ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  18 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਇੰਸ ਬਲਾਕ ਦਾ ਉਦਘਾਟਨ ਤੇ ਪ੍ਰਬੰਧਕੀ ਬਲਾਕ ਦੇ ਨੀਂਹ-ਪੱਥਰ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 12 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਦੇ ਵਿਕਾਸ ਕਾਰਜਾਂ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ...

ਪੂਰੀ ਖ਼ਬਰ »

ਪੇਂਡੂ-ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ ਔਰਤ ਵੱਲੋਂ ਡਾਇਰੈਕਟਰ 'ਤੇ ਗੰਭੀਰ ਦੋਸ਼

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਓ.ਬੀ.ਸੀ. ਦੀ ਪੇਂਡੂ ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ 34 ਸਾਲਾਂ ਔਰਤ ਨੇ ਸੰਸਥਾ ਦੇ ਡਾਇਰੈਕਟਰ ਦਿਨੇਸ਼ ਗੋਇਲ 'ਤੇ ਜਿਸਮਾਨੀ ਛੇੜ-ਛਾੜ ਅਤੇ ਨਜਾਇਜ਼ ਸਬੰਧ ਬਣਾਏ ਜਾਣ ਦਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਰਿਟਾ: ਡੀ.ਐੱਸ.ਪੀ. ਔਲਖ ਨੇ ਵੱਡੇ ਫ਼ਰਕ ਨਾਲ ਜਿੱਤੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਹੱਕਾਂ, ਅਧਿਕਾਰਾਂ ਦੀ ਰਾਖੀ ਦੇ ਨਾਲ-ਨਾਲ ਸਮੱਸਿਆਵਾਂ ਦੇ ਖ਼ਾਤਮੇ ਲਈ ਬਣਾਈ ਗਈ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਦੀ ਚੋਣ ਲਈ ਅੱਜ ਵੋਟਾਂ ਪਈਆਂ, ਜਿਨ੍ਹਾਂ ਵਿਚ ਰਿਟਾ: ਡੀ. ਐੱਸ. ਪੀ. ਜਸਪਾਲ ਸਿੰਘ ਔਲਖ ਆਪਣੇ ਵਿਰੋਧੀ ਰਿਟਾ: ਇੰਸਪੈਕਟਰ ਭੁਪਿੰਦਰ ਸਿੰਘ ਨੂੰ 224 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਦੂਜੀ ਵਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ | ਪ੍ਰਧਾਨਗੀ ਪਦ ਲਈ ਡੀ.ਐੱਸ.ਪੀ. ਜਸਪਾਲ ਸਿੰਘ ਔਲਖ ਜਿੱਥੇ ਉਮੀਦਵਾਰ ਸਨ, ਉੱਥੇ ਰਿਟਾ: ਇੰਸਪੈਕਟਰ ਭੁਪਿੰਦਰ ਸਿੰਘ ਵੀ ਚੋਣ ਮੈਦਾਨ ਵਿਚ ਨਿੱਤਰੇ ਹੋਏ ਸਨ | ਦੇਰ ਸ਼ਾਮ ਨੂੰ ਗਿਣਤੀ ਸਮੇਂ ਜਸਪਾਲ ਸਿੰਘ ਔਲਖ ਨੂੰ 263 ਵੋਟ ਮਿਲੇ, ਜਦਕਿ ਭੁਪਿੰਦਰ ਸਿੰਘ ਨੂੰ ਸਿਰਫ਼ 39 ਵੋਟਾਂ ਹੀ ਪ੍ਰਾਪਤ ਹੋਈਆਂ | 224 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤਣ ਉਪਰੰਤ ਜਸਪਾਲ ਸਿੰਘ ਔਲਖ ਰਿਟਾ: ਡੀ.ਐੱਸ.ਪੀ. ਨੇ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਸਮੂਹ ਸਾਥੀਆਂ ਨੂੰ ਵਿਸ਼ਵਾਸ ਦਵਾਇਆ ਕਿ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕੰਮ ਕਰਦੀ ਹੋਈ ਸੇਵਾ ਮੁਕਤ ਮੁਲਾਜ਼ਮਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਫ਼ਰਜ਼ਾਂ ਦੀ ਪੂਰਤੀ ਲਈ ਡਟਵਾਂ ਪਹਿਰਾ ਦੇਵੇਗੀ | ਇਸ ਮੌਕੇ ਉਨ੍ਹਾਂ ਨੇ ਜਥੇਬੰਦੀ ਦੇ ਬਾਕੀ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ, ਜਿਸ ਵਿਚ ਰਿਟਾ: ਐੱਸ. ਪੀ. ਨਰਿੰਦਰ ਸਿੰਘ ਸ਼ਰਮਾ, ਰਿਟਾ: ਐੱਸ. ਪੀ. ਰਾਮ ਪ੍ਰਕਾਸ਼ ਪੈਟਰਨ, ਰਿਟਾ: ਐੱਸ.ਆਈ. ਬ੍ਰਹਮ ਦੱਤ ਨੂੰ ਸਰਪ੍ਰਸਤ ਤੇ ਕਾਨੂੰਨੀ ਸਲਾਹਕਾਰ, ਰਿਟਾ: ਇੰਸਪੈਕਟਰ ਲਖਵਿੰਦਰ ਸਿੰਘ, ਮੀਤ ਪ੍ਰਧਾਨ ਰਿਟਾ: ਇੰਸਪੈਕਟਰ ਗੁਰਦੀਪ ਸਿੰਘ, ਰਿਟਾ: ਐੱਸ.ਆਈ. ਸੁਰਜਨ ਸਿੰਘ, ਰਿਟਾ: ਐੱਸ.ਆਈ. ਸੁਭਾਸ਼ ਚੰਦਰ, ਰਿਟਾ: ਐੱਸ.ਆਈ. ਪ੍ਰਤਾਪ ਸਿੰਘ, ਰਿਟਾ: ਐੱਚ.ਸੀ. ਮੁਖਤਿਆਰ ਸਿੰਘ ਨੂੰ ਮੀਤ ਪ੍ਰਧਾਨ, ਰਿਟਾ: ਇੰਸ: ਮੁਖਤਿਆਰ ਸਿੰਘ ਬਾਬਾ ਨੂੰ ਜਨਰਲ ਸਕੱਤਰ, ਰਿਟਾ: ਇੰਸ: ਰਣਜੀਤ ਸਿੰਘ ਸੋਢੀ ਨੂੰ ਸਕੱਤਰ, ਰਿਟਾ: ਏ.ਐੱਸ.ਆਈ ਤਰਸੇਮ ਪਾਲ ਮਹਿਤਾ ਜੁਆਇੰਟ ਸਕੱਤਰ, ਰਿਟਾ: ਇੰਸ: ਸੁਭਾਸ਼ ਚੰਦਰ ਖ਼ਜ਼ਾਨਚੀ, ਰਿਟਾ: ਏ.ਐੱਸ.ਆਈ. ਮਹਿਲ ਸਿੰਘ ਪੈੱ੍ਰਸ ਸਕੱਤਰ ਨਿਯੁਕਤ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ ਬਰਤਾਨੀਆ ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਫ਼ਿਰੋਜ਼ਪੁਰ ਪਹੰੁਚੇ ਬਰਤਾਨੀਆ ਫ਼ੌਜ ਦੇ ਅਧਿਕਾਰੀ ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ | ਦੱਸਣਯੋਗ ਹੈ ਕਿ ਬਰਤਾਨੀਆ ਫ਼ੌਜ ਵਲੋਂ ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਮਨਪ੍ਰੀਤ ਸਿੰਘ ਬਾਦਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਦੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੰੁਚਣ ਤੋਂ ਪਹਿਲਾਂ ਆਪਣੇ ਪੁਰਾਣੇ ਸਾਥੀ ਪ੍ਰੀਤਮ ਸਿੰਘ ਪਿਆਰੇਆਣਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਆਰ. ਟੀ. ਏ. ਫ਼ਿਰੋਜ਼ਪੁਰ ਨੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੀਤੇ ਓਵਰਲੋਡ ਵਾਹਨ ਬੰਦ

ਲੱਖੋ ਕੇ ਬਹਿਰਾਮ, 12 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਰੇਤ ਦੀ ਢੋਆ-ਢੁਆਈ 'ਚ ਲੱਗੇ ਓਵਰਲੋਡ ਟਰੈਕਟਰ-ਟਰਾਲਿਆਂ ਸਬੰਧੀ ਰੋਜ਼ਾਨਾ ਅਜੀਤ ਵਿਚ ਖ਼ਬਰ ਛਪਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਰਿਜਨਲ ਟਰਾਂਸਪੋਰਟ ਅਧਿਕਾਰੀ ਫ਼ਿਰੋਜ਼ਪੁਰ ਵਲੋਂ ਅੱਜ ਸਵੇਰ ਵਕਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਾਰਾਗੜ੍ਹੀ ਸ਼ਹੀਦਾਂ ਨੂੰ ਕੀਤਾ ਸਿੱਜਦਾ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ 'ਚ ਅੱਜ ਜ਼ਿਲ੍ਹਾ ਬਾਰ ਅਸੋਸੀਏਸ਼ਨ ਦੇ ਵਕੀਲਾਂ ਵਲੋਂ ਪਹੰੁਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਇਆ ਬਲੱਡ ਸ਼ੂਗਰ ਜਾਂਚ ਕੈਂਪ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈਲਫੇਅਰ ਸੁਸਾਇਟੀ ਦੁਆਰਾ ਸ੍ਰੀਮਤੀ ਕਿਰਪਾ ਦੇਵੀ ਬੱਬਰ ਦੀ ਯਾਦ ਵਿਚ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਕੰਵਲ ਚਰਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਚੰਡੀਗੜ੍ਹ) ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਕੀਤੀ ਗਈ | ...

ਪੂਰੀ ਖ਼ਬਰ »

ਟੰਡਨ ਪਰਵਾਰ ਨੂੰ ਸਦਮਾ, ਭਾਰਤ ਭੂਸ਼ਨ ਟੰਡਨ ਦਾ ਦਿਹਾਂਤ

ਮਖੂ, 12 ਸਤੰਬਰ (ਵਰਿੰਦਰ ਮਨਚੰਦਾ)-ਆੜ੍ਹਤੀਆ ਭਾਰਤ ਭੂਸ਼ਨ ਟੰਡਨ ਦਾ ਦਿਹਾਂਤ ਹੋਣ ਨਾਲ ਪਰਿਵਾਰ ਵਾਲਿਆਂ ਨੂੰ ਭਾਰੀ ਸਦਮਾ ਪਹੁੰਚਿਆ ਹੈ | ਭਾਰਤ ਭੂਸ਼ਨ ਟੰਡਨ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਸਿਆਸੀ, ਧਾਰਮਿਕ ਸਮਾਜਿਕ ਆਗੂ ਜਥੇ: ਇੰਦਰਜੀਤ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਅਸਲ੍ਹਾ ਲਾਇਸੰਸ ਲੈਣ ਲਈ ਧੱਕੇ ਖਾ ਰਿਹੈ ਮਾਣਾ ਸਿੰਘ ਵਾਸੀ ਗੁਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿ੍ਥੀ ਸਿੰਘ ਨੂੰ ਨਾ ਤਾਂ ਸੁਵਿਧਾ ਸੈਂਟਰ ਤੋਂ ਹੀ ਕੋਈ ਸੁਵਿਧਾ ਮਿਲੀ ਅਤੇ ਨਾ ਹੀ ਕਿਸੇ ਦਫ਼ਤਰ ਨੇ ਕੋਈ ਸੂਚਨਾ ਦਿੱਤੀ | ਪਿੰਡ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਏਜੰਟ ਤੋਂ ਕਿਸਾਨ ਦੇ ਪੈਸੇ ਵਾਪਸ ਕਰਵਾਏ

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਕਰਨ ਸਿੰਘ ਕੋਠੇ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਅਹਿਮ ਮੱੁਦੇ ਵਿਚਾਰ ਗਏ | ਪੰਜਾਬ ਵਿਚ ਭੋਲੇ-ਭਾਲੇ ਲੋਕਾਂ ਨੂੰ ਅਖੌਤੀ ਏਜੰਟ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ...

ਪੂਰੀ ਖ਼ਬਰ »

ਡੀ. ਟੀ. ਓ. ਦਫ਼ਤਰ ਖ਼ਤਮ ਹੋਣ ਬਾਅਦ ਸੂਬੇ ਵਿਚ ਵਾਹਨਾਂ ਦੀਆਂ ਰਜਿਸਟਰੇਸ਼ਨਾਂ ਨੂੰ ਲੱਗੀਆਂ ਬਰੇਕਾਂ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਫ਼ਤਰ ਖ਼ਤਮ ਕਰਕੇ ਬੇਸ਼ੱਕ ਲੋਕਾਂ ਨੂੰ ਸੁਵਿਧਾ ਦੇਣ ਦਾ ਸੁਪਨਾ ਵੇਖਿਆ ਸੀ ਪਰ ਹਾਲੇ ਤੱਕ ਇਹ ਸੁਪਨਾ ਪੂਰਾ ਹੋਣ 'ਚ ਸਮਾਂ ਲੱਗੇਗਾ | ਸੂਬੇ ਵਿਚ ਕਾਫ਼ੀ ਸਮੇਂ ਤੋਂ ਵਾਹਨਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ | ਲੜਕਿਆਂ ਦੀ 100 ਮੀਟਰ ਦੌੜ ਵਿਚ ਕਰਨਪੀ੍ਰਤ ਸਿੰਘ ਭੰਬਾ ਲੰਡਾ ਪਹਿਲੇ ਤੇ ਅੰਮਿ੍ਤਪਾਲ ਸਿੰਘ ਉਗੋਕੇ ਦੂਸਰੇ ਸਥਾਨ 'ਤੇ ਰਿਹਾ | ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖ਼ਾਸ ਤੌਰ 'ਤੇ ਤਿੰਨ ਮਤੇ ਪਾਸ ਕੀਤੇ ਗਏ, ਜਿਵੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਸ਼ਾਹ ਵਾਲਾ ਵਿਖੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਰੂਪ ਸਿੰਘ ਮਹੀਂਆਂ ਵਾਲਾ, ਕੁਲਵੰਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਨੰਬਰਦਾਰ ਜ਼ਿਲ੍ਹਾ ਯੂਨੀਅਨ 'ਚ ਕੋਈ ਵਿਸਤਾਰ ਨਹੀਂ ਕੀਤਾ- ਜ਼ਿਲ੍ਹਾ ਕਮੇਟੀ ਆਗੂ

ਗੁਰੂਹਰਸਹਾਏ, 12 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰੂਹਰਸਹਾਏ ਤਹਿਸੀਲ ਕੰਮਪਲੈਕਸ ਵਿਖੇ ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਾਈਸ ਉਪ ਪ੍ਰਧਾਨ ਬਲਵੀਰ ਸਿੰਘ, ਪਰਮਜੀਤ ਹਾਂਡਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ: ਪ੍ਰੀਤਮ ਸਿੰਘ ਨਮਿਤ ਰਖਾਏ ਪਾਠ ਦੇ ਭੋਗ 15 ਸਤੰਬਰ ਨੂੰ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਆਗੂ ਨਗਿੰਦਰ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸੁਖਵਿੰਦਰ ਸਿੰਘ ਛਿੰਦਰ ਰੇਲਵੇ ਵਿਭਾਗ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਖੋਸਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਅਣਮਿਥੇ ਸਮੇਂ ਲਈ ਧਰਨਾ 18 ਸਤੰਬਰ ਤੋਂ- ਮੁਰਾਲੀ

ਮਮਦੋਟ, 12 ਸਤੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਾਉਣ, ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਅਤੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਸਫਲ ਰਹੀ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਦੇ ਬੰਦ ਪਏ ਸਾਈਕਲ ਸਟੈਂਡ ਅੰਦਰ ਪਏ ਲਾਵਾਰਸ ਵਾਹਨਾਂ ਦਾ ਨਹੀਂ ਕੋਈ ਵਾਰਸ

ਫ਼ਿਰੋਜ਼ਪੁਰ, 12 ਸਤੰਬਰ (ਪਰਮਿੰਦਰ ਸਿੰਘ)- ਰੇਲਵੇ ਵਿਭਾਗ ਭਾਵੇਂ ਆਪਣੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਥੱਕਦੀ ਨਹੀਂ ਸੀ, ਪਰ ਪਿਛਲੇ ਇਕ ਮਹੀਨੇ ਤੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਬਣਿਆ ਸਾਈਕਲ ਸਟੈਂਡ ਬੰਦ ਰਹਿਣ ਦੇ ਬਾਵਜੂਦ ਉਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਪੰਜਾਬ ਵਿਚ ਖੇਤੀਬਾੜੀ ਦੀ ਰਹਿੰਦ-ਖੰੂਹਦ ਨੂੰ ਸਾੜਨ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੇ ਬਚਾਅ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਵਲੋਂ ਸਾਂਝੇ ਤੌਰ 'ਤੇ ਮੱਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX