ਤਾਜਾ ਖ਼ਬਰਾਂ


ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  10 minutes ago
ਚੇਨਈ, 22 ਮਈ - ਤਾਮਿਲਨਾਡੂ ਦੇ ਤੂਤੀਕੋਰਿਨ 'ਚ ਵੇਦਾਂਤਾ ਕੰਪਨੀ ਦੀ ਸਟਰਲਾਈਟ ਕਾਪਰ ਯੂਨਿਟ ਦੇ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਵਿਰੋਧ ਪ੍ਰਦਰਸ਼ਨ ਅੱਜ ਅਚਾਨਕ ਹਿੰਸਕ ਹੋ ਉਠਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਦੇ ਨਾਲ ਹੋਈ ਝੜਪ 'ਚ ਘੱਟ...
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  13 minutes ago
ਰਿਆਧ, 22 ਮਈ- ਸਾਊਦੀ ਅਰਬ ਦੇ ਇੱਕ ਜਹਾਜ਼ ਦੀ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ ਕਰਾਉਣ ਕਾਰਨ 53 ਯਾਤਰੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਊਦੀ ਅਰਬ ਏਅਰਲਾਈਨਜ਼ ਦਾ ਏਅਰਬਸ ਏ. 330 ਜੈੱਟ ਮਦੀਨਾ ਤੋਂ ਢਾਕਾ ਜਾ ਰਿਹਾ ਸੀ...
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  46 minutes ago
ਨਵੀਂ ਦਿੱਲੀ, 22 ਮਈ - ਕੇਰਲ ਦੇ ਕੋਝੀਕੋਡ ਤੇ ਮਲਪਪੁਰਮ 'ਚ ਨਿਪਾਹ ਵਾਈਰਸ ਤੋਂ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, ਇਸ ਵਾਈਰਸ ਨਾਲ ਪੀੜਤ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕੇਰਲ ਦੀ ਸਿਹਤ ਮੰਤਰੀ ਕੇ.ਕੇ ਸ਼ੈਲਜਾ ਨੇ ਕਿਹਾ ਕਿ ਕੋਝੀਕੋਡ...
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਦੇ ਨਾਮਜ਼ਦ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ 'ਚ ਭਾਜਪਾ ਦੇ ਨੇਤਾਵਾਂ ਤੋਂ ਇਲਾਵਾ ਹੋਰ ਕਈ ਨੇਤਾ ਪਹੁੰਚ ਰਹੇ ਹਨ। ਇਨ੍ਹਾਂ ਨੇਤਾਵਾਂ 'ਚ ਰਾਹੁਲ ਗਾਂਧੀ, ਚੰਦਰਬਾਬੂ ਨਾਇਡੂ, ਗੁਲਾਮ ਨਬੀ...
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  about 1 hour ago
ਬੈਂਗਲੁਰੂ, 22 ਮਈ - ਚੋਣ ਕਮਿਸ਼ਨ ਨੂੰ ਦਿੱਤੇ ਆਡਿਟਿਡ ਅਕਾਊਂਟਸ ਅਨੁਸਾਰ ਭਾਰਤ ਵਿਚ 48 ਵਿਚੋਂ 32 ਖੇਤਰੀ ਪਾਰਟੀਆਂ ਨੇ 2016-17 ਦੌਰਾਨ ਕੁੱਲ 321.03 ਕਰੋੜ ਦੀ ਆਮਦਨੀ ਦਿਖਾਈ ਹੈ। 32 ਖੇਤਰੀ ਪਾਰਟੀਆਂ ਦੀ ਕੁੱਲ ਆਮਦਨ ਵਿਚੋਂ ਸਮਾਜਵਾਦੀ ਪਾਰਟੀ ਨੇ ਸਭ...
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਸਰਕਾਰ ਨੇ ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਜੇਅੰਤ ਸਿਨ੍ਹਾ ਦਾ ਕਹਿਣਾ ਹੈ ਕਿ ਜੇਕਰ ਉਡਾਣ ਰੱਦ ਹੁੰਦੀ ਹੈ ਅਤੇ ਇਸ 'ਚ ਏਅਰਲਾਈਨਜ਼ ਦੀ ਗਲਤੀ...
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  about 2 hours ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  about 2 hours ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  about 2 hours ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 3 hours ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖ ਭਾਈਚਾਰੇ ਵਲੋਂ ਰਾਹੁਲ ਿਖ਼ਲਾਫ਼ ਪ੍ਰਦਰਸ਼ਨ

ਬਾਰਕਲੇ, 12 ਸਤੰਬਰ (ਏਜੰਸੀ)- ਯੂਨੀਵਰਸਿਟੀ ਆਫ਼ ਕੈਲੀਫ਼ੋਰਨੀਆ 'ਚ ਰਾਹੁਲ ਗਾਂਧੀ ਨੂੰ 1984 'ਚ ਸਿੱਖ ਵਿਰੋਧੀ ਦੰਗਿਆਂ ਦੇ ਪੀੜ੍ਹਤਾਂ ਅਤੇ ਸਿੱਖ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੇ ਨਾਲ ਦੋਸ਼ੀ ਕਾਂਗਰਸੀ ਆਗੂਆਂ ਨੂੰ ਬਚਾਉਣ ਦੇ ਦੋਸ਼ਾਂ ਦਾ ਵੀ ...

ਪੂਰੀ ਖ਼ਬਰ »

ਐਮ. ਵਨ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੇ 8 ਲੋਕਾਂ ਦੀ ਮੌਤ

ਲੈਸਟਰ (ਇੰਗਲੈਂਡ), 12 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਨੰੂ ਲੰਡਨ ਨਾਲ ਜੋੜਦੇ ਐਮ. ਵਨ ਮੋਟਰਵੇਅ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਏਸ਼ੀਆਈ ਮੂਲ ਦੇ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਵੇਰਵਿਆਂ ਮੁਤਾਬਿਕ ਇੰਗਲੈਂਡ ਦੇ ਭਾਰੀ ਟ੍ਰੈਫਿਕ ਵਾਲੇ ਐਮ.ਵਨ ਹਾਈਵੇਅ 'ਤੇ ਲੰਡਨ ਵੱਲ ਜਾ ਰਹੇ ਤੇਜ਼ ਰਫ਼ਤਾਰ ਟਰੱਕ ਦੇ ਬੇਕਾਬੂ ਹੋ ਕੇ ਅਚਾਨਕ ਇਕ ਫੋਰਡ ਸਕੌਡਾ ਕਾਰ ਸਮੇਤ ਕਈ ਕਰਾਂ 'ਤੇ ਚੜ੍ਹ ਜਾਣ ਕਾਰਨ ਕਾਰਾਂ 'ਚ ਸਵਾਰ 8 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੰੂ ਹਵਾਈ ਐਾਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਅਤੇ ਇਸ ਹਾਦਸੇ ਕਾਰਨ ਬੰਦ ਹੋੋਏ ਐਮ.ਵਨ ਮੋਟਰਵੇਅ ਨੰੂ ਅੱਜ ਸਵੇਰੇ 2.30 ਵਜੇ ਕਾਫੀ ਸਮੇਂ ਬਾਅਦ ਖ਼ੋਲਿਆ ਗਿਆ | ਇਸ ਹਾਦਸੇ 'ਚ ਮਰੇ 8 ਮਿ੍ਤਕਾ 'ਚੋਂ 4 ਇਕੋ ਪਰਿਵਾਰ ਦੇ ਭਾਰਤੀ ਮੂਲ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਛਾਣ ਮਰਤਾਜਾ ਖੰਬਾਨੀ (30), ਤਸਨੀਮ (29), ਇਕ ਚਾਰ ਸਾਲ ਦੀ ਬੱਚੀ ਸਕੀਨਾ ਅਤੇ ਇਕ 9 ਮਹੀਨੇ ਦਾ ਬੱਚਾ ਹਸਨ ਸ਼ਾਮਿਲ ਹਨ | ਇਸ ਹਾਦਸੇ ਕਾਰਨ ਵਾਹਨਾਂ 'ਚ ਸਵਾਰ ਰਾਹਗੀਰਾਂ ਨੰੂ ਲੰਮਾ ਸਮਾਂ ਰਸਤਾ ਖੁੱਲ੍ਹਣ ਦਾ ਇੰਤਜ਼ਾਰ ਕਰਨਾ ਪਿਆ |


ਖ਼ਬਰ ਸ਼ੇਅਰ ਕਰੋ

ਤੂਫ਼ਾਨ ਇਰਮਾ ਹੋਇਆ ਕਮਜ਼ੋਰ

ਮਿਆਮੀ, 12 ਸਤੰਬਰ (ਏਜੰਸੀ)- ਅਟਲਾਂਟਿਕ ਮਹਾਂਸਾਗਰ 'ਚੋਂ ਉੱਠਿਆ ਹੁਣ ਤੱਕ ਦਾ ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਇਰਮਾ ਦੱਖਣ-ਪੂਰਬੀ ਅਮਰੀਕਾ ਵੱਲ ਵਧਣ ਦੇ ਨਾਲ ਹੀ ਕਮਜ਼ੋਰ ਹੋ ਗਿਆ ਹੈ | ਰਾਸ਼ਟਰੀ ਤੂਫ਼ਾਨ ਕੇਂਦਰ (ਐਨ.ਐਚ.ਸੀ.) ਨੇ ਇਹ ਐਲਾਨ ਕੀਤਾ ਹੈ | ਰਿਪੋਰਟ ਮੁਤਾਬਿਕ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡ 'ਤੇ ਚੱਲਣ ਨਾਲ ਵਧੇਗੀ ਉਮਰ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਜੇਕਰ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡ ਮੁਤਾਬਿਕ ਭਾਰਤ 'ਚ ਹਵਾ ਪ੍ਰਦੂਸ਼ਣ ਘੱਟ ਹੋ ਜਾਵੇ ਤਾਂ ਭਾਰਤੀਆਂ ਦੇ ਜੀਵਨ 'ਚ 4 ਸਾਲ ਹੋਰ ਜੁੜ ਜਾਣਗੇ | ਇਹ ਖ਼ੁਲਾਸਾ ਸ਼ਿਕਾਗੋ ਦੀ ਇਕ ਯੂਨੀਵਰਸਿਟੀ ਵਲੋਂ ਵਿਕਸਿਤ ਟੂਲ ਏਅਰ ਕਵਾਲਟੀ-ਲਾਈਫ਼ ...

ਪੂਰੀ ਖ਼ਬਰ »

ਐਡੀਲੇਡ 'ਚ ਚੌਥੇ ਸਾਲਾਨਾ ਖੇਡ ਮੇਲੇ 'ਚ ਕਬੱਡੀ ਦੇ ਰੌਚਿਕ ਮੁਕਾਬਲੇ ਹੋਣਗੇ

ਐਡੀਲੇਡ, 12 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਬਲੇਅਰ ਅਠੋਲ ਰੀਕਰੀਏਸ਼ਨ ਸੈਂਟਰ ਪ੍ਰੋਸਪੈਕਟ ਰੋਡ ਵਿਖੇ ਗੁਰਦੁਆਰਾ ਸਰੱਬਤ ਖ਼ਾਲਸਾ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ, ਲਖਬੀਰ ਸਿੰਘ ਤੂਰ, ਸੁਲੱਖਣ ਸਹੋਤਾ, ਰੁਪਿੰਦਰ ਸਿੰਘ, ਰਣਜੀਤ ਸੰਧੂ, ਸਾਹਿਬ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ

ਟੋਰਾਂਟੋ, 12 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਆਰ. ਕੇ. ਇੰਟਰਟੇਨਮੈਂਟ ਦੇ ਜਸਵਿੰਦਰ ਸਿੰਘ ਖੋਸਾ ਅਤੇ ਪੰਜਾਬ ਦਿਵਸ ਮੇਲੇ ਦੀ ਟੀਮ ਵਲੋਂ ਟੋਰਾਂਟੋਂ ਵਿਖੇ ਵੈਸਟਵੁੱਡ ਮਾਲ ਦੀ ਖੁੱਲ੍ਹੀ ਪਾਰਕਿੰਗ ਪੰਜਾਬ ਦਿਵਸ ਨੂੰ ਸਮਰਪਿਤ ਮੇਲਾ ਮਨਾਇਆ ਗਿਆ | ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਬਣੀ ਲਾਇਬਰੇਰੀ 'ਚ ਸੁਰੱਖਿਆ ਬਣੀ ਚੁਣੌਤੀ

ਕੈਲਗਰੀ, 12 ਸਤੰਬਰ (ਜਸਜੀਤ ਸਿੰਘ ਧਾਮੀ)-ਪੈਸੰਜਰ ਟਰੇਨ ਸਟੇਸ਼ਨ 'ਚ ਬਣੀ ਆਪਣੀ ਕਿਸਮ ਦੀ ਪਹਿਲੀ ਲਾਇਬਰੇਰੀ ਬਰਾਂਚ ਵਿਚ ਸੁਰੱਖਿਆ ਚੁਣੌਤੀ ਬਣੀ ਹੋਈ ਹੈ | ਉੱਥੇ ਸ਼ਰਾਬੀ ਤੇ ਗ਼ਲਤ ਕਿਸਮ ਦੇ ਯਾਤਰੀਆਂ ਵਲੋਂ ਹੱਲਾ-ਗੁੱਲਾ ਕੀਤਾ ਜਾਂਦਾ ਹੈ ਤੇ ਕਈ ਵਾਰ ਲਾਇਬਰੇਰੀ ...

ਪੂਰੀ ਖ਼ਬਰ »

ਫਰਾਂਸ ਦੇ ਪੈਰੋਨ ਸ਼ਹਿਰ 'ਚ 100ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ-ਸ਼ਹੀਦੀ ਸਮਾਰਕ 'ਤੇ ਵਿਸ਼ਾਲ ਸਮਾਗਮ

ਪੈਰਿਸ, 12 ਸਤੰਬਰ (ਹਰਪ੍ਰੀਤ ਕੌਰ ਪੈਰਿਸ)-ਪੈਰਿਸ ਤੋਂ ਕਰੀਬ ਡੇਢ ਸੌ ਕਿਲੋਮੀਟਰ ਦੀ ਦੂਰੀ 'ਤੇ ਵਸੇ ਪੈਰੋਨ ਸ਼ਹਿਰ 'ਚ ਉੱਥੋਂ ਦੇ ਪ੍ਰਸ਼ਾਸਨ ਵਲੋਂ ਪਹਿਲੇ ਵਿਸ਼ਵ ਯੁੱਧ ਸਮੇਂ 1917 ਵਿਚ ਆਪਣੀਆਂ ਜਾਨਾਂ ਗਵਾ ਕੇ ਫਰਾਂਸ ਦੀ ਆਜ਼ਾਦੀ ਬਚਾਉਣ ਵਾਲੇ ਹਿੰਦੂ, ਸਿੱਖ ਤੇ ...

ਪੂਰੀ ਖ਼ਬਰ »

ਬੈਲਜੀਅਮ 'ਚ ਮਨਾਇਆ ਤੀਆ ਦਾ ਮੇਲਾ

ਲੂਵਨ ਬੈਲਜੀਅਮ, 12 ਸਤੰਬਰ (ਅਮਰਜੀਤ ਸਿੰਘ ਭੋਗਲ)- ਯੂਰਪ ਦੀ ਰਾਜਧਾਨੀ ਬਰੱਸਲਜ਼ ਨਾਲ ਲਗਦੇ ਜੀਲਿਕ ਪਿੰਡ ਵਿਚ ਤੀਆ ਬਰੱਸਲਜ ਵਲੋਂ ਇਕ ਧਾਰਮਿਕ ਸ਼ਬਦ ਨਾਲ ਤੀਆ ਦੇ ਮੇਲੇ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਮੰਚ ਸੰਚਾਲਕ ਦੀ ਸੇਵਾ ਵੱਖ-ਵੱਖ ਟੇਲੀਵੀਜ਼ਨ ਅਤੇ ਰੇਡੀਓ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX