ਤਾਜਾ ਖ਼ਬਰਾਂ


ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 1 hour ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  about 1 hour ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  about 2 hours ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 2 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  about 2 hours ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 2 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 2 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 2 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 2 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 2 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 3 hours ago
ਆਗਰਾ, 24 ਫਰਵਰੀ- ਤਾਜ ਮਹਿਲ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਜ਼ਟਰ ਬੁੱਕ 'ਚ ਆਪਣਾ...
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 3 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 3 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿਆਸੀ ਤਿਕੜਮ ਦੀ ਚੜੇ੍ਹ ਭੇਟ 12 ਸਫ਼ਾਈ ਕਰਮਚਾਰੀ

ਚੰਡੀਗੜ੍ਹ, 12 ਸਤੰਬਰ (ਆਰ.ਐੱਸ.ਲਿਬਰੇਟ)- ਬੀਤੇ ਦਿਨੀਂ ਪ੍ਰਦਰਸ਼ਨ ਦੌਰਾਨ ਡੰਪਿੰਗ ਗਰਾਊਾਡ ਦੇ ਕੰਮ ਕਾਜ 'ਚ ਰੁਕਾਵਟ ਪਾਉਣ ਅਤੇ ਐੱਮ. ਓ. ਐੱਚ. ਦਫ਼ਤਰ ਅੱਗੇ ਕੂੜਾ ਸੁੱਟਣ ਦੇ ਮਾਮਲੇ ਦੀ ਸਿਆਸੀ ਤਿਕੜਮ ਦੀ 12 ਸਫ਼ਾਈ ਕਰਮਚਾਰੀ ਭੇਟ ਚੜ੍ਹ ਗਏ ਹਨ ਜਦਕਿ ਕਰੀਬਨ 25 'ਤੇ ...

ਪੂਰੀ ਖ਼ਬਰ »

ਵਿਜੀਲੈਂਸ ਵੱਲੋਂ ਕਾਬੂ ਕੀਤੇ ਇੰਸਪੈਕਟਰ ਤੋਂ ਨਕਦੀ ਸਮੇਤ ਹੈਰੋਇਨ, ਭੁੱਕੀ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਚੰਡੀਗੜ੍ਹ, 12 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਅਮੀਰ ਖ਼ਾਸ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਸਾਹਿਬ ਸਿੰਘ ਜਿਸ ਨੂੰ ਬੀਤੇ ਦਿਨ ਰਿਸ਼ਵਤ ਲੈਂਦਿਆਂ ਕਾਬੂ ਕਰਨ ਉਪਰੰਤ ਉਸ ਦੇ ਨਿਵਾਸ ਸਥਾਨ ਦੀ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

ਥਾਣੇਦਾਰ ਵੱਲੋਂ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਹਵਾਲੇ

ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਮਾਨੇਸਰ (ਹਰਿਆਣਾ) ਥਾਣੇ 'ਚ ਤਾਇਨਾਤ ਰਹੇ ਏ. ਐੱਸ. ਆਈ. ਮਹਾਵੀਰ ਸਿੰਘ ਵੱਲੋਂ ਆਪਣੇ ਸਹਿ-ਮੁਲਾਜ਼ਮਾਂ ਤੋਂ ਕਥਿਤ ਤੌਰ 'ਤੇ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਹਾਈਕੋਰਟ ਨੇ ਬੁੱਧਵਾਰ ਨੂੰ ਸੀ. ਬੀ. ਆਈ. ਦੇ ਹਵਾਲੇ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦਾ ਮਾਮਲਾ ਦਰਜ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੀ ਰਹਿਣ ਵਾਲੀ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਸੈਕਟਰ 52 ਦੇ ਰਹਿਣ ਵਾਲੇ ਸੋਨੰੂ ਨੇ ਪੀੜਤਾ ਨਾਲ ਉਸ ਦੇ ਘਰ ਨੇੜੇ ਛੇੜਛਾੜ ਕੀਤੀ ਅਤੇ ਉਸ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਚੋਰੀ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ 'ਚੋਂ 75 ਹਜ਼ਾਰ ਰੁਪਏ ਚੋਰੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੋਮਪਾਲ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਉਹ ਮੀਟ ਵੇਚਣ ਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦਾ ਕਾਰਜ ਬਰਾਬਰ ਜਾਰੀ ਰੱਖਿਆ ਜਾਵੇਗਾ-ਪਿੰਕੀ ਸੰਧੂ

ਚੰਡੀਗੜ੍ਹ, 12 ਸਤੰਬਰ (ਅਜਾਇਬ ਸਿੰਘ ਔਜਲਾ)- ਜਿਸ ਤਰ੍ਹਾਂ ਦਰੱਖਤਾਂ ਦੀ ਕਟਾਈ ਹੋ ਰਹੀ ਹੈ, ਉਸ ਨਾਲ ਵਾਤਾਵਰਨ ਵੀ ਦੂਸ਼ਿਤ ਹੋ ਰਿਹੈ ਅਤੇ ਮੌਸਮਾਂ ਵਿਚ ਵੀ ਤਬਦੀਲੀ ਹੋ ਰਹੀ ਹੈ ਤੇ ਇਸ ਲਈ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਸ਼ਿੱਦਤਾਂ ਨਾਲ ...

ਪੂਰੀ ਖ਼ਬਰ »

ਹਰਿਆਣਾ 'ਚ ਡੇਢ ਦਰਜਨ ਆਈ. ਏ. ਐੱਸ. ਤੇ ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਸਤੰਬਰ (ਐੱਨ.ਐੱਸ. ਪਰਵਾਨਾ)– ਹਰਿਆਣਾ ਸਰਕਾਰ ਨੇ ਅੱਜ ਸ਼ਾਮੀਂ ਡੇਢ ਦਰਜਨ ਆਈ. ਏ. ਐੱਸ. ਤੇ ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਰਾਮ ਨਿਵਾਸ ਐਡੀਸ਼ਨਲ ਚੀਫ਼ ਸੈਕਟਰੀ ਗ੍ਰਹਿ ਨੂੰ ਬਦਲ ...

ਪੂਰੀ ਖ਼ਬਰ »

ਆਈ. ਏ. ਐੱਸ. ਵੱਲੋਂ ਮੰਦੀ ਸ਼ਬਦਾਵਲੀ 'ਤੇ ਨੋਟਿਸ ਜਾਰੀ

ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਇਕ ਆਈ. ਏ. ਐੱਸ. ਅਧਿਕਾਰੀ ਮਨੀਰਾਮ ਵੱਲੋਂ ਕਥਿਤ ਤੌਰ 'ਤੇ ਕੁਝ ਵਿਅਕਤੀਆਂ ਵਿਰੁੱਧ ਕੀਤੀ ਗਈ ਮੰਦੀ ਸ਼ਬਦਾਵਲੀ ਦੀ ਟਿੱਪਣੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਇਸ ਆਈ. ਏ. ਐੱਸ. ਵਿਰੁੱਧ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਰੇਲਵੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ

ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਸਵੱਛ ਰੇਲ ਸਵੱਛ ਭਾਰਤ ਮੁਹਿੰਮ ਦੇ ਤਹਿਤ ਅੱਜ ਰੇਲਵੇ ਅਧਿਕਾਰੀ ਅਰਚਨਾ ਸ੍ਰੀਵਾਸਤਵਾ ਵੱਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਲੇਟਫ਼ਾਰਮ, ਟਿਕਟ ਵਿੰਡੋ, ਲਿਫ਼ਟਾਂ, ਐਕਸੀਲੇਟਰਾਂ ...

ਪੂਰੀ ਖ਼ਬਰ »

ਰਾਮ–ਲੀਲ੍ਹਾ ਰੁਕਵਾਉਣ ਲਈ ਪਟੀਸ਼ਨ ਦਾਖ਼ਲ, ਨੋਟਿਸ ਜਾਰੀ

ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਰਵਿੰਦਰ ਨਾਥ ਟੈਗੋਰ ਪਾਰਕ ਡਿਵੈੱਲਪਮੈਂਟ ਸੁਸਾਇਟੀ ਕਾਲਕਾ (ਪੰਚਕੂਲਾ) ਦੇ ਪ੍ਰਧਾਨ ਰਵਿੰਦਰ ਕੁਮਾਰ ਬਾਂਸਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕਰਕੇ ਉਕਤ ਪਾਰਕ ਵਿਚ ਹੋ ਰਹੀ ਰਾਮ ਲੀਲਾ ਦਾ ...

ਪੂਰੀ ਖ਼ਬਰ »

ਰਾਹ ਜਾਂਦੀ ਲੜਕੀ ਤੋਂ ਪਰਸ ਝਪਟਿਆ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਦੀ ਰਹਿਣ ਵਾਲੀ ਇਕ ਲੜਕੀ ਦਾ ਪਰਸ ਮੋਟਰਸਾਈਕਲ ਸਵਾਰ ਵਿਅਕਤੀ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸਮੀਕਸ਼ਾ ਮਨਚੰਦਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਸ ਨੇ ...

ਪੂਰੀ ਖ਼ਬਰ »

ਪੀ. ਯੂ. ਸਬੰਧਿਤ ਕਾਲਜਾਂ 'ਚ 15 ਤੱਕ ਹੋ ਸਕਣਗੇ ਦਾਖ਼ਲੇ ਅਤੇ ਕੌ ਾਸਿਲੰਗ

ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਕਾਲਜਾਂ 'ਚ ਦਾਖ਼ਲੇ ਅਤੇ ਕੌਾਸਿਲੰਗ ਲਈ ਤਰੀਕ ਵਿਚ ਵਾਧਾ ਕਰਕੇ 15 ਸਤੰਬਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਡੇਰਾ ਸਰਸਾ ਵਿਵਾਦ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੀ ਕਾਰ ਨੂੰ ਲੱਗੀ ਅੱਗ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 47 'ਚ ਘਰ ਸਾਹਮਣੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਬੰਧਿਤ ਮਾਮਲੇ ਦੀ ਸ਼ਿਕਾਇਤ ਹਰਨੇਕ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ, ਜਿਸ 'ਚ ਉਸ ਨੇ ਦੱਸਿਆ ਕਿ ਉਹ ਪੀ. ਆਰ. ਟੀ. ਸੀ. 'ਚ ...

ਪੂਰੀ ਖ਼ਬਰ »

32 ਸਾਲਾ ਔਰਤ ਨੇ ਫਾਹਾ ਲਗਾ ਕੇ ਕੀਤੀ ਆਤਮ–ਹੱਤਿਆ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਦੀ ਰਹਿਣ ਵਾਲੀ ਇਕ 32 ਸਾਲਾ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸ਼ੁਰੂਆਤੀ ਜਾਂਚ ਵਿਚ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਅਪਰਾਧਾਂ ਿਖ਼ਲਾਫ਼ ਸ਼ਿਕਾਇਤ ਦੇਣ ਤੋਂ ਪਿੱਛੇ ਨਾ ਹਟਣ ਲੜਕੀਆਂ-ਐੱਸ. ਐੱਸ. ਪੀ.

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਐੱਸ. ਐੱਸ. ਪੀ. ਸ੍ਰੀਮਤੀ ਨਿਲਾਬਰੀ ਵਿਜੇ ਜਗਦਲੇ ਨੇ ਅੱਜ ਸੈਕਟਰ 45 ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ ਅਤੇ ਲੜਕੀਆਂ ਨੂੰ ਉਨ੍ਹਾਂ ਿਖ਼ਲਾਫ਼ ਕਿਸੇ ਤਰ੍ਹਾਂ ਦੇ ਵੀ ...

ਪੂਰੀ ਖ਼ਬਰ »

ਰਾਜਪਾਲ ਬਲਰਾਮਜੀ ਦਾਸ ਟੰਡਨ 'ਤੇ ਲਿਖੀ ਕਿਤਾਬ 'ਸੰਘਰਸ਼ ਕਥਾ' ਦੀ ਘੁੰਡ ਚੁਕਾਈ

ਚੰਡੀਗੜ੍ਹ, 12 ਸਤੰਬਰ (ਅਜੀਤ ਬਿਉਰੋ)- ਕੰਪੀਟੈਂਟ ਫਾਊਾਡੇਸ਼ਨ ਵੱਲੋਂ ਅੱਜ ਵੱਖ-ਵੱਖ ਥਾਈਾ ਲਗਾਏ ਖ਼ੂਨਦਾਨ ਕੈਂਪਾਂ ਚ 283 ਯੂਨਿਟ ਇਕੱਤਰ ਕੀਤੇ ਗਏ ¢ ਅਲੂਮਨੀ ਐਸੋਸੀਏਸ਼ਨ ਆਫ਼ ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ- 11 ਦੇ ਸਹਿਯੋਗ ਨਾਲ ਕਾਲਜ ਕੰਪਲੈਕਸ 'ਚ ਲਾਏ 18ਵੇਂ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਰੁਪਿੰਦਰ ਗਾਂਧੀ-2' ਨੂੰ ਦਰਸ਼ਕਾਂ ਦੇ ਮਿਲੇ ਚੰਗੇ ਹੁੰਗਾਰੇ ਤੋਂ ਉਤਸ਼ਾਹਿਤ ਹਾਂ-ਦੇਵ ਖਰੌੜ

ਚੰਡੀਗੜ੍ਹ, 12 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮਾਂ 'ਰੁਪਿੰਦਰ ਗਾਂਧੀ ਦਿ ਗੈਂਗਸਟਰ' ਦਾ ਦੂਜਾ ਭਾਗ 'ਰੁਪਿੰਦਰ ਗਾਂਧੀ-2 ਦਾ ਰੋਬਿਨਹੁੱਡ' ਨੂੰ ਮਿਲੀ ਸਫਲਤਾ ਤੋਂ ਬਾਅਦ ਫ਼ਿਲਮ ਦੀ ਪੂਰੀ ਟੀਮ ਉਤਸ਼ਾਹਿਤ ਹੈ | ਇਹ ਗੱਲ ਚੰਡੀਗੜ੍ਹ ਵਿਖੇ ਫ਼ਿਲਮ ਵਿਚ ...

ਪੂਰੀ ਖ਼ਬਰ »

ਖੇਰ ਨੇ ਚੌਬੇ ਕੋਲ ਖੇਤਰੀ ਟ੍ਰਾਮਾ ਸੈਂਟਰ ਤੇ ਸਪੋਰਟਸ ਇੰਜਰੀ ਸੈਂਟਰ ਲਈ ਉਠਾਈਆਂ ਮੰਗਾਂ

ਚੰਡੀਗੜ੍ਹ, 12 ਸਤੰਬਰ (ਆਰ.ਐੱਸ.ਲਿਬਰੇਟ)- ਕਿਰਨ ਖੇਰ ਲੋਕ ਸਭਾ ਮੈਂਬਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਦੀ ਚੰਡੀਗੜ੍ਹ ਫੇਰੀ ਦੌਰਾਨ ਮੁਲਾਕਾਤ ਕਰਕੇ ਚੰਡੀਗੜ੍ਹ ਲਈ ਲੋੜੀਂਦੇ ਸਿਹਤ ਸਬੰਧੀ ਮੁੱਦੇ ਉਠਾ ਕੇ ਜਲਦ ਅਮਲ ਕਰੇ ਜਾਣ ਦੀ ...

ਪੂਰੀ ਖ਼ਬਰ »

ਸੁਰਿੰਦਰ ਧੀਮਾਨ ਇੰਸਾਂ ਦੇ ਪੁਲਿਸ ਰਿਮਾਂਡ 'ਚ 2 ਦਿਨ ਦਾ ਵਾਧਾ

ਪੰਚਕੂਲਾ, 12 ਸਤੰਬਰ (ਕਪਿਲ)- ਸੀ. ਬੀ. ਆਈ ਅਦਾਲਤ ਵਲੋਂ 25 ਅਗਸਤ ਨੂੰ ਡੇਰਾ ਮੁਖੀ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਦੰਗੇ ਭੜਕਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਸੁਰਿੰਦਰ ਧੀਮਾਨ ਇੰਸਾਂ ਨੂੰ ਪੰਚਕੂਲਾ ਦੀ ...

ਪੂਰੀ ਖ਼ਬਰ »

'ਜਾਨੀ ਤੇਰਾ ਨਾਂ' ਗੀਤ ਨਾਲ ਹਾਜ਼ਰ ਗਾਇਕਾ ਸੁਨੰਦਾ ਸ਼ਰਮਾ

ਜਗਰਾਉਂ, 12 ਸਤੰਬਰ (ਅਜੀਤ ਸਿੰਘ ਅਖਾੜਾ)-'ਬਿੱਲੀ ਅੱਖ' ਤੇ 'ਪਟਾਕੇ' ਗੀਤ ਦਾ ਸਫ਼ਲਤਾ ਤੋਂ ਬਾਅਦ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਅਮਰ ਆਡੀਓ ਕੰਪਨੀ ਦੇ ਬੈਨਰ ਹੇਠ 'ਜਾਨੀ ਤੇਰਾ ਨਾਂ' ਗੀਤ ਨਾਲ ਹਾਜ਼ਰੀ ਲਗਵਾਉਣ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਅਮਰ ਆਡੀਓ ਦੇ ...

ਪੂਰੀ ਖ਼ਬਰ »

ਗੁਰੂ ਦੇ ਲੰਗਰ ਨੂੰ ਜੀ. ਐੱਸ. ਟੀ. ਤੋਂ ਤੁਰੰਤ ਛੋਟ ਦਿਓ-ਪੰਜਾਬ ਤੇ ਹਰਿਆਣਾ ਦੇ ਸਿੱਖ ਵਿਧਾਇਕਾਂ ਦੀ ਮੰਗ

ਚੰਡੀਗੜ੍ਹ, 12 ਸਤੰਬਰ (ਐੱਨ. ਐੱਸ. ਪਰਵਾਨਾ) - ਪੰਜਾਬ ਤੇ ਹਰਿਆਣਾ ਦੇ ਸਿੱਖ ਵਿਧਾਇਕਾਂ ਜਿਨ੍ਹਾਂ ਦਾ ਸਬੰਧ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਇੰਡੀਅਨ ਨੈਸ਼ਨਲ ਲੋਕ ਦਲ ਹੈ, ਨੇ ਮੰਗ ਕੀਤੀ ਹੈ ਕਿ ਇਤਿਹਾਸਕ ਗੁਰਦੁਆਰਿਆਂ ਵਿਚ ਮਾਨਵਤਾ ਦੀ ਭਲਾਈ ਲਈ ਸਦੀਆਂ ...

ਪੂਰੀ ਖ਼ਬਰ »

ਝਾਂਸੀ ਸ਼ਰਮਾ ਐੱਨ. ਸੀ. ਪੀ. ਕੌਮੀ ਮਹਿਲਾ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ

ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਪਾਰਟੀ ਨੇਤਾ ਝਾਂਸੀ ਸ਼ਰਮਾ ਨੂੰ ਕੌਮੀ ਮਹਿਲਾ ਕਾਂਗਰਸ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵੱਲੋਂ ਝਾਂਸੀ ਸ਼ਰਮਾ ਦੀ ਨਿਯੁਕਤੀ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਝਾਂਸੀ ਸ਼ਰਮਾ ਐੱਨ. ਸੀ. ਪੀ. ਕੌਮੀ ਮਹਿਲਾ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ

ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਪਾਰਟੀ ਨੇਤਾ ਝਾਂਸੀ ਸ਼ਰਮਾ ਨੂੰ ਕੌਮੀ ਮਹਿਲਾ ਕਾਂਗਰਸ ਵਿੰਗ ਦੀ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵੱਲੋਂ ਝਾਂਸੀ ਸ਼ਰਮਾ ਦੀ ਨਿਯੁਕਤੀ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਤਹਿਸੀਲ ਸੜਕ 'ਤੇ ਪੈਂਦੇ ਰਿਹਾਇਸ਼ੀ ਖੇਤਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਇੱਥੋਂ ਠੇਕਾ ਤਬਦੀਲ ਕਰਨ ਲਈ ਐੱਸ. ਡੀ. ਐੱਮ. ਡੇਰਾਬੱਸੀ ਨੂੰ ਮੰਗ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਕੰਪਨੀ 'ਤੇ ਲਗਾਇਆ ਠੱਗੀ ਮਾਰਨ ਦਾ ਦੋਸ਼

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਅਕਸਰ ਹੀ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੀ ਇੱਛਾ ਰੱਖਣ ਵਾਲੇ ਭੋਲੇ-ਭਾਲੇ ਲੋਕਾਂ ਨੂੰ ਥਾਂ-ਥਾਂ 'ਤੇ ਦੁਕਾਨਾਂ ਖੋਲ੍ਹ ਕੇ ਬੈਠੇ ਏਜੰਟ ਅਸਾਨੀ ਨਾਲ ਆਪਣਾ ਸ਼ਿਕਾਰ ਬਣਾ ਕੇ ਲੁੱਟ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ 73ਵੀ ਵਰੇ੍ਹਗੰਢ 'ਤੇ ਸਨਮਾਨ ਸਮਾਗਮ ਅੱਜ

ਜ਼ੀਰਕਪੁਰ, 12 ਸਤੰਬਰ (ਹੈਪੀ ਪੰਡਵਾਲਾ)- ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋਂ ਆਪਣੀ 73ਵੀਂ ਵਰੇ੍ਹਗੰਢ ਮੌਕੇ 13 ਸਤੰਬਰ ਨੂੰ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ 25 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ...

ਪੂਰੀ ਖ਼ਬਰ »

ਬੈਂਕ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਬਿਨਾਂ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਉਣ-ਸਿੱਧੂ

ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਬੈਂਕ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਬਿਨਾਂ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ ਤਾਂ ਜੋ ਨੌਜਵਾਨ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ | ਇਹ ...

ਪੂਰੀ ਖ਼ਬਰ »

ਅੱਜ ਤੋਂ ਡਾਕਟਰ ਨਹੀਂ ਜਾਣਗੇ ਹੜਤਾਲ 'ਤੇ

ਪੰਚਕੂਲਾ, 12 ਸਤੰਬਰ (ਕਪਿਲ)- ਪੰਚਕੂਲਾ ਸਥਿਤ ਹਰਿਆਣਾ ਸਿਹਤ ਵਿਭਾਗ ਦੇ ਡਾਇਰੈਕਟੋਰੇਟ ਵਿਚ ਸਿਹਤ ਵਿਭਾਗ ਦੇ ਪ੍ਰਧਾਨ ਸਕੱਤਰ ਅਮਿਤ ਝਾਅ ਦੇ ਨਾਲ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਡਾਕਟਰਾਂ ਨੇ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਘਰ 'ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਸ਼ਿਵਾਲਿਕ ਸਿਟੀ ਦੇ ਇਕ ਘਰ 'ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ ਹੋਰ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ 2 ਲੁਟੇਰੇ ਕਾਬੂ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ 'ਚ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮਾਂ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਦੀਪ ਉਰਫ ਕਾਲਾ ਅਤੇ ਗੁਰਚਰਨ ਸਿੰਘ ਨਾਗੀ ਦੋਵੇਂ ਵਾਸੀ ...

ਪੂਰੀ ਖ਼ਬਰ »

ਬੈਂਕ ਆਫ ਬੜੌਦਾ 'ਚ ਲੱਗੀ ਅੱਗ ਏ. ਸੀ. ਨਾਲ ਅੱਗ ਲੱਗੀ ਹੋਣ ਦਾ ਖਦਸ਼ਾ

ਜੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜੀਰਕਪੁਰ ਪੰਚਕੁਲਾ ਸੜਕ 'ਤੇ ਸਥਿਤ ਕਲਗੀਧਰ ਮਾਰਕੀਟ 'ਚ ਸਥਿਤ ਬੈਂਕ ਆਫ ਬੜੌਦਾ ਦੀ ਇਮਾਰਤ ਵਿਚ ਰਾਤ ਕਰੀਬ 9 ਵਜੇ ਅੱਗ ਲੱਗ ਗਈ¢ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਡੇਰਾਬਸੀ ਫਾਇਰ ਵਿਭਾਗ ਦੀ ਟੀਮ ਨੇ ਕਰੀਬ ਇਕ ਘੰਟੇ ਦੀ ਮੁਸ਼ਕੱਤ ...

ਪੂਰੀ ਖ਼ਬਰ »

ਮਾਮਲਾ ਰੇਲਵੇ ਲਾਈਨ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਦਾ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਚੰਡੀਗੜ੍ਹ ਤੋਂ ਲੁਧਿਆਣਾ ਰੇਲਵੇ ਲਾਈਨ ਲਈ ਕਈ ਸਾਲ ਪਹਿਲਾਂ ਐਕਵਾਇਰ ਕੀਤੀ ਗਈ ਜ਼ਮੀਨ ਦਾ ਵਧਿਆ ਹੋਇਆ ਮੁਆਵਜ਼ਾ ਪੀੜਤਾਂ ਨੂੰ ਨਾ ਚੁਕਾਉਣ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ...

ਪੂਰੀ ਖ਼ਬਰ »

ਗਮਾਡਾ ਵਲੋਂ ਲੰਬਿਆਂ ਪਿੰਡ 'ਚ ਇਕ ਦਰਜਨ ਦੁਕਾਨਾਂ ਸੀਲ

ਐੱਸ. ਏ. ਐੱਸ. ਨਗਰ, 12 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਨੇ ਸ਼ਹਿਰ ਦੇ ਆਸ-ਪਾਸ ਦੇ ਖੇਤਰ ਵਿਚ ਨਿਯਮਾਂ ਦੇ ਉਲਟ ਬਣੇ ਅਣ-ਅਧਿਕਾਰਤ ਮਕਾਨਾਂ ਤੇ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਦੇ ਤਹਿਤ ਅੱਜ ਲੰਬਿਆਂ ਪਿੰਡ ਦੀ ਜ਼ਮੀਨ ਵਿਚ ਬਣੀਆਂ ਇਕ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਬਲਾਕ ਡੇਰਾਬੱਸੀ-1 ਤੇ 2 ਦੇ ਅਹੁਦੇਦਾਰਾਂ ਦੀ ਚੋਣ

ਡੇਰਾਬੱਸੀ, 12 ਸਤੰਬਰ (ਸ਼ਾਮ ਸਿੰਘ ਸੰਧੂ)- ਅਧਿਆਪਕ ਯੂਨੀਅਨ ਪੰਜਾਬ ਵਲੋਂ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਡੇਰਾਬੱਸੀ ਵਿਖੇ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਰਾਣਾ ਦੀ ਅਗਵਾਈ ਹੇਠ ਬਲਾਕ ਡੇਰਾਬੱਸੀ-1 ਤੇ 2 ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹੀ

ਐੱਸ. ਏ. ਐੱਸ. ਨਗਰ, 12 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ, ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈੱਡਰੇਸ਼ਨ, ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ, ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਤੇ ਟਰਾਂਸਕੋ 'ਤੇ ਆਧਾਰਿਤ ...

ਪੂਰੀ ਖ਼ਬਰ »

ਅਫ਼ੀਮ ਸਣੇ 2 ਵਿਅਕਤੀ ਗਿ੍ਫ਼ਤਾਰ

ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨਰਿੰਦਰ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਚੰਦਵਾਸਾ ਜ਼ਿਲ੍ਹਾ ਮੰਦਸੋਰ ਐੱਮ. ਪੀ. ਅਤੇ ਗੋਬਿੰਦ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿਪਲੀਆਂ ਮੁਹੰਮਦ ਜ਼ਿਲ੍ਹਾ ਮੰਦਸੋਰ ਐੱਮ. ਪੀ. ਨੂੰ 2 ...

ਪੂਰੀ ਖ਼ਬਰ »

ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਲੱਗ ਰਿਹੈ ਕਰੋੜਾਂ ਦਾ ਚੂਨਾ-ਬੜੌਦੀ

ਖਿਜ਼ਰਾਬਾਦ, 12 ਸਤੰਬਰ (ਰੋਹਿਤ ਗੁਪਤਾ)- ਖਿਜ਼ਰਾਬਾਦ ਇਲਾਕਾ ਰੇਤ ਮਾਫ਼ੀਏ ਦਾ ਗੜ੍ਹ ਬਣ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੇਤ ਤਸਕਰਾਂ ਦੇ ਹੱਥਾਂ ਦੇ ਖਿਡੌਣੇ ਬਣ ਕੇ ਰਹਿ ਚੁੱਕੇ ਹਨ, ਜਿਸ ਕਾਰਨ ਰੇਤ ਤਸਕਰਾਂ, ਨਾਜਾਇਜ਼ ਕਰੈਸ਼ਰ ਵਾਲਿਆਂ ਵੱਲੋਂ ...

ਪੂਰੀ ਖ਼ਬਰ »

ਮਾਮਲਾ ਚਿੱਟ ਫੰਡ ਰਾਹੀਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਪੁਲਿਸ ਵਲੋਂ ਇਕ ਹੋਰ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਚਿੱਟ ਫੰਡ ਰਾਹੀਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੰਜਾਬ ਸਟੇਟ ਕ੍ਰਾਈਮ ਥਾਣਾ ਫੇਜ਼-4 ਮੁਹਾਲੀ ਦੀ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਮਾਮਲੇ 'ਚ ਪੁਲਿਸ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਖਰੜ, 12 ਸਤੰਬਰ (ਜੰਡਪੁਰੀ)- ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪੈ੍ਰੱਸ ਨੂੰ ਜਾਰੀ ਕਰਦਿਆਂ ਨਛੱਤਰ ਸਿੰਘ ਬੈਦਵਾਣ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜੇ. ਪੀ. ਲੇਲੇ ਆਲ ਇੰਡੀਆ ਅੰਡਰ-19 ਟੂਰਨਾਮੈਂਟ 'ਚ ਹਿੱਸਾ ਲੈਣ ਲਈ ਪੰਜਾਬ ਦੀ ਟੀਮ ਕੱਲ੍ਹ ਹੋਵੇਗੀ ਰਵਾਨਾ

ਐੱਸ. ਏ. ਐੱਸ. ਨਗਰ, 12 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਜੂਨੀਅਰ ਚੋਣ ਕਮੇਟੀ ਦੀ ਮੀਟਿੰਗ ਫੇਜ਼ 9 ਸਥਿਤ ਆਈ. ਐੱਸ. ਬਿੰਦਰਾ ਸਟੇਡੀਅਮ ਪੀ. ਸੀ. ਏ. ਮੁਹਾਲੀ ਵਿਖੇ ਹੋਈ | ਇਸ ਮੌਕੇ 5ਵੀਂ ਸਵ. ਸੀ੍ਰ ਜੇ. ਪੀ. ਲੇਲੇ ਆਲ ਇੰਡੀਆ ਅੰਡਰ-19 ਇਕ ਦਿਵਸ ...

ਪੂਰੀ ਖ਼ਬਰ »

ਗੋਲਕ ਚੋਰੀ ਕਰਨ ਵਾਲੇ 2 ਜਣੇ ਕਾਬੂ

ਮੁੱਲਾਂਪੁਰ ਗਰੀਬਦਾਸ, 12 ਸਤੰਬਰ (ਖੈਰਪੁਰ)- ਪਿੰਡ ਰੰਗੂਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਦੋ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲੋੜੀਂਦੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦਾ ਮਾਰਚ 2018 ਤੱਕ 12 ਹਜ਼ਾਰ ਕਰੋੜ ਦਾ ਕਾਰੋਬਾਰ ਕਰਨ ਦਾ ਟੀਚਾ-ਅਰੁਣ ਕੁਮਾਰ ਸ਼ਰਮਾ

ਖਰੜ, 12 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਗ੍ਰਾਮੀਣ ਬੈਂਕ ਦੀ ਸਾਲ 2005 'ਚ ਸਥਾਪਨਾ ਕੀਤੀ ਗਈ ਸੀ, ਉਸ ਸਮੇਂ ਬੈਂਕ ਦਾ ਕਾਰੋਬਾਰ 1384 ਕਰੋੜ ਰੁਪਏ ਦਾ ਸੀ ਅਤੇ ਹੁਣ 31-3-2017 ਤੱਕ ਵਧ ਕੇ 10 ਹਜ਼ਾਰ ਕਰੋੜ ਦਾ ਅੰਕੜਾ ਪਾਰ ਕਰ ਚੁੱਕਾ ਹੈ ਤੇ ਮਾਰਚ 2018 ਤੱਕ 12 ਹਜ਼ਾਰ ਕਰੋੜ ਦੇ ...

ਪੂਰੀ ਖ਼ਬਰ »

ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ

ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਸ਼ਤਾਬਦੀ ਸਮਾਗਮ ਨੂੰ ਸਮਰਪਿਤ 'ਸਭ ਦਾ ਸਾਥ, ਸਭ ਦਾ ਵਿਕਾਸ' ਵਿਚਾਰ ਗੋਸ਼ਟੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਰਤਨ ਕਾਲਜ ਸੋਹਾਣਾ ਵਿਖੇ ਹੋਈ | ਇਸ ਸਮਾਗਮ ਦੇ ...

ਪੂਰੀ ਖ਼ਬਰ »

ਮਾਮਲਾ ਐਕਵਾਇਰ ਜ਼ਮੀਨ ਦੇ ਮੁਆਵਜ਼ੇ ਦਾ ਲੋਕ ਅਦਾਲਤ ਦੇ ਫ਼ੈਸਲੇ ਤਹਿਤ ਪੀੜਤ ਕਿਸਾਨਾਂ ਨੂੰ ਮਿਲੇਗਾ ਕਰੀਬ 10 ਕਰੋੜ ਦਾ ਮੁਆਵਜ਼ਾ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਗਮਾਡਾ ਤੇ ਹੋਰਨਾਂ ਵਿਭਾਗਾਂ ਵੱਲੋਂ ਜ਼ਮੀਨ ਐਕਵਾਇਰ ਕਰਨ ਦੇ ਇਕ ਮਾਮਲੇ 'ਚ ਮੁਹਾਲੀ ਦੇ ਅਦਾਲਤੀ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਗਮਾਡਾ ਅਤੇ ...

ਪੂਰੀ ਖ਼ਬਰ »

ਮੁਬਾਰਿਕਪੁਰ ਵਿਖੇ ਬਣੀ ਪਾਣੀ ਦੀ ਟੈਂਕੀ ਦੀ ਹਾਲਤ ਖਸਤਾ, ਕਦੇ ਵੀ ਵਾਪਰ ਸਕਦੈ ਵੱਡਾ ਹਾਦਸਾ

ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਨਜ਼ਰ 'ਚ ਕਿੰਨੀ ਕੀਮਤ ਹੈ, ਇਸ ਦਾ ਅੰਦਾਜ਼ਾ ਪਿੰਡ ਮੁਬਾਰਿਕਪੁਰ ਵਿਖੇ ਸੜਕ ਕਿਨਾਰੇ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲ 'ਚ ਖੜ੍ਹੀ ਪਾਣੀ ਦੀ ਟੈਂਕੀ ਤੋਂ ...

ਪੂਰੀ ਖ਼ਬਰ »

ਕਾਂਗਰਸ ਦਾ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਸਾਬਿਤ ਹੋਇਆ-ਐੱਨ. ਕੇ. ਸ਼ਰਮਾ

ਲਾਲੜੂ, 12 ਸਤੰਬਰ (ਰਾਜਬੀਰ ਸਿੰਘ)- ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਭਰਮਾਉਣ ਲਈ ਜਿਹੜਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ, ਉਹ ਨਿਰਾ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ ਕਿਉਂਕਿ ਜਿਹੜੇ ਵਾਅਦੇ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ ਹਫ਼ਤਾਵਾਰੀ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਇੰਡੋ ਗਲੋਬਲ ਕਾਲਜਿਜ਼ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਸਬੰਧੀ ਪ੍ਰੇਰਿਤ ਕਰਨ ਲਈ ਹਫ਼ਤਾਵਾਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਪੂਰਾ ...

ਪੂਰੀ ਖ਼ਬਰ »

ਸਰਦਾਰਾ ਸਿੰਘ ਦੀ ਅਗਵਾਈ 'ਚ ਵਫ਼ਦ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ

ਖਰੜ, 12 ਸਤੰਬਰ (ਜੰਡਪੁਰੀ)- ਅੱਜ ਘੜੂੰਆਂ ਕਾਨੂੰਗੋਈ ਦੇ ਸਰਕਲ ਪ੍ਰਧਾਨ ਸਰਦਾਰਾ ਸਿੰਘ ਸਕਰੱੁਲਾਂਪੁਰ ਦੀ ਅਗਵਾਈ ਹੇਠ ਵਫ਼ਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਇਸ ਮੌਕੇ ਸਕਰੱੁਲਾਂਪੁਰ ਨੇ ਘੜੂੰਆਂ ਕਾਨੂੰਗੋਈ ਅਧੀਨ ਆਉਣ ਵਾਲੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਬਜ਼ੁਰਗ ਨਾਲ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਜ਼ੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਪੰਚਕੂਲਾ ਦੇ ਇਕ ਕਰੀਬ 70 ਸਾਲਾ ਬਜ਼ੁਰਗ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵੀਰ ਬਿਕਰਮ ਸਿੰਘ ਪੁੱਤਰ ਸਮਰ ਵਿਜੇ ਸਿੰਘ ਵਾਸੀ ਮਕਾਨ ਨੰਬਰ 168 ਸੈਕਟਰ 26 ਪੰਚਕੂਲਾ ਨੇ ਦੱਸਿਆ ਕਿ ਉਸ ਦੇ ਇਕ ਜਾਣਕਾਰ ਜਸਵਿੰਦਰ ਸਿੰਘ ਭੋਲਾ ਨੇ ਉਸ ਨੂੰ ਕਿਹਾ ਕਿ ਢਕੋਲੀ ਦੇ ਬਰਾੜ ਕੰਪਲੈਕਸ ਵਿਚ ਮਹੀਪਾਲ ਬੋਹਟ ਨਾਮੀ ਵਿਅਕਤੀ ਵਲੋਂ ਟੂਰ ਐਾਡ ਟਰੈਵਲ ਦਾ ਦਫ਼ਤਰ ਖੋਲਿ੍ਹਆ ਹੈ, ਜਿੱਥੇ ਪੈਸੇ ਇਨਵੈਸਟ ਕਰਕੇ ਮੋਟਾ ਮੁਨਾਫਾ ਕਮਾਇਆ ਜਾ ਸਕਦਾ ਹੈ | ਉਸ ਨੇ ਦੱਸਿਆ ਕਿ ਉਸ ਨੇ ਭੋਲਾ ਦੀਆਂ ਗੱਲਾਂ ਵਿਚ ਆ ਕੇ ਮਹੀਪਾਲ ਦੀ ਕੰਪਨੀ ਵਿਚ 7 ਲੱਖ 12 ਹਜ਼ਾਰ ਰੁਪਏ ਇਨਵੈਸਟ ਕਰ ਦਿੱਤੇ, ਜਿਸ ਲਈ ਮਹੀਪਾਲ ਨੇ ਉਸ ਨੂੰ 13 ਫ਼ੀਸਦੀ ਵਿਆਜ ਦੇਣ ਦਾ ਵਾਅਦਾ ਕੀਤਾ | ਉਸ ਨੇ ਦੋਸ਼ ਲਗਾਇਆ ਕਿ ਨਾ ਤਾਂ ਮਹੀਪਾਲ ਨੇ ਉਸ ਨੂੰ ਵਿਆਜ਼ ਦਿੱਤਾ ਅਤੇ ਨਾ ਹੀ ਵਾਪਿਸ ਮੰਗਣ 'ਤੇ ਉਸ ਦੇ ਪੈਸੇ ਵਾਪਿਸ ਕੀਤੇ | ਦੋਵਾਂ ਕਥਿਤ ਦੋਸ਼ੀਆਂ ਵਲੋਂ ਪੱਲਾ ਨਾ ਫੜਾਉਣ ਤੇ ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਜਸਵਿੰਦਰ ਸਿੰਘ ਭੋਲਾ ਅਤੇ ਮਹੀਪਾਲ ਵਾਸੀ ਵਾਲਮੀਕਿ ਬਸਤੀ ਯਮੁਨਾਨਗਰ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੋਨੇ ਦੇ ਗਹਿਣਿਆਂ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਇਕ ਵਿਅਕਤੀ ਨਾਲ ਸੋਨੇ ਦੇ ਗਹਿਣਿਆਂ ਦੇ ਮਾਮਲੇ 'ਚ 29 ਲੱਖ 47 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਰਾਜੀਵ ਕੁਮਾਰ ਵਾਸੀ ਚੰਡੀਗੜ੍ਹ ਅਤੇ ਸੁਨੀਲ ਕੁਮਾਰ ਵਾਸੀ ਰੋਹਤਕ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੇਫਾ ਨੇ ਹਰਿਆਵਲ ਲਹਿਰ ਤਹਿਤ ਜੁਡੀਸ਼ੀਅਲ ਕੰਪਲੈਕਸ 'ਚ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਨੂੰ ਹਰਾ-ਭਰਾ ਰੱਖਣ ਲਈ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੇਫਾ) ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਚ ਬੂਟੇ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਵੱਲੋਂ ਆਪਣੇ ...

ਪੂਰੀ ਖ਼ਬਰ »

ਮੋਨਾ ਸਿਟੀ ਖਰੜ ਵਿਖੇ ਲਗਾਏ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਖਰੜ, 12 ਸਤੰਬਰ (ਮਾਨ/ ਜੰਡਪੁਰੀ)- ਮੋਨਾ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਮੋਨਾ ਸਿਟੀ ਖਰੜ ਵਿਖੇ ਮੁਫ਼ਤ ਡੈਂਟਲ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ...

ਪੂਰੀ ਖ਼ਬਰ »

ਬੰਦ ਪਏ ਘਰ 'ਚੋਂ ਲੱਖਾਂ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਬੰਦ ਪਏ ਮਕਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਰੋਹ ਵਲੋਂ ਸਥਾਨਕ ਫੇਜ਼-3ਬੀ2 ਵਿਚਲੇ ਇਕ ਬੰਦ ਪਏ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ...

ਪੂਰੀ ਖ਼ਬਰ »

ਕਰੀਬ ਇਕ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਜਿੰਮੀਦਾਰਾ ਇਨਕਲੇਵ ਦੇ ਵਸਨੀਕ

ਜ਼ੀਰਕਪੁਰ, 12 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ ਦੇ ਭਬਾਤ ਖੇਤਰ ਵਿਚ ਸਥਿਤ ਜਿੰਮੀਦਾਰਾ ਇਨਕਲੇਵ ਕਾਲੋਨੀ ਦੇ ਵਸਨੀਕ ਬੀਤੇ ਕਰੀਬ 1 ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਲੋਕਾਂ ਦਾ ਦੋਸ਼ ਹੈ ਕਿ 15 ਅਗਸਤ ਨੂੰ ਗੁਰਦੇਵ ਨਗਰ ਕਾਲੋਨੀ ਵਿਚ ਪੀਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX