ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਅਗਸਤ ਮਹੀਨੇ ਤੋਂ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ਦਾ ਖਮਿਆਜ਼ਾ ਨਰਮਾ ਪੱਟੀ ਦੀ ਕਿਸਾਨੀ ਨੂੰ ਵੀ ਵੱਡੀ ਪੱਧਰ 'ਤੇ ਝੱਲਣਾ ਪਿਆ ਹੈ | ਜਿਸ ਕਰਕੇ ਰਾਜਸਥਾਨ ਦੇ ਅਲਵਰ ਅਤੇ ਹੋਰਨਾਂ ਥਾਵਾਂ ਤੋਂ ਆਰਜ਼ੀ ਤੌਰ 'ਤੇ ਪ੍ਰਵਾਸ ...
ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਨੰੂ ਆਜ਼ਾਦੀ ਦਿਵਾਉਣ ਵਿਚ ਅਹਿਮ ਭੂਮਿਕਾ ਉਸ ਦੇ ਪੜਦਾਦਾ ਪ੍ਰੀਤਮ ਸਿੰਘ ਢਿੱਲੋਂ ਦੀ ਰਹੀ ਜਿਨ੍ਹਾਂ ਨੇ ਸਿੱਖ ਰੈਜੀਮੈਂਟ ਵਿਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਆਜ਼ਾਦ ਹਿੰਦ ਫ਼ੌਜ ਦੀ ਸਥਾਪਨਾ ਕੀਤਾ | ਇਨ੍ਹਾਂ ...
ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਲੰਮੇਂ ਸਮੇਂ ਤੋਂ ਵਿਵਾਦਾਂ ਵਿਚ ਰਹੀ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਦੀ ਆਿਖ਼ਰ ਤਰੀਕ ਮਕੁੱਰਰ ਕਰ ਦਿੱਤੀ ਗਈ ਹੈ | 14 ਸਤੰਬਰ ਨੂੰ ਪ੍ਰਧਾਨਗੀ ਦੀ ਚੋਣ ਤਹਿਸੀਲਦਾਰ ਬਠਿੰਡਾ ਦੀ ਦੇਖ-ਰੇਖ ਵਿਚ ਹੋਵੇਗੀ | ਵਰਨਣਯੋਗ ਹੈ ਕਿ ...
ਸੰਗਤ ਮੰਡੀ, 12 ਸਤੰਬਰ (ਸ਼ਾਮ ਸੁੰਦਰ ਜੋਸ਼ੀ, ਅੰਮਿ੍ਤ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਵਿਖੇ 2 ਮੋਟਰ ਸਾਈਕਲ ਸਵਾਰ ਵਿਅਕਤੀਆਂ ਪਾਸੋਂ 24 ਬੋਤਲਾਂ ਸਰਾਬ ਸ਼ਹਿਨਾਈ ਦੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਚਰਨਜੀਤ ...
ਸੀਂਗੋ ਮੰਡੀ, 12 ਸਤੰਬਰ (ਲਕਵਿੰਦਰ ਸ਼ਰਮਾ)- ਦੇਰ ਸ਼ਾਮ ਪਿੰਡ ਨਥੇਹਾ ਵਿਖੇ ਕਿਸਾਨ ਸੇਵਾ ਕੇਂਦਰ ਚਲਾ ਰਹੇ ਨੌਜਵਾਨ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਪੁਲਿਸ ਦੀ ਕਥਿਤ ਅਣਗਹਿਲੀ 'ਤੇ ਚਲਦਿਆਂ ਪਿੰਡ ਬਹਿਣੀਵਾਲ ਵਿਖੇ ਲੱਗੇ ਨਾਕੇ 'ਤੇ ਬਿਨਾਂ ਰਿਫ਼ਲੈਕਟਰ ...
ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)- ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਪ੍ਰਦੇਸ਼ ਦੀ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ...
ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਇਕ ਔਰਤ ਦੀ ਲਾਸ਼ ਰਜਬਾਹੇ ਵਿਚੋਂ ਮਿਲੀ ਹੈ | ਔਰਤ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਵਰਕਰਾਂ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ 337 ਵਿਦਿਆਰਥੀਆਂ ਨੰੂ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਪਦਮ ਭੂਸ਼ਨ ਅਵਾਰਡੀ ਉੱਘੇ ਕ੍ਰਿਸ਼ੀ ਅਰਥ ...
ਬਠਿੰਡਾ, 12 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼ -2 ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਹਰਿਆਣਾ ਤੋਂ ਨਜਾਇਜ਼ ਤੌਰ 'ਤੇ ਲਿਆਂਦੀ ਗਈ 21 ਡੱਬੇ ਸ਼ਰਾਬ ਬਰਾਮਦ ਕਰਕੇ 2 ਦੋਸ਼ੀਆਂ ਨੰੂ ਮੌਕੇ ਤੋਂ ਅਤੇ ਇਕ ਨੰੂ ਬਾਅਦ 'ਚ ਕਾਬੂ ...
ਮਾਨਸਾ, 12 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸੇ ਵੀ ਆੜ੍ਹਤੀ ਦੀ ਜਾਇਦਾਦ ਨੂੰ ਨਿਲਾਮ ਜਾਂ ਸੀਲ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰੇਗਾ ...
ਹੀਰੋਂ ਖ਼ੁਰਦ, 12 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸਰਕਾਰੀ ਸਕੂਲਾਂ ਵਿਚ ਦਿਨੋਂ-ਦਿਨ ਵੱਧ ਰਹੀਆਂ ਛੁੱਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਬਹੁਤ ਬੁਰਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ | ਅਗਸਤ ਮਹੀਨੇ ਵਿਚ ਵੀ ਸਕੂਲ 20 ਦਿਨ ਲੱਗੇ ਸਨ ਜਦਕਿ ਸਤੰਬਰ ਮਹੀਨੇ ਵਿਚਲੇ ...
ਮਾਨਸਾ, 12 ਸਤੰਬਰ (ਵਿ. ਪ੍ਰਤੀ.)- ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਚਹਿਲਾਂਵਾਲਾ ਵਿਖੇ ਹੋਏ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ. ਪੀ. ਅਮਿਤ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਪਹਿਲਾ, ਖੋ-ਖੋ ...
ਬੋਹਾ, 12 ਸਤੰਬਰ (ਪ. ਪ.)- ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਐੱਮ. ਸੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਸਤਾਬਦੀ ਵਰ੍ਹੇ ਦੇ ਸਬੰਧ ਵਿਚ ਮੋਰਚੇ ਵੱਲੋਂ ਕੀਤੇ ਜਾਣ ਵਾਲੇ ...
ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਮਾਈ ਭਾਗੋ ਸੰਸਥਾ ਰੱਲਾ ਵਿਖੇ ਵਿਦਿਆਰਥੀ ਸਾਹਿਤ ਸਭਾ ਵੱਲੋਂ 'ਕਿਤਾਬਾਂ ਦਾ ਮਨੁੱਖੀ ਜ਼ਿੰਦਗੀ ਵਿਚ ਮਹੱਤਵ' ਵਿਸ਼ੇ ਉੱਪਰ ਜੁਝਾਰਵਾਦੀ ਕਵੀ ਅਵਤਾਰ ਪਾਸ਼ ਅਤੇ ਜੁਝਾਰੂ ਪੱਤਰਕਾਰ ਗੌਰੀ ਲੋਕੇਸ਼ ਨੂੰ ਸਮਰਪਿਤ ਸੈਮੀਨਾਰ ...
ਮਾਨਸਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਖੋਖਰ ਕਲਾਂ ਦੇ ਮਜ਼ਦੂਰ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਇਕ ਬੈਂਕ ਅਧਿਕਾਰੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਭਾਰਤੀ ਕਿਸਾਨ ...
ਜੋਗਾ, 12 ਸਤੰਬਰ (ਅਕਲੀਆ)- ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਵੱਲੋਂ ਲਗਾਏ ਇਸ ਕੈਂਪ 'ਚ 5ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...
ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਮੱਲੀ ਵੈੱਲਫੇਅਰ ਟਰੱਸਟ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਲਗਪਗ 500 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | 70 ਦੇ ਕਰੀਬ ...
ਜੋਗਾ, 12 ਸਤੰਬਰ (ਪ. ਪ.)- ਗੁਰੂਕੁਲ ਅਕੈਡਮੀ ਉੱਭਾ ਦੇ ਖਿਡਾਰੀਆਂ ਨੇ ਸੈਂਟਰ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਮੈਡਲ ਜਿੱਤ ਕੇ ਬਲਾਕ ਪੱਧਰੀ ਖੇਡਾਂ 'ਚ ਜਾਣ ਦਾ ਰਾਹ ਪੱਧਰਾ ਕਰ ਲਿਆ ਹੈ | ਸਰੀਰਕ ਸਿੱਖਿਆ ਅਧਿਆਪਕ ਗੁਰਜਿੰਦਰ ਸਿੰਘ ਅਤੇ ਰਜਿੰਦਰ ...
ਸਰਦੂਲਗੜ੍ਹ, 12 ਸਤੰਬਰ (ਅਰੋੜਾ)- ਬਾਸਕਿਟਬਾਲ ਅਤੇ ਯੂਥ ਵੈੱਲਫੇਅਰ ਕਲੱਬ ਵੱਲੋਂ ਪਹਿਲਾ 3 ਰੋਜ਼ਾ ਦਿਨ ਰਾਤ ਬਾਸਕਟਬਾਲ ਟੂਰਨਾਮੈਂਟ 16, 17 ਅਤੇ 18 ਸਤੰਬਰ 2017 ਨੂੰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਕੋਚ ਕੈਪਟਨ ਗੁਲਜਾਰ ਸਿੰਘ ਤੇ ...
ਮਾਨਸਾ : ਪੰਜਵੇਂ ਗੁਰੂ ਸ੍ਰੀ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਦਾ ਜਨਮ 1553 ਈ: 'ਚ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਪਿੰਡ ਵਿਖੇ ਅਲਦਿੱਤ ਚੌਧਰੀ ਦੇ ਘਰ ਮਾਤਾ ਗਾਗ ਦੀ ਕੁੱਖੋਂ ਹੋਇਆ | ਭਾਈ ਬਹਿਲੋ ਦਾ ਮੁੱਢਲਾ ਪਰਿਵਾਰਕ ਨਾਂਅ ਬਹਿਲੋਲ (ਬਹਿਲੂਲ) ਸੀ | ਇਹ ...
ਬਰੇਟਾ, 12 ਸਤੰਬਰ Ð(ਜੀਵਨ ਸ਼ਰਮਾ)- ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦਿਆਂ ਦੇ ਸਿਰ 'ਤੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ 6 ਮਹੀਨਿਆਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕੀਤੇ ਵਾਅਦਿਆਂ ਨੂੰ ਜ਼ਮੀਨੀ ਰੂਪ ਨਾ ਮਿਲਣ ਕਾਰਨ ਜਿੱਥੇ ਇਹ ਵਾਅਦੇ ਪੂਰੇ ਕਰਨੇ ਸਰਕਾਰ ...
ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ) ਸੰਤ ਬਾਬਾ ਹਜ਼ੂਰਾ ਸਿੰਘ ਸੁਖਾਨੰਦ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਡਾ: ...
ਮੌੜ ਮੰਡੀ, 12 ਸਤੰਬਰ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਪਿੰਡ ਚੜ੍ਹਤ ਸਿੰਘ ਮੌੜ ਦੇ ਸਰਕਾਰੀ ਸਕੂਲ ਵਿਚ ਬਲਾਕ ਮੌੜ ਦੇ ਉਨ੍ਹਾਂ ਕਿਸਾਨ ਮਰਦ ਅਤੇ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਕਿਸਾਨੀ ਘੋਲਾਂ ਦੌਰਾਨ ਜੇਲ੍ਹਾਂ ...
ਗੋਨਿਆਣਾ, 12 ਨਵੰਬਰ (ਬਰਾੜ ਆਰ. ਸਿੰਘ)- ਬਾਰਿਸ਼ ਔਸਤਨ ਲੋਕਾਂ ਲਈ ਬੇਸ਼ੱਕ ਵਰਦਾਨ ਸਾਬਤ ਹੁੰਦੀ ਹੈ ਪਰ ਇਹ ਗੋਨਿਆਣਾ ਵਾਸੀਆਂ ਲਈ ਇਹ ਹਮੇਸ਼ਾ ਹੀ ਸਰਾਪ ਸਾਬਤ ਹੋ ਨਿੱਬੜਦੀ ਹੈ | ਸ਼ਹਿਰ ਵਾਸੀਆਂ ਜਿਨ੍ਹਾਂ ਵਿਚ ਕਈ ਮੋਹਤਬਰ ਵਿਅਕਤੀ ਵੀ ਮੌਜੂਦ ਹਨ ਦਾ ਇਸ ਸਥਿਤੀ ਬਾਰੇ ...
ਸੀਂਗੋ ਮੰਡੀ, 12 ਸਤੰਬਰ (ਪਿ੍ੰਸ ਸੌਰਭ ਗਰਗ)-ਪਿਛਲੇ ਦਿਨੀਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਪਿੰਡ ਗਾਟਵਾਲੀ ਦੇ ਸਰਕਾਰੀ ਸਕੂਲ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਨੇ ...
ਮੌੜ ਮੰਡੀ, 12 ਸਤੰਬਰ (ਗੁਰਜੀਤ ਸਿੰਘ ਕਮਾਲੂ)-ਦੇਸ਼ ਵਿਚ ਵਧ ਰਹੇ ਘੱਟ ਗਿਣਤੀ ਲੋਕਾਂ, ਤਰਕਸ਼ੀਲਾਂ, ਕਮਿਊਨਿਸਟ ਆਗੂਆਂ ਉਪਰ ਫ਼ਿਰਕੂ ਹਮਲਿਆਂ ਅਤੇ ਹੁਣ ਇਕ ਦਲਿਤ ਪੱਖੀ ਪ੍ਰਸਿੱਧ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕੀਤੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਕੇਂਦਰ ...
ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ | ਡਾ: ਰਵਿੰਦਰ ...
ਨਥਾਣਾ, 12 ਸਤੰਬਰ (ਗੁਰਦਰਸ਼ਨ ਲੁੱਧੜ) ਧਰਤੀ ਹੇਠਲੇ ਪਾਣੀ ਦਾ ਪੱਧਰ ਹਰ ਸਾਲ ਲਗਾਤਰ ਥੱਲੇ ਜਾਣ ਦੀ ਸਥਿਤੀ ਤੋਂ ਕਿਸਾਨ ਹੁਣ ਸੋਚਣ ਲਈ ਮਜਬੂਰ ਹੋ ਗਏ ਹਨ | ਇਹ ਇਕ ਵੱਖਰੀ ਗੱਲ ਹੈ ਕਿ ਘੱਟ ਪਾਣੀ ਦੀ ਖਪਤ ਵਾਲੀਆਂ ਮੰੂਗੀ, ਮੱਕੀ, ਸੋਇਆਬੀਨ ਆਦਿ ਫਸਲਾਂ ਲਈ ਤਕਨੀਕੀ ...
ਭਾਈਰੂਪਾ, 12 ਸਤੰਬਰ (ਵਰਿੰਦਰ ਲੱਕੀ)-ਕਲੱਸਟਰ ਸਲਾਬਤਪੁਰਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਖੇਡ ਸਟੇਡੀਅਮ ਭਾਈਰੂਪਾ ਵਿਖੇ ਸੈਂਟਰ ਹੈੱਡ ਟੀਚਰ ਛਿੰਦਰ ਕੌਰ ਦੀ ਦੇਖ ਰੇਖ ਵਿੱਚ ਕਰਵਾਈਆਂ ਗਈਆਂ | ਨੈਸ਼ਨਲ ਸਟਾਇਲ ਕੱਬਡੀ (ਲੜਕੇ) ਵਿੱਚ ਆਦਮਪੁਰਾ ਸਕੂਲ ਫਸਟ ਤੇ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨੈਨੀ ਇੰਸਟੀਚਿਊਟ ਐਡੀਸਨ ਵੱਲੋਂ ਕੈਨੇਡੀਅਨ ਇਮੀਗ੍ਰੇਸ਼ਨ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਕੋਰਸ ਕਰਵਾ ਕੇ ਵਿਦਿਆਰਥੀਆਂ ਨੰੂ ਇਸ ਯੋਗ ਕੀਤਾ ਜਾਂਦਾ ਹੈ ਜੋ ਉਨ੍ਹਾਂ ਦਾ ਵੀਜ਼ਾ ਲੱਗਣ ਦੀ ਸਫਲਤਾ ਦਰ ਨੰੂ ਵਧਾਉਂਦਾ ...
ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਮੋਗਾ ਰੋਡ 'ਤੇ ਸਥਿਤ ਹੈ | ਆਪਣੀਆਂ ਸੇਵਾਵਾਂ ਰਾਹੀਂ ਕਈ ਵਿਦਿਆਰਥੀਆਂ ਦਾ 5.5, 6 ਬੈਂਡ 'ਤੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ...
ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ 3 ਕਿਸਾਨਾਂ ਦੇ ਖੇਤਾਂ 'ਚੋਂ ਖੇਤੀਬਾੜੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਦਰਸ਼ਨ ਸਿੰਘ, ਅਵਤਾਰ ਸਿੰਘ ਤੇ ਮੱਖਣ ਸਿੰਘ ਦੇ ਰੱਲਾ ਕੋਠਿਆਂ ਵਾਲੇ ...
ਭੀਖੀ, 12 ਸਤੰਬਰ (ਨਿ. ਪ. ਪ.)- ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਿਛਲੇ ਦਿਨੀਂ ਰੋਹਤਕ (ਹਰਿਆਣਾ) ਵਿਖੇ ਹੋਈਆਂ ਨੋਰਥ ਜ਼ੋਨ ਦੀਆਂ ਖੇਡਾਂ 'ਚੋਂ ਸਕੇਟਿੰਗ ਗੇਮ 'ਚੋਂ 2 ਚਾਂਦੀ ਅਤੇ ਇਕ ਬਰਾਊਨ ...
ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਦੇ ਇੱਛੁਕ ਮਰੀਜ਼ਾਂ ਲਈ ਇਸ ਸੁੱਖਦ ਖ਼ਬਰ ਹੈ ਕਿ ਆਉਂਦੇ ਕੁਝ ਸਮੇਂ 'ਚ ਪੀ. ਜੀ. ਆਈ. ਦੇ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਜਾ ਰਿਹਾ ਹੈ, ਜਿਸ 'ਤੇ ਉੱਚ ਡਾਕਟਰੀ ...
ਹੀਰੋਂ ਖ਼ੁਰਦ, 12 ਸਤੰਬਰ (ਚਹਿਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਸ਼ਿਵ ਪਾਲ ਦੀ ਬਦਲੀ ਹੋਏ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਜਦਕਿ ਉਸ ਤੋਂ ਬਾਅਦ ਵੀ ਇਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਦਲ ਕੇ ਚਲਾ ਗਿਆ ਹੈ ਜਦਕਿ ਵਿਭਾਗ ਦੀ ਜ਼ਿਲ੍ਹਾ ਪੱਧਰੀ ...
ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੰੂ ਅਣਗੌਲਿਆਂ ਕਰਨ ਦੇ ਰੋਸ ਵਜੋਂ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਆਪਣੇ ਚੋਣ ਵਾਅਦੇ ਦੇ ਬਾਵਜੂਦ ਪੂਰਾ ਕਰਨ ਤੋਂ ਅਸਮਰਥ ਰਹੀ ਹੈ | ਇਸ ਲਈ ਹੁਣ ਉਹ ਕਿਸੇ ਵੀ ਹਾਲਤ ਵਿਚ ਚੁੱਪ ਨਹੀਂ ਬੈਠਣਗੇ | ਜਥੇਬੰਦੀ ਦੇ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾ ਨੇ ਐਲਾਨ ਕੀਤਾ ਕਿ ਜਥੇਬੰਦੀ 18 ਸਤੰਬਰ ਨੰੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਆਪਣੇ ਕੀਤੇ ਵਾਅਦੇ ਪੂਰੇ ਕਰੇ, ਗੰਨੇ ਦਾ 100 ਕਰੋੜ ਰੁਪਿਆ ਜੋ ਖੰਡ ਮਿਲਾਂ ਵੱਲ ਬਕਾਇਆ ਖੜ੍ਹਾ ਹੈ ਤੁਰੰਤ ਜਾਰੀ ਕੀਤਾ ਜਾਵੇ | ਝੋਨੇ ਦੀ ਪਰਾਲੀ ਦਾ ਠੋਸ ਹੱਲ ਕੱਢਿਆ ਜਾਵੇ | ਕਿਸਾਨਾਂ ਨੰੂ ਚਿੱਟੀ ਮੱਖੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ | ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੰੂ ਨੌਕਰੀ ਦਿੱਤੀ ਜਾਵੇ | ਲਾਵਾਰਸ ਪਸ਼ੂਆਂ ਦਾ ਠੋਸ ਹੱਲ ਕੀਤਾ ਜਾਵੇ | ਇਸ ਦੇ ਰੋਸ ਵਜੋਂ ਹੀ ਜਥੇਬੰਦੀ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾ ਰਹੀ ਹੈ | ਇਸ ਮੌਕੇ ਵਿੱਤ ਸਕੱਤਰ ਸੁਖਪਾਲ ਸਿੰਘ, ਮਲਕੀਤ ਸਿੰਘ, ਬਿੱਲੂ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ, ਕੇਹਰ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਬਠਿੰਡਾ, 12 ਸਤੰਬਰ (ਗੁਰਨੈਬ ਸਾਜਨ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਇੰਚਾਰਜ ਦੇ ਐਸ. ਆਈ ਜਸਪਾਲ ਸਿੰਘ ਵੱਲੋਂ ਬੱਲੂਆਣਾ ਤੋਂ ਬੁਰਜ ਮਹਿਮਾ ਸੜਕ ਰਜਬਾਹੇ ਦੇ ਪੁੱਲ 'ਤੇ ਨਾਕੇ ਦੌਰਾਨ ਇਕ ਪੈਦਲ ਆਉਂਦੇ ਵਿਅਕਤੀ ਜਿਸ ਕੋਲ ਝੋਲਾ ਸੀ, ਉਸ 'ਚੋਂ 2 ਕਿੱਲੋ ਚੂਰਾ ਪੋਸਤ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਖੇਤੀਬਾੜੀ ਵਿਭਾਗ ਵਿਚ ਆਰਜ਼ੀ ਤੌਰ 'ਤੇ ਤਾਇਨਾਤ ਕੀਤੇ ਗਏ ਐਗਰੀਕਲਚਰ ਸਕਾਊਟਾਂ ਨੇ ਵੀ ਯੂਨੀਅਨ ਬਣਾ ਕੇ ਪ੍ਰਧਾਨ ਹਮੀਰ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੰੂ ਲੈ ਕੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ...
ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਜ਼ਰੂਰਤਮੰਦ ਲੜਕੀਆਂ ਦਾ ਚੌਥਾ ਸਮੂਹਿਕ ਵਿਆਹ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੈਰੀਟੇਬਲ ਸੁਸਾਇਟੀ ਦੇ ...
ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)-ਟਰੱਕ ਯੂਨੀਅਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਅਵਤਾਰ ਮੈਨੂੰਆਣਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਟਰੱਕ ਯੂਨੀਅਨਾਂ ਨੂੰ ...
ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...
ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਐਨਲਾਈਟੈਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਜੂਡੋ (ਲੜਕੀਆਂ) ਦੇ ਹੋਏ ਮੁਕਾਬਲਿਆਂ 'ਚ ਮੇਜ਼ਬਾਨ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ ਕੀਤਾ ...
ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਹੋਏ ਜ਼ੋਨਲ ਪੱਧਰੀ ਮੁਕਾਬਲਿਆਂ ਅੰਦਰ ਮੇਜ਼ਬਾਨ ਟੀਮ ਨੇ ਬਾਜ਼ੀ ਮਾਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਇਨਸਾਫ਼ ਲਹਿਰ ਪੰਜਾਬ ਬਠਿੰਡਾ ਦੇ ਬੈਨਰ ਹੇਠ ਪਰਲ ਪੀੜਤਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਕਿਹਾ ਕਿ ਪਰਲ ਨੇ ਉਨ੍ਹਾਂ ਦੀ ਜੀਵਨ ਭਰ ਦੀ ਪੰੂਜੀ 'ਤੇ ਡਾਕਾ ਮਾਰਿਆ ਹੈ ਜਿਸ ਲਈ ਹੁਣ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ...
ਰਾਮਪੁਰਾ ਫੂਲ, 12 ਸਤੰਬਰ (ਵਿਰਦੀ)-ਤਰਕਸ਼ੀਲ ਸੁਸਾਇਟੀ ਵੱਲੋਂ 'ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ' ਕਰਵਾਈ ਜਾ ਰਹੀ ਹੈ | ਸੁਸਾਇਟੀ ਮੈਂਬਰਾਂ ਨੇ ਇਸ ਪ੍ਰੀਖਿਆ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੀਖਿਆ ਪੂਰੇ ਪੰਜਾਬ ਭਰ ਵਿਚ ਇਕੋ ਦਿਨ 1 ਅਕਤੂਬਰ 2017 ਨੂੰ ...
ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਵਿਖੇ ਗਲੀ ਦੇ ਇੱਕ ਮਾਮੂਲੀ ਝਗੜੇ ਨੂੰ ਲੈ ਕੇ ਦੋ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ, ਪੁਲਿਸ ਨੇ ਦੋਵਾਂ ਧਿਰਾਂ ਦੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਜੁਆਇੰਟ ਫੋਰਮ ਦੀ ਸੂਬਾ ਬਾਡੀ ਵੱਲੋਂ ਪਾਵਰਕਾਮ ਤੇ ਪੰਜਾਬ ਸਰਕਾਰ ਦੇ ਵਿਰੋਧ 'ਚ ਆਪਣੀਆਂ ਮੰਗਾਂ ਦੇ ਹੱਲ ਲਈ 14 ਸਤੰਬਰ ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਇੱਕ ਰੋਜ਼ਾ ਧਰਨਾ ...
ਤਲਵੰਡੀ ਸਾਬੋ, 12 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਕਿਸਾਨਾਂ ਦੀਆਂ ਚਿਰਾਂ ਤੋ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ...
ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ) ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿਚ ਸਥਿਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖ਼ਾਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਰਿਫਾਇਨਰੀ ਦੀ ਸੀ. ਐੱਸ. ਆਰ ਸਕੀਮ ਤਹਿਤ ਚਲਾਏ ਜਾ ਰਹੇ ਸਮਾਜ ਭਲਾਈ ...
ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਨਾਮਵਰ ਸਮਾਜ ਸੇਵੀ ਆਗੂ ਸਾਧੂ ਸਿੰਘ ਕੈਨੇਡੀਅਨ (ਭਗਤਾ ਭਾਈਕਾ) ਨੇ ਪ੍ਰੈੱਸ ਕਲੱਬ ਭਗਤਾ ਭਾਈਕਾ ਰਾਹੀ ਵਿੱਦਿਅਕ ਸੰਸਥਾ ਲਈ 10 ਪੱਖੇ ਸਕੂਲੀ ਵਿਦਿਆਰਥੀਆਂ ਲਈ ਭੇਂਟ ਕੀਤੇ ਹਨ | ਸਮਾਜ ਸੇਵੀ ਸਾਧੂ ...
ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 3 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਐਲਾਨੇ ਗਏ ਬੀ.ਟੈਕ. ਤੀਜਾ ਸਮੈਸਟਰ ਅਤੇ ਐਮ.ਟੈਕ ਤੀਜਾ ਸਮੈਸਟਰ ...
ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਕਾਂਗਰਸ ਦੇ ਸਹਿਕਾਰਤਾ ਸੈੱਲ ਦੇ ਬਲਾਕ ਪ੍ਰਧਾਨ ਅਤੇ ਪ੍ਰੋ: ਕਰਮ ਸਿੰਘ ਸੱਭਿਆਚਾਰਕ ਮੰਚ ਕੋਟਸ਼ਮੀਰ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਜਗਰਾਜ ਸਿੰਘ ਸਿੱਧੂ ਮੈਂਬਰ ...
ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਾਸੀ ਸਰਕਾਰ ਵੱਲੋਂ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਰਾਮਾਂ ਮੰਡੀ ਦੇ 30 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਵਿਚ ਡਾਕਟਰ ਦੀ ਘਾਟ ਹੋਣ ...
ਗੋਨਿਆਣਾ, 12 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਮਾਰਕਫੈੱਡ ਦੇ ਬ੍ਰਾਂਚ ਮੈਨੇਜਰ ਹਰਸਿਮਰਨਪ੍ਰੀਤ ਸਿੰਘ ਗਰੋਵਰ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਹਰਰਾਏਪੁਰ ਵਿਖੇ ਇਕ ਕਿਸਾਨ ਮਾਰਕਫੈੱਡ ਦੇ ਉਤਪਾਦਕਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ...
ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀਯ ਖਾਦ ਨਿਗਮ ਬਠਿੰਡਾ ਦੇ ਕਰਮਚਾਰੀਆਂ ਭਾਰਤੀਯ ਖਾਦ ਨਿਗਮ ਦੀ ਮੈਨੇਜਮੈਂਟ ਦੀਆਂ ਨੀਤੀਆਂ ਖਿਲਾਫ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਭਾਰਤੀਯ ਖਾਦ ਨਿਗਮ ਸੰਘ ਦੇ ਬੈਨਰ ਹੇਠ ...
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਵਿਭਾਗ ਵਿੱਚ 38 ਸਾਲ ਵਰਿ੍ਹਆਂ ਦੀ ਸੇਵਾ ਉਪਰੰਤ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਿਖ਼ਆਲਾ ਕਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਤੇ ਡਰਾਇੰਗ ਅਧਿਆਪਕ ਸੁਰਿੰਦਰਪਾਲ ਸਿੰਘ ਮਾਨ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX