ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਇੰਸ ਬਲਾਕ ਦਾ ਉਦਘਾਟਨ ਤੇ ਪ੍ਰਬੰਧਕੀ ਬਲਾਕ ਦੇ ਨੀਂਹ-ਪੱਥਰ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 12 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਦੇ ਵਿਕਾਸ ਕਾਰਜਾਂ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ...

ਪੂਰੀ ਖ਼ਬਰ »

ਪੇਂਡੂ-ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ ਔਰਤ ਵੱਲੋਂ ਡਾਇਰੈਕਟਰ 'ਤੇ ਗੰਭੀਰ ਦੋਸ਼

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਓ.ਬੀ.ਸੀ. ਦੀ ਪੇਂਡੂ ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ 34 ਸਾਲਾਂ ਔਰਤ ਨੇ ਸੰਸਥਾ ਦੇ ਡਾਇਰੈਕਟਰ ਦਿਨੇਸ਼ ਗੋਇਲ 'ਤੇ ਜਿਸਮਾਨੀ ਛੇੜ-ਛਾੜ ਅਤੇ ਨਜਾਇਜ਼ ਸਬੰਧ ਬਣਾਏ ਜਾਣ ਦਾ ਦਬਾਅ ਪਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਪੈੱ੍ਰਸ ਨੂੰ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦਿਆਂ ਸ਼ਿਕਾਇਤ ਕਰਤਾ ਕਿਰਨਜੀਤ ਕੌਰ ਪਤਨੀ ਬੋਹੜ ਸ਼ਾਹ ਨੇ ਦੱਸਿਆ ਕਿ ਉਹ ਉਕਤ ਸੰਸਥਾ ਦੀ ਮੈਸ ਵਿਚ ਖਾਣਾ ਬਣਾਉਣ ਲਈ ਲਗਭਗ ਡੇਢ ਸਾਲ ਤੋਂ ਕੰਮ ਕਰਦੀ ਹੈ | ਉਸ ਨੇ ਇਹ ਵੀ ਦੱਸਿਆ ਕਿ ਉੱਥੇ ਦਿਨ-ਰਾਤ ਦਾ ਖਾਣਾ ਬਣਾਉਣ ਦੀ ਡਿਊਟੀ ਉਨ੍ਹਾਂ ਦੀ ਹੈ ਅਤੇ ਉਸ ਦਾ ਪਤੀ ਬੋਹੜ ਸ਼ਾਹ ਵੀ ਉੱਥੇ ਹੀ ਕੰਮ ਕਰਦਾ ਹੈ | ਉਸ ਨੇ ਆਪਣੇ ਬਿਆਨ ਵਿਚ ਅੱਗੇ ਦੋਸ਼ ਲਗਾਇਆ ਕਿ ਸੰਸਥਾ ਦਾ ਡਾਇਰੈਕਟਰ ਦਿਨੇਸ਼ ਗੋਇਲ ਆਨੇ-ਬਹਾਨੇ ਉਸਨੂੰ ਆਪਣੇ ਕੈਬਿਨ ਵਿਚ ਬੁਲਾਉਂਦਾ ਹੈ ਅਤੇ ਕੁਮੈਂਟ ਕੱਸਣ ਤੋਂ ਇਲਾਵਾ ਉਸ ਨਾਲ ਜਿਸਮਾਨੀ ਛੇੜਛਾੜ ਕਰਦਾ ਹੈ | ਹਲਫ਼ੀਆ ਬਿਆਨ ਵਿਚ ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਡਾਇਰੈਕਟਰ ਸ਼ਰਾਬ ਪੀਣ ਦਾ ਆਦੀ ਹੈ ਅਤੇ ਆਨੇ-ਬਹਾਨੇ ਰਾਤ ਦਾ ਖਾਣਾ 9-10 ਵਜੇ ਕਮਰੇ ਵਿਚ ਮੰਗਵਾ ਕੇ ਉਸ ਨੂੰ ਨਜਾਇਜ਼ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਸੀ | ਉਸ ਨੇ ਅੱਗੇ ਦੱਸਿਆ ਕਿ ਜਦ ਗੱਲ ਮੇਰੀ ਬਰਦਾਸ਼ਤ ਤੋਂ ਬਾਹਰ ਹੋ ਗਈ ਤਾਂ ਮੈਂ ਇਹ ਗੱਲ ਆਪਣੇ ਪਤੀ ਨਾਲ ਸਾਂਝੀ ਕੀਤੀ, ਜਿਸ 'ਤੇ ਉਕਤ ਡਾਇਰੈਕਟਰ ਨੇ ਮੇਰੇ ਪਤੀ ਤੋਂ ਜ਼ੁਬਾਨੀ ਮੁਆਫ਼ੀ ਵੀ ਮੰਗੀ ਅਤੇ ਅੱਗੇ ਤੋਂ ਅਜਿਹੀਆਂ ਹਰਕਤਾਂ ਤੋਂ ਤੌਬਾ ਕੀਤੀ | ਅੰਤ ਵਿਚ ਉਸ ਨੇ ਦੱਸਿਆ ਕਿ ਇਸ ਦੀ ਰੰਜਿਸ਼ ਵਜੋਂ ਉਕਤ ਡਾਇਰੈਕਟਰ ਨੇ ਸਟਾਫ਼ ਦੀ ਇੱਕ ਹੋਰ ਮੈਡਮ ਨਾਲ ਮਿਲ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਰਸੋਈ ਘਰ ਵਿਚ ਜੋ ਵਸਤੂਆਂ ਨਹੀਂ ਲਿਆਈਆਂ ਜਾਂਦੀਆਂ ਉਨ੍ਹਾਂ ਦੀ ਮੰਗ ਕਰਕੇ ਉਸਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਪਰ ਇਹ ਸਾਰਾ ਕੁਝ ਉਹ ਰੁਜ਼ਗਾਰ ਖੁੱਸ ਜਾਣ ਦੇ ਡਰ ਤੋਂ ਬਰਦਾਸ਼ਤ ਕਰਦੀ ਰਹੀ | ਉਸ ਨੇ ਅੱਗੇ ਦੱਸਿਆ ਕਿ 3-4 ਦਿਨ ਪਹਿਲਾਂ ਸ਼ਰਾਬੀ ਹਾਲਤ ਵਿਚ ਉਕਤ ਦਿਨੇਸ਼ ਗੋਇਲ ਨੇ ਉਸ ਨੂੰ ਨਜਾਇਜ਼ ਸਬੰਧ ਬਣਾਉਣ ਲਈ ਦਬਾਅ ਪਾਇਆ ਅਤੇ ਵਿਰੋਧ ਕਰਨ 'ਤੇ ਬੁਰਾ ਭਲਾ ਕਿਹਾ ਅਤੇ ਅਗਲੇ ਦਿਨ ਸਵੇਰੇ ਦਫ਼ਤਰ ਬੁਲਾ ਕੇ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਗੱਲ ਕਹਿ ਕੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ | ਔਰਤ ਵਲੋਂ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਕੀਤੀ ਗਈ ਹੈ | ਓਧਰ ਜਦ ਇਸ ਸਬੰਧੀ ਪੱਖ ਜਾਣਨ ਲਈ ਡਾਇਰੈਕਟਰ ਦਿਨੇਸ਼ ਗੋਇਲ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਆਪਣੇ ੳੱਪਰ ਲੱਗੇ ਦੋਸ਼ਾਂ ਨੂੰ ਬੇ-ਬੁਨਿਆਦ ਦੱਸਦਿਆਂ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿਚ ਹੈ, ਉਹ ਖ਼ੁਦ ਸੱਚ-ਝੂਠ ਦਾ ਨਿਤਾਰਾ ਕਰ ਲੈਣਗੇ |


ਖ਼ਬਰ ਸ਼ੇਅਰ ਕਰੋ

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਰਿਟਾ: ਡੀ.ਐੱਸ.ਪੀ. ਔਲਖ ਨੇ ਵੱਡੇ ਫ਼ਰਕ ਨਾਲ ਜਿੱਤੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਹੱਕਾਂ, ਅਧਿਕਾਰਾਂ ਦੀ ਰਾਖੀ ਦੇ ਨਾਲ-ਨਾਲ ਸਮੱਸਿਆਵਾਂ ਦੇ ਖ਼ਾਤਮੇ ਲਈ ਬਣਾਈ ਗਈ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ ਬਰਤਾਨੀਆ ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਫ਼ਿਰੋਜ਼ਪੁਰ ਪਹੰੁਚੇ ਬਰਤਾਨੀਆ ਫ਼ੌਜ ਦੇ ਅਧਿਕਾਰੀ ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ | ਦੱਸਣਯੋਗ ਹੈ ਕਿ ਬਰਤਾਨੀਆ ਫ਼ੌਜ ਵਲੋਂ ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਮਨਪ੍ਰੀਤ ਸਿੰਘ ਬਾਦਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਦੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੰੁਚਣ ਤੋਂ ਪਹਿਲਾਂ ਆਪਣੇ ਪੁਰਾਣੇ ਸਾਥੀ ਪ੍ਰੀਤਮ ਸਿੰਘ ਪਿਆਰੇਆਣਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਆਰ. ਟੀ. ਏ. ਫ਼ਿਰੋਜ਼ਪੁਰ ਨੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੀਤੇ ਓਵਰਲੋਡ ਵਾਹਨ ਬੰਦ

ਲੱਖੋ ਕੇ ਬਹਿਰਾਮ, 12 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਰੇਤ ਦੀ ਢੋਆ-ਢੁਆਈ 'ਚ ਲੱਗੇ ਓਵਰਲੋਡ ਟਰੈਕਟਰ-ਟਰਾਲਿਆਂ ਸਬੰਧੀ ਰੋਜ਼ਾਨਾ ਅਜੀਤ ਵਿਚ ਖ਼ਬਰ ਛਪਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਰਿਜਨਲ ਟਰਾਂਸਪੋਰਟ ਅਧਿਕਾਰੀ ਫ਼ਿਰੋਜ਼ਪੁਰ ਵਲੋਂ ਅੱਜ ਸਵੇਰ ਵਕਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਾਰਾਗੜ੍ਹੀ ਸ਼ਹੀਦਾਂ ਨੂੰ ਕੀਤਾ ਸਿੱਜਦਾ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ 'ਚ ਅੱਜ ਜ਼ਿਲ੍ਹਾ ਬਾਰ ਅਸੋਸੀਏਸ਼ਨ ਦੇ ਵਕੀਲਾਂ ਵਲੋਂ ਪਹੰੁਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਇਆ ਬਲੱਡ ਸ਼ੂਗਰ ਜਾਂਚ ਕੈਂਪ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈਲਫੇਅਰ ਸੁਸਾਇਟੀ ਦੁਆਰਾ ਸ੍ਰੀਮਤੀ ਕਿਰਪਾ ਦੇਵੀ ਬੱਬਰ ਦੀ ਯਾਦ ਵਿਚ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਕੰਵਲ ਚਰਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਚੰਡੀਗੜ੍ਹ) ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਕੀਤੀ ਗਈ | ...

ਪੂਰੀ ਖ਼ਬਰ »

ਟੰਡਨ ਪਰਵਾਰ ਨੂੰ ਸਦਮਾ, ਭਾਰਤ ਭੂਸ਼ਨ ਟੰਡਨ ਦਾ ਦਿਹਾਂਤ

ਮਖੂ, 12 ਸਤੰਬਰ (ਵਰਿੰਦਰ ਮਨਚੰਦਾ)-ਆੜ੍ਹਤੀਆ ਭਾਰਤ ਭੂਸ਼ਨ ਟੰਡਨ ਦਾ ਦਿਹਾਂਤ ਹੋਣ ਨਾਲ ਪਰਿਵਾਰ ਵਾਲਿਆਂ ਨੂੰ ਭਾਰੀ ਸਦਮਾ ਪਹੁੰਚਿਆ ਹੈ | ਭਾਰਤ ਭੂਸ਼ਨ ਟੰਡਨ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਸਿਆਸੀ, ਧਾਰਮਿਕ ਸਮਾਜਿਕ ਆਗੂ ਜਥੇ: ਇੰਦਰਜੀਤ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਅਸਲ੍ਹਾ ਲਾਇਸੰਸ ਲੈਣ ਲਈ ਧੱਕੇ ਖਾ ਰਿਹੈ ਮਾਣਾ ਸਿੰਘ ਵਾਸੀ ਗੁਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿ੍ਥੀ ਸਿੰਘ ਨੂੰ ਨਾ ਤਾਂ ਸੁਵਿਧਾ ਸੈਂਟਰ ਤੋਂ ਹੀ ਕੋਈ ਸੁਵਿਧਾ ਮਿਲੀ ਅਤੇ ਨਾ ਹੀ ਕਿਸੇ ਦਫ਼ਤਰ ਨੇ ਕੋਈ ਸੂਚਨਾ ਦਿੱਤੀ | ਪਿੰਡ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਏਜੰਟ ਤੋਂ ਕਿਸਾਨ ਦੇ ਪੈਸੇ ਵਾਪਸ ਕਰਵਾਏ

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਕਰਨ ਸਿੰਘ ਕੋਠੇ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਅਹਿਮ ਮੱੁਦੇ ਵਿਚਾਰ ਗਏ | ਪੰਜਾਬ ਵਿਚ ਭੋਲੇ-ਭਾਲੇ ਲੋਕਾਂ ਨੂੰ ਅਖੌਤੀ ਏਜੰਟ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ...

ਪੂਰੀ ਖ਼ਬਰ »

ਡੀ. ਟੀ. ਓ. ਦਫ਼ਤਰ ਖ਼ਤਮ ਹੋਣ ਬਾਅਦ ਸੂਬੇ ਵਿਚ ਵਾਹਨਾਂ ਦੀਆਂ ਰਜਿਸਟਰੇਸ਼ਨਾਂ ਨੂੰ ਲੱਗੀਆਂ ਬਰੇਕਾਂ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਫ਼ਤਰ ਖ਼ਤਮ ਕਰਕੇ ਬੇਸ਼ੱਕ ਲੋਕਾਂ ਨੂੰ ਸੁਵਿਧਾ ਦੇਣ ਦਾ ਸੁਪਨਾ ਵੇਖਿਆ ਸੀ ਪਰ ਹਾਲੇ ਤੱਕ ਇਹ ਸੁਪਨਾ ਪੂਰਾ ਹੋਣ 'ਚ ਸਮਾਂ ਲੱਗੇਗਾ | ਸੂਬੇ ਵਿਚ ਕਾਫ਼ੀ ਸਮੇਂ ਤੋਂ ਵਾਹਨਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ | ਲੜਕਿਆਂ ਦੀ 100 ਮੀਟਰ ਦੌੜ ਵਿਚ ਕਰਨਪੀ੍ਰਤ ਸਿੰਘ ਭੰਬਾ ਲੰਡਾ ਪਹਿਲੇ ਤੇ ਅੰਮਿ੍ਤਪਾਲ ਸਿੰਘ ਉਗੋਕੇ ਦੂਸਰੇ ਸਥਾਨ 'ਤੇ ਰਿਹਾ | ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖ਼ਾਸ ਤੌਰ 'ਤੇ ਤਿੰਨ ਮਤੇ ਪਾਸ ਕੀਤੇ ਗਏ, ਜਿਵੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਸ਼ਾਹ ਵਾਲਾ ਵਿਖੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਰੂਪ ਸਿੰਘ ਮਹੀਂਆਂ ਵਾਲਾ, ਕੁਲਵੰਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਨੰਬਰਦਾਰ ਜ਼ਿਲ੍ਹਾ ਯੂਨੀਅਨ 'ਚ ਕੋਈ ਵਿਸਤਾਰ ਨਹੀਂ ਕੀਤਾ- ਜ਼ਿਲ੍ਹਾ ਕਮੇਟੀ ਆਗੂ

ਗੁਰੂਹਰਸਹਾਏ, 12 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰੂਹਰਸਹਾਏ ਤਹਿਸੀਲ ਕੰਮਪਲੈਕਸ ਵਿਖੇ ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਾਈਸ ਉਪ ਪ੍ਰਧਾਨ ਬਲਵੀਰ ਸਿੰਘ, ਪਰਮਜੀਤ ਹਾਂਡਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ: ਪ੍ਰੀਤਮ ਸਿੰਘ ਨਮਿਤ ਰਖਾਏ ਪਾਠ ਦੇ ਭੋਗ 15 ਸਤੰਬਰ ਨੂੰ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਆਗੂ ਨਗਿੰਦਰ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸੁਖਵਿੰਦਰ ਸਿੰਘ ਛਿੰਦਰ ਰੇਲਵੇ ਵਿਭਾਗ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਖੋਸਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਅਣਮਿਥੇ ਸਮੇਂ ਲਈ ਧਰਨਾ 18 ਸਤੰਬਰ ਤੋਂ- ਮੁਰਾਲੀ

ਮਮਦੋਟ, 12 ਸਤੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਾਉਣ, ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਅਤੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਸਫਲ ਰਹੀ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਦੇ ਬੰਦ ਪਏ ਸਾਈਕਲ ਸਟੈਂਡ ਅੰਦਰ ਪਏ ਲਾਵਾਰਸ ਵਾਹਨਾਂ ਦਾ ਨਹੀਂ ਕੋਈ ਵਾਰਸ

ਫ਼ਿਰੋਜ਼ਪੁਰ, 12 ਸਤੰਬਰ (ਪਰਮਿੰਦਰ ਸਿੰਘ)- ਰੇਲਵੇ ਵਿਭਾਗ ਭਾਵੇਂ ਆਪਣੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਥੱਕਦੀ ਨਹੀਂ ਸੀ, ਪਰ ਪਿਛਲੇ ਇਕ ਮਹੀਨੇ ਤੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਬਣਿਆ ਸਾਈਕਲ ਸਟੈਂਡ ਬੰਦ ਰਹਿਣ ਦੇ ਬਾਵਜੂਦ ਉਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਪੰਜਾਬ ਵਿਚ ਖੇਤੀਬਾੜੀ ਦੀ ਰਹਿੰਦ-ਖੰੂਹਦ ਨੂੰ ਸਾੜਨ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੇ ਬਚਾਅ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਵਲੋਂ ਸਾਂਝੇ ਤੌਰ 'ਤੇ ਮੱਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX