ਤਾਜਾ ਖ਼ਬਰਾਂ


ਬਾਬਰੀ ਮਸਜਿਦ ਮਾਮਲਾ : ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਸਣੇ ਸਾਰੇ ਦੋਸ਼ੀ ਬਰੀ
. . .  4 minutes ago
ਲਖਨਊ, 30 ਸਤੰਬਰ- 28 ਸਾਲ ਪੁਰਾਣੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਲਖਨਊ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ...
ਬਾਬਰੀ ਮਸਜਿਦ ਮਾਮਲਾ : ਅਚਾਨਕ ਹੀ ਢਾਹੀ ਗਈ ਮਸਜਿਦ- ਜੱਜ
. . .  17 minutes ago
ਬਾਬਰੀ ਮਸਜਿਦ ਮਾਮਲਾ : ਜੱਜ ਵਲੋਂ ਪੜ੍ਹਿਆ ਜਾ ਰਿਹੈ ਫ਼ੈਸਲਾ
. . .  20 minutes ago
ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਰੇਲ ਮਾਰਗਾਂ ਅਤੇ ਸੜਕਾਂ 'ਤੇ ਆਉਣਾ ਪਿਆ- ਬਲਕਾਰ ਦੁਧਾਲਾ
. . .  36 minutes ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ...
ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ- ਪੀੜਤਾ ਦੇ ਪਿਤਾ ਅਤੇ ਭਰਾ ਦੀ ਸਹਿਮਤੀ ਨਾਲ ਹੋਇਆ ਅੰਤਿਮ ਸਸਕਾਰ
. . .  43 minutes ago
ਹਾਥਰਸ, 30 ਸਤੰਬਰ- ਸਮੂਹਿਕ ਜਬਰ ਜਨਾਹ ਪੀੜਤਾ ਦਾ ਰਾਤ ਵੇਲੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਅੰਤਿਮ ਸਸਕਾਰ ਕਰਨ ਸਬੰਧੀ ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਦਾ ਬਿਆਨ ਸਾਹਮਣੇ ਆਇਆ ਹੈ। ਜ਼ਿਲ੍ਹਾ ਅਧਿਕਾਰੀ ਨੇ ਮੀਡੀਆ...
ਭਾਰਤ ਵਲੋਂ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ, 400 ਕਿਲੋਮੀਟਰ ਤੱਕ ਮਾਰ ਕਰਨ ਦੀ ਸਮਰੱਥਾ
. . .  40 minutes ago
ਨਵੀਂ ਦਿੱਲੀ, 30 ਸਤੰਬਰ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਵਲੋਂ ਅੱਜ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ ਕੀਤਾ ਗਿਆ। ਇਹ ਮਿਜ਼ਾਈਲ 400 ਕਿਲੋਮੀਟਰ ਤੱਕ ਮਾਰ ਕਰਨ...
ਭਲਕੇ ਤੋਂ 12 ਕਿਸਾਨ ਜਥੇਬੰਦੀਆਂ ਸੰਗਰੂਰ ਦੇ ਰੇਲਵੇ ਸਟੇਸ਼ਨ 'ਤੇ ਸ਼ੁਰੂ ਕਰਨਗੀਆਂ ਰੇਲ ਰੋਕੋ ਅੰਦੋਲਨ
. . .  about 1 hour ago
ਸੰਗਰੂਰ, 30 ਸਤੰਬਰ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ 'ਚ ਕਿਸਾਨ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਬੀ. ਕੇ. ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ...
ਅੱਜ ਐਸ. ਆਈ. ਟੀ. ਦੀ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਸੁਮੇਧ ਸੈਣੀ
. . .  about 1 hour ago
ਐਸ. ਏ. ਐਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)- ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਐਸ. ਆਈ. ਟੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਸੁਮੇਧ ਸੈਣੀ ਦੇ ਵਕੀਲ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਭਲਕੇ ਤੋਂ ਮੁੜ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ
. . .  about 1 hour ago
ਨਾਭਾ, 30 ਸਤੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹਰਮੇਲ ਸਿੰਘ ਤੁੰਗਾਂ ਦੀ ਪ੍ਰਧਾਨਗੀ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਪ੍ਰਧਾਨ ਮੰਤਰੀ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਕੀਤੀ ਗੱਲਬਾਤ
. . .  about 1 hour ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇੱਕ ਦਲਿਤ ਲੜਕੀ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਬਿਹਾਰ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ ਨੱਡਾ
. . .  about 1 hour ago
ਪਟਨਾ, 30 ਸਤੰਬਰ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਜ ਦਿੱਲੀ ਸਥਿਤ ਭਾਜਪਾ ਦੇ ਦਫ਼ਤਰ 'ਚ ਬਿਹਾਰ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਬੈਠਕ ਕਰਨਗੇ। ਬੈਠਕ 'ਚ ਨੱਡਾ ਵਲੋਂ ਆਗਾਮੀ ਬਿਹਾਰ ਵਿਧਾਨ ਸਭਾ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਉੱਤਰ ਪ੍ਰਦੇਸ਼ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  about 1 hour ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਗਠਨ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ...
ਹਾਥਰਸ ਸਮੂਹਿਕ ਜਬਰ ਜਨਾਹ : ਪੁਲਿਸ ਵਾਲਿਆਂ ਨੇ ਪੀੜਤਾ ਦਾ ਦੇਰ ਰਾਤ ਕੀਤਾ ਸਸਕਾਰ, ਪਰਿਵਾਰ ਨੂੰ ਘਰ 'ਚ ਕਰ ਦਿੱਤਾ ਸੀ ਬੰਦ
. . .  26 minutes ago
ਹਾਥਰਸ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਹੋਏ ਸਮੂਹਿਕ ਜਬਰ ਜਨਾਹ ਦੀ ਪੀੜਤਾ ਦਾ ਸਸਕਾਰ ਯੂਪੀ ਪੁਲਿਸ ਨੇ ਮੰਗਲਵਾਰ ਦੀ ਰਾਤ ਦੇ ਹਨੇਰੇ 'ਚ ਕਰੀਬ 2.30 ਵਜੇ ਕਰ ਦਿੱਤਾ। ਦੋਸ਼ ਹੈ ਕਿ ਇਸ ਦੌਰਾਨ ਪੁਲਿਸ ਵਾਲਿਆਂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਕੈਦ ਕਰ ਦਿੱਤਾ ਸੀ...
ਡੋਨਾਲਡ ਟਰੰਪ ਬਨਾਮ ਜੋਏ ਬਾਈਡੇਨ ਵਿਚਕਾਰ ਹੋਈ ਬੇਹੱਦ ਤਿੱਖੀ ਬਹਿਸ
. . .  about 3 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਡੋਨਾਲਡ ਟਰੰਪ ਤੇ ਜੋਏ ਬਾਈਡੇਨ ਵਿਚਕਾਰ ਬੁੱਧਵਾਰ ਨੂੰ ਪਹਿਲੀ ਬਹਿਸ ਹੋਈ। ਦੋਵੇਂ ਧਿਰਾਂ ਵਿਚਕਾਰ ਸਿਹਤ, ਇਨਸਾਫ਼, ਨਸਲੀ ਭੇਦਭਾਵ ਤੇ ਅਰਥਵਿਵਸਥਾ ਸਮੇਤ ਹੋਰ ਵੱਖ ਵੱਖ ਮੁੱਦਿਆਂ 'ਤੇ ਬਹਿਸ ਹੋਈ। ਦੋਵਾਂ ਨੇ ਇਕ ਦੂਜੇ 'ਤੇ ਤਿੱਖੇ ਹਮਲੇ...
ਬਾਬਰੀ ਮਸਜਿਦ ਮਾਮਲੇ 'ਚ ਫੈਸਲਾ ਅੱਜ
. . .  about 4 hours ago
ਲਖਨਊ, 30 ਸਤੰਬਰ - ਬਾਬਰੀ ਮਸਜਿਦ ਢਾਹੁਣ ਮਾਮਲੇ 'ਚ ਅੱਜ 30 ਸਤੰਬਰ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਆਪਣਾ ਫੈਸਲਾ ਸੁਣਾਉਣਗੇ। ਇਸ ਮਾਮਲੇ ਵਿਚ ਕੁੱਲ 49 ਮੁਲਜ਼ਮ ਸਨ, ਜਿਨ੍ਹਾਂ ਵਿਚੋਂ 32 ਜੀਵਤ ਹਨ ਤੇ 17 ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਚ ਭਾਜਪਾ ਦੇ ਕਈ ਸੀਨੀਅਰ ਨੇਤਾਵਾਂ ਸਮੇਤ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਸੱਤਵੇਂ ਦਿਨ ਵੀ ਜਾਰੀ
. . .  about 4 hours ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਅੱਜ ਦਾ ਵਿਚਾਰ
. . .  about 5 hours ago
ਆਈ ਪੀ ਐੱਲ 2020 : ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਹਰਾਇਆ
. . .  1 day ago
ਆਈ ਪੀ ਐੱਲ 2020 : 10 ਓਵਰ ਦੇ ਬਾਅਦ ਦਿੱਲੀ 54/2
. . .  1 day ago
ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਲੁਟੇਰਿਆਂ ਨੇ ਲੁੱਟੇ ਡੇਢ ਲੱਖ
. . .  1 day ago
ਫਗਵਾੜਾ , 29 ਸਤੰਬਰ - ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਅਣਪਛਾਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਡੇਢ ਲੱਖ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।
ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ
. . .  1 day ago
ਡੇਰਾਬੱਸੀ { ਮੁਹਾਲੀ }, 29 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਹਤ ਵਿਭਾਗ ...
ਨਵੀਂ ਦਿੱਲੀ : ਉਪ ਰਾਸ਼ਟਰਪਤੀ ਵੈਂਕਿਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਆਈ ਪੀ ਐੱਲ 2020 : ਸਨਰਾਈਜ਼ਰਸ ਨੇ ਦਿੱਤਾ ਦਿੱਲੀ ਨੂੰ 163 ਦੌੜਾਂ ਦਾ ਟੀਚਾ
. . .  1 day ago
ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਦਿੱਤੇ ਵਾਧੂ ਚਾਰਜ
. . .  1 day ago
ਫਗਵਾੜਾ , 29 ਸਤੰਬਰ { ਕਿੰਨੜਾ}- ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤੇ ਹਨ ।
ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਟੋਲ ਪਲਾਜ਼ਾ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ
. . .  1 day ago
ਢਿਲਵਾਂ {ਕਪੂਰਬਲਾ} ,29 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ)-ਬੀਤੀ ਦੇਰ ਰਾਤ ਢਿਲਵਾਂ ਟੋਲ ਪਲਾਜ਼ਾ 'ਤੇ ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਢਿਲਵਾਂ ਟੋਲ ਪਲਾਜ਼ਾ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਲੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਪਟਿਆਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX