ਭਦੌੜ, 12 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੇੜਲੇ ਪਿੰਡ ਰਾਮਗੜ੍ਹ ਵਿਚ ਦੀ ਨਵੀਂ ਬਣ ਰਹੀ ਐਨ.ਐਚ. 71 ਮੋਗਾ ਚੰਡੀਗੜ੍ਹ ਹਾਈਵੇ ਰੋਡ ਉੱਪਰ ਉਕਤ ਪਿੰਡ ਵਾਸੀਆਂ ਦੇ ਆਉਣ ਜਾਣ ਲਈ ਡਵਾਈਡਰ ਕੱਟ ਦੋ ਕਿੱਲੋਮੀਟਰ ਦੂਰ ਹੋਣ ਕਾਰਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ...
ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਔਰਤਾਂ ਸਮੇਤ ਚਾਰ ਨੂੰ 450 ਨਸ਼ੀਲੀ ਗੋਲੀਆਂ, 12 ਸ਼ੀਸ਼ੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਟੀ ਦੇ ਐਸ.ਐਚ.ਓ. ਹਰਜਿੰਦਰ ਸਿੰਘ, ਸਪੈਸ਼ਲ ਟਾਸਕ ਫੋਰਸ ਬਰਨਾਲਾ ਸੰਗਰੂਰ ਦੇ ਸੁਪਰਡੈਂਟ ...
ਬਰਨਾਲਾ, 12 ਸਤੰਬਰ (ਰਾਜ ਪਨੇਸਰ)-ਇੱਕ ਪ੍ਰਾਈਵੇਟ ਸਕੂਲ ਵਿਚ ਪੜਦੀ ਨਾਬਾਲਗ ਲੜਕੀ ਨੂੰ ਕਈ ਦਿਨ ਅਗਵਾ ਕਰ ਕੇ ਰੱਖਣ ਵਾਲੇ ਦੋਸ਼ੀ ਗਗਨਦੀਪ ਸਿੰਘ ਅਤੇ ਉਸ ਦੀ ਮਾਸੀ ਸੁਖਵਿੰਦਰ ਕੌਰ ਸੁੱਖੋ ਦਾ ਪੁਲਿਸ ਵੱਲੋਂ ਤਿੰਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ | ਥਾਣਾ ਸਿਟੀ ਦੇ ...
ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ)- ਛੱਤੀ ਖੂਹੀ ਤਪਾ ਦੀ ਧਰਮਸ਼ਾਲਾ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਤਪਾ ਦੀ ਮੀਟਿੰਗ ਮੰਡਲ ਪ੍ਰਧਾਨ ਰਾਕੇਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਜਪਾ ਦੇ ਲੋਕਤੰਤਰ ਸੈਨਾਨੀ ਸੰਘ ਦੇ ਕੇਂਦਰੀ ਸਕੱਤਰ ਤੇ ਸੂਬਾ ...
ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਯੂਥ ਆਗੂ ਰਣਜੋਧ ਸਿੰਘ ਕੁੱਬੇ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ 108 ਬੋਤਲਾਂ ਸ਼ਰਾਬ ਠੇਕਾ ਦੇਸੀ ਫੜਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ...
ਸ਼ਹਿਣਾ, 12 ਸਤੰਬਰ (ਸੁਰੇਸ਼ ਗੋਗੀ)- ਸਿਆਸਤ ਵਿਚ ਆਉਣ ਵਾਲੇ ਲੋਕ ਕੁਝ ਸਾਲਾਂ ਵਿਚ ਹੀ ਅਰਬਾਂ ਖਰਬਾਂ ਪਤੀ ਹੋ ਜਾਂਦੇ ਹਨ ਪਰ ਹੱਡ-ਭੰਨਵੀਂ ਸਮੱੁਚੇ ਪਰਿਵਾਰ ਵੱਲੋਂ ਮਿਹਨਤ ਕਰਨ ਦੇ ਬਾਵਜੂਦ ਕਿਸਾਨੀ ਵਰਗ 'ਚ ਲਗਾਤਾਰ ਮੰਦਹਾਲੀ ਦਾ ਦੌਰ ਸਰਕਾਰਾਂ ਦੀ ਦੋਗਲੀ ਨੀਤੀ ...
ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵੱਲੋਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਗੁਣੀ ਪੁੱਤਰ ਬਾਬੂ ਰਾਮ ਵਾਸੀ ਠੀਕਰੀਵਾਲ ਜਿਸ ਉਪਰ ਥਾਣਾ ਸਿਟੀ ਵਿਖੇ 20 ਮਈ 2012 ...
ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ, ਪ੍ਰਵੀਨ ਗਰਗ)- ਤਪਾ ਪੁਲਿਸ ਨੇ ਤਪਾ ਦੀ ਗਲੀ ਨੰ: 7 ਵਿਖੇ ਬੀਤੇ ਦਿਨੀਂ ਹੋਈ ਲੜਾਈ ਅਤੇ ਨਗਦੀ ਦੀ ਲੁੱਟ-ਖੋਹ ਦੇ ਆਧਾਰ 'ਤੇ 4 ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਤਪਾ ਵਿਚ ਸ਼ਿਕਾਇਤ ...
ਤਪਾ ਮੰਡੀ, 12 ਸਤੰਬਰ (ਵਿਜੇ ਸ਼ਰਮਾ)- ਸਥਾਨਕ ਅੰਦਰਲੇ ਬੱਸ ਅੱਡੇ 'ਤੇ ਆਥਣ ਵੇਲੇ ਸਬਜ਼ੀ ਦੀਆਂ ਰੇਹੜੀਆਂ ਦੇ ਖੜ੍ਹਨ ਨਾਲ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਤਾਂ ਛੋਟੀਆਂ ਤੇ ਵੱਡੀਆਂ ਗੱਡੀਆਂ ਦਾ ਲੰਘਣਾ ਵੀ ਔਖਾ ਹੋ ...
ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਕਰਜ਼ਾ ਮੁਕਤੀ ਸੰਘਰਸ਼ ਦੀ ਲੜੀ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਪਟਿਆਲਾ ਦੇ ਗੇਟ ਅੱਗੇ 22 ਸਤੰਬਰ ਤੋਂ 26 ...
ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ, ਪ੍ਰਵੀਨ ਗਰਗ)- ਤਪਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਜਣੇ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਤਪਾ ਦੇ ਸੂਤਰਾਂ ਅਨੁਸਾਰ ਸਿਟੀ ਇੰਚਾਰਜ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਬਰਨਾਲਾ-ਬਠਿੰਡਾ ਰੋਡ 'ਤੇ ਇਕ ਗਸ਼ਤ ਕਰਦੇ ਜਾ ਰਹੇ ਸਨ | ਜਦੋਂ ਉਹ ਤਪਾ-ਘੜੈਲੀ ਚੌਕ ਪੁੱਜੇ ਤਾਂ ਉੱਥੇ ਇਕ ਵਿਅਕਤੀ ਮੋਟਰਸਾਈਕਲ ਲਈ ਖੜ੍ਹਾ ਸੀ ਅਤੇ ਲਿਫ਼ਾਫ਼ੇ ਦੀ ਫਰੋਲਾ ਫਰੋਲੀ ਕਰ ਰਿਹਾ ਸੀ ਅਤੇ ਇਕ ਜਣਾ ਉਸ ਦੇ ਕੋਲ ਖੜਾ ਸੀ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 497 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਨੇ ਉਨ੍ਹਾਂ ਦੋਵਾਂ ਜਣਿਆਂ ਜਿਨ੍ਹਾਂ ਦੇ ਨਾਮ ਹੰਸ ਰਾਜ ਪੁੱਤਰ ਸਰਦਾਰਾ ਰਾਮ, ਜੀਤ ਰਾਮ ਪੁੱਤਰ ਸੋਹਣ ਦਾਸ ਵਾਸੀ ਤਪਾ ਹੈ, ਦੇ ਿਖ਼ਲਾਫ਼ ਨਸ਼ੀਲੇ ਪਦਾਰਥਾਂ ਸਬੰਧੀ ਮਾਮਲਾ ਨੰਬਰ 109 ਦਰਜ ਕਰ ਕੇ ਅਗਲੇਰੀ ਜਾਂਚ ਅਤੇ ਕਾਨੰੂਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਧਨੌਲਾ, 12 ਸਤੰਬਰ (ਚੰਗਾਲ)- ਇੱਥੋਂ ਨੇੜਲੇ ਪਿੰਡ ਕਾਲੇਕੇ ਦੇ ਇਕ ਨੌਜਵਾਨ ਵੱਲੋਂ ਆਪਣੇ ਹੀ ਖੇਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ (32) ਪੁੱਤਰ ਹਰੀ ਸਿੰਘ ਵਾਸੀ ਪਿੰਡ ਕਾਲੇਕੇ ਰੋਜ਼ਾਨਾ ਦੀ ਤਰ੍ਹਾਂ ...
ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਡਿੰਪਲ ਉੱਪਲੀ, ਵਰੁਨ ਗੋਇਲ ਤੇ ਗੁਰਪ੍ਰੀਤ ...
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)- ਬੀਤੀ ਰਾਤ ਬਰਨਾਲਾ ਬਠਿੰਡਾ ਕੌਮੀ ਮਾਰਗ 'ਤੇ ਸਥਿਤ ਖੇਤਾਂ ਵਿਚੋਂ ਤਾਰਾਂ ਵੱਢਣ ਆਏ ਦੋ ਚੋਰਾਂ ਵਿਚੋਂ ਇਕ ਚੋਰ ਨੂੰ ਕਿਸਾਨਾਂ ਨੇ ਦਲੇਰੀ ਨਾਲ ਮੋਟਰਸਾਈਕਲ, ਦਾਤੀ ਤੇ ਤਾਰ ਸਮੇਤ ਕਾਬੂ ਕਰ ਕੇ ਪੁਲਿਸ ਹਵਾਲੇ ਕੀਤੇ ਜਾਣ ਦਾ ...
ਮਲੇਰਕੋਟਲਾ, 12 ਸਤੰਬਰ (ਕੁਠਾਲਾ) -ਪੰਜਾਬ ਦੇ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਹਲਕਾ ਮਲੇਰਕੋਟਲਾ ਦੇ ਸਭ ਤੋਂ ਵੱਡੇ ਪਿੰਡ ਹਥਨ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਗਾਏ ਪੈਨਸ਼ਨ ਕੈਂਪ ਵਿੱਚ ...
ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਹਰਿਆਣਾ ਵਿੱਚ ਗੁਰੂਗ੍ਰਾਮ ਦੇ ਪ੍ਰਾਈਵੇਟ ਸਕੂਲ ਵਿੱਚ ਮਾਸੂਮ ਬੱਚੇ ਨਾਲ ਹੋਈ ਦਰਿੰਦਗੀ ਤੋਂ ਬਾਅਦ ਪੰਜਾਬ ਦੇ ਸਕੂਲਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਸਕੂਲਾਂ ਵਿਖੇ ਆਉਣ ਜਾਣ ਵਿੱਚ ਕੋਈ ...
ਜਖੇਪਲ, 12 ਸਤੰਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਮਿਡਲ ਸਕੂਲ ਘਾਸੀਵਾਲਾ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ | ਅਧਿਆਪਕ ਚੰਦਰ ਸੇਖਰ ਅੱਤਰੇ ਨੇ ਦੱਸਿਆ ਕਿ ਵਿਦਿਆਰਥੀ ਨੂੰ ਸਵੱਛਤਾ ਸੰਬੰਧੀ ਸਹੂੰ ਚੁਕਾਈ ਗਈ | ਵਿਦਿਆਰਥੀ ਨੇ ਸਕੂਲ, ਆਲ਼ੇ ਦੁਆਲੇ ਦੀ ਸਫ਼ਾਈ ਕੀਤੀ ...
ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਅਮਰਗੜ੍ਹ ਜ਼ੋਨ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਇਸ ਟੀਮ ਨੂੰ ਚੇਅਰਮੈਨ ਸ਼ਸ਼ੀ ਸ਼ਰਮਾ ਤੇ ...
ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ...
ਨਦਾਮਪੁਰ/ਚੰਨੋ, 12 ਸਤੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਚੰਨੋਂ ਵਿਖੇ ਪੈਪਸੀਕੋ ਵਰਕਰਜ਼ ਯੂਨੀਅਨ ਚੰਨੋਂ ਏਟਕ ਵੱਲੋਂ ਏ. ਆਈ. ਐੱਸ. ਐਫ. ਏ. ਆਈ. ਵਾਈ. ਐਫ. ਲੋਕ ਮਾਰਚ ਦਾ ਪਿੰਡ ਚੰਨੋਂ ਪਹੁੰਚਣੇ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਹ ...
ਧੂਰੀ, 12 ਸਤੰਬਰ (ਨਰਿੰਦਰ ਸੇਠ) - ਧੂਰੀ ਸਿਟੀ ਦੇ ਐਸ.ਡੀ.ਓ. ਕੰਵਰਦੀਪ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜਲੀ ਸਿਸਟਮ ਸੁਧਾਰ ਦੇ ਕੰਮਾਂ ਤਹਿਤ 13 ਸਤੰਬਰ ਨੂੰ ਸ਼ਿਵਪੁਰੀ ਮੁਹੱਲਾ, ਜੌਲੀ ਵਾਲਿਆਂ ਦੀ ਧਰਮਸ਼ਾਲਾ ...
ਮਸਤੂਆਣਾ ਸਾਹਿਬ, 12 ਸਤੰਬਰ (ਦਮਦਮੀ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਸਰਪ੍ਰਸਤੀ ਵਿੱਚ ਊਰਜਾ ਬਚਾਓ ਸੰਬੰਧੀ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ...
ਸੰਗਰੂਰ, 12 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਐਸ.ਸੀ. ਸੈੱਲ ਦੇ ਚੇਅਰਮੈਨ ਗੁਰਲਾਲ ਸਿੰਘ ਨੇ ਕਿਹਾ ਕਿ ਸਰਕਾਰੀ ਦਰਬਾਰੇ ਮਾਨ-ਸਨਮਾਨ ਨਾਲ ਮਿਲਣ ਕਾਰਨ ਕਾਂਗਰਸ ਨਾਲ ਸੰਬੰਧਤ ਐਸ.ਸੀ. ਮੋਰਚੇ ਦਾ ਵਫ਼ਦ ਪੰਜਾਬ ...
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸਮਾਜ ਸੇਵੀ ਸ: ਸੁਖਦੇਵ ਸਿੰਘ ਬਾਜਵਾ ਦੀ ਮਾਤਾ ਅਤੇ ਨਗਰ ਕੌਾਸਲਰ ਸ: ਕਰਮਜੀਤ ਸਿੰਘ ਬਾਜਵਾ ਦੀ ਦਾਦੀ ਮਾਤਾ ਸੰਤ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ...
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁ: ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਭਰ ਦੇ ਕਿਸਾਨ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ...
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਗਰਵਾਲ ਸਭਾ ਬਰਨਾਲਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ 21 ਸਤੰਬਰ ਨੂੰ ਸ਼ਾਂਤੀ ਹਾਲ ਬਰਨਾਲਾ ਵਿਖੇ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਪ੍ਰੋਜੈਕਟ ਚੇਅਰਮੈਨ ਬਰਜਿੰਦਰ ਗੋਇਲ ਮਿੱਠਾ ਨੇ ਦੱਸਿਆ ਕਿ ਸ਼ਾਮੀਂ ...
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)- ਆਰੀਆ ਸਮਾਜ ਬਰਨਾਲਾ ਦੀ ਸਾਲਾਨਾ ਚੋਣ ਆਰੀਆ ਸਮਾਜ ਦੇ ਸੀਨੀਅਰ ਮੈਂਬਰ ਹਰਮੇਲ ਸਿੰਘ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ: ਸੂਰੀਆ ਕਾਂਤ ਸ਼ੋਰੀ 8ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਸਦਨ ਵੱਲੋਂ ਉਨ੍ਹਾਂ ਨੂੰ ...
ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ.ਐਸ ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਵਿਖੇ ਚੇਅਰਮੈਨ ਸ: ਹਰਜੀਤ ਸਿੰਘ ਭੁੱਲਰ, ਪਿ੍ੰਸੀਪਲ ਸੁਖਵੰਸ ਕੌਰ ਭੁੱਲਰ ਦੀ ਅਗਵਾਈ ਵਿਚ ਸਾਰਾਗੜ੍ਹੀ ਜੰਗ ਦੇ ...
ਲੁਧਿਆਣਾ, 12 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਚੀਮਾ ਮੰਡੀ, 12 ਸਤੰਬਰ (ਜਗਰਾਜ ਮਾਨ) - ਬਲਾਕ ਪੱਧਰ 'ਤੇ ਹੋ ਰਹੀਆਂ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲਿਆਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ: ਸੈਕੰਡਰੀ ਸਕੂਲ ਚੀਮਾ ਦੇ ਖਿਡਾਰੀਆਂ ਨੇ ਬਾਜ਼ੀ ਮਾਰਦਿਆਂ ਕਬੱਡੀ ...
ਚੀਮਾ ਮੰਡੀ, 12 ਸਤੰਬਰ (ਦਲਜੀਤ ਸਿੰਘ ਮੱਕੜ) - ਸਥਾਨਕ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿੱਚ ਪਿ੍ੰਸੀਪਲ ਮੈਡਮ ਲਲਿਤਾ ਸ਼ਰਮਾ ਦੀ ਅਗਵਾਈ ਵਿੱਚ ਸੁਪਰੀਮ ਭਾਰਤ ਗੈਸ ਚੀਮਾ ਮੰਡੀ ਦੇ ਸਹਿਯੋਗ ਨਾਲ 'ਗੈਸ ਸੇਫ਼ਟੀ ਅਤੇ ਸੇਵਿੰਗ' ਕੈਂਪ ਲਗਾਇਆ ਗਿਆ | ਕੈਂਪ ਵਿੱਚ ...
ਸੰਗਰੂਰ, 12 ਸਤੰਬਰ (ਬਿੱਟਾ, ਦਮਨ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ (ਨਿਹੰਗ ਛਾਉਣੀ ਬੁੱਢਾ ਦਲ ਬਰਨਾਲਾ ਕੈਂਚੀਆਂ ਸੰਗਰੂਰ) ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ...
ਕੌਹਰੀਆਂ, 12 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਤਹਿਸੀਲਾਂ ਵਿਚ ਆਪਣੇ ਨਿੱਤ ਦੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਦਾ ਮਾਮਲਾ ਦਿੜ੍ਹਬਾ ਤਹਿਸੀਲ ਵਿੱਚ ਸਾਹਮਣੇ ਆਇਆ | ਜਿੱਥੇ ਇਕ ਵਿਅਕਤੀ ਨੇ ਇਕ ...
ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਜਰਨਲਿਸਟਸ ਐਸੋਸੀਏਸ਼ਨ ਸੁਨਾਮ ਦੇ ਪੱਤਰਕਾਰਾਂ ਵੱਲੋਂ ਬੀਤੇ ਦਿਨੀਂ ਬੰਗਲੌਰ ਵਿਖੇ ਸੀਨੀਅਰ ਮਹਿਲਾ ਪੱਤਰਕਾਰ ਗ਼ੌਰੀ ਲੰਕੇਸ਼ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ | ਇਸ ਸਮੇਂ ਐਸੋਸੀਏਸ਼ਨ ਦੇ ...
ਸੁਨਾਮ, ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਸੁਨਾਮ ਦੇ ਥਾਣਾ ਸਦਰ ਨਵੇਂ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ ਨਾਲ ਪਲੇਠੀ ਮਿਲਣੀ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ...
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸਾਰਾਗੜ੍ਹੀ ਦੀ ਜੰਗ 120ਵੀਂ ਵਰ੍ਹੇਗੰਢ ਮੌਕੇ ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵੱਲੋਂ ਬਾਲ ਸੰਸਕਾਰ ਕੇਂਦਰ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ...
ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਜਿੱਤ ਪ੍ਰਾਪਤ ਕਰ ਕੇ ਸੰਸਥਾ ਦਾ ...
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਬਰਾਂਚ ਬਰਨਾਲਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਕਿਰਨਪਾਲ ਸਿੰਘ ਖੱਟੜਾ ਵਾਸੀ ਪਿੰਡ ਮੂੰਮ ਨੇ ਆਈਲੈਟਸ ਵਿਚੋਂ 7 ...
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਖੇਡ ਇੰਚਾਰਜ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਤੀਰ ਅੰਦਾਜ਼ੀ ਅੰਡਰ-14, 17, 19 ਲੜਕਿਆਂ ਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ...
ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਮਲੇਰਕੋਟਲਾ ਸ਼ਾਖਾ ਅਧੀਨ ਪੈਂਦੇ ਪਿੰਡ ਮੰਨਵੀ ਨੂੰ ਦੂਜੀ ਵਾਰ ਬੀਮਾ ਗਰਾਮ ਐਲਾਨਦਿਆਂ ਚੰਡੀਗੜ੍ਹ ਮੰਡਲ ਪ੍ਰਬੰਧਕ ਮੈਡਮ ਸਰਬਜੀਤ ਕੌਰ ਦੀ ਹਾਜ਼ਰੀ 'ਚ ਮਲੇਰਕੋਟਲਾ ਸ਼ਾਖਾ ਪ੍ਰਬੰਧਕ ...
ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸ.ਸ.ਸ ਅਮਰਗੜ੍ਹ ਵਿਖੇ ਜ਼ੋਨਲ ਸਕੱਤਰ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜ਼ੋਨਲ ਪੱਧਰੀ ਟੂਰਨਾਮੈਂਟ 'ਚ ਪਾਇਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਓਵਰ ਆਲ ਟਰਾਫ਼ੀ 'ਤੇ ਕਬਜ਼ਾ ...
ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਤ੍ਹਾ ਹਾਸਲ ਕਰਨ ਤੋਂ ਵਾਂਝੀਆਂ ਰਹਿ ਗਈਆਂ ਪਾਰਟੀਆਂ ਕਈ ਤਰ੍ਹਾਂ ਦਾ ਕੂੜ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ | ਅਸਲ ਵਿੱਚ ਉਹ ਪੰਜਾਬ ਦੀ ਜਨਤਾ ਨੰੂ ਗੁਮਰਾਹ ਕਰ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ, ...
ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਉੱਪਲ ਭੂਪਾ ਵਿਖੇ ਅੰਗਹੀਣ ਖਿਡਾਰੀਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਪੰਜਾਬ ਪੱਧਰੀ ਪੈਰਾ ਉਲੰਪਿਕ ਗੇਮਜ਼ ਕਰਵਾਈਆਂ ਗਈਆਂ | ਇਹਨਾਂ ਖੇਡਾਂ ਵਿਚ ਪਾਵਰ ਲਿਫ਼ਟਿੰਗ ਦੇ ਮੁਕਾਬਲੇ ...
ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਤੁਕੀ ਬਿਆਨਬਾਜ਼ੀ ਕਾਰਨ ਪੰਜਾਬ ਵਿੱਚ ਕਿਸਾਨ ...
ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਥਾਨਕ ਡੀ. ਯੁਨੀਕ ਸਕਿੱਲ ਟਰੇਨਿੰਗ ਸੈਂਟਰ/ਇੰਜਨੀਅਰਜ਼ ਡਰੀਮ ਅਕੈਡਮੀ ਸੰਗਰੂਰ ਵਿਖੇ ਇੱਕ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ਉੱਤੇ ...
ਸੰਗਰੂਰ, 12 ਸਤੰਬਰ (ਧੀਰਜ਼ ਪਸ਼ੌਰੀਆ) - ਸੀਨੀਅਰ ਕਾਂਗਰਸ ਆਗੂ ਕੁਲਜੀਤ ਤੂਰ ਬਡਰੁੱਖਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੰੂ ਅਮਲੀ ਜਾਮਾ ਪਹਿਨਾਇਆ ਜਾਵੇਗਾ | ਬੇਸ਼ੱਕ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ...
ਲੌਾਗੋਵਾਲ, 12 ਸਤੰਬਰ (ਵਿਨੋਦ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਅੱਜ ਲੌਾਗੋਵਾਲ ਸਥਿਤ ਦੁੱਲਟ ਪੱਤੀ ਦੀ ਧਰਮਸ਼ਾਲਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ...
ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਅਦਾਲਤੀ ਬੰਦੀ ਕਾਰਨ ਚੁਣੇ ਹੋਏ ਮਲਟੀਪਰਪਜ਼ ਸਿਹਤ ਵਰਕਰ ਜਿਨ੍ਹਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਉਨ੍ਹਾਂ ਨੂੰ ਸਟੇਸ਼ਨ ਅਲਾਟ ਹੋਏ, ਨਿਯੁਕਤੀ ਪੱਤਰ ਵੀ ਪ੍ਰਾਪਤ ਹੋਏ ਤੇ 919 ਉਮੀਦਵਾਰਾਂ ਦਾ ਮੈਡੀਕਲ ਵੀ ਹੋਇਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX