ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  58 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਇੰਸ ਬਲਾਕ ਦਾ ਉਦਘਾਟਨ ਤੇ ਪ੍ਰਬੰਧਕੀ ਬਲਾਕ ਦੇ ਨੀਂਹ-ਪੱਥਰ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 12 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਦੇ ਵਿਕਾਸ ਕਾਰਜਾਂ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ...

ਪੂਰੀ ਖ਼ਬਰ »

ਪੇਂਡੂ-ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ ਔਰਤ ਵੱਲੋਂ ਡਾਇਰੈਕਟਰ 'ਤੇ ਗੰਭੀਰ ਦੋਸ਼

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਓ.ਬੀ.ਸੀ. ਦੀ ਪੇਂਡੂ ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ 34 ਸਾਲਾਂ ਔਰਤ ਨੇ ਸੰਸਥਾ ਦੇ ਡਾਇਰੈਕਟਰ ਦਿਨੇਸ਼ ਗੋਇਲ 'ਤੇ ਜਿਸਮਾਨੀ ਛੇੜ-ਛਾੜ ਅਤੇ ਨਜਾਇਜ਼ ਸਬੰਧ ਬਣਾਏ ਜਾਣ ਦਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਰਿਟਾ: ਡੀ.ਐੱਸ.ਪੀ. ਔਲਖ ਨੇ ਵੱਡੇ ਫ਼ਰਕ ਨਾਲ ਜਿੱਤੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਹੱਕਾਂ, ਅਧਿਕਾਰਾਂ ਦੀ ਰਾਖੀ ਦੇ ਨਾਲ-ਨਾਲ ਸਮੱਸਿਆਵਾਂ ਦੇ ਖ਼ਾਤਮੇ ਲਈ ਬਣਾਈ ਗਈ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ ਬਰਤਾਨੀਆ ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਫ਼ਿਰੋਜ਼ਪੁਰ ਪਹੰੁਚੇ ਬਰਤਾਨੀਆ ਫ਼ੌਜ ਦੇ ਅਧਿਕਾਰੀ ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ | ਦੱਸਣਯੋਗ ਹੈ ਕਿ ਬਰਤਾਨੀਆ ਫ਼ੌਜ ਵਲੋਂ ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਮਨਪ੍ਰੀਤ ਸਿੰਘ ਬਾਦਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਦੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੰੁਚਣ ਤੋਂ ਪਹਿਲਾਂ ਆਪਣੇ ਪੁਰਾਣੇ ਸਾਥੀ ਪ੍ਰੀਤਮ ਸਿੰਘ ਪਿਆਰੇਆਣਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਆਰ. ਟੀ. ਏ. ਫ਼ਿਰੋਜ਼ਪੁਰ ਨੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੀਤੇ ਓਵਰਲੋਡ ਵਾਹਨ ਬੰਦ

ਲੱਖੋ ਕੇ ਬਹਿਰਾਮ, 12 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਰੇਤ ਦੀ ਢੋਆ-ਢੁਆਈ 'ਚ ਲੱਗੇ ਓਵਰਲੋਡ ਟਰੈਕਟਰ-ਟਰਾਲਿਆਂ ਸਬੰਧੀ ਰੋਜ਼ਾਨਾ ਅਜੀਤ ਵਿਚ ਖ਼ਬਰ ਛਪਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਰਿਜਨਲ ਟਰਾਂਸਪੋਰਟ ਅਧਿਕਾਰੀ ਫ਼ਿਰੋਜ਼ਪੁਰ ਵਲੋਂ ਅੱਜ ਸਵੇਰ ਵਕਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਾਰਾਗੜ੍ਹੀ ਸ਼ਹੀਦਾਂ ਨੂੰ ਕੀਤਾ ਸਿੱਜਦਾ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ 'ਚ ਅੱਜ ਜ਼ਿਲ੍ਹਾ ਬਾਰ ਅਸੋਸੀਏਸ਼ਨ ਦੇ ਵਕੀਲਾਂ ਵਲੋਂ ਪਹੰੁਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਇਆ ਬਲੱਡ ਸ਼ੂਗਰ ਜਾਂਚ ਕੈਂਪ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈਲਫੇਅਰ ਸੁਸਾਇਟੀ ਦੁਆਰਾ ਸ੍ਰੀਮਤੀ ਕਿਰਪਾ ਦੇਵੀ ਬੱਬਰ ਦੀ ਯਾਦ ਵਿਚ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਕੰਵਲ ਚਰਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਚੰਡੀਗੜ੍ਹ) ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਕੀਤੀ ਗਈ | ...

ਪੂਰੀ ਖ਼ਬਰ »

ਟੰਡਨ ਪਰਵਾਰ ਨੂੰ ਸਦਮਾ, ਭਾਰਤ ਭੂਸ਼ਨ ਟੰਡਨ ਦਾ ਦਿਹਾਂਤ

ਮਖੂ, 12 ਸਤੰਬਰ (ਵਰਿੰਦਰ ਮਨਚੰਦਾ)-ਆੜ੍ਹਤੀਆ ਭਾਰਤ ਭੂਸ਼ਨ ਟੰਡਨ ਦਾ ਦਿਹਾਂਤ ਹੋਣ ਨਾਲ ਪਰਿਵਾਰ ਵਾਲਿਆਂ ਨੂੰ ਭਾਰੀ ਸਦਮਾ ਪਹੁੰਚਿਆ ਹੈ | ਭਾਰਤ ਭੂਸ਼ਨ ਟੰਡਨ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਸਿਆਸੀ, ਧਾਰਮਿਕ ਸਮਾਜਿਕ ਆਗੂ ਜਥੇ: ਇੰਦਰਜੀਤ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਅਸਲ੍ਹਾ ਲਾਇਸੰਸ ਲੈਣ ਲਈ ਧੱਕੇ ਖਾ ਰਿਹੈ ਮਾਣਾ ਸਿੰਘ ਵਾਸੀ ਗੁਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿ੍ਥੀ ਸਿੰਘ ਨੂੰ ਨਾ ਤਾਂ ਸੁਵਿਧਾ ਸੈਂਟਰ ਤੋਂ ਹੀ ਕੋਈ ਸੁਵਿਧਾ ਮਿਲੀ ਅਤੇ ਨਾ ਹੀ ਕਿਸੇ ਦਫ਼ਤਰ ਨੇ ਕੋਈ ਸੂਚਨਾ ਦਿੱਤੀ | ਪਿੰਡ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਏਜੰਟ ਤੋਂ ਕਿਸਾਨ ਦੇ ਪੈਸੇ ਵਾਪਸ ਕਰਵਾਏ

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਕਰਨ ਸਿੰਘ ਕੋਠੇ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਅਹਿਮ ਮੱੁਦੇ ਵਿਚਾਰ ਗਏ | ਪੰਜਾਬ ਵਿਚ ਭੋਲੇ-ਭਾਲੇ ਲੋਕਾਂ ਨੂੰ ਅਖੌਤੀ ਏਜੰਟ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ...

ਪੂਰੀ ਖ਼ਬਰ »

ਡੀ. ਟੀ. ਓ. ਦਫ਼ਤਰ ਖ਼ਤਮ ਹੋਣ ਬਾਅਦ ਸੂਬੇ ਵਿਚ ਵਾਹਨਾਂ ਦੀਆਂ ਰਜਿਸਟਰੇਸ਼ਨਾਂ ਨੂੰ ਲੱਗੀਆਂ ਬਰੇਕਾਂ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਫ਼ਤਰ ਖ਼ਤਮ ਕਰਕੇ ਬੇਸ਼ੱਕ ਲੋਕਾਂ ਨੂੰ ਸੁਵਿਧਾ ਦੇਣ ਦਾ ਸੁਪਨਾ ਵੇਖਿਆ ਸੀ ਪਰ ਹਾਲੇ ਤੱਕ ਇਹ ਸੁਪਨਾ ਪੂਰਾ ਹੋਣ 'ਚ ਸਮਾਂ ਲੱਗੇਗਾ | ਸੂਬੇ ਵਿਚ ਕਾਫ਼ੀ ਸਮੇਂ ਤੋਂ ਵਾਹਨਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਜੱਦੀ ਪਿੰਡ ਪੰਜਕੋਸੀ ਵਿਖੇ ਸਥਿਤ ਉਨ੍ਹਾਂ ਦੇ ਫ਼ਾਰਮ ਹਾਊਸ 'ਤੇ ਇਟਲੀ ਦੀ ਤਕਨੀਕ ਨਾਲ ਮੱਕੀ ਦੇ ਅਚਾਰ ਨੂੰ ਤਿਆਰ ਕਰ ਰਹੇ ਫਾਰਮ ਦੇ ਮੈਨੇਜਰ ਜਗਦੀਸ਼ ਕੁਮਾਰ ਨੇ ਸਾਡੇ ਪ੍ਰਤੀਨਿਧ ਨੂੰ ਦੱਸਿਆ ਕਿ ਇਹ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਤਕਨੀਕ ਰਾਹੀਂ ਮੱਕੀ ਦੀ ਫ਼ਸਲ ਨੂੰ ਪੱਕਣ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਕੱਟ ਕੇ ਇਟਲੀ ਦੀਆਂ ਵੱਖ-ਵੱਖ ਮਸ਼ੀਨਾਂ ਰਾਹੀਂ ਅਚਾਰ ਤਿਆਰ ਕਰ ਲਿਆ ਜਾਂਦਾ ਹੈ | ਉਨ੍ਹਾਂ ਦੱਸਿਆ ਇੱਕ ਮਹੀਨਾ ਪਹਿਲਾਂ ਖੇਤ ਖ਼ਾਲੀ ਹੋਣ ਨਾਲ ਜਿੱਥੇ ਕਿਸਾਨ ਨੂੰ ਸਮੇਂ ਤੋਂ ਪਹਿਲਾਂ ਪੈਸਾ ਮਿਲ ਜਾਂਦਾ ਹੈ ਉੱਥੇ ਕਿਸਾਨ ਵੱਲੋਂ ਮੱਕੀ ਨੂੰ ਪਕਾ ਕੇ ਵੇਚਣ ਨਾਲੋਂ ਲਗਭਗ ਦੁੱਗਣਾ ਮੁਨਾਫ਼ਾ ਪ੍ਰਾਪਤ ਹੁੰਦਾ ਹੈ | ਦੂਜੇ ਪਾਸੇ ਜ਼ਿਲ੍ਹਾ ਪਸ਼ੂ ਪਾਲਕਾਂ ਕੋਲ ਤੂੜੀ ਆਦਿ ਰੱਖਣ ਲਈ ਜਗ੍ਹਾ ਦੀ ਮੁਸ਼ਕਲ ਹੈ ਉਹ ਅਚਾਰ ਦੀਆਂ ਗੰਢਾਂ ਖ਼ਰੀਦ ਕੇ ਪਸ਼ੂ ਪਾਲ ਸਕਦਾ ਹੈ | ਉਸ ਨੇ ਦੱਸਿਆ ਕਿ ਇੱਕ ਗੰਢ ਵਿਚ ਲਗਭਗ ਛੇ ਕੁਇੰਟਲ ਮੱਕੀ ਦਾ ਅਚਾਰ ਹੁੰਦਾ ਹੈ | ਜੋ ਇੱਕ ਪਸ਼ੂ ਲਈ ਤਕਰੀਬਨ ਇੱਕ ਮਹੀਨੇ ਦਾ ਚਾਰਾ ਹੁੰਦਾ ਹੈ | ਉਸ ਨੇ ਦੱਸਿਆ ਕਿ ਰਿਵਾਇਤੀ ਚਾਰੇ ਨਾਲੋਂ ਜਿੱਥੇ ਇਹ ਘੱਟ ਖ਼ਰਚ 'ਤੇ ਪਵੇਗਾ ਉੱਥੇ ਇਹ ਪੌਸ਼ਟਿਕ ਹੋਣ ਕਾਰਨ ਪਸ਼ੂਆਂ ਵਿਚ ਦੁੱਧ ਦਾ ਇਜ਼ਾਫਾ ਵੀ ਕਰਦਾ ਹੈ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ ਕਿਉਂਕਿ ਲਗਭਗ ਤਿੰਨ ਮਹੀਨਿਆਂ ਦੀ ਮੱਕੀ ਦੀ ਫ਼ਸਲ ਤੋਂ ਕਿਸਾਨਾਂ ਨੂੰ ਦੂਸਰੀਆਂ ਰਿਵਾਇਤੀ ਫ਼ਸਲਾਂ ਤੋਂ ਵੱਧ ਮੁਨਾਫ਼ਾ ਹੋਣ ਦੀ ਆਸ ਹੈ |


ਖ਼ਬਰ ਸ਼ੇਅਰ ਕਰੋ

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ | ਲੜਕਿਆਂ ਦੀ 100 ਮੀਟਰ ਦੌੜ ਵਿਚ ਕਰਨਪੀ੍ਰਤ ਸਿੰਘ ਭੰਬਾ ਲੰਡਾ ਪਹਿਲੇ ਤੇ ਅੰਮਿ੍ਤਪਾਲ ਸਿੰਘ ਉਗੋਕੇ ਦੂਸਰੇ ਸਥਾਨ 'ਤੇ ਰਿਹਾ | ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖ਼ਾਸ ਤੌਰ 'ਤੇ ਤਿੰਨ ਮਤੇ ਪਾਸ ਕੀਤੇ ਗਏ, ਜਿਵੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਸ਼ਾਹ ਵਾਲਾ ਵਿਖੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਰੂਪ ਸਿੰਘ ਮਹੀਂਆਂ ਵਾਲਾ, ਕੁਲਵੰਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਨੰਬਰਦਾਰ ਜ਼ਿਲ੍ਹਾ ਯੂਨੀਅਨ 'ਚ ਕੋਈ ਵਿਸਤਾਰ ਨਹੀਂ ਕੀਤਾ- ਜ਼ਿਲ੍ਹਾ ਕਮੇਟੀ ਆਗੂ

ਗੁਰੂਹਰਸਹਾਏ, 12 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰੂਹਰਸਹਾਏ ਤਹਿਸੀਲ ਕੰਮਪਲੈਕਸ ਵਿਖੇ ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਾਈਸ ਉਪ ਪ੍ਰਧਾਨ ਬਲਵੀਰ ਸਿੰਘ, ਪਰਮਜੀਤ ਹਾਂਡਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ: ਪ੍ਰੀਤਮ ਸਿੰਘ ਨਮਿਤ ਰਖਾਏ ਪਾਠ ਦੇ ਭੋਗ 15 ਸਤੰਬਰ ਨੂੰ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਆਗੂ ਨਗਿੰਦਰ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸੁਖਵਿੰਦਰ ਸਿੰਘ ਛਿੰਦਰ ਰੇਲਵੇ ਵਿਭਾਗ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਖੋਸਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਅਣਮਿਥੇ ਸਮੇਂ ਲਈ ਧਰਨਾ 18 ਸਤੰਬਰ ਤੋਂ- ਮੁਰਾਲੀ

ਮਮਦੋਟ, 12 ਸਤੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਾਉਣ, ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਅਤੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਸਫਲ ਰਹੀ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਦੇ ਬੰਦ ਪਏ ਸਾਈਕਲ ਸਟੈਂਡ ਅੰਦਰ ਪਏ ਲਾਵਾਰਸ ਵਾਹਨਾਂ ਦਾ ਨਹੀਂ ਕੋਈ ਵਾਰਸ

ਫ਼ਿਰੋਜ਼ਪੁਰ, 12 ਸਤੰਬਰ (ਪਰਮਿੰਦਰ ਸਿੰਘ)- ਰੇਲਵੇ ਵਿਭਾਗ ਭਾਵੇਂ ਆਪਣੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਥੱਕਦੀ ਨਹੀਂ ਸੀ, ਪਰ ਪਿਛਲੇ ਇਕ ਮਹੀਨੇ ਤੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਬਣਿਆ ਸਾਈਕਲ ਸਟੈਂਡ ਬੰਦ ਰਹਿਣ ਦੇ ਬਾਵਜੂਦ ਉਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਪੰਜਾਬ ਵਿਚ ਖੇਤੀਬਾੜੀ ਦੀ ਰਹਿੰਦ-ਖੰੂਹਦ ਨੂੰ ਸਾੜਨ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੇ ਬਚਾਅ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਵਲੋਂ ਸਾਂਝੇ ਤੌਰ 'ਤੇ ਮੱਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX