ਤਾਜਾ ਖ਼ਬਰਾਂ


ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  6 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  35 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  51 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  56 minutes ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  48 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 1 hour ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)- ਸਰਹਿੰਦ ਚੌਂਕੀ ਦੇ ਇੰਚਾਰਜ ਗੁਰਮੀਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੋ ਗਾਂਜੇ ਦੇ ਤਸਕਰਾਂ ਨੂੰ 13 ਕਿੱਲੋਗਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ...
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  42 minutes ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਸਨਅਤ ਤੇ ਵਪਾਰ

ਸੈਂਸੈਕਸ 276 ਅੰਕ ਤੇਜ਼

ਮੁੰਬਈ, 12 ਸਤੰਬਰ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰਾਂ 'ਚ ਅੱਜ ਤੇਜ਼ੀ ਜਾਰੀ ਰਹੀ | ਪ੍ਰਮੁੱਖ ਸੂਚਕ ਅੰਕ ਸੈਂਸੈਕਸ 276.50 ਅੰਕਾਂ ਦੀ ਤੇਜ਼ੀ ਨਾਲ 32,158.66 ਅਤੇ ਨਿਫ਼ਟੀ 87.00 ਅੰਕਾਂ ਦੀ ਤੇਜ਼ੀ ਨਾਲ 10,093.05 'ਤੇ ਬੰਦ ਹੋਇਆ | ਬੰਬਈ ਸਟਾਕ ਐਕਸਚੈਂਜ ਦਾ 30 ਸ਼ੇਅਰਾਂ 'ਤੇ ਅਧਾਰਿਤ ...

ਪੂਰੀ ਖ਼ਬਰ »

ਦੇਸ਼ ਦੇ ਕਈ ਹਿੱਸਿਆਂ 'ਚ 80 ਰੁਪਏ ਤੱਕ ਪੁੱਜਾ ਪੈਟਰੋਲ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਲੋਕਾਂ ਦਾ ਹਾਲ ਬੇਹਾਲ ਹੋ ਗਿਆ ਹੈ | ਸਤੰਬਕ ਦੇ 12 ਦਿਨ ਹੀ ਬੀਤੇ ਹਨ ਅਤੇ ਇਨ੍ਹਾਂ 12 ਦਿਨਾਂ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਪੈਟਰੋਲ ਦੀ ...

ਪੂਰੀ ਖ਼ਬਰ »

ਹੁਣ ਗੂਗਲ ਮੈਪ ਤੋਂ ਵੀ ਮਿਲੇਗੀ ਮੈਟਰੋ ਰੇਲ ਦੀ ਜਾਣਕਾਰੀ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਮੈਟਰੋ 'ਚ ਸਫ਼ਰ ਕਰਨ ਤੋਂ ਪਹਿਲਾਂ ਮੁਸਾਫ਼ਿਰ ਹੁਣ ਗੂਗਲ ਮੈਪ ਰਾਹੀਂ ਸਫ਼ਰ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਹਾਸਿਲ ਕਰ ਪਾਉਣਗੇ | ਮੁਸਾਫ਼ਿਰਾਂ ਨੂੰ ਰੂਟ ਤੋਂ ਲੈ ਕੇ ਕਿਰਾਏ ਤੱਕ ਦੀ ਜਾਣਕਾਰੀ ਮਿਲੇਗੀ | ਇਸ ਸੁਵਿਧਾ ਲਈ ਦਿੱਲੀ ਮੈਟਰੋ ਅਤੇ ਗੂਗਲ ਮੈਪ ਨੇ ਕਰਾਰ ਕੀਤਾ ਹੈ | ਡੀ.ਐਮ.ਆਰ.ਸੀ. ਮੁਤਾਬਿਕ ਮੈਟਰੋ 'ਚ ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਸੁਵਿਧਾ ਦੇਣ ਦੇ ਮਕਸਦ ਨਾਲ ਇਹ ਸ਼ੁਰੂਆਤ ਕੀਤੀ ਗਈ ਹੈ | ਗੂਗਲ ਮੈਪ ਨੂੰ ਮੈਟਰੋ ਦੇ ਸਾਰੇ ਰੂਟ, ਕਿਰਾਇਆ ਅਤੇ ਕਨੈਕਟੀਵਿਟੀ ਬਾਰੇ ਜਾਣਕਾਰੀ ਦਿੱਤੀ ਗਈ ਹੈ | ਕੋਈ ਵੀ ਮੁਸਾਫ਼ਿਰ ਗੂਗਲ ਮੈਪ ਦੀ ਵਰਤੋਂ ਕਰ ਕੇ ਮੈਟਰੋ ਦੇ ਰੂਟਾਂ, ਲਾਈਨਾਂ, ਪਲੇਟਫ਼ਾਰਮ, ਕਿਰਾਇਆ ਆਦਿ ਦੀ ਜਾਣਕਾਰੀ ਪ੍ਰਾਪਤ ਕਰ ਸਕੇਗਾ |


ਖ਼ਬਰ ਸ਼ੇਅਰ ਕਰੋ

ਜੀ.ਐਸ.ਟੀ. ਨੇ 30 ਫ਼ੀਸਦੀ ਤੱਕ ਵਧਾਇਆ ਘਰੇਲੂ ਖ਼ਰਚ

54 ਫ਼ੀਸਦੀ ਲੋਕਾਂ ਨੇ ਕੀਤੀ ਸ਼ਿਕਾਇਤ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਕੇਂਦਰ ਸਰਕਾਰ ਦੇ ਉਪਭੋਗਤਾ ਮਾਮਲਿਆਂ ਦੇ ਵਿਭਾਗ ਨਾਲ ਸਾਂਝੇਦਾਰੀ ਕਰ ਕੇ ਸਿਟੀਜ਼ਨ ਗ੍ਰੀਵੇਂਸ ਪੋਰਟਲ ਨੇ ਕਈ ਆਨ-ਲਾਈਨ ਸਰਵੇ ਕੀਤੇ ਹਨ | ਇਨ੍ਹਾਂ ਵਿਚ ਹਰ 2 'ਚੋਂ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਹੈ ਕਿ ਜੀ.ਐਸ.ਟੀ. ਭਾਵ ਵਸਤੂ ਅਤੇ ...

ਪੂਰੀ ਖ਼ਬਰ »

ਚੀਨ 'ਚ ਬੰਦ ਹੋਣਗੀਆਂ ਪੈਟਰੋਲ, ਡੀਜ਼ਲ ਕਾਰਾਂ

ਬੀਜ਼ਿੰਗ, 12 ਸਤੰਬਰ (ਏਜੰਸੀ)- ਹਵਾ ਪ੍ਰਦੂਸ਼ਣ ਨਾਲ ਨਿਪਟਣ ਲਈ ਦੁਨੀਆ ਦੇ ਸਭ ਤੋਂ ਵੱਡੇ ਆਟੋਮੋਬਾਈਲ ਬਾਜ਼ਾਰ ਚੀਨ ਨੇ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਕਾਰਾਂ ਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਦੇਸ਼ ਵਿਚ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਮਾਂ ਹੱਦ ...

ਪੂਰੀ ਖ਼ਬਰ »

ਸੋਨੇ 'ਚ 150 ਰੁਪਏ ਦੀ ਗਿਰਾਵਟ

ਚਾਂਦੀ ਵੀ ਹੋਈ ਕਮਜ਼ੋਰ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਦਿੱਲੀ ਦੇ ਸਰਾਫ਼ਾ ਬਾਜ਼ਾਰ 'ਚ ਅੱਜ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ | ਸੋਨੇ ਦਾ ਭਾਅ 150 ਰੁਪਏ ਡਿੱਗ ਕੇ 31 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਹੇਠਾਂ ਆ ਗਿਆ | ਇਕਵਟੀਜ਼ 'ਚ ਬੜ੍ਹਤ ਦੇ ਚਲਦਿਆਂ ਕਮਜ਼ੋਰ ਵਿਸ਼ਵੀ ਸੰਕੇਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX