ਚੰਡੀਗੜ੍ਹ, 12 ਸਤੰਬਰ (ਆਰ.ਐੱਸ.ਲਿਬਰੇਟ)- ਬੀਤੇ ਦਿਨੀਂ ਪ੍ਰਦਰਸ਼ਨ ਦੌਰਾਨ ਡੰਪਿੰਗ ਗਰਾਊਾਡ ਦੇ ਕੰਮ ਕਾਜ 'ਚ ਰੁਕਾਵਟ ਪਾਉਣ ਅਤੇ ਐੱਮ. ਓ. ਐੱਚ. ਦਫ਼ਤਰ ਅੱਗੇ ਕੂੜਾ ਸੁੱਟਣ ਦੇ ਮਾਮਲੇ ਦੀ ਸਿਆਸੀ ਤਿਕੜਮ ਦੀ 12 ਸਫ਼ਾਈ ਕਰਮਚਾਰੀ ਭੇਟ ਚੜ੍ਹ ਗਏ ਹਨ ਜਦਕਿ ਕਰੀਬਨ 25 'ਤੇ ...
ਚੰਡੀਗੜ੍ਹ, 12 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਅਮੀਰ ਖ਼ਾਸ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਸਾਹਿਬ ਸਿੰਘ ਜਿਸ ਨੂੰ ਬੀਤੇ ਦਿਨ ਰਿਸ਼ਵਤ ਲੈਂਦਿਆਂ ਕਾਬੂ ਕਰਨ ਉਪਰੰਤ ਉਸ ਦੇ ਨਿਵਾਸ ਸਥਾਨ ਦੀ ਤਲਾਸ਼ੀ ਦੌਰਾਨ ...
ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਮਾਨੇਸਰ (ਹਰਿਆਣਾ) ਥਾਣੇ 'ਚ ਤਾਇਨਾਤ ਰਹੇ ਏ. ਐੱਸ. ਆਈ. ਮਹਾਵੀਰ ਸਿੰਘ ਵੱਲੋਂ ਆਪਣੇ ਸਹਿ-ਮੁਲਾਜ਼ਮਾਂ ਤੋਂ ਕਥਿਤ ਤੌਰ 'ਤੇ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਹਾਈਕੋਰਟ ਨੇ ਬੁੱਧਵਾਰ ਨੂੰ ਸੀ. ਬੀ. ਆਈ. ਦੇ ਹਵਾਲੇ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੀ ਰਹਿਣ ਵਾਲੀ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਸੈਕਟਰ 52 ਦੇ ਰਹਿਣ ਵਾਲੇ ਸੋਨੰੂ ਨੇ ਪੀੜਤਾ ਨਾਲ ਉਸ ਦੇ ਘਰ ਨੇੜੇ ਛੇੜਛਾੜ ਕੀਤੀ ਅਤੇ ਉਸ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ 'ਚੋਂ 75 ਹਜ਼ਾਰ ਰੁਪਏ ਚੋਰੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੋਮਪਾਲ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਉਹ ਮੀਟ ਵੇਚਣ ਦਾ ...
ਚੰਡੀਗੜ੍ਹ, 12 ਸਤੰਬਰ (ਅਜਾਇਬ ਸਿੰਘ ਔਜਲਾ)- ਜਿਸ ਤਰ੍ਹਾਂ ਦਰੱਖਤਾਂ ਦੀ ਕਟਾਈ ਹੋ ਰਹੀ ਹੈ, ਉਸ ਨਾਲ ਵਾਤਾਵਰਨ ਵੀ ਦੂਸ਼ਿਤ ਹੋ ਰਿਹੈ ਅਤੇ ਮੌਸਮਾਂ ਵਿਚ ਵੀ ਤਬਦੀਲੀ ਹੋ ਰਹੀ ਹੈ ਤੇ ਇਸ ਲਈ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਸ਼ਿੱਦਤਾਂ ਨਾਲ ...
ਚੰਡੀਗੜ੍ਹ, 12 ਸਤੰਬਰ (ਐੱਨ.ਐੱਸ. ਪਰਵਾਨਾ) ਹਰਿਆਣਾ ਸਰਕਾਰ ਨੇ ਅੱਜ ਸ਼ਾਮੀਂ ਡੇਢ ਦਰਜਨ ਆਈ. ਏ. ਐੱਸ. ਤੇ ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਰਾਮ ਨਿਵਾਸ ਐਡੀਸ਼ਨਲ ਚੀਫ਼ ਸੈਕਟਰੀ ਗ੍ਰਹਿ ਨੂੰ ਬਦਲ ...
ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਇਕ ਆਈ. ਏ. ਐੱਸ. ਅਧਿਕਾਰੀ ਮਨੀਰਾਮ ਵੱਲੋਂ ਕਥਿਤ ਤੌਰ 'ਤੇ ਕੁਝ ਵਿਅਕਤੀਆਂ ਵਿਰੁੱਧ ਕੀਤੀ ਗਈ ਮੰਦੀ ਸ਼ਬਦਾਵਲੀ ਦੀ ਟਿੱਪਣੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਇਸ ਆਈ. ਏ. ਐੱਸ. ਵਿਰੁੱਧ ਕਾਰਵਾਈ ਕਰਨ ਦੀ ...
ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਸਵੱਛ ਰੇਲ ਸਵੱਛ ਭਾਰਤ ਮੁਹਿੰਮ ਦੇ ਤਹਿਤ ਅੱਜ ਰੇਲਵੇ ਅਧਿਕਾਰੀ ਅਰਚਨਾ ਸ੍ਰੀਵਾਸਤਵਾ ਵੱਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਲੇਟਫ਼ਾਰਮ, ਟਿਕਟ ਵਿੰਡੋ, ਲਿਫ਼ਟਾਂ, ਐਕਸੀਲੇਟਰਾਂ ...
ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਰਵਿੰਦਰ ਨਾਥ ਟੈਗੋਰ ਪਾਰਕ ਡਿਵੈੱਲਪਮੈਂਟ ਸੁਸਾਇਟੀ ਕਾਲਕਾ (ਪੰਚਕੂਲਾ) ਦੇ ਪ੍ਰਧਾਨ ਰਵਿੰਦਰ ਕੁਮਾਰ ਬਾਂਸਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕਰਕੇ ਉਕਤ ਪਾਰਕ ਵਿਚ ਹੋ ਰਹੀ ਰਾਮ ਲੀਲਾ ਦਾ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਦੀ ਰਹਿਣ ਵਾਲੀ ਇਕ ਲੜਕੀ ਦਾ ਪਰਸ ਮੋਟਰਸਾਈਕਲ ਸਵਾਰ ਵਿਅਕਤੀ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸਮੀਕਸ਼ਾ ਮਨਚੰਦਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਸ ਨੇ ...
ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਕਾਲਜਾਂ 'ਚ ਦਾਖ਼ਲੇ ਅਤੇ ਕੌਾਸਿਲੰਗ ਲਈ ਤਰੀਕ ਵਿਚ ਵਾਧਾ ਕਰਕੇ 15 ਸਤੰਬਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਡੇਰਾ ਸਰਸਾ ਵਿਵਾਦ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 47 'ਚ ਘਰ ਸਾਹਮਣੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਬੰਧਿਤ ਮਾਮਲੇ ਦੀ ਸ਼ਿਕਾਇਤ ਹਰਨੇਕ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ, ਜਿਸ 'ਚ ਉਸ ਨੇ ਦੱਸਿਆ ਕਿ ਉਹ ਪੀ. ਆਰ. ਟੀ. ਸੀ. 'ਚ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਦੀ ਰਹਿਣ ਵਾਲੀ ਇਕ 32 ਸਾਲਾ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸ਼ੁਰੂਆਤੀ ਜਾਂਚ ਵਿਚ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸ਼ਿਕਾਇਤ ...
ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਐੱਸ. ਐੱਸ. ਪੀ. ਸ੍ਰੀਮਤੀ ਨਿਲਾਬਰੀ ਵਿਜੇ ਜਗਦਲੇ ਨੇ ਅੱਜ ਸੈਕਟਰ 45 ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ ਅਤੇ ਲੜਕੀਆਂ ਨੂੰ ਉਨ੍ਹਾਂ ਿਖ਼ਲਾਫ਼ ਕਿਸੇ ਤਰ੍ਹਾਂ ਦੇ ਵੀ ...
ਚੰਡੀਗੜ੍ਹ, 12 ਸਤੰਬਰ (ਅਜੀਤ ਬਿਉਰੋ)- ਕੰਪੀਟੈਂਟ ਫਾਊਾਡੇਸ਼ਨ ਵੱਲੋਂ ਅੱਜ ਵੱਖ-ਵੱਖ ਥਾਈਾ ਲਗਾਏ ਖ਼ੂਨਦਾਨ ਕੈਂਪਾਂ ਚ 283 ਯੂਨਿਟ ਇਕੱਤਰ ਕੀਤੇ ਗਏ ¢ ਅਲੂਮਨੀ ਐਸੋਸੀਏਸ਼ਨ ਆਫ਼ ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ- 11 ਦੇ ਸਹਿਯੋਗ ਨਾਲ ਕਾਲਜ ਕੰਪਲੈਕਸ 'ਚ ਲਾਏ 18ਵੇਂ ...
ਚੰਡੀਗੜ੍ਹ, 12 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮਾਂ 'ਰੁਪਿੰਦਰ ਗਾਂਧੀ ਦਿ ਗੈਂਗਸਟਰ' ਦਾ ਦੂਜਾ ਭਾਗ 'ਰੁਪਿੰਦਰ ਗਾਂਧੀ-2 ਦਾ ਰੋਬਿਨਹੁੱਡ' ਨੂੰ ਮਿਲੀ ਸਫਲਤਾ ਤੋਂ ਬਾਅਦ ਫ਼ਿਲਮ ਦੀ ਪੂਰੀ ਟੀਮ ਉਤਸ਼ਾਹਿਤ ਹੈ | ਇਹ ਗੱਲ ਚੰਡੀਗੜ੍ਹ ਵਿਖੇ ਫ਼ਿਲਮ ਵਿਚ ...
ਚੰਡੀਗੜ੍ਹ, 12 ਸਤੰਬਰ (ਆਰ.ਐੱਸ.ਲਿਬਰੇਟ)- ਕਿਰਨ ਖੇਰ ਲੋਕ ਸਭਾ ਮੈਂਬਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਦੀ ਚੰਡੀਗੜ੍ਹ ਫੇਰੀ ਦੌਰਾਨ ਮੁਲਾਕਾਤ ਕਰਕੇ ਚੰਡੀਗੜ੍ਹ ਲਈ ਲੋੜੀਂਦੇ ਸਿਹਤ ਸਬੰਧੀ ਮੁੱਦੇ ਉਠਾ ਕੇ ਜਲਦ ਅਮਲ ਕਰੇ ਜਾਣ ਦੀ ...
ਪੰਚਕੂਲਾ, 12 ਸਤੰਬਰ (ਕਪਿਲ)- ਸੀ. ਬੀ. ਆਈ ਅਦਾਲਤ ਵਲੋਂ 25 ਅਗਸਤ ਨੂੰ ਡੇਰਾ ਮੁਖੀ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਦੰਗੇ ਭੜਕਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਸੁਰਿੰਦਰ ਧੀਮਾਨ ਇੰਸਾਂ ਨੂੰ ਪੰਚਕੂਲਾ ਦੀ ...
ਜਗਰਾਉਂ, 12 ਸਤੰਬਰ (ਅਜੀਤ ਸਿੰਘ ਅਖਾੜਾ)-'ਬਿੱਲੀ ਅੱਖ' ਤੇ 'ਪਟਾਕੇ' ਗੀਤ ਦਾ ਸਫ਼ਲਤਾ ਤੋਂ ਬਾਅਦ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਅਮਰ ਆਡੀਓ ਕੰਪਨੀ ਦੇ ਬੈਨਰ ਹੇਠ 'ਜਾਨੀ ਤੇਰਾ ਨਾਂ' ਗੀਤ ਨਾਲ ਹਾਜ਼ਰੀ ਲਗਵਾਉਣ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਅਮਰ ਆਡੀਓ ਦੇ ...
ਚੰਡੀਗੜ੍ਹ, 12 ਸਤੰਬਰ (ਐੱਨ. ਐੱਸ. ਪਰਵਾਨਾ) - ਪੰਜਾਬ ਤੇ ਹਰਿਆਣਾ ਦੇ ਸਿੱਖ ਵਿਧਾਇਕਾਂ ਜਿਨ੍ਹਾਂ ਦਾ ਸਬੰਧ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਇੰਡੀਅਨ ਨੈਸ਼ਨਲ ਲੋਕ ਦਲ ਹੈ, ਨੇ ਮੰਗ ਕੀਤੀ ਹੈ ਕਿ ਇਤਿਹਾਸਕ ਗੁਰਦੁਆਰਿਆਂ ਵਿਚ ਮਾਨਵਤਾ ਦੀ ਭਲਾਈ ਲਈ ਸਦੀਆਂ ...
ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਪਾਰਟੀ ਨੇਤਾ ਝਾਂਸੀ ਸ਼ਰਮਾ ਨੂੰ ਕੌਮੀ ਮਹਿਲਾ ਕਾਂਗਰਸ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵੱਲੋਂ ਝਾਂਸੀ ਸ਼ਰਮਾ ਦੀ ਨਿਯੁਕਤੀ ਪੰਜਾਬ ਤੇ ਹਰਿਆਣਾ 'ਚ ਪਾਰਟੀ ਦਾ ਆਧਾਰ ਵਧਾਉਣ ਦੇ ਮਕਸਦ ਨਾਲ ਕੀਤੀ ਗਈ ਹੈ | ਉਨ੍ਹਾਂ ਦੀ ਨਿਯੁਕਤੀ ਪਾਰਟੀ ਦੀ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਫੌਜ਼ੀਆ ਖ਼ਾਨ ਵੱਲੋਂ ਪਾਰਟੀ ਪ੍ਰਧਾਨ ਸ਼ਰਦ ਪਵਾਰ ਦੀ ਪ੍ਰਵਾਨਗੀ ਮਗਰੋਂ ਕੀਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦਿੱਲੀ ਵਿਖੇ ਪਾਰਟੀ ਵੱਲੋਂ ਉੱਚ ਪੱਧਰੀ ਮੀਟਿੰਗ ਸੱਦੀ ਗਈ ਸੀ, ਜਿਸ ਮਗਰੋਂ ਝਾਂਸੀ ਸ਼ਰਮਾ ਦੀ ਨਿਯੁਕਤੀ ਨੂੰ ਹਰੀ ਝੰਡੀ ਦਿੱਤੀ ਗਈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਝਾਂਸੀ ਸ਼ਰਮਾ ਐੱਨ. ਸੀ. ਪੀ. ਦੀ ਰਾਜਧਾਨੀ ਚੰਡੀਗੜ੍ਹ (ਮਹਿਲਾ ਵਿੰਗ) ਦੀ ਪ੍ਰਧਾਨਗੀ ਸੰਭਾਲ ਰਹੇ ਸਨ ਅਤੇ ਪਾਰਟੀ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਕੌਮੀ ਕਾਰਜਕਾਰਨੀ 'ਚ ਜਗ੍ਹਾ ਦਿੱਤੀ ਗਈ ਹੈ | ਇਸ ਸਬੰਧੀ ਜਦੋਂ ਝਾਂਸੀ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦਾ ਆਧਾਰ ਹੋਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ |
ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਪਾਰਟੀ ਨੇਤਾ ਝਾਂਸੀ ਸ਼ਰਮਾ ਨੂੰ ਕੌਮੀ ਮਹਿਲਾ ਕਾਂਗਰਸ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵੱਲੋਂ ਝਾਂਸੀ ਸ਼ਰਮਾ ਦੀ ਨਿਯੁਕਤੀ ਪੰਜਾਬ ਤੇ ਹਰਿਆਣਾ ...
ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਤਹਿਸੀਲ ਸੜਕ 'ਤੇ ਪੈਂਦੇ ਰਿਹਾਇਸ਼ੀ ਖੇਤਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਇੱਥੋਂ ਠੇਕਾ ਤਬਦੀਲ ਕਰਨ ਲਈ ਐੱਸ. ਡੀ. ਐੱਮ. ਡੇਰਾਬੱਸੀ ਨੂੰ ਮੰਗ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਅਕਸਰ ਹੀ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੀ ਇੱਛਾ ਰੱਖਣ ਵਾਲੇ ਭੋਲੇ-ਭਾਲੇ ਲੋਕਾਂ ਨੂੰ ਥਾਂ-ਥਾਂ 'ਤੇ ਦੁਕਾਨਾਂ ਖੋਲ੍ਹ ਕੇ ਬੈਠੇ ਏਜੰਟ ਅਸਾਨੀ ਨਾਲ ਆਪਣਾ ਸ਼ਿਕਾਰ ਬਣਾ ਕੇ ਲੁੱਟ ...
ਜ਼ੀਰਕਪੁਰ, 12 ਸਤੰਬਰ (ਹੈਪੀ ਪੰਡਵਾਲਾ)- ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋਂ ਆਪਣੀ 73ਵੀਂ ਵਰੇ੍ਹਗੰਢ ਮੌਕੇ 13 ਸਤੰਬਰ ਨੂੰ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ 25 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ...
ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਬੈਂਕ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਬਿਨਾਂ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ ਤਾਂ ਜੋ ਨੌਜਵਾਨ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ | ਇਹ ...
ਪੰਚਕੂਲਾ, 12 ਸਤੰਬਰ (ਕਪਿਲ)- ਪੰਚਕੂਲਾ ਸਥਿਤ ਹਰਿਆਣਾ ਸਿਹਤ ਵਿਭਾਗ ਦੇ ਡਾਇਰੈਕਟੋਰੇਟ ਵਿਚ ਸਿਹਤ ਵਿਭਾਗ ਦੇ ਪ੍ਰਧਾਨ ਸਕੱਤਰ ਅਮਿਤ ਝਾਅ ਦੇ ਨਾਲ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਡਾਕਟਰਾਂ ਨੇ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ...
ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਸ਼ਿਵਾਲਿਕ ਸਿਟੀ ਦੇ ਇਕ ਘਰ 'ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ ਹੋਰ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ 'ਚ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮਾਂ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਦੀਪ ਉਰਫ ਕਾਲਾ ਅਤੇ ਗੁਰਚਰਨ ਸਿੰਘ ਨਾਗੀ ਦੋਵੇਂ ਵਾਸੀ ...
ਜੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜੀਰਕਪੁਰ ਪੰਚਕੁਲਾ ਸੜਕ 'ਤੇ ਸਥਿਤ ਕਲਗੀਧਰ ਮਾਰਕੀਟ 'ਚ ਸਥਿਤ ਬੈਂਕ ਆਫ ਬੜੌਦਾ ਦੀ ਇਮਾਰਤ ਵਿਚ ਰਾਤ ਕਰੀਬ 9 ਵਜੇ ਅੱਗ ਲੱਗ ਗਈ¢ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਡੇਰਾਬਸੀ ਫਾਇਰ ਵਿਭਾਗ ਦੀ ਟੀਮ ਨੇ ਕਰੀਬ ਇਕ ਘੰਟੇ ਦੀ ਮੁਸ਼ਕੱਤ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਚੰਡੀਗੜ੍ਹ ਤੋਂ ਲੁਧਿਆਣਾ ਰੇਲਵੇ ਲਾਈਨ ਲਈ ਕਈ ਸਾਲ ਪਹਿਲਾਂ ਐਕਵਾਇਰ ਕੀਤੀ ਗਈ ਜ਼ਮੀਨ ਦਾ ਵਧਿਆ ਹੋਇਆ ਮੁਆਵਜ਼ਾ ਪੀੜਤਾਂ ਨੂੰ ਨਾ ਚੁਕਾਉਣ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ...
ਐੱਸ. ਏ. ਐੱਸ. ਨਗਰ, 12 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਨੇ ਸ਼ਹਿਰ ਦੇ ਆਸ-ਪਾਸ ਦੇ ਖੇਤਰ ਵਿਚ ਨਿਯਮਾਂ ਦੇ ਉਲਟ ਬਣੇ ਅਣ-ਅਧਿਕਾਰਤ ਮਕਾਨਾਂ ਤੇ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਦੇ ਤਹਿਤ ਅੱਜ ਲੰਬਿਆਂ ਪਿੰਡ ਦੀ ਜ਼ਮੀਨ ਵਿਚ ਬਣੀਆਂ ਇਕ ਦਰਜਨ ਦੇ ਕਰੀਬ ...
ਡੇਰਾਬੱਸੀ, 12 ਸਤੰਬਰ (ਸ਼ਾਮ ਸਿੰਘ ਸੰਧੂ)- ਅਧਿਆਪਕ ਯੂਨੀਅਨ ਪੰਜਾਬ ਵਲੋਂ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਡੇਰਾਬੱਸੀ ਵਿਖੇ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਰਾਣਾ ਦੀ ਅਗਵਾਈ ਹੇਠ ਬਲਾਕ ਡੇਰਾਬੱਸੀ-1 ਤੇ 2 ਦੇ ...
ਐੱਸ. ਏ. ਐੱਸ. ਨਗਰ, 12 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ, ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈੱਡਰੇਸ਼ਨ, ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ, ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਤੇ ਟਰਾਂਸਕੋ 'ਤੇ ਆਧਾਰਿਤ ...
ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨਰਿੰਦਰ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਚੰਦਵਾਸਾ ਜ਼ਿਲ੍ਹਾ ਮੰਦਸੋਰ ਐੱਮ. ਪੀ. ਅਤੇ ਗੋਬਿੰਦ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿਪਲੀਆਂ ਮੁਹੰਮਦ ਜ਼ਿਲ੍ਹਾ ਮੰਦਸੋਰ ਐੱਮ. ਪੀ. ਨੂੰ 2 ...
ਖਿਜ਼ਰਾਬਾਦ, 12 ਸਤੰਬਰ (ਰੋਹਿਤ ਗੁਪਤਾ)- ਖਿਜ਼ਰਾਬਾਦ ਇਲਾਕਾ ਰੇਤ ਮਾਫ਼ੀਏ ਦਾ ਗੜ੍ਹ ਬਣ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੇਤ ਤਸਕਰਾਂ ਦੇ ਹੱਥਾਂ ਦੇ ਖਿਡੌਣੇ ਬਣ ਕੇ ਰਹਿ ਚੁੱਕੇ ਹਨ, ਜਿਸ ਕਾਰਨ ਰੇਤ ਤਸਕਰਾਂ, ਨਾਜਾਇਜ਼ ਕਰੈਸ਼ਰ ਵਾਲਿਆਂ ਵੱਲੋਂ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਚਿੱਟ ਫੰਡ ਰਾਹੀਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੰਜਾਬ ਸਟੇਟ ਕ੍ਰਾਈਮ ਥਾਣਾ ਫੇਜ਼-4 ਮੁਹਾਲੀ ਦੀ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਮਾਮਲੇ 'ਚ ਪੁਲਿਸ ਨੇ ...
ਖਰੜ, 12 ਸਤੰਬਰ (ਜੰਡਪੁਰੀ)- ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪੈ੍ਰੱਸ ਨੂੰ ਜਾਰੀ ਕਰਦਿਆਂ ਨਛੱਤਰ ਸਿੰਘ ਬੈਦਵਾਣ ਨੇ ਦੱਸਿਆ ਕਿ ਮੀਟਿੰਗ ਦੌਰਾਨ ...
ਐੱਸ. ਏ. ਐੱਸ. ਨਗਰ, 12 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਜੂਨੀਅਰ ਚੋਣ ਕਮੇਟੀ ਦੀ ਮੀਟਿੰਗ ਫੇਜ਼ 9 ਸਥਿਤ ਆਈ. ਐੱਸ. ਬਿੰਦਰਾ ਸਟੇਡੀਅਮ ਪੀ. ਸੀ. ਏ. ਮੁਹਾਲੀ ਵਿਖੇ ਹੋਈ | ਇਸ ਮੌਕੇ 5ਵੀਂ ਸਵ. ਸੀ੍ਰ ਜੇ. ਪੀ. ਲੇਲੇ ਆਲ ਇੰਡੀਆ ਅੰਡਰ-19 ਇਕ ਦਿਵਸ ...
ਮੁੱਲਾਂਪੁਰ ਗਰੀਬਦਾਸ, 12 ਸਤੰਬਰ (ਖੈਰਪੁਰ)- ਪਿੰਡ ਰੰਗੂਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਦੋ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲੋੜੀਂਦੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ...
ਖਰੜ, 12 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਗ੍ਰਾਮੀਣ ਬੈਂਕ ਦੀ ਸਾਲ 2005 'ਚ ਸਥਾਪਨਾ ਕੀਤੀ ਗਈ ਸੀ, ਉਸ ਸਮੇਂ ਬੈਂਕ ਦਾ ਕਾਰੋਬਾਰ 1384 ਕਰੋੜ ਰੁਪਏ ਦਾ ਸੀ ਅਤੇ ਹੁਣ 31-3-2017 ਤੱਕ ਵਧ ਕੇ 10 ਹਜ਼ਾਰ ਕਰੋੜ ਦਾ ਅੰਕੜਾ ਪਾਰ ਕਰ ਚੁੱਕਾ ਹੈ ਤੇ ਮਾਰਚ 2018 ਤੱਕ 12 ਹਜ਼ਾਰ ਕਰੋੜ ਦੇ ...
ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਸ਼ਤਾਬਦੀ ਸਮਾਗਮ ਨੂੰ ਸਮਰਪਿਤ 'ਸਭ ਦਾ ਸਾਥ, ਸਭ ਦਾ ਵਿਕਾਸ' ਵਿਚਾਰ ਗੋਸ਼ਟੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਰਤਨ ਕਾਲਜ ਸੋਹਾਣਾ ਵਿਖੇ ਹੋਈ | ਇਸ ਸਮਾਗਮ ਦੇ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਗਮਾਡਾ ਤੇ ਹੋਰਨਾਂ ਵਿਭਾਗਾਂ ਵੱਲੋਂ ਜ਼ਮੀਨ ਐਕਵਾਇਰ ਕਰਨ ਦੇ ਇਕ ਮਾਮਲੇ 'ਚ ਮੁਹਾਲੀ ਦੇ ਅਦਾਲਤੀ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਗਮਾਡਾ ਅਤੇ ...
ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਨਜ਼ਰ 'ਚ ਕਿੰਨੀ ਕੀਮਤ ਹੈ, ਇਸ ਦਾ ਅੰਦਾਜ਼ਾ ਪਿੰਡ ਮੁਬਾਰਿਕਪੁਰ ਵਿਖੇ ਸੜਕ ਕਿਨਾਰੇ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲ 'ਚ ਖੜ੍ਹੀ ਪਾਣੀ ਦੀ ਟੈਂਕੀ ਤੋਂ ...
ਲਾਲੜੂ, 12 ਸਤੰਬਰ (ਰਾਜਬੀਰ ਸਿੰਘ)- ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਭਰਮਾਉਣ ਲਈ ਜਿਹੜਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ, ਉਹ ਨਿਰਾ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ ਕਿਉਂਕਿ ਜਿਹੜੇ ਵਾਅਦੇ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ...
ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਇੰਡੋ ਗਲੋਬਲ ਕਾਲਜਿਜ਼ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਸਬੰਧੀ ਪ੍ਰੇਰਿਤ ਕਰਨ ਲਈ ਹਫ਼ਤਾਵਾਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਪੂਰਾ ...
ਖਰੜ, 12 ਸਤੰਬਰ (ਜੰਡਪੁਰੀ)- ਅੱਜ ਘੜੂੰਆਂ ਕਾਨੂੰਗੋਈ ਦੇ ਸਰਕਲ ਪ੍ਰਧਾਨ ਸਰਦਾਰਾ ਸਿੰਘ ਸਕਰੱੁਲਾਂਪੁਰ ਦੀ ਅਗਵਾਈ ਹੇਠ ਵਫ਼ਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਇਸ ਮੌਕੇ ਸਕਰੱੁਲਾਂਪੁਰ ਨੇ ਘੜੂੰਆਂ ਕਾਨੂੰਗੋਈ ਅਧੀਨ ਆਉਣ ਵਾਲੇ ਪਿੰਡਾਂ ਦੀਆਂ ...
ਜ਼ੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਪੰਚਕੂਲਾ ਦੇ ਇਕ ਕਰੀਬ 70 ਸਾਲਾ ਬਜ਼ੁਰਗ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵੀਰ ...
ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਇਕ ਵਿਅਕਤੀ ਨਾਲ ਸੋਨੇ ਦੇ ਗਹਿਣਿਆਂ ਦੇ ਮਾਮਲੇ 'ਚ 29 ਲੱਖ 47 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਰਾਜੀਵ ਕੁਮਾਰ ਵਾਸੀ ਚੰਡੀਗੜ੍ਹ ਅਤੇ ਸੁਨੀਲ ਕੁਮਾਰ ਵਾਸੀ ਰੋਹਤਕ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਨੂੰ ਹਰਾ-ਭਰਾ ਰੱਖਣ ਲਈ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੇਫਾ) ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਚ ਬੂਟੇ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਵੱਲੋਂ ਆਪਣੇ ...
ਖਰੜ, 12 ਸਤੰਬਰ (ਮਾਨ/ ਜੰਡਪੁਰੀ)- ਮੋਨਾ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਮੋਨਾ ਸਿਟੀ ਖਰੜ ਵਿਖੇ ਮੁਫ਼ਤ ਡੈਂਟਲ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ...
ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਬੰਦ ਪਏ ਮਕਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਰੋਹ ਵਲੋਂ ਸਥਾਨਕ ਫੇਜ਼-3ਬੀ2 ਵਿਚਲੇ ਇਕ ਬੰਦ ਪਏ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ...
ਜ਼ੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ ਦੇ ਭਬਾਤ ਖੇਤਰ ਵਿਚ ਸਥਿਤ ਜਿੰਮੀਦਾਰਾ ਇਨਕਲੇਵ ਕਾਲੋਨੀ ਦੇ ਵਸਨੀਕ ਬੀਤੇ ਕਰੀਬ 1 ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਲੋਕਾਂ ਦਾ ਦੋਸ਼ ਹੈ ਕਿ 15 ਅਗਸਤ ਨੂੰ ਗੁਰਦੇਵ ਨਗਰ ਕਾਲੋਨੀ ਵਿਚ ਪੀਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX