ਤਾਜਾ ਖ਼ਬਰਾਂ


ਤ੍ਰਿਪੁਰਾ 'ਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
. . .  3 minutes ago
ਅਗਰਤਲਾ, 21 ਨਵੰਬਰ - ਤ੍ਰਿਪੁਰਾ ਦੇ ਆਰ.ਕੇ ਨਗਰ ਵਿਖੇ ਸੁਦੀਪ ਦੱਤ ਭੌਮਿਕ ਨਾਂਅ ਦੇ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ...
ਇਮਾਰਤਾਂ ਦੀ ਉਸਾਰੀ ਤੇ ਸੁਰੱਖਿਆ ਸਬੰਧੀ ਬਣੇਗਾ ਨਵਾਂ ਕਾਨੂੰਨ- ਕੈਪਟਨ
. . .  29 minutes ago
ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਇੰਡਸਟਰੀ ਏਰੀਆ 'ਚ ਕਾਰਖਾਨੇ ਨੂੰ ਭਿਆਨਕ ਅੱਗ ਲੱਗਣ ਦੇ ਵਾਪਰੇ ਹਾਦਸੇ ਵਾਲੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ...
ਜਥੇਦਾਰ ਸੁਖਦੇਵ ਸਿੰਘ ਭੌਰ ਵਲੋਂ ਸਮੂਹ ਸ਼ਰੋਮਣੀ ਕਮੇਟੀ ਮੈਂਬਰਾਂ ਨੂੰ ਸਿਅਾਸੀ ਗਲਬੇ 'ਚੋਂ ਬਾਹਰ ਨਿਕਲਣ ਦਾ ਸੱਦਾ
. . .  54 minutes ago
ਚੰਡੀਗੜ, 21 ਨਵੰਬਰ (ਗੁਰਸੇਵਕ ਸੋਹਲ) - ਹਾਲ ਹੀ ਵਿਚ ਸਿਰਜੇ ਗੲੇ "ਪੰਥਕ ਫਰੰਟ ਸ਼ਰੋਮਣੀ ਕਮੇਟੀ" ਦੇ ਕਨਵੀਨਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਅੱਜ ਸਮੂਹ ਸ਼ਰੋਮਣੀ ਕਮੇਟੀ ਮੈਂਬਰਾਂ ਨੂੰ...
ਪਲਾਸਟਿਕ ਫ਼ੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ 13 ਹੋਈ
. . .  about 1 hour ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਪਲਾਸਟਿਕ ਫ਼ੈਕਟਰੀ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 13 ਹੋ ਗਈ...
ਮੁੱਖ ਮੰਤਰੀ ਵਲੋਂ ਮਾਰੇ ਗਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਾ ਐਲਾਨ
. . .  14 minutes ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਪਲਾਸਟਿਕ ਫ਼ੈਕਟਰੀ ਹਾਦਸੇ 'ਚ ਫਾਇਰ ਬ੍ਰਿਗੇਡ ਦੇ ਜਿਨ੍ਹਾਂ ਮੁਲਾਜ਼ਮਾਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ...
ਮੁੱਖ ਮੰਤਰੀ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ
. . .  about 1 hour ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)- ਬੀਤੀ ਸਵੇਰ ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਵਾਪਰੇ ਹਾਦਸੇ ਵਾਲੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੌਰਾ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ...
ਟਰੱਕ ਅਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਤੇ 20 ਜ਼ਖਮੀ
. . .  about 1 hour ago
ਦੀਨਾਨਗਰ 21ਨਵੰਬਰ(ਸੰਧੂ/ਸੋਢੀ/ਸ਼ਰਮਾ) - ਦੀਨਾਨਗਰ ਘਰੋਟਾ ਮੋੜ ਤੇ ਟਰੱਕ ਅਤੇ ਬੱਸ ਦੀ ਟੱਕਰ ਵਿੱਚ ਬੱਸ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋਣ ਤੇ 20 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿੰਨੀ ਬੱਸ ਦੀਨਾਨਗਰ ਤੋਂ ਘਰੋਟਾ ਮੋੜ ਵੱਲ ਜਦੋਂ ਮੁੜੀ ਤੇ ਇਕ...
ਕੈਪਟਨ ਲੁਧਿਆਣਾ ਲਈ ਹੋਏ ਰਵਾਨਾ
. . .  about 1 hour ago
ਜਲੰਧਰ, 21 ਨਵੰਬਰ - ਲੁਧਿਆਣਾ 'ਚ ਬੀਤੀ ਸਵੇਰ ਹੋਏ ਪਲਾਸਟਿਕ ਫ਼ੈਕਟਰੀ ਹਾਦਸੇ ਦਾ ਮੁਆਇਨਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਲਈ ਰਵਾਨਾ ਹੋ ਗਏ ਹਨ...
ਪ੍ਰਦੂਮਨ ਹਤਿਆਕਾਂਡ : ਬੱਸ ਕੰਡਕਟਰ ਅਸ਼ੋਕ ਨੂੰ ਜ਼ਮਾਨਤ
. . .  about 2 hours ago
7 ਸਾਲਾ ਬੱਚੀ ਦੀ ਜਬਰ ਜਨਾਹ ਕਰਕੇ ਹੱਤਿਆ ਕਰਨ ਵਾਲਾ ਸਕਾ ਮਾਮਾ ਪੁਲਿਸ ਅੜਿੱਕੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਰੂਪਨਗਰ

ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੇ ਮਿੰਨੀ ਸਿਹਤ ਕੇਂਦਰ ਪੁਰਖਾਲੀ ਦਾ ਰੱਬ ਰਾਖਾ...

ਪੁਰਖਾਲੀ, 12 ਸਤੰਬਰ (ਬੰਟੀ)- ਘਾੜ ਇਲਾਕੇ ਦੇ ਦੋ ਦਰਜ਼ਨ ਦੇ ਕਰੀਬ ਪਿੰਡਾਂ ਨੂੰ ਆਪਣੀਆਂ ਸਿਹਤ ਸੇਵਾਵਾਂ ਦੇਣ ਵਾਲੇ ਮਿੰਨੀ ਸਿਹਤ ਕੇਂਦਰ ਪੁਰਖਾਲੀ ਦਾ ਬਸ ਰੱਬ ਰਾਖਾ ਹੈ | ਇਸ ਸਿਹਤ ਕੇਂਦਰ 'ਚ ਮੈਡੀਕਲ ਅਫ਼ਸਰ ਦੀ ਅਸਾਮੀ ਪਿਛਲੇ ਢਾਈ-ਤਿੰਨ ਮਹੀਨਿਆਂ ਤੋਂ ਖ਼ਾਲੀ ਪਈ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੈਲਪਲਾਈਨ ਸਥਾਪਿਤ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)- ਜ਼ਿਲ੍ਹੇ 'ਚ ਨਜਾਇਜ਼ ਮਾਈਨਿੰਗ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦੀ/ਅਸਰਦਾਰ ਤਰੀਕੇ ਨਾਲ ਕਰਨ ਤੇ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜ਼ਿਲ੍ਹਾ ਹੈਡਕਵਾਟਰ ਤੇ ਹੈਲਪਲਾਈਨ ਸਥਾਪਿਤ ਕਰ ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ 'ਚ ਸੰਯੁਕਤ ਸਿਖਲਾਈ ਕੈਂਪ ਸ਼ੁਰੂ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)- ਐੱਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ 5 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ., ਮੋਗਾ ਦੁਆਰਾ ਸੀ. ਏ. ਟੀ. ਸੀ.-90 ਕੈਂਪ ਦੀ ਸ਼ੁਰੂਆਤ ਹੋਈ | ਇਹ ਕੈਂਪ 20 ਸਤੰਬਰ ਤੱਕ ਚੱਲੇਗਾ | ਇਸ ਕੈਂਪ ਦੌਰਾਨ ਥਲ ਸੈਨਿਕ, ਹਵਾਈ ਤੇ ਜਲ ਸੈਨਾ ਸਮੇਤ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ 16 ਨੂੰ

ਨੂਰਪੁਰ ਬੇਦੀ, 12 ਸਤੰਬਰ (ਰਾਜੇਸ਼ ਚੌਧਰੀ)- ਨੰਬਰਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਨੰਬਰਦਾਰਾਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਮੀਰਪੁਰ ਦੀ ਅਗਵਾਈ ਹੇਠ ਐੱਸ. ਡੀ. ਐੱਮ. ਅਨੰਦਪੁਰ ਸਾਹਿਬ ਨੂੰ ਮਿਲਿਆ | ਇਸ ਦੌਰਾਨ ਨੰਬਰਦਾਰਾਂ ਦੇ ਰਹਿੰਦੇ ਮਾਣ ...

ਪੂਰੀ ਖ਼ਬਰ »

ਸ਼ਹੀਦ ਹਰਭਜਨ ਸਿੰਘ ਦੀ ਯਾਦ 'ਚ ਬਣਾਏ ਗੇਟ ਦੀ ਹਾਲਤ ਅਤਿ ਖ਼ਸਤਾ

ਪੁਰਖਾਲੀ, 12 ਸਤੰਬਰ (ਬੰਟੀ)-ਇੱਥੋਂ ਨੇੜਲੇ ਪਿੰਡ ਅਕਬਰਪੁਰ ਦੇ ਸ਼ਹੀਦ ਹੋਏ ਨਾਇਕ ਹਰਭਜਨ ਸਿੰਘ ਦੀ ਯਾਦ 'ਚ ਬਣਾਏ ਯਾਦਗਾਰੀ ਗੇਟ ਦੀ ਹਾਲਤ ਅਤਿ ਖ਼ਸਤਾ ਹੋ ਗਈ ਹੈ ਪਰ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਦੇਸ਼ ਲਈ ਆਪਣੀ ਕੀਮਤੀ ਜਾਨ ਵਾਰਨ ਵਾਲੇ ਇਸ ਸ਼ਹੀਦ ਦੀ ਯਾਦ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਪ੍ਰਾਇਮਰੀ ਲਈ ਮੀਟਿੰਗ 15 ਨੂੰ

ਰੂਪਨਗਰ, 12 ਸਤੰਬਰ (ਸੱਤੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਦੀਆਂ ਖੇਡਾਂ ਜੋ ਕਿ 18 ਸਤੰਬਰ ਨੂੰ ਹੋਣੀਆਂ ਹਨ ਦੀ ਮੀਟਿੰਗ ਕੱਲ 13 ਸਤੰਬਰ ਨੂੰ ਰੱਖੀ ਗਈ ਸੀ, ਜੋ ਕਿ ਪ੍ਰਬੰਧਕੀ ਕਾਰਨਾਂ ਕਰਕੇ 15 ਸਤੰਬਰ ਸਵੇਰੇ 10 ਵਜੇ ਸਰਬ ਸਿੱਖਿਆ ਅਭਿਆਨ ਦੇ ਦਫ਼ਤਰ ਵਿਖੇ ਹੋਵੇਗੀ ਜਿਸਦੀ ...

ਪੂਰੀ ਖ਼ਬਰ »

ਬਜਰੂੜ 'ਚ ਨਹੀਂ ਬਣਿਆ ਬੱਸ ਅੱਡਾ, ਚਹੇਤੇ ਠੇਕੇਦਾਰ ਨੇ ਬਜਰੀ ਦੇ ਲਾਏ ਢੇਰ

ਨੂਰਪੁਰ ਬੇਦੀ, 12 ਸਤੰਬਰ (ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦਾ ਪਿੰਡ ਬਜਰੂੜ ਅਜੋਕੇ ਯੁੱਗ ਵਿਚ ਵੀ ਸਮੱਸਿਆਵਾਂ ਨਾਲ ਬੁਰੀ ਤਰ੍ਹਾਂ ਘਿਰਿਆ ਨਜ਼ਰ ਆ ਰਿਹਾ ਹੈ ਕਿਉਂਕਿ ਪਿੰਡ ਨੂੰ ਲੰਬੇ ਅਰਸੇ ਤੋਂ ਯੋਗ ਤੇ ਨਿਰਪੱਖ ਅਗਵਾਈ ਵਾਲੀ ਲੀਡਰਸ਼ਿਪ ਦੀ ਘਾਟ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਪਰਿਆਸ ਕਲਾ ਮੰਚ ਵਲੋਂ ਮੋਮਬਤੀ ਮਾਰਚ

ਸ੍ਰੀ ਅਨੰਦਪੁਰ ਸਾਹਿਬ, 12 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪਰਿਆਸ ਕਲਾ ਮੰਚ ਵਲੋਂ ਪ੍ਰਧਾਨ ਨਰਿੰਜਣ ਸਿੰਘ ਰਾਣਾ ਦੀ ਅਗਵਾਈ ਹੇਠ ਮਿ੍ਤਕਾ ਪੱਤਰਕਾਰ ਗੌਰੀ ਲੰਕੇਸ਼ ਦੇ ਹੱਕ ਤੇ ਉਸ ਦੇ ਹੱਤਿਆ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਲਈ ਇਕ ਮੋੋਮਬੱਤੀ ...

ਪੂਰੀ ਖ਼ਬਰ »

ਦੁਕਾਨ 'ਚੋਂ ਕੱਪੜੇ ਚੋਰੀ ਕਰਦੀ ਔਰਤ ਕਾਬੂ, ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 12 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੀ ਕਚਹਿਰੀ ਸੜਕ 'ਤੇ ਸਥਿਤ ਬਿੱਟੂ ਦੀ ਹੱਟੀ ਤੋਂ ਅਤਿ ਮਹਿੰਗੇ ਕੱਪੜੇ ਚੋਰੀ ਕਰਦੀ ਇਕ ਔਰਤ ਕਾਬੂ ਕਰ ਲਈ ਗਈ ਹੈ ਜਦੋਂ ਕਿ ਇਕ ਹੋਰ ਔਰਤ ਮੌਕੇ ਦਾ ਲਾਭ ਉਠਾ ਕੇ ਰਫ਼ੂ ਚੱਕਰ ਹੋ ਗਈ | ਦੁਕਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਭੰਗ ਹੋਣ ਉਪਰੰਤ ਨੂਰਪੁਰ ਬੇਦੀ ਸ਼ਹਿਰ ਬਣਿਆ ਲਾਵਾਰਸ

ਨੂਰਪੁਰ ਬੇਦੀ, 12 ਸਤੰਬਰ (ਰਾਜੇਸ਼ ਚੌਧਰੀ)- ਨੂਰਪੁਰ ਬੇਦੀ ਸ਼ਹਿਰ ਪਿਛਲੇ ਲੰਬੇ ਸਮੇਂ ਤੋਂ ਲਾਵਾਰਸ ਬਣ ਕੇ ਰਹਿ ਗਿਆ ਹੈ ਕਿਉਂਕਿ ਨਗਰ ਪੰਚਾਇਤ ਭੰਗ ਹੋਣ ਉਪਰੰਤ ਇੱਥੇ ਦਾ ਕੋਈ ਵਾਲੀ ਵਾਰਸ ਨਹੀਂ ਰਿਹਾ | ਜਦਕਿ ਇੱਥੇ ਪ੍ਰਬੰਧਕ ਵੀ ਲਗਾਇਆ ਗਿਆ ਹੈ | ਲੋਕਾਂ ਦਾ ਕਹਿਣਾ ...

ਪੂਰੀ ਖ਼ਬਰ »

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਬੇਲਾ, 12 ਸਤੰਬਰ (ਮਨਜੀਤ ਸਿੰਘ ਸੈਣੀ)- ਬੀਤੀ ਰਾਤ ਇੱਥੋਂ ਨਜ਼ਦੀਕੀ ਪਿੰਡ ਮਾਹਲਾਂ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਜੱਸਾ ਪੁੱਤਰ ਹਰੀ ਸਿੰਘ ਵਾਸੀ ਪਿੰਡ ਮਾਹਲਾਂ ਜੋ ਕਿ ਆਪਣੇ ਖੇਤਾਂ ਵਿਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਅੱਜ ਤੋਂ

ਨੂਰਪੁਰ ਬੇਦੀ, 12 ਸਤੰਬਰ (ਹਰਦੀਪ ਸਿੰਘ ਢੀਂਡਸਾ)- ਜ਼ਿਲ੍ਹ•ਾ ਸਿੱਖਿਆ ਅਫ਼ਸਰ (ਐ:) ਰੂਪਨਗਰ ਦਿਨੇਸ਼ ਕੁਮਾਰ ਤੇ ਉਪ ਜ਼ਿਲ•੍ਹਾ ਸਿੱਖਿਆ ਅਫ਼ਸਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਸੂਬਾ ਪੱਧਰੀ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਕੋਚਾਂ ਸਮੇਤ 22 ਸਤੰਬਰ ਨੂੰ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਇਤਿਹਾਸ ਨੂੰ ਬੱਚਿਆਂ ਦੇ ਸਿਲੇਬਸ 'ਚ ਸ਼ਾਮਿਲ ਕੀਤਾ ਜਾਵੇ-ਕਾਹਲੋਂ

ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਕੌਮਾਂ ਸਦਾ ਹੀ ਜਿਊਾਦੀਆਂ ਰਹਿੰਦੀਆਂ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਸਥਾਨਕ ...

ਪੂਰੀ ਖ਼ਬਰ »

ਸੋਨੇ ਦੇ ਗਹਿਣਿਆਂ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਖਰੜ, 12 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਇਕ ਵਿਅਕਤੀ ਨਾਲ ਸੋਨੇ ਦੇ ਗਹਿਣਿਆਂ ਦੇ ਮਾਮਲੇ 'ਚ 29 ਲੱਖ 47 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਰਾਜੀਵ ਕੁਮਾਰ ਵਾਸੀ ਚੰਡੀਗੜ੍ਹ ਅਤੇ ਸੁਨੀਲ ਕੁਮਾਰ ਵਾਸੀ ਰੋਹਤਕ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੇਫਾ ਨੇ ਹਰਿਆਵਲ ਲਹਿਰ ਤਹਿਤ ਜੁਡੀਸ਼ੀਅਲ ਕੰਪਲੈਕਸ 'ਚ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਨੂੰ ਹਰਾ-ਭਰਾ ਰੱਖਣ ਲਈ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੇਫਾ) ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਚ ਬੂਟੇ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਵੱਲੋਂ ਆਪਣੇ ...

ਪੂਰੀ ਖ਼ਬਰ »

ਸਰਦਾਰਾ ਸਿੰਘ ਦੀ ਅਗਵਾਈ 'ਚ ਵਫ਼ਦ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ

ਖਰੜ, 12 ਸਤੰਬਰ (ਜੰਡਪੁਰੀ)- ਅੱਜ ਘੜੂੰਆਂ ਕਾਨੂੰਗੋਈ ਦੇ ਸਰਕਲ ਪ੍ਰਧਾਨ ਸਰਦਾਰਾ ਸਿੰਘ ਸਕਰੱੁਲਾਂਪੁਰ ਦੀ ਅਗਵਾਈ ਹੇਠ ਵਫ਼ਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਇਸ ਮੌਕੇ ਸਕਰੱੁਲਾਂਪੁਰ ਨੇ ਘੜੂੰਆਂ ਕਾਨੂੰਗੋਈ ਅਧੀਨ ਆਉਣ ਵਾਲੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ 'ਚ ਡੀ. ਏ. ਵੀ. ਸਕੂਲ ਜੇਤੂ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)-17 ਸਾਲ ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਜੋ ਸਰਕਾਰੀ ਕਾਲਜ ਗਰਾਊਾਡ ਰੂਪਨਗਰ ਦੇ ਕ੍ਰਿਕਟ ਸਟੇਡੀਅਮ ਵਿਚ ਕਰਵਾਏ ਗਏ | ਜਿਨ੍ਹਾਂ ਵਿਚ ਡੀ. ਏ. ਵੀ. ਸਕੂਲ ਰੂਪਨਗਰ ਨੇ ਫਾਈਨਲ ਮੁਕਾਬਲੇ ਵਿਚ ਨੰਗਲ ਜ਼ੋਨ ਨੂੰ ਮਾਤ ਦੇ ਕੇ ...

ਪੂਰੀ ਖ਼ਬਰ »

ਏਅਰਟੈੱਲ ਦੀ ਰੇਂਜ ਨਾ ਆਉਣ 'ਤੇ ਖਪਤਕਾਰਾਂ 'ਚ ਰੋਸ

ਨੂਰਪੁਰ ਬੇਦੀ, 12 ਸਤੰਬਰ (ਰਾਜੇਸ਼ ਚੌਧਰੀ)- ਨਜ਼ਦੀਕੀ ਪਿੰਡ ਬੜਵਾ ਵਿਖੇ ਏਅਰਟੈੱਲ ਕੰਪਨੀ ਦੀ ਰੇਂਜ ਨਾ ਆਉਣ 'ਤੇ ਸਮੁੱਚੇ ਖਪਤਕਾਰ ਡਾਢੇ ਪ੍ਰੇਸ਼ਾਨ ਜਿਨ੍ਹਾਂ ਅੱਜ ਇਸ ਅਸੁਵਿਧਾ ਦੇ ਚੱਲਦਿਆਂ ਭਾਰੀ ਰੋਸ ਜਤਾਇਆ | ਪਿੰਡ ਵਾਸੀਆਂ 'ਚ ਸ਼ਾਮਿਲ ਸਾਬਕਾ ਸਰਪੰਚ ਵਿਜੇ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ 'ਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਮੋਰਿੰਡਾ, 12 ਸਤੰਬਰ (ਕੰਗ)- ਸਿੱਖ ਕੌਮ ਦੇ ਜੰਗੀ ਇਤਿਹਾਸ ਨੂੰ ਦੁਰਹਾਉਂਦੀ ਤੇ ਦੁਨੀਆ ਦੀਆਂ ਪਹਿਲੀਆਂ ਪੰਜ ਲੜਾਈਆਂ ਦਾ ਜ਼ਿਕਰ ਕਰਦਿਆਂ ਸਾਰਾਗੜ੍ਹੀ ਦੀ ਜੰਗ ਦੀ ਗਾਥਾ ਦੀ ਗੂੰਜ ਬਰਤਾਨੀਆਂ ਦੀ ਪਾਰਲੀਮੈਂਟ ਤੱਕ ਪੈਣ ਤੋਂ ਇਲਾਵਾ ਇਸ ਜੰਗ ਦੇ ਇਤਿਹਾਸ ਬਾਰੇ ਅੱਜ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਫਾਸਟ ਸੰਸਥਾ ਦੀ ਮੀਟਿੰਗ ਹੋਈ

ਘਨੌਲੀ, 12 ਸਤੰਬਰ (ਜਸਵੀਰ ਸਿੰਘ ਸੈਣੀ)- ਮਨੁੱਖੀ ਅਧਿਕਾਰ ਫਾਸਟ ਨਾਮਕ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਦਸਮੇਸ਼ ਨਗਰ ਘਨੌਲੀ ਵਿਖੇ ਸੰਸਥਾ ਦੇ ਪ੍ਰਧਾਨ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਸੰਸਥਾ ਵੱਲੋਂ ਪਿਛਲੇ ਸਾਲ ਦੌਰਾਨ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਮਰੀਜ਼ਾਂ ਨੂੰ ਲੈ ਕੇ ਪਹਿਲੀ ਸਰਕਾਰੀ ਬੱਸ ਪੀ. ਜੀ. ਆਈ. ਰਵਾਨਾ

ਨੂਰਪੁਰ ਬੇਦੀ, 12 ਸਤੰਬਰ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ ਮਰੀਜ਼ਾਂ ਨੂੰ ਪੀ. ਜੀ. ਆਈ. ਲੈ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਪਹਿਲੀ ਸਰਕਾਰੀ ਬੱਸ ਅੱਜ ਸਵੇਰੇ 5.15 ਵਜੇ ਰਵਾਨਾ ਹੋਈ | ਇਸ ਬੱਸ ਨੂੰ ਰਵਾਨਾ ਕਰਨ ਮੌਕੇ ਸ਼ਹਿਰ ਦੇ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਬੇਲਾ, 12 ਸਤੰਬਰ (ਮਨਜੀਤ ਸਿੰਘ ਸੈਣੀ)- ਨਜ਼ਦੀਕੀ ਪਿੰਡ ਟੱਪਰੀਆਂ ਅਮਰ ਸਿੰਘ ਵਿਖੇ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕ ਸਭਾ ਦੇ ਸਹਿਯੋਗ ਨਾਲ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਇਸ ਮੌਕੇ ਸਭ ਤੋਂ ਵੱਧ ਮੁਨਾਫ਼ਾ ਭਗਵਾਨ ਸਿੰਘ ਨੂੰ 19497 ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਬੱਚਿਆਂ ਦੀਆਂ ਫ਼ੀਸਾਂ ਦਿੱਤੀਆਂ

ਮੋਰਿੰਡਾ, 12 ਸਤੰਬਰ (ਕੰਗ)- ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਪ੍ਰਧਾਨ ਜਸਮੀਤ ਸਿੰਘ ਆਰਕੀਟੈਕਟ ਦੀ ਅਗਵਾਈ ਹੇਠ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖ਼ਾਲਸਾ ਹਾਈ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਸਕੂਲ ਵਿਚ ਜਮ੍ਹਾਂ ਕਰਾਈਆਂ | ...

ਪੂਰੀ ਖ਼ਬਰ »

ਹਾਕੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਮਾਪਤ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)- ਡੀ. ਏ. ਵੀ. ਸਕੂਲ ਰੂਪਨਗਰ ਦੇ ਖੇਡ ਮੈਦਾਨ 'ਚ 17 ਸਾਲ ਉਮਰ ਵਰਗ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ ਸਮਾਪਤ ਹੋ ਗਏ | ਇਨ੍ਹਾਂ ਮੁਕਾਬਲਿਆਂ ਵਿਚ ਫਾਈਨਲ ਮੁਕਾਬਲਾ ਡੀ. ਏ. ਵੀ. ਪਬਲਿਕ ਸੀ: ਸੈ: ਸਕੂਲ ਤੇ ਖ਼ਾਲਸਾ ਸੀ: ਸੈ: ...

ਪੂਰੀ ਖ਼ਬਰ »

ਕ੍ਰਿਸ਼ਨ ਲੀਲ੍ਹਾ ਦੀ ਤੀਸਰੀ ਨਾਈਟ ਕਰਵਾਈ

ਨੂਰਪੁਰ ਬੇਦੀ, 12 ਸਤੰਬਰ (ਰਾਜੇਸ਼ ਚੌਧਰੀ)-ਯੂਨਾਈਟਿਡ ਹਿਊਮਨ ਐਸੋਸੀਏਸ਼ਨ ਤੇ ਖੱਤਰੀ ਮਹਾਂਸਭਾ ਨੂਰਪੁਰ ਬੇਦੀ ਵਲੋਂ ਸਥਾਨਕ ਮਹਾਂਵੀਰ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀ ਕਿ੍ਸ਼ਨ ਲੀਲਾ ਦੀ ਤੀਸਰੀ ਨਾਈਟ ਦਾ ਉਦਘਾਟਨ ਮੁੱਖ ਮਹਿਮਾਨ ਸਮਾਜ ਸੇਵੀ ਹੇਮਰਾਜ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਤਹਿਸੀਲ ਸੜਕ 'ਤੇ ਪੈਂਦੇ ਰਿਹਾਇਸ਼ੀ ਖੇਤਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਇੱਥੋਂ ਠੇਕਾ ਤਬਦੀਲ ਕਰਨ ਲਈ ਐੱਸ. ਡੀ. ਐੱਮ. ਡੇਰਾਬੱਸੀ ਨੂੰ ਮੰਗ ...

ਪੂਰੀ ਖ਼ਬਰ »

ਪੰਚਕੂਲਾ ਦੀਆਂ ਸੜਕਾਂ 'ਚ ਪਏ ਟੋਇਆਂ ਦੀ ਹਰ ਪਾਸੇ ਚਰਚਾ

ਪੰਚਕੂਲਾ, 12 ਸਤੰਬਰ (ਕਪਿਲ)- ਪੰਚਕੂਲਾ ਦੀਆਂ ਸੜਕਾਂ 'ਚ ਪਏ ਟੋਏ ਅੱਜ-ਕੱਲ੍ਹ ਹਰ ਪਾਸੇ ਸਿਆਸੀ ਆਗੂਆਂ ਦੀਆਂ ਸਿਆਸੀ ਲੜਾਈਆਂ ਕਾਰਨ ਪ੍ਰਸਿੱਧ ਹੋ ਰਹੇ ਹਨ | ਇਹ ਸਿਆਸੀ ਲੜਾਈ ਭਾਜਪਾ ਦੇ ਵਿਧਾਇਕ ਅਤੇ ਰਾਜ ਮੰਤਰੀ ਗਿਆਨ ਚੰਦ ਗੁਪਤਾ ਤੇ ਨਗਰ ਨਿਗਮ ਦੀ ਕਾਂਗਰਸੀ ਮੇਅਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੈਂਬਰਾਂ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਨਵ-ਨਿਯੁਕਤ ਪ੍ਰਧਾਨ ਜਸ਼ਨ ਕੰਬੋਜ ਨੇ ਅੱਜ ਅਹੁਦਾ ਸੰਭਾਲਿਆ | ਇਸ ਦੇ ਨਾਲ ਹੀ ਮੀਤ ਪ੍ਰਧਾਨ ਕਰਨਵੀਰ ਸਿੰਘ, ਜਨਰਲ ਸਕੱਤਰ ਵਾਣੀ ਸੂਦ ਅਤੇ ਜੁਆਇੰਟ ਸੈਕਟਰੀ ਕਰਨ ਰੰਧਾਵਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸਮਾਜ ਸੁਸਾਇਟੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)- ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈਲਫੇਅਰ ਕਲਚਰਲ ਸੁਸਾਇਟੀ ਦੀ ਅਹਿਮ ਮੀਟਿੰਗ ਪ੍ਰਧਾਨ ਮੱਖਣ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਸਾਇਟੀ ਦੇ ਨੁਮਾਇੰਦਿਆਂ ਤੇ ਇਲਾਕੇ ਦੇ ਮੁਹਤਬਰਾਂ ਨੇ ...

ਪੂਰੀ ਖ਼ਬਰ »

ਮਹਾਂਰਿਸ਼ੀ ਬਾਲਮੀਕਿ ਸਭਾ ਦੀ ਮੀਟਿੰਗ ਹੋਈ

ਰੂਪਨਗਰ, 12 ਸਤੰਬਰ (ਪ. ਪ.)- ਮਹਾਂਰਿਸ਼ੀ ਬਾਲਮੀਕਿ ਸਭਾ ਰੂਪਨਗਰ ਦੀ ਮੀਟਿੰਗ ਪ੍ਰਧਾਨ ਮੰਗਲ ਪ੍ਰਕਾਸ਼ ਭੱਟੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਆਗੂਆਂ ਨੇ ਕਿਹਾ ਕਿ ਮਹਾਂਰਿਸ਼ੀ ਬਾਲਮੀਕਿ ਗੁਰਪੁਰਬ ਸਬੰਧੀ 3 ਅਕਤੂਬਰ ਨੂੰ ਸ਼ੋਭਾ ਯਾਤਰਾ ਜੋ ਕਿ ਬਾਲਮੀਕਿ ਗੇਟ ...

ਪੂਰੀ ਖ਼ਬਰ »

ਲਾਲਪੁਰ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ

ਨੂਰਪੁਰਬੇਦੀ, 12 ਸਤੰਬਰ (ਰਾਜੇਸ਼ ਚੌਧਰੀ)- ਸਰਕਾਰੀ ਐਲੀਮੈਂਟਰੀ ਸਕੂਲ ਲਾਲਪੁਰ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਸਰਪੰਚ ਜਗੀਰ ਕੌਰ ਵਲੋਂ ਕੀਤਾ ਗਿਆ | ਸਮੂਹ ਬੱਚਿਆਂ ਨੇ ਆਪਣੀ-ਆਪਣੀ ਖੇਡ ਦਾ ਬਾਖੂਬੀ ਪ੍ਰਦਰਸ਼ਨ ਕੀਤਾ | ਇਸ ਮੌਕੇ ਰਾਜ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ

ਰੂਪਨਗਰ, 12 ਸਤੰਬਰ (ਪ. ਪ.)- ਆਦਿ ਧਰਮ ਸਮਾਜ (ਭਾਰਤ) ਸ਼ਾਖਾ ਰੂਪਨਗਰ ਵਲੋਂ ਸ਼ੋ੍ਰਮਣੀ ਜਰਨੈਲ ਕੌਮੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਖੈਰਾਬਾਦ ਵਿਖੇ ਸ਼ਰਧਾਪੂਵਰਕ ਮਨਾਇਆ ਗਿਆ | ਪ੍ਰੋਗਰਾਮ ਵਿਚ ਸ੍ਰੀ ਯੋਗਵਸ਼ਿਸ਼ਟ ਦਾ ਪਾਠ ਵੀਰੇਸ਼ ਬਲਜੀਤ ਜੀ ਸੰਗਰੂਰ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਘਨੌਲੀ, 12 ਸਤੰਬਰ (ਜਸਵੀਰ ਸਿੰਘ ਸੈਣੀ)- ਪੈਨਸ਼ਨਰਜ਼ ਐਸੋਸੀਏਸ਼ਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਮੀਟਿੰਗ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਨੂੰ ਹੋਂ ਕਾਲੋਨੀ ਦੇ ਸੁਬਾਰਡੀਨੇਟ ਕਲੱਬ ਵਿਖੇ ਹੋਈ | ਇਸ ਦੌਰਾਨ 9 ਸਤੰਬਰ ਨੂੰ ਸਟੇਟ ਕਮੇਟੀ ਦੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਦਿਹਾੜਾ ਮਨਾਇਆ

ਨੰਗਲ, 12 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਆਂਗਣਵਾੜੀ ਸੈਂਟਰ ਜਵਾਹਰ ਮਾਰਕੀਟ ਦੋ ਵਿਖੇ ਸੀ. ਡੀ. ਪੀ. ਓ. ਚਰਨਜੀਤ ਕੌਰ ਦੀ ਪ੍ਰਧਾਨਗੀ ਹੇਠ 'ਪੋਸ਼ਣ ਦਿਹਾੜਾ' ਮਨਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਪੋਸ਼ਣ ਪੱਧਰ ਨੂੰ ਉੱਚਾ ਚੁੱਕਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਜੇਤੂ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਭਾਉਵਾਲ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ ਲੜਕੀਆਂ ਤੇ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ | ਲੜਕਿਆਂ ਦੇ 19 ਸਾਲ ਉਮਰ ਵਰਗ ਵਿਚ 94 ਕਿਲੋਗ੍ਰਾਮ ਭਾਰ ਵਰਗ ਵਿਚ ਖ਼ਾਲਸਾ ਸੀਨੀ: ਸੈਕੰ: ਸਕੂਲ ਰੋਪੜ ਦੇ ਗੁਰਬੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਇਸੇ ਤਰ੍ਹਾਂ 105 ਕਿਲੋਗ੍ਰਾਮ ਭਾਰ ਵਰਗ ਵਿਚ ਗੁਰਸਿਮਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਨੇ ਇਨ੍ਹਾਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਕੋਚ ਵਨੀਤ ਭੱਲਾ ਨੂੰ ਵਧਾਈ ਦਿੱਤੀ | ਇਸ ਮੌਕੇ ਪੀ. ਟੀ. ਆਈ. ਗੁਰਿੰਦਰਜੀਤ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 12 ਸਤੰਬਰ (ਜਗਮੋਹਣ ਸਿੰਘ ਨਾਰੰਗ)-'ਲੰਬਾ, ਮਾਣਯੋਗ ਤੇ ਤੰਦਰੁਸਤ ਜੀਵਨ ਜਿਊਣ ਦੇ ਰਾਹ ਵਿਚ ਅਨੇਕਾਂ ਵਿਚੋਂ ਇਕ ਵੱਡੀ ਰੁਕਾਵਟ 'ਨਸ਼ਾ' ਹੁੰਦਾ ਹੈ ਪਰ ਸਿੱਖਿਆ ਦੌਰਾਨ ਨਸ਼ਿਆਂ ਦੇ ਦੁਰ-ਪ੍ਰਭਾਵਾਂ ਬਾਰੇ ਜਾਣਦਿਆਂ, ਜੀਵਨ ਭਰ ਲਈ ਇਸ ਅਲਾਮਤ ਤੋਂ ...

ਪੂਰੀ ਖ਼ਬਰ »

ਨੰਗਲ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸ਼ੁਰੂ

ਨੰਗਲ, 12 ਸਤੰਬਰ (ਪ੍ਰੋ: ਅਵਤਾਰ ਸਿੰਘ, ਪ੍ਰੀਤਮ ਸਿੰਘ ਬਰਾਰੀ)- ਨੰਗਲ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਤਿੰਨ ਰੋਜ਼ਾ ਬਲਾਕ ਪੱਧਰੀ ਖੇਡ ਮੁਕਾਬਲੇ ਬੀ. ਪੀ. ਈ. ਓ. ਸੁਦੇਸ਼ ਹੰਸ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਲੜਕੇ ਵਿਖੇ ਸ਼ੁਰੂ ਕਰਵਾਏ ਗਏ¢ ਇਨ੍ਹ•ਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਂ ਸੰਘ/ਸੀਨੀਅਰ ਸਿਟੀਜ਼ਨ ਦੀ ਮੀਟਿੰਗ ਹੋਈ

ਮੋਰਿੰਡਾ, 12 ਸਤੰਬਰ (ਪਿ੍ਤਪਾਲ ਸਿੰਘ)- ਸਥਾਨਕ ਪੁਰਾਣੀ ਹਿੰਦੂ ਧਰਮਸ਼ਾਲਾ ਵਿਖੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ/ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਤੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਦੀਆਂ ਸਮੁੰਦੜੀਆਂ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ

ਕਾਹਨਪੁਰ ਖੂਹੀ, 12 ਸਤੰਬਰ (ਗੁਰਬੀਰ ਵਾਲੀਆ)- ਨੂਰਪੁਰ ਬੇਦੀ ਬਲਾਕ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਅੱਜ ਬੀ. ਜੇ. ਐੱਸ. ਪਬਲਿਕ ਸਕੂਲ ਸਮੁੰਦੜੀਆਂ ਵਿਖੇ ਸ਼ੁਰੂ ਹੋ ਗਈਆਂ | ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਬਾਬਾ ਜੁਝਾਰ ਸਿੰਘ ਸਪੋਰਟਸ ਐਾਡ ਐਜੂਕੇਸ਼ਨਲ ਸੁਸਾਇਟੀ ...

ਪੂਰੀ ਖ਼ਬਰ »

ਵਾਟਰ ਵਰਕਸ ਕਜੌਲੀ ਵਿਖੇ ਫੇਜ਼-4 ਦੇ ਵਰਕਰਾਂ ਦੀ ਮੀਟਿੰਗ ਹੋਈ

ਮੋਰਿੰਡਾ, 12 ਸਤੰਬਰ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਕਜੌਲੀ ਵਾਟਰ ਵਰਕਸ ਫੇਜ਼ 4 ਦੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਖੰਟ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਰਮਚਾਰੀ ਦਲ ਪੰਜਾਬ (ਭਗੜਣਾ) ਦੇ ਪ੍ਰਧਾਨ ਕਰਮਜੀਤ ਸਿੰਘ ਭਗੜਣਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਮੁਹਾਲੀ 'ਚ 18 ਨੂੰ ਹੋਣ ਵਾਲੀ ਇਕੱਤਰਤਾ ਹੁਣ 21 ਨੂੰ ਹੋਵੇਗੀ

ਮੋਰਿੰਡਾ, 12 ਸਤੰਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜੋ ਕਿਸਾਨੀ ਮਸਲਿਆਂ ਨੂੰ ਲੈ ਕੇ ਜੋ ਪੰਜਾਬ ਪੱਧਰ 'ਤੇ ਸਾਂਝਾ ਇਕੱਠ ਮਿਤੀ 18 ਸਤੰਬਰ ਨੂੰ ਮੁਹਾਲੀ ਵਿਖੇ ਕਰਨਾ ਸੀ ਹੁਣ ਇਕੱਤਰਤਾ ਵਿਚ ਭਾਰਤੀ ਕਿਸਾਨ ...

ਪੂਰੀ ਖ਼ਬਰ »

ਭਾਰਤੀ ਬਾਲਮੀਕਿ ਧਰਮ ਸਮਾਜ ਦੇ ਅਹੁਦੇਦਾਰਾਂ ਦੀ ਚੋਣ ਹੋਈ

ਰੂਪਨਗਰ, 12 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)- ਭਾਰਤੀ ਬਾਲਮੀਕਿ ਧਰਮ ਸਮਾਜ (ਭਾਵਾਧਸ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਖੁਆਜ਼ਾ ਮੰਦਰ ਨੇੜੇ ਵਿਸ਼ਕਰਮਾ ਮੰਦਰ ਵਿਖੇ ਰਾਜਿੰਦਰ ਕੁਮਾਰ (ਬਿੰਦੀ) ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅੱਖੀਆਂ 'ਚ ਪਾਣੀ ਐਲਬਮ ਦਾ ਪੋਸਟਰ ਜਾਰੀ

ਘਨੌਲੀ, 12 ਸਤੰਬਰ (ਜਸਵੀਰ ਸਿੰਘ ਸੈਣੀ)- ਮਸ਼ਹੂਰ ਗਾਇਕ ਹਰਵਿੰਦਰ ਨੂਰਪੁਰੀ ਦੀ 13 ਸਤੰਬਰ ਨੂੰ ਜਾਰੀ ਹੋਣ ਵਾਲੀ ਐਲਬਮ ਅੱਖੀਆਂ 'ਚ ਪਾਣੀ ਦਾ ਪੋਸਟਰ ਘਨੌਲੀ ਵਿਖੇ ਬਾਬਾ ਵਿਸ਼ਵਕਰਮਾ ਕਲੱਬ ਆਲੋਵਾਲ ਤੇ ਸ਼ੁਭ ਕਰਮਨ ਸੇਵਾ ਸੁਸਾਇਟੀ ਘਨੌਲੀ ਦੇ ਨੁਮਾਇੰਦਿਆਂ ਵੱਲੋਂ ...

ਪੂਰੀ ਖ਼ਬਰ »

ਸ਼ੋ੍ਰਅਦ (ਅ) ਵਲੋਂ ਭਾਈ ਜਟਾਣਾ ਤੇ ਭਾਈ ਚੰਨੀ ਦੇ ਪਰਿਵਾਰਾਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 12 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਸੀਨੀਅਰ ਆਗੂ ਫੌਜਾ ਸਿੰਘ ਧਨੌਰੀ ਦੀ ਅਗਵਾਈ ਹੇਠ ਕਰਵਾਏ ਇਕ ਸਮਾਗਮ ਦੌਰਾਨ ਸਿੱਖ ਸੰਘਰਸ਼ ਦੀ ਭੇਂਟ ਚੜ੍ਹੇ ...

ਪੂਰੀ ਖ਼ਬਰ »

ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕਾਂ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 12 ਸਤੰਬਰ (ਜਗਮੋਹਣ ਸਿੰਘ ਨਾਰੰਗ)- ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਕੜੋਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਬੰਦ ਪਏ ਘਰ 'ਚੋਂ ਲੱਖਾਂ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਬੰਦ ਪਏ ਮਕਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਰੋਹ ਵਲੋਂ ਸਥਾਨਕ ਫੇਜ਼-3ਬੀ2 ਵਿਚਲੇ ਇਕ ਬੰਦ ਪਏ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ...

ਪੂਰੀ ਖ਼ਬਰ »

ਭੁੱਕੀ ਸਮੇਤ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸ. ਟੀ. ਐੱਫ. ਵਲੋਂ 75 ਕਿੱਲੋ ਭੁੱਕੀ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਹਰਜੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕਾਂਗਰਸ ਦਾ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਸਾਬਿਤ ਹੋਇਆ-ਐੱਨ. ਕੇ. ਸ਼ਰਮਾ

ਲਾਲੜੂ, 12 ਸਤੰਬਰ (ਰਾਜਬੀਰ ਸਿੰਘ)- ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਭਰਮਾਉਣ ਲਈ ਜਿਹੜਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ, ਉਹ ਨਿਰਾ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ ਕਿਉਂਕਿ ਜਿਹੜੇ ਵਾਅਦੇ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ...

ਪੂਰੀ ਖ਼ਬਰ »

ਮੁਬਾਰਿਕਪੁਰ ਵਿਖੇ ਬਣੀ ਪਾਣੀ ਦੀ ਟੈਂਕੀ ਦੀ ਹਾਲਤ ਖਸਤਾ, ਕਦੇ ਵੀ ਵਾਪਰ ਸਕਦੈ ਵੱਡਾ ਹਾਦਸਾ

ਡੇਰਾਬੱਸੀ, 12 ਸਤੰਬਰ (ਗੁਰਮੀਤ ਸਿੰਘ)- ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਨਜ਼ਰ 'ਚ ਕਿੰਨੀ ਕੀਮਤ ਹੈ, ਇਸ ਦਾ ਅੰਦਾਜ਼ਾ ਪਿੰਡ ਮੁਬਾਰਿਕਪੁਰ ਵਿਖੇ ਸੜਕ ਕਿਨਾਰੇ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲ 'ਚ ਖੜ੍ਹੀ ਪਾਣੀ ਦੀ ਟੈਂਕੀ ਤੋਂ ...

ਪੂਰੀ ਖ਼ਬਰ »

ਮਾਮਲਾ ਐਕਵਾਇਰ ਜ਼ਮੀਨ ਦੇ ਮੁਆਵਜ਼ੇ ਦਾ ਲੋਕ ਅਦਾਲਤ ਦੇ ਫ਼ੈਸਲੇ ਤਹਿਤ ਪੀੜਤ ਕਿਸਾਨਾਂ ਨੂੰ ਮਿਲੇਗਾ ਕਰੀਬ 10 ਕਰੋੜ ਦਾ ਮੁਆਵਜ਼ਾ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ)- ਗਮਾਡਾ ਤੇ ਹੋਰਨਾਂ ਵਿਭਾਗਾਂ ਵੱਲੋਂ ਜ਼ਮੀਨ ਐਕਵਾਇਰ ਕਰਨ ਦੇ ਇਕ ਮਾਮਲੇ 'ਚ ਮੁਹਾਲੀ ਦੇ ਅਦਾਲਤੀ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਗਮਾਡਾ ਅਤੇ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦਾ ਮਾਰਚ 2018 ਤੱਕ 12 ਹਜ਼ਾਰ ਕਰੋੜ ਦਾ ਕਾਰੋਬਾਰ ਕਰਨ ਦਾ ਟੀਚਾ-ਅਰੁਣ ਕੁਮਾਰ ਸ਼ਰਮਾ

ਖਰੜ, 12 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਗ੍ਰਾਮੀਣ ਬੈਂਕ ਦੀ ਸਾਲ 2005 'ਚ ਸਥਾਪਨਾ ਕੀਤੀ ਗਈ ਸੀ, ਉਸ ਸਮੇਂ ਬੈਂਕ ਦਾ ਕਾਰੋਬਾਰ 1384 ਕਰੋੜ ਰੁਪਏ ਦਾ ਸੀ ਅਤੇ ਹੁਣ 31-3-2017 ਤੱਕ ਵਧ ਕੇ 10 ਹਜ਼ਾਰ ਕਰੋੜ ਦਾ ਅੰਕੜਾ ਪਾਰ ਕਰ ਚੁੱਕਾ ਹੈ ਤੇ ਮਾਰਚ 2018 ਤੱਕ 12 ਹਜ਼ਾਰ ਕਰੋੜ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਰੂਪਨਗਰ ਕੈਂਪਸ 'ਚ ਫਰੈਸ਼ਰ ਪਾਰਟੀ 'ਸਵਾਗਤਮ-2017' ਕਰਵਾਈ

ਰੂਪਨਗਰ, 12 ਸਤੰਬਰ (ਸਤਨਾਮ ਸਿੰਘ ਸੱਤੀ)- ਰਿਆਤ-ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਰੂਪਨਗਰ ਕੈਂਪਸ ਦੇ ਵਿਦਿਆਰਥੀਆਂ ਵਲੋਂ ਬੀ. ਬੀ. ਏ., ਬੀ. ਸੀ. ਏ., ਐੱਮ. ਬੀ. ਏ., ਬੀ. ਕਾਮ. ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ 'ਸਵਾਗਤਮ-2017' ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

34 ਸਿੰਘਾਂ ਦੀ ਯਾਦ 'ਚ ਡੂਮੇਵਾਲ ਵਿਖੇ ਯਾਦਗਾਰੀ ਸਮਾਗਮ ਕਰਵਾਇਆ

ਕਾਹਨਪੁਰ ਖੂਹੀ, 12 ਸਤੰਬਰ (ਗੁਰਬੀਰ ਸਿੰਘ ਵਾਲੀਆ)-ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ 34ਵੀਂ ਬਰਸੀ ਦੇ ਸਬੰਧ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵਲੋਂ ਪਿਛਲੇ ਦਿਨਾਂ ਤੋਂ ਖੇਤਰ ਭਰ 'ਚ ਆਰੰਭੀ ਗਈ ਸਮਾਗਮਾਂ ਦੀ ਲੜੀ ਬੀਤੀ ਰਾਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX