ਤਾਜਾ ਖ਼ਬਰਾਂ


ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖਮੀ
. . .  56 minutes ago
ਮੰਡੀ ਘੁਬਾਇਆ, 20 ਫ਼ਰਵਰੀ (ਅਮਨ ਬਵੇਜਾ)-ਐੱਫ.ਐੱਫ. ਰੋਡ ਸਥਿਤ ਪਿੰਡ ਮੋਜੇ ਵਾਲਾ ਦੇ ਕੋਲ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ ਅਤੇ ਟੱਕਰ ਏਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ - ਭਾਈ ਲੌਂਗੋਵਾਲ
. . .  about 2 hours ago
ਮਾਨਸਾ ,20 ਫ਼ਰਵਰੀ [ ਬਲਵਿੰਦਰ ਸਿੰਘ ਧਾਲੀਵਾਲ]-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਫੇਰੀ ਮੌਕੇ ਸ਼੍ਰੋਮਣੀ ...
ਪੰਜਾਬ ਸਿੱਖਿਆ ਵਿਭਾਗ ਵਲੋਂ ਇੰਨਸਰਵਿਸ ਟਰੇਨਿੰਗ ਸੈਂਟਰਾਂ ਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ
. . .  about 3 hours ago
ਪੋਜੇਵਾਲ ਸਰਾਂ 20 ਫਰਵਰੀ (ਨਵਾਂਗਰਾਈਂ) ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ ਇੱਕ ਹੋਰ ਫੈਸਲਾ ਲੈਂਦੇ ਹੋਏ ਸਰਕਾਰੀ ਇਨਸਰਵਿਸ ਟਰੇਨਿੰਗ ਸੈਂਟਰਾਂ ਵਿੱਚ ਕੰਮ ਕਰਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ। ਪੰਜਾਬ ਸਿੱਖਿਆ ਵਿਭਾਗ...
ਨਵਜੋਤ ਸਿੱਧੂ ਤੇ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ 'ਤੇ ਕਰਨਗੇ ਸਵਾਗਤ
. . .  about 4 hours ago
ਚੰਡੀਗੜ੍ਹ : 20 ਫ਼ਰਵਰੀ [ਵਿਕਰਮਜੀਤ ਸਿੰਘ ਮਾਨ]-ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ...
ਨਾ ਹੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਾ ਹੀ ਹਟਾਇਆ ਗਿਆ : ਡਾ. ਅਮਰ ਸਿੰਘ
. . .  about 4 hours ago
ਚੰਡੀਗੜ੍ਹ, 20 ਫਰਵਰੀ [ਵਿਕਰਮਜੀਤ ਸਿੰਘ ਮਾਨ]- ਕਾਂਗਰਸ ਆਗੂ ਅਤੇ ਰਿਟਾਇਰਡ ਆਈ.ਏ.ਐੱਸ ਡਾ. ਅਮਰ ਸਿੰਘ ਨੇ ਮੀਡੀਆ ਵਿਚ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਜੋਂ ਹਟਾਉਣ ਦੀਆਂ ਆਈਆਂ...
ਪੰਚਕੂਲਾ ਕੋਰਟ ਨੇ ਅਦਿੱਤਿਆ ਇੰਸਾ ਦੇ ਇਸ਼ਤਿਹਾਰ ਕੀਤੇ ਜਾਰੀ
. . .  about 5 hours ago
ਪੰਚਕੂਲਾ ,20 ਫ਼ਰਵਰੀ : 20 ਅਪ੍ਰੈਲ ਅਦਿੱਤਿਆ ਤੱਕ ਇੰਸਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਹੋਵੇਗੀ ।
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਸਹਿਤ 15 ਦੋਸ਼ੀਆਂ ਦੇ ਅਰੈਸਟ ਵਰੰਟ ਜਾਰੀ
. . .  about 5 hours ago
ਟਰੂਡੋ ਦੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਖ਼ਤਮ
. . .  1 minute ago
ਮੁੰਬਈ, 20 ਫਰਵਰੀ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨਾਲ...
ਮੈਂ ਆਪਣੇ ਬੱਚਿਆਂ ਨੂੰ ਭਾਰਤ ਦੀ ਅਸਧਾਰਨ ਵਿਭਿੰਨਤਾ ਦਿਖਾਉਣਾ ਚਾਹੁੰਦਾ ਸੀ - ਟਰੂਡੋ
. . .  about 6 hours ago
ਟਰੂਡੋ ਨੇ ਇੰਡੀਆ-ਕੈਨੇਡਾ ਬਿਜ਼ਨੈੱਸ ਫੋਰਮ 'ਚ ਲਿਆ ਹਿੱਸਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਫਰੀਦਕੋਟ / ਮੁਕਤਸਰ

ਵੰਡ ਵੇਲੇ ਵਿਛੜੇ ਬਚਪਨ ਦੇ ਸਾਥੀਆਂ ਨੂੰ 70 ਸਾਲ ਬਾਅਦ ਲੱਭਿਆ ਸਿਕੰਦਰ ਅਲੀ ਨੇ

ਬਰਗਾੜੀ, 12 ਸਤੰਬਰ (ਲਖਵਿੰਦਰ ਸ਼ਰਮਾ)-1947 ਦੀ ਭਾਰਤ-ਪਾਕਿਸਤਾਨ ਵੰਡ ਸਮੇਂ ਲੱਖਾਂ ਲੋਕਾਂ ਨੂੰ ਉ ੱਜੜ ਕੇ ਇੱਧਰੋਂ-ਉ ੱਧਰ ਅਤੇ ਉ ੱਧਰੋਂ-ਇੱਧਰ ਜਾਣਾ ਪਿਆ ਪ੍ਰੰਤੂ ਉਸ ਸਮੇਂ ਦੇ ਇੱਧਰ ਜਾਂ ਉ ੱਧਰ ਜੰਮੇ ਪਲੇ ਪਾਕਿਸਤਾਨੀ ਅਤੇ ਭਾਰਤੀਆਂ ਦੇ ਦਿਲ ਅਜੇ ਵੀ ਆਪਣੇ ਬਚਪਨ ...

ਪੂਰੀ ਖ਼ਬਰ »

ਪਾਵਰਕਾਮ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੀ ਬੈਠਕ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਪਾਵਰਕਾਮ ਅਤੇ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਫ਼ਰੀਦਕੋਟ ਦੀ ਬੈਠਕ ਨਛੱਤਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਕਾਮਿਆਂ ਨੂੰ ਕਾਫ਼ੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ

ਕੋਟਕਪੂਰਾ, 12 ਸਤੰਬਰ (ਮੇਘਰਾਜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਬੈਠਕ ਸਥਾਨਕ ਲਾਲਾ ਲਾਜਪਤ ਰਾਏ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਮੀਤ ਪ੍ਰਧਾਨ ਡਾ: ਕੇਵਲ ਕਿ੍ਸ਼ਨ ਅਤੇ ਡਾ: ਜਗਜੀਤ ਸਿੰਘ ਨੇ ਜ਼ਿਲ੍ਹਾ ਜਥੇਬੰਦੀ ਦੀ ਸਹਿਮਤੀ ਨਾਲ, ਜੋ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਹੈੱਡਕੁਆਟਰ 'ਤੇ ਧਰਨੇ ਅਤੇ ਰੈਲੀ ਦਾ ਪ੍ਰੋਗਰਾਮ 15 ਸਤੰਬਰ ਨੂੰ ਉਲੀਕਿਆ ਸੀ ਉਹ ਬਾਬਾ ਸ਼ੇਖ਼ ਫ਼ਰੀਦ ਮੇਲੇ ਅਤੇ ਸਮੁੱਚੇ ਹਾਲਤਾਂ ਨੂੰ ਧਿਆਨ ਰੱਖਦੇ ਹੋਏ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਜਿਸ ਦੀ ਤਰੀਕ ਅਗਲੀ ਬੈਠਕ ਵਿਚ ਤੈਅ ਕੀਤੀ ਜਾਵੇਗੀ | ਬੈਠਕ ਨੂੰ ਜਨਰਲ ਸਕੱਤਰ ਡਾ: ਗੁਰਪਾਲ ਸਿੰਘ ਮੌੜ, ਡਾ: ਕੌਰ ਸਿੰਘ ਸੂਰਘੂਰੀ ਅਤੇ ਪ੍ਰੈ ੱਸ ਸਕੱਤਰ ਡਾ: ਕਰਮ ਸਿੰਘ ਢਿਲਵਾਂ ਨੇ ਸੰਬੋਧਨ ਕੀਤਾ | ਇਸ ਮੌਕੇ ਡਾ: ਸੁਖਚੈਨ ਸਿੰਘ, ਡਾ: ਗੁਰਤੇਜ ਸਿੰਘ ਖ਼ਾਲਸਾ, ਡਾ: ਗੁਰਤੇਜ ਸਿੰਘ ਮਚਾਕੀ, ਡਾ: ਖ਼ੁਸ਼ੀ ਰਾਮ, ਡਾ: ਹਰਭਜਨ ਸਿੰਘ ਅਤੇ ਡਾ: ਜਸਵਿੰਦਰ ਸਿੰਘ ਖੀਵਾ ਤੋਂ ਇਲਾਵਾ ਹੋਰ ਵੀ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਰਸਾ ਸੰਭਾਲ ਗਤਕਾ ਕੱਪ 17 ਤੋਂ

ਕੋਟਕਪੂਰਾ, 12 ਸਤੰਬਰ (ਮੇਘਰਾਜ)-ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਬਿਧੀ ਚੰਦ ਵੈ ੱਲਫ਼ੇਅਰ ਐਾਡ ਗਤਕਾ ਸਪੋਰਟਸ ਕਲੱਬ ਪਿੰਡ ਹਰੀ ਨੌਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਵਾਸੀ ਅਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

550 ਪਾਬੰਦੀ ਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਚਰਨਜੀਤ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਦੱਸਿਆ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਰਗਾੜੀ, 12 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ 'ਤੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰਗਾੜੀ ਦੀਆਂ ਵਿਦਿਆਰਥਣਾਂ ਨੇ ਸਕੂਲ ਅਧਿਆਪਕ ਸੁਨੀਤਾ ਕੁਮਾਰੀ ਅਤੇ ਰਾਜਵੀਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਲਾਏ ਕਿਸਾਨ ਮੇਲੇ ਦਾ ਉਦਘਾਟਨ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਾਏ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਮਰਦੀਪ ਸਿੰਘ ਚੀਮਾ ਨੇ ਕਿਸਾਨਾਂ ਦੀ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ ਨੰਬਰ-15 'ਤੇ ਵੱਸਦੇ ਲੋਕ ਗੰਦਗੀ 'ਚ ਰਹਿਣ ਲਈ ਮਜਬੂਰ

ਬਾਜਾਖਾਨਾ, 12 ਸਤੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਕੌਮੀ ਸ਼ਾਹ ਮਾਰਗ ਨੰਬਰ-15 'ਤੇ ਜੀ.ਆਰ.ਐ ੱਲ. ਨਾਮੀ ਕੰਪਨੀ ਚਹੁੰ ਮਾਰਗੀ ਸੜਕ ਬਣਾ ਕੇ ਜਿੱਥੇ ਪੰਜਾਬ ਦਾ ਮੁਹਾਂਦਰਾ ਬਦਲਣ ਦੀ ਕੋਸ਼ਿਸ਼ ਵਿਚ ਹੈ ਉ ੱਥੇ ਹੁਣ ਮੌਜੂਦਾ ਹਾਲਾਤ ਕੋਈ ਬਹੁਤੇ ਵਧੀਆ ਨਜ਼ਰ ਨਹੀਂ ਆ ਰਹੇ | ...

ਪੂਰੀ ਖ਼ਬਰ »

ਗ਼ੈਰ-ਇਰਾਦਾ ਕਤਲ 'ਚ ਦੋ ਔਰਤਾਾ ਸਮੇਤ ਪੰਜ ਵਿਅਕਤੀਆਂ ਨੂੰ 10-10- ਸਾਲ ਕੈਦ ਤੇ ਜੁਰਮਾਨਾ

ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਵਧੀਕ ਸੈਸ਼ਨ ਜੱਜ ਰਾਜਵਿੰਦਰ ਕੌਰ ਨੇ ਆਪਣੇ ਇਕ ਫ਼ੈਸਲੇ 'ਚ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ਼ੈਰ-ਇਰਾਦਾ ਕਤਲ ਦੇ ਮਾਮਲੇ ਵਿਚ ਦਸ-ਦਸ ਸਾਲ ਦੀ ਕੈਦ ਅਤੇ ਦਸ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚੋਂ ਗੰਦਗੀ ਦੇ ਢੇਰ ਚੁਕਵਾਏ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਪਿਛਲੇ ਲੰਮੇ ਸਮੇਂ ਤੋਂ ਸਕੂਲ ਦੀ ਇਮਾਰਤ ਦੇ ਪਿਛਲੇ ਪਾਸੇ ਪਏ ਗੰਦਗੀ ਢੇਰਾਂ ਨੂੰ ਸਕੂਲ ਦੇ ਸਮੂਹ ਸਟਾਫ਼ ਨੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਸਾਫ਼ ਕਰਵਾਏ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹਲਕਾ ਫ਼ਰੀਦਕੋਟ 'ਚ ਵਿਕਾਸ ਕਾਰਜ ਸ਼ੁਰੂ-ਗਗਨ ਧਾਲੀਵਾਲ

ਸਾਦਿਕ, 12 ਸਤੰਬਰ (ਗੁਰਭੇਜ ਸਿੰਘ ਚੌਹਾਨ)-ਹਲਕਾ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ 'ਚ ਹੁਣ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ ਅਤੇ ਹੁਣ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ | ਇਹ ਐਲਾਨ ਕਰਦਿਆਂ ਗਗਨਦੀਪ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

11 ਮੁਫ਼ਤ ਕੈਂਪ ਲਗਾ ਕੇ 1720 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਲੋਂ ਆਮ ਲੋਕਾਂ ਨੂੰ ਚੰਗੀ ਸਿਹਤ ਦੇਣ ਵਾਸਤੇ ਅਰੰਭ ਕੀਤੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ 11 ਮੁਫ਼ਤ ਕੈਂਪ ਲਗਾ 1720 ਮਰੀਜ਼ਾਂ ਦੇ ਦੰਦਾਂ ਦੀ ਬਿਲਕੁਲ ਮੁਫ਼ਤ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਵਿਖੇ ਰੋਜ਼ਗਾਰ ਮੇਲਾ ਭਲਕੇ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਹੀਰੋ ਮੋਟੋ ਕਾਰਪੋ ਲਿਮਟਿਡ ਨੀਮਰਾਣਾ ਰਾਜਸਥਾਨ ਵਲੋਂ 14 ਸਤੰਬਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਕੰਪਨੀ ਵਲੋਂ ਫਿਟਰ, ਮਸ਼ੀਨਿਸਟ, ਟਰਨਰ, ਮੋਟਰ ਮਕੈਨਿਕ, ਆਟੋਮਬਾਈਲ, ...

ਪੂਰੀ ਖ਼ਬਰ »

79 ਲੀਟਰ ਲਾਹਣ ਸਮੇਤ ਇਕ ਕਾਬੂ

ਪੰਜਗਰਾੲੀਂ ਕਲਾਂ, 12 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਦੇ ਹੌਲਦਾਰ ਜਸਵੰਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਬੱਸ ਅੱਡੇ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਹਰਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸੰਧੂ ਪੱਤੀ ਜੋ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਲੋਕ ਭਾਰੀ ਗਿਣਤੀ ਵਿਚ ਪਹੰੁਚਣਗੇ-ਸੂਬਾ ਸਿੰਘ ਬਾਦਲ

ਜੈਤੋ, 12 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਕਾਨਫ਼ਰੰਸ 'ਚ ਲੋਕ ਭਾਰੀ ਗਿਣਤੀ 'ਚ ਪਹੁੰਚਣਗੇ ਅਤੇ ਇਕੱਠ ਵਜੋਂ ਇਹ ਕਾਨਫ਼ਰੰਸ ਇਤਿਹਾਸ ਸਿਰਜੇਗੀ | ਇਹ ...

ਪੂਰੀ ਖ਼ਬਰ »

ਪੁਸਤਕ ਦੀ ਘੁੰਡ ਚੁਕਾਈ 17 ਨੂੰ

ਜੈਤੋ, 12 ਸਤੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 17 ਸਤੰਬਰ ਨੂੰ ਦਿਨੇ 2 ਵਜੇ ਸਥਾਨਕ ਸਾਹਿਤ ਸਦਨ ਵਿਖੇ ਭੁਪਿੰਦਰ ਜੈਤੋ ਵਲੋਂ ਅਨੁਵਾਦਿਤ ਪੁਸਤਕ 'ਓਸ਼ੋ ਦੀਆਂ ਪ੍ਰੇਰਕ ਕਥਾਵਾਂ' ਦੀ ਘੁੰਡ ਚੁਕਾਈ ਕਰਵਾਈ ਜਾਵੇਗੀ | ਇਸ ਪੁਸਤਕ ਬਾਰੇ ਪਰਚਾ ਪਿ੍ੰਸੀਪਲ ...

ਪੂਰੀ ਖ਼ਬਰ »

ਅਧਿਕਾਰੀ ਵਲੋਂ ਸੀਵਰਮੈਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਸੀਵਰਮੈਨ ਵਰਕਰਜ਼ ਯੂਨੀਅਨ ਬਰਾਂਚ ਫ਼ਰੀਦਕੋਟ ਨਾਲ ਸਬੰਧਿਤ ਸਫ਼ਾਈ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਯੂਨੀਅਨ ਦੇ ਅਹੁਦੇਦਾਰਾਂ ਪ੍ਰਧਾਨ ਹਰਮਹਿੰਦਰ ਸਿੰਘ, ਚੇਅਰਮੈਨ ਅਮੀ ਚੰਦ, ਸੀਨੀਅਰ ਮੀਤ ਪ੍ਰਧਾਨ ਗੋਨੀ, ...

ਪੂਰੀ ਖ਼ਬਰ »

ਪਿਨੈਕਲ ਇਮੀਗੇ੍ਰਸ਼ਨ ਨੇ 4 ਦਿਨਾਂ 'ਚ ਜਨਵਰੀ ਸੈਸ਼ਨ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 12 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪਿਨੈਕਲ ਐਜੂਕੇਸ਼ਨ ਐਾਡ ਇਮੀਗੇ੍ਰਸ਼ਨ ਕਨਸਲਟਿੰਗ ਫ਼ਰੀਦਕੋਟ ਜੋ ਕਿ ਸਰਕੁਲਰ ਰੋਡ, ਨੇੜੇ ਕੰਮੇਆਣਾ ਚੌਕ ਵਿਸ਼ਵਕਰਮਾ ਗੁਰਦੁਆਰਾ ਸਾਹਮਣੇ ਸਥਿਤ ਹੈ ਨੇ ਰਾਜਦੀਪ ਸਿੰਘ ਤਲਵੰਡੀ ਭਾਈ ਦਾ 6 ਬੈਂਡ 'ਤੇ ਚਾਰ ਦਿਨਾਂ 'ਚ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਏ.ਐੱਸ.ਆਈ ਤੇ ਉਸ ਦਾ ਸਾਥੀ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਏ.ਐੱਸ.ਆਈ ਮੋਹਨ ਸਿੰਘ ਤੇ ਉਸਦੇ ਸਾਥੀ ਨੂੰ 50 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ | ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਪਰਿਵਾਰਾਂ ਨਾਲ ਰਾਜਾ ਵੜਿੰਗ ਨੇ ਕੀਤਾ ਦੁੱਖ ਸਾਂਝਾ

ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...

ਪੂਰੀ ਖ਼ਬਰ »

ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਿਆ ਸਵਾਲੀਆ ਨਿਸ਼ਾਨ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...

ਪੂਰੀ ਖ਼ਬਰ »

ਕੰਡੇਦਾਰ ਕਿੱਕਰਾਂ ਵਧਣ ਨਾਲ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...

ਪੂਰੀ ਖ਼ਬਰ »

ਸੜਕ 'ਤੇ ਪਈ ਨਾਜਾਇਜ਼ ਮਿੱਟੀ ਕਰਕੇ ਵਾਪਰੇ ਕਈ ਹਾਦਸੇ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ...

ਪੂਰੀ ਖ਼ਬਰ »

ਸਮਾਜ ਸ਼ਾਸਤਰ ਦਾ ਨਤੀਜਾ ਸ਼ਾਨਦਾਰ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ 'ਚ ਐ ੱਮ.ਏ. ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਮਾਜ ਸ਼ਾਸਤਰ ਦੀ ਵਿਦਿਆਰਥਣ ਚਰਨਜੀਤ ਕੌਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੀੜਤ ਕਿਸਾਨਾਂ ਦੀ ਯਥਾ-ਯੋਗ ਮਦਦ ਕਰ ਰਹੀ ਹੈ-ਹਲਕਾ ਵਿਧਾਇਕ

ਬਰਗਾੜੀ, 12 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਗਰਾਫ਼ ਅਕਾਲੀ ਸਰਕਾਰ ਨਾਲੋਂ ਵੀ ਵਧਿਆ ਹੈ | ਇਸ ਸਭ ਤੋਂ ਵੱਡਾ ਕਾਰਨ ਕਿ ਸੂਬੇ ਮੌਜੂਦਾ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਜਿਸ ਤੋਂ ...

ਪੂਰੀ ਖ਼ਬਰ »

ਗਲੋਬਲ ਕੈਰੀਅਰ ਮੇਕਰਜ਼ ਫਾਊਾਡੇਸ਼ਨ ਵਲੋਂ ਸਰਟੀਫਿਕੇਟ ਵੰਡ ਸਮਾਰੋਹ

ਕੋਟਕਪੂਰਾ, 12 ਸਤੰਬਰ (ਮੋਹਰ ਸਿੰਘ ਗਿੱਲ)-ਗਲੋਬਲ ਕੈਰੀਅਰ ਮੇਕਰਜ਼ ਫਾਊਾਡੇਸ਼ਨ ਕੋਟਕਪੂਰਾ ਵਲੋਂ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ 'ਅਜੀਤ' ਉਪ ਦਫ਼ਤਰ ਫ਼ਰੀਦਕੋਟ ਦੇ ਜ਼ਿਲ੍ਹਾ ਇੰਚਾਰਜ ਜਸਵੰਤ ਸਿੰਘ ਪੁਰਬਾ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਪ੍ਰੇਮ ਗੋਇਲ ਨੂੰ ਸ਼ੈਲਰ ਯੂਨੀਅਨ ਦਾ ਪ੍ਰਧਾਨ ਚੁਣਿਆ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਪੈਲੇਸ ਵਿਖੇ ਰਾਈਸ ਸ਼ੈਲਰ ਯੂਨੀਅਨ ਦੀ ਬੈਠਕ ਹੋਈ | ਬੈਠਕ ਦੌਰਾਨ ਪ੍ਰੇਮ ਕੁਮਾਰ ਗੋਇਲ ਨੂੰ ਸਰਬਸੰਮਤੀ ਨਾਲ ਰਾਈਸ ਸ਼ੈਲਰ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਸ਼ੈਲਰ ਯੂਨੀਅਨ ਦੇ ਸਾਬਕਾ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰ ਤਨਖ਼ਾਹ ਨਹੀਂ ਦੇ ਸਕੀ, ਕਰਜ਼ੇ ਮੁਆਫ਼ ਕਿਵੇਂ ਕਰੇਗੀ-ਮਾਸਟਰ ਬਲਦੇਵ ਸਿੰਘ

ਬਾਜਾਖਾਨਾ, 12 ਸਤੰਬਰ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਪਿੰਡ ਮੱਲ੍ਹਾ ਵਿਖੇ ਵਰਕਰਾਂ ਅਤੇ ਆਗੂਆਂ ਦੀ ਅਹਿਮ ਬੈਠਕ ਦੌਰਾਨ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮਚਾਕੀ ਖ਼ੁਰਦ ਵਿਖੇ ਆਰ.ਓ. ਪ੍ਰਾਜੈਕਟ ਦਾ ਉਦਘਾਟਨ

ਫ਼ਰੀਦਕੋਟ, 12 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਮਚਾਕੀ ਖ਼ੁਰਦ ਵਿਖੇ ਸਵੱਛ ਭਾਰਤ ਵਿਦਿਆਲਿਆ ਮਿਸ਼ਨ ਤਹਿਤ ਸਕੂਲ 'ਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਪੀਣ ਲਈ ਸ਼ੁੱਧ ਸਾਫ਼ ਅਤੇ ਠੰਢੇ ਪਾਣੀ ਦਾ ਪ੍ਰਬੰਧ ਕੀਤਾ ਗਿਆ | ਸਕੂਲ ਦੇ ਸਟੇਟ ...

ਪੂਰੀ ਖ਼ਬਰ »

ਕਿਰਤ ਨਿਰੀਖਕ ਦੇ ਵਤੀਰੇ ਦੀ ਆਲੋਚਨਾ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਖੀਵਾ ਨੇ ਦੱਸਿਆ ਹੈ ਕਿ ਉਹ ਜਦੋਂ ਵੀ ਕਿਸੇ ਮਜ਼ਦੂਰ ਭਾਵ ਲਾਭਪਾਤਰੀ ਦੀ ਕੋਈ ਸਮੱਸਿਆ ਪ੍ਰਤੀ ਗੱਲ ਕਰਨ ਲਈ ਕੋਟਕਪੂਰਾ ਵਿਖੇ ਕਿਰਤ ਨਿਰੀਖਕ ਦੇ ...

ਪੂਰੀ ਖ਼ਬਰ »

ਬਾਵਰੀਆ ਸਮਾਜ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ-ਪੰਜਗਰਾਈਾ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਅਖਿਲ ਭਾਰਤੀ ਸਮਸਤ ਬਾਵਰੀਆ ਸਮਾਜ ਸੰਗਠਨ ਪੰਜਾਬ ਦੀ ਸੂਬਾ ਪੱਧਰੀ ਵਿਸ਼ੇਸ਼ ਬੈਠਕ ਪੰਜਾਬ ਪ੍ਰਧਾਨ ਸਰਬਨ ਸਿੰਘ ਪੰਜਗਰਾਈਾ ਦੀ ਪ੍ਰਧਾਨਗੀ ਹੇਠ ਸਥਾਨਕ ਮਿੳਾੁਸਪਲ ਪਾਰਕ 'ਚ ਹੋਈ | ਸਰਬਣ ਸਿੰਘ ਪੰਜਗਰਾਈਾ, ਨਾਨਕ ਸਿੰਘ ...

ਪੂਰੀ ਖ਼ਬਰ »

ਸਿਮਰਨਜੀਤ ਕੌਰ ਸੰਘਾ ਦੀ ਥਲ ਸੈਨਾ ਕੈਂਪ ਨਵੀਂ ਦਿੱਲੀ ਲਈ ਚੋਣ

ਪੰਜਗਰਾਈਾ ਕਲਾਂ, 12 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ 5-ਪੰਜਾਬ ਬਟਾਲੀਅਨ ਐ ੱਨ. ਸੀ. ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਐ ੱਮ. ਐ ੱਸ. ਚਾਹਲ ਦੀ ਅਗਵਾਈ ਹੇਠ ਚੱਲ ਰਹੇ ਐ ੱਨ. ਸੀ. ਸੀ. ਦੇ ਜੂਨੀਅਰ ਵਿੰਗ ਦੀ ਹੋਣਹਾਰ ...

ਪੂਰੀ ਖ਼ਬਰ »

ਡਾਕ-ਘਰ ਕੋਟਕਪੂਰਾ 'ਚ ਆਧਾਰ ਅਪਡੇਸ਼ਨ ਸੈਂਟਰ ਦਾ ਰਸਮੀ ਉਦਘਾਟਨ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਲੋਕਾਂ ਦੀ ਮੰਗ ਨੂੰ ਵੇਖਦਿਆਂ ਅਤੇ ਭਾਰਤ ਸਰਕਾਰ ਦੇ ਆਦੇਸ਼ 'ਤੇ ਮੁੱਖ ਡਾਕ-ਘਰ ਕੋਟਕਪੂਰਾ ਵਿਖੇ ਆਧਾਰ ਅੱਪ-ਡੇਸ਼ਨ ਸੈਂਟਰ ਦਾ ਰਸਮੀ ਉਦਘਾਟਨ ਜਰਨੈਲ ਸਿੰਘ ਭੁੱਲਰ ਸੁਪਰਡੈਂਟ ਡਵੀਜ਼ਨ ਫ਼ਰੀਦਕੋਟ ਵਲੋਂ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਬਚਿੱਤਰ ਸਿੰਘ ਬਰਾੜ ਦੀ ਕੈਂਸਰ ਕਾਰਨ ਮੌਤ

ਕੋਟਕਪੂਰਾ, 12 ਸਤੰਬਰ (ਮੇਘਰਾਜ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਬਰਾੜ ਸੇਵਾ-ਮੁਕਤ ਮੁੱਖ ਅਧਿਆਪਕ ਦੀ ਬੀਤੇ ਦਿਨੀਂ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ ਸੀ | ਉਨ੍ਹਾਂ ਦਾ ...

ਪੂਰੀ ਖ਼ਬਰ »

ਸਾਲ ਪਹਿਲਾਂ ਬਣੀ ਸੜਕ ਟੁੱਟੀ

ਕੋਟਕਪੂਰਾ, 12 ਸਤੰਬਰ (ਮੇਘਰਾਜ)-ਸਥਾਨਕ ਗੀਤਾ ਭਵਨ ਨੇੜੇ ਹਰੀ ਨੌਾ ਫਾਟਕ ਵਾਲੀ ਸੜਕ ਬਣਨ ਤੋਂ ਇਕ ਸਾਲ ਬਾਅਦ ਹੀ ਟੁੱਟ ਭੱਜ ਗਈ ਹੈ ਅਤੇ ਥਾਂ-ਥਾਂ 'ਤੇ ਡੂੰਘੇ ਟੋਏ ਪੈ ਗਏ ਹਨ | ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਇਸ ਸੜਕ ਦਾ ਨਵ-ਨਿਰਮਾਣ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਨਿਰਭੈ ਹਿਊਮਨ ਰਾਈਟਸ ਦੀ ਬੈਠਕ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਪਿੰਡ ਢਾਬ ਗੁਰੂ ਕੀ ਵਿਖੇ ਨਿਰਭੈ ਹਿਊਮਨ ਰਾਈਟਸ ਦੀ ਬੈਠਕ ਡਾ: ਜਸਕਰਨ ਸਿੰਘ ਸੰਧਵਾਂ ਚੇਅਰਮੈਨ ਦੀ ਅਗਵਾਈ ਹੇਠ ਹੋਈ | ਚੇਅਰਮੈਨ ਸੰਧਵਾਂ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੇ ਅਧਿਕਾਰਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ...

ਪੂਰੀ ਖ਼ਬਰ »

ਭਾਜਪਾ ਵਲੋਂ ਜਨ ਕਲਿਆਣ ਸੰਮੇਲਨ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਕੇਂਦਰ ਅੰਦਰ ਚੱਲ ਰਹੀ ਭਾਜਪਾ ਦੀ ਸਰਕਾਰ ਵਲੋਂ 'ਸਭ ਕਾ ਸਾਥ, ਸਭ ਕਾ ਵਿਕਾਸ' ਦਾ ਨਾਅਰਾ ਦੇ ਕੇ ਦੇਸ਼ ਦੀ ਤਰੱਕੀ ਲਈ ਪੂਰੇ ਦੇਸ਼ ਅੰਦਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸੇ ਤਹਿਤ ਪਿੰਡ ਮੱਲਾ ਵਿਖੇ ਜ਼ਿਲ੍ਹਾ ਫ਼ਰੀਦਕੋਟ ਦੀ ਭਾਰਤੀ ...

ਪੂਰੀ ਖ਼ਬਰ »

ਬੀ.ਐੱਡ ਕਾਲਜ ਸੁਖਾਨੰਦ ਦਾ ਨਤੀਜਾ ਸ਼ਾਨਦਾਰ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ 'ਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ¢ ਕਾਲਜ ਦੀ ਵਿਦਿਆਰਥਣ ਰਮਨਦੀਪ ...

ਪੂਰੀ ਖ਼ਬਰ »

ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 'ਚ ਦਸਮੇਸ਼ ਸਕੂਲ ਭਾਣਾ ਅੱਵਲ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਦਸਮੇਸ਼ ਸਕੂਲ ...

ਪੂਰੀ ਖ਼ਬਰ »

ਮਾਤਾ ਕੇਸਰ ਕੌਰ ਦੀ ਅੰਤਿਮ ਅਰਦਾਸ ਮੌਕੇ ਕਥਾ ਕੀਰਤਨ

ਕੋਟਕਪੂਰਾ, 12 ਸਤੰਬਰ (ਮੇਘਰਾਜ, ਮੋਹਰ ਗਿੱਲ)-ਸੁਰਿੰਦਰ ਸਿੰਘ, ਪੱਤਰਕਾਰ ਗੁਰਿੰਦਰ ਸਿੰਘ ਅਤੇ ਗੁਰਮੀਤ ਸਿੰਘ ਮੀਤਾ ਦੇ ਮਾਤਾ ਕੇਸਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਦੀ ਬਜਾਏ ਕਥਾ ਕੀਰਤਨ ਸਥਾਨਕ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਸਿੱਧੂ ਦੇ ਇਮਾਨਦਾਰੀ ਪੁਰਸਕਾਰ ਦਾ ਵਿਰੋਧ ਕਰਨ ਵਾਲੇ ਆਪਣੀ ਪੀੜ੍ਹੀ ਹੇਠ ਸੋਟਾ ਮਾਰਨ-ਵਿਰਕ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਫ਼ਰੀਦਕੋਟ ਵਿਖੇ ਲੱਗਣ ਵਾਲੇ ਬਾਬਾ ਫ਼ਰੀਦ ਦੇ ਸਾਲਾਨਾ ਮੇਲੇ 'ਤੇ ਬਾਬਾ ਫ਼ਰੀਦ ਸੁਸਾਇਟੀ ਵਲੋਂ ਇਮਾਨਦਾਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਨੈਕ ਟੀਮ ਵਲੋਂ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਨੈਸ਼ਨਲ ਅਸੈਸਮੈਂਟ ਐਾਡ ਐਕਰੇਡੀਏਸ਼ਨ ਕਾਊਾਸਲ ਬੈਂਗਲੌਰ ਵਲੋਂ ਕਾਲਜ ਦੇ ਸਮੁੱਚੇ ਢਾਂਚੇ ਦਾ ਨਿਰੀਖਣ ਕੀਤਾ ਗਿਆ | ਇਸ ਟੀਮ ਵਿਚ ਡਾ: ਪੀ.ਕੇ. ...

ਪੂਰੀ ਖ਼ਬਰ »

ਵਿਸ਼ਵਾਸਘਾਤ ਪਰਦਾਫਾਸ਼ ਕਿਸਾਨ ਸੰਮੇਲਨ ਸਬੰਧੀ ਸੰਧਵਾਂ ਵੱਲੋਂ ਮੀਟਿੰਗਾਂ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਬੀੜ ਰੋਡ 'ਤੇ ਸਥਿਤ ਮਾਨ ਪੈਲੇਸ 'ਚ ਕੀਤੇ ਜਾ ਰਹੇ ਸੂਬਾ ਪੱਧਰੀ ਵਿਸ਼ਵਾਸਘਾਤ ਪਰਦਾਫਾਸ਼ ਕਿਸਾਨ ਸੰਮੇਲਨ ਨੂੰ ਸਫਲ ਬਣਾਉਣ ਲਈ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ...

ਪੂਰੀ ਖ਼ਬਰ »

ਅਮਰੀਕ ਸਿੰਘ ਸੰਧੂ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ

ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਸਿਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਚੋਣ ਬੈਠਕ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ | ਬੈਠਕ ਵਿਚ ਜ਼ਿਲ੍ਹੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਕੋਟਕਪੂਰਾ, 12 ਸਤੰਬਰ (ਮੋਹਰ ਗਿੱਲ)-ਪਿੰਡ ਟਿੱਬੀ ਭਰਾਈਆਂ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਡਾ: ਪ੍ਰਭਦੀਪ ਸਿੰਘ ਚਾਵਲਾ, ਐ ੱਸ.ਆਈ. ਬਲਵਿੰਦਰ ਸਿੰਘ ਬਰਾੜ ਅਤੇ ਬਰਿੰਦਰਪਾਲ ਸਿੰਘ ਭੋਲਾ ਨੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਪੰਜਾਬ ਪੁਲਿਸ ਦਾ ਨੌਜਵਾਨ ਅਮਰਦੀਪ ਸਿੰਘ ਸਨਮਾਨਿਤ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਫ਼ਰੀਦਕੋਟ ਅੰਦਰ ਸਮਾਜਿਕ ਅਤੇ ਧਾਰਮਿਕ ਕੰਮਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਧੰਨ ਧੰਨ ਬਾਬਾ ਖੇਤਰ ਪਾਲ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਉਦਮਾਂ ਸਦਕਾ ਸਮਾਜ ਸੇਵਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX