ਤਾਜਾ ਖ਼ਬਰਾਂ


ਵਿਜੀਲੈਂਸ ਤੇ ਸੀਐਮ ਫਲਾਇੰਗ ਦਸਤੇ ਵੱਲੋਂ ਪੰਚਕੂਲਾ ਸਥਿਤ ਹੁੱਡਾ ਦਫ਼ਤਰ 'ਤੇ ਛਾਪੇਮਾਰੀ
. . .  27 minutes ago
ਪੰਚਕੂਲਾ, 23 ਨਵੰਬਰ (ਸੁਖਵਿੰਦਰ)- ਵਿਜੀਲੈਂਸ ਤੇ ਸੀਐਮ ਫਲਾਇੰਗ ਦਸਤੇ ਵੱਲੋਂ ਪੰਚਕੂਲਾ ਸਥਿਤ ਹੁੱਡਾ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ। ਇਸ ਮੌਕੇ ਹੁੱਡਾ ਵਿਭਾਗ ਦੇ ਕਈ ਲੋਕ ਗ੍ਰਿਫ਼ਤਾਰ ਕੀਤੇ ਗਏ। ਇਸ ਮੌਕੇ ਇੱਕ ਦਲਾਲ ਨੂੰ ਵੀ ਗ੍ਰਿਫ਼ਤਾਰ...
ਅਹਿਮਦਾਬਾਦ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦਾ ਧਮਕੀ
. . .  51 minutes ago
ਅਹਿਮਦਾਬਾਦ, 23 ਨਵੰਬਰ- ਇੱਥੋਂ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੌਕੇ 'ਤੇ ਬੰਬ ਨਿਰੋਧਕ ਦਸਤੇ...
ਮੁੱਖ ਮੰਤਰੀ ਨੇ ਸਤਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਲੁਧਿਆਣਾ, 23 ਨਵੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਮਧਾਰੀ ਮੁਖੀ ਸਤਗੁਰੂ ਉਦੈ ਸਿੰਘ ਨਾਲ ਮੁਲਾਕਾਤ ਕਰਨ ਭੈਣੀ ਸਾਹਿਬ ਪਹੁੰਚੇ। ਮੁੱਖ ਮੰਤਰੀ ਤੇ ਸਤਗੁਰੂ ਉਦੈ ਸਿੰਘ ਦੀ ਬੰਦ ਕਮਰਾ ਮੀਟਿੰਗ...
ਭਾਰਤ,ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ 11 ਨੂੰ ਦਿੱਲੀ ਵਿਖੇ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 23 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ 11 ਦਸੰਬਰ ਨੂੰ ਭਾਰਤ,ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ ਦਿੱਲੀ...
ਹਾਫ਼ਿਜ਼ ਦੀ ਰਿਹਾਈ ਤੋਂ ਸਾਬਤ ਹੋਇਆ ਪਾਕਿ ਦਾ ਅੱਤਵਾਦ ਨੂੰ ਸਮਰਥਨ- ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 23 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਹਾਫ਼ਿਜ਼ ਸਈਦ ਦੀ ਰਿਹਾਈ ਤੋਂ ਸਾਬਤ ਹੁੰਦਾ ਹੈ ਕਿ ਪਾਕਿਸਤਾਨ ਅੱਤਵਾਦ ਦਾਸ ਸਮਰਥਨ ਕਰ ਰਿਹਾ ਹੈ। ਰਵੀਸ਼ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪਾਕਿਸਤਾਨ...
ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਔਰਤ ਤੇ ਬੱਚੀ ਦੀ ਲਾਸ਼ ਬਰਾਮਦ
. . .  about 2 hours ago
ਪਟਿਆਲਾ 23 ਨਵੰਬਰ (ਆਤਿਸ਼ ਗੁਪਤਾ) - ਸਥਾਨਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਸਰੋਵਰ ਵਿਚੋਂ ਅੱਜ ਸਵੇਰੇ ਇੱਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ...
ਪਲਾਸਟਿਕ ਫ਼ੈਕਟਰੀ ਮਾਮਲਾ : ਮਾਲਕ ਇੰਦਰਜੀਤ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ
. . .  about 2 hours ago
ਲੁਧਿਆਣਾ, 23 ਨਵੰਬਰ (ਪਰਮਿੰਦਰ ਅਹੂਜਾ ) - ਇੱਥੋਂ ਦੇ ਸਨਅਤੀ ਖੇਤਰ 'ਚ ਪਲਾਸਟਿਕ ਫ਼ੈਕਟਰੀ ਧਮਾਕੇ ਮਾਮਲੇ 'ਚ ਮਾਨਯੋਗ ਅਦਾਲਤ ਨੇ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਇੱਕ ਦਿਨ ਦੇ...
ਤਿੰਨ ਮੌਲਵੀਆਂ ਨਾਲ ਚਲਦੀ ਟਰੇਨ ਵਿਚ ਕੁੱਟਮਾਰ
. . .  about 2 hours ago
ਬਾਗਪਤ (ਉਤਰ ਪ੍ਰਦੇਸ਼), 23 ਨਵੰਬਰ - ਦਿੱਲੀ ਤੋਂ ਆਪਣੇ ਬਾਗਪਤ 'ਚ ਪਿੰਡ ਨੂੰ ਜਾ ਰਹੇ ਤਿੰਨ ਮੌਲਵੀਆਂ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਚਲਦੀ ਟਰੇਨ ਵਿਚ ਕੁੱਟਮਾਰ ਕੀਤੀ ਗਈ। ਪੀੜਤ ਮੌਲਵੀ ਆਪਣੇ ਕੁੱਝ ਸਮਰਥਕਾਂ ਨਾਲ ਅਮਹਾਇਦਾ ਸਟੇਸ਼ਨ 'ਤੇ ਉਤਰ ਗਏ ਤੇ...
ਕੁਪਵਾੜਾ ਮੁੱਠਭੇੜ 'ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਜੰਮੂ ਕਸ਼ਮੀਰ : ਰਾਸ਼ਟਰਗਾਨ ਦੌਰਾਨ ਖੜੇ ਨਾ ਹੋਣ 'ਤੇ ਦੋ ਵਿਦਿਆਰਥੀਆਂ 'ਤੇ ਮਾਮਲਾ ਦਰਜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਖੇਡ ਸੰਸਾਰ

ਆਸਟੇ੍ਰਲੀਆ ਨੇ 103 ਦੌੜਾਂ ਨਾਲ ਜਿੱਤਿਆ ਅਭਿਆਸ ਮੈਚ

ਚੇਨਈ, 12 ਸਤੰਬਰ (ਏਜੰਸੀ)- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਇਕ ਦਿਨਾ ਮੈਚਾਂ ਦੀ ਲੜੀ ਤੋਂ ਪਹਿਲਾਂ ਅੱਜ ਇਕ ਅਭਿਆਸ ਮੈਚ ਖੇਡਿਆ ਗਿਆ ਜਿਸ ਵਿਚ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਤੇ ਆਸਟ੍ਰੇਲੀਆ ਟੀਮ ਦੇ ਖਿਡਾਰੀਆਂ ਨੇ ਹਿੱਸਾ ਲਿਆ | ਚੇਨਈ ਦੇ ਚੇਪਾਕ ਸਟੇਡੀਅਮ ...

ਪੂਰੀ ਖ਼ਬਰ »

ਟੀ-20 : ਪਾਕਿਸਤਾਨ ਨੇ ਵਰਲਡ ਇਲੈਵਨ ਨੂੰ 20 ਦੌੜਾਂ ਨਾਲ ਹਰਾਇਆ

ਲਾਹੌਰ, 12 ਸਤੰਬਰ (ਏਜੰਸੀ)- ਪਾਕਿਸਤਾਨ ਵਿਖੇ ਵਰਲਡ ਇਲੈਵਨ ਤੇ ਪਾਕਿਸਤਾਨ ਟੀਮ ਵਿਚਕਾਰ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਲਾਹੌਰ ਦੇ ਗੱਦਾਫ਼ੀ ਸਟੇਡੀਅਮ 'ਚ ਖੇਡਿਆ ਗਿਆ ਜਿਸ ਨੂੰ ਪਾਕਿਸਤਾਨ ਨੇ 20 ਦੌੜਾਂ ਨਾਲ ਜਿੱਤ ਲਿਆ | ਇਸ ਤੋਂ ਪਹਿਲਾਂ ਟਾਸ ਹਾਰ ਕੇ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਅਤੇ ਬੈਲਜੀਅਮ (ਪੁਰਸ਼ ਟੀਮ) ਵਿਚਾਲੇ ਮੈਚ ਡਰਾਅ

ਐਾਟਵਰਪ (ਬੈਲਜੀਅਮ), 12 ਸਤੰਬਰ (ਏਜੰਸੀ)-ਯੂਰਪ ਦੌਰੇ 'ਤੇ ਗਈ ਭਾਰਤੀ ਮਹਿਲਾ ਹਾਕੀ ਟੀਮ ਤੇ ਬੈਲਜੀਅਮ ਦੀ ਜੂਨੀਅਰ ਟੀਮ (ਮਰਦ) ਵਿਚਕਾਰ ਖੇਡਿਆ ਗਿਆ ਮੈਚ 2-2 ਨਾਲ ਬਰਾਬਰ ਰਿਹਾ | ਰਾਣੀ ਰਾਮਪਾਲ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਹਮਲਾਵਰ ਰੁਖ਼ ਨਾਲ ਸ਼ੁਰੂਆਤ ਕੀਤੀ ਤੇ ...

ਪੂਰੀ ਖ਼ਬਰ »

ਪੈਰਿਸ ਤੇ ਲਾਸ ਏਾਜਲਸ ਨੂੰ ਮਿਲੀ ਉਲੰਪਿਕ ਦੀ ਅਧਿਕਾਰਕ ਮੇਜ਼ਬਾਨੀ

ਲੀਮਾ (ਪੇਰੂ), 12 ਸਤੰਬਰ (ਏਜੰਸੀ)-ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ. ਓ. ਸੀ.) ਪੈਰਿਸ ਤੇ ਲਾਸ ਏਾਜਲਸ ਨੂੰ ਕ੍ਰਮਵਾਰ 2024 ਤੇ 2028 ਉਲੰਪਿਕ ਖੇਡਾਂ ਦੀ ਅਧਿਕਾਰਤ ਮੇਜ਼ਬਾਨੀ ਸੌਾਪੇਗੀ | ਲਾਸ ਏਾਜਲਸ ਨੇ ਵੀ ਪਹਿਲਾਂ 2024 'ਚ ਖੇਡਾਂ ਦੀ ਮੇਜ਼ਬਾਨੀ ਲਈ ਦਾਅਵਾ ਕੀਤਾ ਸੀ ਪਰ ਉਸ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਦਾ ਸਭ ਤੋਂ ਬੁਰਾ ਦੌਰ ਸੀ 2007 ਵਿਸ਼ਵ ਕੱਪ-ਸਚਿਨ

ਮੁੰਬਈ, 12 ਸਤੰਬਰ (ਏਜੰਸੀ)-ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਭਾਰਤੀ ਟੀਮ ਲਈ ਸਾਲ 2007 ਦਾ ਵਿਸ਼ਵ ਕੱਪ ਸਭ ਤੋਂ ਬੁਰਾ ਦੌਰ ਸੀ | ਇਕ ਪ੍ਰੋਗਰਾਮ ਦੌਰਾਨ ਇੱਥੇ ਪਹੁੰਚੇ ਸਚਿਨ ਨੇ ਕਿਹਾ ਕਿ ਕਿ ਵੈਸਟਇੰਡੀਜ਼ 'ਚ 2007 ਵਿਸ਼ਵ ਕੱਪ ਦੇ ਪਹਿਲੇ ਦੌਰ 'ਚ ਟੀਮ ਦੇ ...

ਪੂਰੀ ਖ਼ਬਰ »

ਕੋਰੀਆ ਓਪਨ : ਮੁੱਖ ਦੌਰ 'ਚ ਪਹੁੰਚੇ ਕਸ਼ਿਯਪ, ਅਸ਼ਵਨੀ ਤੇ ਸਾਤਵਿਕ

ਸਿਓਲ, 12 ਸਤੰਬਰ (ਏਜੰਸੀ)- ਭਾਰਤ ਦੇ ਮੋਹਰੀ ਬੈਡਮਿੰਟਨ ਖਿਡਾਰੀ ਪਾਰੂਪੱਲੀ ਕਸ਼ਿਯਪ ਨੇ ਕੋਰੀਆ ਓਪਨ ਦੇ ਮਰਦ ਵਰਗ ਸਿੰਗਲ ਦਾ ਕੁਆਲੀਫਾਈ ਰਾਊਾਡ ਨੂੰ ਪਾਰ ਕਰ ਲਿਆ ਹੈ | ਉਸ ਨੇ ਕੁਆਲੀਫਾਈ ਰਾਊਾਡ ਵਿਚ ਖੇਡੇ ਗਏ ਦੋ ਮੈਚਾਂ 'ਚ ਜਿੱਤ ਹਾਸਲ ਕਰਦੇ ਹੋਏ ਮੁੱਖ ਦੌਰ 'ਚ ...

ਪੂਰੀ ਖ਼ਬਰ »

ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ

ਸਾਹਿਲ ਚੋਪੜਾ ਨੇ ਜਿੱਤੇ ਦੋ ਤਗਮੇ

ਪਟਿਆਲਾ, 12 ਸਤੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਜੰਮਪਲ ਤੈਰਾਕ ਸਾਹਿਲ ਚੋਪੜਾ ਨੇ ਤਾਸ਼ਕੰਦ (ਉਜ਼ਬੇਕਿਸਤਾਨ) 'ਚ ਹੋਈ ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ 'ਚ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਗ੍ਰੈਜੂਏਸ਼ਨ ਕਰ ਰਹੇ ...

ਪੂਰੀ ਖ਼ਬਰ »

ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 12 ਸਤੰਬਰ (ਜਤਿੰਦਰ ਸਾਬੀ)-ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਜੋ ਜ਼ਿਲ੍ਹਾ ਕਪੂਰਥਲਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਜਲੰਧਰ ਨਜ਼ਦੀਕ ਪੈਂਦੇ ਇਕ ਹੋਟਲ 'ਚ ਅੱਜ ਸ਼ੁਰੂ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਕੀਤਾ | ਇਸ ਮੌਕੇ ਤੇ ਡੀ.ਸੀ. ਕਪੂਰਥਲਾ ਸ੍ਰੀ ਮੁਹੰਮਦ ਤਈਅਬ, ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਦੇ ਪ੍ਰਧਾਨ ਸੰਦੀਪ ਸ਼ਰਮਾ, ਪੁਨੀਤ ਦੁੱਗਲ, ਸਾਬਕਾ ਕੈਬਨਿਟ ਮੰਤਰੀ ਜੁਗਿੰਦਰ ਸਿੰਘ ਮਾਨ, ਰਜਿੰਦਰ ਕਲਸੀ ਸਕੱਤਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ, ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ ਤੇ ਹੋਰ ਹਾਜ਼ਰ ਸਨ | ਅੱਜ ਖੇਡੇ ਗਏ ਮੈਚਾਂ 'ਚੋਂ ਲੁਧਿਆਣਾ ਨੇ ਪਠਾਨਕੋਟ ਨੂੰ 3-0 ਨਾਲ, ਪਟਿਆਲਾ ਨੇ ਮੋਹਾਲੀ ਨੂੰ 3-0 ਨਾਲ, ਅੰਮਿ੍ਤਸਰ ਨੇ ਰੋਪੜ ਨੂੰ 3-2 ਨਾਲ ਤੇ ਐਸ.ਏ.ਐਸ ਨਗਰ ਨੇ ਗੁਰਦਾਸਪੁਰ ਨੂੰ 3-2 ਨਾਲ ਹਰਾ ਕੇ ਅਗਲੇ ਦੌਰ 'ਚ ਪ੍ਰਵੇਸ਼ ਕੀਤਾ | ਇਸ ਮੌਕੇ ਰੈਫ਼ਰੀ ਦੀ ਭੂਮਿਕਾ ਹਰਜਿੰਦਰ ਸਿੰਘ ਵੜੈਚ ਤੇ ਨੀਰਜ ਬਾਂਸਲ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਕਲਾਰਕ ਵਲੋਂ ਕੋਹਲੀ ਦੀ ਕਪਤਾਨੀ ਦੀ ਸ਼ਲਾਘਾ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਆਸਟ੍ਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਦਾ ਮੰਨਣਾ ਹੈ ਕਿ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਕਪਤਾਨੀ 'ਚ ਭਾਰਤ ਦੇ ਪ੍ਰਦਰਸ਼ਨ 'ਚ ਸੁਧਾਰ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਕੋਹਲੀ ਹਾਰ ਤੋਂ ਨਹੀਂ ਡਰਦਾ ਤੇ ਜਿੱਤ ਹਾਸਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX