ਤਾਜਾ ਖ਼ਬਰਾਂ


ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  1 day ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਮੋਗਾ

ਸਾਰਾਗੜ੍ਹੀ ਦੀ ਜੰਗ 'ਚ ਸਿੱਖਾਂ ਨੇ ਲਾ-ਮਿਸਾਲ ਬਹਾਦਰੀ ਦਾ ਸਬੂਤ ਦਿੱਤਾ-ਵਿਧਾਇਕ ਡਾ: ਹਰਜੋਤ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਨੇ ਸਾਰਾਗੜ੍ਹੀ ਦੀ ਜੰਗ 'ਚ ਸ਼ਹੀਦ ਹੋਏ 22 ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਇਹ ਸ਼ਹਾਦਤ ਨੂੰ ਰਹਿੰਦੀ ਦੁਨੀਆਂ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਕੱਲ੍ਹ ਦੇ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ-ਆਗੂ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ 14 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵੱਲੋਂ ਚੜਿੱਕ ਰੋਡ ਸਥਿਤ ਗਊਸ਼ਾਲਾ ਦਾ ਦੌਰਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਨਗਰ ਨਿਗਮ ਮੋਗਾ ਦੀ ਚੜਿੱਕ ਰੋਡ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਗਾ ਵਲੋਂ ਇਸ ਗਊਸ਼ਾਲਾ ਦੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਦੀ ਮਹੀਨਾਵਾਰ ਮੀਟਿੰਗ

ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ ਕੇਂਦਰ ਦਫ਼ਤਰ ਮੋਗਾ ਵਿਖੇ ਮਹੀਨਾਵਾਰ ਮੀਟਿੰਗ ਐਸ. ਆਈ. ਅੰਗਰੇਜ਼ ਕੌਰ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸ. ਆਈ. ਅੰਗਰੇਜ਼ ਕੌਰ ਨੇ ਅਗਸਤ 2017 ਦੀ ਆਮਦਨ ਤੇ ਖ਼ਰਚ ਦਾ ...

ਪੂਰੀ ਖ਼ਬਰ »

ਕਿਲੀ ਚਾਹਲਾਂ ਪੋਲੀਟੈਕਨੀਕਲ ਕਾਲਜ 'ਚ ਪ੍ਰਧਾਨਗੀ ਨੂੰ ਲੈ ਕੇ ਹੋਈ ਗੁੰਡਾਗਰਦੀ, ਮਾਮਲਾ ਦਰਜ

ਅਜੀਤਵਾਲ, 12 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਕਾਲਜ ਦੀ ਪ੍ਰਧਾਨਗੀ ਦੇ ਪੋਸਟਰ ਲਗਾਉਣ ਮੌਕੇ ਜਿੰਦਰੇ ਭੰਨ ਕੇ 2 ਵਿਦਿਆਰਥੀਆਂ ਸਣੇ ਦਰਜਨ ਤੋਂ ਵੱਧ ਵਿਦਿਆਰਥੀ ਕਾਲਜ ਅੰਦਰ ਧੱਕੇ ਨਾਲ ਦਾਖਲ ਹੋ ਗਏ, ਜਿਨ੍ਹਾਂ 'ਤੇ ਕੁੱਟਮਾਰ ਕਰਨ ਤੇ ਛੇੜਛਾੜ ਕਰਨ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਕੁੱਟਮਾਰ ਿਖ਼ਲਾਫ਼ 4 ਨਾਮਜ਼ਦ

ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪਿੰਡ ਚੜਿੱਕ 'ਚ 9 ਸਤੰਬਰ ਨੂੰ ਜਗਰਾਤੇ 'ਤੇ ਹੋਏ ਝਗੜੇ ਉਪਰੰਤ ਅਗਲੇ ਦਿਨ ਇਕ ਧਿਰ ਵਲੋਂ ਦੂਜੀ ਧਿਰ ਦੀ ਕੁੱਟਮਾਰ ਕਰਨ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਵਿਖੇ ਦਰਜ ਮੁਕੱਦਮੇ ਅਨੁਸਾਰ ਮਨਦੀਪ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਸੁਰੱਖਿਆ ਵਾਪਸ

ਮੋਗਾ, 12 ਸਤੰਬਰ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਚਰਚਾ 'ਚ ਰਿਹਾ ਸ਼ਿਵ ਸੈਨਾ ਹਿੰਦੁਸਤਾਨ ਲੀਗਲ ਸੈੱਲ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਨੂੰ ਸੁਰੱਖਿਆ ਵਜੋਂ ਪ੍ਰਦਾਨ ਕੀਤੀ ਗਈ ਸਾਰੀ ਸਕਿਉਰਿਟੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਸਵੇਰੇ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਉਮਰ 19 ਸਾਲ ਪੁੱਤਰ ਲਹੌਰਾ ਸਿੰਘ ਵਾਸੀ ਬੁੱਧ ਸਿੰਘ ਵਾਲਾ ਜੋ ਕਿ ਦਰਖ਼ਤ ਕੱਟਣ ਦਾ ਕੰਮ ਕਰਦਾ ਸੀ ਤੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਣੇ ਵਿਅਕਤੀ ਕਾਬੂ

ਫ਼ਤਿਹਗੜ੍ਹ ਪੰਜਤੂਰ, 12 ਸਤੰਬਰ (ਜਸਵਿੰਦਰ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਲਛਮਣ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਵਕੀਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦੇ ਸਬੰਧ 'ਚ ਪਿੰਡ ਦੌਲੇਵਾਲਾ ਤੋਂ ਕੱਚਾ ਰਸਤਾ ਮਸੀਤਾਂ ਜਾ ਰਹੇ ਸੀ ਤਾਂ ...

ਪੂਰੀ ਖ਼ਬਰ »

ਗੋਆ ਤੋਂ ਆਏ ਦੋ ਨੌਜਵਾਨਾਂ ਿਖ਼ਲਾਫ਼ ਪਿਸਤੌਲ ਦੀ ਨੋਕ 'ਤੇ ਲੜਕੀ ਅਗਵਾ ਦਾ ਦੋਸ਼

ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੀਪ ਸਿੰਘ ਉਰਫ਼ ਗਗਨ ਪੁੱਤਰ ਜੀਤਾ ਸਿੰਘ ਵਾਸੀ ਸਾਫ਼ੂਵਾਲਾ ਜੋ ਹੁਣ ਸੁਰੀਤਾ ਬਾਰ ਨਜ਼ਦੀਕ ਕਾਰਪੋਰੇਟਿਵ ਹਾਊਸ ਸੁਸਾਇਟੀ, ਸ਼ਾਸਤਰੀ ਨਗਰ ਨਜ਼ਦੀਕ ਵਾਸਕੋ ਦਾ ਗਾਗਾ ਗੋਆ ਵਿਖੇ ਰਹਿੰਦਾ ਹੈ, ਵਲੋਂ ਥਾਣਾ ਕੋਟ ਈਸੇ ਖਾਂ ...

ਪੂਰੀ ਖ਼ਬਰ »

ਦਹੇਜ ਦੀਆਂ ਸ਼ਿਕਾਇਤਾਂ ਦੀ ਪੜਚੋਲ ਕਰਨ ਲਈ ਫੈਮਲੀ ਵੈੱਲਫੇਅਰ ਕਮੇਟੀ ਦਾ ਗਠਨ-ਸੀ. ਜੇ. ਐਮ.

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਹੇਜ ਉਤਪੀੜਨ ਦੀਆਂ ਵਧਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼ਿਕਾਇਤਾਂ ਦੀ ਪੜਚੋਲ ਕਰਨ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਇੰਚਾਰਜ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰਾਪਤੀ ਚੇਤਨਾ ਮੁਹਿੰਮ ਦੇ ਕਾਫ਼ਲੇ ਨੇ ਕੱਢਿਆ ਸ਼ਹਿਰ ਅੰਦਰ ਚੇਤਨਾ ਮਾਰਚ

ਮੋਟਰਸਾਈਕਲਾਂ 'ਤੇ ਰੁਜ਼ਗਾਰ ਚੇਤਨਾ ਮਾਰਚ 'ਚ ਸ਼ਾਮਿਲ ਹੋਣ ਲਈ ਕਾਫ਼ਲਾ ਰਵਾਨਾ ਕਰਦੇ ਹੋਏ ਆਗੂ | ਤਸਵੀਰ : ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਵਿਖੇ ਹੋਈ ਮਾਪੇ-ਅਧਿਆਪਕ ਮੀਟਿੰਗ

ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਮਾਪੇ-ਅਧਿਆਪਕ ਮੀਟਿੰਗ ਹੋਈ ਜਿਸ 'ਚ ਸਾਰੇ ਬੱਚਿਆਂ ਦੇ ਮਾਤਾ-ਪਿਤਾ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਸਟੱਡੀ ਪ੍ਰਤੀ ਸਟਾਫ਼ ਤੇ ਪਿ੍ੰਸੀਪਲ ਬੀ. ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਿਲਾਸਪੁਰ, 12 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ (ਮੋਗਾ) ਵਿਖੇ ਡਾ: ਰਣਜੀਤ ਸਿੰਘ ਧਾਲੀਵਾਲ ਯਾਦਗਾਰੀ ਵਿੱਦਿਆ ਵਿਕਾਸ ਟਰੱਸਟ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਸੈਂਟਰ ਮਹਿਲ ਦੀਆਂ ਖੇਡਾਂ 'ਚ ਨਿਹਾਲਗੜ੍ਹ ਸਕੂਲ ਦੀ ਝੰਡੀ

ਕੋਟ ਈਸੇ ਖਾ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਜੋ ਸੈਂਟਰ ਪੱਧਰ 'ਤੇ ਸ਼ੁਰੂ ਹੋਈਆਂ ਜਿਸ ਤਹਿਤ ਸੈਂਟਰ ਮਹਿਲ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ 'ਚ ਸ਼ੁਰੂ ਹੋਈਆਂ | ਜਿਸ ਨਾਲ ਨਿਹਾਲਗੜ੍ਹ ਤਲਵੰਡੀ ਨੌਾ ਬਹਾਰ ਮਹਿਲ ਦੌਲੇਵਾਲਾ ਤੇ ਸਿੰਘ ਪੁਰਾ ਮੁੰਨਣ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ ਦੀ ਕਬੱਡੀ ਮੁੰਡੇ, ਕੁੜੀਆਂ ਖੋ-ਖੋ, ਮੁੰਡੇ ਰੈਸਿਲੰਗ, ਰੱਸੀ ਮੁੰਡੇ ਕੁੜੀਆਂ 'ਚ ਜੇਤੂ ਰਿਹਾ ਹੈ | 100 ਮੀਟਰ ਰੇਸ ਲੰਬੀ ਛਾਲ ਕੁੜੀਆਂ 'ਚ ਸਿੰਘਪੁਰਾ ਮੰੁਨਣ ਜੇਤੂ ਰਿਹਾ | ਲੰਬੀ ਛਾਲ, ਮੁੰਡੇ ਰੈਸਲਿੰਗ, 30 ਕਿੱਲੋ 'ਚ ਦੌਲੇਵਾਲਾ ਜੇਤੂ ਰਿਹਾ | ਇਸ ਦੌਰਾਨ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸੀ. ਐਚ. ਟੀ. ਨਰੇਸ਼ ਕੁਮਾਰ, ਰਾਜੇਸ਼ ਕੁਮਾਰ, ਰਾਜੇਸ਼ ਕੁਮਾਰ, ਸ਼ਿੰਦਰਪਾਲ ਸਿੰਘ, ਮੈਡਮ ਲਖਵਿੰਦਰ ਕੌਰ, ਮੈਡਮ ਜਸਵਿੰਦਰ ਕੌਰ ਸਿੱਧੂ ਨੂੰ ਨੇ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਜਸਵੀਰ ਕੌਰ, ਮੈਡਮ ਹਰਦੀਪ ਕੌਰ, ਮੈਡਮ ਰਾਜਬੀਰ ਕੌਰ, ਮੈਡਮ ਰਾਜਵਿੰਦਰ ਕੌਰ, ਮੈਡਮ ਸਾਨੀਆ ਅਰੋੜਾ, ਮੈਡਮ ਮਨਜੀਤ ਕੌਰ ਨੇ ਖੇਡਾਂ 'ਚ ਲਗਾਈਆਂ ਡਿਊਟੀਆਂ ਬਾਖ਼ੂਬੀ ਨਿਭਾਈਆਂ |


ਖ਼ਬਰ ਸ਼ੇਅਰ ਕਰੋ

ਦ ਪਰਸਨੈਲਿਟੀ ਇੰਸਟੀਚਿਊਟ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ ਹਾਸਿਲ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਦ ਪਰਸਨੈਲਿਟੀ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਹਮੇਸ਼ਾ ਸੰਸਥਾ ਦੇ ਤਜ਼ਰਬੇਕਾਰ ਸਟਾਫ਼ ਦੀ ਮਿਹਨਤ ਤੇ ਖ਼ੁਦ ਦੀ ਲਗਨ ਸਦਕਾ ਆਈਲਟਸ ਦੀ ਪ੍ਰੀਖਿਆ 'ਚੋਂ ਆਏ ਦਿਨ ਚੰਗੇ ਨਤੀਜੇ ਹਾਸਿਲ ਕਰਕੇ ਹਮੇਸ਼ਾ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਨੇ ਓਵਰਆਲ ਕੀਤੇ 7.5 ਬੈਂਡ ਹਾਸਲ

ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਆਈਲੈਟਸ 'ਚੋਂ ਵਧੀਆ ਬੈਂਡ ਪ੍ਰਾਪਤ ਕਰ ਰਹੇ ਹਨ ਜਿਸ ਤਹਿਤ ਇਸ ਵਾਰ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਨੇ ਅੰਤਰਰਾਸ਼ਟਰੀ ਕਾਨਫ਼ਰੰਸ 'ਚ ਮਾਰੀਆਂ ਮੱਲਾਂ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਵਿਖੇ ਕਰਵਾਈ 2 ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਕਲੀਨੀਕਲ ਰਿਸਰਚ 2017 'ਚ ਸਰਵੋਤਮ ਪੇਪਰ, ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਬੱਧਨੀ ਕਲਾਂ, 12 ਸਤੰਬਰ (ਸੰਜੀਵ ਕੋਛੜ)-ਸਥਾਨਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਕੁਲਵਿੰਦਰ ਸਿੰਘ ਧਾਲੀਵਾਲ ਰਾਊਕੇ ਕਲਾਂ ਨੇ ਆਇਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ 6 ਬੈਂਡ ਪ੍ਰਾਪਤ ਕਰਕੇ ਇਕ ਵਾਰ ਫਿਰ ਸੰਸਥਾ ਦੀਆਂ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਟੱਚ ਸਕਾਈ ਇੰਸਟੀਚਿਊਟ ਆਫ਼ ਆਈਲੈਟਸ ਦੀ ਵਿਦਿਆਰਥਣ ਰਾਜਵੀਰ ਕੌਰ ਨੇ 2 ਮਹੀਨੇ ਦੀ ਕੋਚਿੰਗ ਦੌਰਾਨ ਰੀਡਿੰਗ 'ਚੋਂ 7 ਬੈਂਡ, ਲਿਸਨਿੰਗ 6.5, ਰਾਈਟਿੰਗ, ਸਪੀਕਿੰਗ 6 ਤੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਆਈਲਟਸ 'ਚੋਂ ਮਾਰ ਰਹੇ ਹਨ ਮੱਲਾਂ-ਡੱਲਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਸਟੱਡੀ ਵੀਜ਼ਾ ਦੀਆਂ ਸੇਵਾਵਾਂ ਸਬੰਧੀ ਪੰਜਾਬ ਭਰ ਵਿਚ ਪ੍ਰਦਾਨ ਕਰ ਰਹੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ 'ਚ ...

ਪੂਰੀ ਖ਼ਬਰ »

ਭਿੰਡਰਾਂ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਕਿਸ਼ਨਪੁਰਾ ਕਲਾਂ, 12 ਸਤੰਬਰ (ਪਰਮਿੰਦਰ ਸਿੰਘ ਗਿੱਲ)-ਸੰਤ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੀਆਂ ...

ਪੂਰੀ ਖ਼ਬਰ »

ਬੈਂਕਾਂ ਤੇ ਸਰਕਾਰੀ ਵਿਭਾਗਾਂ 'ਚ ਕਲਰਕਾਂ ਦੀ ਭਰਤੀ ਲਈ ਫਾਰਮ ਭਰਨੇ ਸ਼ੁਰੂ-ਅਰੋੜਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਨੌਕਰੀਆਂ ਦੀ ਤਿਆਰੀ ਕਰਵਾਉਣ ਤੇ ਆਪਣੇ ਨਤੀਜਿਆਂ ਵਜੋਂ ਪ੍ਰਸਿੱਧ ਸੰਸਥਾ ਐਕੋਨ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ 19 ਸਰਕਾਰੀ ਬੈਂਕਾਂ ਵਿਚ ਤੇ ਪੰਜਾਬ ਹਰਿਆਣਾ ਹਾਈਕੋਰਟ 'ਚ 8225 ਕਲਰਕਾਂ ਦੀ ਭਰਤੀ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਰੀਡਿੰਗ 'ਚ ਹਾਸਿਲ ਕੀਤੇ 9 ਬੈਂਡ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਸੰਸਥਾ ਜੋ ਕਿ ਆਈਲੈਟਸ ਤੇ ਸਪੋਕਨ ਇੰਗਲਿਸ਼ ਦੀਆਂ ਸੇਵਾਵਾਂ ਪ੍ਰਦਾਨ ਕਰਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ | ਐਮ. ਡੀ. ਗਰੋਵਰ ਨੇ ਦੱਸਿਆ ਵਿਦਿਆਰਥਣ ਰਮਨਦੀਪ ਕੌਰ ਨੇ ਰੀਡਿੰਗ ...

ਪੂਰੀ ਖ਼ਬਰ »

ਮਾਲ ਵਿਭਾਗ 'ਚ ਪੁਲਿਸ ਨੇ ਬੇਲੋੜੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ-ਗੋਇਲ

ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਪਟਵਾਰੀ ਭੂਸ਼ਨ ਕੁਮਾਰ ਗੋਇਲ ਬਾਘਾ ਪੁਰਾਣਾ ਨੇ ਇਥੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਭੇਟ ਵਾਰਤਾ ਕਰਦੇ ਕਿਹਾ ਕਿ ਜਥੇਬੰਦੀ ਵਲੋਂ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਅਥਲੈਟਿਕ ਮੀਟ 'ਚ ਰਾਇਲ ਕਾਨਵੈਂਟ ਸਕੂਲ ਦੀ ਝੰਡੀ

ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਖਿਡਾਰੀ ਹਰ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ | 92ਵੀਂ ਪੰਜਾਬ ਸੀਨੀਅਰ ਸਟੇਟ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਔਲਖ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਮਾਤਾ ਗੁਰਦੇਵ ਕੌਰ ਔਲਖ ਧਰਮ ਪਤਨੀ ਅਜੀਤ ਸਿੰਘ ਔਲਖ (ਦਰਸ਼) ਸੇਵਾ-ਮੁਕਤ ਇੰਸਪੈਕਟਰ ਇਨਕਮ ਟੈਕਸ ਮੋਗਾ ਦਾ ਜੋ ਸੰਖੇਪ ਬਿਮਾਰੀ ਉਪਰੰਤ 3 ਸਤੰਬਰ 2017 ਨੂੰ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਸਤਿਅਮ ਕਾਲਜ ਵਿਖੇ ਹਵਨ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਤਿਅਮ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਮੋਗਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਵਨ ਯੱਗ ਕਰਵਾ ਕੇ ਕੀਤੀ ਗਈ | ਪੰਡਿਤ ਸਤਿਆ ਨਾਰਾਇਣ ਸ਼ਾਸਤਰੀ ਨੇ ਹਵਨ ਦਾ ਆਰੰਭ ਪੂਰੇ ਰੀਤੀ ...

ਪੂਰੀ ਖ਼ਬਰ »

ਕਲੱਸਟਰ ਕੜਿਆਲ ਸੈਂਟਰ 2017 ਖੇਡਾਂ ਸਫ਼ਲਤਾਪੂਰਵਕ ਸਮਾਪਤ

ਕੋਟ ਈਸੇ ਖਾਂ, 12 ਸਤੰਬਰ (ਯਸ਼ਪਾਲ ਗੁਲਾਟੀ)-ਪਿੰਡ ਚੁੱਘਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਬੰਧਿਤ ਸਕੂਲ, ਖੇਡਾਂ ਦੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੜਿਆਲ ਸੈਂਟਰ ਖੇਡਾਂ 2017 ਸਮਾਗਮ ਕਰਵਾਇਆ ਗਿਆ | ਖੇਡਾਂ ਦੀ ਸ਼ੁਰੂਆਤ ਗੁਰਦੀਪ ਸਿੰਘ ਮੱਲ੍ਹੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਗੁਰਮੁਖ ਸਿੰਘ ਸੈਦੋ ਕੇ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਵਿਧਵਾ ਔਰਤਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਡਾ: ਐਸ. ਪੀ. ਸਿੰਘ ਉਬਰਾਏ ਦੀ ਅਗਵਾਈ 'ਚ ਸਮਾਜ ਸੇਵੀ ਕਾਰਜਾਂ ਵਿਚ ਜੁਟੇ ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ 160 ਦੇ ਕਰੀਬ ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ | ਇਸ ਮੌਕੇ ਗੁਰਮੀਤ ਸਿੰਘ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਬਾਬਾ ਸਰਦਾਰ ਸਿੰਘ ਤੇ ਮਾਤਾ ਕਰਮ ਕੌਰ ਦੀ ਬਰਸੀ ਮਨਾਈ

ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਬਾਬਾ ਸਰਦਾਰ ਸਿੰਘ ਰਣੀਏ ਵਾਲੇ ਤੇ ਮਾਤਾ ਕਰਮ ਕੌਰ ਰਣੀਏ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਕੇ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਪਾਰਬ੍ਰਹਮ ਲੀਲ੍ਹਾ ਰਣੀਆ ਵਿਖੇ ਭੈਣ ਬਰਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੀ ਮੀਟਿੰਗ

ਨੱਥੂਵਾਲਾ ਗਰਬੀ, 12 ਸਤੰਬਰ (ਸਾਧੂ ਰਾਮ ਲੰਗੇਆਣਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਇਲਾਕਾ ਬਾਘਾ ਪੁਰਾਣਾ ਦੀ ਮੀਟਿੰਗ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਦੇ ਨਾਂਅ ਜਾਰੀ ਕਰਦਿਆਂ ਸੂਬਾ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਾਸਿਕ ਇਕੱਤਰਤਾ

ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਅਕਾਲਸਰ ਰੋਡ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਹਾਜ਼ਰ ਅਹੁਦੇਦਾਰਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਬੱਧਨੀ ਕਲਾਂ, 12 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ ਪ੍ਰਧਾਨ ਤਰਲੋਕ ਸਿੰਘ ਹਿੰਮਤਪੁਰਾ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਪ੍ਰਧਾਨ ਤਰਲੋਕ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਮਹਾਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਦੇ ਵਿਦਿਆਰਥੀ ਆਈਲਟਸ 'ਚੋਂ ਮਾਰ ਰਹੇ ਹਨ ਮੱਲਾਂ-ਹਠੂਰ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇੰਮੀਗ੍ਰੇਸ਼ਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਪਰਮਜੀਤ ਕੌਰ ਨੇ 6.5, ਏਕਤਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫੈਸਲੀਟੇਟਰਾਂ ਨੇ ਸੌ ਾਪਿਆ ਮੰਗ-ਪੱਤਰ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਆਸ਼ਾ ਫੈਸੀਲੀਟੇਟਰ ਤੇ ਆਸ਼ਾ ਵਰਕਰਾਂ ਵਲੋਂ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਦੇ ਦਫ਼ਤਰ ਵਿਚ ਉਨ੍ਹਾਂ ਦੇ ਪੀ. ਏ. ਡਾ: ਜੀ. ਐਸ. ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਓਵਰ ਸਪੀਡ ਵਾਲੇ ਵਾਹਨਾਂ ਦੇ ਚਲਾਨ ਕੱਟਣ ਲਈ ਕੀਤਾ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਦਿਨੋਂ ਦਿਨ ਵੱਧ ਰਹੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਇਆ ਸੜਕ 'ਤੇ ਚੱਲਦੇ ਸਮੇਂ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਤੇ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ...

ਪੂਰੀ ਖ਼ਬਰ »

ਮਾਤਾ ਮਿਲਖ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜਨਰਲ ਸਕੱਤਰ ਪ੍ਰਕਾਸ਼ ਰਾਜਪੂਤ ਦੇ ਦਾਦੀ ਮਾਂ ਮਿਲਖ ਕੌਰ (92) ਪਤਨੀ ਚੰਨਣ ਸਿੰਘ ਕੋਟ ਈਸੇ ਖਾਂ ਜੋ ਆਪਣੀ ਵਾਹਿਗੁਰੂ ਵਲੋਂ ਦਿੱਤੀ ਸਵਾਸ ਦੀ ਪੂੰਜੀ ਭੋਗਦੇ ਹੋਏ ਸਵਰਗ ਸਿਧਾਰ ਗਏ ਹਨ | ...

ਪੂਰੀ ਖ਼ਬਰ »

ਸਾਹਿਤ ਸਾਡਾ ਵਧੀਆ ਮਾਰਗ ਦਰਸ਼ਨ ਹੈ-ਪ੍ਰੋ: ਗੁਰਦੀਪ ਸਿੰਘ

ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਉੱਘੇ ਸਾਹਿਤਕਾਰ ਪ੍ਰੋ: ਗੁਰਦੀਪ ਸਿੰਘ ਨਵ-ਪੰਜਾਬੀ ਸਾਹਿਤ ਸਭਾ ਦੇ ਸਕੱਤਰ ਵਿਵੇਕ ਕੋਟ ਈਸੇ ਖਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਹੋਈ ਪ੍ਰੈੱਸ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਸਾਹਿਤ ਸਾਡਾ ਵਧੀਆ ਮਾਰਗ ਦਰਸ਼ਨ ...

ਪੂਰੀ ਖ਼ਬਰ »

ਨਾਰਥ ਜ਼ੋਨ ਦੇ ਕਿ੍ਕਟ ਟੂਰਨਾਮੈਂਟ 'ਚ ਮੁਕਤਸਰ ਜ਼ੋਨ ਦੀ ਟੀਮ ਜੇਤੂ

ਸਮਾਧ ਭਾਈ, 12 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਕਿ੍ਕਟ ਮੈਦਾਨ ਵਿਖੇ ਏ. ਐੱਸ. ਆਈ. ਐੱਸ. ਸੀ. ਬੋਰਡ ਦੇ ਨਾਰਥ ਜ਼ੋਨ ਦੇ 5 ਸੂਬਿਆਂ ਦਾ ਰਿਜਨਲ ਲੈਵਲ ਕਿ੍ਕਟ ਟੂਰਨਾਮੈਂਟ ਹੋਇਆ | ਜਿਸ 'ਚ ...

ਪੂਰੀ ਖ਼ਬਰ »

ਜਸਵੀਰ ਸਿੰਘ ਧੀਰਾ ਮਾਣੂੰਕੇ ਨੂੰ ਸ਼ਰਧਾਂਜਲੀਆਂ ਭੇਟ

ਸਮਾਧ ਭਾਈ, 12 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਈ ਘਨੱਈਆ ਸਪੋਰਟਸ ਕਲੱਬ ਪ੍ਰਧਾਨ ਸਤਨਾਮ ਸਿੰਘ ਸੱਤਾ ਮਾਣੂੰਕੇ ਦੇ ਪਿਤਾ ਜਸਵੀਰ ਸਿੰਘ ਧੀਰਾ ਜੋ ਬੀਤੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਮਾਣੂੰਕੇ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਿਟ ਬਾਲ ਅਕੈਡਮੀ ਦੀ ਮੀਟਿੰਗ

ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਬਾਸਕਿਟ ਬਾਲ ਗਰਾਊਾਡ ਮੋਗਾ ਵਿਖੇ ਗੁਰੂ ਨਾਨਕ ਬਾਸਕਟ ਬਾਲ ਅਕੈਡਮੀ ਦੀ ਮੀਟਿੰਗ ਇੰਚਾਰਜ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮੱਟਾ ਜੌਹਲ ਨੇ ਅਕੈਡਮੀ ਦੀਆਂ ਖੇਡ ਪ੍ਰਾਪਤੀਆਂ ਦਾ ...

ਪੂਰੀ ਖ਼ਬਰ »

ਟਰੱਸਟ ਨੇ ਇਲਾਜ ਲਈ ਪੀੜਤ ਪਰਿਵਾਰ ਨੂੰ ਦਿੱਤੀ ਸਹਾਇਤਾ ਰਾਸ਼ੀ

ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਭੇਜੀ ਗਈ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਸੇਵ ਏ ਲਾਈਫ ਕਲੱਬ ਹਿੰਮਤਪੁਰਾ ਵਲੋਂ ਪਿੰਡ ਹਿੰਮਤਪੁਰਾ ਦੇ ਗਰੀਬ ਤੇ ਲੋੜਬੰਦ ਪਰਿਵਾਰ ਨੂੰ ਇਲਾਜ ਲਈ ਭੇਟ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਧੂੜਕੋਟ ਕਲਾਂ ਸਕੂਲ ਦੀ ਜਿੱਤ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਡਾਲਾ ਵਿਖੇ ਸੈਂਟਰ ਪੱਧਰੀ ਖੇਡਾਂ ਹੋਈਆਂ ਇਨ੍ਹਾਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਧੂੜਕੋਟ ਕਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX