ਤਾਜਾ ਖ਼ਬਰਾਂ


ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ...
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ
. . .  1 day ago
ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਸਥਾਨਿਕ ਨਾਗਰਿਕ ਦੀ ਮੌਤ
. . .  1 day ago
1984 ਦੰਗੇ ਮਾਮਲਾ : ਹਾਈ ਕੋਰਟ ਨੇ ਜੇਲ੍ਹ ਤੋਂ ਮੰਗੀ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਤੋਂ 1984 ਸਿੱਖ ਦੰਗਿਆਂ 'ਚ ਸ਼ਾਮਿਲ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ ਮੰਗੀ ਹੈ। ਬਲਵਾਨ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ...
ਆਪ ਵਿਧਾਇਕ ਮਾਮਲਾ : ਸੋਮਵਾਰ ਨੂੰ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 19 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ 'ਤੇ ਦਿੱਲੀ ਹਾਈ ਕੋਰਟ ਨੇ ਵੀ ਆਪ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਹ ਕਰ ਦਿੱਤੀ...
ਅਕਸ਼ੈ ਨੇ 'ਪਦਮਾਵਤ' ਲਈ ਆਪਣੀ ਫ਼ਿਲਮ ਦੀ ਰਿਲੀਜ਼ ਰੋਕੀ
. . .  1 day ago
ਦਿਉਰ ਵੱਲੋਂ ਵਿਧਵਾ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਖੇਡ ਸੰਸਾਰ

ਆਸਟੇ੍ਰਲੀਆ ਨੇ 103 ਦੌੜਾਂ ਨਾਲ ਜਿੱਤਿਆ ਅਭਿਆਸ ਮੈਚ

ਚੇਨਈ, 12 ਸਤੰਬਰ (ਏਜੰਸੀ)- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਇਕ ਦਿਨਾ ਮੈਚਾਂ ਦੀ ਲੜੀ ਤੋਂ ਪਹਿਲਾਂ ਅੱਜ ਇਕ ਅਭਿਆਸ ਮੈਚ ਖੇਡਿਆ ਗਿਆ ਜਿਸ ਵਿਚ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਤੇ ਆਸਟ੍ਰੇਲੀਆ ਟੀਮ ਦੇ ਖਿਡਾਰੀਆਂ ਨੇ ਹਿੱਸਾ ਲਿਆ | ਚੇਨਈ ਦੇ ਚੇਪਾਕ ਸਟੇਡੀਅਮ ...

ਪੂਰੀ ਖ਼ਬਰ »

ਟੀ-20 : ਪਾਕਿਸਤਾਨ ਨੇ ਵਰਲਡ ਇਲੈਵਨ ਨੂੰ 20 ਦੌੜਾਂ ਨਾਲ ਹਰਾਇਆ

ਲਾਹੌਰ, 12 ਸਤੰਬਰ (ਏਜੰਸੀ)- ਪਾਕਿਸਤਾਨ ਵਿਖੇ ਵਰਲਡ ਇਲੈਵਨ ਤੇ ਪਾਕਿਸਤਾਨ ਟੀਮ ਵਿਚਕਾਰ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਲਾਹੌਰ ਦੇ ਗੱਦਾਫ਼ੀ ਸਟੇਡੀਅਮ 'ਚ ਖੇਡਿਆ ਗਿਆ ਜਿਸ ਨੂੰ ਪਾਕਿਸਤਾਨ ਨੇ 20 ਦੌੜਾਂ ਨਾਲ ਜਿੱਤ ਲਿਆ | ਇਸ ਤੋਂ ਪਹਿਲਾਂ ਟਾਸ ਹਾਰ ਕੇ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਅਤੇ ਬੈਲਜੀਅਮ (ਪੁਰਸ਼ ਟੀਮ) ਵਿਚਾਲੇ ਮੈਚ ਡਰਾਅ

ਐਾਟਵਰਪ (ਬੈਲਜੀਅਮ), 12 ਸਤੰਬਰ (ਏਜੰਸੀ)-ਯੂਰਪ ਦੌਰੇ 'ਤੇ ਗਈ ਭਾਰਤੀ ਮਹਿਲਾ ਹਾਕੀ ਟੀਮ ਤੇ ਬੈਲਜੀਅਮ ਦੀ ਜੂਨੀਅਰ ਟੀਮ (ਮਰਦ) ਵਿਚਕਾਰ ਖੇਡਿਆ ਗਿਆ ਮੈਚ 2-2 ਨਾਲ ਬਰਾਬਰ ਰਿਹਾ | ਰਾਣੀ ਰਾਮਪਾਲ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਹਮਲਾਵਰ ਰੁਖ਼ ਨਾਲ ਸ਼ੁਰੂਆਤ ਕੀਤੀ ਤੇ ...

ਪੂਰੀ ਖ਼ਬਰ »

ਪੈਰਿਸ ਤੇ ਲਾਸ ਏਾਜਲਸ ਨੂੰ ਮਿਲੀ ਉਲੰਪਿਕ ਦੀ ਅਧਿਕਾਰਕ ਮੇਜ਼ਬਾਨੀ

ਲੀਮਾ (ਪੇਰੂ), 12 ਸਤੰਬਰ (ਏਜੰਸੀ)-ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ. ਓ. ਸੀ.) ਪੈਰਿਸ ਤੇ ਲਾਸ ਏਾਜਲਸ ਨੂੰ ਕ੍ਰਮਵਾਰ 2024 ਤੇ 2028 ਉਲੰਪਿਕ ਖੇਡਾਂ ਦੀ ਅਧਿਕਾਰਤ ਮੇਜ਼ਬਾਨੀ ਸੌਾਪੇਗੀ | ਲਾਸ ਏਾਜਲਸ ਨੇ ਵੀ ਪਹਿਲਾਂ 2024 'ਚ ਖੇਡਾਂ ਦੀ ਮੇਜ਼ਬਾਨੀ ਲਈ ਦਾਅਵਾ ਕੀਤਾ ਸੀ ਪਰ ਉਸ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਦਾ ਸਭ ਤੋਂ ਬੁਰਾ ਦੌਰ ਸੀ 2007 ਵਿਸ਼ਵ ਕੱਪ-ਸਚਿਨ

ਮੁੰਬਈ, 12 ਸਤੰਬਰ (ਏਜੰਸੀ)-ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਭਾਰਤੀ ਟੀਮ ਲਈ ਸਾਲ 2007 ਦਾ ਵਿਸ਼ਵ ਕੱਪ ਸਭ ਤੋਂ ਬੁਰਾ ਦੌਰ ਸੀ | ਇਕ ਪ੍ਰੋਗਰਾਮ ਦੌਰਾਨ ਇੱਥੇ ਪਹੁੰਚੇ ਸਚਿਨ ਨੇ ਕਿਹਾ ਕਿ ਕਿ ਵੈਸਟਇੰਡੀਜ਼ 'ਚ 2007 ਵਿਸ਼ਵ ਕੱਪ ਦੇ ਪਹਿਲੇ ਦੌਰ 'ਚ ਟੀਮ ਦੇ ...

ਪੂਰੀ ਖ਼ਬਰ »

ਕੋਰੀਆ ਓਪਨ : ਮੁੱਖ ਦੌਰ 'ਚ ਪਹੁੰਚੇ ਕਸ਼ਿਯਪ, ਅਸ਼ਵਨੀ ਤੇ ਸਾਤਵਿਕ

ਸਿਓਲ, 12 ਸਤੰਬਰ (ਏਜੰਸੀ)- ਭਾਰਤ ਦੇ ਮੋਹਰੀ ਬੈਡਮਿੰਟਨ ਖਿਡਾਰੀ ਪਾਰੂਪੱਲੀ ਕਸ਼ਿਯਪ ਨੇ ਕੋਰੀਆ ਓਪਨ ਦੇ ਮਰਦ ਵਰਗ ਸਿੰਗਲ ਦਾ ਕੁਆਲੀਫਾਈ ਰਾਊਾਡ ਨੂੰ ਪਾਰ ਕਰ ਲਿਆ ਹੈ | ਉਸ ਨੇ ਕੁਆਲੀਫਾਈ ਰਾਊਾਡ ਵਿਚ ਖੇਡੇ ਗਏ ਦੋ ਮੈਚਾਂ 'ਚ ਜਿੱਤ ਹਾਸਲ ਕਰਦੇ ਹੋਏ ਮੁੱਖ ਦੌਰ 'ਚ ...

ਪੂਰੀ ਖ਼ਬਰ »

ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ

ਸਾਹਿਲ ਚੋਪੜਾ ਨੇ ਜਿੱਤੇ ਦੋ ਤਗਮੇ

ਪਟਿਆਲਾ, 12 ਸਤੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਜੰਮਪਲ ਤੈਰਾਕ ਸਾਹਿਲ ਚੋਪੜਾ ਨੇ ਤਾਸ਼ਕੰਦ (ਉਜ਼ਬੇਕਿਸਤਾਨ) 'ਚ ਹੋਈ ਏਸ਼ੀਅਨ ਤੈਰਾਕੀ ਚੈਂਪੀਅਨਸ਼ਿਪ 'ਚ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਗ੍ਰੈਜੂਏਸ਼ਨ ਕਰ ਰਹੇ ...

ਪੂਰੀ ਖ਼ਬਰ »

ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 12 ਸਤੰਬਰ (ਜਤਿੰਦਰ ਸਾਬੀ)-ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਜੋ ਜ਼ਿਲ੍ਹਾ ਕਪੂਰਥਲਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਜਲੰਧਰ ਨਜ਼ਦੀਕ ਪੈਂਦੇ ਇਕ ਹੋਟਲ 'ਚ ਅੱਜ ਸ਼ੁਰੂ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ...

ਪੂਰੀ ਖ਼ਬਰ »

ਕਲਾਰਕ ਵਲੋਂ ਕੋਹਲੀ ਦੀ ਕਪਤਾਨੀ ਦੀ ਸ਼ਲਾਘਾ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਆਸਟ੍ਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਦਾ ਮੰਨਣਾ ਹੈ ਕਿ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਕਪਤਾਨੀ 'ਚ ਭਾਰਤ ਦੇ ਪ੍ਰਦਰਸ਼ਨ 'ਚ ਸੁਧਾਰ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਕੋਹਲੀ ਹਾਰ ਤੋਂ ਨਹੀਂ ਡਰਦਾ ਤੇ ਜਿੱਤ ਹਾਸਲ ਕਰਨ ਲਈ ਹਮਲਾਵਰ ਰੁਖ਼ ਨਾਲ ਟੀਮ ਦੀ ਅਗਵਾਈ ਕਰਦਾ ਹੈ | ਕਲਾਰਕ ਨੇ ਅੱਜ ਇਕ ਚਰਚਾ ਦੌਰਾਨ ਕੋਹਲੀ ਦੀ ਕਪਤਾਨੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮੈਂ ਹਮੇਸ਼ਾ ਤੋਂ ਸੌਰਵ ਗਾਂਗੁਲੀ ਦੀ ਕਪਤਾਨੀ ਦਾ ਕਾਇਲ ਰਿਹਾ ਹਾਂ | ਉਹ ਤਾਰੀਫ਼ ਦੇ ਹੱਕਦਾਰ ਹਨ ਜਿਨ੍ਹਾਂ ਨੇ ਟੀਮ 'ਚ ਇਕ ਮਾਹੌਲ ਤਿਆਰ ਕੀਤਾ ਜਿਸ ਨੂੰ ਮਹਿੰਦਰ ਸਿੰਘ ਧੋਨੀ ਤੇ ਵਿਰਾਟ ਕੋਹਲੀ ਨੇ ਆਪਣੇ-ਆਪਣੇ ਤਰੀਕਿਆਂ ਨਾਲ ਅੱਗੇ ਵਧਾਇਆ | ਆਸਟੇ੍ਰਲੀਆ ਦੇ ਕਪਤਾਨ ਸਟੀਵ ਸਮਿਥ ਤੇ ਕੋਹਲੀ ਦੀ ਤੁਲਨਾ 'ਚ ਉਨ੍ਹਾਂ ਸਵੀਕਾਰ ਕੀਤਾ ਕਿ ਕੋਹਲੀ ਇਕ ਦਿਨਾ ਦੇ ਵਧੀਆ ਕਪਤਾਨ ਹਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX