ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਕੀਤਾ ਉਦਘਾਟਨ
. . .  1 minute ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  9 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  6 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  27 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  39 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 1 hour ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ

ਖੰਨਾ / ਸਮਰਾਲਾ

ਓਵਰਟੇਕ ਕਰਦੀ ਤੇਜ਼ ਰਫ਼ਤਾਰ ਬੱਸ ਨੇ ਟਰੈਕਟਰ ਨੂੰ ਮਾਰੀ ਟੱਕਰ, ਟਰੈਕਟਰ ਹੋਇਆ ਦੁਫਾੜ

ਸਮਰਾਲਾ, 12 ਸਤੰਬਰ ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਥਾਣਾ ਸਮਰਾਲਾ ਅੱਗੇ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਬੱਸ ਜਿਸ ਦਾ ਨੰਬਰ. ਪੀ.ਬੀ.03.ਏ.ਪੀ.7516 ਨੇ ਓਵਰਟੇਕ ਕਰਨ ਵੇਲੇ ਇਕ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ ...

ਪੂਰੀ ਖ਼ਬਰ »

ਖੰਨਾ ਦੀ ਅਨਾਜ ਮੰਡੀ ਦਾ ਨਵੀਨੀਕਰਨ, ਰਹੌਣ 'ਚ ਦੁਕਾਨਾਂ ਤੇ ਬੂਥ ਬਣਨੇ ਸ਼ੁਰੂ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਭਾਵੇਂ ਫ਼ਸਲਾਂ ਦੀ ਵਧਦੀ ਆਮਦ ਨੂੰ ਦੇਖਦੇ ਹੋਏ ਇਸ ਦੇ ਹੋਰ ਵਿਸਥਾਰ ਦੀ ਲੋੜ ਹੈ | ਬੇਸ਼ੱਕ ਰਾਜਨੀਤਿਕ ਨੇਤਾਵਾਂ ਵੱਲੋਂ ਇਸ ਦੇ ਵਿਸਥਾਰ ਕਰਨ ਦੇ ਦਾਅਵੇ ਅਜੇ ...

ਪੂਰੀ ਖ਼ਬਰ »

ਰਾਏਕੋਟ ਇਲਾਕੇ 'ਚ ਵਿਕਦੀ ਚੰਡੀਗੜ੍ਹ ਮਾਰਕੇ ਦੀ ਨਾਜਾਇਜ਼ ਸ਼ਰਾਬ ਸੂਬਾ ਸਰਕਾਰ ਦੇ ਰੈਵੀਨਿਊ 'ਤੇ ਵੱਡਾ ਨੁਕਸਾਨ ਕਰੇਗੀ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ 'ਚ ਚੰਡੀਗੜ੍ਹ ਮਾਰਕੇ ਦੀ ਸ਼ਰਾਬ ਵਿਕਣਾ ਆਮ ਬਣ ਚੁੱਕਾ ਹੈ, ਜਿਸ ਕਰਕੇ ਸਬ ਡਿਵੀਜਨ ਰਾਏਕੋਟ ਦੇ ਪੁਲਿਸ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਜਿਸ ਤਹਿਤ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਾਨੀ-ਦੋਹਤੇ ਦੀ ਮੌਤ

ਪੱਖੋਵਾਲ/ਸਰਾਭਾ, 12 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਅੱਜ ਸ਼ਾਮ ਸਥਾਨਕ ਲੀਲ ਚੌਕ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਨੀ ਅਤੇ ਦੋਹਤੇ ਦੀ ਮੌਕੇ 'ਤੇ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਫੱਲੇਵਾਲ ਨਾਲ ਸਬੰਧਤ ਗੁਰਦੇਵ ਸਿੰਘ ਉਰਫ਼ ...

ਪੂਰੀ ਖ਼ਬਰ »

ਦਾਖਾ ਪੁਲਿਸ ਨੂੰ ਡੇਢ ਪਾ ਭੁੱਕੀ ਮਿਲੀ, ਤਸਕਰ ਫ਼ਰਾਰ

ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ 400 ਗ੍ਰਾਮ ਭੁੱਕੀ ਛੱਡ ਕੇ ਦੌੜ ਗਏ ਅਣਪਛਾਤੇ ਵਿਅਕਤੀ ਿਖ਼ਲਾਫ ਦਾਖਾ ਪੁਲਿਸ ਦੇ ਥਾਣੇਦਾਰ ਮੇਜਰ ਸਿੰਘ ਵਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ...

ਪੂਰੀ ਖ਼ਬਰ »

ਗੈਸ ਦੀ ਤਸਕਰੀ ਕਰਨ ਵਾਲੇ 2 ਕਾਬੂ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵੱਲੋਂ ਗੈਸ ਸਿਲੰਡਰਾਾ 'ਚੋਂ ਗੈਸ ਕੱਢ ਕੇ ਛੋਟੇ ਸਲੰਡਰਾਂ 'ਚ ਗੈਸ ਭਰ ਕੇ ਮਹਿੰਗੇ ਭਾਅ 'ਤੇ ਵੇਚਣ ਵਾਲੇ ਗੈਸ ਗਰੋਹ ਨੂੰ ਕਾਬੂ ਕੀਤਾ ਗਿਆ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਤੇ 15 ਕਿੱਲੋ ਭੁੱਕੀ ਸਮੇਤ 2ਕਾਬੂ

ਦੋਰਾਹਾ, 12 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਅੰਤਰਗਤ ਅੱਧਾ ਕਿੱਲੋ ਅਫ਼ੀਮ ਤੇ 15 ਕਿੱਲੋ ਭੁੱਕੀ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਏ. ਐੱਸ. ਆਈ. ਤੇਜਾ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਮਾਂ ਨੇ ਨੂੰ ਹ-ਪੁੱਤ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਵਾਰਡ ਨੰਬਰ 1ਦੇ ਪਿੰਡ ਰਹੌਣ ਦੀ ਵਸਨੀਕ ਮਹਿੰਦਰ ਕੌਰ ਨੇ ਆਪਣੇ ਪੁੱਤਰ ਤੇ ਨੂੰ ਹ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ 'ਚ ਦਾਖ਼ਲ ਮਹਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਹੋਰਡਿੰਗ ਸਿਆਸੀ ਲੋਕਾਂ ਲਈ ਵਰਦਾਨ-ਬਾਂਸਲ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਪ੍ਰਸ਼ਾਸਨਿਕ ਵਿਵਸਥਾ ਠੀਕ ਕਰਨ ਲਈ ਚੁਣੇ ਹੋਏ ਲੋਕ ਹੀ ਨਿਯਮਾਾ ਦੀਆਾ ਧੱਜੀਆਾ ਉਡਾ ਰਹੇ ਹਨ | ਹਾਲਾਂਕਿ ਐਡਵਰਟਾਇਜਮੈਂਟ ਰੈਗੂਲੇਸ਼ਨ ਕਮੇਟੀ ਵੱਲੋਂ' ਜੀ.ਟੀ.ਰੋਡ ਉੱਪਰ ਕਿਸੇ ਵੀ ਕਿਸਮ ਦੇ ਹੋਰਡਿੰਗ ਲਾਉਣ ਦੀ ਮਨਜ਼ੂਰੀ ...

ਪੂਰੀ ਖ਼ਬਰ »

ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਾਏ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਪਿੰਡ ਅਲੋੜ ਦੇ ਧਰਮਵੀਰ ਸਿੰਘ ਅਤੇ ਗੁਰਮੀਤ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪਿੰਡ ਭਾਦਲਾ ਨੇੜੇ ਕੁੱਝ ਹਥਿਆਰ ਬੰਦ ਵਿਅਕਤੀਆਂ ਵੱਲੋਂ ੇ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਕੂੰਮ ਕਲਾਾ 'ਚ ਡੇਂਗੂ, ਚਿਕਨਗੁਨੀਆ ਤੇ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ

ਕੁਹਾੜਾ, 12 ਸਤੰਬਰ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਆਰ. ਪੀ ਭਾਟੀਆ ਐੱਸ. ਐਮ. ਓ, ਸੀ. ਐੱਚ. ਸੀ ਕੂੰਮ ਕਲਾਾ ਦੀ ਅਗਵਾਈ ਹੇਠ ਸਬ ਸੈਂਟਰ ਸੀ. ਐੱਚ. ਸੀ ਕੂੰਮ ਕਲਾਾ ਵਿਖੇ ਡੇਂਗੂ, ਚਿਕਨਗੁਨੀਆਾ, ਸਵਾਈਨ ...

ਪੂਰੀ ਖ਼ਬਰ »

ਗੁੱਡ ਅਰਥ ਕਾਨਵੈਂਟ ਸਕੂਲ ਵਿਖੇ 'ਸਵੱਛਤਾ' ਮੁਕਾਬਲੇ ਕਰਵਾਏ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਵੱਛ ਭਾਰਤ ਲਹਿਰ ਦੌਰਾਨ ਸਕੂਲਾਾ 'ਚ ਪੜ੍ਹਦੇ ਕਰੋੜਾਾ ਵਿਦਿਆਰਥੀਆਾ ਦੀ ਅਹਿਮ ਭੂਮਿਕਾ ਨੂੰ ਮੁੱਖ ਰੱਖ ਕੇ ਸੀ.ਬੀ.ਐੱਸ.ਈ ਨਵੀਂ ਦਿੱਲੀ ਵੱਲੋਂ ਸਤੰਬਰ ਮਹੀਨੇ ਦੇ ਪਹਿਲੇ ਅੱਧ ਨੂੰ 'ਸਵੱਛਤਾ ਪਖਵਾੜੇ' ਵਜੋਂ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਹਠੂਰ, 12 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਬਲਿਕ ਸਕੂਲ ਮਾਣੂੰਕੇ ਵਿਖੇ 'ਸਾਰਾਗੜ੍ਹੀ ਦੇ ਸ਼ਹੀਦਾਂ' ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸਮੂਹਿਕ ਰੂਪ 'ਚ ਸ੍ਰੀ ਚੌਪਈ ਸਾਹਿਬ ਦੇ ਪਾਠ ਤੇ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਐਨ. ਜੇ. ਐਸ. ਏ. ਸਕੂਲ 'ਚ ਸਾਰਾਗੜ੍ਹੀ ਦੇ ਸਾਕੇ ਸਬੰਧੀ ਵਿਸ਼ੇਸ਼ ਦਿਵਸ ਮਨਾਇਆ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਓਬਰਾਏ)-ਖੰਨਾ ਵਿਖੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਵਿਖੇ ਵਿਦਿਆਰਥੀਆਾ ਅਤੇ ਸਟਾਫ਼ ਵੱਲੋਂ ਸਾਰਾਗੜ੍ਹੀ ਦੇ ਸਾਕੇ ਸਬੰਧੀ ਵਿਸ਼ੇਸ਼ ਦਿਵਸ ਮਨਾਇਆ ਗਿਆ¢ ਜਿਸ ਵਿਚ ਵਿਦਿਆਰਥੀਆਾ ਨੇ ਜਿੱਥੇ ਸਾਰਾਗੜ੍ਹੀ ਦੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਸੂਬਾਈ ਕਮੇਟੀ ਦੀ ਮੀਟਿੰਗ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕਾਾ ਤੇ ਵਿਦਿਆਰਥੀਆਾ ਨੂੰ ਪੇਸ਼ ਆ ਰਹੀਆਾ ਦਰਪੇਸ਼ ਸਮੱਸਿਆਵਾਾ ਬਾਰੇ ਚਰਚਾ ਹੋਈ ¢ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਨੂੰ ਦਿਆਨਤਦਾਰੀ ਨਾਲ ਹਰ ਘਰ 'ਚ ਪਹੰੁਚਾਉਣਾ ਕਾਂਗਰਸ ਦਾ ਮੁਢਲਾ ਫ਼ਰਜ਼-ਕਮਲਜੀਤ ਸਿਆੜ

ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਕਾਂਗਰਸ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਸਿਆੜ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਸਿਆੜ ਵਿਖੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਤੇ ਨਗਰ ਦੇ ਹੋਰ ਲੋੜਵੰਦ ਲੋਕਾਂ ਨੂੰ ਕਣਕ ...

ਪੂਰੀ ਖ਼ਬਰ »

ਮਿਲਕਫੈੱਡ ਪੰਜਾਬ ਵੇਰਕਾ ਸੁਪਰ ਨਾਂਅ ਦੀ ਸਸਤੀ ਕੈਟਲ ਫੀਡ ਜਾਰੀ ਕੀਤੀ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਰਾਏ/ਗੋਗੀ)-ਵੇਰਕਾ ਨਾਂਅ ਹੇਠ ਕੈਟਲ ਫੀਡ, ਦੁੱਧ ਅਤੇ ਦੁੱਧ ਤੋਂ ਨਿਰਮਿਤ ਹੋਰ ਚੀਜ਼ਾਂ ਦਾ ਉਤਪਾਦਨ ਕਰਨ ਵਾਲੀ ਸਹਿਕਾਰੀ ਖੇਤਰ 'ਚ ਸਥਾਪਿਤ ਸੰਸਥਾ ਮਿਲਕ ਫੈੱਡ ਇਸ ਦੇ ਪ੍ਰਬੰਧ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਟਾਣੀ ਕਾਲਜ 'ਚ ਸੈਨਾ ਵਿਚ ਭਰਤੀ ਦੇ ਮੌਕਿਆਂ ਲਈ ਸੈਮੀਨਾਰ

ਸਮਰਾਲਾ/ਕੁਹਾੜਾ (ਭੰਗਲਾਂ/ਧਾਲੀਵਾਲ/ਤੇਲੂ ਰਾਮ ਕੁਹਾੜਾ)-ਜਲ, ਥਲ ਤੇ ਹਵਾਈ ਸੈਨਾ 'ਚ ਨੌਕਰੀ ਕਰਨ ਦੇ ਨਾਲ -ਨਾਲ ਸਨਮਾਨ ਤੇ ਇੱਕ ਬਿਹਤਰੀਨ ਜ਼ਿੰਦਗੀ ਜਿਊਣ ਦਾ ਖ਼ੂਬਸੂਰਤ ਮੌਕਾ ਵੀ ਮਿਲਦਾ ਹੈ | ਇਹ ਜਾਣਕਾਰੀ ਵਿੰਗ ਕਮਾਂਡਰ ਲਲਿਤ ਕੁਮਾਰ ਟੰਡਨ, ਵਿੰਗ ਕਮਾਂਡਰ ...

ਪੂਰੀ ਖ਼ਬਰ »

ਅਮਨ ਸ਼ਾਂਤੀ ਬਣਾਈ ਰੱਖਣ 'ਤੇ ਡੀ.ਐੱਸ.ਪੀ ਢੀਂਡਸਾ ਤੇ ਥਾਣਾ ਮੁਖੀ ਗੁਰਮੇਲ ਸਿੰਘ ਦਾ ਸਨਮਾਨ

ਪਾਇਲ, 12 ਸਤੰਬਰ(ਗੁਰਦੀਪ ਸਿੰਘ ਨਿਜ਼ਾਮਪੁਰ,ਰਜਿੰਦਰ ਸਿੰਘ)-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਸਮੇਂ ਸਬ-ਡਵੀਜ਼ਨ ਪਾਇਲ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ 'ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਡੀ.ਐੱਸ.ਪੀ ...

ਪੂਰੀ ਖ਼ਬਰ »

ਦਿਉਰ, ਦਰਾਣੀ ਤੇ ਜਠਾਣੀ ਵਲੋਂ ਕੁੱਟਮਾਰ ਦੇ ਦੋਸ਼

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪ੍ਰੀਤੀ ਕੌਰ ਤੇ ਉਸ ਦੇ ਪਤੀ ਕਰਮਜੀਤ ਸਿੰਘ ਵਾਸੀ ਪੰਜਰੁੱਖਾ ਨੇ ਆਪਣੇ ਦਿਉਰ ਅਤੇ ਦਰਾਣੀ 'ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪ੍ਰੀਤੀ ਕੌਰ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਸਮਰਾਲਾ, 12 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ) ਕੋਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਿਆਨ ਸਕੂਲ ਦੀ ਲਾਪਰਵਾਹੀ ਤੋਂ ਸਬਕ ਲੈਂਦਿਆਂ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਪ੍ਰਬੰਧਾਂ ਨੂੰ ਜਾਂਚਣ ਦੀ ਲੋੜ

ਸ੍ਰੀ ਮਾਛੀਵਾੜਾ ਸਾਹਿਬ, 12 ਸਤੰਬਰ (ਮਨੋਜ ਕੁਮਾਰ)- ਇਸ ਵਿਚ ਕੋਈ ਸ਼ੱਕ ਨਹੀਂ ਕਿ ਜਦੋਂ ਕੋਈ ਹਾਦਸਾ ਸੁਰਖ਼ੀਆਂ 'ਚ ਆਉਂਦਾ ਹੈ ਤਾਂ ਨਾ ਸਿਰਫ਼ ਉਸ ਦੀ ਲਾਪਰਵਾਹੀ ਦਾ ਇਕ-ਇਕ ਪਹਿਲੂ ਸਾਹਮਣੇ ਆਉਂਦਾ ਹੈ ਬਲਕਿ ਲੋਕਾਂ ਦੇ ਵੱਖੋ-ਵੱਖਰੇ ਸੁਰ ਵੀ ਇਕੱਠੇ ਸੁਣਾਈ ਦੇਣ ਲੱਗ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਮਾਹੌਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਖਤਰਨਾਕ-ਐਮ.ਸੀ.ਪੀ.ਆਈ (ਯੂ)

ਦੋਰਾਹਾ, 12 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਅੱਜ ਇਥੋਂ ਦੇ ਕੌਸ਼ਲ ਭਵਨ ਵਿਖੇ ਮਾਰਕਿਸਟ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਸੂਬਾ ਕਮੇਟੀ ਦੀ ਮੀਟਿੰਗ ਪ੍ਰੇਮ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲੋਕਾਾ ਅੰਦਰ ਲਗਾਤਾਰ ਵਧਦੀ ਜਾ ਰਹੀ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੀ ਮੀਟਿੰਗ

ਖੰਨਾ, 12 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਕੱਲ੍ਹ ਇਥੋਂ ਦੇ ਏ.ਐਸ.ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਸਭਾ ਖੰਨਾ ਦੀ ਮਾਸਿਕ ਇਕੱਤਰਤਾ ਉੱਘੇ ਕਹਾਣੀਕਾਰ ਗੁਰਪਾਲ ਲਿੱਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਲੋਕਪੱਖੀ ਲੇਖਕਾ ਗ਼ੌਰੀ ਲੰਕੇਸ਼ ਦੀ ...

ਪੂਰੀ ਖ਼ਬਰ »

ਕੂਹਲੀ ਖ਼ੁਰਦ 'ਚ ਲਾਭਪਾਤਰੀਆਾ ਨੂੰ ਕਣਕ ਵੰਡੀ

ਮਲੌਦ, 12 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਲਾਭਪਾਤਰੀਆਾ ਨੂੰ ਕਣਕ ਵੰਡਣ ਦੀ ਸ਼ੁਰੂਆਤ ਬਲਾਕ ਕਾਾਗਰਸ ਮਲੌਦ ਦੇ ਪ੍ਰਧਾਨ ਜਗਤਾਰ ਸਿੰਘ ਉੱਚੀ ਦੌਦ ਤੇ ਕਿਸਾਨ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ...

ਪੂਰੀ ਖ਼ਬਰ »

ਖੰਨਾ, ਸਮਰਾਲਾ ਤੇ ਹੋਰ ਸੜਕਾਂ ਦੀ ਮੁਰੰਮਤ ਲਈ ਸੰਘਰਸ਼ ਕਰੇਗੀ ਬੀ. ਕੇ. ਯੂ.-ਨਾਗਰਾ, ਸੇਖੋਂ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਭਾਰਤੀ ਕਿਸਾਨ ਯੂਨੀਅਨ ਦੀ ਇੱਕ ਟੀਮ ਨੇ ਸ: ਨੇਤਰ ਸਿੰਘ ਨਾਗਰਾ ਅਤੇ ਹਰਵਿੰਦਰ ਸਿੰਘ ਕੋਟ ਸੇਖੋਂ ਦੀ ਅਗਵਾਈ ਵਿਚ ਖੰਨਾ ਤੇ ਸਮਰਾਲਾ, ਮਾਛੀਵਾੜਾ ਅਤੇ ਰਾਹੋਂ ਤੱਕ ਸੜਕਾਂ ਦਾ ਸਰਵੇਖਣ ਕੀਤਾ | ਇਸ ਟੀਮ ਨੇ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ, ਲਹਿਰਾ ਨੇ ਬਾਕਸਿੰਗ ਮੁਕਾਬਲੇ 'ਚ ਮਾਰੀਆਂ ਮੱਲਾਂ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਨੇ ਫਿਰ ਬਾਕਸਿੰਗ ਅੰਡਰ-17 ਸਾਲ ਮੁਕਾਬਲਿਆਾ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ¢¢ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਸਮਰਾਲਾ ਵਿਖੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸਾਬਕਾ ਫ਼ੌਜੀਆਂ ਦੀ ਮੀਟਿੰਗ

ਡੇਹਲੋਂ/ਆਲਮਗੀਰ, 12 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਸਾਬਕਾ ਫ਼ੌਜੀਆਂ ਦੀ ਅਹਿਮ ਮੀਟਿੰਗ ਡੇਹਲੋਂ ਵਿਖੇ ਹੋਈ ਜਿਸ ਦੌਰਾਨ ਘੁੰਗਰਾਣਾ, ਖੇੜਾ, ਘਵੱਦੀ, ਸ਼ੰਕਰ, ਰੁੜਕਾ, ਡੇਹਲੋਂ, ਸੀਲੋਂ ਕਲਾਾ, ਸੀਲੋਂ ਖ਼ੁਰਦ ਸਮੇਤ ਹੋਰਨਾਾ ਪਿੰਡਾਾ ਦੇ ਸਾਬਕਾ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਗ਼ਰੀਬ ਤੇ ਮੱਧਵਰਗੀ ਲੋਕਾਂ ਨੂੰ ਗਲੇ ਲਗਾਉਂਦਿਆਂ ਸਤਿਕਾਰ ਦਿੱਤਾ-ਪਿੰਦਰੀ ਸਹਾਰਨ ਮਾਜਰਾ

ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਲੋੜਵੰਦਾਂ ਨੂੰ ਕਣਕ ਤਕਸੀਮ ਕਰਦਿਆਂ ਸੀਨੀਅਰ ਯੂਥ ਆਗੂ ਪਲਵਿੰਦਰ ਸਿੰਘ ਪਿੰਦਰੀ ਸਹਾਰਨ ਮਾਜਰਾ ਅਤੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ...

ਪੂਰੀ ਖ਼ਬਰ »

ਗੀਤਕਾਰ ਪੱਪੂ ਬਲਵੀਰ ਨੂੰ ਸਦਮਾ, ਪਿਤਾ ਦੀ ਮੌਤ

ਜੌੜੇਪੁਲ ਜਰਗ, 12 ਅਗਸਤ (ਪਾਲਾ ਰਾਜੇਵਾਲੀਆ)ਲਿਖਾਰੀ ਸਭਾ ਪਾਇਲ ਦੇ ਮੀਤ ਪ੍ਰਧਾਨ ਗੀਤਕਾਰ ਪੱਪੂ ਬਲਵੀਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਸ ਦੇ ਪਿਤਾ ਫ਼ਕੀਰ ਸਿੰਘ (68) ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਪੋਸਟਮੈਨ ਦੀ ਨੌਕਰੀ ਤੋਂ ਸੇਵਾਮੁਕਤ ਸਨ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਾਇਮਰੀ ਪੱਧਰ ਦੇ ਸੈਂਟਰ ਮੁਕਾਬਲਿਆਂ 'ਚ ਅਢਿਆਣਾ ਮੋਹਰੀ

ਮਾਛੀਵਾੜਾ ਸਾਹਿਬ, 12ਸਤੰਬਰ (ਸੁਖਵੰਤ ਸਿੰਘ ਗਿੱਲ)-ਸੈਂਟਰ ਭੱਟੀਆਂ ਤਹਿਤ ਨੌਾ ਸਕੂਲਾਂ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪੂਨੀਆਂ ਵਿਖੇ ਹੋਈਆਂ | ਜਿਸ ਵਿਚ ਪ੍ਰਾਇਮਰੀ ਸਕੂਲ ਅਢਿਆਣਾ ਦੇ ਲੜਕਿਆਂ ਨੇ ਕਬੱਡੀ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਲੰਬੀ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ, ਉੱਘੇ ਸਮਾਜ ਸੇਵੀ ਰਛਪਾਲ ਸਿੰਘ ਪਾਲਾ ਸੋਮਲਖੇੜੀ ਤੇ ਰਵਿੰਦਰ ਸਿੰਘ ਦੀ ਮਾਤਾ ਹਰਭਜਨ ਕੌਰ 85 ਸਾਲ ਦੀ ਉਮਰ ਭੋਗਦਿਆਂ ਅਚਾਨਕ ਹੀ ਸਵਰਗਵਾਸ ਹੋ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ...

ਪੂਰੀ ਖ਼ਬਰ »

ਗ਼ੌਰੀ ਲੰਕੇਸ਼ ਦਾ ਕਤਲ ਪੈੱ੍ਰਸ ਦੀ ਆਜ਼ਾਦੀ 'ਤੇ ਘਾਤਕ ਹਮਲਾ-ਸੇਖੋਂ

ਬੀਜਾ, 12 ਸਤੰਬਰ (ਰਣਧੀਰ ਸਿੰਘ ਧੀਰਾ)-ਲੋਕ ਮੋਰਚਾ ਪੰਜਾਬ ਦੇ ਆਗੂ ਅਤੇ ਸੰਘਰਸ਼ਸ਼ੀਲ ਵਰਕਰ ਜਸਵੀਰ ਸਿੰਘ ਸੇਖੋਂ ਨੇ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਾ ਦੇਣ ਦੀ ਮੰਗ ਕਰਦਿਆਾ ਕਿਹਾ ਕਿ ਇਹ ਪੈੱ੍ਰਸ ਦੀ ਆਜ਼ਾਦੀ 'ਤੇ ਘਾਤਕ ਹਮਲਾ ਹੈ | ...

ਪੂਰੀ ਖ਼ਬਰ »

ਸੇਵਾਮੁਕਤ ਹੋਏ ਮੁਲਾਜ਼ਮ ਨੀਲੂ ਰਾਮ ਦੀ ਵਿਦਾਇਗੀ ਪਾਰਟੀ 'ਚ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਹੋਏ ਸ਼ਾਮਿਲ

ਸਿੱਧਵਾਂ ਬੇਟ, 11 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਸਰਕਾਰੀ ਪਸ਼ੂ ਹਸਪਤਾਲ ਬੁਜਰਗ ਤੋਂ ਸੇਵਾਮੁਕਤ ਹੋਏ ਮੁਲਾਜ਼ਮ ਨੀਲੂ ਰਾਮ ਨੂੰ ਸਾਥੀ ਮੁਲਾਜ਼ਮਾਂ ਤੇ ਹੋਰ ਸਨੇਹੀਆਂ ਵੱਲੋਂ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਸ਼ਾਵਰ ਖ਼ਾਨ ਨੇ ਬਾਕਸਿੰਗ ਮੁਕਾਬਲਿਆਂ 'ਚੋਂ ਗੋਲਡ ਮੈਡਲ ਜਿੱਤਿਆ

ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਸ.ਸ.ਸ. ਸਕੂਲ ਸਿਆੜ (ਲੜਕੇ) ਦੇ ਵਿਦਿਆਰਥੀ ਸ਼ਾਵਰ ਖ਼ਾਨ ਨੇ (ਵੋਕੇਸ਼ਨਲ ਗਰੁੱਪ) ਬਾਕਸਿੰਗ ਅੰਡਰ-17 ਸਾਲ ਉਮਰ ਵਰਗ ਤੇ 80 ਕਿੱਲੋ ਵਜ਼ਨ ਮੁਕਾਬਲਿਆਂ 'ਚੋਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨੰਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਪੱਧਰੀ ਖੇਡਾਂ 'ਚ ਮੂਨ ਲਾਈਟ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮਾਛੀਵਾੜਾ ਸਾਹਿਬ, 12 ਸਤੰਬਰ (ਸੁਖਵੰਤ ਸਿੰਘ ਗਿੱਲ)-ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ 'ਚ ਮੂਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

18 ਨੂੰ ਕਿਸਾਨਾਾ ਵਲੋਂ ਮੱੁਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਬੀ.ਕੇ.ਯੂ. (ਲੱਖੋਵਾਲ) ਦੀ ਤਿਆਰੀ ਮੀਟਿੰਗ

ਕੁਹਾੜਾ, 12 ਸਤੰਬਰ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੁਧਿਆਣਾ-2 ਦੀ ਮੀਟਿੰਗ ਪਿੰਡ ਚੌਾਤਾ ਵਿਖੇ ਬਲਾਕ ਪ੍ਰਧਾਨ ਰਣਧੀਰ ਸਿੰਘ ਧਨਾਨਸੂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ, ਗੁਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਰਬਜੀਤ ਸਿੰਘ ਧਨਾਨਸੂ ਜਨਰਲ ਸਕੱਤਰ, ਰਘਵੀਰ ਸਿੰਘ ਮੀਤ ਪ੍ਰਧਾਨ ਕੂੰਮ ਕਲਾਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ¢ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ. ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਗੰਨੇ ਦੀ ਅਦਾਇਗੀ ਲੈਣ ਲਈ 3 ਮਹੀਨੇ ਪਹਿਲਾਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ ਸੀ ਤੇ ਮੁੱਖ ਮੰਤਰੀ ਨੇ ਕਿਸਾਨਾਾ ਨੂੰ ਯਕੀਨ ਦਿਵਾਇਆ ਸੀ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਹੀ ਗੰਨੇ ਦੀ ਅਦਾਇਗੀ ਕਰ ਦਿੱਤੀ ਜਾਵੇਗੀ ਪਰ 3 ਮਹੀਨੇ ਬੀਤ ਜਾਣ 'ਤੇ ਵੀ ਗੰਨੇ ਦੀ ਅਦਾਇਗੀ ਨਹੀਂ ਕੀਤੀ¢ ਇਸ ਲਈ 18 ਸਤੰਬਰ ਨੂੰ ਕਿਸਾਨ ਸਵੇਰੇ 10:30 ਵਜੇ ਗੁਰਦੁਆਰਾ ਅੰਬ ਸਾਹਿਬ ਤੋਂ ਭਾਰੀ ਗਿਣਤੀ ਵਿਚ ਇਕੱਠੇ ਹੋ ਕੇ ਚੱਲਣਗੇ ਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ¢ ਇਸ ਸਬੰਧੀ ਅਹੁਦੇਦਾਰਾਾ ਦੀਆਾ ਡਿਊਟੀਆਾ ਲਗਾਈਆਾ ਗਈਆਾ¢ ਲੱਖੋਵਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਦਾ ਅਸੀਂ ਵੀ ਸਮਰਥਨ ਕਰਦੇ ਹਾਾ ਪਰ ਸਰਕਾਰ ਗਰੀਨ ਟਿ੍ਬਿਊਨਲ ਦੀਆਾ ਹਦਾਇਤਾਾ ਮੁਤਾਬਿਕ ਕਿਸਾਨਾਾ ਦੀ ਆਰਥਿਕ ਮਦਦ ਕਰੇ ਤੇ ਪ੍ਰਤੀ ਏਕੜ 5000 ਮੁਆਵਜ਼ਾ ਦੇਵੇ¢ ਇਸ ਮੌਕੇ ਜਸਵੀਰ ਸਿੰਘ ਨੰਬਰਦਾਰ ਚੌਾਤਾ, ਭਜਨ ਸਿੰਘ, ਗਿਆਨ ਸਿੰਘ, ਦਵਿੰਦਰ ਸਿੰਘ ਝੂੰਗੀਆਾ, ਸਰਪੰਚ ਅਵਤਾਰ ਸਿੰਘ ਭੂਖੜੀ, ਗੁਰਮੇਲ ਸਿੰਘ ਹਿਆਤਪੁਰ, ਕਮਿੱਕਰ ਸਿੰਘ ਸਾਹਾਬਾਣਾ, ਗੁਰਚਰਨ ਸਿੰਘ ਗੁਜੱਰਵਾਲ, ਨਛੱਤਰ ਸਿੰਘ ਢੋਲਣਵਾਲ, ਸਵਰਨ ਸਿੰਘ ਬੌੜੇ, ਸੁਖਵੀਰ ਸਿੰਘ ਪ੍ਰਤਾਪਗੜ੍ਹ, ਜਸਵਿੰਦਰ ਸਿੰਘ ਕੈਸ਼ੀਅਰ, ਰਜਿੰਦਰ ਸਿੰਘ ਗਰੇਵਾਲ ਤੇ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ¢


ਖ਼ਬਰ ਸ਼ੇਅਰ ਕਰੋ

ਭਾਕਿਯੂ ਆਗੂਆਂ ਵਲੋਂ 22 ਨੂੰ ਪਟਿਆਲਾ 'ਚ ਪੰਜ ਦਿਨ-ਰਾਤ ਧਰਨੇ ਸਬੰਧੀ ਕਿਸਾਨਾਂ ਨਾਲ ਮੀਟਿੰਗ

ਪਾਇਲ, 12 ਸਤੰਬਰ (ਰਜਿੰਦਰ ਸਿੰਘ , ਗੁਰਦੀਪ ਸਿੰਘ ਨਿਜ਼ਾਮਪੁਰ)-ਕਿਸਾਨਾਂ ਦੇ ਕਰਜ਼ੇ ਖ਼ਤਮ ਕਰਵਾਉਣ ਲਈ, ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ ਲਈ ਜ਼ਮੀਨਾਂ ਦੀਆਂ ਕੁਰਕੀਆਂ ਨਿਲਾਮੀਆਂ, ਗਿ੍ਫ਼ਤਾਰੀਆਂ ਤੇ ਬੈਂਕਾਂ 'ਚ ਫ਼ੋਟੋਆਂ ਲਾਉਣੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ-ਵਿਧਾਇਕ ਫੂਲਕਾ

ਚੌਾਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢ)-ਪਿੰਡ ਛੱਜਾਵਾਲ ਵਿਖੇ ਹਲਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਨਗਰ ਨਿਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ 12 ਮੈਂਬਰੀ ਕਮੇਟੀ ਦਾ ਗਠਨ ਕੀਤਾ | ਜਿਸ ਵਿਚ ਬਲਦੇਵ ਸਿੰਘ ਨੂੰ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਸਸਤੀ ਰਸੋਈ ਵਿਚ ਖਵਾਇਆ ਖਾਣਾ

ਖੰਨਾ, 12 ਸਤੰਬਰ (ਧਿਆਨ ਸਿੰਘ ਰਾਏ)-ਐਸ. ਡੀ. ਐਮ. ਖੰਨਾ ਦੀ ਦੇਖ ਰੇਖ ਖੰਨਾ ਦੇ ਬੱਸ ਸਟੈਂਡ ਕੋਲ ਰੈਣਬਸੇਰਾ ਹਾਲ ਵਿਚ ਚੱਲ ਰਹੀ 'ਸਸਤੀ ਰਸੋਈ' ਵਿਚ ਲੋੜਵੰਦ ਲੋਕਾਂ ਲਈ 10 ਰੁਪਏ ਥਾਲ਼ੀ ਵਿਚ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਜਿੱਥੇ ਹਰ ਰੋਜ਼ 250-300 ਦੇ ਕਰੀਬ ਲੋਕ ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਮਾਛੀਵਾੜਾ ਸਾਹਿਬ, 12 ਸਤੰਬਰ (ਮਨੋਜ ਕੁਮਾਰ)-ਪਿੰਡ ਭੱਟੀਆਂ 'ਚ ਪਰਮੇਸ਼ਰ ਦੁਆਰ ਸੇਵਾ ਮਿਸ਼ਨ ਸ਼ਾਖਾ ਮਾਛੀਵਾੜਾ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਟਿਆਲਾ ਤੋਂ ਆਏ ਭਾਈ ਸ਼੍ਰੋਮਨਦੀਪ ਸਿੰਘ ਅਤੇ ਭਾਈ ਅਤਿੰਦਰਪਾਲ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਪੋਨਾ ਵਿਖੇ ਦਾਨੀ ਪਰਿਵਾਰਾਂ ਦਾ ਸਨਮਾਨ

ਚੌਾਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਪੋਨਾ ਵਿਖੇ ਇਕ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਸਕੂਲ ਦੀ ਦਿੱਖ ਬਦਲਣ 'ਚ ਪਾਏ ਯੋਗਦਾਨ ਵਾਲੇ ਦਾਨੀ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਪੁੱਜਣ 'ਤੇ ਦਾਨੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਮੀਟਿੰਗਾਂ

ਹੰਬੜਾਂ, 12 ਸਤੰਬਰ (ਜਗਦੀਸ਼ ਸਿੰਘ ਗਿੱਲ)-ਰਿਆਨ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀ ਦੇ ਕਤਲ ਦੀ ਵਾਪਰੀ ਮੰਦਭਾਗੀ ਘਟਨਾ ਕਾਰਨ ਸਕੂਲਾਂ ਅੰਦਰ ਪੜ੍ਹਦੇ ਬੱਚਿਆਂ ਦੇ ਮਾਪਿਆਂ 'ਚ ਡਰ ਤੇ ਸਹਿਮ ਪਾਇਆ ਜਾ ਰਿਹਾ | ਅਜਿਹੀਆਂ ਘਟਨਾਵਾਂ ਰੋਕਣ ਤੇ ਮਾਪਿਆਂ ਦਾ ਡਰ ਦੂਰ ਕਰਨ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਕੈਂਸਰ ਪੀੜਤ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌ ਾਪਿਆ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜ੍ਹਤਾਂ ਲਈ ਸ਼ੁਰੂ ਕੀਤੀ ਗਈ ਸਹਾਇਤਾ ਯੋਜਨਾ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ (ਦੋਵੇ ਮੈਂਬਰ ਸ਼੍ਰੋਮਣੀ ਕਮੇਟੀ) ਵੱਲੋਂ ...

ਪੂਰੀ ਖ਼ਬਰ »

ਲਲਤੋਂ ਕਲਾਂ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਮਾਪਤ

ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਬਲਾਕ ਲੁਧਿਆਣਾ-2 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਲਲਤੋਂ ਕਲਾਂ ਦੇ ਖੇਡ ਮੈਦਾਨਾਂ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਦੀ ਅਗਵਾਈ ਹੇਠ ਸਮਾਪਤ ਹੋਈਆ | ...

ਪੂਰੀ ਖ਼ਬਰ »

ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਵਿਖੇ ਗਰੀਨ ਦਿਵਸ ਮਨਾਇਆ

ਸਾਹਨੇਵਾਲ, 12 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਮਨਾਏ ਗਏ ਗਰੀਨ ਦਿਵਸ 'ਤੇ ਪ੍ਰੀ ਨਰਸਰੀ, ਐਲ. ਕੇ. ਜੀ. ਅਤੇ ਯੂ. ਕੇ. ਜੀ. ਦੇ ਨੰਨੇ ਮੁੰਨੇ ਬਾਲਾਾ ਨੇ ਹਰੇ ਰੰਗ ਦੇ ਕੱਪੜੇ ਪਹਿਨ ਕੇ ਮਾਹੌਲ ਨੂੰ ਹੋਰ ਰੰਗੀਨ ਬਣਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਮਾਜ ਭਲਾਈ ਸਕੀਮਾਂ ਨੂੰ ਬੰਦ ਕਰਨ ਲਈ ਤੱਤਪਰ-ਸਾਹੋਕੇ

ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਵਾਸੀਆਂ ਨੂੰ ਝੂਠੇ ਸ਼ਬਜਬਾਗ ਦਿਖਾਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਸਮਾਜ-ਭਲਾਈ ਸਕੀਮਾਂ ਨੂੰ ਵੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕਰਕੇ ਜਨਤਾਂ ਨਾਲ ਧਰੋਹ ਕੀਤਾ ਜਾ ...

ਪੂਰੀ ਖ਼ਬਰ »

ਸ਼ਾਮ ਢਲਦਿਆਂ ਹੀ ਦਰਿਆ ਸਤਲੁਜ 'ਚ ਨਾਜਾਇਜ਼ ਮਾਈਨਿੰਗ ਸ਼ੁਰੂ ਹੋ ਜਾਣ ਦੀ ਚਰਚਾ ਦਾ ਬਾਜ਼ਾਰ ਗਰਮ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਦਰਿਆ ਸਤਲੁਜ 'ਚ 15 ਸਤੰਬਰ ਤੋਂ ਬਾਅਦ ਕਨੂੰਨੀ ਤੌਰ 'ਤੇ ਰੇਤੇ ਦੀ ਮਾਈਨਿੰਗ ਸ਼ੁਰੂ ਹੋਣ ਦੀਆਂ ਸੰਭਾਵਨਾਂ ਨੂੰ ਵੇਖਦਿਆਂ ਦਰਿਆ ਸਤਲੁਜ ਦੇ ਪਿੰਡ ਅੱਕੂਵਾਲ ਨਜ਼ਦੀਕ ਦਰਿਆ ਸਤਲੁਜ ਵਿਚਲੀਆਂ ਨਾਜਾਇਜ਼ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਜਗਰਾਉਂ, 12 ਸਤੰਬਰ (ਜੋਗਿੰਦਰ ਸਿੰਘ)-ਬਾਬਾ ਨੰਦ ਸਿੰਘ ਜੀ ਟਰੈਕਸ ਵੈਲਫੇਅਰ ਸੁਸਾਇਟੀ ਵਿਖੇ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੁੱਜੇ ਟਰੈਫਿਕ ਇੰਚਾਰਜ ਸੁਖਦੇਵ ਸਿੰਘ ਨੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ...

ਪੂਰੀ ਖ਼ਬਰ »

ਗੋਰਸੀਆਂ ਮੱਖਣ ਦੀਆਂ ਸਕੂਲ ਸੈਂਟਰ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਸਿੱਧਵਾਂ ਬੇਟ, 12 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗੋਰਸੀਆਂ ਮੱਖਣ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸੈਂਟਰ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ | ਸੈਂਟਰ ਹੈੱਡ ਟੀਚਰ ਮੈਡਮ ਹਰਜਿੰਦਰ ਕੌਰ ਅਤੇ ਸਰਪੰਚ ਚਰਨ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX