ਪਟਿਆਲਾ, 12 ਸਤੰਬਰ (ਜਸਪਾਲ ਸਿੰਘ ਢਿੱਲੋਂ)- ਕਿਸੇ ਵੇਲੇ ਸਫ਼ਾਈ ਦੇ ਪੱਖ ਤੋਂ ਅੱਵਲ ਦਰਜ਼ੇ ਦਾ ਕਹਾਉਣ ਵਾਲਾ ਪਟਿਆਲਾ ਹੁਣ ਥਾਂ-ਥਾਂ 'ਤੇ ਫੈਲੀ ਗੰਦਗੀ ਕਾਰਨ ਕਰੂਪਤਾ 'ਚ ਅੱਵਲ ਹੋਣ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਸ਼ਹਿਰ ਹੋਣ ਕਾਰਨ ਇਸ ...
ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਦੇ ਖੇਤਾਂ ਵਿਚੋਂ ਚੋਰ ਤਿੰਨ ਬਿਜਲੀ ਦੇ ਟਰਾਂਸਫ਼ਾਰਮਰ ਅਤੇ ਅੱਧਾ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀ ਕੇਬਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪਿੰਡ ਮਰਦਾਂਪੁਰ ਦੇ ਵਸਨੀਕ ਕਿਸਾਨ ...
ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਰਾਜਪੁਰਾ ਕਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਔਰਤ ਵੱਲੋਂ ਘਰ ਛੱਡਣ ਦੇ ਬਹਾਨੇ ਘਰ ਬੁਲਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਲੁੱਟ ਦੀ ਵਾਰਤਾਦਾਤ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਤਿੰਨਾਂ ਨੂੰ ਪੁਲਿਸ ਵਲੋਂ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ | ਮਾਨਯੋਗ ਅਦਾਲਤ ਨੇ ਤਿੰਨਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਥਾਣਾ ਅਰਬਨ ਅਸਟੇਟ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ 'ਚ ਪੂਨਮ ਪਤਨੀ ਸਤਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ, ਨਈਮ ਮੁਹੰਮਦ ਪੁੱਤਰ ਮੁਹੰਮਦ ਸਲੀਮ, ਮੁਲਤੇਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਆਨ ਮਲੇਰਕੋਟਲਾ ਦੇ ਨਾਂਅ ਸ਼ਾਮਿਲ ਹਨ | ਦੱਸਣਯੋਗ ਹੈ ਕਿ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਹ ਮਾਮਲਾ ਗੁਰਦੇਵ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਰਾਜਪੁਰਾ ਕਲੋਨੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨਾਂ ਦੇ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 342,323,384,385, 506,34 ਤਹਿਤ ਮਾਮਲਾ ਦਰਜ ਕੀਤਾ ਗਿਆ | ਇਸ ਸਬੰਧੀ ਥਾਣਾ ਅਰਬਨ ਅਸਟੇਟ ਦੇ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੀ ਗਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਵੱਡੇ ਉਪਰਾਲੇ ਜੰਗੀ ਪੱਧਰ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਜਾਰੀ ਨੇ, ਨਸ਼ੇ ਨੂੰ ਜੜੋਂ੍ਹ ਖ਼ਤਮ ਕਰਨ ਲਈ ਉਨ੍ਹਾਂ ਵੱਡੀਆਂ ਵੇਲ ਮੱਛੀਆਂ ਨੂੰ ਕਾਬੂ ...
ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਸ਼ਹਿਰ 'ਚ ਦਿਨ ਪ੍ਰਤੀ ਦਿਨ ਵੱਧ ਰਹੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਅੱਜ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਵਾਰਡ ਨੰਬਰ 43 ਵਿਚਲੇ ਅਜੀਤ ਨਗਰ ਵਿਖੇ ਸਥਿਤ ਪੇਇੰਗ ਗੈੱਸਟ ਹਾਊਸਾਂ ਦੀ ਚੈਕਿੰਗ ਕੀਤੀ ਗਈ | ਜਿਸ ...
ਰਾਜਪੁਰਾ, 12 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸੀ.ਆਈ.ਏ. ਰੇਲਵੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਅਤੇ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਏ.ਡੀ.ਜੀ.ਪੀ. ਸ੍ਰੀ ਰੋਹਿਤ ਚੌਧਰੀ ਦੀਆਂ ਹਦਾਇਤਾਂ 'ਤੇ ...
ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਥਾਣਾ ਜੁਲਕਾਂ ਦੇ ਅਧੀਨ ਪਿੰਡ ਮਹਿਮਾ ਵਾਲੀਆਂ ਵਿਖੇ ਬੀਤੇ ਦਿਨੀਂ ਖੇਤਾਂ 'ਚ ਪਾਣੀ ਲਾਉਣ ਤੋਂ ਹੋਏ ਝਗੜੇ ਦੌਰਾਨ ਫੱਟੜ ਵਿਅਕਤੀ ਨੇ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਿਆ, ਜਦ ਕਿ ਝਗੜੇ ਦੌਰਾਨ ਫੱਟੜ ਹੋਈ ...
ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 14 ਗ੍ਰਾਮ ਸਮੈਕ ਅਤੇ 540 ਬੋਤਲਾਂ ਸ਼ਰਾਬ ਬਰਾਮਦ ਕਰਕੇ ਚਾਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਥਾਣਾ ਮੁਖੀ ...
ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕਲਿਆਣ ਦੀ ਰਹਿਣ ਵਾਲੀ ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸਾ ਦੇ ਕੇ ਵਰਗਲਾਉਣ ਦਾ ਮਾਮਲੇ ਸਾਹਮਣੇ ਆਇਆ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਪਸਿਆਣਾ ਦੀ ਪੁਲਿਸ ਵਲੋਂ 5 ਜਣਿਆ ਦੇ ਿਖ਼ਲਾਫ਼ ...
ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਛੋਟਾ ਹਾਥੀ ਵਿਚੋਂ 45 ਪੇਟੀਆਂ ਨਾਜਾਇਜ਼ ਤੌਰ 'ਤੇ ਤਸਕਰੀ ਕੀਤੀ ਜਾ ਰਹੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਸਰਕਲ ...
ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਚੰਡੀਗੜ੍ਹ ਮੁੱਖ ਸੜਕ ਤੇ ਅਰਬਨ-ਅਸਟੇਟ ਪਟਿਆਲਾ ਵਿਖੇ ਹਰਿਆਣਾ ਰੋਡਵੇਜ਼ ਦੇ ਬੱਸ ਅੱਗੇ ਇਕ ਪਾਲਤੂ ਝੋਟੇ ਦੇ ਆ ਜਾਣ ਕਾਰਨ ਦੁਰਘਟਨਾ ਵਾਪਰ ਗਈ | ਐੱਚ.ਆਰ.62-7028 ਨੰਬਰ ਦੀ ਬੱਸ ਇਹ ਬੱਸ ਚੰਡੀਗੜ੍ਹ ਤੋਂ ...
ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਅਬਲੋਵਾਲ ਇਲਾਕੇ 'ਚੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਦੀ ਅਗਵਾਈ 'ਚ ਗ਼ੋਤੇਖ਼ੋਰਾਂ ਦੀ ...
ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਪਟਿਆਲਾ ਵਿਚ ਸਮਾਜ ਸੇਵਾ ਕਰ ਰਹੀਆਂ ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਏਕਤਾ ਸਬੰਧੀ ਮੀਟਿੰਗ ਸ੍ਰੀ ਅਮਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਗਵਾਨ ਪਰਸ਼ੂਰਾਮ ਪਾਰਕ ਪਟਿਆਲਾ ਵਿਖੇ ਹੋਈ | ਇਸ ਬੈਠਕ ਵਿਚ ਸ੍ਰੀ ਬ੍ਰਾਹਮਣ ਸਭਾ ...
ਡਕਾਲਾ, 12 ਸਤੰਬਰ (ਮਾਨ)-ਪਿਛਲੇ ਦਿਨੀਂ ਪਿੰਡ ਕੱਲਰਭੈਣੀ ਵਿਖੇ ਟੋਭੇ ਦੇ ਪਾਣੀ ਦੇ ਝਗੜੇ ਨੂੰ ਲੈ ਕੇ ਹੋਈ ਲੜਾਈ ਵਿਚ ਡਕਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਗੋਸ਼ਾ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ...
ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਖੋਜਾਰਥਣ ਰਮਨਦੀਪ ਕੌਰ ਜੋ ਵਿਭਾਗ ਦੇ ਮੁਖੀ ਡਾ. ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਖੋਜ ਕਾਰਜ ਕਰ ਰਹੀ ਹੈ, ਨੂੰ ਗੌਰਮਿੰਟ ਆਫ਼ ਇੰਡੀਆ ਅਤੇ ਫਰੈਂਚ ਐਾਬੇਸੀ ...
ਭਾਦਸੋਂ, 12 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੋਸ਼ਲ ਮੀਡੀਆ 'ਤੇ ਟੋਲ ਪਲਾਜ਼ਿਆਂ 'ਤੇ 12 ਘੰਟੇ ਦੀ ਪਰਚੀ ਨੂੰ ਲੈ ਕੇ ਚੱਲ ਰਹੀਆਂ ਵੀਡੀਓ ਕਲਿੱਪਾਂ ਨਾਲ ਲੋਕਾਂ ਅਤੇ ਟੋਲ ਪਲਾਜ਼ਿਆਂ ਦੇ ਮੁਲਾਜ਼ਮਾਂ ਵਿਚ ਬਹਿਸਬਾਜ਼ੀ ਵਧਦੀ ਦਿਖਾਈ ਦੇ ਰਹੀ ਹੈ | ਪੰਜਾਬ ਦੇ ਲੋਕ ...
ਬਨੂੜ, 12 ਸਤੰਬਰ (ਭੁਪਿੰਦਰ ਸਿੰਘ)-ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਗਰੇਵਾਲ ਨੇ ਅੱਜ ਬਨੂੜ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ 'ਤੇ ਕੌਾਸਲ ਦੀ ਪ੍ਰਧਾਨਗੀ ਹਥਿਆਉਣ ਲਈ ਕੌਾਸਲ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ...
ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਅੱਜ ਪੀ.ਡੀ.ਏ. ਪਟਿਆਲਾ ਦੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਇਸ ਬੈਠਕ 'ਚ ਪਸ਼ੂ ਪਾਲਣ ਸਕੀਮ ਨੇੜੇ ਮਿੰਨੀ ਸਕੱਤਰੇਤ, ਪਟਿਆਲਾ ਅਤੇ ...
ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇ ਬੜਾ ਵੱਡਾ ਮੀਲ-ਪੱਥਰ ਹਾਸਲ ਕੀਤਾ ਜਦੋਂ ਅੱਜ ਇੱਥੇ ਯੂਨੀਵਰਸਿਟੀ ਕੈਂਪਸ ਵਿਖੇ ਸਮਾਪਤ ਹੋਏ ਇੱਕ ਪਲੇਸਮੈਂਟ ਡਰਾਈਵ ਵਿਚ ਇਕ ਮਾਨਤਾ ਪ੍ਰਾਪਤ ਆਈ.ਟੀ. ਕੰਪਨੀ, ਇਨਫੋਸਿਸ ਵੱਲੋਂ ...
ਪਟਿਆਲਾ, 12 ਸਤੰਬਰ (ਚਹਿਲ)-ਕਟੋਚ ਸ਼ੀਲਡ ਪੰਜਾਬ ਕਿ੍ਕਟ ਚੈਂਪੀਅਨਸ਼ਿਪ ਦੇ ਇੱਥੇ ਬਾਰਾਂਦਰੀ ਸਟੇਡੀਅਮ 'ਚ ਚੱਲ ਰਹੇ ਮੈਚ ਦੇ ਆਖ਼ਰੀ ਦਿਨ ਪਟਿਆਲਾ ਜ਼ਿਲੇ੍ਹ ਦੀ ਟੀਮ ਨੇ ਫ਼ਰੀਦਕੋਟ ਿਖ਼ਲਾਫ਼ ਇਕ ਪਾਰੀ ਅਤੇ 504 ਦੌੜਾਂ ਦੀ ਵੱਡੀ ਜਿੱਤ ਦਰਜ਼ ਕੀਤੀ | ਜਿਸ ਸਦਕਾ ਪਟਿਆਲਾ ...
ਪਟਿਆਲਾ, 12 ਸਤੰਬਰ (ਜ.ਸ.ਢਿੱਲੋਂ)-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਉਜਾਗਰ ਸਿੰਘ ਨੂੰ ਉਸ ਵੇਲੇ ਡੰੂਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਸਾਲੇ ਸ. ਨਿਰੰਜਣ ਸਿੰਘ ਗਰੇਵਾਲ ਦੀ ਪਤਨੀ ਬੀਬੀ ਸੁਰਜੀਤ ਕੌਰ (85) ਦਾ ਦੇਹਾਂਤ ਹੋ ਗਿਆ | ਉਹ ਪਿਛਲੇ ਦਿਨਾ ਤੋਂ ਬਿਮਾਰ ਚੱਲ ...
ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਰਿਖੀ ਦੇਵ ਸਪੋਰਟਸ ਕਲੱਬ ਖੇੜੀ ਗੁੱਜਰਾਂ ਰੋਡ, ਖੋਖਰ ਕੰਪਲੈਕਸ ਪਟਿਆਲਾ ਵਲੋਂ ਨਿਰਮਲ ਕੁਟੀਆ ਅਤੇ ਸ਼ਮਸ਼ਾਨ ਘਾਟ ਪਿੰਡ ਅਸਰਪੁਰ ਤਹਿ ਤੇ ਜ਼ਿਲ੍ਹਾ ਪਟਿਆਲਾ ਵਿਖੇ ਸ੍ਰੀ ਜਗਦੀਸ਼ ਸਿੰਘ ਥਿੰਦ, ਨਾਰਵੇ ਦੀ ਰਹਿਨੁਮਾਈ ਹੇਠ ਪੰਜਾਬ ...
ਘੱਗਾ, 12 ਸਤੰਬਰ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਖੇੜੀ ਨਗਾਈਆਂ ਦੇ ਸੰਤ ਬਾਬਾ ਧੂਣੀ ਦਾਸ ਅਤੇ ਬਾਬਾ ਬੁੱਧ ਦਾਸ ਦੇ ਗੱਦੀ ਬੁਰਜ ਟਿੱਲਾ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਦੇ ਪ੍ਰਕਾਸ਼ ਦਿਨ ਨੂੰ ਮੁੱਖ ਰੱਖਦੇ ਹੋਏ ਮਹੰਤ ਬਾਬਾ ਪਰਗਟ ਦਾਸ ਦੀ ਅਗਵਾਈ ਹੇਠ ...
ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਔਲਖ ਨੇ ਇੱਕ ਨਿੱਜੀ ਹੋਟਲ ਵਿਚ ਪੱਤਰਕਾਰ ...
ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਤੇ ਇਸ ਲਾਹਨਤ ਤੋਂ ਦੂਰ ਰਹਿਣ ਦੇ ਮਕਸਦ ਲਈ ਯੂਥ ਕਾਂਗਰਸ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ | ਇਹ ਗੱਲ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਜਿੰਮੀ ਡਕਾਲਾ ...
ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਿਹਤ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਜਾਣਕਾਰੀ ਦੇਣ ਹਿੱਤ ਸ਼ੁਰੂ ਕੀਤੇ ਪ੍ਰਚਾਰ ਤਹਿਤ ਪ੍ਰਚਾਰ ਵੈਨ ਸਥਾਨਕ ਸਿਵਲ ਹਸਪਤਾਲ ਪੁੱਜੀ | ਜਿਸ ਨੂੰ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹੇ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਅਤੇ ਸਕੂਲਾਂ 'ਚ ਕੁੱਟਮਾਰ ਨਾ ਕਰਨ ਬਾਰੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ 'ਚ ਕਰਵਾਈ ਗਈ ...
ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਨੰਬਰਦਾਰ ਯੂਨੀਅਨ ਤਹਿਸੀਲ ਰਾਜਪੁਰਾ ਦੀ ਬੈਠਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਦੁਘਾਟ ਤੇ ਤਹਿਸੀਲ ਪ੍ਰਧਾਨ ਰਣਧੀਰ ਸਿੰਘ ਪੇਹਰ ਦੀ ਸਾਂਝੀ ਅਗਵਾਈ ਵਿਚ ਸਥਾਨਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਚ ਹੋਈ | ...
ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਮਗਰ ਸਾਹਿਬ (ਇਸਰਹੇੜੀ) ਵਿਖੇ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਤਿਆਰ ਕੀਤੇ ਗਏ ਅੱਖਾਂ ਦਾ ਹਸਪਤਾਲ ਦਾ ਉਦਘਾਟਨ ਉੱਘੇ ਉਦਯੋਗਪਤੀ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਰਿਆਤ ਬਾਹਰਾ ਪਟਿਆਲਾ ਕੈਂਪਸ ਵਿਚ ਇੰਜੀਨੀਅਰਿੰਗ ਦੇ ਫੈਕਲਟੀ ਨੇ ਸਿਸਟਮ ਐਪਲੀਕੇਸ਼ਨ ਅਤੇ ਪ੍ਰੋਡਕਟ (ਸੇਪ) 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਨੈਕਸਟ ਟੈਕਨਾਲੋਜੀ ਤੋਂ ਸ੍ਰੀ ਐਮ.ਪੀ. ਸਿੰਘ ਨੇ ਸੇਪ ਬਾਰੇ ...
ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਦਾ ਇਕ ਦਿਨਾਂ ਹੋਏ ਦਸਵੇਂ ਡੈਲੀਗੇਟ ਇਜਲਾਸ ਵਿਚ ਵੱਖ-ਵੱਖ ਬਰਾਂਚਾਂ ਖਮਾਣੋਂ, ਸੋਂਢਾ, ਅਮਲੋਹ, ਘਨੌਰ, ਬੀ.ਐਮ.ਐਲ. ਸਰਕਲ ਕਮੇਟੀ, ਪਟਿਆਲਾ-1, ਨਾਭਾ, ਸਮਾਣਾ, ਦੇਧਨਾ, ...
ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਚਿੱਟ ਫ਼ੰਡ ਕੰਪਨੀਆਂ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਬਣੀ ਐਕਸ਼ਨ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ. ਸੁਖਪਾਲ ਸਿੰਘ ਖਹਿਰਾ ਨਾਲ ਮੀਟਿੰਗ ਕੀਤੀ | ਜਿਸ 'ਤੇ ਸ. ਖਹਿਰਾ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ...
ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਤਿਆਰ ਕਰਕੇ 7 ਸਤੰਬਰ 2017 ਨੂੰ ਨੈੱਟ 'ਤੇ ਪਾਈ ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਵਿਚ ਬੇਸ਼ੁਮਾਰ ਊਣਤਾਈਆਂ ਹਨ | ਸੀਨੀਅਰਤਾ ਸੂਚੀ ਦੇ ਪਹਿਲੇ ਪੰਨੇ 'ਤੇ ਹੀ ਅੰਕਿਤ ਲੜੀ ਨੰ: 1 ਤੋਂ 14 ਤੱਕ ਸਾਰੇ ਦੇ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਦਿ ਮੰਚ ਵਲੋਂ ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਵਿਭਾਗ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਨਾਟਕ 'ਰਾਜਾ ਇਡੀਪਸ' ਦਾ ਸਫ਼ਲ ਮੰਚਨ ਕੀਤਾ ਗਿਆ | ਉੱਘੇ ਰੰਗਕਰਮੀ ਹਰਜੀਤ ਕੈਂਥ ਵਲੋਂ ਕਲਾਮਈ ਢੰਗ ...
ਫ਼ਤਹਿਗੜ੍ਹ ਸਾਹਿਬ, 12 ਸਤੰਬਰ (ਭੂਸ਼ਨ ਸੂਦ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਾਕਾ ਸਾਰਾਗੜ੍ਹੀ ਦੇ ਸਬੰਧ ਵਿਚ ਵਿਸ਼ੇਸ਼ ਲੈਕਚਰ ਕਰਵਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬੇਅੰਤ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਦੀ ਯੋਗ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਵਲੋਂ ਸਿੱਖ ਯੋਧਿਆਂ ਦੀ ਇਤਿਹਾਸਕ ਲੜਾਈ ਸਾਰਾਗੜ੍ਹੀ ਦੇ ਸਬੰਧ ਵਿਚ ਭਾਸ਼ਣ ...
ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿਖੇ ਨਵੇਂ ਬਣੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਖਾਂ ਦੇ ਮੁਫ਼ਤ ਚੈੱਕ ਅਪ ਤੇ ਅਪ੍ਰੇਸ਼ਨ ...
ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਹਲਕਾ ਨਾਭਾ ਰਾਖਵਾਂ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਹੇ ਮੱਖਣ ਸਿੰਘ ਲਾਲਕਾ ਨੇ ਹਲਕਾ ਨਾਭੇ ਵਿਚ ਮੁੜ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਹ ਅਲੱਗ ਗੱਲ ਹੈ ਕਿ ਲੰਮਾ ਸਮਾਂ ਹਲਕਾ ਇੰਚਾਰਜ ...
ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਸਿਵਲ ਹਸਪਤਾਲ 'ਚ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਸਿਹਤ ਵਿਭਾਗ ਵਲੋਂ ਭੇਜੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ਸਕੱਤਰ ਸੁਰਿੰਦਰ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...
ਸਨੌਰ, 12 ਸਤੰਬਰ (ਸੋਖਲ਼)-ਕਿਸਾਨ ਮਜ਼ਦੂਰ ਅਤੇ ਵਪਾਰੀ ਲਗਾਤਾਰ ਮਾੜੀ ਆਰਥਿਕਤਾ ਅਤੇ ਚੜ੍ਹੇ ਹੋਏ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ ਇਨ੍ਹਾਂ ਖੁਦਕੁਸ਼ੀਆਂ ਨੂੰ ਰੋਕਣ ਦਾ ਪਹਿਲਾ ਇੱਕੋ ਰਾਹ ਹੈ ਕਿ ਵਾਧੂ ਖ਼ਰਚੇ ਘੱਟ ਕੀਤੇ ਜਾਣ ਅਤੇ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...
ਘਨੌਰ, 12 ਸਤੰਬਰ (ਜਾਦਵਿੰਦਰ ਸਿੰਘ ਸਮਰਾਓ)-ਪਿੰਡ ਜਲਾਲਪੁਰ ਦੇ ਸਟੇਡੀਅਮ ਵਿਖੇ 20 ਅਤੇ 21 ਸਤੰਬਰ ਨੂੰ ਕਰਵਾਏ ਜਾ ਰਿਹਾ ਕਬੱਡੀ ਕੱਪ ਨਾਲ ਸਬੰਧਿਤ ਪੋਸਟਰ ਜਾਰੀ ਕੀਤਾ ਗਿਆ | ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੇ ਜੱਦੀ ਪਿੰਡ ਜਲਾਲਪੁਰ ਵਿਖੇ ਸ਼ਹੀਦ ...
ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ ਦੌਰਾਨ ਹਰਿਆਣਾ ਹਿੰਸਾ ਦੀ ਅੱਗ ਵਿਚ ਪੂਰੀ ਤਰ੍ਹਾਂ ਸੜ ਰਿਹਾ ਸੀ, ਲੇਕਿਨ ਉਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਇਕ ਤਮਾਸ਼ਬੀਨ ਦੀ ਭੂਮਿਕਾ ਨਿਭਾ ਕੇ ਘਰ ਵਿਚ ਆਰਾਮ ਫ਼ਰਮਾ ...
ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਉਪ ਪੁਲਿਸ ਕਪਤਾਨ ਹੰਸ ਰਾਜ ਦੇ ਵੱਡੇ ਭਰਾ ਐਸ.ਡੀ.ਓ. ਹਰਬੰਸ ਲਾਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਫੁੱਲਾਂ ਦੀ ਰਸਮ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲਾਲਕਾ ਪਰਿਵਾਰ ਨਾਲ ...
ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...
ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਅਗਰਵਾਲ ਯੂਥ ਵਿੰਗ ਨਾਭਾ ਵਲੋਂ ਮਹਾਰਾਜਾ ਅਗਰਸੈਨ ਦੀ ਜਯੰਤੀ ਖ਼ੂਨਦਾਨ ਕੈਂਪ ਲਗਾ ਕੇ ਮਨਾਈ ਜਾਵੇਗੀ | ਇਹ ਖ਼ੂਨਦਾਨ ਕੈਂਪ 17 ਸਤੰਬਰ ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ...
ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਬਿਜਲੀ ਨਿਗਮ ਦੇ ਗਿ੍ਡ ਵਿਚ ਖ਼ਰਾਬੀ ਪੈਣ ਕਾਰਨ ਪਟਿਆਲਾ ਦੀ ਛੋਟੀ ਬਾਰਾਂਦਰੀ ਸਮੇਤ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ | ਸ਼ਿਕਾਇਤ ਮਿਲਣ 'ਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੇ ਬਿਜਲੀ ਬਹਾਲੀ ਲਈ ਬਹੁਤ ਉਪਰਾਲੇ ਕੀਤੇ, ਦੇ ...
ਪਟਿਆਲਾ, 12 ਸਤੰਬਰ (ਚਹਿਲ)-19ਵਾਂ ਘਨੁੜਕੀ ਕਬੱਡੀ ਕੱਪ 16 ਤੋਂ 19 ਸਤੰਬਰ ਤੱਕ ਬਾਬਾ ਤੀਰਥ ਪੁਰੀ ਸਪੋਰਟਸ ਕਲੱਬ ਘਨੁੜਕੀ ਵਲੋਂ ਕਰਵਾਇਆ ਜਾ ਰਿਹਾ ਹੈ | ਕੱਪ ਦੇ ਪ੍ਰਬੰਧਕ ਕੁਲਦੀਪ ਸਿੰਘ ਗੁਰਮੁਖ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਕੱਪ ਕਬੱਡੀ ਦੇ ਵਜ਼ਨੀ ਮੁਕਾਬਲੇ ...
ਪਟਿਆਲਾ, 12 ਸਤੰਬਰ (ਅਜੀਤ ਬਿਉਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚਲਾਏ ਜਾ ਰਹੇ ਪ੍ਰੋਜੈਕਟ 'ਉਤਸ਼ਾਹ' ਅਧੀਨ ਮਨਾਏ ਗਏ 'ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ' ਮੌਕੇ ਕਰਵਾਏ ਰਾਜ ਪੱਧਰੀ ਸਾਹਿਤਕ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ...
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਵਿਖੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਹਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਐਮ. ਡੀ. ਸ੍ਰੀ ਰਾਕੇਸ਼ ਗੋਇਲ, ਡਾਇਰੈਕਟਰ ਸ. ਜਗਜੀਤ ਸਿੰਘ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX