ਤਾਜਾ ਖ਼ਬਰਾਂ


ਸਿੰਘ ਸਾਹਿਬਾਨ ਵਲੋਂ ਚੱਢਾ ਨੂੰ ਮੁੱਢਲੀ ਮੈਂਬਰਸ਼ਿਪ ਤੇ ਪ੍ਰਧਾਨਗੀ ਤੋਂ ਖਾਰਜ ਕਰਨ ਦੀ ਹਦਾਇਤ
. . .  8 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਵੱਲੋ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਦੀਵਾਨ ਦੀ ਪ੍ਰਧਾਨਗੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਸਬੰਧੀ ਹੁਕਮ ਜਾਰੀ ਕਰਨ ਦੇ ਨਾਲ...
ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਕੀਤੀ ਮੁਲਾਕਾਤ
. . .  21 minutes ago
ਦਾਵੋਸ, 23 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਵੋਸ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ...
ਡਾ. ਅਜੇ ਸ਼ਰਮਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  27 minutes ago
ਜਲੰਧਰ, 23 ਜਨਵਰੀ - ਪੰਜਾਬ ਸਰਕਾਰ ਨੇ ਡਾ. ਅਜੇ ਸ਼ਰਮਾ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਨਵਾਂ ਉਪ-ਕੁਲਪਤੀ ਨਿਯੁਕਤ ਕੀਤਾ ਹੈ ਤੇ ਇਸ ਸਬੰਧੀ ਨੋਟਿਸ ਜਾਰੀ...
ਸੁਪਰੀਮ ਕੋਰਟ 'ਚ ਆਧਾਰ ਮਾਮਲੇ 'ਤੇ ਸੁਣਵਾਈ ਕੱਲ੍ਹ ਵੀ ਰਹੇਗੀ ਜਾਰੀ
. . .  36 minutes ago
ਗੀਤਾਂਜਲੀ ਕਤਲ ਮਾਮਲੇ 'ਚ ਹੋਈ ਸੁਣਵਾਈ
. . .  about 1 hour ago
ਪੰਚਕੂਲਾ, 23 ਜਨਵਰੀ (ਸੁਖਵਿੰਦਰ) - ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ 'ਚ ਅੱਜ ਬਹੁਚਰਚਿਤ ਗੀਤਾਂਜਲੀ ਕਤਲ ਮਾਮਲੇ 'ਚ ਸੁਣਵਾਈ...
ਮਾਸਟਰ ਜੌਹਰ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਮਾਸਟਰ ਜੌਹਰ ਸਿੰਘ ਨੂੰ ਅੱਜ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ...
ਵਿਸ਼ਵ ਆਰਥਿਕ ਮੰਚ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਉਦਘਾਟਨੀ ਭਾਸ਼ਣ
. . .  about 1 hour ago
ਦਾਵੋਸ, 23 ਜਨਵਰੀ - ਦਾਵੋਸ ਵਿਖੇ ਵਿਸ਼ਵ ਆਰਥਿਕ ਮੰਚ ਦੇ ਉਦਘਾਟਨੀ ਭਾਸ਼ਣ 'ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਸਾਰੇ ਤਕਨੀਕ ਦੀ ਦੁਨੀਆ...
ਕਮਲਾ ਮਿਲਸ ਦੇ ਮਾਲਕ ਨੂੰ 29 ਜਨਵਰੀ ਤੱਕ ਹਿਰਾਸਤ 'ਚ ਭੇਜਿਆ
. . .  about 1 hour ago
ਮੁੰਬਈ, 23 ਜਨਵਰੀ - ਮੁੰਬਈ ਦੇ ਕਮਲਾ ਮਿਲਸ 'ਚ ਵਾਪਰੇ ਭਿਆਨਕ ਅਗਨੀਕਾਂਡ 'ਚ ਕਮਲਾ ਮਿਲਸ ਦੇ ਮਾਲਕ ਰਮੇਸ਼ ਗੋਵਾਨੀ ਨੂੰ 29 ਜਨਵਰੀ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 29 ਦਸੰਬਰ ਨੂੰ ਵਾਪਰੇ ਇਸ ਹਾਦਸੇ ਵਿਚ 14 ਲੋਕ...
ਸਿੱਧੂ ਨੂੰ ਆਪ ਪਾਰਟੀ 'ਚ ਆ ਜਾਣਾ ਚਾਹੀਦੈ - ਖਹਿਰਾ
. . .  about 2 hours ago
ਮੁਸਲਮਾਨਾਂ ਖਿਲਾਫ ਸਾਜਿਸ਼ ਹੈ ਤਿੰਨ ਤਲਾਕ ਬਿਲ - ਓਵੈਸੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਪਟਿਆਲਾ

ਮੁੱਖ ਮੰਤਰੀ ਦੇ ਸ਼ਹਿਰ ਦੀ ਸਫ਼ਾਈ ਦਾ ਮਾੜਾ ਹਾਲ, ਥਾਂ-ਥਾਂ 'ਤੇ ਲੱਗੇ ਪਏ ਹਨ ਗੰਦਗੀ ਦੇ ਢੇਰ

ਪਟਿਆਲਾ, 12 ਸਤੰਬਰ (ਜਸਪਾਲ ਸਿੰਘ ਢਿੱਲੋਂ)- ਕਿਸੇ ਵੇਲੇ ਸਫ਼ਾਈ ਦੇ ਪੱਖ ਤੋਂ ਅੱਵਲ ਦਰਜ਼ੇ ਦਾ ਕਹਾਉਣ ਵਾਲਾ ਪਟਿਆਲਾ ਹੁਣ ਥਾਂ-ਥਾਂ 'ਤੇ ਫੈਲੀ ਗੰਦਗੀ ਕਾਰਨ ਕਰੂਪਤਾ 'ਚ ਅੱਵਲ ਹੋਣ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਸ਼ਹਿਰ ਹੋਣ ਕਾਰਨ ਇਸ ...

ਪੂਰੀ ਖ਼ਬਰ »

ਤਿੰਨ ਟਰਾਂਸਫ਼ਾਰਮਰਾਂ ਸਮੇਤ ਅੱਧਾ ਦਰਜਨ ਟਿਊਬਵੈੱਲ ਮੋਟਰਾਂ ਤੋਂ ਕੇਬਲ ਚੋਰੀ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਦੇ ਖੇਤਾਂ ਵਿਚੋਂ ਚੋਰ ਤਿੰਨ ਬਿਜਲੀ ਦੇ ਟਰਾਂਸਫ਼ਾਰਮਰ ਅਤੇ ਅੱਧਾ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀ ਕੇਬਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪਿੰਡ ਮਰਦਾਂਪੁਰ ਦੇ ਵਸਨੀਕ ਕਿਸਾਨ ...

ਪੂਰੀ ਖ਼ਬਰ »

ਔਰਤ ਵਲੋਂ ਵਿਅਕਤੀ ਨੂੰ ਘਰ ਬੁਲਾ ਕੇ ਕੁੱਟਮਾਰ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਰਾਜਪੁਰਾ ਕਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਔਰਤ ਵੱਲੋਂ ਘਰ ਛੱਡਣ ਦੇ ਬਹਾਨੇ ਘਰ ਬੁਲਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਲੁੱਟ ਦੀ ਵਾਰਤਾਦਾਤ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ...

ਪੂਰੀ ਖ਼ਬਰ »

ਨਸ਼ਿਆਂ ਨੂੰ ਲੈ ਕੇ ਰਾਹੁਲ ਗਾਂਧੀ ਿਖ਼ਲਾਫ਼ ਸੁਖਬੀਰ ਬਾਦਲ ਦੇ ਬੋਲਣ 'ਤੇ ਭੜਕੇ ਧਰਮਸੋਤ

ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਵੱਡੇ ਉਪਰਾਲੇ ਜੰਗੀ ਪੱਧਰ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਜਾਰੀ ਨੇ, ਨਸ਼ੇ ਨੂੰ ਜੜੋਂ੍ਹ ਖ਼ਤਮ ਕਰਨ ਲਈ ਉਨ੍ਹਾਂ ਵੱਡੀਆਂ ਵੇਲ ਮੱਛੀਆਂ ਨੂੰ ਕਾਬੂ ...

ਪੂਰੀ ਖ਼ਬਰ »

ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੇਇੰਗ ਗੈੱਸਟ ਹਾਊਸਾਂ ਦੀ ਕੀਤੀ ਚੈਕਿੰਗ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਸ਼ਹਿਰ 'ਚ ਦਿਨ ਪ੍ਰਤੀ ਦਿਨ ਵੱਧ ਰਹੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਅੱਜ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਵਾਰਡ ਨੰਬਰ 43 ਵਿਚਲੇ ਅਜੀਤ ਨਗਰ ਵਿਖੇ ਸਥਿਤ ਪੇਇੰਗ ਗੈੱਸਟ ਹਾਊਸਾਂ ਦੀ ਚੈਕਿੰਗ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਗਾਂਜੇ ਸਮੇਤ 2 ਕਾਬੂ

ਰਾਜਪੁਰਾ, 12 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸੀ.ਆਈ.ਏ. ਰੇਲਵੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਅਤੇ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਏ.ਡੀ.ਜੀ.ਪੀ. ਸ੍ਰੀ ਰੋਹਿਤ ਚੌਧਰੀ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਪਾਣੀ ਲਾਉਣ ਤੋਂ ਹੋਏ ਝਗੜੇ 'ਚ ਫੱਟੜ ਭਰਾ ਨੇ ਦਮ ਤੋੜਿਆ, ਭੈਣ ਪੀ.ਜੀ.ਆਈ. ਦਾਖਲ

ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਥਾਣਾ ਜੁਲਕਾਂ ਦੇ ਅਧੀਨ ਪਿੰਡ ਮਹਿਮਾ ਵਾਲੀਆਂ ਵਿਖੇ ਬੀਤੇ ਦਿਨੀਂ ਖੇਤਾਂ 'ਚ ਪਾਣੀ ਲਾਉਣ ਤੋਂ ਹੋਏ ਝਗੜੇ ਦੌਰਾਨ ਫੱਟੜ ਵਿਅਕਤੀ ਨੇ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਿਆ, ਜਦ ਕਿ ਝਗੜੇ ਦੌਰਾਨ ਫੱਟੜ ਹੋਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 14 ਗ੍ਰਾਮ ਸਮੈਕ ਅਤੇ 540 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 14 ਗ੍ਰਾਮ ਸਮੈਕ ਅਤੇ 540 ਬੋਤਲਾਂ ਸ਼ਰਾਬ ਬਰਾਮਦ ਕਰਕੇ ਚਾਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਥਾਣਾ ਮੁਖੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਸਬੰਧੀ 5 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕਲਿਆਣ ਦੀ ਰਹਿਣ ਵਾਲੀ ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸਾ ਦੇ ਕੇ ਵਰਗਲਾਉਣ ਦਾ ਮਾਮਲੇ ਸਾਹਮਣੇ ਆਇਆ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਪਸਿਆਣਾ ਦੀ ਪੁਲਿਸ ਵਲੋਂ 5 ਜਣਿਆ ਦੇ ਿਖ਼ਲਾਫ਼ ...

ਪੂਰੀ ਖ਼ਬਰ »

45 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਤਸਕਰ ਕਾਬੂ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਛੋਟਾ ਹਾਥੀ ਵਿਚੋਂ 45 ਪੇਟੀਆਂ ਨਾਜਾਇਜ਼ ਤੌਰ 'ਤੇ ਤਸਕਰੀ ਕੀਤੀ ਜਾ ਰਹੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਸਰਕਲ ...

ਪੂਰੀ ਖ਼ਬਰ »

ਪਾਲਤੂ ਪਸ਼ੂਆਂ ਦੇ ਸੜਕ 'ਤੇ ਆਉਣ ਕਾਰਨ ਵਾਪਰਿਆ ਹਾਦਸਾ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਚੰਡੀਗੜ੍ਹ ਮੁੱਖ ਸੜਕ ਤੇ ਅਰਬਨ-ਅਸਟੇਟ ਪਟਿਆਲਾ ਵਿਖੇ ਹਰਿਆਣਾ ਰੋਡਵੇਜ਼ ਦੇ ਬੱਸ ਅੱਗੇ ਇਕ ਪਾਲਤੂ ਝੋਟੇ ਦੇ ਆ ਜਾਣ ਕਾਰਨ ਦੁਰਘਟਨਾ ਵਾਪਰ ਗਈ | ਐੱਚ.ਆਰ.62-7028 ਨੰਬਰ ਦੀ ਬੱਸ ਇਹ ਬੱਸ ਚੰਡੀਗੜ੍ਹ ਤੋਂ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਲੜਕੀ ਦੀ ਲਾਸ਼ ਬਰਾਮਦ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਅਬਲੋਵਾਲ ਇਲਾਕੇ 'ਚੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਦੀ ਅਗਵਾਈ 'ਚ ਗ਼ੋਤੇਖ਼ੋਰਾਂ ਦੀ ਟੀਮ ਵਲੋਂ ਉਸ ਨੂੰ ਬਾਹਰ ਕੱਢ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਨੇ ਲੜਕੀ ਦੀ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਿ੍ਤਕ ਘਰ 'ਚ ਸ਼ਨਾਖ਼ਤ ਲਈ ਰੱਖ ਦਿੱਤਾ ਗਿਆ | ਇਸ ਗੱਲ ਦੀ ਪੁਸ਼ਟੀ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਜੇ.ਐਸ. ਰੰਧਾਵਾ ਵਲੋਂ ਕੀਤੀ ਗਈ | ਰੰਧਾਵਾ ਨੇ ਦੱਸਿਆ ਕਿ ਲੜਕੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਏਕਤਾ ਸਬੰਧੀ ਬੈਠਕ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਪਟਿਆਲਾ ਵਿਚ ਸਮਾਜ ਸੇਵਾ ਕਰ ਰਹੀਆਂ ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਏਕਤਾ ਸਬੰਧੀ ਮੀਟਿੰਗ ਸ੍ਰੀ ਅਮਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਗਵਾਨ ਪਰਸ਼ੂਰਾਮ ਪਾਰਕ ਪਟਿਆਲਾ ਵਿਖੇ ਹੋਈ | ਇਸ ਬੈਠਕ ਵਿਚ ਸ੍ਰੀ ਬ੍ਰਾਹਮਣ ਸਭਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮੌਜੂਦਾ ਸਰਪੰਚ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਡਕਾਲਾ, 12 ਸਤੰਬਰ (ਮਾਨ)-ਪਿਛਲੇ ਦਿਨੀਂ ਪਿੰਡ ਕੱਲਰਭੈਣੀ ਵਿਖੇ ਟੋਭੇ ਦੇ ਪਾਣੀ ਦੇ ਝਗੜੇ ਨੂੰ ਲੈ ਕੇ ਹੋਈ ਲੜਾਈ ਵਿਚ ਡਕਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਗੋਸ਼ਾ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਰਮਨਦੀਪ ਕੌਰ ਨੂੰ ਰਮਨ-ਚਾਰਪਕ ਫੈਲੋਸ਼ਿਪ-2017 ਮਿਲੀ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਖੋਜਾਰਥਣ ਰਮਨਦੀਪ ਕੌਰ ਜੋ ਵਿਭਾਗ ਦੇ ਮੁਖੀ ਡਾ. ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਖੋਜ ਕਾਰਜ ਕਰ ਰਹੀ ਹੈ, ਨੂੰ ਗੌਰਮਿੰਟ ਆਫ਼ ਇੰਡੀਆ ਅਤੇ ਫਰੈਂਚ ਐਾਬੇਸੀ ...

ਪੂਰੀ ਖ਼ਬਰ »

12 ਘੰਟੇ ਦੀ ਪਰਚੀ ਕੱਟਣ ਲਈ ਲੋਕਾਂ 'ਤੇ ਚਹਿਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚ ਹੋ ਰਹੀ ਹੈ ਬਹਿਸਬਾਜ਼ੀ

ਭਾਦਸੋਂ, 12 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੋਸ਼ਲ ਮੀਡੀਆ 'ਤੇ ਟੋਲ ਪਲਾਜ਼ਿਆਂ 'ਤੇ 12 ਘੰਟੇ ਦੀ ਪਰਚੀ ਨੂੰ ਲੈ ਕੇ ਚੱਲ ਰਹੀਆਂ ਵੀਡੀਓ ਕਲਿੱਪਾਂ ਨਾਲ ਲੋਕਾਂ ਅਤੇ ਟੋਲ ਪਲਾਜ਼ਿਆਂ ਦੇ ਮੁਲਾਜ਼ਮਾਂ ਵਿਚ ਬਹਿਸਬਾਜ਼ੀ ਵਧਦੀ ਦਿਖਾਈ ਦੇ ਰਹੀ ਹੈ | ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ 'ਤੇ ਦਰਜ ਕੀਤਾ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ-ਹਰਜੀਤ ਗਰੇਵਾਲ

ਬਨੂੜ, 12 ਸਤੰਬਰ (ਭੁਪਿੰਦਰ ਸਿੰਘ)-ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਗਰੇਵਾਲ ਨੇ ਅੱਜ ਬਨੂੜ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ 'ਤੇ ਕੌਾਸਲ ਦੀ ਪ੍ਰਧਾਨਗੀ ਹਥਿਆਉਣ ਲਈ ਕੌਾਸਲ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ...

ਪੂਰੀ ਖ਼ਬਰ »

ਵਿੰਨੀ ਮਹਾਜਨ ਨੇ ਪੁੱਡਾ ਦੇ ਪਟਿਆਲਾ ਨਾਲ ਸਬੰਧਿਤ ਕਾਰਜਾਂ ਦਾ ਕੀਤਾ ਨਿਰੀਖਣ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਅੱਜ ਪੀ.ਡੀ.ਏ. ਪਟਿਆਲਾ ਦੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਇਸ ਬੈਠਕ 'ਚ ਪਸ਼ੂ ਪਾਲਣ ਸਕੀਮ ਨੇੜੇ ਮਿੰਨੀ ਸਕੱਤਰੇਤ, ਪਟਿਆਲਾ ਅਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ 134 ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਵਿਚ ਨੌਕਰੀਆਂ ਮਿਲੀਆਂ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇ ਬੜਾ ਵੱਡਾ ਮੀਲ-ਪੱਥਰ ਹਾਸਲ ਕੀਤਾ ਜਦੋਂ ਅੱਜ ਇੱਥੇ ਯੂਨੀਵਰਸਿਟੀ ਕੈਂਪਸ ਵਿਖੇ ਸਮਾਪਤ ਹੋਏ ਇੱਕ ਪਲੇਸਮੈਂਟ ਡਰਾਈਵ ਵਿਚ ਇਕ ਮਾਨਤਾ ਪ੍ਰਾਪਤ ਆਈ.ਟੀ. ਕੰਪਨੀ, ਇਨਫੋਸਿਸ ਵੱਲੋਂ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ : ਪਟਿਆਲਾ ਨੇ ਫ਼ਰੀਦਕੋਟ ਿਖ਼ਲਾਫ਼ ਬਣਾਈ ਅਜੇਤੂ ਬੜ੍ਹਤ

ਪਟਿਆਲਾ, 12 ਸਤੰਬਰ (ਚਹਿਲ)-ਕਟੋਚ ਸ਼ੀਲਡ ਪੰਜਾਬ ਕਿ੍ਕਟ ਚੈਂਪੀਅਨਸ਼ਿਪ ਦੇ ਇੱਥੇ ਬਾਰਾਂਦਰੀ ਸਟੇਡੀਅਮ 'ਚ ਚੱਲ ਰਹੇ ਮੈਚ ਦੇ ਆਖ਼ਰੀ ਦਿਨ ਪਟਿਆਲਾ ਜ਼ਿਲੇ੍ਹ ਦੀ ਟੀਮ ਨੇ ਫ਼ਰੀਦਕੋਟ ਿਖ਼ਲਾਫ਼ ਇਕ ਪਾਰੀ ਅਤੇ 504 ਦੌੜਾਂ ਦੀ ਵੱਡੀ ਜਿੱਤ ਦਰਜ਼ ਕੀਤੀ | ਜਿਸ ਸਦਕਾ ਪਟਿਆਲਾ ...

ਪੂਰੀ ਖ਼ਬਰ »

ਉਜਾਗਰ ਸਿੰਘ ਨੂੰ ਸਦਮਾ ਸਾਲੇਹਾਰ ਦਾ ਦਿਹਾਂਤ ਸਸਕਾਰ ਅੱਜ

ਪਟਿਆਲਾ, 12 ਸਤੰਬਰ (ਜ.ਸ.ਢਿੱਲੋਂ)-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਉਜਾਗਰ ਸਿੰਘ ਨੂੰ ਉਸ ਵੇਲੇ ਡੰੂਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਸਾਲੇ ਸ. ਨਿਰੰਜਣ ਸਿੰਘ ਗਰੇਵਾਲ ਦੀ ਪਤਨੀ ਬੀਬੀ ਸੁਰਜੀਤ ਕੌਰ (85) ਦਾ ਦੇਹਾਂਤ ਹੋ ਗਿਆ | ਉਹ ਪਿਛਲੇ ਦਿਨਾ ਤੋਂ ਬਿਮਾਰ ਚੱਲ ...

ਪੂਰੀ ਖ਼ਬਰ »

ਰਿਖੀ ਦੇਵੀ ਸਪੋਰਟਸ ਕਲੱਬ ਨੇ ਬੂਟੇ ਲਾਏ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਰਿਖੀ ਦੇਵ ਸਪੋਰਟਸ ਕਲੱਬ ਖੇੜੀ ਗੁੱਜਰਾਂ ਰੋਡ, ਖੋਖਰ ਕੰਪਲੈਕਸ ਪਟਿਆਲਾ ਵਲੋਂ ਨਿਰਮਲ ਕੁਟੀਆ ਅਤੇ ਸ਼ਮਸ਼ਾਨ ਘਾਟ ਪਿੰਡ ਅਸਰਪੁਰ ਤਹਿ ਤੇ ਜ਼ਿਲ੍ਹਾ ਪਟਿਆਲਾ ਵਿਖੇ ਸ੍ਰੀ ਜਗਦੀਸ਼ ਸਿੰਘ ਥਿੰਦ, ਨਾਰਵੇ ਦੀ ਰਹਿਨੁਮਾਈ ਹੇਠ ਪੰਜਾਬ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਮਹਾਰਾਜ ਨੂੰ ਸਮਰਪਿਤ ਸਮਾਗਮ ਕਰਵਾਇਆ

ਘੱਗਾ, 12 ਸਤੰਬਰ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਖੇੜੀ ਨਗਾਈਆਂ ਦੇ ਸੰਤ ਬਾਬਾ ਧੂਣੀ ਦਾਸ ਅਤੇ ਬਾਬਾ ਬੁੱਧ ਦਾਸ ਦੇ ਗੱਦੀ ਬੁਰਜ ਟਿੱਲਾ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਦੇ ਪ੍ਰਕਾਸ਼ ਦਿਨ ਨੂੰ ਮੁੱਖ ਰੱਖਦੇ ਹੋਏ ਮਹੰਤ ਬਾਬਾ ਪਰਗਟ ਦਾਸ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਘਪਲਿਆਂ ਦੀ ਜਾਂਚ ਕੀਤੀ ਜਾਵੇ-ਵਿਦਿਆਰਥੀ ਜਥੇਬੰਦੀ ਸੈਫੀ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਔਲਖ ਨੇ ਇੱਕ ਨਿੱਜੀ ਹੋਟਲ ਵਿਚ ਪੱਤਰਕਾਰ ...

ਪੂਰੀ ਖ਼ਬਰ »

ਯੂਥ ਕਾਂਗਰਸ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਕਰੇਗੀ ਲਾਮਬੱਧ : ਜਿੰਮੀ ਡਕਾਲਾ

ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਤੇ ਇਸ ਲਾਹਨਤ ਤੋਂ ਦੂਰ ਰਹਿਣ ਦੇ ਮਕਸਦ ਲਈ ਯੂਥ ਕਾਂਗਰਸ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ | ਇਹ ਗੱਲ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਜਿੰਮੀ ਡਕਾਲਾ ...

ਪੂਰੀ ਖ਼ਬਰ »

ਖ਼ੂਨਦਾਨ ਦੀ ਤਰ੍ਹਾਂ ਅੱਖਾਂ ਦਾਨ ਕਰਨਾ ਸਭ ਤੋਂ ਉੱਤਮ ਪੁੰਨ : ਡਾ. ਰਾਜਪਾਲ ਸਿੰਘ

ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਿਹਤ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਜਾਣਕਾਰੀ ਦੇਣ ਹਿੱਤ ਸ਼ੁਰੂ ਕੀਤੇ ਪ੍ਰਚਾਰ ਤਹਿਤ ਪ੍ਰਚਾਰ ਵੈਨ ਸਥਾਨਕ ਸਿਵਲ ਹਸਪਤਾਲ ਪੁੱਜੀ | ਜਿਸ ਨੂੰ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ...

ਪੂਰੀ ਖ਼ਬਰ »

ਵਰਕਸ਼ਾਪ 'ਚ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹੇ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਅਤੇ ਸਕੂਲਾਂ 'ਚ ਕੁੱਟਮਾਰ ਨਾ ਕਰਨ ਬਾਰੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ 'ਚ ਕਰਵਾਈ ਗਈ ...

ਪੂਰੀ ਖ਼ਬਰ »

ਸਰਕਾਰ ਕਲੈਕਟਰ ਰੇਟ ਘਟਾਉਣ ਦੀ ਬਜਾਏ ਅਸ਼ਟਾਮ ਡਿਊਟੀ ਘੱਟ ਕਰੇ- ਨੰਬਰਦਾਰ ਯੂਨੀਅਨ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਨੰਬਰਦਾਰ ਯੂਨੀਅਨ ਤਹਿਸੀਲ ਰਾਜਪੁਰਾ ਦੀ ਬੈਠਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਦੁਘਾਟ ਤੇ ਤਹਿਸੀਲ ਪ੍ਰਧਾਨ ਰਣਧੀਰ ਸਿੰਘ ਪੇਹਰ ਦੀ ਸਾਂਝੀ ਅਗਵਾਈ ਵਿਚ ਸਥਾਨਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਚ ਹੋਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਡਾ. ਓਬਰਾਏ ਵੱਲੋਂ ਮਾਡਰਨ ਲੈਬ ਖੋਲ੍ਹਣ ਦਾ ਐਲਾਨ

ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਮਗਰ ਸਾਹਿਬ (ਇਸਰਹੇੜੀ) ਵਿਖੇ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਤਿਆਰ ਕੀਤੇ ਗਏ ਅੱਖਾਂ ਦਾ ਹਸਪਤਾਲ ਦਾ ਉਦਘਾਟਨ ਉੱਘੇ ਉਦਯੋਗਪਤੀ ...

ਪੂਰੀ ਖ਼ਬਰ »

ਰਿਆਤ ਬਾਹਰਾ ਕੈਂਪਸ ਵਿਚ ਸੈਮੀਨਾਰ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਰਿਆਤ ਬਾਹਰਾ ਪਟਿਆਲਾ ਕੈਂਪਸ ਵਿਚ ਇੰਜੀਨੀਅਰਿੰਗ ਦੇ ਫੈਕਲਟੀ ਨੇ ਸਿਸਟਮ ਐਪਲੀਕੇਸ਼ਨ ਅਤੇ ਪ੍ਰੋਡਕਟ (ਸੇਪ) 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਨੈਕਸਟ ਟੈਕਨਾਲੋਜੀ ਤੋਂ ਸ੍ਰੀ ਐਮ.ਪੀ. ਸਿੰਘ ਨੇ ਸੇਪ ਬਾਰੇ ...

ਪੂਰੀ ਖ਼ਬਰ »

ਡੈਲੀਗੇਟ ਇਜਲਾਸ ਵਿਚ ਕਿਸ਼ਨ ਕਲਵਾਣੂ ਬਣੇ ਚੇਅਰਮੈਨ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਦਾ ਇਕ ਦਿਨਾਂ ਹੋਏ ਦਸਵੇਂ ਡੈਲੀਗੇਟ ਇਜਲਾਸ ਵਿਚ ਵੱਖ-ਵੱਖ ਬਰਾਂਚਾਂ ਖਮਾਣੋਂ, ਸੋਂਢਾ, ਅਮਲੋਹ, ਘਨੌਰ, ਬੀ.ਐਮ.ਐਲ. ਸਰਕਲ ਕਮੇਟੀ, ਪਟਿਆਲਾ-1, ਨਾਭਾ, ਸਮਾਣਾ, ਦੇਧਨਾ, ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ 'ਤੇ ਸ਼ਿਕੰਜਾ ਕੱਸਣ ਲਈ 'ਆਪ' ਆਗੂ ਤੱਕ ਕੀਤੀ ਪਹੁੰਚ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਚਿੱਟ ਫ਼ੰਡ ਕੰਪਨੀਆਂ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਬਣੀ ਐਕਸ਼ਨ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ. ਸੁਖਪਾਲ ਸਿੰਘ ਖਹਿਰਾ ਨਾਲ ਮੀਟਿੰਗ ਕੀਤੀ | ਜਿਸ 'ਤੇ ਸ. ਖਹਿਰਾ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ...

ਪੂਰੀ ਖ਼ਬਰ »

ਮਾਸਟਰ ਕਾਰਡ ਦੀ ਸੀਨੀਅਰਤਾ ਸੂਚੀ ਸੋਧ ਕੇ ਮੁਕੰਮਲ ਕਰਨ ਦੀ ਮੰਗ

ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਤਿਆਰ ਕਰਕੇ 7 ਸਤੰਬਰ 2017 ਨੂੰ ਨੈੱਟ 'ਤੇ ਪਾਈ ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਵਿਚ ਬੇਸ਼ੁਮਾਰ ਊਣਤਾਈਆਂ ਹਨ | ਸੀਨੀਅਰਤਾ ਸੂਚੀ ਦੇ ਪਹਿਲੇ ਪੰਨੇ 'ਤੇ ਹੀ ਅੰਕਿਤ ਲੜੀ ਨੰ: 1 ਤੋਂ 14 ਤੱਕ ਸਾਰੇ ਦੇ ...

ਪੂਰੀ ਖ਼ਬਰ »

ਆਦਿ ਮੰਚ ਵਲੋਂ ਨਾਟਕ 'ਰਾਜਾ ਇਡੀਪਸ' ਦਾ ਸਫ਼ਲ ਮੰਚਨ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਦਿ ਮੰਚ ਵਲੋਂ ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਵਿਭਾਗ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਨਾਟਕ 'ਰਾਜਾ ਇਡੀਪਸ' ਦਾ ਸਫ਼ਲ ਮੰਚਨ ਕੀਤਾ ਗਿਆ | ਉੱਘੇ ਰੰਗਕਰਮੀ ਹਰਜੀਤ ਕੈਂਥ ਵਲੋਂ ਕਲਾਮਈ ਢੰਗ ...

ਪੂਰੀ ਖ਼ਬਰ »

ਸਾਕਾ ਸਾਰਾਗੜ੍ਹੀ ਸਬੰਧੀ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 12 ਸਤੰਬਰ (ਭੂਸ਼ਨ ਸੂਦ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਾਕਾ ਸਾਰਾਗੜ੍ਹੀ ਦੇ ਸਬੰਧ ਵਿਚ ਵਿਸ਼ੇਸ਼ ਲੈਕਚਰ ਕਰਵਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬੇਅੰਤ ...

ਪੂਰੀ ਖ਼ਬਰ »

ਸਿੱਖ ਯੋਧਿਆਂ ਦੀ ਇਤਿਹਾਸਕ ਲੜਾਈ ਸਾਰਾਗੜ੍ਹੀ ਸਬੰਧੀ ਭਾਸ਼ਣ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਦੀ ਯੋਗ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਵਲੋਂ ਸਿੱਖ ਯੋਧਿਆਂ ਦੀ ਇਤਿਹਾਸਕ ਲੜਾਈ ਸਾਰਾਗੜ੍ਹੀ ਦੇ ਸਬੰਧ ਵਿਚ ਭਾਸ਼ਣ ...

ਪੂਰੀ ਖ਼ਬਰ »

ਗੁਰਦੁਆਰਾ ਮਗਰ ਸਾਹਿਬ 'ਚ ਅੱਖਾਂ ਦਾ ਕੈਂਪ ਲਗਾਇਆ

ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿਖੇ ਨਵੇਂ ਬਣੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਖਾਂ ਦੇ ਮੁਫ਼ਤ ਚੈੱਕ ਅਪ ਤੇ ਅਪ੍ਰੇਸ਼ਨ ...

ਪੂਰੀ ਖ਼ਬਰ »

ਲਾਲਕਾ ਨੇ ਹਲਕਾ ਨਾਭਾ ਵਿਚ ਮੁੜ ਸਰਗਰਮੀਆਂ ਕੀਤੀਆਂ ਤੇਜ਼

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਹਲਕਾ ਨਾਭਾ ਰਾਖਵਾਂ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਹੇ ਮੱਖਣ ਸਿੰਘ ਲਾਲਕਾ ਨੇ ਹਲਕਾ ਨਾਭੇ ਵਿਚ ਮੁੜ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਹ ਅਲੱਗ ਗੱਲ ਹੈ ਕਿ ਲੰਮਾ ਸਮਾਂ ਹਲਕਾ ਇੰਚਾਰਜ ...

ਪੂਰੀ ਖ਼ਬਰ »

75 ਵਿਅਕਤੀਆਂ ਨੇ ਭਰੇ ਅੱਖਾਂ ਦਾਨ ਕਰਨ ਲਈ ਫਾਰਮ

ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਸਿਵਲ ਹਸਪਤਾਲ 'ਚ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਸਿਹਤ ਵਿਭਾਗ ਵਲੋਂ ਭੇਜੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਕਵੀ ਜਸਮੇਰ ਮਾਨ ਨਹੀਂ ਰਹੇ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨਿੱਜੀ ਲਾਹੇ ਤੋਂ ਉੱਪਰ ਉੱਠ ਕੇ ਕਿਸਾਨ ਭਲਾਈ ਦੇ ਕੰਮ ਕਰਨ : ਸ਼ਾਦੀਪੁਰ

ਸਨੌਰ, 12 ਸਤੰਬਰ (ਸੋਖਲ਼)-ਕਿਸਾਨ ਮਜ਼ਦੂਰ ਅਤੇ ਵਪਾਰੀ ਲਗਾਤਾਰ ਮਾੜੀ ਆਰਥਿਕਤਾ ਅਤੇ ਚੜ੍ਹੇ ਹੋਏ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ­ ਇਨ੍ਹਾਂ ਖੁਦਕੁਸ਼ੀਆਂ ਨੂੰ ਰੋਕਣ ਦਾ ਪਹਿਲਾ ਇੱਕੋ ਰਾਹ ਹੈ ਕਿ ਵਾਧੂ ਖ਼ਰਚੇ ਘੱਟ ਕੀਤੇ ਜਾਣ ਅਤੇ ...

ਪੂਰੀ ਖ਼ਬਰ »

ਕਵੀ ਜਸਮੇਰ ਮਾਨ ਨਹੀਂ ਰਹੇ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ-ਜਲਾਲਪੁਰ

ਘਨੌਰ, 12 ਸਤੰਬਰ (ਜਾਦਵਿੰਦਰ ਸਿੰਘ ਸਮਰਾਓ)-ਪਿੰਡ ਜਲਾਲਪੁਰ ਦੇ ਸਟੇਡੀਅਮ ਵਿਖੇ 20 ਅਤੇ 21 ਸਤੰਬਰ ਨੂੰ ਕਰਵਾਏ ਜਾ ਰਿਹਾ ਕਬੱਡੀ ਕੱਪ ਨਾਲ ਸਬੰਧਿਤ ਪੋਸਟਰ ਜਾਰੀ ਕੀਤਾ ਗਿਆ | ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੇ ਜੱਦੀ ਪਿੰਡ ਜਲਾਲਪੁਰ ਵਿਖੇ ਸ਼ਹੀਦ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਪੁਤਲਾ ਸਾੜਿਆ

ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ ਦੌਰਾਨ ਹਰਿਆਣਾ ਹਿੰਸਾ ਦੀ ਅੱਗ ਵਿਚ ਪੂਰੀ ਤਰ੍ਹਾਂ ਸੜ ਰਿਹਾ ਸੀ, ਲੇਕਿਨ ਉਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਇਕ ਤਮਾਸ਼ਬੀਨ ਦੀ ਭੂਮਿਕਾ ਨਿਭਾ ਕੇ ਘਰ ਵਿਚ ਆਰਾਮ ਫ਼ਰਮਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਲਾਲਕਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਉਪ ਪੁਲਿਸ ਕਪਤਾਨ ਹੰਸ ਰਾਜ ਦੇ ਵੱਡੇ ਭਰਾ ਐਸ.ਡੀ.ਓ. ਹਰਬੰਸ ਲਾਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਫੁੱਲਾਂ ਦੀ ਰਸਮ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲਾਲਕਾ ਪਰਿਵਾਰ ਨਾਲ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਧਰਮੀ ਮਹਾਰਾਜਾ ਅਗਰਸੈਨ ਜਯੰਤੀ ਧੂਮਧਾਮ ਨਾਲ ਮਨਾਈ ਜਾਵੇਗੀ

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਅਗਰਵਾਲ ਯੂਥ ਵਿੰਗ ਨਾਭਾ ਵਲੋਂ ਮਹਾਰਾਜਾ ਅਗਰਸੈਨ ਦੀ ਜਯੰਤੀ ਖ਼ੂਨਦਾਨ ਕੈਂਪ ਲਗਾ ਕੇ ਮਨਾਈ ਜਾਵੇਗੀ | ਇਹ ਖ਼ੂਨਦਾਨ ਕੈਂਪ 17 ਸਤੰਬਰ ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ...

ਪੂਰੀ ਖ਼ਬਰ »

ਛੋਟੀ ਬਾਰਾਂਦਰੀ ਸਮੇਤ ਕਈ ਇਲਾਕਿਆਂ ਵਿਚ ਰਹੀ ਬਿਜਲੀ ਬੰਦ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਬਿਜਲੀ ਨਿਗਮ ਦੇ ਗਿ੍ਡ ਵਿਚ ਖ਼ਰਾਬੀ ਪੈਣ ਕਾਰਨ ਪਟਿਆਲਾ ਦੀ ਛੋਟੀ ਬਾਰਾਂਦਰੀ ਸਮੇਤ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ | ਸ਼ਿਕਾਇਤ ਮਿਲਣ 'ਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੇ ਬਿਜਲੀ ਬਹਾਲੀ ਲਈ ਬਹੁਤ ਉਪਰਾਲੇ ਕੀਤੇ, ਦੇ ...

ਪੂਰੀ ਖ਼ਬਰ »

ਘਨੁੜਕੀ ਦਾ ਕਬੱਡੀ ਕੱਪ 16 ਨੂੰ

ਪਟਿਆਲਾ, 12 ਸਤੰਬਰ (ਚਹਿਲ)-19ਵਾਂ ਘਨੁੜਕੀ ਕਬੱਡੀ ਕੱਪ 16 ਤੋਂ 19 ਸਤੰਬਰ ਤੱਕ ਬਾਬਾ ਤੀਰਥ ਪੁਰੀ ਸਪੋਰਟਸ ਕਲੱਬ ਘਨੁੜਕੀ ਵਲੋਂ ਕਰਵਾਇਆ ਜਾ ਰਿਹਾ ਹੈ | ਕੱਪ ਦੇ ਪ੍ਰਬੰਧਕ ਕੁਲਦੀਪ ਸਿੰਘ ਗੁਰਮੁਖ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਕੱਪ ਕਬੱਡੀ ਦੇ ਵਜ਼ਨੀ ਮੁਕਾਬਲੇ ...

ਪੂਰੀ ਖ਼ਬਰ »

ਹਰਗੁਣਪ੍ਰੀਤ ਸਿੰਘ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 12 ਸਤੰਬਰ (ਅਜੀਤ ਬਿਉਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚਲਾਏ ਜਾ ਰਹੇ ਪ੍ਰੋਜੈਕਟ 'ਉਤਸ਼ਾਹ' ਅਧੀਨ ਮਨਾਏ ਗਏ 'ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ' ਮੌਕੇ ਕਰਵਾਏ ਰਾਜ ਪੱਧਰੀ ਸਾਹਿਤਕ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਪਟਿਆਲਾ ਕਾਲਜ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਵਿਖੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਹਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਐਮ. ਡੀ. ਸ੍ਰੀ ਰਾਕੇਸ਼ ਗੋਇਲ, ਡਾਇਰੈਕਟਰ ਸ. ਜਗਜੀਤ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX