ਤਾਜਾ ਖ਼ਬਰਾਂ


ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ - ਭਾਈ ਲੌਂਗੋਵਾਲ
. . .  16 minutes ago
ਮਾਨਸਾ ,20 ਫ਼ਰਵਰੀ [ ਬਲਵਿੰਦਰ ਸਿੰਘ ਧਾਲੀਵਾਲ]-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਫੇਰੀ ਮੌਕੇ ਸ਼੍ਰੋਮਣੀ ...
ਪੰਜਾਬ ਸਿੱਖਿਆ ਵਿਭਾਗ ਵਲੋਂ ਇੰਨਸਰਵਿਸ ਟਰੇਨਿੰਗ ਸੈਂਟਰਾਂ ਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ
. . .  about 1 hour ago
ਪੋਜੇਵਾਲ ਸਰਾਂ 20 ਫਰਵਰੀ (ਨਵਾਂਗਰਾਈਂ) ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ ਇੱਕ ਹੋਰ ਫੈਸਲਾ ਲੈਂਦੇ ਹੋਏ ਸਰਕਾਰੀ ਇਨਸਰਵਿਸ ਟਰੇਨਿੰਗ ਸੈਂਟਰਾਂ ਵਿੱਚ ਕੰਮ ਕਰਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ। ਪੰਜਾਬ ਸਿੱਖਿਆ ਵਿਭਾਗ...
ਨਵਜੋਤ ਸਿੱਧੂ ਤੇ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ 'ਤੇ ਕਰਨਗੇ ਸਵਾਗਤ
. . .  about 2 hours ago
ਚੰਡੀਗੜ੍ਹ : 20 ਫ਼ਰਵਰੀ [ਵਿਕਰਮਜੀਤ ਸਿੰਘ ਮਾਨ]-ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ...
ਨਾ ਹੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਾ ਹੀ ਹਟਾਇਆ ਗਿਆ : ਡਾ. ਅਮਰ ਸਿੰਘ
. . .  about 2 hours ago
ਚੰਡੀਗੜ੍ਹ, 20 ਫਰਵਰੀ [ਵਿਕਰਮਜੀਤ ਸਿੰਘ ਮਾਨ]- ਕਾਂਗਰਸ ਆਗੂ ਅਤੇ ਰਿਟਾਇਰਡ ਆਈ.ਏ.ਐੱਸ ਡਾ. ਅਮਰ ਸਿੰਘ ਨੇ ਮੀਡੀਆ ਵਿਚ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਜੋਂ ਹਟਾਉਣ ਦੀਆਂ ਆਈਆਂ...
ਪੰਚਕੂਲਾ ਕੋਰਟ ਨੇ ਅਦਿੱਤਿਆ ਇੰਸਾ ਦੇ ਇਸ਼ਤਿਹਾਰ ਕੀਤੇ ਜਾਰੀ
. . .  about 3 hours ago
ਪੰਚਕੂਲਾ ,20 ਫ਼ਰਵਰੀ : 20 ਅਪ੍ਰੈਲ ਅਦਿੱਤਿਆ ਤੱਕ ਇੰਸਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਹੋਵੇਗੀ ।
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਸਹਿਤ 15 ਦੋਸ਼ੀਆਂ ਦੇ ਅਰੈਸਟ ਵਰੰਟ ਜਾਰੀ
. . .  about 3 hours ago
ਟਰੂਡੋ ਦੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਖ਼ਤਮ
. . .  about 3 hours ago
ਮੁੰਬਈ, 20 ਫਰਵਰੀ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨਾਲ...
ਮੈਂ ਆਪਣੇ ਬੱਚਿਆਂ ਨੂੰ ਭਾਰਤ ਦੀ ਅਸਧਾਰਨ ਵਿਭਿੰਨਤਾ ਦਿਖਾਉਣਾ ਚਾਹੁੰਦਾ ਸੀ - ਟਰੂਡੋ
. . .  about 4 hours ago
ਮੁੰਬਈ, 20 ਫਰਵਰੀ (ਸਤਪਾਲ ਜੌਹਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਭਾਰਤ ਦੀ ਵਿਭਿੰਨਤਾ ਤੇ ਬਹੁਲਵਾਦ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਭਾਰਤ...
ਟਰੂਡੋ ਨੇ ਇੰਡੀਆ-ਕੈਨੇਡਾ ਬਿਜ਼ਨੈੱਸ ਫੋਰਮ 'ਚ ਲਿਆ ਹਿੱਸਾ
. . .  about 4 hours ago
ਵਿਜੀਲੈਂਸ ਮੁਹਾਲੀ ਵੱਲੋਂ ਬੀ.ਡੀ.ਪੀ.ਓ. ਸਮੇਤ ਪੰਚਾਇਤ ਸੈਕਟਰੀ ਗ੍ਰਿਫ਼ਤਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖ ਭਾਈਚਾਰੇ ਵਲੋਂ ਰਾਹੁਲ ਿਖ਼ਲਾਫ਼ ਪ੍ਰਦਰਸ਼ਨ

ਬਾਰਕਲੇ, 12 ਸਤੰਬਰ (ਏਜੰਸੀ)- ਯੂਨੀਵਰਸਿਟੀ ਆਫ਼ ਕੈਲੀਫ਼ੋਰਨੀਆ 'ਚ ਰਾਹੁਲ ਗਾਂਧੀ ਨੂੰ 1984 'ਚ ਸਿੱਖ ਵਿਰੋਧੀ ਦੰਗਿਆਂ ਦੇ ਪੀੜ੍ਹਤਾਂ ਅਤੇ ਸਿੱਖ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੇ ਨਾਲ ਦੋਸ਼ੀ ਕਾਂਗਰਸੀ ਆਗੂਆਂ ਨੂੰ ਬਚਾਉਣ ਦੇ ਦੋਸ਼ਾਂ ਦਾ ਵੀ ...

ਪੂਰੀ ਖ਼ਬਰ »

ਐਮ. ਵਨ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੇ 8 ਲੋਕਾਂ ਦੀ ਮੌਤ

ਲੈਸਟਰ (ਇੰਗਲੈਂਡ), 12 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਨੰੂ ਲੰਡਨ ਨਾਲ ਜੋੜਦੇ ਐਮ. ਵਨ ਮੋਟਰਵੇਅ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਏਸ਼ੀਆਈ ਮੂਲ ਦੇ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਤੂਫ਼ਾਨ ਇਰਮਾ ਹੋਇਆ ਕਮਜ਼ੋਰ

ਮਿਆਮੀ, 12 ਸਤੰਬਰ (ਏਜੰਸੀ)- ਅਟਲਾਂਟਿਕ ਮਹਾਂਸਾਗਰ 'ਚੋਂ ਉੱਠਿਆ ਹੁਣ ਤੱਕ ਦਾ ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਇਰਮਾ ਦੱਖਣ-ਪੂਰਬੀ ਅਮਰੀਕਾ ਵੱਲ ਵਧਣ ਦੇ ਨਾਲ ਹੀ ਕਮਜ਼ੋਰ ਹੋ ਗਿਆ ਹੈ | ਰਾਸ਼ਟਰੀ ਤੂਫ਼ਾਨ ਕੇਂਦਰ (ਐਨ.ਐਚ.ਸੀ.) ਨੇ ਇਹ ਐਲਾਨ ਕੀਤਾ ਹੈ | ਰਿਪੋਰਟ ਮੁਤਾਬਿਕ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡ 'ਤੇ ਚੱਲਣ ਨਾਲ ਵਧੇਗੀ ਉਮਰ

ਨਵੀਂ ਦਿੱਲੀ, 12 ਸਤੰਬਰ (ਏਜੰਸੀ)- ਜੇਕਰ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡ ਮੁਤਾਬਿਕ ਭਾਰਤ 'ਚ ਹਵਾ ਪ੍ਰਦੂਸ਼ਣ ਘੱਟ ਹੋ ਜਾਵੇ ਤਾਂ ਭਾਰਤੀਆਂ ਦੇ ਜੀਵਨ 'ਚ 4 ਸਾਲ ਹੋਰ ਜੁੜ ਜਾਣਗੇ | ਇਹ ਖ਼ੁਲਾਸਾ ਸ਼ਿਕਾਗੋ ਦੀ ਇਕ ਯੂਨੀਵਰਸਿਟੀ ਵਲੋਂ ਵਿਕਸਿਤ ਟੂਲ ਏਅਰ ਕਵਾਲਟੀ-ਲਾਈਫ਼ ...

ਪੂਰੀ ਖ਼ਬਰ »

ਐਡੀਲੇਡ 'ਚ ਚੌਥੇ ਸਾਲਾਨਾ ਖੇਡ ਮੇਲੇ 'ਚ ਕਬੱਡੀ ਦੇ ਰੌਚਿਕ ਮੁਕਾਬਲੇ ਹੋਣਗੇ

ਐਡੀਲੇਡ, 12 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਬਲੇਅਰ ਅਠੋਲ ਰੀਕਰੀਏਸ਼ਨ ਸੈਂਟਰ ਪ੍ਰੋਸਪੈਕਟ ਰੋਡ ਵਿਖੇ ਗੁਰਦੁਆਰਾ ਸਰੱਬਤ ਖ਼ਾਲਸਾ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ, ਲਖਬੀਰ ਸਿੰਘ ਤੂਰ, ਸੁਲੱਖਣ ਸਹੋਤਾ, ਰੁਪਿੰਦਰ ਸਿੰਘ, ਰਣਜੀਤ ਸੰਧੂ, ਸਾਹਿਬ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ

ਟੋਰਾਂਟੋ, 12 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਆਰ. ਕੇ. ਇੰਟਰਟੇਨਮੈਂਟ ਦੇ ਜਸਵਿੰਦਰ ਸਿੰਘ ਖੋਸਾ ਅਤੇ ਪੰਜਾਬ ਦਿਵਸ ਮੇਲੇ ਦੀ ਟੀਮ ਵਲੋਂ ਟੋਰਾਂਟੋਂ ਵਿਖੇ ਵੈਸਟਵੁੱਡ ਮਾਲ ਦੀ ਖੁੱਲ੍ਹੀ ਪਾਰਕਿੰਗ ਪੰਜਾਬ ਦਿਵਸ ਨੂੰ ਸਮਰਪਿਤ ਮੇਲਾ ਮਨਾਇਆ ਗਿਆ | ਲੋਕਾਂ ਲਈ ਬਿਲਕੁਲ ਮੁਫ਼ਤ ਰੱਖੇ ਗਏ ਇਸ ਮੇਲੇ ਵਿਚ ਲੋਕਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਇੱਥੋਂ ਤੱਕ ਕੇ ਟੋਰਾਂਟੋਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਅਮਰੀਕਾ ਵਾਲੇ ਪਾਸੇ ਤੋਂ ਵੀ ਪੰਜਾਬੀ ਕਾਫ਼ੀ ਗਿਣਤੀ ਵਿਚ ਇਹ ਮੇਲਾ ਵੇਖਣ ਲਈ ਪਹੁੰਚੇ | ਪੰਜਾਬ ਦਿਵਸ ਨੂੰ ਸਮਰਪਿਤ ਇਸ ਮੇਲੇ ਦੀ ਸ਼ੁਰੂਆਤ ਦੌਰਾਨ ਸ਼ਾਂਤੀ ਦਾ ਪ੍ਰਤੀਕ ਕੁਝ ਕਬੂਤਰ ਉਡਾ ਕੇ ਹੋਈ ਉਪਰੰਤ ਕਬੂਤਰਾਂ ਦੀਆਂ ਬਾਜ਼ੀਆਂ, ਕੁੱਤਿਆਂ ਦੀਆਂ ਦੌੜਾਂ ਅਤੇ ਤੀਆ ਦੇ ਮੇਲੇ ਦਾ ਮਹੌਲ ਸਿਰਜ ਕੇ ਇਸ ਮੇਲੇ ਨੂੰ ਹੋਰ ਵੀ ਰੌਚਕ ਬਣਾਇਆ ਗਿਆ | ਇਸ ਮੇਲੇ ਦੌਰਾਨ ਜਿੱਥੇ ਸ਼ੌਕੀਨ ਪੰਜਾਬੀਆਂ ਵਲੋਂ ਆਪਣੀਆਂ ਕਾਰਾਂ, ਜੀਪਾਂ ਅਤੇ ਟਰੱਕਾਂ ਨੂੰ ਸ਼ਿੰਗਾਰ ਕੇ ਖੜ੍ਹਾ ਕੀਤਾ ਸੀ, ਇਸ ਦੇ ਨਾਲ ਹੀ ਪੰਜਾਬੀ ਗਾਇਕੀ ਦਾ ਪ੍ਰਵਾਹ ਵੀ ਸ਼ਰੂ ਹੋ ਗਿਆ, ਜੋ ਕਿ ਬਾਅਦ ਦੁਪਿਹਰ ਤੋਂ ਸ਼ੁਰੂ ਹੋ ਕਿ ਦੇਰ ਰਾਤ ਤੱਕ ਚਲਦਾ ਰਿਹਾ | ਮੇਲੇ ਦੌਰਾਨ ਜਿੱਥੇ ਵੱਖ-ਵੱਖ ਗਾਇਕਾਂ ਨੇ ਆਪੋ-ਆਪਣੇ ਗੀਤਾਂ ਦੀ ਚੰਗੀ ਛਹਿਬਰ ਲਾਈ ਉੱਥੇ ਹੀ ਪੰਜਾਬੀ ਦੇ ਸਿਰਮੌਰ ਗਾਇਕ ਸੁਰਿੰਦਰ ਸ਼ਿੰਦਾ ਨੂੰ ਸੁਣਨ ਲਈ ਲੋਕ ਦੇਰ ਸ਼ਾਮ ਤੱਕ ਸੁਣਨ ਦੀ ਉਡੀਕ ਕਰਦੇ ਰਹੇ | ਜਿਸ ਨੇ ਨਾ ਸਿਰਫ ਲੋਕਾਂ ਦੀਆਂ ਫਰਮਾਇਸ਼ਾਂ ਹੀ ਪੂਰੀਆਂ ਕੀਤੀਆਂ ਸਗੋਂ ਨਵੇਂ-ਪੁਰਾਣੇ ਗੀਤ ਗਾ ਕੇ ਮੇਲਾ ਆਪਣੇ ਨਾਂਅ ਕਰ ਲਿਆ | ਗਾਇਕਾ ਗ਼ੁਰਲੇਜ਼ ਅਖ਼ਤਰ, ਕੁਲਵਿੰਦਰ ਕੈਲੀ, ਮਿੰਟੂ ਧੂਰੀ, ਦਲਜੀਤ ਕੌਰ ਦੀਆਂ ਜੋੜੀਆਂ ਨੇ ਵੀ ਚੰਗਾ ਰੰਗ ਜਮਾਇਆ | ਇਸ ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਭੁਪਿੰਦਰ ਤੂਰ, ਅਮਨਦੀਪ ਪਨੂੰ, ਸਤਿੰਦਰਪਾਲ ਸਿੱਧਵਾਂ ਅਤੇ ਦਵਿੰਦਰ ਬੈਂਸ ਨੇ ਨਿਭਾਈ ਅਤੇ ਸੰਗੀਤਕਾਰ ਅਤੇ ਗਾਇਕ ਹੈਰੀ ਸੰਧੂ, ਔਜਲਾ ਬ੍ਰਦਰਜ਼, ਸਤਵਿੰਦਰ ਬੁੱਗਾ, ਰਣਜੀਤ ਮਣੀ, ਪ੍ਰੀਤ ਬਰਾੜ ਵੀ ਚੰਗੇ ਨਿਭੇ | ਸਮਾਗਮ ਦੌਰਾਨ ਜਸਪਾਲ ਮਾਨ, ਰਪਿੰਦਰ ਰਿੰਪੀ, ਕੇ. ਐਸ. ਮੱਖਣ, ਬਲਿਹਾਰ ਬੱਲੀ, ਹੀਰਾ ਧਾਰੀਵਾਲ, ਨਵੀ ਸਿੱਧੂ, ਮੰਗੀ ਮਾਹਲ, ਐਲੀ ਮਾਂਗਟ, ਗੀਤਾ ਬੈਂਸ, ਹਰਲਵ ਚੀਮਾ, ਪਰਵਿੰਦਰ ਬਰਾੜ, ਦਲੀਸ਼ਾ, ਬਲਰਾਜ ਢਿੱਲੋਂ, ਬੈਨੀ ਏ. ਆਦਿ ਗਾਇਕਾਂ ਨੇ ਵੀ ਆਪੋ-ਆਪਣੀ ਗਾਇਕੀ ਪੇਸ਼ ਕੀਤੀ | ਇਸ ਮੌਕੇ ਮੈਂਬਰ ਪਾਰਲੀਮੈਂਟ ਰਮੇਸ਼ਵਰ ਸਿੰਘ ਸੰਘਾਂ, ਵਿਧਾਇਕਾ ਹਰਿੰਦਰ ਕੌਰ ਮੱਲ੍ਹੀ, ਸਿਟੀ ਕੌਾਸਲਰ ਗੁਰਪ੍ਰੀਤ ਸਿੰਘ ਢਿੱਲੋਂ ਸਮੇਤ ਹੋਰ ਕਈ ਸਿਆਸੀ ਆਗੂ ਪਹੁੰਚੇ ਹੋਏ ਸਨ |


ਖ਼ਬਰ ਸ਼ੇਅਰ ਕਰੋ

ਰੇਲਵੇ ਸਟੇਸ਼ਨ 'ਤੇ ਬਣੀ ਲਾਇਬਰੇਰੀ 'ਚ ਸੁਰੱਖਿਆ ਬਣੀ ਚੁਣੌਤੀ

ਕੈਲਗਰੀ, 12 ਸਤੰਬਰ (ਜਸਜੀਤ ਸਿੰਘ ਧਾਮੀ)-ਪੈਸੰਜਰ ਟਰੇਨ ਸਟੇਸ਼ਨ 'ਚ ਬਣੀ ਆਪਣੀ ਕਿਸਮ ਦੀ ਪਹਿਲੀ ਲਾਇਬਰੇਰੀ ਬਰਾਂਚ ਵਿਚ ਸੁਰੱਖਿਆ ਚੁਣੌਤੀ ਬਣੀ ਹੋਈ ਹੈ | ਉੱਥੇ ਸ਼ਰਾਬੀ ਤੇ ਗ਼ਲਤ ਕਿਸਮ ਦੇ ਯਾਤਰੀਆਂ ਵਲੋਂ ਹੱਲਾ-ਗੁੱਲਾ ਕੀਤਾ ਜਾਂਦਾ ਹੈ ਤੇ ਕਈ ਵਾਰ ਲਾਇਬਰੇਰੀ ...

ਪੂਰੀ ਖ਼ਬਰ »

ਫਰਾਂਸ ਦੇ ਪੈਰੋਨ ਸ਼ਹਿਰ 'ਚ 100ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ-ਸ਼ਹੀਦੀ ਸਮਾਰਕ 'ਤੇ ਵਿਸ਼ਾਲ ਸਮਾਗਮ

ਪੈਰਿਸ, 12 ਸਤੰਬਰ (ਹਰਪ੍ਰੀਤ ਕੌਰ ਪੈਰਿਸ)-ਪੈਰਿਸ ਤੋਂ ਕਰੀਬ ਡੇਢ ਸੌ ਕਿਲੋਮੀਟਰ ਦੀ ਦੂਰੀ 'ਤੇ ਵਸੇ ਪੈਰੋਨ ਸ਼ਹਿਰ 'ਚ ਉੱਥੋਂ ਦੇ ਪ੍ਰਸ਼ਾਸਨ ਵਲੋਂ ਪਹਿਲੇ ਵਿਸ਼ਵ ਯੁੱਧ ਸਮੇਂ 1917 ਵਿਚ ਆਪਣੀਆਂ ਜਾਨਾਂ ਗਵਾ ਕੇ ਫਰਾਂਸ ਦੀ ਆਜ਼ਾਦੀ ਬਚਾਉਣ ਵਾਲੇ ਹਿੰਦੂ, ਸਿੱਖ ਤੇ ...

ਪੂਰੀ ਖ਼ਬਰ »

ਬੈਲਜੀਅਮ 'ਚ ਮਨਾਇਆ ਤੀਆ ਦਾ ਮੇਲਾ

ਲੂਵਨ ਬੈਲਜੀਅਮ, 12 ਸਤੰਬਰ (ਅਮਰਜੀਤ ਸਿੰਘ ਭੋਗਲ)- ਯੂਰਪ ਦੀ ਰਾਜਧਾਨੀ ਬਰੱਸਲਜ਼ ਨਾਲ ਲਗਦੇ ਜੀਲਿਕ ਪਿੰਡ ਵਿਚ ਤੀਆ ਬਰੱਸਲਜ ਵਲੋਂ ਇਕ ਧਾਰਮਿਕ ਸ਼ਬਦ ਨਾਲ ਤੀਆ ਦੇ ਮੇਲੇ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਮੰਚ ਸੰਚਾਲਕ ਦੀ ਸੇਵਾ ਵੱਖ-ਵੱਖ ਟੇਲੀਵੀਜ਼ਨ ਅਤੇ ਰੇਡੀਓ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX