ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਨੇ ਸਾਰਾਗੜ੍ਹੀ ਦੀ ਜੰਗ 'ਚ ਸ਼ਹੀਦ ਹੋਏ 22 ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਇਹ ਸ਼ਹਾਦਤ ਨੂੰ ਰਹਿੰਦੀ ਦੁਨੀਆਂ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ 14 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਨਗਰ ਨਿਗਮ ਮੋਗਾ ਦੀ ਚੜਿੱਕ ਰੋਡ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਗਾ ਵਲੋਂ ਇਸ ਗਊਸ਼ਾਲਾ ਦੀ ...
ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ ਕੇਂਦਰ ਦਫ਼ਤਰ ਮੋਗਾ ਵਿਖੇ ਮਹੀਨਾਵਾਰ ਮੀਟਿੰਗ ਐਸ. ਆਈ. ਅੰਗਰੇਜ਼ ਕੌਰ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸ. ਆਈ. ਅੰਗਰੇਜ਼ ਕੌਰ ਨੇ ਅਗਸਤ 2017 ਦੀ ਆਮਦਨ ਤੇ ਖ਼ਰਚ ਦਾ ...
ਅਜੀਤਵਾਲ, 12 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਕਾਲਜ ਦੀ ਪ੍ਰਧਾਨਗੀ ਦੇ ਪੋਸਟਰ ਲਗਾਉਣ ਮੌਕੇ ਜਿੰਦਰੇ ਭੰਨ ਕੇ 2 ਵਿਦਿਆਰਥੀਆਂ ਸਣੇ ਦਰਜਨ ਤੋਂ ਵੱਧ ਵਿਦਿਆਰਥੀ ਕਾਲਜ ਅੰਦਰ ਧੱਕੇ ਨਾਲ ਦਾਖਲ ਹੋ ਗਏ, ਜਿਨ੍ਹਾਂ 'ਤੇ ਕੁੱਟਮਾਰ ਕਰਨ ਤੇ ਛੇੜਛਾੜ ਕਰਨ ਦਾ ਮੁਕੱਦਮਾ ਦਰਜ ...
ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪਿੰਡ ਚੜਿੱਕ 'ਚ 9 ਸਤੰਬਰ ਨੂੰ ਜਗਰਾਤੇ 'ਤੇ ਹੋਏ ਝਗੜੇ ਉਪਰੰਤ ਅਗਲੇ ਦਿਨ ਇਕ ਧਿਰ ਵਲੋਂ ਦੂਜੀ ਧਿਰ ਦੀ ਕੁੱਟਮਾਰ ਕਰਨ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਵਿਖੇ ਦਰਜ ਮੁਕੱਦਮੇ ਅਨੁਸਾਰ ਮਨਦੀਪ ...
ਮੋਗਾ, 12 ਸਤੰਬਰ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਚਰਚਾ 'ਚ ਰਿਹਾ ਸ਼ਿਵ ਸੈਨਾ ਹਿੰਦੁਸਤਾਨ ਲੀਗਲ ਸੈੱਲ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਨੂੰ ਸੁਰੱਖਿਆ ਵਜੋਂ ਪ੍ਰਦਾਨ ਕੀਤੀ ਗਈ ਸਾਰੀ ਸਕਿਉਰਿਟੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...
ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਸਵੇਰੇ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਉਮਰ 19 ਸਾਲ ਪੁੱਤਰ ਲਹੌਰਾ ਸਿੰਘ ਵਾਸੀ ਬੁੱਧ ਸਿੰਘ ਵਾਲਾ ਜੋ ਕਿ ਦਰਖ਼ਤ ਕੱਟਣ ਦਾ ਕੰਮ ਕਰਦਾ ਸੀ ਤੇ ...
ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ ...
ਫ਼ਤਿਹਗੜ੍ਹ ਪੰਜਤੂਰ, 12 ਸਤੰਬਰ (ਜਸਵਿੰਦਰ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਲਛਮਣ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਵਕੀਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦੇ ਸਬੰਧ 'ਚ ਪਿੰਡ ਦੌਲੇਵਾਲਾ ਤੋਂ ਕੱਚਾ ਰਸਤਾ ਮਸੀਤਾਂ ਜਾ ਰਹੇ ਸੀ ਤਾਂ ...
ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੀਪ ਸਿੰਘ ਉਰਫ਼ ਗਗਨ ਪੁੱਤਰ ਜੀਤਾ ਸਿੰਘ ਵਾਸੀ ਸਾਫ਼ੂਵਾਲਾ ਜੋ ਹੁਣ ਸੁਰੀਤਾ ਬਾਰ ਨਜ਼ਦੀਕ ਕਾਰਪੋਰੇਟਿਵ ਹਾਊਸ ਸੁਸਾਇਟੀ, ਸ਼ਾਸਤਰੀ ਨਗਰ ਨਜ਼ਦੀਕ ਵਾਸਕੋ ਦਾ ਗਾਗਾ ਗੋਆ ਵਿਖੇ ਰਹਿੰਦਾ ਹੈ, ਵਲੋਂ ਥਾਣਾ ਕੋਟ ਈਸੇ ਖਾਂ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਹੇਜ ਉਤਪੀੜਨ ਦੀਆਂ ਵਧਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼ਿਕਾਇਤਾਂ ਦੀ ਪੜਚੋਲ ਕਰਨ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਇੰਚਾਰਜ ਜ਼ਿਲ੍ਹਾ ਤੇ ...
ਮੋਟਰਸਾਈਕਲਾਂ 'ਤੇ ਰੁਜ਼ਗਾਰ ਚੇਤਨਾ ਮਾਰਚ 'ਚ ਸ਼ਾਮਿਲ ਹੋਣ ਲਈ ਕਾਫ਼ਲਾ ਰਵਾਨਾ ਕਰਦੇ ਹੋਏ ਆਗੂ | ਤਸਵੀਰ : ...
ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਮਾਪੇ-ਅਧਿਆਪਕ ਮੀਟਿੰਗ ਹੋਈ ਜਿਸ 'ਚ ਸਾਰੇ ਬੱਚਿਆਂ ਦੇ ਮਾਤਾ-ਪਿਤਾ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਸਟੱਡੀ ਪ੍ਰਤੀ ਸਟਾਫ਼ ਤੇ ਪਿ੍ੰਸੀਪਲ ਬੀ. ...
ਬਿਲਾਸਪੁਰ, 12 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ (ਮੋਗਾ) ਵਿਖੇ ਡਾ: ਰਣਜੀਤ ਸਿੰਘ ਧਾਲੀਵਾਲ ਯਾਦਗਾਰੀ ਵਿੱਦਿਆ ਵਿਕਾਸ ਟਰੱਸਟ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ...
ਕੋਟ ਈਸੇ ਖਾ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਜੋ ਸੈਂਟਰ ਪੱਧਰ 'ਤੇ ਸ਼ੁਰੂ ਹੋਈਆਂ ਜਿਸ ਤਹਿਤ ਸੈਂਟਰ ਮਹਿਲ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ 'ਚ ਸ਼ੁਰੂ ਹੋਈਆਂ | ਜਿਸ ਨਾਲ ਨਿਹਾਲਗੜ੍ਹ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਦ ਪਰਸਨੈਲਿਟੀ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਹਮੇਸ਼ਾ ਸੰਸਥਾ ਦੇ ਤਜ਼ਰਬੇਕਾਰ ਸਟਾਫ਼ ਦੀ ਮਿਹਨਤ ਤੇ ਖ਼ੁਦ ਦੀ ਲਗਨ ਸਦਕਾ ਆਈਲਟਸ ਦੀ ਪ੍ਰੀਖਿਆ 'ਚੋਂ ਆਏ ਦਿਨ ਚੰਗੇ ਨਤੀਜੇ ਹਾਸਿਲ ਕਰਕੇ ਹਮੇਸ਼ਾ ਸੰਸਥਾ ਦਾ ਨਾਂਅ ...
ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਆਈਲੈਟਸ 'ਚੋਂ ਵਧੀਆ ਬੈਂਡ ਪ੍ਰਾਪਤ ਕਰ ਰਹੇ ਹਨ ਜਿਸ ਤਹਿਤ ਇਸ ਵਾਰ ਸੰਸਥਾ ਦੇ ਵਿਦਿਆਰਥੀ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਵਿਖੇ ਕਰਵਾਈ 2 ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਕਲੀਨੀਕਲ ਰਿਸਰਚ 2017 'ਚ ਸਰਵੋਤਮ ਪੇਪਰ, ...
ਬੱਧਨੀ ਕਲਾਂ, 12 ਸਤੰਬਰ (ਸੰਜੀਵ ਕੋਛੜ)-ਸਥਾਨਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਕੁਲਵਿੰਦਰ ਸਿੰਘ ਧਾਲੀਵਾਲ ਰਾਊਕੇ ਕਲਾਂ ਨੇ ਆਇਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ 6 ਬੈਂਡ ਪ੍ਰਾਪਤ ਕਰਕੇ ਇਕ ਵਾਰ ਫਿਰ ਸੰਸਥਾ ਦੀਆਂ ...
ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਟੱਚ ਸਕਾਈ ਇੰਸਟੀਚਿਊਟ ਆਫ਼ ਆਈਲੈਟਸ ਦੀ ਵਿਦਿਆਰਥਣ ਰਾਜਵੀਰ ਕੌਰ ਨੇ 2 ਮਹੀਨੇ ਦੀ ਕੋਚਿੰਗ ਦੌਰਾਨ ਰੀਡਿੰਗ 'ਚੋਂ 7 ਬੈਂਡ, ਲਿਸਨਿੰਗ 6.5, ਰਾਈਟਿੰਗ, ਸਪੀਕਿੰਗ 6 ਤੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਸਟੱਡੀ ਵੀਜ਼ਾ ਦੀਆਂ ਸੇਵਾਵਾਂ ਸਬੰਧੀ ਪੰਜਾਬ ਭਰ ਵਿਚ ਪ੍ਰਦਾਨ ਕਰ ਰਹੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ 'ਚ ...
ਕਿਸ਼ਨਪੁਰਾ ਕਲਾਂ, 12 ਸਤੰਬਰ (ਪਰਮਿੰਦਰ ਸਿੰਘ ਗਿੱਲ)-ਸੰਤ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੀਆਂ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਨੌਕਰੀਆਂ ਦੀ ਤਿਆਰੀ ਕਰਵਾਉਣ ਤੇ ਆਪਣੇ ਨਤੀਜਿਆਂ ਵਜੋਂ ਪ੍ਰਸਿੱਧ ਸੰਸਥਾ ਐਕੋਨ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ 19 ਸਰਕਾਰੀ ਬੈਂਕਾਂ ਵਿਚ ਤੇ ਪੰਜਾਬ ਹਰਿਆਣਾ ਹਾਈਕੋਰਟ 'ਚ 8225 ਕਲਰਕਾਂ ਦੀ ਭਰਤੀ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਸੰਸਥਾ ਜੋ ਕਿ ਆਈਲੈਟਸ ਤੇ ਸਪੋਕਨ ਇੰਗਲਿਸ਼ ਦੀਆਂ ਸੇਵਾਵਾਂ ਪ੍ਰਦਾਨ ਕਰਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ | ਐਮ. ਡੀ. ਗਰੋਵਰ ਨੇ ਦੱਸਿਆ ਵਿਦਿਆਰਥਣ ਰਮਨਦੀਪ ਕੌਰ ਨੇ ਰੀਡਿੰਗ ...
ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਪਟਵਾਰੀ ਭੂਸ਼ਨ ਕੁਮਾਰ ਗੋਇਲ ਬਾਘਾ ਪੁਰਾਣਾ ਨੇ ਇਥੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਭੇਟ ਵਾਰਤਾ ਕਰਦੇ ਕਿਹਾ ਕਿ ਜਥੇਬੰਦੀ ਵਲੋਂ ਮਾਲ ਵਿਭਾਗ ਦੇ ...
ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਖਿਡਾਰੀ ਹਰ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ | 92ਵੀਂ ਪੰਜਾਬ ਸੀਨੀਅਰ ਸਟੇਟ ...
ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਮਾਤਾ ਗੁਰਦੇਵ ਕੌਰ ਔਲਖ ਧਰਮ ਪਤਨੀ ਅਜੀਤ ਸਿੰਘ ਔਲਖ (ਦਰਸ਼) ਸੇਵਾ-ਮੁਕਤ ਇੰਸਪੈਕਟਰ ਇਨਕਮ ਟੈਕਸ ਮੋਗਾ ਦਾ ਜੋ ਸੰਖੇਪ ਬਿਮਾਰੀ ਉਪਰੰਤ 3 ਸਤੰਬਰ 2017 ਨੂੰ ਗੁਰੂ ਚਰਨਾਂ ਵਿਚ ਜਾ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਤਿਅਮ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਮੋਗਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਵਨ ਯੱਗ ਕਰਵਾ ਕੇ ਕੀਤੀ ਗਈ | ਪੰਡਿਤ ਸਤਿਆ ਨਾਰਾਇਣ ਸ਼ਾਸਤਰੀ ਨੇ ਹਵਨ ਦਾ ਆਰੰਭ ਪੂਰੇ ਰੀਤੀ ...
ਕੋਟ ਈਸੇ ਖਾਂ, 12 ਸਤੰਬਰ (ਯਸ਼ਪਾਲ ਗੁਲਾਟੀ)-ਪਿੰਡ ਚੁੱਘਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਬੰਧਿਤ ਸਕੂਲ, ਖੇਡਾਂ ਦੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੜਿਆਲ ਸੈਂਟਰ ਖੇਡਾਂ 2017 ਸਮਾਗਮ ਕਰਵਾਇਆ ਗਿਆ | ਖੇਡਾਂ ਦੀ ਸ਼ੁਰੂਆਤ ਗੁਰਦੀਪ ਸਿੰਘ ਮੱਲ੍ਹੀ ...
ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਗੁਰਮੁਖ ਸਿੰਘ ਸੈਦੋ ਕੇ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ 'ਚ ...
ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਡਾ: ਐਸ. ਪੀ. ਸਿੰਘ ਉਬਰਾਏ ਦੀ ਅਗਵਾਈ 'ਚ ਸਮਾਜ ਸੇਵੀ ਕਾਰਜਾਂ ਵਿਚ ਜੁਟੇ ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ 160 ਦੇ ਕਰੀਬ ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ | ਇਸ ਮੌਕੇ ਗੁਰਮੀਤ ਸਿੰਘ ਨਾਇਬ ਤਹਿਸੀਲਦਾਰ ...
ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਬਾਬਾ ਸਰਦਾਰ ਸਿੰਘ ਰਣੀਏ ਵਾਲੇ ਤੇ ਮਾਤਾ ਕਰਮ ਕੌਰ ਰਣੀਏ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਕੇ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਪਾਰਬ੍ਰਹਮ ਲੀਲ੍ਹਾ ਰਣੀਆ ਵਿਖੇ ਭੈਣ ਬਰਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ...
ਨੱਥੂਵਾਲਾ ਗਰਬੀ, 12 ਸਤੰਬਰ (ਸਾਧੂ ਰਾਮ ਲੰਗੇਆਣਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਇਲਾਕਾ ਬਾਘਾ ਪੁਰਾਣਾ ਦੀ ਮੀਟਿੰਗ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਦੇ ਨਾਂਅ ਜਾਰੀ ਕਰਦਿਆਂ ਸੂਬਾ ...
ਮੋਗਾ, 12 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਅਕਾਲਸਰ ਰੋਡ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਹਾਜ਼ਰ ਅਹੁਦੇਦਾਰਾਂ ਵਲੋਂ ...
ਬੱਧਨੀ ਕਲਾਂ, 12 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ ਪ੍ਰਧਾਨ ਤਰਲੋਕ ਸਿੰਘ ਹਿੰਮਤਪੁਰਾ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਪ੍ਰਧਾਨ ਤਰਲੋਕ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਮਹਾਂ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇੰਮੀਗ੍ਰੇਸ਼ਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਪਰਮਜੀਤ ਕੌਰ ਨੇ 6.5, ਏਕਤਾ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਆਸ਼ਾ ਫੈਸੀਲੀਟੇਟਰ ਤੇ ਆਸ਼ਾ ਵਰਕਰਾਂ ਵਲੋਂ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਦੇ ਦਫ਼ਤਰ ਵਿਚ ਉਨ੍ਹਾਂ ਦੇ ਪੀ. ਏ. ਡਾ: ਜੀ. ਐਸ. ...
ਬਾਘਾ ਪੁਰਾਣਾ, 12 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਦਿਨੋਂ ਦਿਨ ਵੱਧ ਰਹੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਇਆ ਸੜਕ 'ਤੇ ਚੱਲਦੇ ਸਮੇਂ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਤੇ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ...
ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜਨਰਲ ਸਕੱਤਰ ਪ੍ਰਕਾਸ਼ ਰਾਜਪੂਤ ਦੇ ਦਾਦੀ ਮਾਂ ਮਿਲਖ ਕੌਰ (92) ਪਤਨੀ ਚੰਨਣ ਸਿੰਘ ਕੋਟ ਈਸੇ ਖਾਂ ਜੋ ਆਪਣੀ ਵਾਹਿਗੁਰੂ ਵਲੋਂ ਦਿੱਤੀ ਸਵਾਸ ਦੀ ਪੂੰਜੀ ਭੋਗਦੇ ਹੋਏ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦੀ ਅੰਤਿਮ ਯਾਤਰਾ ਦੌਰਾਨ ਇਲਾਕੇ ਦੇ ਮੁਹਤਬਰ ਵਿਅਕਤੀ ਜਿਨ੍ਹਾਂ 'ਚ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਲੱਖਾਂ, ਕਾਂਗਰਸੀ ਆਗੂ ਸ਼ਿਵਾਜ ਸਿੰਘ ਭੋਲਾ, ਅਰੁਣ ਸੀਕਰੀ, ਵਿਜੇ ਕੁਮਾਰ ਧੀਰ, ਬਿੰਦਰ ਘਲੋਟੀ, ਤਰਸੇਮ ਸਚਦੇਵਾ, ਮਹਿਲ ਸਿੰਘ ਚੌਹਾਨ, ਤਰਸੇਮ ਸਿੰਘ ਪ੍ਰਧਾਨ, ਹਰਜੀਤ ਸਿੰਘ ਛਾਬੜਾ, ਵਿਨੋਦ ਮਲਹੋਤਰਾ, ਟੋਨੀ ਸ਼ਰਮਾ, ਮਹਿੰਦਰ ਸਿੰਘ ਰਾਜਪੂਤ, ਇਕਬਾਲ ਸਿੰਘ ਰਾਮਗੜ੍ਹ, ਜਸਵੰਤ ਸਿੰਘ ਐਮ. ਸੀ., ਜਸਵੀਰ ਸਿੰਘ, ਪੱਪੀ ਐਮ. ਸੀ., ਬਿੱਟੂ ਮਲਹੋਤਰਾ, ਕੁਲਵੀਰ ਸਿੰਘ ਲੌਾਗੀਵਿੰਡ, ਦਲਜੀਤ ਸਿੰਘ ਬਿੱਟੂ ਠੇਕੇਦਾਰ ਰਾਣਾ ਸਿੰਘ, ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ. ਟੀ. ਟੀ., ਮਦਨ ਨਾਲ ਸੀਕਰੀ, ਪਿੱਪਲ ਸਿੰਘ ਕੰਡਾ, ਡਾ: ਅਨਿਲ ਜੀਤ ਸਿੰਘ ਕੰਬੋਜ ਆਦਿ ਹਾਜ਼ਰ ਸਨ | ਮਾਤਾ ਮਿਲਖ ਕੌਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਕਸ਼ਮੀਰ ਸਿੰਘ, ਸੁੱਚਾ ਸਿੰਘ ਦਰਸ਼ਨ ਸਿੰਘ, ਮਹਿੰਦਰ ਸਿੰਘ ਤੇ ਗੁਰਮੇਜ ਸਿੰਘ ਨੇ ਦਿਖਾਈ | ਮਾਤਾ ਮਿਲਖ ਕੌਰ ਦਾ ਅੰਗੀਠਾ ਸਾਹਿਬ 14 ਸਤੰਬਰ 9 ਵਜੇ ਸ਼ਮਸ਼ਾਨਘਾਟ ਕੋਟ ਈਸੇ ਖਾਂ ਵਿਖੇ ਸਮੇਟਿਆ ਜਾਵੇਗਾ |
ਕੋਟ ਈਸੇ ਖਾਂ, 12 ਸਤੰਬਰ (ਨਿਰਮਲ ਸਿੰਘ ਕਾਲੜਾ)-ਉੱਘੇ ਸਾਹਿਤਕਾਰ ਪ੍ਰੋ: ਗੁਰਦੀਪ ਸਿੰਘ ਨਵ-ਪੰਜਾਬੀ ਸਾਹਿਤ ਸਭਾ ਦੇ ਸਕੱਤਰ ਵਿਵੇਕ ਕੋਟ ਈਸੇ ਖਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਹੋਈ ਪ੍ਰੈੱਸ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਸਾਹਿਤ ਸਾਡਾ ਵਧੀਆ ਮਾਰਗ ਦਰਸ਼ਨ ...
ਸਮਾਧ ਭਾਈ, 12 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਕਿ੍ਕਟ ਮੈਦਾਨ ਵਿਖੇ ਏ. ਐੱਸ. ਆਈ. ਐੱਸ. ਸੀ. ਬੋਰਡ ਦੇ ਨਾਰਥ ਜ਼ੋਨ ਦੇ 5 ਸੂਬਿਆਂ ਦਾ ਰਿਜਨਲ ਲੈਵਲ ਕਿ੍ਕਟ ਟੂਰਨਾਮੈਂਟ ਹੋਇਆ | ਜਿਸ 'ਚ ...
ਸਮਾਧ ਭਾਈ, 12 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਈ ਘਨੱਈਆ ਸਪੋਰਟਸ ਕਲੱਬ ਪ੍ਰਧਾਨ ਸਤਨਾਮ ਸਿੰਘ ਸੱਤਾ ਮਾਣੂੰਕੇ ਦੇ ਪਿਤਾ ਜਸਵੀਰ ਸਿੰਘ ਧੀਰਾ ਜੋ ਬੀਤੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਮਾਣੂੰਕੇ ਦੇ ...
ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਬਾਸਕਿਟ ਬਾਲ ਗਰਾਊਾਡ ਮੋਗਾ ਵਿਖੇ ਗੁਰੂ ਨਾਨਕ ਬਾਸਕਟ ਬਾਲ ਅਕੈਡਮੀ ਦੀ ਮੀਟਿੰਗ ਇੰਚਾਰਜ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮੱਟਾ ਜੌਹਲ ਨੇ ਅਕੈਡਮੀ ਦੀਆਂ ਖੇਡ ਪ੍ਰਾਪਤੀਆਂ ਦਾ ...
ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਭੇਜੀ ਗਈ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਸੇਵ ਏ ਲਾਈਫ ਕਲੱਬ ਹਿੰਮਤਪੁਰਾ ਵਲੋਂ ਪਿੰਡ ਹਿੰਮਤਪੁਰਾ ਦੇ ਗਰੀਬ ਤੇ ਲੋੜਬੰਦ ਪਰਿਵਾਰ ਨੂੰ ਇਲਾਜ ਲਈ ਭੇਟ ...
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਡਾਲਾ ਵਿਖੇ ਸੈਂਟਰ ਪੱਧਰੀ ਖੇਡਾਂ ਹੋਈਆਂ ਇਨ੍ਹਾਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਧੂੜਕੋਟ ਕਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX