ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  6 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  9 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  17 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  35 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 1 hour ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 1 hour ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  1 minute ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 3 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਇੰਸ ਬਲਾਕ ਦਾ ਉਦਘਾਟਨ ਤੇ ਪ੍ਰਬੰਧਕੀ ਬਲਾਕ ਦੇ ਨੀਂਹ-ਪੱਥਰ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 12 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਦੇ ਵਿਕਾਸ ਕਾਰਜਾਂ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ...

ਪੂਰੀ ਖ਼ਬਰ »

ਪੇਂਡੂ-ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ ਔਰਤ ਵੱਲੋਂ ਡਾਇਰੈਕਟਰ 'ਤੇ ਗੰਭੀਰ ਦੋਸ਼

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਓ.ਬੀ.ਸੀ. ਦੀ ਪੇਂਡੂ ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ 34 ਸਾਲਾਂ ਔਰਤ ਨੇ ਸੰਸਥਾ ਦੇ ਡਾਇਰੈਕਟਰ ਦਿਨੇਸ਼ ਗੋਇਲ 'ਤੇ ਜਿਸਮਾਨੀ ਛੇੜ-ਛਾੜ ਅਤੇ ਨਜਾਇਜ਼ ਸਬੰਧ ਬਣਾਏ ਜਾਣ ਦਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਰਿਟਾ: ਡੀ.ਐੱਸ.ਪੀ. ਔਲਖ ਨੇ ਵੱਡੇ ਫ਼ਰਕ ਨਾਲ ਜਿੱਤੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਹੱਕਾਂ, ਅਧਿਕਾਰਾਂ ਦੀ ਰਾਖੀ ਦੇ ਨਾਲ-ਨਾਲ ਸਮੱਸਿਆਵਾਂ ਦੇ ਖ਼ਾਤਮੇ ਲਈ ਬਣਾਈ ਗਈ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ ਬਰਤਾਨੀਆ ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਫ਼ਿਰੋਜ਼ਪੁਰ ਪਹੰੁਚੇ ਬਰਤਾਨੀਆ ਫ਼ੌਜ ਦੇ ਅਧਿਕਾਰੀ ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ | ਦੱਸਣਯੋਗ ਹੈ ਕਿ ਬਰਤਾਨੀਆ ਫ਼ੌਜ ਵਲੋਂ ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਮਨਪ੍ਰੀਤ ਸਿੰਘ ਬਾਦਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਦੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੰੁਚਣ ਤੋਂ ਪਹਿਲਾਂ ਆਪਣੇ ਪੁਰਾਣੇ ਸਾਥੀ ਪ੍ਰੀਤਮ ਸਿੰਘ ਪਿਆਰੇਆਣਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਆਰ. ਟੀ. ਏ. ਫ਼ਿਰੋਜ਼ਪੁਰ ਨੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੀਤੇ ਓਵਰਲੋਡ ਵਾਹਨ ਬੰਦ

ਲੱਖੋ ਕੇ ਬਹਿਰਾਮ, 12 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਰੇਤ ਦੀ ਢੋਆ-ਢੁਆਈ 'ਚ ਲੱਗੇ ਓਵਰਲੋਡ ਟਰੈਕਟਰ-ਟਰਾਲਿਆਂ ਸਬੰਧੀ ਰੋਜ਼ਾਨਾ ਅਜੀਤ ਵਿਚ ਖ਼ਬਰ ਛਪਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਰਿਜਨਲ ਟਰਾਂਸਪੋਰਟ ਅਧਿਕਾਰੀ ਫ਼ਿਰੋਜ਼ਪੁਰ ਵਲੋਂ ਅੱਜ ਸਵੇਰ ਵਕਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਾਰਾਗੜ੍ਹੀ ਸ਼ਹੀਦਾਂ ਨੂੰ ਕੀਤਾ ਸਿੱਜਦਾ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ 'ਚ ਅੱਜ ਜ਼ਿਲ੍ਹਾ ਬਾਰ ਅਸੋਸੀਏਸ਼ਨ ਦੇ ਵਕੀਲਾਂ ਵਲੋਂ ਪਹੰੁਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਇਆ ਬਲੱਡ ਸ਼ੂਗਰ ਜਾਂਚ ਕੈਂਪ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈਲਫੇਅਰ ਸੁਸਾਇਟੀ ਦੁਆਰਾ ਸ੍ਰੀਮਤੀ ਕਿਰਪਾ ਦੇਵੀ ਬੱਬਰ ਦੀ ਯਾਦ ਵਿਚ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਕੰਵਲ ਚਰਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਚੰਡੀਗੜ੍ਹ) ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਕੀਤੀ ਗਈ | ...

ਪੂਰੀ ਖ਼ਬਰ »

ਟੰਡਨ ਪਰਵਾਰ ਨੂੰ ਸਦਮਾ, ਭਾਰਤ ਭੂਸ਼ਨ ਟੰਡਨ ਦਾ ਦਿਹਾਂਤ

ਮਖੂ, 12 ਸਤੰਬਰ (ਵਰਿੰਦਰ ਮਨਚੰਦਾ)-ਆੜ੍ਹਤੀਆ ਭਾਰਤ ਭੂਸ਼ਨ ਟੰਡਨ ਦਾ ਦਿਹਾਂਤ ਹੋਣ ਨਾਲ ਪਰਿਵਾਰ ਵਾਲਿਆਂ ਨੂੰ ਭਾਰੀ ਸਦਮਾ ਪਹੁੰਚਿਆ ਹੈ | ਭਾਰਤ ਭੂਸ਼ਨ ਟੰਡਨ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਸਿਆਸੀ, ਧਾਰਮਿਕ ਸਮਾਜਿਕ ਆਗੂ ਜਥੇ: ਇੰਦਰਜੀਤ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਅਸਲ੍ਹਾ ਲਾਇਸੰਸ ਲੈਣ ਲਈ ਧੱਕੇ ਖਾ ਰਿਹੈ ਮਾਣਾ ਸਿੰਘ ਵਾਸੀ ਗੁਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿ੍ਥੀ ਸਿੰਘ ਨੂੰ ਨਾ ਤਾਂ ਸੁਵਿਧਾ ਸੈਂਟਰ ਤੋਂ ਹੀ ਕੋਈ ਸੁਵਿਧਾ ਮਿਲੀ ਅਤੇ ਨਾ ਹੀ ਕਿਸੇ ਦਫ਼ਤਰ ਨੇ ਕੋਈ ਸੂਚਨਾ ਦਿੱਤੀ | ਪਿੰਡ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਏਜੰਟ ਤੋਂ ਕਿਸਾਨ ਦੇ ਪੈਸੇ ਵਾਪਸ ਕਰਵਾਏ

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਕਰਨ ਸਿੰਘ ਕੋਠੇ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਅਹਿਮ ਮੱੁਦੇ ਵਿਚਾਰ ਗਏ | ਪੰਜਾਬ ਵਿਚ ਭੋਲੇ-ਭਾਲੇ ਲੋਕਾਂ ਨੂੰ ਅਖੌਤੀ ਏਜੰਟ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ...

ਪੂਰੀ ਖ਼ਬਰ »

ਡੀ. ਟੀ. ਓ. ਦਫ਼ਤਰ ਖ਼ਤਮ ਹੋਣ ਬਾਅਦ ਸੂਬੇ ਵਿਚ ਵਾਹਨਾਂ ਦੀਆਂ ਰਜਿਸਟਰੇਸ਼ਨਾਂ ਨੂੰ ਲੱਗੀਆਂ ਬਰੇਕਾਂ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਫ਼ਤਰ ਖ਼ਤਮ ਕਰਕੇ ਬੇਸ਼ੱਕ ਲੋਕਾਂ ਨੂੰ ਸੁਵਿਧਾ ਦੇਣ ਦਾ ਸੁਪਨਾ ਵੇਖਿਆ ਸੀ ਪਰ ਹਾਲੇ ਤੱਕ ਇਹ ਸੁਪਨਾ ਪੂਰਾ ਹੋਣ 'ਚ ਸਮਾਂ ਲੱਗੇਗਾ | ਸੂਬੇ ਵਿਚ ਕਾਫ਼ੀ ਸਮੇਂ ਤੋਂ ਵਾਹਨਾਂ ਦੀ ਰਜਿਸਟਰੇਸ਼ਨ ਦੇ ਕੰਮ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਕਿਉਂਕਿ ਹਾਲੇ ਤੱਕ ਸਬ ਡਵੀਜ਼ਨ ਪੱਧਰ ਦੇ ਪੋਰਟਲ ਚਾਲੂ ਹੀ ਨਹੀਂ ਹੋਏ | ਇਸ ਤੋਂ ਇਲਾਵਾ ਪੂਰੀ ਤਰ੍ਹਾਂ ਕੰਮ ਸ਼ੁਰੂ ਨਹੀਂ ਹੋ ਸਕਿਆ | ਇਸ ਤਰ੍ਹਾਂ ਨਾਲ ਮੋਟਰਸਾਈਕਲ ਸਮੇਤ ਸਾਰੇ ਦੋ ਪਹੀਆ ਵਾਹਨਾਂ ਅਤੇ ਕਾਰਾਂ ਦੀ ਰਜਿਸਟਰੇਸ਼ਨ ਦਾ ਕੰਮ ਭਾਵ ਵਾਹਨਾਂ ਦੀਆਂ ਕਾਪੀਆਂ ਨਹੀਂ ਬਣ ਰਹੀਆਂ ਹਨ | ਇਸ ਕਰਕੇ ਵੱਡੀ ਗਿਣਤੀ ਵਿਚ ਲੋਕ ਖੱਜਲ ਹੋ ਰਹੇ ਹਨ | ਵਾਹਨਾਂ ਦੇ ਨੰਬਰ ਨਾ ਲੱਗਣ ਅਤੇ ਕਾਪੀਆਂ ਨਾ ਬਣਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ | ਅਜਿਹੇ ਵਿਚ ਅਧਿਕਾਰੀ ਵੀ ਕੁਝ ਕਰਦੇ ਨਜ਼ਰ ਨਹੀਂ ਆਉਂਦੇ | ਪਹਿਲਾਂ ਡਰਾਈਵਿੰਗ ਲਾਇਸੰਸ ਦਾ ਕੰਮ ਵੀ ਬੰਦ ਹੋ ਗਿਆ ਸੀ ਉਹ ਹਾਲੇ ਪ੍ਰਕਿਰਿਆ 'ਚ ਥੋੜ੍ਹਾ ਸ਼ੁਰੂ ਹੋਇਆ ਹੈ | ਇਸ ਤੋਂ ਇਲਾਵਾ ਇਹ ਵੀ ਸੀ ਕਿ ਪਹਿਲਾਂ ਸਿਰਫ਼ ਜ਼ਿਲ੍ਹਾ ਪੱਧਰ ਦੀਆਂ ਹੀ ਸੀਰੀਜ਼ ਨੰਬਰਾਂ ਦੀਆਂ ਸਨ ਪਰ ਹੁਣ ਸਬ ਡਵੀਜ਼ਨ ਪੱਧਰ 'ਤੇ ਅਧਿਕਾਰ ਦਿੱਤੇ ਜਾਣ ਕਾਰਨ ਨੰਬਰ ਵੀ ਪਹਿਲਾਂ ਵਾਗ ਉਪ ਮੰਡਲ ਪੱਧਰ ਦੀਆਂ ਸੀਰੀਜ਼ ਰਾਹੀਂ ਹੀ ਲੱਗਣਗੇ ਪਰ ਸਾਫ਼ਟਵੇਅਰ ਵਿਚ ਹਾਲੇ ਤੱਕ ਅਜਿਹੀ ਅਪਡੇਸ਼ਨ ਹੀ ਨਹੀਂ ਆਈ | ਜਿਸ ਕਾਰਨ ਇਹ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ | ਉਦਾਹਰਨ ਵਜੋਂ ਜਿਵੇਂ ਪਹਿਲਾਂ ਫ਼ਾਜ਼ਿਲਕਾ ਦੀ ਸੀਰੀਜ਼ ਪੀ. ਬੀ. 22 ਹੀ ਜ਼ਿਲ੍ਹੇ 'ਚ ਚੱਲਦੀ ਸੀ ਪਰ ਹੁਣ ਅਬੋਹਰ ਤਹਿਸੀਲ 'ਚ ਪੀ.ਬੀ. 15 ਤਹਿਸੀਲ ਦੀ ਸੀਰੀਜ਼ ਮੁੜ ਚੱਲੇਗੀ | ਵਿਭਾਗ ਵੱਲੋਂ ਇਸ ਸਬੰਧ ਵਿਚ ਬੇਸ਼ੱਕ ਕੰਮ ਜਾਰੀ ਹੈ ਪਰ ਕਾਪੀਆਂ ਨਾ ਬਣਨ ਕਾਰਨ ਲੋਕਾਂ ਦਾ ਔਖਾ ਹੋਇਆ ਪਿਆ ਹੈ | ਅਧਿਕਾਰੀ ਤਾਂ ਰੋਜ਼ ਇੱਕ-ਦੋ ਦਿਨ ਦੇ ਬਹਾਨੇ ਲਾ ਕੇ ਸਮਾਂ ਲੰਘਾ ਰਹੇ ਹਨ ਪਰ ਕਰੀਬ 1 ਮਹੀਨਾ ਤਾਂ ਬੀਤਣ ਵਾਲਾ ਹੋ ਗਿਆ ਹੈ | ਲੋਕਾਂ ਨੂੰ ਇਸ ਸਬੰਧੀ ਹੋਰ ਕਿੰਨਾ ਇੰਤਜ਼ਾਰ ਕਰਨਾ ਪੈਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ | ਲੜਕਿਆਂ ਦੀ 100 ਮੀਟਰ ਦੌੜ ਵਿਚ ਕਰਨਪੀ੍ਰਤ ਸਿੰਘ ਭੰਬਾ ਲੰਡਾ ਪਹਿਲੇ ਤੇ ਅੰਮਿ੍ਤਪਾਲ ਸਿੰਘ ਉਗੋਕੇ ਦੂਸਰੇ ਸਥਾਨ 'ਤੇ ਰਿਹਾ | ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖ਼ਾਸ ਤੌਰ 'ਤੇ ਤਿੰਨ ਮਤੇ ਪਾਸ ਕੀਤੇ ਗਏ, ਜਿਵੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਸ਼ਾਹ ਵਾਲਾ ਵਿਖੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਰੂਪ ਸਿੰਘ ਮਹੀਂਆਂ ਵਾਲਾ, ਕੁਲਵੰਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਨੰਬਰਦਾਰ ਜ਼ਿਲ੍ਹਾ ਯੂਨੀਅਨ 'ਚ ਕੋਈ ਵਿਸਤਾਰ ਨਹੀਂ ਕੀਤਾ- ਜ਼ਿਲ੍ਹਾ ਕਮੇਟੀ ਆਗੂ

ਗੁਰੂਹਰਸਹਾਏ, 12 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰੂਹਰਸਹਾਏ ਤਹਿਸੀਲ ਕੰਮਪਲੈਕਸ ਵਿਖੇ ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਾਈਸ ਉਪ ਪ੍ਰਧਾਨ ਬਲਵੀਰ ਸਿੰਘ, ਪਰਮਜੀਤ ਹਾਂਡਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ: ਪ੍ਰੀਤਮ ਸਿੰਘ ਨਮਿਤ ਰਖਾਏ ਪਾਠ ਦੇ ਭੋਗ 15 ਸਤੰਬਰ ਨੂੰ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਆਗੂ ਨਗਿੰਦਰ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸੁਖਵਿੰਦਰ ਸਿੰਘ ਛਿੰਦਰ ਰੇਲਵੇ ਵਿਭਾਗ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਖੋਸਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਅਣਮਿਥੇ ਸਮੇਂ ਲਈ ਧਰਨਾ 18 ਸਤੰਬਰ ਤੋਂ- ਮੁਰਾਲੀ

ਮਮਦੋਟ, 12 ਸਤੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਾਉਣ, ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਅਤੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਸਫਲ ਰਹੀ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਦੇ ਬੰਦ ਪਏ ਸਾਈਕਲ ਸਟੈਂਡ ਅੰਦਰ ਪਏ ਲਾਵਾਰਸ ਵਾਹਨਾਂ ਦਾ ਨਹੀਂ ਕੋਈ ਵਾਰਸ

ਫ਼ਿਰੋਜ਼ਪੁਰ, 12 ਸਤੰਬਰ (ਪਰਮਿੰਦਰ ਸਿੰਘ)- ਰੇਲਵੇ ਵਿਭਾਗ ਭਾਵੇਂ ਆਪਣੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਥੱਕਦੀ ਨਹੀਂ ਸੀ, ਪਰ ਪਿਛਲੇ ਇਕ ਮਹੀਨੇ ਤੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਬਣਿਆ ਸਾਈਕਲ ਸਟੈਂਡ ਬੰਦ ਰਹਿਣ ਦੇ ਬਾਵਜੂਦ ਉਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਪੰਜਾਬ ਵਿਚ ਖੇਤੀਬਾੜੀ ਦੀ ਰਹਿੰਦ-ਖੰੂਹਦ ਨੂੰ ਸਾੜਨ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੇ ਬਚਾਅ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਵਲੋਂ ਸਾਂਝੇ ਤੌਰ 'ਤੇ ਮੱਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX