ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  24 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ 13 ਸਾਲ ਬਾਅਦ ਹੋ ਰਹੀਆਂ ਸਥਾਨਕ ਸ਼ਹਿਰੀ ਨਿਗਮ ਚੋਣਾਂ ਦੇ ਚੌਥੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਦੱਖਣੀ ਤੇ ਮੱਧ ਕਸ਼ਮੀਰ 'ਚ ਹਾਈ ਸਪੀਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ...
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  50 minutes ago
ਲਖਨਊ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਅਪਰਾਧੀ ਬੇਖੌਖ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਿਪੋਰਟਾਂ ਮੁਤਾਬਿਕ ਪਿਛਲੇ ਪੰਜ ਦਿਨਾਂ ਦੇ ਅੰਦਰ ਤਿੰਨ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਦੀ ਹੱਤਿਆ ਹੋ ਚੁੱਕੀ ਹੈ। ਇਨ੍ਹਾਂ ਨੇਤਾਵਾਂ 'ਚ ਜੁਗ੍ਰਾਮ ਮਹਿੰਦੀ...
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 1 hour ago
ਨਿਊਯਾਰਕ, 16 ਅਕਤੂਬਰ - ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਪਾਲ ਏਲਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ ਸਨ। 70 ਦੇ ਦਹਾਕੇ 'ਚ ਉਨ੍ਹਾਂ ਨੇ ਬਿਲ ਗੇਟਸ ਨਾਲ ਮਿਲ ਕੇ ਮਾਈਕ੍ਰੋਸਾਫਟ ਦੀ ਨੀਂਹ ਰੱਖੀ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਕਹਿਣਾ...
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਝਾਰਖੰਡ 'ਚ ਦਿੱਲੀ-ਗਯਾ-ਹਾਵੜਾ ਰੇਲ ਸੈਕਸ਼ਨ 'ਤੇ ਰੇਲ ਆਵਾਜਾਈ ਉਸ ਵੇਲੇ ਠੱਪ ਹੋ ਗਈ, ਜਦੋਂ ਮਾਓਵਾਦੀਆਂ ਨੇ ਰੇਲ ਟਰੈਕ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਹ ਵਾਰਦਾਤ ਚੌਧਰੀ ਬੰਦ ਰੇਲਵੇ ਸਟੇਸ਼ਨ ਤੇ ਚੇਂਗਰੂ ਹਾਲਟ ਗਿਰੀਧੀਹ ਵਿਚਕਾਰ ਲੰਘੀ ਰਾਤ ਨੂੰ ਵਾਪਰੀ। ਰੇਲਵੇ...
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਦੇਹਰਾਦੂਨ, 16 ਅਕਤੂਬਰ - ਉੱਤਰਾਖੰਡ 'ਚ ਅੱਜ 4:06 ਮਿੰਟ 'ਤੇ ਦਰਮਿਆਨੇ ਝਟਕੇ ਮਹਿਸੂਸ ਕੀਤੇ ਗਏ। ਇਹ ਭੁਚਾਲ ਦੇ ਝਟਕੇ ਉੱਤਰਾਖੰਡ ਦੇ ਜ਼ਿਲ੍ਹੇ ਉਤਰਕਾਸ਼ੀ 'ਚ ਮਹਿਸੂਸ ਕੀਤੇ ਗਏ। ਭੁਚਾਲ ਦੇ ਝਟਕਿਆਂ ਦੀ ਤੀਬਰਤਾ 3.2 ਮਾਪੀ...
ਅੱਜ ਦਾ ਵਿਚਾਰ
. . .  about 2 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ

ਬਠਿੰਡਾ

ਡੇਰਾ ਸਿਰਸਾ ਵਿਵਾਦ ਦੀ ਭੇਟ ਚੜਿ੍ਹਆ ਚੁਗਾਵਿਆਂ ਦਾ ਅੰਤਰਰਾਜੀ ਪ੍ਰਵਾਸ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਅਗਸਤ ਮਹੀਨੇ ਤੋਂ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ਦਾ ਖਮਿਆਜ਼ਾ ਨਰਮਾ ਪੱਟੀ ਦੀ ਕਿਸਾਨੀ ਨੂੰ ਵੀ ਵੱਡੀ ਪੱਧਰ 'ਤੇ ਝੱਲਣਾ ਪਿਆ ਹੈ | ਜਿਸ ਕਰਕੇ ਰਾਜਸਥਾਨ ਦੇ ਅਲਵਰ ਅਤੇ ਹੋਰਨਾਂ ਥਾਵਾਂ ਤੋਂ ਆਰਜ਼ੀ ਤੌਰ 'ਤੇ ਪ੍ਰਵਾਸ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਢਿੱਲੋਂ ਦੀ ਕੁਰਬਾਨੀ ਨੂੰ ਸਰਕਾਰ ਨੇ ਭੁਲਾਇਆ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਨੰੂ ਆਜ਼ਾਦੀ ਦਿਵਾਉਣ ਵਿਚ ਅਹਿਮ ਭੂਮਿਕਾ ਉਸ ਦੇ ਪੜਦਾਦਾ ਪ੍ਰੀਤਮ ਸਿੰਘ ਢਿੱਲੋਂ ਦੀ ਰਹੀ ਜਿਨ੍ਹਾਂ ਨੇ ਸਿੱਖ ਰੈਜੀਮੈਂਟ ਵਿਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਆਜ਼ਾਦ ਹਿੰਦ ਫ਼ੌਜ ਦੀ ਸਥਾਪਨਾ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਨਗਰ ਕੌਾਸਲ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ 14 ਨੂੰ

ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਲੰਮੇਂ ਸਮੇਂ ਤੋਂ ਵਿਵਾਦਾਂ ਵਿਚ ਰਹੀ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਦੀ ਆਿਖ਼ਰ ਤਰੀਕ ਮਕੁੱਰਰ ਕਰ ਦਿੱਤੀ ਗਈ ਹੈ | 14 ਸਤੰਬਰ ਨੂੰ ਪ੍ਰਧਾਨਗੀ ਦੀ ਚੋਣ ਤਹਿਸੀਲਦਾਰ ਬਠਿੰਡਾ ਦੀ ਦੇਖ-ਰੇਖ ਵਿਚ ਹੋਵੇਗੀ | ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰਾਂ ਪਾਸੋਂ 24 ਬੋਤਲਾਂ ਸ਼ਰਾਬ ਬਰਾਮਦ

ਸੰਗਤ ਮੰਡੀ, 12 ਸਤੰਬਰ (ਸ਼ਾਮ ਸੁੰਦਰ ਜੋਸ਼ੀ, ਅੰਮਿ੍ਤ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਵਿਖੇ 2 ਮੋਟਰ ਸਾਈਕਲ ਸਵਾਰ ਵਿਅਕਤੀਆਂ ਪਾਸੋਂ 24 ਬੋਤਲਾਂ ਸਰਾਬ ਸ਼ਹਿਨਾਈ ਦੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਚਰਨਜੀਤ ...

ਪੂਰੀ ਖ਼ਬਰ »

ਬਿਨਾਂ ਰਿਫਲੈਕਟਰਾਂ ਵਾਲੇ ਨਾਕੇ ਦੇ ਬੈਰੀਕੇਟ 'ਚ ਵੱਜਣ ਕਾਰਨ ਨੌਜਵਾਨ ਜ਼ਖਮੀ

ਸੀਂਗੋ ਮੰਡੀ, 12 ਸਤੰਬਰ (ਲਕਵਿੰਦਰ ਸ਼ਰਮਾ)- ਦੇਰ ਸ਼ਾਮ ਪਿੰਡ ਨਥੇਹਾ ਵਿਖੇ ਕਿਸਾਨ ਸੇਵਾ ਕੇਂਦਰ ਚਲਾ ਰਹੇ ਨੌਜਵਾਨ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਪੁਲਿਸ ਦੀ ਕਥਿਤ ਅਣਗਹਿਲੀ 'ਤੇ ਚਲਦਿਆਂ ਪਿੰਡ ਬਹਿਣੀਵਾਲ ਵਿਖੇ ਲੱਗੇ ਨਾਕੇ 'ਤੇ ਬਿਨਾਂ ਰਿਫ਼ਲੈਕਟਰ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)- ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਪ੍ਰਦੇਸ਼ ਦੀ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ...

ਪੂਰੀ ਖ਼ਬਰ »

ਲਾਪਤਾ ਔਰਤ ਦੀ ਲਾਸ਼ ਰਜਬਾਹੇ 'ਚੋਂ ਮਿਲੀ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਇਕ ਔਰਤ ਦੀ ਲਾਸ਼ ਰਜਬਾਹੇ ਵਿਚੋਂ ਮਿਲੀ ਹੈ | ਔਰਤ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਵਰਕਰਾਂ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ 337 ਵਿਦਿਆਰਥੀਆਂ ਨੰੂ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਪਦਮ ਭੂਸ਼ਨ ਅਵਾਰਡੀ ਉੱਘੇ ਕ੍ਰਿਸ਼ੀ ਅਰਥ ...

ਪੂਰੀ ਖ਼ਬਰ »

ਹਰਿਆਣਾ ਤੋਂ ਲਿਆਂਦੀ 21 ਡੱਬੇ ਨਜਾਇਜ਼ ਸ਼ਰਾਬ ਬਰਾਮਦ-3 ਕਾਬੂ

ਬਠਿੰਡਾ, 12 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼ -2 ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਹਰਿਆਣਾ ਤੋਂ ਨਜਾਇਜ਼ ਤੌਰ 'ਤੇ ਲਿਆਂਦੀ ਗਈ 21 ਡੱਬੇ ਸ਼ਰਾਬ ਬਰਾਮਦ ਕਰਕੇ 2 ਦੋਸ਼ੀਆਂ ਨੰੂ ਮੌਕੇ ਤੋਂ ਅਤੇ ਇਕ ਨੰੂ ਬਾਅਦ 'ਚ ਕਾਬੂ ...

ਪੂਰੀ ਖ਼ਬਰ »

ਕਿਸੇ ਵੀ ਆੜ੍ਹਤੀ ਦੀ ਜਾਇਦਾਦ ਨੂੰ ਨਿਲਾਮ ਜਾਂ ਸੀਲ ਨਹੀਂ ਕਰਨ ਦਿੱਤਾ ਜਾਵੇਗਾ-ਬੱਬੀ

ਮਾਨਸਾ, 12 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸੇ ਵੀ ਆੜ੍ਹਤੀ ਦੀ ਜਾਇਦਾਦ ਨੂੰ ਨਿਲਾਮ ਜਾਂ ਸੀਲ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰੇਗਾ ...

ਪੂਰੀ ਖ਼ਬਰ »

ਨਿੱਤ ਦਿਨ ਵਧ ਰਹੀਆਂ ਸਰਕਾਰੀ ਛੁੱਟੀਆਂ ਨੇ ਬੱਚਿਆਂ ਦੀ ਪੜ੍ਹਾਈ ਕੀਤੀ ਪ੍ਰਭਾਵਿਤ

ਹੀਰੋਂ ਖ਼ੁਰਦ, 12 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸਰਕਾਰੀ ਸਕੂਲਾਂ ਵਿਚ ਦਿਨੋਂ-ਦਿਨ ਵੱਧ ਰਹੀਆਂ ਛੁੱਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਬਹੁਤ ਬੁਰਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ | ਅਗਸਤ ਮਹੀਨੇ ਵਿਚ ਵੀ ਸਕੂਲ 20 ਦਿਨ ਲੱਗੇ ਸਨ ਜਦਕਿ ਸਤੰਬਰ ਮਹੀਨੇ ਵਿਚਲੇ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ 'ਚ ਅਕੈਡਮੀ ਮਾਖਾ ਦਾ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 12 ਸਤੰਬਰ (ਵਿ. ਪ੍ਰਤੀ.)- ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਚਹਿਲਾਂਵਾਲਾ ਵਿਖੇ ਹੋਏ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ. ਪੀ. ਅਮਿਤ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਪਹਿਲਾ, ਖੋ-ਖੋ ...

ਪੂਰੀ ਖ਼ਬਰ »

ਭਾਜਪਾ ਐੱਸ. ਸੀ. ਵਿੰਗ ਦੀ ਇਕੱਤਰਤਾ ਹੋਈ

ਬੋਹਾ, 12 ਸਤੰਬਰ (ਪ. ਪ.)- ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਐੱਮ. ਸੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਸਤਾਬਦੀ ਵਰ੍ਹੇ ਦੇ ਸਬੰਧ ਵਿਚ ਮੋਰਚੇ ਵੱਲੋਂ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ 'ਚ ਵਿਦਿਆਰਥੀ ਸਾਹਿਤ ਸਭਾ ਵਲੋਂ ਸੈਮੀਨਾਰ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਮਾਈ ਭਾਗੋ ਸੰਸਥਾ ਰੱਲਾ ਵਿਖੇ ਵਿਦਿਆਰਥੀ ਸਾਹਿਤ ਸਭਾ ਵੱਲੋਂ 'ਕਿਤਾਬਾਂ ਦਾ ਮਨੁੱਖੀ ਜ਼ਿੰਦਗੀ ਵਿਚ ਮਹੱਤਵ' ਵਿਸ਼ੇ ਉੱਪਰ ਜੁਝਾਰਵਾਦੀ ਕਵੀ ਅਵਤਾਰ ਪਾਸ਼ ਅਤੇ ਜੁਝਾਰੂ ਪੱਤਰਕਾਰ ਗੌਰੀ ਲੋਕੇਸ਼ ਨੂੰ ਸਮਰਪਿਤ ਸੈਮੀਨਾਰ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ 'ਤੇ ਮਜ਼ਦੂਰ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਮਾਨਸਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਖੋਖਰ ਕਲਾਂ ਦੇ ਮਜ਼ਦੂਰ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਇਕ ਬੈਂਕ ਅਧਿਕਾਰੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਜੋਗਾ, 12 ਸਤੰਬਰ (ਅਕਲੀਆ)- ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਵੱਲੋਂ ਲਗਾਏ ਇਸ ਕੈਂਪ 'ਚ 5ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਪ ਲਗਾਇਆ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਮੱਲੀ ਵੈੱਲਫੇਅਰ ਟਰੱਸਟ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਲਗਪਗ 500 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | 70 ਦੇ ਕਰੀਬ ...

ਪੂਰੀ ਖ਼ਬਰ »

ਗੁਰੂਕੁਲ ਅਕੈਡਮੀ ਉੱਭਾ ਦੇ ਜੇਤੂ ਖਿਡਾਰੀ ਸਨਮਾਨਿਤ

ਜੋਗਾ, 12 ਸਤੰਬਰ (ਪ. ਪ.)- ਗੁਰੂਕੁਲ ਅਕੈਡਮੀ ਉੱਭਾ ਦੇ ਖਿਡਾਰੀਆਂ ਨੇ ਸੈਂਟਰ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਮੈਡਲ ਜਿੱਤ ਕੇ ਬਲਾਕ ਪੱਧਰੀ ਖੇਡਾਂ 'ਚ ਜਾਣ ਦਾ ਰਾਹ ਪੱਧਰਾ ਕਰ ਲਿਆ ਹੈ | ਸਰੀਰਕ ਸਿੱਖਿਆ ਅਧਿਆਪਕ ਗੁਰਜਿੰਦਰ ਸਿੰਘ ਅਤੇ ਰਜਿੰਦਰ ...

ਪੂਰੀ ਖ਼ਬਰ »

3 ਰੋਜ਼ਾ ਬਾਸਕਿਟਬਾਲ ਟੂਰਨਾਮੈਂਟ 16 ਤੋਂ

ਸਰਦੂਲਗੜ੍ਹ, 12 ਸਤੰਬਰ (ਅਰੋੜਾ)- ਬਾਸਕਿਟਬਾਲ ਅਤੇ ਯੂਥ ਵੈੱਲਫੇਅਰ ਕਲੱਬ ਵੱਲੋਂ ਪਹਿਲਾ 3 ਰੋਜ਼ਾ ਦਿਨ ਰਾਤ ਬਾਸਕਟਬਾਲ ਟੂਰਨਾਮੈਂਟ 16, 17 ਅਤੇ 18 ਸਤੰਬਰ 2017 ਨੂੰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਕੋਚ ਕੈਪਟਨ ਗੁਲਜਾਰ ਸਿੰਘ ਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਸਭ ਤੋ ਪਹਿਲੋ ਨੂੰ ਯਾਦ ਕਰਦਿਆਂ

ਮਾਨਸਾ : ਪੰਜਵੇਂ ਗੁਰੂ ਸ੍ਰੀ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਦਾ ਜਨਮ 1553 ਈ: 'ਚ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਪਿੰਡ ਵਿਖੇ ਅਲਦਿੱਤ ਚੌਧਰੀ ਦੇ ਘਰ ਮਾਤਾ ਗਾਗ ਦੀ ਕੁੱਖੋਂ ਹੋਇਆ | ਭਾਈ ਬਹਿਲੋ ਦਾ ਮੁੱਢਲਾ ਪਰਿਵਾਰਕ ਨਾਂਅ ਬਹਿਲੋਲ (ਬਹਿਲੂਲ) ਸੀ | ਇਹ ...

ਪੂਰੀ ਖ਼ਬਰ »

ਵੱਡੇ ਵਾਅਦਿਆਂ ਨਾਲ ਸੱਤਾ 'ਚ ਆਈ ਕਾਂਗਰਸ ਸਰਕਾਰ ਲਈ ਵਾਅਦੇ ਪੂਰੇ ਕਰਨੇ ਬਣੇ ਵੱਡੀ ਚੁਣੌਤੀ

ਬਰੇਟਾ, 12 ਸਤੰਬਰ Ð(ਜੀਵਨ ਸ਼ਰਮਾ)- ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦਿਆਂ ਦੇ ਸਿਰ 'ਤੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ 6 ਮਹੀਨਿਆਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕੀਤੇ ਵਾਅਦਿਆਂ ਨੂੰ ਜ਼ਮੀਨੀ ਰੂਪ ਨਾ ਮਿਲਣ ਕਾਰਨ ਜਿੱਥੇ ਇਹ ਵਾਅਦੇ ਪੂਰੇ ਕਰਨੇ ਸਰਕਾਰ ਲਈ ਵੱਡੀ ਚੁਨੌਤੀ ਬਣ ਗਏ ਹਨ ਉੱਥੇ ਇਹ ਵਾਅਦੇ ਪੂਰੇ ਨਾ ਹੋਣ ਕਰ ਕੇ ਲੋਕਾਂ ਵਿਚ ਸਰਕਾਰ ਿਖ਼ਲਾਫ਼ ਨਾਰਾਜ਼ਗੀ ਵਿਖਾਈ ਦੇ ਰਹੀ ਹੈ | ਲੋਕ ਇਨ੍ਹਾਂ ਵਾਅਦਿਆਂ ਨੂੰ ਜਲਦ ਪੂਰਾ ਕਰਨ ਦੀ ਮੰਗ ਕਰ ਰਹੇ ਹਨ ਸਰਕਾਰ ਭਾਵੇਂ ਇਨ੍ਹਾਂ ਵਾਅਦਿਆਂ ਨੂੰ ਜਲਦ ਪੁਰਾ ਕਰਨ ਦੇ ਦਾਅਵੇ ਵੀ ਕਰ ਰਹੀ ਹੈ ਪਰ ਜਿਉਂ-ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਲੋਕ ਸੰਘਰਸ਼ਾਂ ਦੇ ਰਾਹ ਪੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰਨ ਲੱਗ ਪਏ ਹਨ ਅਤੇ ਵਿਰੋਧੀ ਸਿਆਸੀ ਪਾਰਟੀਆਂ ਸਰਕਾਰ ਦੇ ਇਸ ਐਲਾਨਾਂ ਨੂੰ ਲੋਕਾਂ ਨਾਲ ਕੋਝਾ ਮਜ਼ਾਕ ਦੱਸ ਰਹੀਆਂ ਹਨ | ਕਿਸਾਨਾਂ ਸਿਰ ਚੜਿ੍ਹਆ ਸਾਰਾ ਕਰਜ਼ ਮੁਆਫ਼ ਕਰਨ ਦੇ ਵਾਅਦੇ ਨੇ ਕਾਂਗਰਸ ਨੂੰ ਸੱਤਾ ਵਿਚ ਲੈ ਕੇ ਆਉਣ ਵਿਚ ਮੁੱਖ ਰੋਲ ਨਿਭਾਇਆ ਹੈ ਕਿਉਂਕਿ ਪਿਛਲੇ ਸਾਲਾਂ ਵਿਚ ਖੇਤੀ ਦਾ ਧੰਦਾ ਜੋ ਕਿ ਕਿਸਾਨਾਂ ਲਈ ਘਾਟੇ ਦਾ ਧੰਦਾ ਦੱਸਿਆ ਜਾ ਰਿਹਾ ਹੈ ਕਰ ਕੇ ਕਿਸਾਨਾਂ ਦੇ ਸਿਰ ਚੜ੍ਹੀ ਕਰਜ਼ੇ ਦੀ ਪੰਡ ਕਿਤੇ ਭਾਰੀ ਹੋ ਗਈ ਅਤੇ ਕਿਸਾਨ ਨਿਰਾਸ ਹੋ ਕੇ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ | ਉਸ ਸਮੇਂ ਚੋਣਾਂ ਵਿਚ ਕਾਂਗਰਸ ਵੱਲੋਂ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਮੁਆਫ਼ ਕਰਨ ਦੇ ਐਲਾਨ ਨੇ ਕਿਸਾਨਾਂ ਅੰਦਰ ਨਵੀਂ ਆਸ ਜਗਾਈ ਇਸ ਆਸ ਕਾਰਨ ਕਾਂਗਰਸ ਪਾਰਟੀ ਨੂੰ ਆਸ ਨਾਲੋਂ ਕਿਤੇ ਵੱਧ ਸੀਟਾਂ 'ਤੇ ਜਿੱਤ ਵੀ ਮਿਲੀ ਪਰ ਹੁਣ ਕਾਂਗਰਸ ਨੂੰ ਸੱਤਾ ਵਿਚ ਵੀ ਆਏ ਹੋਏ 6 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਕਰਜ਼ਾ ਮੁਆਫ਼ੀ ਨਾ ਮਿਲਣ ਕਾਰਨ ਕਿਸਾਨਾਂ ਅੰਦਰ ਨਿਰਾਸ਼ਤਾ ਫੈਲਦੀ ਜਾ ਰਹੀ ਹੈ ਅਤੇ ਪੇਂਡੂ ਸੱਥਾਂ ਵਿਚ ਵੀ ਕਿਸਾਨ ਕਰਜ਼ਾ ਮੁਆਫ਼ੀ ਨੂੰ ਲੈ ਕੇ ਹੀ ਚਰਚਾ ਕਰਦੇ ਵਿਖਾਈ ਦਿੰਦੇ ਹਨ | ਇਸ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਵੀ ਆਪਣੀਆਂ ਉਮੀਦਾਂ 'ਤੇ ਖਰਾ ਉੱਤਰਦਾ ਨਜ਼ਰ ਨਹੀਂ ਆ ਰਿਹਾ ਭਾਵੇਂ ਕਿ ਸਰਕਾਰ ਨੌਜਵਾਨਾਂ ਨੰੂ ਕੰਪਨੀਆਂ ਵਿਚ ਰੁਜ਼ਗਾਰ ਦਿਵਾਉਣ ਲਈ ਯਤਨ ਕਰ ਰਹੀ ਹੈ ਪਰ ਨੌਜਵਾਨ ਸਿਰਫ਼ ਸਰਕਾਰੀ ਨੌਕਰੀਆਂ ਦੀ ਹੀ ਮੰਗ ਕਰ ਰਹੇ ਹਨ | ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਆਟਾ-ਦਾਲ ਸਕੀਮ ਤਹਿਤ ਸਸਤੀ ਕਣਕ ਭਾਵੇਂ ਦੇਰ ਤੋਂ ਬਾਅਦ ਹੀ ਮੁਹੱਈਆ ਕਰਵਾਈ ਗਈ ਪਰ ਇਸ ਸਕੀਮ ਵਿਚ ਸਰਕਾਰ ਦੇ ਐਲਾਨ ਮੁਤਾਬਿਕ ਦਾਲ ਖੰਡ, ਚਾਹ, ਪੱਤੀ ਕਿਤੇ ਨਜ਼ਰ ਨਹੀਂ ਆ ਰਹੀ | ਇਸ ਤਰ੍ਹਾਂ ਹੀ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਜੋ ਕਿ ਐਲਾਨ ਮੁਤਾਬਿਕ 500 ਤੋਂ ਵਧਾ ਕੇ 2500 ਰੁਪਏ ਕੀਤੀ ਜਾਣੀ ਸੀ ਜਦੋਂ ਕਿ ਲੰਬੇ ਸਮੇਂ ਬਾਅਦ ਪੈਨਸ਼ਨਰਾਂ ਨੂੰ 500 ਰੁਪਏ ਹੀ ਨਸੀਬ ਹੋਏ | ਇਸ ਤੋਂ ਇਲਾਵਾ ਅਨੇਕਾਂ ਸਕੀਮਾਂ ਹਨ ਜੋ ਪੂਰੀਆਂ ਕੀਤੀਆਂ ਜਾਣੀਆਂ ਹਨ ਜੋ ਲਟਕ ਕੇ ਰਹਿ ਗਈਆਂ ਹਨ | ਉਪਰੋਕਤ ਸਕੀਮਾਂ ਨੂੰ ਦੇਰੀ ਹੋਣ ਵਿਚ ਸਰਕਾਰ ਸੂਬੇ ਦੇ ਖ਼ਜ਼ਾਨੇ ਦੀ ਮੰਦੀ ਹਾਲਤ ਨੂੰ ਜ਼ਿੰਮੇਵਾਰ ਦੱਸ ਰਹੀ ਹੈ ਸਰਕਾਰ ਦਾ ਕਹਿਣਾ ਹੈ ਕਿ ਖ਼ਜ਼ਾਨੇ ਦੀ ਮਾੜੀ ਹਾਲਤ ਲਈ ਪਿਛਲੀ ਸਰਕਾਰ ਦੀਆਂ ਗ਼ਲਤ ਨੀਤੀਆਂ ਜ਼ਿੰਮੇਵਾਰ ਹਨ ਪਰ 6 ਮਹੀਨੇ ਦਾ ਸਮਾਂ ਹੋ ਜਾਣ ਕਰ ਕੇ ਸਰਕਾਰ ਨੂੰ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿਚ ਆਪਣੇ ਵਿੱਤੀ ਸਾਧਨ ਜੁਟਾਉਣੇ ਚਾਹੀਦੇ ਹਨ | ਜੇਕਰ ਸਰਕਾਰ ਨੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਗੰਭੀਰਤਾ ਨਾ ਵਿਖਾਈ ਤਾਂ ਇਸ ਦਾ ਨਤੀਜਾ ਸਰਕਾਰ ਨੂੰ ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਵਿਚ ਵੇਖਣ ਨੂੰ ਮਿਲ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਐੱਸ. ਬੀ. ਬੀ. ਐੱਸ. ਗਰਲਜ਼ ਕਾਲਜ 'ਚ ਸਮਾਜ-ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ) ਸੰਤ ਬਾਬਾ ਹਜ਼ੂਰਾ ਸਿੰਘ ਸੁਖਾਨੰਦ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਡਾ: ...

ਪੂਰੀ ਖ਼ਬਰ »

ਜੇਲ੍ਹਾਂ ਕੱਟਣ ਵਾਲੇ ਕਿਸਾਨ ਮਰਦ-ਔਰਤਾਂ ਦਾ ਸਨਮਾਨ

ਮੌੜ ਮੰਡੀ, 12 ਸਤੰਬਰ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਪਿੰਡ ਚੜ੍ਹਤ ਸਿੰਘ ਮੌੜ ਦੇ ਸਰਕਾਰੀ ਸਕੂਲ ਵਿਚ ਬਲਾਕ ਮੌੜ ਦੇ ਉਨ੍ਹਾਂ ਕਿਸਾਨ ਮਰਦ ਅਤੇ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਕਿਸਾਨੀ ਘੋਲਾਂ ਦੌਰਾਨ ਜੇਲ੍ਹਾਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਲਈ ਨਰਕ ਬਣ ਜਾਂਦੈ ਬਾਰਿਸ਼ ਦਾ ਪਾਣੀ

ਗੋਨਿਆਣਾ, 12 ਨਵੰਬਰ (ਬਰਾੜ ਆਰ. ਸਿੰਘ)- ਬਾਰਿਸ਼ ਔਸਤਨ ਲੋਕਾਂ ਲਈ ਬੇਸ਼ੱਕ ਵਰਦਾਨ ਸਾਬਤ ਹੁੰਦੀ ਹੈ ਪਰ ਇਹ ਗੋਨਿਆਣਾ ਵਾਸੀਆਂ ਲਈ ਇਹ ਹਮੇਸ਼ਾ ਹੀ ਸਰਾਪ ਸਾਬਤ ਹੋ ਨਿੱਬੜਦੀ ਹੈ | ਸ਼ਹਿਰ ਵਾਸੀਆਂ ਜਿਨ੍ਹਾਂ ਵਿਚ ਕਈ ਮੋਹਤਬਰ ਵਿਅਕਤੀ ਵੀ ਮੌਜੂਦ ਹਨ ਦਾ ਇਸ ਸਥਿਤੀ ਬਾਰੇ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਦੇ ਬੱਚਿਆਂ ਨੇ ਕੀਤੀਆਂ ਪਹਿਲੀਆਂ ਪੁਜੀਸ਼ਨਾਂ ਹਾਸਲ

ਸੀਂਗੋ ਮੰਡੀ, 12 ਸਤੰਬਰ (ਪਿ੍ੰਸ ਸੌਰਭ ਗਰਗ)-ਪਿਛਲੇ ਦਿਨੀਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਪਿੰਡ ਗਾਟਵਾਲੀ ਦੇ ਸਰਕਾਰੀ ਸਕੂਲ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਵਲੋਂ ਇਜਲਾਸ

ਮੌੜ ਮੰਡੀ, 12 ਸਤੰਬਰ (ਗੁਰਜੀਤ ਸਿੰਘ ਕਮਾਲੂ)-ਦੇਸ਼ ਵਿਚ ਵਧ ਰਹੇ ਘੱਟ ਗਿਣਤੀ ਲੋਕਾਂ, ਤਰਕਸ਼ੀਲਾਂ, ਕਮਿਊਨਿਸਟ ਆਗੂਆਂ ਉਪਰ ਫ਼ਿਰਕੂ ਹਮਲਿਆਂ ਅਤੇ ਹੁਣ ਇਕ ਦਲਿਤ ਪੱਖੀ ਪ੍ਰਸਿੱਧ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕੀਤੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਕੇਂਦਰ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ | ਡਾ: ਰਵਿੰਦਰ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ਤੋਂ ਸੂਝਵਾਨ ਕਿਸਾਨ ਚਿੰਤਤ

ਨਥਾਣਾ, 12 ਸਤੰਬਰ (ਗੁਰਦਰਸ਼ਨ ਲੁੱਧੜ) ਧਰਤੀ ਹੇਠਲੇ ਪਾਣੀ ਦਾ ਪੱਧਰ ਹਰ ਸਾਲ ਲਗਾਤਰ ਥੱਲੇ ਜਾਣ ਦੀ ਸਥਿਤੀ ਤੋਂ ਕਿਸਾਨ ਹੁਣ ਸੋਚਣ ਲਈ ਮਜਬੂਰ ਹੋ ਗਏ ਹਨ | ਇਹ ਇਕ ਵੱਖਰੀ ਗੱਲ ਹੈ ਕਿ ਘੱਟ ਪਾਣੀ ਦੀ ਖਪਤ ਵਾਲੀਆਂ ਮੰੂਗੀ, ਮੱਕੀ, ਸੋਇਆਬੀਨ ਆਦਿ ਫਸਲਾਂ ਲਈ ਤਕਨੀਕੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ ਵਿਚ ਭਾਈਰੂਪਾ (ਲੜਕੇ) ਸਕੂਲ ਬਣਿਆ ਓਵਰਆਲ ਚੈਂਪੀਅਨ

ਭਾਈਰੂਪਾ, 12 ਸਤੰਬਰ (ਵਰਿੰਦਰ ਲੱਕੀ)-ਕਲੱਸਟਰ ਸਲਾਬਤਪੁਰਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਖੇਡ ਸਟੇਡੀਅਮ ਭਾਈਰੂਪਾ ਵਿਖੇ ਸੈਂਟਰ ਹੈੱਡ ਟੀਚਰ ਛਿੰਦਰ ਕੌਰ ਦੀ ਦੇਖ ਰੇਖ ਵਿੱਚ ਕਰਵਾਈਆਂ ਗਈਆਂ | ਨੈਸ਼ਨਲ ਸਟਾਇਲ ਕੱਬਡੀ (ਲੜਕੇ) ਵਿੱਚ ਆਦਮਪੁਰਾ ਸਕੂਲ ਫਸਟ ਤੇ ...

ਪੂਰੀ ਖ਼ਬਰ »

ਐਡੀਸਨ ਨੈਨੀ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਨੈਨੀ ਵੀਜ਼ਾ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨੈਨੀ ਇੰਸਟੀਚਿਊਟ ਐਡੀਸਨ ਵੱਲੋਂ ਕੈਨੇਡੀਅਨ ਇਮੀਗ੍ਰੇਸ਼ਨ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਕੋਰਸ ਕਰਵਾ ਕੇ ਵਿਦਿਆਰਥੀਆਂ ਨੰੂ ਇਸ ਯੋਗ ਕੀਤਾ ਜਾਂਦਾ ਹੈ ਜੋ ਉਨ੍ਹਾਂ ਦਾ ਵੀਜ਼ਾ ਲੱਗਣ ਦੀ ਸਫਲਤਾ ਦਰ ਨੰੂ ਵਧਾਉਂਦਾ ...

ਪੂਰੀ ਖ਼ਬਰ »

ਕੈਨੇਡਾ ਰਿਫਿਊਜ਼ਲ ਤੋਂ ਨਿਰਾਸ਼ ਵਿਦਿਆਰਥੀਆਂ ਲਈ ਆਸ ਦੀ ਕਿਰਨ ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਮੋਗਾ ਰੋਡ 'ਤੇ ਸਥਿਤ ਹੈ | ਆਪਣੀਆਂ ਸੇਵਾਵਾਂ ਰਾਹੀਂ ਕਈ ਵਿਦਿਆਰਥੀਆਂ ਦਾ 5.5, 6 ਬੈਂਡ 'ਤੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੱਲਾ ਦੇ ਖੇਤਾਂ 'ਚੋਂ 3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ 3 ਕਿਸਾਨਾਂ ਦੇ ਖੇਤਾਂ 'ਚੋਂ ਖੇਤੀਬਾੜੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਦਰਸ਼ਨ ਸਿੰਘ, ਅਵਤਾਰ ਸਿੰਘ ਤੇ ਮੱਖਣ ਸਿੰਘ ਦੇ ਰੱਲਾ ਕੋਠਿਆਂ ਵਾਲੇ ...

ਪੂਰੀ ਖ਼ਬਰ »

ਨੋਰਥ ਜ਼ੋਨ ਖੇਡਾਂ 'ਚ ਭੀਖੀ ਦੀ ਗੁਰਲੀਨ ਕੌਰ ਨੇ ਮਾਰੀਆਂ ਮੱਲਾਂ

ਭੀਖੀ, 12 ਸਤੰਬਰ (ਨਿ. ਪ. ਪ.)- ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਿਛਲੇ ਦਿਨੀਂ ਰੋਹਤਕ (ਹਰਿਆਣਾ) ਵਿਖੇ ਹੋਈਆਂ ਨੋਰਥ ਜ਼ੋਨ ਦੀਆਂ ਖੇਡਾਂ 'ਚੋਂ ਸਕੇਟਿੰਗ ਗੇਮ 'ਚੋਂ 2 ਚਾਂਦੀ ਅਤੇ ਇਕ ਬਰਾਊਨ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਦੀ ਉਮੀਦ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਦੇ ਇੱਛੁਕ ਮਰੀਜ਼ਾਂ ਲਈ ਇਸ ਸੁੱਖਦ ਖ਼ਬਰ ਹੈ ਕਿ ਆਉਂਦੇ ਕੁਝ ਸਮੇਂ 'ਚ ਪੀ. ਜੀ. ਆਈ. ਦੇ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਜਾ ਰਿਹਾ ਹੈ, ਜਿਸ 'ਤੇ ਉੱਚ ਡਾਕਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੀ ਸਾਈਟ 'ਤੇ ਅਜੇ ਵੀ ਪੁਰਾਣੇ ਅਫ਼ਸਰ ਦੀ ਤਸਵੀਰ

ਹੀਰੋਂ ਖ਼ੁਰਦ, 12 ਸਤੰਬਰ (ਚਹਿਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਸ਼ਿਵ ਪਾਲ ਦੀ ਬਦਲੀ ਹੋਏ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਜਦਕਿ ਉਸ ਤੋਂ ਬਾਅਦ ਵੀ ਇਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਦਲ ਕੇ ਚਲਾ ਗਿਆ ਹੈ ਜਦਕਿ ਵਿਭਾਗ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਦੀ ਕੁੜੀ ਲਵੇਗੀ ਮਿਸ ਵਰਲਡ ਪੰਜਾਬਣ ਮੁਕਾਬਲੇ 'ਚ ਹਿੱਸਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ 18 ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰੇਗਾ ਘਿਰਾਓ- ਰਾਮਾਂ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੰੂ ਅਣਗੌਲਿਆਂ ਕਰਨ ਦੇ ਰੋਸ ਵਜੋਂ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਆਪਣੇ ਚੋਣ ਵਾਅਦੇ ਦੇ ...

ਪੂਰੀ ਖ਼ਬਰ »

ਦੋ ਕਿੱਲੋ ਪੋਸਤ ਸਮੇਤ ਗਿ੍ਫ਼ਤਾਰ

ਬਠਿੰਡਾ, 12 ਸਤੰਬਰ (ਗੁਰਨੈਬ ਸਾਜਨ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਇੰਚਾਰਜ ਦੇ ਐਸ. ਆਈ ਜਸਪਾਲ ਸਿੰਘ ਵੱਲੋਂ ਬੱਲੂਆਣਾ ਤੋਂ ਬੁਰਜ ਮਹਿਮਾ ਸੜਕ ਰਜਬਾਹੇ ਦੇ ਪੁੱਲ 'ਤੇ ਨਾਕੇ ਦੌਰਾਨ ਇਕ ਪੈਦਲ ਆਉਂਦੇ ਵਿਅਕਤੀ ਜਿਸ ਕੋਲ ਝੋਲਾ ਸੀ, ਉਸ 'ਚੋਂ 2 ਕਿੱਲੋ ਚੂਰਾ ਪੋਸਤ ...

ਪੂਰੀ ਖ਼ਬਰ »

ਖੇਤੀਬਾੜੀ ਸਕਾਊਟਾਂ ਵਲੋਂ ਸੰਘਰਸ਼ ਦਾ ਐਲਾਨ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਖੇਤੀਬਾੜੀ ਵਿਭਾਗ ਵਿਚ ਆਰਜ਼ੀ ਤੌਰ 'ਤੇ ਤਾਇਨਾਤ ਕੀਤੇ ਗਏ ਐਗਰੀਕਲਚਰ ਸਕਾਊਟਾਂ ਨੇ ਵੀ ਯੂਨੀਅਨ ਬਣਾ ਕੇ ਪ੍ਰਧਾਨ ਹਮੀਰ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੰੂ ਲੈ ਕੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਤੀਸਰਾ ਸਮੂਹਿਕ ਵਿਆਹ ਸਮਾਗਮ ਦੇ ਪ੍ਰਬੰਧ ਮੁਕੰਮਲ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਜ਼ਰੂਰਤਮੰਦ ਲੜਕੀਆਂ ਦਾ ਚੌਥਾ ਸਮੂਹਿਕ ਵਿਆਹ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੈਰੀਟੇਬਲ ਸੁਸਾਇਟੀ ਦੇ ...

ਪੂਰੀ ਖ਼ਬਰ »

ਸਰਕਾਰ ਟਰੱਕ ਯੂਨੀਅਨਾਂ ਨੂੰ ਬਹਾਲ ਕਰੇ-ਅਵਤਾਰ ਮੈਨੂੰਆਣਾ

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)-ਟਰੱਕ ਯੂਨੀਅਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਅਵਤਾਰ ਮੈਨੂੰਆਣਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਟਰੱਕ ਯੂਨੀਅਨਾਂ ਨੂੰ ...

ਪੂਰੀ ਖ਼ਬਰ »

ਪਿੰਡ ਦੀ ਕੁੜੀ ਲਵੇਗੀ ਮਿਸ ਵਰਲਡ ਪੰਜਾਬਣ ਮੁਕਾਬਲੇ 'ਚ ਹਿੱਸਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...

ਪੂਰੀ ਖ਼ਬਰ »

ਅੰਤਰ ਕਾਲਜ ਜੂਡੋ (ਲੜਕੀਆਂ) ਮੁਕਾਬਲਿਆਂ 'ਚ ਐਨਲਾਈਟੈਂਡ ਕਾਲਜ ਨੇ ਓਵਰਆਲ ਟਰਾਫ਼ੀ ਜਿੱਤੀ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਐਨਲਾਈਟੈਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਜੂਡੋ (ਲੜਕੀਆਂ) ਦੇ ਹੋਏ ਮੁਕਾਬਲਿਆਂ 'ਚ ਮੇਜ਼ਬਾਨ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਕਲੇਰ ਸਕੂਲ ਦੀ ਕਿ੍ਕਟ ਟੀਮ ਨੇ ਜ਼ੋਨਲ ਪੱਧਰੀ ਮੁਕਾਬਲਿਆਂ 'ਚ ਬਾਜ਼ੀ ਮਾਰੀ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਹੋਏ ਜ਼ੋਨਲ ਪੱਧਰੀ ਮੁਕਾਬਲਿਆਂ ਅੰਦਰ ਮੇਜ਼ਬਾਨ ਟੀਮ ਨੇ ਬਾਜ਼ੀ ਮਾਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਰਲ ਪੀੜਤਾਂ ਵਲੋਂ ਸੀ. ਬੀ. ਆਈ., ਸੇਬੀ ਤੇ ਲੋਢਾ ਕਮੇਟੀ ਦੀ ਕਾਰਵਾਈ ਤੇਜ਼ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਇਨਸਾਫ਼ ਲਹਿਰ ਪੰਜਾਬ ਬਠਿੰਡਾ ਦੇ ਬੈਨਰ ਹੇਠ ਪਰਲ ਪੀੜਤਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਕਿਹਾ ਕਿ ਪਰਲ ਨੇ ਉਨ੍ਹਾਂ ਦੀ ਜੀਵਨ ਭਰ ਦੀ ਪੰੂਜੀ 'ਤੇ ਡਾਕਾ ਮਾਰਿਆ ਹੈ ਜਿਸ ਲਈ ਹੁਣ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ...

ਪੂਰੀ ਖ਼ਬਰ »

ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਪਹਿਲੀ ਅਕਤੂਬਰ ਨੂੰ

ਰਾਮਪੁਰਾ ਫੂਲ, 12 ਸਤੰਬਰ (ਵਿਰਦੀ)-ਤਰਕਸ਼ੀਲ ਸੁਸਾਇਟੀ ਵੱਲੋਂ 'ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ' ਕਰਵਾਈ ਜਾ ਰਹੀ ਹੈ | ਸੁਸਾਇਟੀ ਮੈਂਬਰਾਂ ਨੇ ਇਸ ਪ੍ਰੀਖਿਆ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੀਖਿਆ ਪੂਰੇ ਪੰਜਾਬ ਭਰ ਵਿਚ ਇਕੋ ਦਿਨ 1 ਅਕਤੂਬਰ 2017 ਨੂੰ ...

ਪੂਰੀ ਖ਼ਬਰ »

ਝਗੜੇ 'ਚ ਦੋ ਜ਼ਖ਼ਮੀ, 5 ਖਿਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਵਿਖੇ ਗਲੀ ਦੇ ਇੱਕ ਮਾਮੂਲੀ ਝਗੜੇ ਨੂੰ ਲੈ ਕੇ ਦੋ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ, ਪੁਲਿਸ ਨੇ ਦੋਵਾਂ ਧਿਰਾਂ ਦੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜੁਆਇੰਟ ਫੋਰਮ ਪੰਜਾਬ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਜੁਆਇੰਟ ਫੋਰਮ ਦੀ ਸੂਬਾ ਬਾਡੀ ਵੱਲੋਂ ਪਾਵਰਕਾਮ ਤੇ ਪੰਜਾਬ ਸਰਕਾਰ ਦੇ ਵਿਰੋਧ 'ਚ ਆਪਣੀਆਂ ਮੰਗਾਂ ਦੇ ਹੱਲ ਲਈ 14 ਸਤੰਬਰ ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਇੱਕ ਰੋਜ਼ਾ ਧਰਨਾ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਨੁੱਕੜ ਮੀਟਿੰਗ

ਤਲਵੰਡੀ ਸਾਬੋ, 12 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਕਿਸਾਨਾਂ ਦੀਆਂ ਚਿਰਾਂ ਤੋ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ...

ਪੂਰੀ ਖ਼ਬਰ »

ਰਿਫਾਇਨਰੀ ਪ੍ਰਬੰਧਕਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭੇਟ ਕੀਤੀਆਂ 200 ਕੁਰਸੀਆਂ ਤੇ 20 ਮੇਜ਼

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ) ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿਚ ਸਥਿਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖ਼ਾਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਰਿਫਾਇਨਰੀ ਦੀ ਸੀ. ਐੱਸ. ਆਰ ਸਕੀਮ ਤਹਿਤ ਚਲਾਏ ਜਾ ਰਹੇ ਸਮਾਜ ਭਲਾਈ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰਵਾਸੀ ਪੰਜਾਬੀ ਨੇ ਵਿੱਦਿਅਕ ਸੰਸਥਾ ਨੂੰ 10 ਪੱਖੇ ਦਿੱਤੇ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਨਾਮਵਰ ਸਮਾਜ ਸੇਵੀ ਆਗੂ ਸਾਧੂ ਸਿੰਘ ਕੈਨੇਡੀਅਨ (ਭਗਤਾ ਭਾਈਕਾ) ਨੇ ਪ੍ਰੈੱਸ ਕਲੱਬ ਭਗਤਾ ਭਾਈਕਾ ਰਾਹੀ ਵਿੱਦਿਅਕ ਸੰਸਥਾ ਲਈ 10 ਪੱਖੇ ਸਕੂਲੀ ਵਿਦਿਆਰਥੀਆਂ ਲਈ ਭੇਂਟ ਕੀਤੇ ਹਨ | ਸਮਾਜ ਸੇਵੀ ਸਾਧੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 3 ਵਿਦਿਆਰਥੀ ਮੈਰਿਟ 'ਚ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 3 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਐਲਾਨੇ ਗਏ ਬੀ.ਟੈਕ. ਤੀਜਾ ਸਮੈਸਟਰ ਅਤੇ ਐਮ.ਟੈਕ ਤੀਜਾ ਸਮੈਸਟਰ ...

ਪੂਰੀ ਖ਼ਬਰ »

ਸਹਿਕਾਰਤਾ ਸੈੱਲ ਦੇ ਬਲਾਕ ਪ੍ਰਧਾਨ ਨੂੰ ਸਦਮਾ-ਪਿਤਾ ਦਾ ਦਿਹਾਂਤ

ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਕਾਂਗਰਸ ਦੇ ਸਹਿਕਾਰਤਾ ਸੈੱਲ ਦੇ ਬਲਾਕ ਪ੍ਰਧਾਨ ਅਤੇ ਪ੍ਰੋ: ਕਰਮ ਸਿੰਘ ਸੱਭਿਆਚਾਰਕ ਮੰਚ ਕੋਟਸ਼ਮੀਰ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਜਗਰਾਜ ਸਿੰਘ ਸਿੱਧੂ ਮੈਂਬਰ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਰਾਮਾਂ ਮੰਡੀ ਵਾਸੀ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਾਸੀ ਸਰਕਾਰ ਵੱਲੋਂ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਰਾਮਾਂ ਮੰਡੀ ਦੇ 30 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਵਿਚ ਡਾਕਟਰ ਦੀ ਘਾਟ ਹੋਣ ...

ਪੂਰੀ ਖ਼ਬਰ »

ਮਾਰਕਫੈੱਡ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਗੋਨਿਆਣਾ, 12 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਮਾਰਕਫੈੱਡ ਦੇ ਬ੍ਰਾਂਚ ਮੈਨੇਜਰ ਹਰਸਿਮਰਨਪ੍ਰੀਤ ਸਿੰਘ ਗਰੋਵਰ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਹਰਰਾਏਪੁਰ ਵਿਖੇ ਇਕ ਕਿਸਾਨ ਮਾਰਕਫੈੱਡ ਦੇ ਉਤਪਾਦਕਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ...

ਪੂਰੀ ਖ਼ਬਰ »

ਖਾਦ ਨਿਗਮ ਦੇ ਕਰਮਚਾਰੀਆਂ ਵਲੋਂ ਪ੍ਰਬੰਧਕਾਂ ਖਿਲਾਫ਼ ਧਰਨਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀਯ ਖਾਦ ਨਿਗਮ ਬਠਿੰਡਾ ਦੇ ਕਰਮਚਾਰੀਆਂ ਭਾਰਤੀਯ ਖਾਦ ਨਿਗਮ ਦੀ ਮੈਨੇਜਮੈਂਟ ਦੀਆਂ ਨੀਤੀਆਂ ਖਿਲਾਫ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਭਾਰਤੀਯ ਖਾਦ ਨਿਗਮ ਸੰਘ ਦੇ ਬੈਨਰ ਹੇਠ ...

ਪੂਰੀ ਖ਼ਬਰ »

ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਮਾਨ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ

ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਵਿਭਾਗ ਵਿੱਚ 38 ਸਾਲ ਵਰਿ੍ਹਆਂ ਦੀ ਸੇਵਾ ਉਪਰੰਤ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਿਖ਼ਆਲਾ ਕਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਤੇ ਡਰਾਇੰਗ ਅਧਿਆਪਕ ਸੁਰਿੰਦਰਪਾਲ ਸਿੰਘ ਮਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX