ਤਾਜਾ ਖ਼ਬਰਾਂ


ਸੀ.ਬੀ.ਆਈ.ਵੱਲੋਂ ਲਾਲੂ ਤੇ ਤੇਜਸਵੀ ਯਾਦਵ ਨੂੰ ਸੰਮਨ
. . .  38 minutes ago
ਨਵੀਂ ਦਿੱਲੀ, 26 ਸਤੰਬਰ- ਸੀ.ਬੀ.ਆਈ. ਨੇ 3 ਅਕਤੂਬਰ ਲਈ ਲਾਲੂ ਪ੍ਰਸਾਦ ਯਾਦਵ ਤੇ 4 ਅਕਤੂਬਰ ਲਈ ਤੇਜਸਵੀ ਯਾਦਵ ਨੂੰ ਰੇਲਵੇ ਹੋਟਲ ਟੈਂਡਰ ਕੇਸ 'ਚ ਸੰਮਨ...
ਲੰਡਨ : ਟਾਵਰ ਹਿੱਲ ਸਟੇਸ਼ਨ 'ਤੇ ਧਮਾਕਾ, ਕਈ ਜ਼ਖ਼ਮੀ
. . .  48 minutes ago
ਹਨੀਪ੍ਰੀਤ ਦੀ ਅਗਾਊਂ ਜ਼ਮਾਨਤ 'ਤੇ ਸ਼ਾਮ 6.30 ਵਜੇ ਦਿੱਲੀ ਹਾਈ ਕੋਰਟ ਸੁਣਾਏਗਾ ਫ਼ੈਸਲਾ
. . .  57 minutes ago
ਪੁਲਿਸ ਵਿਭਾਗ ਦੀ ਮੈਨੂੰ ਦਿਉ ਜ਼ਿੰਮੇਵਾਰੀ ਨਸੇ ਵਾਲਾ ਲੱਭ ਜਾਵੇ ਤਾਂ ਛੱਡ ਦਿਆਂਗਾ ਰਾਜਨੀਤੀ- ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ (ਮਨਜੋਤ ਸਿੰਘ ਜੋਤ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਰੂਬਰੂ ਹੁੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਿਭਾਗ ਦੇ ਦਿੱਤਾ ਜਾਵੇ ਤੇ ਜੇ ਪੰਜਾਬ 'ਚ ਇੱਕ ਵੀ...
ਦਸੰਬਰ 'ਚ ਹੋਣਗੀਆਂ ਨਗਰ ਨਿਗਮ ਚੋਣਾ- ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਚੋਣਾ ਦਸੰਬਰ 'ਚ ਕਰਵਾਈਆਂ ਜਾਣਗੀਆਂ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਮਸ਼ਵਰੇ ਤੋਂ ਬਾਅਦ ਤਰੀਕਾਂ ਦਾ ਐਲਾਨ...
ਬੈਟ ਵੱਲੋਂ ਭਾਰਤੀ ਚੌਂਕੀਆਂ 'ਤੇ ਕੀਤਾ ਹਮਲਾ ਸੁਰੱਖਿਆ ਬਲਾਂ ਨੇ ਕੀਤਾ ਨਾਕਾਮ
. . .  about 1 hour ago
ਸ੍ਰੀਨਗਰ, 26 ਸਤੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਪਾਕਿਸਤਾਨੀ ਬੈਟ ਫੋਰਸ ਤੇ ਅੱਤਵਾਦੀਆਂ ਨੇ ਭਾਰਤੀ ਚੌਂਕੀਆਂ 'ਤੇ ਹਮਲਾ ਕੀਤਾ ਗਿਆ। ਭਾਰਤੀ ਜਵਾਨਾਂ ਨੇ ਇਸ ਹਮਲੇ ਨੂੰ...
ਭਾਰਤ ਵਲੋਂ ਅਫਗਾਨਿਸਤਾਨ 'ਚ ਫੌਜ ਤਾਇਨਾਤ ਕਰਨ ਦੀ ਸੰਭਾਵਨਾ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਦੌਰੇ 'ਤੇ ਆਏ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਯਕੀਨ ਦਿਵਾਇਆ ਹੈ ਕਿ ਦੁਨੀਆ 'ਚ ਕਿਤੇ ਵੀ ਸੁਰੱਖਿਅਤ ਅੱਤਵਾਦੀ ਠਿਕਾਣੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਜੇਮਸ ਮੈਟਿਸ ਨੇ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ...
ਹਾਈਕੋਰਟ ਨੇ ਹਨੀਪ੍ਰੀਤ ਦੀ ਜਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਦਿੱਲੀ ਹਾਈਕੋਰਟ ਨੇ ਹਨੀਪ੍ਰੀਤ ਦੀ ਅਗਾਊਂ ਜਮਾਨਤ 'ਤੇ ਫੈਸਲਾ ਸੁਰੱਖਿਅਤ ਰੱਖਿਆ...
ਕ੍ਰਿਕਟ ਨਿਯਮਾਂ 'ਚ ਕਈ ਵੱਡੇ ਬਦਲਾਅ, ਬਦਸਲੂਕੀ ਕਰਨ 'ਤੇ ਹੋਣਾ ਪਏਗਾ ਮੈਦਾਨ ਤੋਂ ਬਾਹਰ
. . .  about 3 hours ago
ਫੀਫਾ ਅੰਡਰ-17 ਵਿਸ਼ਵ ਕੱਪ : ਬਰਾਜ਼ੀਲੀ ਫੁੱਟਬਾਲ ਟੀਮ ਪੁੱਜੀ ਭਾਰਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਖੇਡ ਸੰਸਾਰ

ਆਸਟੇ੍ਰਲੀਆ ਨੇ 103 ਦੌੜਾਂ ਨਾਲ ਜਿੱਤਿਆ ਅਭਿਆਸ ਮੈਚ

ਚੇਨਈ, 12 ਸਤੰਬਰ (ਏਜੰਸੀ)- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਇਕ ਦਿਨਾ ਮੈਚਾਂ ਦੀ ਲੜੀ ਤੋਂ ਪਹਿਲਾਂ ਅੱਜ ਇਕ ਅਭਿਆਸ ਮੈਚ ਖੇਡਿਆ ਗਿਆ ਜਿਸ ਵਿਚ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਤੇ ਆਸਟ੍ਰੇਲੀਆ ਟੀਮ ਦੇ ਖਿਡਾਰੀਆਂ ਨੇ ਹਿੱਸਾ ਲਿਆ | ਚੇਨਈ ਦੇ ਚੇਪਾਕ ਸਟੇਡੀਅਮ ...

ਪੂਰੀ ਖ਼ਬਰ »

ਟੀ-20 : ਪਾਕਿਸਤਾਨ ਨੇ ਵਰਲਡ ਇਲੈਵਨ ਨੂੰ 20 ਦੌੜਾਂ ਨਾਲ ਹਰਾਇਆ

ਲਾਹੌਰ, 12 ਸਤੰਬਰ (ਏਜੰਸੀ)- ਪਾਕਿਸਤਾਨ ਵਿਖੇ ਵਰਲਡ ਇਲੈਵਨ ਤੇ ਪਾਕਿਸਤਾਨ ਟੀਮ ਵਿਚਕਾਰ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਲਾਹੌਰ ਦੇ ਗੱਦਾਫ਼ੀ ਸਟੇਡੀਅਮ 'ਚ ਖੇਡਿਆ ਗਿਆ ਜਿਸ ਨੂੰ ਪਾਕਿਸਤਾਨ ਨੇ 20 ਦੌੜਾਂ ਨਾਲ ਜਿੱਤ ਲਿਆ | ਇਸ ਤੋਂ ਪਹਿਲਾਂ ਟਾਸ ਹਾਰ ਕੇ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਅਤੇ ਬੈਲਜੀਅਮ (ਪੁਰਸ਼ ਟੀਮ) ਵਿਚਾਲੇ ਮੈਚ ਡਰਾਅ

ਐਾਟਵਰਪ (ਬੈਲਜੀਅਮ), 12 ਸਤੰਬਰ (ਏਜੰਸੀ)-ਯੂਰਪ ਦੌਰੇ 'ਤੇ ਗਈ ਭਾਰਤੀ ਮਹਿਲਾ ਹਾਕੀ ਟੀਮ ਤੇ ਬੈਲਜੀਅਮ ਦੀ ਜੂਨੀਅਰ ਟੀਮ (ਮਰਦ) ਵਿਚਕਾਰ ਖੇਡਿਆ ਗਿਆ ਮੈਚ 2-2 ਨਾਲ ਬਰਾਬਰ ਰਿਹਾ | ਰਾਣੀ ਰਾਮਪਾਲ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਹਮਲਾਵਰ ਰੁਖ਼ ਨਾਲ ਸ਼ੁਰੂਆਤ ਕੀਤੀ ਤੇ ...

ਪੂਰੀ ਖ਼ਬਰ »

ਪੈਰਿਸ ਤੇ ਲਾਸ ਏਾਜਲਸ ਨੂੰ ਮਿਲੀ ਉਲੰਪਿਕ ਦੀ ਅਧਿਕਾਰਕ ਮੇਜ਼ਬਾਨੀ

ਲੀਮਾ (ਪੇਰੂ), 12 ਸਤੰਬਰ (ਏਜੰਸੀ)-ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ. ਓ. ਸੀ.) ਪੈਰਿਸ ਤੇ ਲਾਸ ਏਾਜਲਸ ਨੂੰ ਕ੍ਰਮਵਾਰ 2024 ਤੇ 2028 ਉਲੰਪਿਕ ਖੇਡਾਂ ਦੀ ਅਧਿਕਾਰਤ ਮੇਜ਼ਬਾਨੀ ਸੌਾਪੇਗੀ | ਲਾਸ ਏਾਜਲਸ ਨੇ ਵੀ ਪਹਿਲਾਂ 2024 'ਚ ਖੇਡਾਂ ਦੀ ਮੇਜ਼ਬਾਨੀ ਲਈ ਦਾਅਵਾ ਕੀਤਾ ਸੀ ਪਰ ਉਸ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਦਾ ਸਭ ਤੋਂ ਬੁਰਾ ਦੌਰ ਸੀ 2007 ਵਿਸ਼ਵ ਕੱਪ-ਸਚਿਨ

ਮੁੰਬਈ, 12 ਸਤੰਬਰ (ਏਜੰਸੀ)-ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਭਾਰਤੀ ਟੀਮ ਲਈ ਸਾਲ 2007 ਦਾ ਵਿਸ਼ਵ ਕੱਪ ਸਭ ਤੋਂ ਬੁਰਾ ਦੌਰ ਸੀ | ਇਕ ਪ੍ਰੋਗਰਾਮ ਦੌਰਾਨ ਇੱਥੇ ਪਹੁੰਚੇ ਸਚਿਨ ਨੇ ਕਿਹਾ ਕਿ ਕਿ ਵੈਸਟਇੰਡੀਜ਼ 'ਚ 2007 ਵਿਸ਼ਵ ਕੱਪ ਦੇ ਪਹਿਲੇ ਦੌਰ 'ਚ ਟੀਮ ਦੇ ...

ਪੂਰੀ ਖ਼ਬਰ »

ਕੋਰੀਆ ਓਪਨ : ਮੁੱਖ ਦੌਰ 'ਚ ਪਹੁੰਚੇ ਕਸ਼ਿਯਪ, ਅਸ਼ਵਨੀ ਤੇ ਸਾਤਵਿਕ

ਸਿਓਲ, 12 ਸਤੰਬਰ (ਏਜੰਸੀ)- ਭਾਰਤ ਦੇ ਮੋਹਰੀ ਬੈਡਮਿੰਟਨ ਖਿਡਾਰੀ ਪਾਰੂਪੱਲੀ ਕਸ਼ਿਯਪ ਨੇ ਕੋਰੀਆ ਓਪਨ ਦੇ ਮਰਦ ਵਰਗ ਸਿੰਗਲ ਦਾ ਕੁਆਲੀਫਾਈ ਰਾਊਾਡ ਨੂੰ ਪਾਰ ਕਰ ਲਿਆ ਹੈ | ਉਸ ਨੇ ਕੁਆਲੀਫਾਈ ਰਾਊਾਡ ਵਿਚ ਖੇਡੇ ਗਏ ਦੋ ਮੈਚਾਂ 'ਚ ਜਿੱਤ ਹਾਸਲ ਕਰਦੇ ਹੋਏ ਮੁੱਖ ਦੌਰ 'ਚ ਪ੍ਰਵੇਸ਼ ਕੀਤਾ | ਕਸ਼ਿਯਪ ਤੋਂ ਇਲਾਵਾ ਮਿਕਸ ਡਬਲਜ਼ ਵਰਗ ਵਿਚ ਅਸ਼ਵਨੀ ਪੋਨੱਪਾ ਤੇ ਸਾਤਵਿਕਸਾਈਰਾਜ ਦੀ ਜੋੜੀ ਨੇ ਵੀ ਦੋਵੇਂ ਰਾਊਾਡਾਂ ਵਿਚ ਜਿੱਤ ਪ੍ਰਾਪਤ ਕਰਦੇ ਹੋਏ ਮੁੱਖ ਦੌਰ 'ਚ ਜਗ੍ਹਾ ਬਣਾਈ | ਕਸ਼ਿਯਪ ਨੇ ਆਪਣੇ ਪਹਿਲੇ ਮੈਚ ਵਿਚ ਅੱਜ ਚੀਨੀ ਤਾਈਪੇ ਦੇ ਲਿਨ ਯੂ ਸਿਨ ਨੂੰ 35 ਮਿੰਟ 'ਚ 21-19, 21-19 ਦੇ ਫ਼ਰਕ ਨਾਲ ਮਾਤ ਦਿੱਤੀ | ਉੱਥੇ ਹੀ ਦੂਜੇ ਮੈਚ ਵਿਚ ਚੀਨੀ ਤਾਈਪੇ ਦੇ ਹੀ ਕਾਨ ਚਾਓ ਨੂੰ 21-19, 21-18 ਦੇ ਫ਼ਰਕ ਨਾਲ ਹਰਾ ਕੇ ਮੁੱਖ ਦੌਰ 'ਚ ਪ੍ਰਵੇਸ਼ ਕੀਤਾ | ਅਸ਼ਵਨੀ ਤੇ ਸਾਤਵਿਕ ਦੀ ਜੋੜੀ ਨੇ ਪਹਿਲੇ ਮੈਚ ਵਿਚ ਜਰਮਨੀ ਦੇ ਪੀਟਰ ਤੇ ਓਲਗਾ ਕੋਨੋਨ ਦੀ ਜੋੜੀ ਨੂੰ 21-12, 21-15 ਨਾਲ ਸਿਰਫ਼ 24 ਮਿੰਟਾਂ 'ਚ ਕਰਾਰੀ ਮਾਤ ਦਿੱਤੀ | ਜਦਕਿ ਦੂਜੇ ਮੈਚ ਵਿਚ ਇਸ ਜੋੜੀ ਨੇ ਇੰਡੋਨੇਸ਼ੀਆ ਦੇ ਰੋਨਾਲਡ ਤੇ ਅਨਿਸ਼ਾ ਸੌਫ਼ਿਕਾ ਦੀ ਜੋੜੀ ਨੂੰ ਸਖ਼ਤ ਮੁਕਾਬਲੇ 'ਚ 27-15, 21-17 ਨਾਲ ਹਰਾ ਕੇ ਮੁੱਖ ਦੌਰ 'ਚ ਪ੍ਰਵੇਸ਼ ਕੀਤਾ ਜਿਸ 'ਚ ਇਹ ਜੋੜੀ ਹਾਂਗਕਾਂਗ ਦੀ ਚੁਨ ਮਾਨ ਤੇ ਯਿੰਗ ਸੁਇਟ ਦੀ ਜੋੜੀ ਨਾਲ ਭਿੜੇਗੀ | ਇਸ ਤਰਾਂ ਮੁੱਖ ਮੈਚ ਵਿਚ ਕਸ਼ਿਯਪ ਬੁੱਧਵਾਰ ਨੂੰ ਚੀਨੀ ਤਾਈਪੇ ਦੇ ਹੀ ਸੂ ਜੇਨ ਹਾਓ ਨਾਲ ਭਿੜਨਗੇ | ਕਸ਼ਿਯਪ ਤੋਂ ਇਲਾਵਾ ਸਮੀਰ ਤੇ ਸੌਰਵ ਵਰਮਾ, ਬੀ ਸਾਈ ਪ੍ਰਨੀਤ, ਐੱਚ. ਐੱਸ. ਪ੍ਰਾਣਯ ਵੀ ਇਸ ਟੂਰਨਾਮੈਂਟ 'ਚ ਖੇਡਣਗੇ |
ਕੋਰੀਆ ਓਪਨ : ਮੁੱਖ ਦੌਰ 'ਚ ਪਹੁੰਚੇ ਕਸ਼ਿਯਪ, ਅਸ਼ਵਨੀ ਤੇ ਸਾਤਵਿਕ


ਖ਼ਬਰ ਸ਼ੇਅਰ ਕਰੋ

ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ

ਸਾਹਿਲ ਚੋਪੜਾ ਨੇ ਜਿੱਤੇ ਦੋ ਤਗਮੇ

ਪਟਿਆਲਾ, 12 ਸਤੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਜੰਮਪਲ ਤੈਰਾਕ ਸਾਹਿਲ ਚੋਪੜਾ ਨੇ ਤਾਸ਼ਕੰਦ (ਉਜ਼ਬੇਕਿਸਤਾਨ) 'ਚ ਹੋਈ ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ 'ਚ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਗ੍ਰੈਜੂਏਸ਼ਨ ਕਰ ਰਹੇ ...

ਪੂਰੀ ਖ਼ਬਰ »

ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 12 ਸਤੰਬਰ (ਜਤਿੰਦਰ ਸਾਬੀ)-ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਜੋ ਜ਼ਿਲ੍ਹਾ ਕਪੂਰਥਲਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਜਲੰਧਰ ਨਜ਼ਦੀਕ ਪੈਂਦੇ ਇਕ ਹੋਟਲ 'ਚ ਅੱਜ ਸ਼ੁਰੂ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ...

ਪੂਰੀ ਖ਼ਬਰ »

ਕਲਾਰਕ ਵਲੋਂ ਕੋਹਲੀ ਦੀ ਕਪਤਾਨੀ ਦੀ ਸ਼ਲਾਘਾ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਆਸਟ੍ਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਦਾ ਮੰਨਣਾ ਹੈ ਕਿ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਕਪਤਾਨੀ 'ਚ ਭਾਰਤ ਦੇ ਪ੍ਰਦਰਸ਼ਨ 'ਚ ਸੁਧਾਰ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਕੋਹਲੀ ਹਾਰ ਤੋਂ ਨਹੀਂ ਡਰਦਾ ਤੇ ਜਿੱਤ ਹਾਸਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX