ਸਮਰਾਲਾ, 12 ਸਤੰਬਰ ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਥਾਣਾ ਸਮਰਾਲਾ ਅੱਗੇ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਬੱਸ ਜਿਸ ਦਾ ਨੰਬਰ. ਪੀ.ਬੀ.03.ਏ.ਪੀ.7516 ਨੇ ਓਵਰਟੇਕ ਕਰਨ ਵੇਲੇ ਇਕ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਭਾਵੇਂ ਫ਼ਸਲਾਂ ਦੀ ਵਧਦੀ ਆਮਦ ਨੂੰ ਦੇਖਦੇ ਹੋਏ ਇਸ ਦੇ ਹੋਰ ਵਿਸਥਾਰ ਦੀ ਲੋੜ ਹੈ | ਬੇਸ਼ੱਕ ਰਾਜਨੀਤਿਕ ਨੇਤਾਵਾਂ ਵੱਲੋਂ ਇਸ ਦੇ ਵਿਸਥਾਰ ਕਰਨ ਦੇ ਦਾਅਵੇ ਅਜੇ ...
ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ 'ਚ ਚੰਡੀਗੜ੍ਹ ਮਾਰਕੇ ਦੀ ਸ਼ਰਾਬ ਵਿਕਣਾ ਆਮ ਬਣ ਚੁੱਕਾ ਹੈ, ਜਿਸ ਕਰਕੇ ਸਬ ਡਿਵੀਜਨ ਰਾਏਕੋਟ ਦੇ ਪੁਲਿਸ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਜਿਸ ਤਹਿਤ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ...
ਪੱਖੋਵਾਲ/ਸਰਾਭਾ, 12 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਅੱਜ ਸ਼ਾਮ ਸਥਾਨਕ ਲੀਲ ਚੌਕ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਨੀ ਅਤੇ ਦੋਹਤੇ ਦੀ ਮੌਕੇ 'ਤੇ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਫੱਲੇਵਾਲ ਨਾਲ ਸਬੰਧਤ ਗੁਰਦੇਵ ਸਿੰਘ ਉਰਫ਼ ...
ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ 400 ਗ੍ਰਾਮ ਭੁੱਕੀ ਛੱਡ ਕੇ ਦੌੜ ਗਏ ਅਣਪਛਾਤੇ ਵਿਅਕਤੀ ਿਖ਼ਲਾਫ ਦਾਖਾ ਪੁਲਿਸ ਦੇ ਥਾਣੇਦਾਰ ਮੇਜਰ ਸਿੰਘ ਵਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ...
ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵੱਲੋਂ ਗੈਸ ਸਿਲੰਡਰਾਾ 'ਚੋਂ ਗੈਸ ਕੱਢ ਕੇ ਛੋਟੇ ਸਲੰਡਰਾਂ 'ਚ ਗੈਸ ਭਰ ਕੇ ਮਹਿੰਗੇ ਭਾਅ 'ਤੇ ਵੇਚਣ ਵਾਲੇ ਗੈਸ ਗਰੋਹ ਨੂੰ ਕਾਬੂ ਕੀਤਾ ਗਿਆ ...
ਦੋਰਾਹਾ, 12 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਅੰਤਰਗਤ ਅੱਧਾ ਕਿੱਲੋ ਅਫ਼ੀਮ ਤੇ 15 ਕਿੱਲੋ ਭੁੱਕੀ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਏ. ਐੱਸ. ਆਈ. ਤੇਜਾ ਸਿੰਘ ਨੇ ਜਾਣਕਾਰੀ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਵਾਰਡ ਨੰਬਰ 1ਦੇ ਪਿੰਡ ਰਹੌਣ ਦੀ ਵਸਨੀਕ ਮਹਿੰਦਰ ਕੌਰ ਨੇ ਆਪਣੇ ਪੁੱਤਰ ਤੇ ਨੂੰ ਹ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ 'ਚ ਦਾਖ਼ਲ ਮਹਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਪ੍ਰਸ਼ਾਸਨਿਕ ਵਿਵਸਥਾ ਠੀਕ ਕਰਨ ਲਈ ਚੁਣੇ ਹੋਏ ਲੋਕ ਹੀ ਨਿਯਮਾਾ ਦੀਆਾ ਧੱਜੀਆਾ ਉਡਾ ਰਹੇ ਹਨ | ਹਾਲਾਂਕਿ ਐਡਵਰਟਾਇਜਮੈਂਟ ਰੈਗੂਲੇਸ਼ਨ ਕਮੇਟੀ ਵੱਲੋਂ' ਜੀ.ਟੀ.ਰੋਡ ਉੱਪਰ ਕਿਸੇ ਵੀ ਕਿਸਮ ਦੇ ਹੋਰਡਿੰਗ ਲਾਉਣ ਦੀ ਮਨਜ਼ੂਰੀ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਪਿੰਡ ਅਲੋੜ ਦੇ ਧਰਮਵੀਰ ਸਿੰਘ ਅਤੇ ਗੁਰਮੀਤ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪਿੰਡ ਭਾਦਲਾ ਨੇੜੇ ਕੁੱਝ ਹਥਿਆਰ ਬੰਦ ਵਿਅਕਤੀਆਂ ਵੱਲੋਂ ੇ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਉਨ੍ਹਾਂ ...
ਕੁਹਾੜਾ, 12 ਸਤੰਬਰ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਆਰ. ਪੀ ਭਾਟੀਆ ਐੱਸ. ਐਮ. ਓ, ਸੀ. ਐੱਚ. ਸੀ ਕੂੰਮ ਕਲਾਾ ਦੀ ਅਗਵਾਈ ਹੇਠ ਸਬ ਸੈਂਟਰ ਸੀ. ਐੱਚ. ਸੀ ਕੂੰਮ ਕਲਾਾ ਵਿਖੇ ਡੇਂਗੂ, ਚਿਕਨਗੁਨੀਆਾ, ਸਵਾਈਨ ...
ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਵੱਛ ਭਾਰਤ ਲਹਿਰ ਦੌਰਾਨ ਸਕੂਲਾਾ 'ਚ ਪੜ੍ਹਦੇ ਕਰੋੜਾਾ ਵਿਦਿਆਰਥੀਆਾ ਦੀ ਅਹਿਮ ਭੂਮਿਕਾ ਨੂੰ ਮੁੱਖ ਰੱਖ ਕੇ ਸੀ.ਬੀ.ਐੱਸ.ਈ ਨਵੀਂ ਦਿੱਲੀ ਵੱਲੋਂ ਸਤੰਬਰ ਮਹੀਨੇ ਦੇ ਪਹਿਲੇ ਅੱਧ ਨੂੰ 'ਸਵੱਛਤਾ ਪਖਵਾੜੇ' ਵਜੋਂ ...
ਹਠੂਰ, 12 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਬਲਿਕ ਸਕੂਲ ਮਾਣੂੰਕੇ ਵਿਖੇ 'ਸਾਰਾਗੜ੍ਹੀ ਦੇ ਸ਼ਹੀਦਾਂ' ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸਮੂਹਿਕ ਰੂਪ 'ਚ ਸ੍ਰੀ ਚੌਪਈ ਸਾਹਿਬ ਦੇ ਪਾਠ ਤੇ ਸਰਬੱਤ ਦੇ ਭਲੇ ਲਈ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਓਬਰਾਏ)-ਖੰਨਾ ਵਿਖੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਵਿਖੇ ਵਿਦਿਆਰਥੀਆਾ ਅਤੇ ਸਟਾਫ਼ ਵੱਲੋਂ ਸਾਰਾਗੜ੍ਹੀ ਦੇ ਸਾਕੇ ਸਬੰਧੀ ਵਿਸ਼ੇਸ਼ ਦਿਵਸ ਮਨਾਇਆ ਗਿਆ¢ ਜਿਸ ਵਿਚ ਵਿਦਿਆਰਥੀਆਾ ਨੇ ਜਿੱਥੇ ਸਾਰਾਗੜ੍ਹੀ ਦੇ ...
ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕਾਾ ਤੇ ਵਿਦਿਆਰਥੀਆਾ ਨੂੰ ਪੇਸ਼ ਆ ਰਹੀਆਾ ਦਰਪੇਸ਼ ਸਮੱਸਿਆਵਾਾ ਬਾਰੇ ਚਰਚਾ ਹੋਈ ¢ ...
ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਕਾਂਗਰਸ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਸਿਆੜ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਸਿਆੜ ਵਿਖੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਤੇ ਨਗਰ ਦੇ ਹੋਰ ਲੋੜਵੰਦ ਲੋਕਾਂ ਨੂੰ ਕਣਕ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਰਾਏ/ਗੋਗੀ)-ਵੇਰਕਾ ਨਾਂਅ ਹੇਠ ਕੈਟਲ ਫੀਡ, ਦੁੱਧ ਅਤੇ ਦੁੱਧ ਤੋਂ ਨਿਰਮਿਤ ਹੋਰ ਚੀਜ਼ਾਂ ਦਾ ਉਤਪਾਦਨ ਕਰਨ ਵਾਲੀ ਸਹਿਕਾਰੀ ਖੇਤਰ 'ਚ ਸਥਾਪਿਤ ਸੰਸਥਾ ਮਿਲਕ ਫੈੱਡ ਇਸ ਦੇ ਪ੍ਰਬੰਧ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ...
ਸਮਰਾਲਾ/ਕੁਹਾੜਾ (ਭੰਗਲਾਂ/ਧਾਲੀਵਾਲ/ਤੇਲੂ ਰਾਮ ਕੁਹਾੜਾ)-ਜਲ, ਥਲ ਤੇ ਹਵਾਈ ਸੈਨਾ 'ਚ ਨੌਕਰੀ ਕਰਨ ਦੇ ਨਾਲ -ਨਾਲ ਸਨਮਾਨ ਤੇ ਇੱਕ ਬਿਹਤਰੀਨ ਜ਼ਿੰਦਗੀ ਜਿਊਣ ਦਾ ਖ਼ੂਬਸੂਰਤ ਮੌਕਾ ਵੀ ਮਿਲਦਾ ਹੈ | ਇਹ ਜਾਣਕਾਰੀ ਵਿੰਗ ਕਮਾਂਡਰ ਲਲਿਤ ਕੁਮਾਰ ਟੰਡਨ, ਵਿੰਗ ਕਮਾਂਡਰ ...
ਪਾਇਲ, 12 ਸਤੰਬਰ(ਗੁਰਦੀਪ ਸਿੰਘ ਨਿਜ਼ਾਮਪੁਰ,ਰਜਿੰਦਰ ਸਿੰਘ)-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਸਮੇਂ ਸਬ-ਡਵੀਜ਼ਨ ਪਾਇਲ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ 'ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਡੀ.ਐੱਸ.ਪੀ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪ੍ਰੀਤੀ ਕੌਰ ਤੇ ਉਸ ਦੇ ਪਤੀ ਕਰਮਜੀਤ ਸਿੰਘ ਵਾਸੀ ਪੰਜਰੁੱਖਾ ਨੇ ਆਪਣੇ ਦਿਉਰ ਅਤੇ ਦਰਾਣੀ 'ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪ੍ਰੀਤੀ ਕੌਰ ਨੇ ਦੱਸਿਆ ਕਿ ਉਸ ...
ਸਮਰਾਲਾ, 12 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ) ਕੋਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਸ੍ਰੀ ਮਾਛੀਵਾੜਾ ਸਾਹਿਬ, 12 ਸਤੰਬਰ (ਮਨੋਜ ਕੁਮਾਰ)- ਇਸ ਵਿਚ ਕੋਈ ਸ਼ੱਕ ਨਹੀਂ ਕਿ ਜਦੋਂ ਕੋਈ ਹਾਦਸਾ ਸੁਰਖ਼ੀਆਂ 'ਚ ਆਉਂਦਾ ਹੈ ਤਾਂ ਨਾ ਸਿਰਫ਼ ਉਸ ਦੀ ਲਾਪਰਵਾਹੀ ਦਾ ਇਕ-ਇਕ ਪਹਿਲੂ ਸਾਹਮਣੇ ਆਉਂਦਾ ਹੈ ਬਲਕਿ ਲੋਕਾਂ ਦੇ ਵੱਖੋ-ਵੱਖਰੇ ਸੁਰ ਵੀ ਇਕੱਠੇ ਸੁਣਾਈ ਦੇਣ ਲੱਗ ...
ਦੋਰਾਹਾ, 12 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਅੱਜ ਇਥੋਂ ਦੇ ਕੌਸ਼ਲ ਭਵਨ ਵਿਖੇ ਮਾਰਕਿਸਟ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਸੂਬਾ ਕਮੇਟੀ ਦੀ ਮੀਟਿੰਗ ਪ੍ਰੇਮ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲੋਕਾਾ ਅੰਦਰ ਲਗਾਤਾਰ ਵਧਦੀ ਜਾ ਰਹੀ ...
ਖੰਨਾ, 12 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਕੱਲ੍ਹ ਇਥੋਂ ਦੇ ਏ.ਐਸ.ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਸਭਾ ਖੰਨਾ ਦੀ ਮਾਸਿਕ ਇਕੱਤਰਤਾ ਉੱਘੇ ਕਹਾਣੀਕਾਰ ਗੁਰਪਾਲ ਲਿੱਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਲੋਕਪੱਖੀ ਲੇਖਕਾ ਗ਼ੌਰੀ ਲੰਕੇਸ਼ ਦੀ ...
ਮਲੌਦ, 12 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਲਾਭਪਾਤਰੀਆਾ ਨੂੰ ਕਣਕ ਵੰਡਣ ਦੀ ਸ਼ੁਰੂਆਤ ਬਲਾਕ ਕਾਾਗਰਸ ਮਲੌਦ ਦੇ ਪ੍ਰਧਾਨ ਜਗਤਾਰ ਸਿੰਘ ਉੱਚੀ ਦੌਦ ਤੇ ਕਿਸਾਨ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ...
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਭਾਰਤੀ ਕਿਸਾਨ ਯੂਨੀਅਨ ਦੀ ਇੱਕ ਟੀਮ ਨੇ ਸ: ਨੇਤਰ ਸਿੰਘ ਨਾਗਰਾ ਅਤੇ ਹਰਵਿੰਦਰ ਸਿੰਘ ਕੋਟ ਸੇਖੋਂ ਦੀ ਅਗਵਾਈ ਵਿਚ ਖੰਨਾ ਤੇ ਸਮਰਾਲਾ, ਮਾਛੀਵਾੜਾ ਅਤੇ ਰਾਹੋਂ ਤੱਕ ਸੜਕਾਂ ਦਾ ਸਰਵੇਖਣ ਕੀਤਾ | ਇਸ ਟੀਮ ਨੇ ...
ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਨੇ ਫਿਰ ਬਾਕਸਿੰਗ ਅੰਡਰ-17 ਸਾਲ ਮੁਕਾਬਲਿਆਾ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ¢¢ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਸਮਰਾਲਾ ਵਿਖੇ ਕਰਵਾਏ ਗਏ, ਜਿਸ ...
ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਸਾਬਕਾ ਫ਼ੌਜੀਆਂ ਦੀ ਅਹਿਮ ਮੀਟਿੰਗ ਡੇਹਲੋਂ ਵਿਖੇ ਹੋਈ ਜਿਸ ਦੌਰਾਨ ਘੁੰਗਰਾਣਾ, ਖੇੜਾ, ਘਵੱਦੀ, ਸ਼ੰਕਰ, ਰੁੜਕਾ, ਡੇਹਲੋਂ, ਸੀਲੋਂ ਕਲਾਾ, ਸੀਲੋਂ ਖ਼ੁਰਦ ਸਮੇਤ ਹੋਰਨਾਾ ਪਿੰਡਾਾ ਦੇ ਸਾਬਕਾ ...
ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਲੋੜਵੰਦਾਂ ਨੂੰ ਕਣਕ ਤਕਸੀਮ ਕਰਦਿਆਂ ਸੀਨੀਅਰ ਯੂਥ ਆਗੂ ਪਲਵਿੰਦਰ ਸਿੰਘ ਪਿੰਦਰੀ ਸਹਾਰਨ ਮਾਜਰਾ ਅਤੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਹਲਕਾ ਪਾਇਲ ਦੇ ਹਰੇਕ ਨਗਰ ਵਿਚ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਤੇ ਨਗਰ ਦੇ ਹੋਰ ਲੋੜਵੰਦ ਲੋਕਾਂ ਨੂੰ ਕਣਕ ਵੰਡੀ ਜਾ ਰਹੀ ਹੈ | ਜਿਸ ਦਾ ਹਰ ਵਰਗ ਪੂਰਨ ਲਾਭ ਪ੍ਰਾਪਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ 'ਚ ਬਿਨਾਂ ਕਿਸੇ ਜਾਤੀ ਭੇਦ ਭਾਵ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ | ਇਸ ਮੌਕੇ ਮਾਸਟਰ ਬਿਕਰਮ ਸਿੰਘ, ਭੁਪਿੰਦਰ ਸਿੰਘ ਭੂਪਾ, ਨਾਜ਼ਰ ਸਿੰਘ ਪੰਚ, ਸੁਖਵਿੰਦਰ ਸਿੰਘ ਸੋਢੀ, ਇੰਸਪੈਕਟਰ ਰਵਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ, ਗੱਜਣ ਸਿੰਘ, ਡੀਪੂ ਹੋਲਡਰ ਹਰਕਰਨ ਸਿੰਘ ਪਿੰਕਾ ਆਦਿ ਹਾਜ਼ਰ ਸਨ |
ਜੌੜੇਪੁਲ ਜਰਗ, 12 ਅਗਸਤ (ਪਾਲਾ ਰਾਜੇਵਾਲੀਆ)ਲਿਖਾਰੀ ਸਭਾ ਪਾਇਲ ਦੇ ਮੀਤ ਪ੍ਰਧਾਨ ਗੀਤਕਾਰ ਪੱਪੂ ਬਲਵੀਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਸ ਦੇ ਪਿਤਾ ਫ਼ਕੀਰ ਸਿੰਘ (68) ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਪੋਸਟਮੈਨ ਦੀ ਨੌਕਰੀ ਤੋਂ ਸੇਵਾਮੁਕਤ ਸਨ | ਉਨ੍ਹਾਂ ...
ਮਾਛੀਵਾੜਾ ਸਾਹਿਬ, 12ਸਤੰਬਰ (ਸੁਖਵੰਤ ਸਿੰਘ ਗਿੱਲ)-ਸੈਂਟਰ ਭੱਟੀਆਂ ਤਹਿਤ ਨੌਾ ਸਕੂਲਾਂ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪੂਨੀਆਂ ਵਿਖੇ ਹੋਈਆਂ | ਜਿਸ ਵਿਚ ਪ੍ਰਾਇਮਰੀ ਸਕੂਲ ਅਢਿਆਣਾ ਦੇ ਲੜਕਿਆਂ ਨੇ ਕਬੱਡੀ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਲੰਬੀ ...
ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ, ਉੱਘੇ ਸਮਾਜ ਸੇਵੀ ਰਛਪਾਲ ਸਿੰਘ ਪਾਲਾ ਸੋਮਲਖੇੜੀ ਤੇ ਰਵਿੰਦਰ ਸਿੰਘ ਦੀ ਮਾਤਾ ਹਰਭਜਨ ਕੌਰ 85 ਸਾਲ ਦੀ ਉਮਰ ਭੋਗਦਿਆਂ ਅਚਾਨਕ ਹੀ ਸਵਰਗਵਾਸ ਹੋ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ...
ਬੀਜਾ, 12 ਸਤੰਬਰ (ਰਣਧੀਰ ਸਿੰਘ ਧੀਰਾ)-ਲੋਕ ਮੋਰਚਾ ਪੰਜਾਬ ਦੇ ਆਗੂ ਅਤੇ ਸੰਘਰਸ਼ਸ਼ੀਲ ਵਰਕਰ ਜਸਵੀਰ ਸਿੰਘ ਸੇਖੋਂ ਨੇ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਾ ਦੇਣ ਦੀ ਮੰਗ ਕਰਦਿਆਾ ਕਿਹਾ ਕਿ ਇਹ ਪੈੱ੍ਰਸ ਦੀ ਆਜ਼ਾਦੀ 'ਤੇ ਘਾਤਕ ਹਮਲਾ ਹੈ | ...
ਸਿੱਧਵਾਂ ਬੇਟ, 11 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਸਰਕਾਰੀ ਪਸ਼ੂ ਹਸਪਤਾਲ ਬੁਜਰਗ ਤੋਂ ਸੇਵਾਮੁਕਤ ਹੋਏ ਮੁਲਾਜ਼ਮ ਨੀਲੂ ਰਾਮ ਨੂੰ ਸਾਥੀ ਮੁਲਾਜ਼ਮਾਂ ਤੇ ਹੋਰ ਸਨੇਹੀਆਂ ਵੱਲੋਂ ਸ਼ਾਨਦਾਰ ਵਿਦਾਇਗੀ ...
ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਸ.ਸ.ਸ. ਸਕੂਲ ਸਿਆੜ (ਲੜਕੇ) ਦੇ ਵਿਦਿਆਰਥੀ ਸ਼ਾਵਰ ਖ਼ਾਨ ਨੇ (ਵੋਕੇਸ਼ਨਲ ਗਰੁੱਪ) ਬਾਕਸਿੰਗ ਅੰਡਰ-17 ਸਾਲ ਉਮਰ ਵਰਗ ਤੇ 80 ਕਿੱਲੋ ਵਜ਼ਨ ਮੁਕਾਬਲਿਆਂ 'ਚੋਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨੰਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ...
ਮਾਛੀਵਾੜਾ ਸਾਹਿਬ, 12 ਸਤੰਬਰ (ਸੁਖਵੰਤ ਸਿੰਘ ਗਿੱਲ)-ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ 'ਚ ਮੂਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ...
ਕੁਹਾੜਾ, 12 ਸਤੰਬਰ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੁਧਿਆਣਾ-2 ਦੀ ਮੀਟਿੰਗ ਪਿੰਡ ਚੌਾਤਾ ਵਿਖੇ ਬਲਾਕ ਪ੍ਰਧਾਨ ਰਣਧੀਰ ਸਿੰਘ ਧਨਾਨਸੂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ, ਗੁਰਵਿੰਦਰ ਸਿੰਘ ਜ਼ਿਲ੍ਹਾ ...
ਪਾਇਲ, 12 ਸਤੰਬਰ (ਰਜਿੰਦਰ ਸਿੰਘ , ਗੁਰਦੀਪ ਸਿੰਘ ਨਿਜ਼ਾਮਪੁਰ)-ਕਿਸਾਨਾਂ ਦੇ ਕਰਜ਼ੇ ਖ਼ਤਮ ਕਰਵਾਉਣ ਲਈ, ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ ਲਈ ਜ਼ਮੀਨਾਂ ਦੀਆਂ ਕੁਰਕੀਆਂ ਨਿਲਾਮੀਆਂ, ਗਿ੍ਫ਼ਤਾਰੀਆਂ ਤੇ ਬੈਂਕਾਂ 'ਚ ਫ਼ੋਟੋਆਂ ਲਾਉਣੀਆਂ ...
ਚੌਾਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢ)-ਪਿੰਡ ਛੱਜਾਵਾਲ ਵਿਖੇ ਹਲਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਨਗਰ ਨਿਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ 12 ਮੈਂਬਰੀ ਕਮੇਟੀ ਦਾ ਗਠਨ ਕੀਤਾ | ਜਿਸ ਵਿਚ ਬਲਦੇਵ ਸਿੰਘ ਨੂੰ ਕਮੇਟੀ ਪ੍ਰਧਾਨ ...
ਖੰਨਾ, 12 ਸਤੰਬਰ (ਧਿਆਨ ਸਿੰਘ ਰਾਏ)-ਐਸ. ਡੀ. ਐਮ. ਖੰਨਾ ਦੀ ਦੇਖ ਰੇਖ ਖੰਨਾ ਦੇ ਬੱਸ ਸਟੈਂਡ ਕੋਲ ਰੈਣਬਸੇਰਾ ਹਾਲ ਵਿਚ ਚੱਲ ਰਹੀ 'ਸਸਤੀ ਰਸੋਈ' ਵਿਚ ਲੋੜਵੰਦ ਲੋਕਾਂ ਲਈ 10 ਰੁਪਏ ਥਾਲ਼ੀ ਵਿਚ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਜਿੱਥੇ ਹਰ ਰੋਜ਼ 250-300 ਦੇ ਕਰੀਬ ਲੋਕ ...
ਸ੍ਰੀ ਮਾਛੀਵਾੜਾ ਸਾਹਿਬ, 12 ਸਤੰਬਰ (ਮਨੋਜ ਕੁਮਾਰ)-ਪਿੰਡ ਭੱਟੀਆਂ 'ਚ ਪਰਮੇਸ਼ਰ ਦੁਆਰ ਸੇਵਾ ਮਿਸ਼ਨ ਸ਼ਾਖਾ ਮਾਛੀਵਾੜਾ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਟਿਆਲਾ ਤੋਂ ਆਏ ਭਾਈ ਸ਼੍ਰੋਮਨਦੀਪ ਸਿੰਘ ਅਤੇ ਭਾਈ ਅਤਿੰਦਰਪਾਲ ਸਿੰਘ ਦੇ ਜਥੇ ਨੇ ...
ਚੌਾਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਪੋਨਾ ਵਿਖੇ ਇਕ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਸਕੂਲ ਦੀ ਦਿੱਖ ਬਦਲਣ 'ਚ ਪਾਏ ਯੋਗਦਾਨ ਵਾਲੇ ਦਾਨੀ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਪੁੱਜਣ 'ਤੇ ਦਾਨੀ ...
ਹੰਬੜਾਂ, 12 ਸਤੰਬਰ (ਜਗਦੀਸ਼ ਸਿੰਘ ਗਿੱਲ)-ਰਿਆਨ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀ ਦੇ ਕਤਲ ਦੀ ਵਾਪਰੀ ਮੰਦਭਾਗੀ ਘਟਨਾ ਕਾਰਨ ਸਕੂਲਾਂ ਅੰਦਰ ਪੜ੍ਹਦੇ ਬੱਚਿਆਂ ਦੇ ਮਾਪਿਆਂ 'ਚ ਡਰ ਤੇ ਸਹਿਮ ਪਾਇਆ ਜਾ ਰਿਹਾ | ਅਜਿਹੀਆਂ ਘਟਨਾਵਾਂ ਰੋਕਣ ਤੇ ਮਾਪਿਆਂ ਦਾ ਡਰ ਦੂਰ ਕਰਨ ਲਈ ...
ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜ੍ਹਤਾਂ ਲਈ ਸ਼ੁਰੂ ਕੀਤੀ ਗਈ ਸਹਾਇਤਾ ਯੋਜਨਾ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ (ਦੋਵੇ ਮੈਂਬਰ ਸ਼੍ਰੋਮਣੀ ਕਮੇਟੀ) ਵੱਲੋਂ ...
ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਬਲਾਕ ਲੁਧਿਆਣਾ-2 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਲਲਤੋਂ ਕਲਾਂ ਦੇ ਖੇਡ ਮੈਦਾਨਾਂ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਦੀ ਅਗਵਾਈ ਹੇਠ ਸਮਾਪਤ ਹੋਈਆ | ...
ਸਾਹਨੇਵਾਲ, 12 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਮਨਾਏ ਗਏ ਗਰੀਨ ਦਿਵਸ 'ਤੇ ਪ੍ਰੀ ਨਰਸਰੀ, ਐਲ. ਕੇ. ਜੀ. ਅਤੇ ਯੂ. ਕੇ. ਜੀ. ਦੇ ਨੰਨੇ ਮੁੰਨੇ ਬਾਲਾਾ ਨੇ ਹਰੇ ਰੰਗ ਦੇ ਕੱਪੜੇ ਪਹਿਨ ਕੇ ਮਾਹੌਲ ਨੂੰ ਹੋਰ ਰੰਗੀਨ ਬਣਾ ...
ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਵਾਸੀਆਂ ਨੂੰ ਝੂਠੇ ਸ਼ਬਜਬਾਗ ਦਿਖਾਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਸਮਾਜ-ਭਲਾਈ ਸਕੀਮਾਂ ਨੂੰ ਵੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕਰਕੇ ਜਨਤਾਂ ਨਾਲ ਧਰੋਹ ਕੀਤਾ ਜਾ ...
ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਦਰਿਆ ਸਤਲੁਜ 'ਚ 15 ਸਤੰਬਰ ਤੋਂ ਬਾਅਦ ਕਨੂੰਨੀ ਤੌਰ 'ਤੇ ਰੇਤੇ ਦੀ ਮਾਈਨਿੰਗ ਸ਼ੁਰੂ ਹੋਣ ਦੀਆਂ ਸੰਭਾਵਨਾਂ ਨੂੰ ਵੇਖਦਿਆਂ ਦਰਿਆ ਸਤਲੁਜ ਦੇ ਪਿੰਡ ਅੱਕੂਵਾਲ ਨਜ਼ਦੀਕ ਦਰਿਆ ਸਤਲੁਜ ਵਿਚਲੀਆਂ ਨਾਜਾਇਜ਼ ...
ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...
ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ)-ਬਾਬਾ ਨੰਦ ਸਿੰਘ ਜੀ ਟਰੈਕਸ ਵੈਲਫੇਅਰ ਸੁਸਾਇਟੀ ਵਿਖੇ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੁੱਜੇ ਟਰੈਫਿਕ ਇੰਚਾਰਜ ਸੁਖਦੇਵ ਸਿੰਘ ਨੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ...
ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗੋਰਸੀਆਂ ਮੱਖਣ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸੈਂਟਰ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ | ਸੈਂਟਰ ਹੈੱਡ ਟੀਚਰ ਮੈਡਮ ਹਰਜਿੰਦਰ ਕੌਰ ਅਤੇ ਸਰਪੰਚ ਚਰਨ ਸਿੰਘ ਦੀ ਅਗਵਾਈ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX