ਤਾਜਾ ਖ਼ਬਰਾਂ


ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  3 minutes ago
ਪੋਰਟ ਲੁਇਸ, 18 ਅਗਸਤ- ਮਾਰੀਸ਼ਸ ਦੀ ਰਾਜਧਾਨੀ ਪੋਰਟ ਲੁਇਸ ਵਿਖੇ ਹੋ ਰਹੇ 11ਵੇਂ ਵਿਸ਼ਵ ਹਿੰਦੀ ਸੰਮੇਲਨ 'ਚ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਐਲਾਨ ਕੀਤਾ ਕਿ ਦੇਸ਼ ਦੇ ਸਭ ਤੋਂ ਵੱਡੇ ਸਾਈਬਰ ਟਾਵਰ ਨੂੰ ਹੁਣ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ...
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਸੱਤ ਮੈਂਬਰਾਂ ਨੂੰ ਕੀਤਾ ਕਾਬੂ
. . .  20 minutes ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਤਿੰਨ ਟਰੱਕਾਂ ਸਮੇਤ ਚੋਰੀ ਦਾ ਕਰੀਬ ਇੱਕ ਕਰੋੜ ਰੁਪਏ ਦਾ ਸਮਾਨ ਬਰਾਮਦ ਕਰਕੇ ਇੱਕ ਅੰਤਰ ਰਾਜੀ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਸਮਾਨ 'ਚ ਕਈ ਐਲ. ਈ...
ਕਰਨਾਟਕ 'ਚ ਹੜ੍ਹ ਕਾਰਨ 6 ਲੋਕਾਂ ਦੀ ਮੌਤ, ਨੁਕਸਾਨੇ ਗਏ ਕਈ ਘਰ
. . .  33 minutes ago
ਬੈਂਗਲੁਰੂ, 18 ਅਗਸਤ- ਕਰਨਾਟਕ 'ਚ ਆਏ ਹੜ੍ਹ 'ਤੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਦਾ ਕਹਿਣਾ ਹੈ ਕਿ ਬਚਾਅ ਮੁਹਿੰਮ 'ਚ ਐਨ. ਡੀ. ਆਰ. ਐਫ., ਹਵਾਈ ਫੌਜ, ਫੌਜ, ਫਾਇਰ ਬ੍ਰਿਗੇਡ, ਹੋਮਗਾਰਡਾਂ ਸਮੇਤ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਲੱਗੇ ਹਨ। ਉਨ੍ਹਾਂ...
ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਾਸ ਦਾ ਹੋਇਆ ਰੋਕਾ
. . .  50 minutes ago
ਮੁੰਬਈ, 18 ਅਗਸਤ- ਬਾਲੀਵੁੱਡ ਅਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਦਾ ਨਿੱਕ ਜੋਨਾਸ ਨਾਲ ਅੱਜ ਮੁੰਬਈ 'ਚ ਰੋਕਾ ਹੋਇਆ। ਇਸ ਸਮਾਗਮ 'ਚ ਪ੍ਰਿਯੰਕਾ ਦੇ ਦੋਸਤ ਅਤੇ ਪਰਿਵਾਰ ਵਾਲੇ...
ਹਰਿਆਣਾ ਨੇ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ, 18 ਅਗਸਤ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੇਰਲ 'ਚ ਹੜ੍ਹ ਕਾਰਨ ਜਨ-ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ...
ਕੋਸਟਾ ਰੀਕਾ ਅਤੇ ਪਨਾਮਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਸੈਨ ਜੋਸ, 18 ਅਗਸਤ- ਮੱਧ ਅਮਰੀਕੀ ਦੇਸ਼ ਕੋਸਟਾ ਰੀਕਾ ਅਤੇ ਪਨਾਮਾ 'ਚ ਸ਼ੁੱਕਰਵਾਰ ਨੂੰ ਪਨਾਮਾ ਸਰਹੱਦ ਦੇ ਨਜ਼ਦੀਕ 6.0 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਕਾਰਨ...
ਹੜ੍ਹ ਕਾਰਨ ਤਬਾਹ ਹੋਏ ਕੇਰਲ ਲਈ ਮੋਦੀ ਨੇ 500 ਕਰੋੜ ਰੁਪਏ ਦੀ ਆਰਥਿਕ ਮਦਦ ਦਾ ਕੀਤਾ ਐਲਾਨ
. . .  about 2 hours ago
ਤਿਰੂਵਨੰਤਪੁਰਮ, 18 ਅਗਸਤ- ਕੇਰਲ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਇਸ ਕਾਰਨ ਹੁਣ ਤੱਕ 324 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਕੇਰਲ ਪਹੁੰਚੇ। ਸ਼ਨੀਵਾਰ ਨੂੰ ਉਨ੍ਹਾਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ...
ਜਲੰਧਰ 'ਚ ਧਾਰਮਿਕ ਪ੍ਰੋਗਰਾਮ ਦੇ ਆਯੋਜਨ 'ਤੇ ਦੋ ਪੱਖਾਂ ਵਿਚਾਲੇ ਵਿਵਾਦ, ਭਾਰੀ ਪੁਲਿਸ ਬਲ ਮੌਕੇ 'ਤੇ ਮੌਜੂਦ
. . .  about 3 hours ago
ਜਲੰਧਰ, 18 ਅਗਸਤ- ਜਲੰਧਰ ਦੇ ਪਿੰਡ ਗਾਜੀਗੁੱਲਾ 'ਚ ਇੱਕ ਧਾਰਮਿਕ ਥਾਂ 'ਤੇ ਧਾਰਮਿਕ ਪ੍ਰੋਗਰਾਮ ਦੇ ਆਯੋਜਨ ਨੂੰ ਲੈ ਕੇ ਦੋ ਪੱਖਾਂ ਵਿਚਾਲੇ ਵਿਵਾਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਧਾਰਮਿਕ ਸਥਾਨ ਨਾਲ ਜੁੜੇ ਇੱਕ ਪੱਖ ਨੇ ਲੰਗਰ ਲਾਉਣਾ ਸੀ ਅਤੇ ਇਸ ਪੱਖ ਨੇ...
ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨਾਲ ਕੀਤੀ ਮੁਲਾਕਾਤ
. . .  about 3 hours ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ...
ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਸਹੁੰ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਵਲੋਂ...
ਧਾਰਮਿਕ ਗ੍ਰੰਥਾਂ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਅਗਸਤ- ਬੀਤੀ 15 ਅਗਸਤ ਨੂੰ ਦਿੱਲੀ 'ਚ ਇੰਡੀਆ ਗੇਟ 'ਤੇ ਬਾਈਬਲ, ਗੀਤਾ, ਕੁਰਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ...
ਗੁਜਰਾਤ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਅਹਿਮਦਾਬਾਦ, 18 ਅਗਸਤ- ਗੁਜਰਾਤ ਦੇ ਖੇਡਾ ਇਲਾਕੇ 'ਚ ਕੱਲ੍ਹ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੱਕ ਅਤੇ ਆਟੋ ਰਿਕਸ਼ਾ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਭਿਆਨਕ ਸੀ...
ਕੇਰਲਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੂ.ਏ.ਈ. ਵਲੋਂ ਕੀਤਾ ਜਾ ਰਿਹੈ ਕਮੇਟੀ ਦਾ ਗਠਨ
. . .  about 4 hours ago
ਕੋਚੀ, 18 ਅਗਸਤ - ਸੰਯੁਕਤ ਅਰਬ ਅਮੀਰਾਤ ਕੇਰਲਾ 'ਚ ਆਏ ਭਿਆਨਕ ਹੜ੍ਹ 'ਚ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਇਕ ਕਮੇਟੀ ਦਾ ਗਠਨ ਕਰਨ ਜਾ ਰਿਹਾ ਹੈ। ਸ਼ੇਖ ਖਲੀਫਾ ਨੇ ਇਸ ਸਬੰਧੀ ਨਿਰਦੇਸ਼ ਦਿੱਤੇ ਹਨ ਕਿ ਕੌਮੀ ਐਮਰਜੈਂਸੀ ਕਮੇਟੀ ਬਣਾਈ ਜਾਵੇ ਤੇ ਕੇਰਲਾ ਹੜ੍ਹ...
ਭਾਰਤ ਤੇ ਇੰਗਲੈਂਡ ਵਿਚਾਲੇ ਤੀਸਰਾ ਟੈਸਟ ਮੈਚ ਅੱਜ ਤੋਂ
. . .  about 5 hours ago
ਨਾਟਿੰਘਮ, 18 ਅਗਸਤ - ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਅੱਜ ਤੀਸਰਾ ਮੈਚ ਨਾਟਿੰਘਮ ਦੇ ਟੈਂਟਬ੍ਰਿਜ ਮੈਦਾਨ ਵਿਚ ਖੇਡਿਆ ਜਾਵੇਗਾ। ਇੰਗਲੈਂਡ ਤੋਂ ਪਹਿਲਾ ਦੋ ਟੈਸਟ ਮੈਚਾਂ ਵਿਚ ਮਿਲੀ ਹਾਰ ਤੋਂ ਸੀਰੀਜ਼ 'ਚ ਬੈੱਕਫੁੱਟ 'ਤੇ ਆਈ ਟੀਮ ਇੰਡੀਆ ਲਈ...
ਇਮਰਾਨ ਖਾਨ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 5 hours ago
ਇਸਲਾਮਾਬਾਦ, 18 ਅਗਸਤ - 1992 ਵਿਚ ਪਾਕਿਸਤਾਨ ਨੂੰ ਕ੍ਰਿਕਟ ਵਿਸ਼ਵ ਕੱਪ ਵਿਚ ਜੇਤੂ ਬਣਾਉਣ ਵਾਲੇ ਕਪਤਾਨ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਮੁੱਖ ਇਮਰਾਨ ਖਾਨ ਅੱਜ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ 'ਚ ਸਹੁੰ ਚੁੱਕਣ ਜਾ ਰਹੇ ਹਨ। ਇਸਲਾਮਾਬਾਦ...
ਹੜ੍ਹ ਪ੍ਰਭਾਵਿਤ ਕੇਰਲ ਦਾ ਮੋਦੀ ਵਲੋਂ ਕੀਤਾ ਜਾਵੇਗਾ ਹਵਾਈ ਸਰਵੇਖਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਬਰਨਾਲਾ

ਪਿੰਡ ਰਾਮਗੜ੍ਹ ਵਾਸੀਆਂ ਵਲੋਂ ਹਾਈਵੇ ਰੋਡ ਦੇ ਡਿਵਾਈਡਰ ਕੱਟ ਨੂੰ ਸਹੀ ਦਿਸ਼ਾ ਦੇਣ ਲਈ ਅਣਮਿੱਥੇ ਸਮੇਂ ਲਈ ਚੱਕਾ ਜਾਮ

ਭਦੌੜ, 12 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੇੜਲੇ ਪਿੰਡ ਰਾਮਗੜ੍ਹ ਵਿਚ ਦੀ ਨਵੀਂ ਬਣ ਰਹੀ ਐਨ.ਐਚ. 71 ਮੋਗਾ ਚੰਡੀਗੜ੍ਹ ਹਾਈਵੇ ਰੋਡ ਉੱਪਰ ਉਕਤ ਪਿੰਡ ਵਾਸੀਆਂ ਦੇ ਆਉਣ ਜਾਣ ਲਈ ਡਵਾਈਡਰ ਕੱਟ ਦੋ ਕਿੱਲੋਮੀਟਰ ਦੂਰ ਹੋਣ ਕਾਰਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ, 12 ਸ਼ੀਸ਼ੀਆਂ, ਤਿੰਨ ਔਰਤਾਂ ਸਮੇਤ ਚਾਰ ਪੁਲਿਸ ਅੜਿੱਕੇ

ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਔਰਤਾਂ ਸਮੇਤ ਚਾਰ ਨੂੰ 450 ਨਸ਼ੀਲੀ ਗੋਲੀਆਂ, 12 ਸ਼ੀਸ਼ੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਟੀ ਦੇ ਐਸ.ਐਚ.ਓ. ਹਰਜਿੰਦਰ ਸਿੰਘ, ਸਪੈਸ਼ਲ ਟਾਸਕ ਫੋਰਸ ਬਰਨਾਲਾ ਸੰਗਰੂਰ ਦੇ ਸੁਪਰਡੈਂਟ ...

ਪੂਰੀ ਖ਼ਬਰ »

ਨਾਬਾਲਗ ਲੜਕੀ ਅਗਵਾ ਮਾਮਲੇ ਵਿਚ ਦੋਸ਼ੀਆਂ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ

ਬਰਨਾਲਾ, 12 ਸਤੰਬਰ (ਰਾਜ ਪਨੇਸਰ)-ਇੱਕ ਪ੍ਰਾਈਵੇਟ ਸਕੂਲ ਵਿਚ ਪੜ•ਦੀ ਨਾਬਾਲਗ ਲੜਕੀ ਨੂੰ ਕਈ ਦਿਨ ਅਗਵਾ ਕਰ ਕੇ ਰੱਖਣ ਵਾਲੇ ਦੋਸ਼ੀ ਗਗਨਦੀਪ ਸਿੰਘ ਅਤੇ ਉਸ ਦੀ ਮਾਸੀ ਸੁਖਵਿੰਦਰ ਕੌਰ ਸੁੱਖੋ ਦਾ ਪੁਲਿਸ ਵੱਲੋਂ ਤਿੰਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ | ਥਾਣਾ ਸਿਟੀ ਦੇ ...

ਪੂਰੀ ਖ਼ਬਰ »

50 ਤੋਂ ਵੱਧ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ

ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ)- ਛੱਤੀ ਖੂਹੀ ਤਪਾ ਦੀ ਧਰਮਸ਼ਾਲਾ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਤਪਾ ਦੀ ਮੀਟਿੰਗ ਮੰਡਲ ਪ੍ਰਧਾਨ ਰਾਕੇਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਜਪਾ ਦੇ ਲੋਕਤੰਤਰ ਸੈਨਾਨੀ ਸੰਘ ਦੇ ਕੇਂਦਰੀ ਸਕੱਤਰ ਤੇ ਸੂਬਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਤੋਂ ਸ਼ਰਾਬ ਫੜੀ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਯੂਥ ਆਗੂ ਰਣਜੋਧ ਸਿੰਘ ਕੁੱਬੇ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ 108 ਬੋਤਲਾਂ ਸ਼ਰਾਬ ਠੇਕਾ ਦੇਸੀ ਫੜਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨੀ ਲੜਾਈ ਤੇਜ਼ ਕਰਨੀ ਹੋਵੇਗੀ-ਭੋਤਨਾ

ਸ਼ਹਿਣਾ, 12 ਸਤੰਬਰ (ਸੁਰੇਸ਼ ਗੋਗੀ)- ਸਿਆਸਤ ਵਿਚ ਆਉਣ ਵਾਲੇ ਲੋਕ ਕੁਝ ਸਾਲਾਂ ਵਿਚ ਹੀ ਅਰਬਾਂ ਖਰਬਾਂ ਪਤੀ ਹੋ ਜਾਂਦੇ ਹਨ ਪਰ ਹੱਡ-ਭੰਨਵੀਂ ਸਮੱੁਚੇ ਪਰਿਵਾਰ ਵੱਲੋਂ ਮਿਹਨਤ ਕਰਨ ਦੇ ਬਾਵਜੂਦ ਕਿਸਾਨੀ ਵਰਗ 'ਚ ਲਗਾਤਾਰ ਮੰਦਹਾਲੀ ਦਾ ਦੌਰ ਸਰਕਾਰਾਂ ਦੀ ਦੋਗਲੀ ਨੀਤੀ ...

ਪੂਰੀ ਖ਼ਬਰ »

ਪੁੁਲਿਸ ਵਲੋਂ ਭਗੌੜਾ ਕਾਬੂ

ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵੱਲੋਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਗੁਣੀ ਪੁੱਤਰ ਬਾਬੂ ਰਾਮ ਵਾਸੀ ਠੀਕਰੀਵਾਲ ਜਿਸ ਉਪਰ ਥਾਣਾ ਸਿਟੀ ਵਿਖੇ 20 ਮਈ 2012 ...

ਪੂਰੀ ਖ਼ਬਰ »

ਲੜਾਈ ਤੇ ਲੁੱਟ ਖੋਹ 'ਚ 4 ਜਣਿਆਂ ਿਖ਼ਲਾਫ਼ ਮਾਮਲਾ ਦਰਜ

ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ, ਪ੍ਰਵੀਨ ਗਰਗ)- ਤਪਾ ਪੁਲਿਸ ਨੇ ਤਪਾ ਦੀ ਗਲੀ ਨੰ: 7 ਵਿਖੇ ਬੀਤੇ ਦਿਨੀਂ ਹੋਈ ਲੜਾਈ ਅਤੇ ਨਗਦੀ ਦੀ ਲੁੱਟ-ਖੋਹ ਦੇ ਆਧਾਰ 'ਤੇ 4 ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਤਪਾ ਵਿਚ ਸ਼ਿਕਾਇਤ ...

ਪੂਰੀ ਖ਼ਬਰ »

ਅੰਦਰਲੇ ਬੱਸ ਅੱਡੇ 'ਤੇ ਸਬਜ਼ੀ ਦੀਆਂ ਰੇਹੜੀਆਂ ਖੜ੍ਹਨ ਨਾਲ ਲੋਕ ਪ੍ਰੇਸ਼ਾਨ

ਤਪਾ ਮੰਡੀ, 12 ਸਤੰਬਰ (ਵਿਜੇ ਸ਼ਰਮਾ)- ਸਥਾਨਕ ਅੰਦਰਲੇ ਬੱਸ ਅੱਡੇ 'ਤੇ ਆਥਣ ਵੇਲੇ ਸਬਜ਼ੀ ਦੀਆਂ ਰੇਹੜੀਆਂ ਦੇ ਖੜ੍ਹਨ ਨਾਲ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਤਾਂ ਛੋਟੀਆਂ ਤੇ ਵੱਡੀਆਂ ਗੱਡੀਆਂ ਦਾ ਲੰਘਣਾ ਵੀ ਔਖਾ ਹੋ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਕੀਤੀਆਂ ਨੁੱਕੜ ਮੀਟਿੰਗਾਂ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਕਰਜ਼ਾ ਮੁਕਤੀ ਸੰਘਰਸ਼ ਦੀ ਲੜੀ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਪਟਿਆਲਾ ਦੇ ਗੇਟ ਅੱਗੇ 22 ਸਤੰਬਰ ਤੋਂ 26 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਜਣੇ ਕਾਬੂ, ਮਾਮਲਾ ਦਰਜ

ਤਪਾ ਮੰਡੀ, 12 ਸਤੰਬਰ (ਯਾਦਵਿੰਦਰ ਸਿੰਘ ਤਪਾ, ਪ੍ਰਵੀਨ ਗਰਗ)- ਤਪਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਜਣੇ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਤਪਾ ਦੇ ਸੂਤਰਾਂ ਅਨੁਸਾਰ ਸਿਟੀ ਇੰਚਾਰਜ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਦੇਵ ...

ਪੂਰੀ ਖ਼ਬਰ »

ਨੌਜਵਾਨ ਨੇ ਖੇਤ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 12 ਸਤੰਬਰ (ਚੰਗਾਲ)- ਇੱਥੋਂ ਨੇੜਲੇ ਪਿੰਡ ਕਾਲੇਕੇ ਦੇ ਇਕ ਨੌਜਵਾਨ ਵੱਲੋਂ ਆਪਣੇ ਹੀ ਖੇਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ (32) ਪੁੱਤਰ ਹਰੀ ਸਿੰਘ ਵਾਸੀ ਪਿੰਡ ਕਾਲੇਕੇ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਮਿਹਨਤ ਸਦਕਾ ਪੰਜਾਬ 'ਚੋਂ ਨਸ਼ਾ ਹੋ ਰਿਹਾ ਖ਼ਤਮ-ਕਾਂਗਰਸੀ ਆਗੂ

ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਡਿੰਪਲ ਉੱਪਲੀ, ਵਰੁਨ ਗੋਇਲ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਕਿਸਾਨਾਂ ਨੇ ਤਾਰਾਂ ਵੱਢਣ ਆਏ ਇਕ ਚੋਰ ਨੂੰ ਕੀਤਾ ਕਾਬੂ, ਦੂਸਰਾ ਫ਼ਰਾਰ

ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)- ਬੀਤੀ ਰਾਤ ਬਰਨਾਲਾ ਬਠਿੰਡਾ ਕੌਮੀ ਮਾਰਗ 'ਤੇ ਸਥਿਤ ਖੇਤਾਂ ਵਿਚੋਂ ਤਾਰਾਂ ਵੱਢਣ ਆਏ ਦੋ ਚੋਰਾਂ ਵਿਚੋਂ ਇਕ ਚੋਰ ਨੂੰ ਕਿਸਾਨਾਂ ਨੇ ਦਲੇਰੀ ਨਾਲ ਮੋਟਰਸਾਈਕਲ, ਦਾਤੀ ਤੇ ਤਾਰ ਸਮੇਤ ਕਾਬੂ ਕਰ ਕੇ ਪੁਲਿਸ ਹਵਾਲੇ ਕੀਤੇ ਜਾਣ ਦਾ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਲਾਭ ਅਸਲੀ ਹੱਕਦਾਰ ਲੋੜਵੰਦਾਂ ਤੱਕ ਪੁਹੰਚਾਉਣਾ ਹੀ ਸਰਕਾਰ ਦਾ ਮੁੱਖ ਏਜੰਡਾ-ਰਜ਼ੀਆ ਸੁਲਤਾਨਾ

ਮਲੇਰਕੋਟਲਾ, 12 ਸਤੰਬਰ (ਕੁਠਾਲਾ) -ਪੰਜਾਬ ਦੇ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਹਲਕਾ ਮਲੇਰਕੋਟਲਾ ਦੇ ਸਭ ਤੋਂ ਵੱਡੇ ਪਿੰਡ ਹਥਨ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਗਾਏ ਪੈਨਸ਼ਨ ਕੈਂਪ ਵਿੱਚ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਵਾਹਨ ਚਲਾਏ ਜਾਣ-ਕਰਨਜੀਤ ਜੇਜੀ

ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਹਰਿਆਣਾ ਵਿੱਚ ਗੁਰੂਗ੍ਰਾਮ ਦੇ ਪ੍ਰਾਈਵੇਟ ਸਕੂਲ ਵਿੱਚ ਮਾਸੂਮ ਬੱਚੇ ਨਾਲ ਹੋਈ ਦਰਿੰਦਗੀ ਤੋਂ ਬਾਅਦ ਪੰਜਾਬ ਦੇ ਸਕੂਲਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਸਕੂਲਾਂ ਵਿਖੇ ਆਉਣ ਜਾਣ ਵਿੱਚ ਕੋਈ ...

ਪੂਰੀ ਖ਼ਬਰ »

ਸਕੂਲ ਵਿੱਚ ਸਫ਼ਾਈ ਪੰਦਰਵਾੜਾ ਮਨਾਇਆ

ਜਖੇਪਲ, 12 ਸਤੰਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਮਿਡਲ ਸਕੂਲ ਘਾਸੀਵਾਲਾ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ | ਅਧਿਆਪਕ ਚੰਦਰ ਸੇਖਰ ਅੱਤਰੇ ਨੇ ਦੱਸਿਆ ਕਿ ਵਿਦਿਆਰਥੀ ਨੂੰ ਸਵੱਛਤਾ ਸੰਬੰਧੀ ਸਹੂੰ ਚੁਕਾਈ ਗਈ | ਵਿਦਿਆਰਥੀ ਨੇ ਸਕੂਲ, ਆਲ਼ੇ ਦੁਆਲੇ ਦੀ ਸਫ਼ਾਈ ਕੀਤੀ ...

ਪੂਰੀ ਖ਼ਬਰ »

ਰਾਮ ਸਰੂਪ ਸਕੂਲ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਅਮਰਗੜ੍ਹ ਜ਼ੋਨ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਇਸ ਟੀਮ ਨੂੰ ਚੇਅਰਮੈਨ ਸ਼ਸ਼ੀ ਸ਼ਰਮਾ ਤੇ ...

ਪੂਰੀ ਖ਼ਬਰ »

ਚੋਰ ਆਂਗਣਵਾੜੀ ਸੈਂਟਰ ਦਾ ਸਾਮਾਨ ਲੈ ਕੇ ਹੋਏ ਫ਼ਰਾਰ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਲੋਕ ਮਾਰਚ ਦਾ ਚੰਨੋਂ ਪਹੰੁਚਣ 'ਤੇ ਨਿੱਘਾ ਸਵਾਗਤ

ਨਦਾਮਪੁਰ/ਚੰਨੋ, 12 ਸਤੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਚੰਨੋਂ ਵਿਖੇ ਪੈਪਸੀਕੋ ਵਰਕਰਜ਼ ਯੂਨੀਅਨ ਚੰਨੋਂ ਏਟਕ ਵੱਲੋਂ ਏ. ਆਈ. ਐੱਸ. ਐਫ. ਏ. ਆਈ. ਵਾਈ. ਐਫ. ਲੋਕ ਮਾਰਚ ਦਾ ਪਿੰਡ ਚੰਨੋਂ ਪਹੁੰਚਣੇ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਧੂਰੀ 'ਚ 13 ਤੋਂ 16 ਤੱਕ ਵੱਖ-ਵੱਖ ਥਾਵਾਂ 'ਤੇ ਬਿਜਲੀ ਬੰਦ ਰਹੇਗੀ

ਧੂਰੀ, 12 ਸਤੰਬਰ (ਨਰਿੰਦਰ ਸੇਠ) - ਧੂਰੀ ਸਿਟੀ ਦੇ ਐਸ.ਡੀ.ਓ. ਕੰਵਰਦੀਪ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜਲੀ ਸਿਸਟਮ ਸੁਧਾਰ ਦੇ ਕੰਮਾਂ ਤਹਿਤ 13 ਸਤੰਬਰ ਨੂੰ ਸ਼ਿਵਪੁਰੀ ਮੁਹੱਲਾ, ਜੌਲੀ ਵਾਲਿਆਂ ਦੀ ਧਰਮਸ਼ਾਲਾ ...

ਪੂਰੀ ਖ਼ਬਰ »

ਊਰਜਾ ਬਚਾਓ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ

ਮਸਤੂਆਣਾ ਸਾਹਿਬ, 12 ਸਤੰਬਰ (ਦਮਦਮੀ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਸਰਪ੍ਰਸਤੀ ਵਿੱਚ ਊਰਜਾ ਬਚਾਓ ਸੰਬੰਧੀ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ...

ਪੂਰੀ ਖ਼ਬਰ »

ਵਰਕਰਾਂ ਨੂੰ ਦਫ਼ਤਰਾਂ ਵਿਚ ਮਾਣ-ਸਨਮਾਨ ਦਿਵਾਉਣ ਲਈ ਐਸ.ਸੀ. ਮੋਰਚਾ ਮੁੱਖ ਮੰਤਰੀ ਨੂੰ ਮਿਲੇਗਾ-ਗੁਰਲਾਲ ਸਿੰਘ

ਸੰਗਰੂਰ, 12 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਐਸ.ਸੀ. ਸੈੱਲ ਦੇ ਚੇਅਰਮੈਨ ਗੁਰਲਾਲ ਸਿੰਘ ਨੇ ਕਿਹਾ ਕਿ ਸਰਕਾਰੀ ਦਰਬਾਰੇ ਮਾਨ-ਸਨਮਾਨ ਨਾਲ ਮਿਲਣ ਕਾਰਨ ਕਾਂਗਰਸ ਨਾਲ ਸੰਬੰਧਤ ਐਸ.ਸੀ. ਮੋਰਚੇ ਦਾ ਵਫ਼ਦ ਪੰਜਾਬ ...

ਪੂਰੀ ਖ਼ਬਰ »

ਮਾਤਾ ਸੰਤ ਕੌਰ ਨੂੰ ਵੱਡੀ ਗਿਣਤੀ ਲੋਕਾਂ ਵਲੋਂ ਸ਼ਰਧਾਂਜਲੀਆਂ ਭੇਟ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸਮਾਜ ਸੇਵੀ ਸ: ਸੁਖਦੇਵ ਸਿੰਘ ਬਾਜਵਾ ਦੀ ਮਾਤਾ ਅਤੇ ਨਗਰ ਕੌਾਸਲਰ ਸ: ਕਰਮਜੀਤ ਸਿੰਘ ਬਾਜਵਾ ਦੀ ਦਾਦੀ ਮਾਤਾ ਸੰਤ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁ: ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਭਰ ਦੇ ਕਿਸਾਨ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਅਗਰਵਾਲ ਸਭਾ ਵੱਲੋਂ 21 ਨੂੰ ਮਨਾਈ ਜਾਵੇਗੀ ਮਹਾਰਾਜਾ ਅਗਰਸੈਨ ਜੈਯੰਤੀ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਗਰਵਾਲ ਸਭਾ ਬਰਨਾਲਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ 21 ਸਤੰਬਰ ਨੂੰ ਸ਼ਾਂਤੀ ਹਾਲ ਬਰਨਾਲਾ ਵਿਖੇ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਪ੍ਰੋਜੈਕਟ ਚੇਅਰਮੈਨ ਬਰਜਿੰਦਰ ਗੋਇਲ ਮਿੱਠਾ ਨੇ ਦੱਸਿਆ ਕਿ ਸ਼ਾਮੀਂ ...

ਪੂਰੀ ਖ਼ਬਰ »

ਆਰੀਆ ਸਮਾਜ ਬਰਨਾਲਾ ਦੀ ਸਾਲਾਨਾ ਚੋਣ ਹੋਈ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)- ਆਰੀਆ ਸਮਾਜ ਬਰਨਾਲਾ ਦੀ ਸਾਲਾਨਾ ਚੋਣ ਆਰੀਆ ਸਮਾਜ ਦੇ ਸੀਨੀਅਰ ਮੈਂਬਰ ਹਰਮੇਲ ਸਿੰਘ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ: ਸੂਰੀਆ ਕਾਂਤ ਸ਼ੋਰੀ 8ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਸਦਨ ਵੱਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ.ਐਸ ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਵਿਖੇ ਚੇਅਰਮੈਨ ਸ: ਹਰਜੀਤ ਸਿੰਘ ਭੁੱਲਰ, ਪਿ੍ੰਸੀਪਲ ਸੁਖਵੰਸ ਕੌਰ ਭੁੱਲਰ ਦੀ ਅਗਵਾਈ ਵਿਚ ਸਾਰਾਗੜ੍ਹੀ ਜੰਗ ਦੇ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 12 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਐਸ.ਏ.ਐਸ. ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਚੀਮਾ ਮੰਡੀ, 12 ਸਤੰਬਰ (ਜਗਰਾਜ ਮਾਨ) - ਬਲਾਕ ਪੱਧਰ 'ਤੇ ਹੋ ਰਹੀਆਂ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲਿਆਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ: ਸੈਕੰਡਰੀ ਸਕੂਲ ਚੀਮਾ ਦੇ ਖਿਡਾਰੀਆਂ ਨੇ ਬਾਜ਼ੀ ਮਾਰਦਿਆਂ ਕਬੱਡੀ ...

ਪੂਰੀ ਖ਼ਬਰ »

ਗੈਸ ਦੀ ਬੱਚਤ ਬਾਰੇ ਜਾਗਰੂਕ ਕਰਨ ਹਿੱਤ ਸੈਮੀਨਾਰ

ਚੀਮਾ ਮੰਡੀ, 12 ਸਤੰਬਰ (ਦਲਜੀਤ ਸਿੰਘ ਮੱਕੜ) - ਸਥਾਨਕ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿੱਚ ਪਿ੍ੰਸੀਪਲ ਮੈਡਮ ਲਲਿਤਾ ਸ਼ਰਮਾ ਦੀ ਅਗਵਾਈ ਵਿੱਚ ਸੁਪਰੀਮ ਭਾਰਤ ਗੈਸ ਚੀਮਾ ਮੰਡੀ ਦੇ ਸਹਿਯੋਗ ਨਾਲ 'ਗੈਸ ਸੇਫ਼ਟੀ ਅਤੇ ਸੇਵਿੰਗ' ਕੈਂਪ ਲਗਾਇਆ ਗਿਆ | ਕੈਂਪ ਵਿੱਚ ...

ਪੂਰੀ ਖ਼ਬਰ »

ਪਰਾਲੀ ਦੇ ਮਸਲੇ 'ਤੇ ਕਿਸਾਨ ਰਾਜਪਾਲ ਨੂੰ ਦੇਣਗੇ ਮੰਗ ਪੱਤਰ

ਸੰਗਰੂਰ, 12 ਸਤੰਬਰ (ਬਿੱਟਾ, ਦਮਨ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ (ਨਿਹੰਗ ਛਾਉਣੀ ਬੁੱਢਾ ਦਲ ਬਰਨਾਲਾ ਕੈਂਚੀਆਂ ਸੰਗਰੂਰ) ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਅਸ਼ਟਾਮ ਦੀ ਵੱਧ ਕੀਮਤ ਵਸੂਲਣ ਦੇ ਦੋਸ਼

ਕੌਹਰੀਆਂ, 12 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਤਹਿਸੀਲਾਂ ਵਿਚ ਆਪਣੇ ਨਿੱਤ ਦੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਦਾ ਮਾਮਲਾ ਦਿੜ੍ਹਬਾ ਤਹਿਸੀਲ ਵਿੱਚ ਸਾਹਮਣੇ ਆਇਆ | ਜਿੱਥੇ ਇਕ ਵਿਅਕਤੀ ਨੇ ਇਕ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵੱਲੋਂ ਐਸ. ਡੀ. ਐਮ ਸੁਨਾਮ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਜਰਨਲਿਸਟਸ ਐਸੋਸੀਏਸ਼ਨ ਸੁਨਾਮ ਦੇ ਪੱਤਰਕਾਰਾਂ ਵੱਲੋਂ ਬੀਤੇ ਦਿਨੀਂ ਬੰਗਲੌਰ ਵਿਖੇ ਸੀਨੀਅਰ ਮਹਿਲਾ ਪੱਤਰਕਾਰ ਗ਼ੌਰੀ ਲੰਕੇਸ਼ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ | ਇਸ ਸਮੇਂ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਨਵੇਂ ਆਏ ਥਾਣਾ ਮੁਖੀ ਵਲੋਂ ਪਤਵੰਤਿਆਂ ਨਾਲ ਮੀਟਿੰਗ

ਸੁਨਾਮ, ਊਧਮ ਸਿੰਘ ਵਾਲਾ, 12 ਸਤੰਬਰ (ਧਾਲੀਵਾਲ, ਭੁੱਲਰ) - ਸੁਨਾਮ ਦੇ ਥਾਣਾ ਸਦਰ ਨਵੇਂ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ ਨਾਲ ਪਲੇਠੀ ਮਿਲਣੀ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ | ਤਕਰੀਬਨ ਡੇਢ ਦਰਜਨ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਪਿੰਡ ਦਾ ਮੁਖੀ ਹੋਣ ਦੇ ਨਾਤੇ ਪਿੰਡ ਵਿੱਚ ਅਮਨ ਸ਼ਾਂਤੀ ਬਣਾ ਕੇ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ | ਪਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕੰਮਾਂ ਲਈ ਬੇਝਿਜਕ ਹੋ ਕੇ ਥਾਣੇ ਆ ਸਕਦੇ ਹਨ | ਹਰ ਕਿਸੇ ਨੂੰ ਬਣਦਾ ਇਨਸਾਫ਼ ਮਿਲੇਗਾ |


ਖ਼ਬਰ ਸ਼ੇਅਰ ਕਰੋ

ਸਾਰਾਗੜ੍ਹੀ ਦੀ ਜੰਗ ਦੀ 120ਵੀਂ ਵਰ੍ਹੇਗੰਢ ਮੌਕੇ ਸਮਾਗਮ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸਾਰਾਗੜ੍ਹੀ ਦੀ ਜੰਗ 120ਵੀਂ ਵਰ੍ਹੇਗੰਢ ਮੌਕੇ ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵੱਲੋਂ ਬਾਲ ਸੰਸਕਾਰ ਕੇਂਦਰ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲ਼ਾ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਜਿੱਤ ਪ੍ਰਾਪਤ ਕਰ ਕੇ ਸੰਸਥਾ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਬਰਾਂਚ ਬਰਨਾਲਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਕਿਰਨਪਾਲ ਸਿੰਘ ਖੱਟੜਾ ਵਾਸੀ ਪਿੰਡ ਮੂੰਮ ਨੇ ਆਈਲੈਟਸ ਵਿਚੋਂ 7 ...

ਪੂਰੀ ਖ਼ਬਰ »

ਤੀਰ ਅੰਦਾਜ਼ੀ 'ਚ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਖੇਡ ਇੰਚਾਰਜ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਤੀਰ ਅੰਦਾਜ਼ੀ ਅੰਡਰ-14, 17, 19 ਲੜਕਿਆਂ ਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ ਪਿੰਡ ਮੰਨਵੀ ਨੂੰ ਦੂਜੀ ਵਾਰ ਬੀਮਾ ਗਰਾਮ ਐਲਾਨਿਆ

ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਮਲੇਰਕੋਟਲਾ ਸ਼ਾਖਾ ਅਧੀਨ ਪੈਂਦੇ ਪਿੰਡ ਮੰਨਵੀ ਨੂੰ ਦੂਜੀ ਵਾਰ ਬੀਮਾ ਗਰਾਮ ਐਲਾਨਦਿਆਂ ਚੰਡੀਗੜ੍ਹ ਮੰਡਲ ਪ੍ਰਬੰਧਕ ਮੈਡਮ ਸਰਬਜੀਤ ਕੌਰ ਦੀ ਹਾਜ਼ਰੀ 'ਚ ਮਲੇਰਕੋਟਲਾ ਸ਼ਾਖਾ ਪ੍ਰਬੰਧਕ ...

ਪੂਰੀ ਖ਼ਬਰ »

ਜ਼ੋਨ ਪੱਧਰੀ ਟੂਰਨਾਮੈਂਟ 'ਚ ਪਾਇਨੀਅਰ ਸਕੂਲ ਦਾ ਓਵਰ ਆਲ ਟਰਾਫ਼ੀ 'ਤੇ ਕਬਜ਼ਾ

ਰੁੜਕੀ ਕਲਾਂ, 12 ਸਤੰਬਰ (ਜਤਿੰਦਰ ਮੰਨਵੀ) - ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸ.ਸ.ਸ ਅਮਰਗੜ੍ਹ ਵਿਖੇ ਜ਼ੋਨਲ ਸਕੱਤਰ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜ਼ੋਨਲ ਪੱਧਰੀ ਟੂਰਨਾਮੈਂਟ 'ਚ ਪਾਇਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਓਵਰ ਆਲ ਟਰਾਫ਼ੀ 'ਤੇ ਕਬਜ਼ਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰੇਗੀ-ਬਡਲਾ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਤ੍ਹਾ ਹਾਸਲ ਕਰਨ ਤੋਂ ਵਾਂਝੀਆਂ ਰਹਿ ਗਈਆਂ ਪਾਰਟੀਆਂ ਕਈ ਤਰ੍ਹਾਂ ਦਾ ਕੂੜ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ | ਅਸਲ ਵਿੱਚ ਉਹ ਪੰਜਾਬ ਦੀ ਜਨਤਾ ਨੰੂ ਗੁਮਰਾਹ ਕਰ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ, ...

ਪੂਰੀ ਖ਼ਬਰ »

ਉਸਮਾਨ ਨੇ ਪਾਵਰ ਲਿਫ਼ਟਿੰਗ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਮਲੇਰਕੋਟਲਾ, 12 ਸਤੰਬਰ (ਹਨੀਫ਼ ਥਿੰਦ) - ਪਿਛਲੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਉੱਪਲ ਭੂਪਾ ਵਿਖੇ ਅੰਗਹੀਣ ਖਿਡਾਰੀਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਪੰਜਾਬ ਪੱਧਰੀ ਪੈਰਾ ਉਲੰਪਿਕ ਗੇਮਜ਼ ਕਰਵਾਈਆਂ ਗਈਆਂ | ਇਹਨਾਂ ਖੇਡਾਂ ਵਿਚ ਪਾਵਰ ਲਿਫ਼ਟਿੰਗ ਦੇ ਮੁਕਾਬਲੇ ...

ਪੂਰੀ ਖ਼ਬਰ »

ਕੈਪਟਨ ਦੀ ਬੇਤੁਕੀ ਬਿਆਨਬਾਜ਼ੀ ਕਾਰਨ ਕਿਸਾਨ ਖ਼ੁਦਕੁਸ਼ੀਆਂ ਵਿਚ ਵਾਧਾ ਹੋਇਆ-ਸਿੱਧੂ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਤੁਕੀ ਬਿਆਨਬਾਜ਼ੀ ਕਾਰਨ ਪੰਜਾਬ ਵਿੱਚ ਕਿਸਾਨ ...

ਪੂਰੀ ਖ਼ਬਰ »

ਭਾਜਪਾ ਆਗੂ ਅਮਨ ਪੂਨੀਆ ਨੇ ਵੰਡੇ ਸਰਟੀਫਿਕੇਟ

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਥਾਨਕ ਡੀ. ਯੁਨੀਕ ਸਕਿੱਲ ਟਰੇਨਿੰਗ ਸੈਂਟਰ/ਇੰਜਨੀਅਰਜ਼ ਡਰੀਮ ਅਕੈਡਮੀ ਸੰਗਰੂਰ ਵਿਖੇ ਇੱਕ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਰ ਲੋਕ ਭਲਾਈ ਦੀ ਸਕੀਮ ਦਾ ਲਾਭ ਲੋੜਵੰਦਾਂ ਤੱਕ ਪਹੰੁਚਾਇਆ ਜਾਵੇਗਾ-ਤੂਰ

ਸੰਗਰੂਰ, 12 ਸਤੰਬਰ (ਧੀਰਜ਼ ਪਸ਼ੌਰੀਆ) - ਸੀਨੀਅਰ ਕਾਂਗਰਸ ਆਗੂ ਕੁਲਜੀਤ ਤੂਰ ਬਡਰੁੱਖਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੰੂ ਅਮਲੀ ਜਾਮਾ ਪਹਿਨਾਇਆ ਜਾਵੇਗਾ | ਬੇਸ਼ੱਕ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ...

ਪੂਰੀ ਖ਼ਬਰ »

ਰਾਜਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਲੌਾਗੋਵਾਲ, 12 ਸਤੰਬਰ (ਵਿਨੋਦ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਅੱਜ ਲੌਾਗੋਵਾਲ ਸਥਿਤ ਦੁੱਲਟ ਪੱਤੀ ਦੀ ਧਰਮਸ਼ਾਲਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਚੁਣੇ ਹੋਏ ਮਲਟੀਪਰਪਜ਼ ਸਿਹਤ ਵਰਕਰਾਂ ਕੀਤੀ ਹਾਜ਼ਰੀ ਪਾਉਣ ਦੀ ਮੰਗ

ਅਮਰਗੜ੍ਹ, 12 ਸਤੰਬਰ (ਸੁਖਜਿੰਦਰ ਸਿੰਘ ਝੱਲ) - ਅਦਾਲਤੀ ਬੰਦੀ ਕਾਰਨ ਚੁਣੇ ਹੋਏ ਮਲਟੀਪਰਪਜ਼ ਸਿਹਤ ਵਰਕਰ ਜਿਨ੍ਹਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਉਨ੍ਹਾਂ ਨੂੰ ਸਟੇਸ਼ਨ ਅਲਾਟ ਹੋਏ, ਨਿਯੁਕਤੀ ਪੱਤਰ ਵੀ ਪ੍ਰਾਪਤ ਹੋਏ ਤੇ 919 ਉਮੀਦਵਾਰਾਂ ਦਾ ਮੈਡੀਕਲ ਵੀ ਹੋਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX