ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਇੰਸ ਬਲਾਕ ਦਾ ਉਦਘਾਟਨ ਤੇ ਪ੍ਰਬੰਧਕੀ ਬਲਾਕ ਦੇ ਨੀਂਹ-ਪੱਥਰ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 12 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਦੇ ਵਿਕਾਸ ਕਾਰਜਾਂ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ...

ਪੂਰੀ ਖ਼ਬਰ »

ਪੇਂਡੂ-ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ ਔਰਤ ਵੱਲੋਂ ਡਾਇਰੈਕਟਰ 'ਤੇ ਗੰਭੀਰ ਦੋਸ਼

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਓ.ਬੀ.ਸੀ. ਦੀ ਪੇਂਡੂ ਸਵੈ ਰੁਜ਼ਗਾਰ ਸੰਸਥਾ 'ਚ ਖਾਣਾ ਬਣਾਉਣ ਵਾਲੀ 34 ਸਾਲਾਂ ਔਰਤ ਨੇ ਸੰਸਥਾ ਦੇ ਡਾਇਰੈਕਟਰ ਦਿਨੇਸ਼ ਗੋਇਲ 'ਤੇ ਜਿਸਮਾਨੀ ਛੇੜ-ਛਾੜ ਅਤੇ ਨਜਾਇਜ਼ ਸਬੰਧ ਬਣਾਏ ਜਾਣ ਦਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਰਿਟਾ: ਡੀ.ਐੱਸ.ਪੀ. ਔਲਖ ਨੇ ਵੱਡੇ ਫ਼ਰਕ ਨਾਲ ਜਿੱਤੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਹੱਕਾਂ, ਅਧਿਕਾਰਾਂ ਦੀ ਰਾਖੀ ਦੇ ਨਾਲ-ਨਾਲ ਸਮੱਸਿਆਵਾਂ ਦੇ ਖ਼ਾਤਮੇ ਲਈ ਬਣਾਈ ਗਈ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ ਬਰਤਾਨੀਆ ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਫ਼ਿਰੋਜ਼ਪੁਰ ਪਹੰੁਚੇ ਬਰਤਾਨੀਆ ਫ਼ੌਜ ਦੇ ਅਧਿਕਾਰੀ ਪੰਜਾਬੀ ਮਹਿਮਾਨ ਨਿਵਾਜੀ ਤੋਂ ਕੀਲੇ ਗਏ | ਦੱਸਣਯੋਗ ਹੈ ਕਿ ਬਰਤਾਨੀਆ ਫ਼ੌਜ ਵਲੋਂ ਸ਼ਰਧਾਂਜਲੀ ਸਮਾਰੋਹ 'ਚ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਮਨਪ੍ਰੀਤ ਸਿੰਘ ਬਾਦਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਦੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੰੁਚਣ ਤੋਂ ਪਹਿਲਾਂ ਆਪਣੇ ਪੁਰਾਣੇ ਸਾਥੀ ਪ੍ਰੀਤਮ ਸਿੰਘ ਪਿਆਰੇਆਣਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਆਰ. ਟੀ. ਏ. ਫ਼ਿਰੋਜ਼ਪੁਰ ਨੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੀਤੇ ਓਵਰਲੋਡ ਵਾਹਨ ਬੰਦ

ਲੱਖੋ ਕੇ ਬਹਿਰਾਮ, 12 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਰੇਤ ਦੀ ਢੋਆ-ਢੁਆਈ 'ਚ ਲੱਗੇ ਓਵਰਲੋਡ ਟਰੈਕਟਰ-ਟਰਾਲਿਆਂ ਸਬੰਧੀ ਰੋਜ਼ਾਨਾ ਅਜੀਤ ਵਿਚ ਖ਼ਬਰ ਛਪਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਰਿਜਨਲ ਟਰਾਂਸਪੋਰਟ ਅਧਿਕਾਰੀ ਫ਼ਿਰੋਜ਼ਪੁਰ ਵਲੋਂ ਅੱਜ ਸਵੇਰ ਵਕਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਾਰਾਗੜ੍ਹੀ ਸ਼ਹੀਦਾਂ ਨੂੰ ਕੀਤਾ ਸਿੱਜਦਾ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ 'ਚ ਅੱਜ ਜ਼ਿਲ੍ਹਾ ਬਾਰ ਅਸੋਸੀਏਸ਼ਨ ਦੇ ਵਕੀਲਾਂ ਵਲੋਂ ਪਹੰੁਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਇਆ ਬਲੱਡ ਸ਼ੂਗਰ ਜਾਂਚ ਕੈਂਪ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈਲਫੇਅਰ ਸੁਸਾਇਟੀ ਦੁਆਰਾ ਸ੍ਰੀਮਤੀ ਕਿਰਪਾ ਦੇਵੀ ਬੱਬਰ ਦੀ ਯਾਦ ਵਿਚ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਕੰਵਲ ਚਰਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 12 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਚੰਡੀਗੜ੍ਹ) ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਕੀਤੀ ਗਈ | ...

ਪੂਰੀ ਖ਼ਬਰ »

ਟੰਡਨ ਪਰਵਾਰ ਨੂੰ ਸਦਮਾ, ਭਾਰਤ ਭੂਸ਼ਨ ਟੰਡਨ ਦਾ ਦਿਹਾਂਤ

ਮਖੂ, 12 ਸਤੰਬਰ (ਵਰਿੰਦਰ ਮਨਚੰਦਾ)-ਆੜ੍ਹਤੀਆ ਭਾਰਤ ਭੂਸ਼ਨ ਟੰਡਨ ਦਾ ਦਿਹਾਂਤ ਹੋਣ ਨਾਲ ਪਰਿਵਾਰ ਵਾਲਿਆਂ ਨੂੰ ਭਾਰੀ ਸਦਮਾ ਪਹੁੰਚਿਆ ਹੈ | ਭਾਰਤ ਭੂਸ਼ਨ ਟੰਡਨ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਸਿਆਸੀ, ਧਾਰਮਿਕ ਸਮਾਜਿਕ ਆਗੂ ਜਥੇ: ਇੰਦਰਜੀਤ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਅਸਲ੍ਹਾ ਲਾਇਸੰਸ ਲੈਣ ਲਈ ਧੱਕੇ ਖਾ ਰਿਹੈ ਮਾਣਾ ਸਿੰਘ ਵਾਸੀ ਗੁਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿ੍ਥੀ ਸਿੰਘ ਨੂੰ ਨਾ ਤਾਂ ਸੁਵਿਧਾ ਸੈਂਟਰ ਤੋਂ ਹੀ ਕੋਈ ਸੁਵਿਧਾ ਮਿਲੀ ਅਤੇ ਨਾ ਹੀ ਕਿਸੇ ਦਫ਼ਤਰ ਨੇ ਕੋਈ ਸੂਚਨਾ ਦਿੱਤੀ | ਪਿੰਡ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਏਜੰਟ ਤੋਂ ਕਿਸਾਨ ਦੇ ਪੈਸੇ ਵਾਪਸ ਕਰਵਾਏ

ਜ਼ੀਰਾ, 12 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਕਰਨ ਸਿੰਘ ਕੋਠੇ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਅਹਿਮ ਮੱੁਦੇ ਵਿਚਾਰ ਗਏ | ਪੰਜਾਬ ਵਿਚ ਭੋਲੇ-ਭਾਲੇ ਲੋਕਾਂ ਨੂੰ ਅਖੌਤੀ ਏਜੰਟ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ...

ਪੂਰੀ ਖ਼ਬਰ »

ਡੀ. ਟੀ. ਓ. ਦਫ਼ਤਰ ਖ਼ਤਮ ਹੋਣ ਬਾਅਦ ਸੂਬੇ ਵਿਚ ਵਾਹਨਾਂ ਦੀਆਂ ਰਜਿਸਟਰੇਸ਼ਨਾਂ ਨੂੰ ਲੱਗੀਆਂ ਬਰੇਕਾਂ

ਅਬੋਹਰ, 12 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਫ਼ਤਰ ਖ਼ਤਮ ਕਰਕੇ ਬੇਸ਼ੱਕ ਲੋਕਾਂ ਨੂੰ ਸੁਵਿਧਾ ਦੇਣ ਦਾ ਸੁਪਨਾ ਵੇਖਿਆ ਸੀ ਪਰ ਹਾਲੇ ਤੱਕ ਇਹ ਸੁਪਨਾ ਪੂਰਾ ਹੋਣ 'ਚ ਸਮਾਂ ਲੱਗੇਗਾ | ਸੂਬੇ ਵਿਚ ਕਾਫ਼ੀ ਸਮੇਂ ਤੋਂ ਵਾਹਨਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ ਮੱਕੀ ਦਾ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ

ਅਬੋਹਰ, 12 ਸਤੰਬਰ (ਕੁਲਦੀਪ ਸਿੰਘ ਸੰਧੂ)-ਮੱਕੀ ਦੀ ਫ਼ਸਲ ਤੋਂ ਆਚਾਰ ਬਣਾਉਣ ਵਾਲੀ ਇਟਲੀ ਦੀ ਤਕਨੀਕ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ | ਖੇਤੀ ਮਾਹਿਰਾਂ ਅਨੁਸਾਰ ਇਹ ਤਕਨੀਕ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਦੇਵੇਗੀ | ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਸਤੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 5 ਸਾਲ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ | ਲੜਕਿਆਂ ਦੀ 100 ਮੀਟਰ ਦੌੜ ਵਿਚ ਕਰਨਪੀ੍ਰਤ ਸਿੰਘ ਭੰਬਾ ਲੰਡਾ ਪਹਿਲੇ ਤੇ ਅੰਮਿ੍ਤਪਾਲ ਸਿੰਘ ਉਗੋਕੇ ਦੂਸਰੇ ਸਥਾਨ 'ਤੇ ਰਿਹਾ | ਲੜਕਿਆਂ ਦੀ 200 ਮੀਟਰ ਦੌੜ ਵਿਚ ਕੋਮਲਪ੍ਰੀਤ ਸਿੰਘ ਉਗੋਕੇ ਪਹਿਲੇ, ਕਰਤਾਰ ਸਿੰਘ ਭੰਬਾ ਲੰਡਾ ਦੂਸਰੇ ਤੇ 400 ਮੀਟਰ ਦੌੜਾਂ ਵਿਚ ਕੋਮਲਪ੍ਰੀਤ ਸਿੰਘ ਉਗੋਕੇ ਪਹਿਲੇ, ਗੁਰਸ਼ੇਰ ਸਿੰਘ ਰੱਤਾ ਖੇੜਾ ਦੂਸਰੇ ਸਥਾਨ 'ਤੇ ਰਹੇ | ਲੜਕਿਆਂ ਦੀ ਰਿਲੇਅ ਟੀਮ ਵਿਚ ਸ਼ਕੂਰ ਪਹਿਲੇ ਅਤੇ ਭੰਬਾ ਲੰਡਾ ਦੂਸਰੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ ਲੰਮੀ ਛਾਲ ਵਿਚ ਕਰਨਪ੍ਰੀਤ ਸਿੰਘ ਭੰਬਾ ਲੰਡਾ ਨੇ ਪਹਿਲਾ ਅਤੇ ਜਸਪਿੰਦਰ ਰੱਤਾ ਖੇੜਾ ਨੇ ਦੂਸਰਾ ਸਥਾਨ ਦਰਜ਼ ਕਰਵਾਇਆਂ | ਲੜਕੀਆਂ ਦੀ 100 ਮੀਟਰ ਦੌੜ ਵਿਚ ਨਾਜਪ੍ਰੀਤ ਕੌਰ ਭੰਬਾ ਲੰਡਾ ਨੇ ਪਹਿਲਾ, ਜਸਪ੍ਰੀਤ ਕੌਰ ਸ਼ਕੂਰ ਨੇ ਦੂਸਰਾ ਅਤੇ 200 ਮੀਟਰ ਦੌੜ ਵਿਚ ਰਾਜਦੀਪ ਕੌਰ ਉਗੋਕੇ ਨੇ ਪਹਿਲਾ, ਨਾਜਪ੍ਰੀਤ ਕੌਰ ਭੰਬਾ ਲੰਡਾ ਨੇ ਦੂਸਰਾ ਅਤੇ 400 ਮੀਟਰ ਦੌੜ ਵਿਚ ਜਸਪ੍ਰੀਤ ਕੌਰ ਸ਼ਕੂਰ ਨੇ ਪਹਿਲਾ, ਸਿਮਰਨਪੀ੍ਰਤ ਕੌਰ ਸ਼ਕੂਰ ਨੇ ਦੂਸਰਾ ਸਥਾਨ ਹਾਸਲ ਕੀਤਾ | ਰਿਲੇਅ ਟੀਮ ਵਿਚ ਸ਼ਕੂਰ ਦੀ ਟੀਮ ਪਹਿਲੇ ਅਤੇ ਉਗੋਕੇ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਲੰਮੀ ਛਾਲ ਵਿਚ ਸੁਨੀਤਾ ਕੌਰ ਉਗੋਕੇ ਪਹਿਲੇ, ਹਰਮਨਪ੍ਰੀਤ ਸ਼ਕੂਰ ਦੂਸਰੇ ਸਥਾਨ 'ਤੇ ਰਹੀਆਂ | ਲੜਕਿਆਂ ਦੇ ਕੁਸ਼ਤੀ ਮੁਕਾਬਲਿਆਂ 25 ਕਿੱਲੋ ਵਿਚ ਕਰਨਪ੍ਰੀਤ ਸ਼ਹਿਜ਼ਾਦੀ ਅਤੇ ਬਲਰਾਮ ਸ਼ਹਿਜ਼ਾਦੀ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ | ਇਸ ਤਰ੍ਹਾਂ 30 ਕਿੱਲੋ ਵਿਚ ਅੰਗਰੇਜ਼ ਸਿੰਘ ਭੰਬਾ ਲੰਡਾ ਪਹਿਲੇ ਅਤੇ ਕਰਨਪ੍ਰੀਤ ਸਿੰਘ ਭੰਬਾ ਲੰਡਾ ਦੂਸਰੇ ਸਥਾਨ 'ਤੇ ਰਹੇ | ਇਨ੍ਹਾਂ ਖੇਡਾਂ ਵਿਚ ਭਾਈ ਮਨੀ ਸਿੰਘ ਵੈੱਲਫੇਅਰ ਸੁਸਾਇਟੀ ਉਗੋਕੇ ਦੇ ਪ੍ਰਧਾਨ ਪਵਿੱਤਰ ਸਿੰਘ, ਲਫਟੈਨ ਸਿੰਘ ਉਪ ਪ੍ਰਧਾਨ, ਛਿੰਦਰਪਾਲ ਸਿੰਘ ਖ਼ਜ਼ਾਨਚੀ, ਲਖਵਿੰਦਰ ਸਿੰਘ ਸਕੱਤਰ ਆਦਿ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਸਮੇਂ ਸੀ.ਐੱਚ.ਟੀ. ਦੇਵੀ ਪ੍ਰਸ਼ਾਦ, ਮੰਦਰ ਪਾਲ ਸਿੰਘ ਮੁੱਖ ਅਧਿਆਪਕ, ਭੁਪਿੰਦਰ ਸਿੰਘ, ਜਗਸੀਰ ਸਿੰਘ, ਮੈਡਮ ਕੁਲਵਿੰਦਰ ਕੌਰ, ਅਨੀਤਾ ਅਗਰਵਾਲ, ਅਨੰਦਪ੍ਰੀਤ ਕੌਰ, ਮਲੂਕ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖ਼ਾਸ ਤੌਰ 'ਤੇ ਤਿੰਨ ਮਤੇ ਪਾਸ ਕੀਤੇ ਗਏ, ਜਿਵੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਜ਼ੀਰਾ, 12 ਸਤੰਬਰ (ਜਗਤਾਰ ਸਿੰਘ ਮਨੇਸ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਸ਼ਾਹ ਵਾਲਾ ਵਿਖੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਰੂਪ ਸਿੰਘ ਮਹੀਂਆਂ ਵਾਲਾ, ਕੁਲਵੰਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਨੰਬਰਦਾਰ ਜ਼ਿਲ੍ਹਾ ਯੂਨੀਅਨ 'ਚ ਕੋਈ ਵਿਸਤਾਰ ਨਹੀਂ ਕੀਤਾ- ਜ਼ਿਲ੍ਹਾ ਕਮੇਟੀ ਆਗੂ

ਗੁਰੂਹਰਸਹਾਏ, 12 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰੂਹਰਸਹਾਏ ਤਹਿਸੀਲ ਕੰਮਪਲੈਕਸ ਵਿਖੇ ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਾਈਸ ਉਪ ਪ੍ਰਧਾਨ ਬਲਵੀਰ ਸਿੰਘ, ਪਰਮਜੀਤ ਹਾਂਡਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ: ਪ੍ਰੀਤਮ ਸਿੰਘ ਨਮਿਤ ਰਖਾਏ ਪਾਠ ਦੇ ਭੋਗ 15 ਸਤੰਬਰ ਨੂੰ

ਕੁੱਲਗੜ੍ਹੀ, 12 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਆਗੂ ਨਗਿੰਦਰ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸੁਖਵਿੰਦਰ ਸਿੰਘ ਛਿੰਦਰ ਰੇਲਵੇ ਵਿਭਾਗ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਖੋਸਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਅਣਮਿਥੇ ਸਮੇਂ ਲਈ ਧਰਨਾ 18 ਸਤੰਬਰ ਤੋਂ- ਮੁਰਾਲੀ

ਮਮਦੋਟ, 12 ਸਤੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਾਉਣ, ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਅਤੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਸਫਲ ਰਹੀ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਦੇ ਬੰਦ ਪਏ ਸਾਈਕਲ ਸਟੈਂਡ ਅੰਦਰ ਪਏ ਲਾਵਾਰਸ ਵਾਹਨਾਂ ਦਾ ਨਹੀਂ ਕੋਈ ਵਾਰਸ

ਫ਼ਿਰੋਜ਼ਪੁਰ, 12 ਸਤੰਬਰ (ਪਰਮਿੰਦਰ ਸਿੰਘ)- ਰੇਲਵੇ ਵਿਭਾਗ ਭਾਵੇਂ ਆਪਣੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਥੱਕਦੀ ਨਹੀਂ ਸੀ, ਪਰ ਪਿਛਲੇ ਇਕ ਮਹੀਨੇ ਤੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਬਣਿਆ ਸਾਈਕਲ ਸਟੈਂਡ ਬੰਦ ਰਹਿਣ ਦੇ ਬਾਵਜੂਦ ਉਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)-ਪੰਜਾਬ ਵਿਚ ਖੇਤੀਬਾੜੀ ਦੀ ਰਹਿੰਦ-ਖੰੂਹਦ ਨੂੰ ਸਾੜਨ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੇ ਬਚਾਅ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਵਲੋਂ ਸਾਂਝੇ ਤੌਰ 'ਤੇ ਮੱਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX