਤਾਂ ਨੂੰ ਵਿਸ਼ਵ ਦਾ ਹਾਣੀ ਬਣਾਉਣ ਲਈ ਇੰਡੀਅਨ ਟੈਕਸਟਾਈਲ ਐਾਡ ਮਸ਼ੀਨਰੀ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਇਟਾਮਾ) ਅਤੇ ਨਾਰਥ ਇੰਡੀਆ ਟੈਕਸਟਾਈਲ ...

ਪੂਰੀ ਖ਼ਬਰ »

ਲੁਧਿਆਣਾ ਦੇ ਕੀਤੇ ਵਿਨਾਸ਼ ਦੀ ਜਾਂਚ ਕਰਵਾਕੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਵਾਵਾਂਗੇ:ਬਿੱਟੂ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਥਾਨਕ ਸਰਕਟ ਹਾਊੁਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਪਿਛਲੇ 10 ਸਾਲਾਂ 'ਚ ਮਹਾਂਨਗਰ ਲੁਧਿਆਣਾ ਦੇ ਵਿਕਾਸ ਕਰਵਾਉਣ ਦੀ ਬਜਾਏ ਜੋ ਵਿਨਾਸ਼ ਕੀਤਾ ਗਿਆ ਹੈ, ਉਸ ਦੀ ਬਰੀਕੀ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਜਾਵੇਗਾ | ਸ.ਬਿੱਟੂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਵਿਖੇ ਦੋ ਰੇਲਵੇ ਓਵਰਬਿ੍ਜਾਂ ਦਾ ਨੀਂਹ ਪੱਥਰ ਰੱਖੇ ਸਨ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਕਈ ਅਹਿਮ ਪ੍ਰਾਜੈਕਟਾਂ ਦਾ ਐਲਾਨ ਕੀਤਾ ਸੀ | ਪਰ ਇਹ ਬੜ੍ਹੇ ਦੱੁਖ ਦੀ ਗੱਲ ਹੈ ਕਿ ਅਕਾਲੀ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਇਸ ਐਲਾਨ ਦਾ ਸਵਾਗਤ ਤਾਂ ਕੀ ਕਰਨਾ ਸੀ, ਸਗੋਂ ਹੋਸ਼ੀ ਰਾਜਨੀਤੀ ਤਹਿਤ ਬੇਲੋੜੀ ਬਿਆਨਬਾਜ਼ੀ ਅਤੇ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ ਗਈ | ਉਨ੍ਹਾਂ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੂੰ ਹੁਣ ਤੱਕ ਦੇ ਸਭ ਤੋਂ ਨਕਾਮ ਮੇਅਰ ਦਾ ਦਰਜਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਮੇਅਰ ਦੀ ਬਣਦੀ ਡਿਊਟੀ ਨਹੀਂ ਨਿਭਾਈ | ਮੇਅਰ ਦੀ ਨਲਾਇਕੀ ਦੇ ਚੱਲਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੇਂਦਰ ਤੋਂ ਆਈਆਂ ਗਰਾਂਟਾਂ ਹਰ ਸਾਲ ਵਾਪਸ ਮੁੜਦੀਆਂ ਰਹੀਆਂ, ਨਤੀਜਤਨ ਸ਼ਹਿਰ ਵਿਕਾਸ ਪੱਖੋਂ 10 ਸਾਲ ਪਛੜ ਗਿਆ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਬੀਜੇ ਕੰਡੇ ਚੁੱਗ ਕੇ ਲੁਧਿਆਣਾ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੂਰੀ ਵਾਹ ਲਗਾਈ ਜਾਵੇ | ਵਿਧਾਇਕ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੇ ਤਲਵਾੜ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਗੋਗੀ, ਕੌਾਸਲਰ ਬਲਕਾਰ ਸਿੰਘ ਸੰਧੂ, ਕੌਾਸਲਰ ਪਾਲ ਸਿੰਘ ਗਰੇਵਾਲ, ਕੌਾਸਲਰ ਗੁਰਦੀਪ ਸਿੰਘ ਨੀਟੂ ਨੇ ਗੋਹਲਵੜੀਆ ਨੂੰ ਨਿਕੰਮਾ ਤੇ ਨਖਿੱਧ ਮੇਅਰ ਆਖਦਿਆਂ ਕਿਹਾ ਕਿ ਉਸ ਨੇ ਸ਼ਹਿਰ ਦਾ ਵਿਕਾਸ ਕਰਨ ਦੀ ਬਜਾਏ ਵਿਨਾਸ਼ ਕੀਤਾ ਹੈ | ਇਸ ਮੌਕੇ ਰਮਨ ਬਾਲਾਸੁਬਰਾਮਨੀਅਮ ਬੁਲਾਰੇ ਪੰਜਾਬ ਪ੍ਰਦੇਸ਼ ਕਾਂਗਰਸ, ਰਾਜੀਵ ਰਾਜਾ ਪ੍ਰਧਾਨ ਯੂਥ ਕਾਂਗਰਸ ਹਲਕਾ ਲੁਧਿਆਣਾ, ਜੋਗਿੰਦਰ ਸਿੰਘ ਜੰਗੀ, ਅਸ਼ੋਕ ਪਰਾਸ਼ਰ ਪੱਪੀ, ਮੇਜਰ ਸਿੰਘ ਭੈਣੀ, ਡਾ:ਜੈ ਪ੍ਰਕਾਸ਼, ਰਕੇਸ਼ ਪਰਾਸ਼ਰ, ਨਰਿੰਦਰ ਸ਼ਰਮਾ ਕਾਲਾ, ਅਸ਼ਵੀ ਸ਼ਰਮਾ, ਸੰਨੀ ਭੱਲਾ, ਕਪਿਲ ਸੋਨੂੰ, ਮਹਾਰਾਜ ਸਿੰਘ ਰਾਜੀ, ਸੋਨੀ ਗਿੱਲ, ਜਤਿੰਦਰਪਾਲ ਸਿੰਘ ਬੇਦੀ, ਈਸ਼ਵਰਜੋਤ ਸਿੰਘ ਚੀਮਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਸ.ਜੀ.ਪੀ.ਸੀ. ਦੀ ਤਰਜ਼ 'ਤੇ ਸਾਰੇ ਧਾਰਮਿਕ ਸਥਾਨਾਂ 'ਚ ਰਾਖਵਾਂਕਰਨ ਲਾਗੂ ਹੋਵੇ-ਗੁੱਜਰਵਾਲ

ਲੁਧਿਆਣਾ, 12 ਸਤੰਬਰ (ਸਲੇਮਪੁਰੀ)–ਅੱਜ ਪੰਜਾਬ ਤੇ ਕੇਂਦਰ ਸਰਕਾਰ ਦੇ ਵੱਖ–ਵੱਖ ਵਿਭਾਗਾਂ 'ਚੋਂ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋਏ ਅਫ਼ਸਰਾਂ ਦੀ ਜਥੇਬੰਦੀ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਸ਼੍ਰੇਣੀਆਂ ਅਫ਼ਸਰ ਯੂਨੀਅਨ ਦੇ ਸੂਬਾਈ ਆਗੂ ਮੇਵਾ ਸਿੰਘ ਗੱੁਜਰਵਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ

ਲੁਧਿਆਣਾ, 12 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਮੀਟਿੰਗ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਅਹੁਦੇਦਾਰਾਂ ਤੇ ਸਾਈਕਲ ਸਨਅਤਕਾਰਾਂ ਦੀ ਇਕ ਮੀਟਿੰਗ ਗਿੱਡ ਰੋਡ ਦਫ਼ਤਰ ਵਿਖੇ ਹੋਈ | ਜਿਸ 'ਚ ਸੀਸੂ ਦੇ ਪ੍ਰਧਾਨ ਅਵਤਾਰ ਸਿੰਘ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਅਸੀਸੂ ਤੇ ਫ਼ਿਕੋ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀਆਂ ਸਕੀਮਾਂ ਤੋਂ ਸਨਅਤਕਾਰਾਂ ਨੂੰ ਜਾਣੂੰ ਕਰਵਾਉਣ ਲਈ ਸਹਾਇਤਾ ਕੇਂਦਰ ਖੋਲ੍ਹਣਗੇ

ਲੁਧਿਆਣਾ, 12 ਸਤੰਬਰ (ਪੁਨੀਤ ਬਾਵਾ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਨੂੰ ਸਬੰਧਤ ਵਿਭਾਗ ਦਾ ਸਭ ਤੋਂ ਵੱਧ ਲਾਹਾ ਦੁਆਉਣ ਦੇ ਲਈ ਪੰਜਾਬੀਆਂ ਨੂੰ ਅੱਗੇ ਆਉਣ ਦਾ ਸੱਦਾ ਦੇਣ ਤੋਂ ਇਲਾਵਾ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਕੂਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 12 ਸਤੰਬਰ (ਮਨਪ੍ਰੀਤ ਸਿੰਘ ਔਲਖ)-ਸਰਕਾਰੀ ਸਕੂਲਾਂ ਅੰਦਰ ਚੰਗਾ ਵਿੱਦਿਅਕ ਮਾਹੌਲ ਦੇਣ ਦੇ ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਰੱਖਣ ਦੀ ਵੀ ਮੌਜੂਦਾ ਸਮੇਂ ਅੰਦਰ ਵੱਡੀ ਲੋੜ ਹੈ | ਇਹ ਪ੍ਰਗਟਾਵਾ ਜੱਟ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਤੇ ਸਰਪੰਚ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ 13 ਸਾਲ ਤੋਂ ਦਰ-ਦਰ ਭਟਕ ਰਹੀ ਹੈ ਪ੍ਰਵਾਸੀ ਭਾਰਤੀ ਔਰਤ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਔਰਤ ਪਿੱਛਲੇ 13 ਸਾਲ ਤੋਂ ਆਪਣੇ ਉੱਪਰ ਹੋਏ ਹਮਲੇ 'ਚ ਸ਼ਾਮਿਲ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਦਰ-ਦਰ ਭਟਕ ਰਹੀ ਹੈ ਪਰ ਉਸ ਦੀ ਕਿੱਧਰੇ ਸੁਣਵਾਈ ਨਹੀਂ ਹੋ ਰਹੀ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਇਬਰ ਲੈਬਜ਼ ਨਾਲ ਕੀਤਾ ਕਰਾਰ

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਈਬਰ ਲੈਬਜ਼ ਨਾਲ ਕਰਾਰ ਕੀਤਾ ਹੈ | ਇਸ ਐਮ. ਓ. ਯੂ. ਵਿਚ ਸੀ. ਟੀ. ਗਰੁੱਪ ਦੇ ਵਿਦਿਆਰਥੀਆਂ ਆਟੋਡੈਸਕ ਆਥੋਰਾਇਜ਼ਡ ਸਾਫਟਵੇਰ ਪ੍ਰੋਡਕਟ ਟਰੇਨਿੰਗ ਤੇ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »

ਫੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਅੱਜ ਦੇਰ ਰਾਤ ਇਕ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 9 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਦੀ ਕਾਰ ਨੇ ਪਲਾਟ ਦੀ ਦੀਵਾਰ ਤੋੜੀ

ਲੁਧਿਆਣਾ, 12 ਸਤੰਬਰ (ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਭਾਈ ਹਿੰਮਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਦੋ ਕਾਰਾਂ 'ਚ ਹੋਈ ਟੱਕਰ ਤੋਂ ਬਾਅਦ ਇਕ ਤੇਜ਼ ਰਫ਼ਤਾਰ ਦੀ ਕਾਰ ਦਾ ਚਾਲਕ ਸੰਤੁਲਨ ਗਵਾ ਬੈਠਾ ਤੇ ਕਾਰ ਇਕ ਪਲਾਟ 'ਚ ਜਾ ਵੜੀ ਸਿੱਟੇ ਵਜੋਂ ਪਲਾਟ ਦੀ ਦੀਵਾਰ ਅਤੇ ...

ਪੂਰੀ ਖ਼ਬਰ »

ਆਜ਼ਾਦ ਦੁਸਹਿਰਾ ਕਮੇਟੀ ਧੂਰੀ ਲਾਈਨ ਵਲੋਂ ਮਹਿਮਾਨਾਂ ਨੂੰ ਦਿੱਤਾ ਸੱਦਾ ਪੱਤਰ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਆਜਾਦ ਦੁਸਹਿਰਾ ਕਮੇਟੀ ਧੂਰੀ ਲਾਈਨ ਵਲੋਂ 44ਵਾਂ ਦੁਸਹਿਰਾ ਸਮਾਗਮ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮਹਿਮਾਨਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ | ਚੇਅਰਮੈਨ ਕੁਲਦੀਪ ਸ਼ਰਮਾ, ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਮਾਰਚ ਕੱਢਿਆ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਸਟੂਡੈਂਟਸ ਡੈਮੋਕ੍ਰੇਟਿਕ ਫੈਡਰੇਸ਼ਨ ਵਲੋਂ ਲੁਧਿਆਣਾ ਸ਼ਹਿਰੀ-2 ਦੀ ਇਕਾਈ ਦੇ ਪ੍ਰਧਾਨ ਨਰਿੰਦਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਥਾਨਕ ਸ਼ਿਮਲਾਪੁਰੀ ਵਿਖੇ 'ਨਸ਼ਾ ਮੁਕਤ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਾ ਦਾ ਸਨਮਾਨ

ਲੁਧਿਆਣਾ, 12 ਸਤੰਬਰ (ਪਰਮੇਸ਼ਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਡਾ.ਕਰਨ ਵੜਿੰਗ ਨੇ ਕਿਹਾ ਹੈ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ, ਦੇਸ਼ ਦੀ ਤਰੱਕੀ ਕਿਸੇ ਦੇਸ਼ ਦੇ ਸਿੱਖਿਆ ਪੱਧਰ 'ਤੇ ਨਿਰਭਰ ਕਰਦੀ ਹੈ, ਇਸ ਲਈ ਪੰਜਾਬ ਸਰਕਾਰ ਸਿੱਖਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX