ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ

ਸੰਗਰੂਰ

ਸ਼ਹਿਰ ਵਿਚ ਘੁੰਮ ਰਹੇ ਆਵਾਰਾ ਪਸ਼ੂ ਲੋਕਾਂ ਲਈ ਬਣ ਰਹੇ ਹਨ ਆਫ਼ਤ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਲਾਗਲੇ ਪਿੰਡ ਝਨੇੜੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਗਊਸ਼ਾਲਾ ਬਣਨ ਦੇ ਬਾਵਜੂਦ ਜ਼ਿਲ੍ਹੇ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਇੱਕ ਅੰਕੜੇ ਮੁਤਾਬਿਕ ਜ਼ਿਲ੍ਹੇ ਵਿੱਚ 5000 ਦੇ ਕਰੀਬ ...

ਪੂਰੀ ਖ਼ਬਰ »

ਸੁਨਾਮ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਭਾਵੇਂ ਝੋਨੇ ਦੀ ਸਰਕਾਰੀ ਖ਼ਰੀਦ ਆਮ ਤੌਰ ਤੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਅਗੇਤੀ ਕਿਸਮ ਦੇ ਝੋਨੇ ਦੀ ਸੁਨਾਮ ਮੰਡੀ ਵਿੱਚ ਆਮਦ ਸ਼ੁਰੂ ਹੋ ਗਈ ਹੈ | ਅੱਜ ਸਥਾਨਕ ਅਨਾਜ ਮੰਡੀ ਵਿੱਚ ਇੱਕ ਕਿਸਾਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਭੁੱਲਰ, ਧਾਲੀਵਾਲ) - ਸਥਾਨਕ ਸ਼ਹਿਰ ਦੀ ਇੱਕ ਭੀੜ ਭੜੱਕੇ ਵਾਲੀ ਸਿਨਮਾ ਰੋਡ ਦੀ ਸੋਨੀ ਮਾਰਕੀਟ ਦੀ ਇੱਕ ਮੋਬਾਈਲਾਂ ਦੀ ਦੁਕਾਨ 'ਚੋਂ ਨੌਜਵਾਨਾਂ ਵੱਲੋਂ ਹਜ਼ਾਰਾਂ ਰੁਪਏ ਦੇ ਮੋਬਾਈਲ ਚੋਰੀ ਕਰ ਲੈਣ ਦੀ ਖ਼ਬਰ ਹੈ | ਸੁਨਾਮ ਪੁਲਿਸ ...

ਪੂਰੀ ਖ਼ਬਰ »

ਸੁੰਦਰ ਦਸਤਾਰ ਐਵਾਰਡ ਦੌਰਾਨ ਹੋਵੇਗਾ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ

ਧਰਮਗੜ੍ਹ, 12 ਸਤੰਬਰ (ਗੁਰਜੀਤ ਸਿੰਘ ਚਹਿਲ)-ਵਿਰਸਾ ਸੰਭਾਲ ਸਰਦਾਰੀ ਲਹਿਰ ਅਤੇ ਸਰਬੱਤ ਦਾ ਭਲਾ ਸੇਵਾ ਦਲ ਖੇੜੀ ਵੱਲੋਂ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਦੀ ਅਗਵਾਈ ਹੇਠ 19 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਸਾਹਿਬ ਵਿਖੇ ...

ਪੂਰੀ ਖ਼ਬਰ »

ਸੁਲਤਾਨਪੁਰ ਦੇ ਸਰਪੰਚ ਨੇ ਨਾਇਬ ਤਹਿਸੀਲਦਾਰ 'ਤੇ ਲਾਏ ਪੈਸੇ ਮੰਗਣ ਦੇ ਦੋਸ਼

ਸ਼ੇਰਪੁਰ, 12 ਸਤੰਬਰ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਦੇ ਪਿੰਡ ਸੁਲਤਾਨਪੁਰ ਦੇ ਸਰਪੰਚ ਜਗਤਾਰ ਸਿੰਘ ਨੇ ਨਾਇਬ ਤਹਿਸੀਲਦਾਰ ਸ਼ੇਰਪੁਰ 'ਤੇ ਨਾਜਾਇਜ਼ ਕਬਜ਼ਾ ਹਟਾਉਣ ਦੇ ਬਦਲੇ 50 ਹਜ਼ਾਰ ਰੁਪਏ ਮੰਗਣ ਦੇ ਦੋਸ਼ ਲਗਾਏ | ਸ਼ੇਰਪੁਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਧਰਮਗੜ੍ਹ, 12 ਸਤੰਬਰ (ਗੁਰਜੀਤ ਸਿੰਘ ਚਹਿਲ) - ਥਾਣਾ ਧਰਮਗੜ੍ਹ ਦੀ ਪੁਲਿਸ ਨੇ ਦੋ ਵਿਅਕਤੀਆਂ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਗਸ਼ਤ ...

ਪੂਰੀ ਖ਼ਬਰ »

ਐਫ.ਸੀ.ਆਈ. ਮੈਨੇਜਮੈਂਟ ਿਖ਼ਲਾਫ਼ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 12 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਖਾਧ ਨਿਗਮ ਦੇ ਕਰਮਚਾਰੀਆਂ ਵੱਲੋਂ ਬੀ.ਕੇ.ਕੇ. (ਭਾਰਤੀ ਖਾਧ ਨਿਗਮ ਕਰਮਚਾਰੀ ਸੰਘ) ਦੇ ਕੌਮੀ ਜਨਰਲ ਸਕੱਤਰ ਰਜਿੰਦਰਪਾਲ ਸਿੰਘ ਭੱਲੂ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਭੂਦਨ ਵਿਖੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸੰਦੌੜ, 12 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਭੂਦਨ ਵਿਖੇ ਅੱਜ ਸਵੇਰੇ ਇੱਕ ਨੌਜਵਾਨ ਨੇ ਦਰਖ਼ਤ ਨਾਲ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਵਿਚ ਸੰਦੌੜ ਪੁਲਿਸ ਨੇ 174 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਹੈ | ਥਾਣਾ ...

ਪੂਰੀ ਖ਼ਬਰ »

ਸਕੂਲ ਵੈਨ ਨੇ ਲਈ ਇਕ ਮਾਸੂਮ ਬੱਚੇ ਦੀ ਜਾਨ

ਲਹਿਰਾਗਾਗਾ, 12 ਸਤੰਬਰ (ਗਰਗ, ਗੋਇਲ)-ਨੇੜਲੇ ਪਿੰਡ ਜਲੂਰ ਵਿਖੇ ਏਕ ਉਂਕਾਰ ਪਬਲਿਕ ਸਕੂਲ ਵਿੱਚ ਪੜ੍ਹਦੇ ਇੱਕ ਮਾਸੂਮ ਬੱਚੇ ਦੀ ਸਕੂਲ ਵੈਨ ਵਿੱਚੋਂ ਉੱਤਰਨ ਸਮੇਂ ਵੈਨ ਹੇਠ ਆ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਬੱਚੇ ਦੀ ਪਹਿਚਾਣ ਹਰਬੀਰ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਨਾ ਪਾਉਣ ਕਾਰਨ ਲੋਕਾਂ ਵੱਲੋਂ ਨਾਅਰੇਬਾਜ਼ੀ

ਚੀਮਾ ਮੰਡੀ, 12 ਸਤੰਬਰ (ਜਗਰਾਜ ਮਾਨ) - ਕਸਬਾ ਚੀਮਾ ਦੇ ਵਿਕਾਸ ਕਾਰਜ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ | ਭਾਵੇਂ ਚੀਮਾ ਮੰਡੀ ਦੇ ਵਿਕਾਸ ਲਈ ਕਰੋੜਾ ਰੁਪਏਦੀਆਂ ਗਰਾਂਟਾਂ ਆ ਚੁੱਕੀਆਂ ਹਨ ਪਰ ਵਿਕਾਸ ਨਾ ਦੀ ਕੋਈ ਚੀਜ਼ ਨਜ਼ਰ ਹੀ ਨਹੀਂ ਆਉਂਦੀ | ਪਾਣੀ ਦੀ ਨਿਕਾਸੀ ਦਾ ...

ਪੂਰੀ ਖ਼ਬਰ »

ਜਹਾਂਗੀਰ ਪੁਲ ਨਿਰਮਾਣ ਦਾ ਮਾਮਲਾ ਲੋਕ ਨਿਰਮਾਣ ਮੰਤਰੀ ਬੀਬੀ ਰਜ਼ੀਆ ਦੇ ਦਰਬਾਰ ਪੁੱਜਿਆ

ਮਲੇਰਕੋਟਲਾ, 12 ਸਤੰਬਰ (ਕੁਠਾਲਾ) - ਕਰੀਬ ਡੇਢ ਸਾਲ ਪਹਿਲਾਂ 17 ਫਰਵਰੀ 2016 ਤੋਂ ਆਮ ਆਵਾਜਾਈ ਲਈ ਗਾਡਰ ਲਾ ਕੇ ਪੱਕੇ ਤੌਰ 'ਤੇ ਬੰਦ ਕੀਤੇ ਅਤੇ ਅਪ੍ਰੈਲ 2017 ਵਿੱਚ ਢਾਹ ਦਿੱਤੇ ਗਏ ਬਹੁ-ਚਰਚਿਤ ਜਹਾਂਗੀਰ ਪੁਲ ਦਾ ਮਾਮਲਾ ਲੋਕ ਨਿਰਮਾਣ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ...

ਪੂਰੀ ਖ਼ਬਰ »

ਗਿਆਨੀ ਸੁਖਦੇਵ ਸਿੰਘ ਕਾਰ ਡੀਲਰਜ਼ ਦੇ ਸੂਬਾ ਪ੍ਰਧਾਨ ਚੁਣੇ

ਧੂਰੀ, 12 ਸਤੰਬਰ (ਨਰਿੰਦਰ ਸੇਠ) - ਆਲ ਇੰਡੀਆ ਕਾਰ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜੈ.ਐਸ. ਨਿਊਲ ਦੀ ਪ੍ਰਧਾਨਗੀ ਹੇਠ ਸਮੂਹ ਕਾਰ ਡੀਲਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਸਥਾਨਕ ਰਤਨਾ ਰਿਜ਼ੋਰਟ ਵਿਖੇ ਹੋਈ | ਮੀਟਿੰਗ ਵਿੱਚ ਆਲ ਇੰਡੀਆ ਐਸੋਸੀਏਸ਼ਨ ਦੇ ਮੀਤ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਲਾਭ ਅਸਲੀ ਹੱਕਦਾਰ ਲੋੜਵੰਦਾਂ ਤੱਕ ਪੁਹੰਚਾਉਣਾ ਹੀ ਸਰਕਾਰ ਦਾ ਮੁੱਖ ਏਜੰਡਾ-ਰਜ਼ੀਆ ਸੁਲਤਾਨਾ

ਮਲੇਰਕੋਟਲਾ, 12 ਸਤੰਬਰ (ਕੁਠਾਲਾ) -ਪੰਜਾਬ ਦੇ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਹਲਕਾ ਮਲੇਰਕੋਟਲਾ ਦੇ ਸਭ ਤੋਂ ਵੱਡੇ ਪਿੰਡ ਹਥਨ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਗਾਏ ਪੈਨਸ਼ਨ ਕੈਂਪ ਵਿੱਚ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਵਾਹਨ ਚਲਾਏ ਜਾਣ-ਕਰਨਜੀਤ ਜੇਜੀ

ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਹਰਿਆਣਾ ਵਿੱਚ ਗੁਰੂਗ੍ਰਾਮ ਦੇ ਪ੍ਰਾਈਵੇਟ ਸਕੂਲ ਵਿੱਚ ਮਾਸੂਮ ਬੱਚੇ ਨਾਲ ਹੋਈ ਦਰਿੰਦਗੀ ਤੋਂ ਬਾਅਦ ਪੰਜਾਬ ਦੇ ਸਕੂਲਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਸਕੂਲਾਂ ਵਿਖੇ ਆਉਣ ਜਾਣ ਵਿੱਚ ਕੋਈ ...

ਪੂਰੀ ਖ਼ਬਰ »

ਚੋਰ ਆਂਗਣਵਾੜੀ ਸੈਂਟਰ ਦਾ ਸਾਮਾਨ ਲੈ ਕੇ ਹੋਏ ਫ਼ਰਾਰ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਮਦਨ ਪੋਪਲੀ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਭੁੱਲਰ, ਧਾਲੀਵਾਲ) - ਸੁਨਾਮ ਰਾਈਸ ਮਿੱਲ ਐਸੋਸੀਏਸ਼ਨ ਦੀ ਇਕ ਇਕੱਤਰਤਾ ਵਿੱਚ ਮਦਨ ਲਾਲ ਪੋਪਲੀ ਨੂੰ ਸਰਬਸੰਮਤੀ ਨਾਲ ਸ਼ੈਲਰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਰਜਨੀਸ਼ ਕਾਂਸਲ ਨੂੰ ਚੇਅਰਮੈਨ ਚੁਣ ਲਿਆ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਰਾਮ ਸਰੂਪ ਸਕੂਲ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਅਮਰਗੜ੍ਹ ਜ਼ੋਨ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਇਸ ਟੀਮ ਨੂੰ ਚੇਅਰਮੈਨ ਸ਼ਸ਼ੀ ਸ਼ਰਮਾ ਤੇ ...

ਪੂਰੀ ਖ਼ਬਰ »

ਮੰਦਿਰ ਵਿੱਚੋਂ ਚੋਰੀ ਕਰਨ ਵਾਲਾ ਨਕਦੀ ਸਣੇ ਕਾਬੂ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਪੁਰਾਣੀ ਅਨਾਜ ਮੰਡੀ ਸਥਿਤ ਸ੍ਰੀ ਨੀਲ ਕੰਠ ਮਹਾਦੇਵ ਸ਼ਨੀਦੇਵ ਮੰਦਰ ਵਿਖੇ 4 ਅਤੇ 5 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲਕ ਤੋੜ ਕੇ 20 ਹਜ਼ਾਰ ਰੁਪਏ ਦੀ ਚੋਰੀ ਕਰਨ ਵਾਲੇ ਵਿਅਕਤੀ ਨੂੰ ਥਾਣਾ ਸਿਟੀ ...

ਪੂਰੀ ਖ਼ਬਰ »

ਊਰਜਾ ਬਚਾਓ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ

ਮਸਤੂਆਣਾ ਸਾਹਿਬ, 12 ਸਤੰਬਰ (ਦਮਦਮੀ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਸਰਪ੍ਰਸਤੀ ਵਿੱਚ ਊਰਜਾ ਬਚਾਓ ਸੰਬੰਧੀ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ...

ਪੂਰੀ ਖ਼ਬਰ »

ਲੋਕ ਮਾਰਚ ਦਾ ਚੰਨੋਂ ਪਹੰੁਚਣ 'ਤੇ ਨਿੱਘਾ ਸਵਾਗਤ

ਨਦਾਮਪੁਰ/ਚੰਨੋ, 12 ਸਤੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਚੰਨੋਂ ਵਿਖੇ ਪੈਪਸੀਕੋ ਵਰਕਰਜ਼ ਯੂਨੀਅਨ ਚੰਨੋਂ ਏਟਕ ਵੱਲੋਂ ਏ. ਆਈ. ਐੱਸ. ਐਫ. ਏ. ਆਈ. ਵਾਈ. ਐਫ. ਲੋਕ ਮਾਰਚ ਦਾ ਪਿੰਡ ਚੰਨੋਂ ਪਹੁੰਚਣੇ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਅਨੀਫ਼ ਨੇ 200 ਮੀਟਰ ਵਰਗ ਦੌੜ 'ਚ ਜਿੱਤਿਆ ਸੋਨੇ ਦਾ ਤਗਮਾ

ਭਵਾਨੀਗੜ੍ਹ, 12 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰੂ ਤੇਗ਼ ਬਹਾਦਰ ਕਾਲਜ ਦੇ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਅਨੀਫ਼ ਨੇ 92ਵੀਂ ਰਾਜ ਪੱਧਰੀ ਪੰਜਾਬ ਓਪਨ ਐਥਲੈਟਿਕ ਚੈਂਪੀਅਨਸ਼ਿਪ 2017 ਦੌਰਾਨ 200 ਮੀਟਰ ਵਰਗ ਦੌੜ ਦੇ ਅਹਿਮ ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ...

ਪੂਰੀ ਖ਼ਬਰ »

ਵਰਕਰਾਂ ਨੂੰ ਦਫ਼ਤਰਾਂ ਵਿਚ ਮਾਣ-ਸਨਮਾਨ ਦਿਵਾਉਣ ਲਈ ਐਸ.ਸੀ. ਮੋਰਚਾ ਮੁੱਖ ਮੰਤਰੀ ਨੂੰ ਮਿਲੇਗਾ-ਗੁਰਲਾਲ ਸਿੰਘ

ਸੰਗਰੂਰ, 12 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਐਸ.ਸੀ. ਸੈੱਲ ਦੇ ਚੇਅਰਮੈਨ ਗੁਰਲਾਲ ਸਿੰਘ ਨੇ ਕਿਹਾ ਕਿ ਸਰਕਾਰੀ ਦਰਬਾਰੇ ਮਾਨ-ਸਨਮਾਨ ਨਾਲ ਮਿਲਣ ਕਾਰਨ ਕਾਂਗਰਸ ਨਾਲ ਸੰਬੰਧਤ ਐਸ.ਸੀ. ਮੋਰਚੇ ਦਾ ਵਫ਼ਦ ਪੰਜਾਬ ...

ਪੂਰੀ ਖ਼ਬਰ »

ਧੂਰੀ 'ਚ 13 ਤੋਂ 16 ਤੱਕ ਵੱਖ-ਵੱਖ ਥਾਵਾਂ 'ਤੇ ਬਿਜਲੀ ਬੰਦ ਰਹੇਗੀ

ਧੂਰੀ, 12 ਸਤੰਬਰ (ਨਰਿੰਦਰ ਸੇਠ) - ਧੂਰੀ ਸਿਟੀ ਦੇ ਐਸ.ਡੀ.ਓ. ਕੰਵਰਦੀਪ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜਲੀ ਸਿਸਟਮ ਸੁਧਾਰ ਦੇ ਕੰਮਾਂ ਤਹਿਤ 13 ਸਤੰਬਰ ਨੂੰ ਸ਼ਿਵਪੁਰੀ ਮੁਹੱਲਾ, ਜੌਲੀ ਵਾਲਿਆਂ ਦੀ ਧਰਮਸ਼ਾਲਾ ...

ਪੂਰੀ ਖ਼ਬਰ »

ਖਨੌਰੀ ਦੀ ਦਾਣਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਖਨੌਰੀ, 12 ਸਤੰਬਰ (ਰਾਜੇਸ਼ ਕੁਮਾਰ) -ਜ਼ਿਲ੍ਹਾ ਸੰਗਰੂਰ ਦੇ ਕਸਬਾ ਖਨੌਰੀ ਦੀ ਅਨਾਜ ਮੰਡੀ 'ਚ 1509 ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਪਹਿਲੀ ਢੇਰੀ 2411 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿੱਕੀ | ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਸੁਰਿੰਦਰ ਸਿੰਘ ਦੀ ਆਰ.ਕੇ. ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਨੰਬਰਦਾਰ ਏਕਤਾ ਦਾ ਆਗਾਜ਼ ਜ਼ਿਲ੍ਹਾ ਸੰਗਰੂਰ ਤੋਂ ਕਰਨ ਦਾ ਫ਼ੈਸਲਾ

ਮਲੇਰਕੋਟਲਾ, 12 ਸਤੰਬਰ (ਕੁਠਾਲਾ) - ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਕੁੱਝ ਚੌਧਰ ਦੇ ਭੁੱਖੇ ਵਿਅਕਤੀਆਂ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਫ਼ਾਈ ਮਜ਼ਦੂਰ ਯੂਨੀਅਨ ਦੀ ਚੋਣ 'ਚ ਦੁਲੀਆ ਰਾਮ ਨੂੰ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣਿਆ

ਖਨੌਰੀ, 12 ਸਤੰਬਰ (ਬਲਵਿੰਦਰ ਸਿੰਘ ਥਿੰਦ) - ਜ਼ਿਲ੍ਹਾ ਸਫ਼ਾਈ ਮਜ਼ਦੂਰ ਯੂਨੀਅਨ ਸੰਗਰੂਰ ਦੀ ਇੱਕ ਵਿਸ਼ੇਸ਼ ਮੀਟਿੰਗ ਸਫ਼ਾਈ ਮਜ਼ਦੂਰ ਯੂਨੀਅਨ ਖਨੌਰੀ ਦੇ ਦਫ਼ਤਰ ਵਿਖੇ ਕਿਸ਼ੋਰੀ ਲਾਲ ਸਮਾਣਾ ਜ਼ਿਲ੍ਹਾ ਪ੍ਰਧਾਨ ਸਫ਼ਾਈ ਮਜ਼ਦੂਰ ਯੂਨੀਅਨ ਪਟਿਆਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੇ ਸੌ ਾਪਿਆ ਮੰਗ ਪੱਤਰ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾ ਅਧਿਕਾਰੀ ਸੰਯੁਕਤ ਸੰਗਠਨ ਪੰਜਾਬ ਪ੍ਰਦੇਸ਼ ਦੇ ਜਨਰਲ ਸਕੱਤਰ ਬਲਰਾਜ ਓਬਰਾਏ ਬਾਜ਼ੀ ਨੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਕੁੱਝ ...

ਪੂਰੀ ਖ਼ਬਰ »

ਦਫ਼ਤਰੀ ਕੰਮਕਾਜ ਠੱਪ ਕਰ ਕੇ ਸੰਘਰਸ਼ ਕਰਨ ਦੀ ਚਿਤਾਵਨੀ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਕਰਮਚਾਰੀ ਏਕਤਾ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸ: ਸੁਰਮੁੱਖ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਪੰਜਾਬ ਵਿੱਚੋਂ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਅਤੇ ਸਟੇਟ ਬਾਡੀ ਦੇ ਅਹੁਦੇਦਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਟੇਟ ਜਨਰਲ ਸਕੱਤਰ ਸ: ਮੁਖਵੰਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਵਿਭਾਗੀ ਮੰਗਾਂ ਮਨਵਾਉਣ ਲਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮਿਲਣ ਲਈ ਸਮਾਂ ਅਤੇ ਮਿਤੀ ਤੈਅ ਕਰਨ ਲਈ ਤੁਰੰਤ ਐਸੋਸੀਏਸ਼ਨ ਵੱਲ ਪੱਤਰ ਲਿਖਿਆ ਜਾਵੇ ਤਾਂ ਜੋ ਮੰਤਰੀ ਨੂੰ ਕਰਮਚਾਰੀਆਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਜਾਵੇ | ਬੈਠਕ ਵਿੱਚ ਕਰਮ ਸਿੰਘ ਵੱਲੋਂ ਸਟੇਜ ਸੈਕਟਰੀ ਦੀ ਡਿਊਟੀ ਨਿਭਾਈ ਗਈ | ਮੀਟਿੰਗ ਵਿੱਚ ਅਮਰੀਕ ਸਿੰਘ ਪੂਨੀਆ, ਕੁਲਵਿੰਦਰ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਕੌਰ, ਦਲਜੀਤ ਸਿੰਘ, ਲਖਵੀਰ ਸਿੰਘ, ਪ੍ਰਵੀਨ ਕੁਮਾਰ, ਕੁਲਜੀਤ ਕੌਰ, ਗੁਰਪਿੰਦਰਪਾਲ ਕੌਰ ਆਦਿ ਨੇ ਭਾਗ ਲਿਆ | ਸਾਰੇ ਆਗੂਆਂ ਨੇ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਐਸੋਸੀਏਸ਼ਨ ਨੂੰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਵਿਚਾਰਨ ਲਈ ਸਮਾਂ ਨਾ ਦਿੱਤਾ ਗਿਆ ਤਾਂ ਐਸੋਸੀਏਸ਼ਨ ਵੱਲੋਂ ਦਫਤਰੀ ਕੰਮਕਾਜ ਠੱਪ ਕਰ ਕੇ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ |


ਖ਼ਬਰ ਸ਼ੇਅਰ ਕਰੋ

ਨਰੇਗਾ ਮਜ਼ਦੂਰਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਗਲੇ ਪਿੰਡ ਤੁੰਗਾਂ ਵਿਖੇ ਨਰੇਗਾ ਮਜ਼ਦੂਰਾਂ ਦਾ ਇਕੱਠ ਸੀ.ਪੀ.ਆਈ. (ਐਮ) ਦੇ ਜ਼ਿਲ੍ਹਾ ਕਮੇਟੀ ਮੈਂਬਰ ਸਤਵੀਰ ਸਿੰਘ ਤੁੰਗਾਂ, ਨਰੇਗਾ ਆਗੂ ਬੇਅੰਤ ਸਿੰਘ, ਜੰਗ ਸਿੰਘ ਅਤੇ ਗੁਰਦੇਵ ਕੌਰ ਦੀ ਅਗਵਾਈ ਹੇਠ ਭਾਈ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 12 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਐਸ.ਏ.ਐਸ. ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਚੀਮਾ ਮੰਡੀ, 12 ਸਤੰਬਰ (ਜਗਰਾਜ ਮਾਨ) - ਬਲਾਕ ਪੱਧਰ 'ਤੇ ਹੋ ਰਹੀਆਂ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲਿਆਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ: ਸੈਕੰਡਰੀ ਸਕੂਲ ਚੀਮਾ ਦੇ ਖਿਡਾਰੀਆਂ ਨੇ ਬਾਜ਼ੀ ਮਾਰਦਿਆਂ ਕਬੱਡੀ ...

ਪੂਰੀ ਖ਼ਬਰ »

ਗੈਸ ਦੀ ਬੱਚਤ ਬਾਰੇ ਜਾਗਰੂਕ ਕਰਨ ਹਿੱਤ ਸੈਮੀਨਾਰ

ਚੀਮਾ ਮੰਡੀ, 12 ਸਤੰਬਰ (ਦਲਜੀਤ ਸਿੰਘ ਮੱਕੜ) - ਸਥਾਨਕ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿੱਚ ਪਿ੍ੰਸੀਪਲ ਮੈਡਮ ਲਲਿਤਾ ਸ਼ਰਮਾ ਦੀ ਅਗਵਾਈ ਵਿੱਚ ਸੁਪਰੀਮ ਭਾਰਤ ਗੈਸ ਚੀਮਾ ਮੰਡੀ ਦੇ ਸਹਿਯੋਗ ਨਾਲ 'ਗੈਸ ਸੇਫ਼ਟੀ ਅਤੇ ਸੇਵਿੰਗ' ਕੈਂਪ ਲਗਾਇਆ ਗਿਆ | ਕੈਂਪ ਵਿੱਚ ...

ਪੂਰੀ ਖ਼ਬਰ »

ਪਰਾਲੀ ਦੇ ਮਸਲੇ 'ਤੇ ਕਿਸਾਨ ਰਾਜਪਾਲ ਨੂੰ ਦੇਣਗੇ ਮੰਗ ਪੱਤਰ

ਸੰਗਰੂਰ, 12 ਸਤੰਬਰ (ਬਿੱਟਾ, ਦਮਨ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ (ਨਿਹੰਗ ਛਾਉਣੀ ਬੁੱਢਾ ਦਲ ਬਰਨਾਲਾ ਕੈਂਚੀਆਂ ਸੰਗਰੂਰ) ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਢੀਂਡਸਾ ਦਾ ਪੁੱਛਿਆ ਹਾਲਚਾਲ

ਭਵਾਨੀਗੜ੍ਹ, 12 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਦਾ ਨਵੀਂ ਦਿੱਲੀ ਵਿਖੇ ਅਪ੍ਰੇਸ਼ਨ ਹੋਣ ਉਪਰੰਤ ਆਰਾਮ ਕਰ ਰਹੇ ਹਨ, ਦਾ ਹਾਲ ਚਾਲ ਪੁੱਛਣ ਲਈ ਦਲ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਅਸ਼ਟਾਮ ਦੀ ਵੱਧ ਕੀਮਤ ਵਸੂਲਣ ਦੇ ਦੋਸ਼

ਕੌਹਰੀਆਂ, 12 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਤਹਿਸੀਲਾਂ ਵਿਚ ਆਪਣੇ ਨਿੱਤ ਦੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਦਾ ਮਾਮਲਾ ਦਿੜ੍ਹਬਾ ਤਹਿਸੀਲ ਵਿੱਚ ਸਾਹਮਣੇ ਆਇਆ | ਜਿੱਥੇ ਇਕ ਵਿਅਕਤੀ ਨੇ ਇਕ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵੱਲੋਂ ਐਸ. ਡੀ. ਐਮ ਸੁਨਾਮ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਜਰਨਲਿਸਟਸ ਐਸੋਸੀਏਸ਼ਨ ਸੁਨਾਮ ਦੇ ਪੱਤਰਕਾਰਾਂ ਵੱਲੋਂ ਬੀਤੇ ਦਿਨੀਂ ਬੰਗਲੌਰ ਵਿਖੇ ਸੀਨੀਅਰ ਮਹਿਲਾ ਪੱਤਰਕਾਰ ਗ਼ੌਰੀ ਲੰਕੇਸ਼ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ | ਇਸ ਸਮੇਂ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਨਵੇਂ ਆਏ ਥਾਣਾ ਮੁਖੀ ਵਲੋਂ ਪਤਵੰਤਿਆਂ ਨਾਲ ਮੀਟਿੰਗ

ਸੁਨਾਮ, ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਸੁਨਾਮ ਦੇ ਥਾਣਾ ਸਦਰ ਨਵੇਂ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ ਨਾਲ ਪਲੇਠੀ ਮਿਲਣੀ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲ਼ਾ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਜਿੱਤ ਪ੍ਰਾਪਤ ਕਰ ਕੇ ਸੰਸਥਾ ਦਾ ...

ਪੂਰੀ ਖ਼ਬਰ »

ਤੀਰ ਅੰਦਾਜ਼ੀ 'ਚ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਖੇਡ ਇੰਚਾਰਜ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਤੀਰ ਅੰਦਾਜ਼ੀ ਅੰਡਰ-14, 17, 19 ਲੜਕਿਆਂ ਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਸਾਰਾਗੜ੍ਹੀ ਦੀ ਜੰਗ ਦੀ 120ਵੀਂ ਵਰ੍ਹੇਗੰਢ ਮੌਕੇ ਸਮਾਗਮ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸਾਰਾਗੜ੍ਹੀ ਦੀ ਜੰਗ 120ਵੀਂ ਵਰ੍ਹੇਗੰਢ ਮੌਕੇ ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵੱਲੋਂ ਬਾਲ ਸੰਸਕਾਰ ਕੇਂਦਰ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਬਰਾਂਚ ਬਰਨਾਲਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਕਿਰਨਪਾਲ ਸਿੰਘ ਖੱਟੜਾ ਵਾਸੀ ਪਿੰਡ ਮੂੰਮ ਨੇ ਆਈਲੈਟਸ ਵਿਚੋਂ 7 ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਕਾਬਲੇ ਕਰਵਾਏ

ਧੂਰੀ, 12 ਸਤੰਬਰ (ਸੁਖਵੰਤ ਸਿੰਘ ਭੁੱਲਰ) - ਸਰਕਾਰੀ ਹਾਈ ਸਕੂਲ ਬਮਾਲ ਵਿਖੇ ਮੁੱਖ ਅਧਿਆਪਕ ਹਰਦੇਵ ਸਿੰਘ ਜਵੰਧਾ (ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਹਾਊਸ ਸਫ਼ਾਈ, ਸਲੋਗਨ ਲਿਖਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਟੂਰਨਾਮੈਂਟ 'ਚ ਪਾਇਨੀਅਰ ਸਕੂਲ ਦਾ ਓਵਰ ਆਲ ਟਰਾਫ਼ੀ 'ਤੇ ਕਬਜ਼ਾ

ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸ.ਸ.ਸ ਅਮਰਗੜ੍ਹ ਵਿਖੇ ਜ਼ੋਨਲ ਸਕੱਤਰ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜ਼ੋਨਲ ਪੱਧਰੀ ਟੂਰਨਾਮੈਂਟ 'ਚ ਪਾਇਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਓਵਰ ਆਲ ਟਰਾਫ਼ੀ 'ਤੇ ਕਬਜ਼ਾ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ ਪਿੰਡ ਮੰਨਵੀ ਨੂੰ ਦੂਜੀ ਵਾਰ ਬੀਮਾ ਗਰਾਮ ਐਲਾਨਿਆ

ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਮਲੇਰਕੋਟਲਾ ਸ਼ਾਖਾ ਅਧੀਨ ਪੈਂਦੇ ਪਿੰਡ ਮੰਨਵੀ ਨੂੰ ਦੂਜੀ ਵਾਰ ਬੀਮਾ ਗਰਾਮ ਐਲਾਨਦਿਆਂ ਚੰਡੀਗੜ੍ਹ ਮੰਡਲ ਪ੍ਰਬੰਧਕ ਮੈਡਮ ਸਰਬਜੀਤ ਕੌਰ ਦੀ ਹਾਜ਼ਰੀ 'ਚ ਮਲੇਰਕੋਟਲਾ ਸ਼ਾਖਾ ਪ੍ਰਬੰਧਕ ...

ਪੂਰੀ ਖ਼ਬਰ »

ਧਾਰਮਿਕ ਪ੍ਰੋਗਰਾਮ ਦੇ ਮੁਕਾਬਲੇ ਕਰਵਾਏ ਗਏ

ਮੂਨਕ, 12 ਸਤੰਬਰ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਕੜੈਲ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਸਿੱਖ ਬੱਚਿਆਂ ਦੇ ਧਾਰਮਿਕ ਪ੍ਰੋਗਰਾਮ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵੱਖ-ਵੱਖ ਧਾਰਮਿਕ ਪੇਸ਼ਕਾਰੀਆਂ ਕੀਤੀਆਂ ਗਈਆਂ ਜਿਵੇਂ ਕਿ ਗਤਕਾ, ਸ਼ਬਦ ਗਾਇਣ, ਕਵੀਸ਼ਰੀ, ...

ਪੂਰੀ ਖ਼ਬਰ »

ਸੰਗਾਲੀ ਕਬੱਡੀ ਕੱਪ 'ਤੇ ਹੋਇਆ ਬੇਨੜਾ ਦਾ ਕਬਜ਼ਾ

ਮਲੇਰਕੋਟਲਾ, ਅਮਰਗੜ੍ਹ, 12 ਸਤੰਬਰ (ਥਿੰਦ, ਝੱਲ) - ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਅਤੇ ਵੈੱਲਫੇਅਰ ਕਲੱਬ ਸੰਗਾਲੀ ਵੱਲੋਂ ਕਰਵਾਏ ਗਏ ਪੰਜਵੇਂ 2 ਰੋਜ਼ਾ ਕਬੱਡੀ ਕੱਪ ਵਿੱਚ ਇੱਕ ਪਿੰਡ ਓਪਨ ਮੁਕਾਬਲੇ ਬੇਨੜਾ ਨੇ ਜਿੱਤਿਆ, ਦੂਜਾ ਸਥਾਨ ਦਤਾਲ, ਤੀਜਾ ਮੰਡੀਆਂ ਅਤੇ ਚੌਥਾ ...

ਪੂਰੀ ਖ਼ਬਰ »

ਵਿਸਾਖਾ ਸਿੰਘ ਸੰਦੌੜ ਸਹਿਕਾਰੀ ਸਭਾ ਦੇ ਸਕੱਤਰ ਨਿਯੁਕਤ

ਸੰਦੌੜ, 12 ਸਤੰਬਰ (ਜਗਪਾਲ ਸਿੰਘ ਸੰਧੂ) - ਪਿੰਡ ਸੰਦੌੜ ਦੇ ਉਦਮੀਂ ਨੌਜਵਾਨ ਵਿਸਾਖਾ ਸਿੰਘ ਸੰਦੌੜ ਪਿੰਡ ਭੈਣੀ ਬੜਿੰਗਾ ਦੀ ਬਹੁਮੰਤਵੀ ਸਹਿਕਾਰੀ ਸਭਾ ਦੇ ਸਕੱਤਰ ਨਿਯੁਕਤ ਕੀਤੇ ਗਏ ਹਨ | ਇਸ ਸਬੰਧੀ ਸਭਾ ਦੇ ਪ੍ਰਧਾਨ ਨੇ ਦੱਸਿਆ ਕਿ ਸਭਾ ਦੀ ਇਕ ਹੰਗਾਮੀ ਮੀਟਿੰਗ ਮੇਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰੇਗੀ-ਬਡਲਾ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਤ੍ਹਾ ਹਾਸਲ ਕਰਨ ਤੋਂ ਵਾਂਝੀਆਂ ਰਹਿ ਗਈਆਂ ਪਾਰਟੀਆਂ ਕਈ ਤਰ੍ਹਾਂ ਦਾ ਕੂੜ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ | ਅਸਲ ਵਿੱਚ ਉਹ ਪੰਜਾਬ ਦੀ ਜਨਤਾ ਨੰੂ ਗੁਮਰਾਹ ਕਰ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ, ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲਹਿਰਾਗਾਗਾ, 12 ਸਤੰਬਰ (ਅਸ਼ੋਕ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਜ਼ੋਨ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲੜਕੇ 'ਤੇ ਲੜਕੀਆਂ ਦੀਆਂ 20 ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅੰਡਰ 17 ਸਾਲਾਂ ਵਿਚ ਲੜਕੀਆਂ ਦੇ ...

ਪੂਰੀ ਖ਼ਬਰ »

ਭਾਜਪਾ ਆਗੂ ਅਮਨ ਪੂਨੀਆ ਨੇ ਵੰਡੇ ਸਰਟੀਫਿਕੇਟ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਥਾਨਕ ਡੀ. ਯੁਨੀਕ ਸਕਿੱਲ ਟਰੇਨਿੰਗ ਸੈਂਟਰ/ਇੰਜਨੀਅਰਜ਼ ਡਰੀਮ ਅਕੈਡਮੀ ਸੰਗਰੂਰ ਵਿਖੇ ਇੱਕ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਉਸਮਾਨ ਨੇ ਪਾਵਰ ਲਿਫ਼ਟਿੰਗ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਉੱਪਲ ਭੂਪਾ ਵਿਖੇ ਅੰਗਹੀਣ ਖਿਡਾਰੀਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਪੰਜਾਬ ਪੱਧਰੀ ਪੈਰਾ ਉਲੰਪਿਕ ਗੇਮਜ਼ ਕਰਵਾਈਆਂ ਗਈਆਂ | ਇਹਨਾਂ ਖੇਡਾਂ ਵਿਚ ਪਾਵਰ ਲਿਫ਼ਟਿੰਗ ਦੇ ਮੁਕਾਬਲੇ ...

ਪੂਰੀ ਖ਼ਬਰ »

ਕੈਪਟਨ ਦੀ ਬੇਤੁਕੀ ਬਿਆਨਬਾਜ਼ੀ ਕਾਰਨ ਕਿਸਾਨ ਖ਼ੁਦਕੁਸ਼ੀਆਂ ਵਿਚ ਵਾਧਾ ਹੋਇਆ-ਸਿੱਧੂ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਤੁਕੀ ਬਿਆਨਬਾਜ਼ੀ ਕਾਰਨ ਪੰਜਾਬ ਵਿੱਚ ਕਿਸਾਨ ...

ਪੂਰੀ ਖ਼ਬਰ »

ਰਾਜਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਲੌਾਗੋਵਾਲ, 12 ਸਤੰਬਰ (ਵਿਨੋਦ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਅੱਜ ਲੌਾਗੋਵਾਲ ਸਥਿਤ ਦੁੱਲਟ ਪੱਤੀ ਦੀ ਧਰਮਸ਼ਾਲਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਜਨਮ ਤੋਂ ਕੱਟੇ ਬੁੱਲ ਤੇ ਤਾਲੂ (ਖੰਡੂਏ) ਦੇ ਇਲਾਜ ਦਾ ਮੁਫ਼ਤ ਕੈਂਪ 15 ਤੱਕ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)-ਖੰਡੂਆ ਇਕ ਜਮਾਂਦਰੂ ਬਿਮਾਰੀ ਹੈ ਤੇ ਲਗਭਗ 800 ਨਵੇਂ ਜੰਮੇ ਬੱਚਿਆਂ 'ਚੋਂ ਇਕ ਬੱਚਾ ਕੱਟੇ ਹੋਏ ਬੁੱਲ ਤੇ ਕੱਟੇ ਹੋਏ ਤਾਲੂ ਨਾਲ ਪੈਦਾ ਹੁੰਦਾ ਹੈ | ਕੁਦਰਤ ਵਲੋਂ ਸੁੰਦਰ ਚਿਹਰੇ ਤੋਂ ਵਾਂਝੇ ਰਹੇ ਇਨ੍ਹਾਂ ਬੱਚਿਆਂ ਪ੍ਰਤੀ ਅਕਸਰ ...

ਪੂਰੀ ਖ਼ਬਰ »

ਚੁਣੇ ਹੋਏ ਮਲਟੀਪਰਪਜ਼ ਸਿਹਤ ਵਰਕਰਾਂ ਕੀਤੀ ਹਾਜ਼ਰੀ ਪਾਉਣ ਦੀ ਮੰਗ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਅਦਾਲਤੀ ਬੰਦੀ ਕਾਰਨ ਚੁਣੇ ਹੋਏ ਮਲਟੀਪਰਪਜ਼ ਸਿਹਤ ਵਰਕਰ ਜਿਨ੍ਹਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਉਨ੍ਹਾਂ ਨੂੰ ਸਟੇਸ਼ਨ ਅਲਾਟ ਹੋਏ, ਨਿਯੁਕਤੀ ਪੱਤਰ ਵੀ ਪ੍ਰਾਪਤ ਹੋਏ ਤੇ 919 ਉਮੀਦਵਾਰਾਂ ਦਾ ਮੈਡੀਕਲ ਵੀ ਹੋਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX