ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  8 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  15 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  40 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  47 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  51 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  57 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  54 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਲੀ ਵਿਚ ਮਾਂ-ਬੋਲੀ ਸਤਿਕਾਰ ਲਹਿਰ ਚਲਾਉਣ ਦਾ ਐਲਾਨ

ਨਵੀਂ ਦਿੱਲੀ,12 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਮਾਂ-ਬੋਲੀ ਪੰਜਾਬੀ ਨੂੰ ਮਾੜੀ ਸਥਿਤੀ ਤੋਂ ਉਭਾਰ ਕੇ ਉਸ ਦਾ ਬਣਦਾ ਸਤਿਕਾਰ ਦਿਵਾਉਣ ਦੇ ਮੱਦੇਨਜ਼ਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਹੈ | ਦਿੱਲੀ ਕਮੇਟੀ ਦਫ਼ਤਰ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਨੇ ਐਸ. ਜੀ. ਪੀ. ਸੀ. ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਸਿੱਖ ਸੰਗਤ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ (ਪ੍ਰਧਾਨ ਐਸ. ਜੀ. ਪੀ. ਸੀ. ਅੰਮਿ੍ਤਸਰ) ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਐਸ. ਜੀ. ਪੀ. ਸੀ. ਅਤੇ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਮੈਟਰੋ ਪ੍ਰਸ਼ਾਸਨ ਈ. ਡਬਲਿਊ. ਐਸ. ਸ਼ੇ੍ਰਣੀ ਦੇ ਫਲੈਟ ਤਿਆਰ ਕਰੇਗਾ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹਰ ਪਾਸੇ ਮੈਟਰੋ ਰੇਲ ਦਾ ਪੂਰੀ ਤਰ੍ਹਾਂ ਨਾਲ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਇਸ ਦਾ ਨਿਰਮਾਣ ਲਗਾਤਾਰ ਚੱਲ ਰਿਹਾ ਹੈ | ਦਿੱਲੀ ਮੈਟਰੋ ਦੇ ਸਭ ਤੋਂ ਵੱਡੇ ਕਾਰੀਡੋਰ (ਪਿੰਕ ਲਾਈਨ) ਦੇ ਨਿਰਮਾਣ ਪ੍ਰਤੀ ਜ਼ਮੀਨ ...

ਪੂਰੀ ਖ਼ਬਰ »

ਖਾਲਸਾ ਕਾਲਜ ਸਟੂਡੈਂਟਸ ਯੂਨੀਅਨ ਚੋਣਾਂ ਵਿਚ ਅਕਾਲੀ ਦਲ ਵਿਦਿਆਰਥੀ ਵਿੰਗ 'ਸੋਈ' ਦਾ ਚੰਗਾ ਪ੍ਰਦਰਸ਼ਨ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ 'ਸੋਈ' ਦੇ ਉਮੀਦਵਾਰਾਂ ਨੇ ਖਾਲਸਾ ਕਾਲਜ ਦੀ ਸਟੂਡੈਂਟਸ ਯੂਨਿਅਨ ਚੋਣਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ | 'ਸੋਈ' ਦੇ ਉਮੀਦਵਾਰਾਂ ਨੇ ਗੁਰੂ ਗੋਬਿੰਦ ਸਿੰਘ ਕਾਲਜ ਦੀਆਂ ਸਾਰੀਆਂ 6 ਚੋਂ 6 ...

ਪੂਰੀ ਖ਼ਬਰ »

ਮੈਟਰੋ ਰੇਲ 'ਚ ਔਰਤਾਂ ਦੇ ਰਾਖਵੇਂ ਡੱਬਿਆਂ 'ਚ ਚੜ੍ਹ ਰਹੇ ਨੇ ਪੁਰਸ਼ ਯਾਤਰੀ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਵਲੋਂ ਔਰਤਾਂ ਦੀ ਮੰਗ 'ਤੇ ਇਕ ਡੱਬਾ ਔਰਤਾਂ ਲਈ ਰਾਖਵਾਂ ਰੱਖਿਆ ਗਿਆ ਹੈ, ਜਿਸ ਵਿਚ ਕੇਵਲ ਔਰਤਾਂ ਹੀ ਸਫਰ ਕਰ ਸਕਦੀਆਂ ਹਨ | ਮੈਟਰੋ ਪ੍ਰਸ਼ਾਸਨ ਵਲੋਂ ਵਾਰ-ਵਾਰ ਪੁਰਸ਼ਾਂ ਨੂੰ ਅਪੀਲ ਕੀਤੀ ਗਈ ਹੈ ...

ਪੂਰੀ ਖ਼ਬਰ »

ਫ਼ਿਲਮ ਵਿਰਾਟ ਦਾ ਦਿੱਲੀ 'ਚ ਹੋਇਆ ਮਹੂਰਤ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪ੍ਰਸਿੱਧ ਲੇਖਕ ਤੇ ਨਿਰਦੇਸ਼ਕ ਇਕਰਾਮ ਅਖ਼ਤਰ ਜਲਦੀ ਹੀ ਇਕ ਫ਼ਿਲਮ ਦਾ ਨਿਰਮਾਣ ਕਰ ਰਹੇ ਹਨ, ਜਿਸ ਦਾ ਨਾਂਅ ਹੈ 'ਵਿਰਾਟ' | ਇਸ ਫ਼ਿਲਮ ਦੇ ਨਾਲ ਫ਼ਿਲਮੀ ਦੁਨੀਆ ਵਿਚ ਵਿਰਾਟ ਦੀ ਸ਼ਾਨਦਾਰ ਐਾਟਰੀ ਹੋਵੇਗੀ | ਇਸ ਫ਼ਿਲਮ ਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ 'ਤੇ ਲੱਗੀ ਰੋਕ ਕੁੱਝ ਸ਼ਰਤਾਂ ਨਾਲ ਹਟਾਈ

ਨਵੀਂ ਦਿੱਲੀ,12 ਸਤੰਬਰ (ਜਗਤਾਰ ਸਿੰਘ)-ਦਿੱਲੀ ਤੇ ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿੱਕਰੀ 'ਤੇ ਲੱਗੀ ਰੋਕ ਨੂੰ ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਦੇ ਨਾਲ ਹਟਾਇਆ ਹੈ | ਕੋਰਟ ਨੇ ਕਿਹਾ ਕਿ ਦਿੱਲੀ ਵਿਚ ਪਟਾਕਿਆਂ ਦੀ ਵਿੱਕਰੀ ਦੇ ਲਈ ਪੁਲਿਸ ਦੀ ਨਿਗਰਾਨੀ ਵਿਚ ਲਾਇਸੰਸ ...

ਪੂਰੀ ਖ਼ਬਰ »

ਕਲਾਸ ਵਿਚ ਮੋਬਾਈਲ ਲੈਣ 'ਤੇ ਵਿਦਿਆਰਥੀ ਨੇ ਵਾਈਸ ਪਿ੍ੰਸੀਪਲ 'ਤੇ ਕੀਤਾ ਹਮਲਾ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅੱਜ ਦੇ ਸਮੇਂ ਵਿਚ ਸਕੂਲਾਂ ਵਿਚ ਪੜ੍ਹਾਅ ਰਹੇ ਅਧਿਆਪਕ ਵੀ ਸੁਰੱਖਿਅਤ ਨਹੀਂ ਹਨ | ਅਜਿਹੀ ਹੀ ਇਕ ਘਟਨਾ ਜਮਨਾ ਵਿਹਾਰ ਦੇ ਸਰਵੋਦਿਆ ਸਕੂਲ ਵਿਖੇ ਵਾਪਰੀ | ਇਸ ਸਕੂਲ ਦੇ ਵਾਈਸ ਪਿ੍ੰਸੀਪਲ ਮੇਵਾ ਲਾਲ (48) 'ਤੇ ਸਕੂਲ ਵਿਚ ਹੀ ...

ਪੂਰੀ ਖ਼ਬਰ »

ਡੀ. ਡੀ. ਏ. ਦੇ ਫਲੈਟਾਂ ਦਾ ਡਰਾਅ ਨਵੰਬਰ ਦੇ ਆਖ਼ਰੀ ਹਫ਼ਤੇ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਰਿਹਾਇਸ਼ੀ ਯੋਜਨਾ ਦੇ ਅਧੀਨ ਫਲੈਟ ਦੇਣ ਦੀ ਇਕ ਯੋਜਨਾ ਕੱਢੀ ਗਈ ਸੀ, ਜੋ ਕਿ ਬੀਤੇ ਦਿਨ (11 ਸਤੰਬਰ) ਨੂੰ ਸਮਾਪਤ ਹੋ ਗਈ ਹੈ | ਇਸ ਯੋਜਨਾ ਲਈ 34 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਅਪਲਾਈ ਕੀਤਾ ਹੈ | ਡੀ. ਡੀ. ਏ. ...

ਪੂਰੀ ਖ਼ਬਰ »

ਡਾ: ਗੁਰਚਰਨ ਸਿੰਘ ਦੀ ਪੁਸਤਕ 'ਮੱਧਕਾਲੀ ਸਾਹਿਤ ਚਿੰਤਨ' ਦੀ ਹੋਈ ਘੁੰਡ ਚੁਕਾਈ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਚਿੰਤਨ ਦੇ ਦਿੱਲੀ ਸਕੂਲ ਨਾਲ ਸਬੰਧਿਤ ਪ੍ਰਸਿੱਧ ਵਿਦਵਾਨ ਡਾ: ਗੁਰਚਰਨ ਸਿੰਘ ਦੀਆਂ 4 ਸਮੀਖਿਆ ਪੁਸਤਕਾਂ ਨੂੰ ਪੰਜਾਬੀ ਦੇ ਬਹੁ-ਚਰਚਿਤ ਵਿਦਵਾਨ ਪ੍ਰੋ: ਮਨਜੀਤ ਸਿੰਘ ਨੇ ਸੰਪਾਦਤ ਕਰਕੇ ਮੁੜ ...

ਪੂਰੀ ਖ਼ਬਰ »

ਆਸਾਮ ਤੇ ਮੇਘਾਲਿਆ ਦੇ ਸਿੱਖਾਂ ਲਈ 2 ਰੋਜ਼ਾ ਕੈਂਪ ਲਗਾਏਗੀ ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ,12 ਸਤੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਨੇ ਆਸਾਮ ਤੇ ਮੇਘਾਲਿਆ ਵਿਚ ਰਹਿੰਦੇ ਸਿੱਖਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਵੱਲੋ ਦੇਸ਼ ਵਿਚ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ 2-ਰੋਜ਼ਾ ਕੈਂਪ ...

ਪੂਰੀ ਖ਼ਬਰ »

ਖੇਡ ਮੁਕਾਬਲੇ 'ਚ ਆਦਰਸ਼ ਸਕੂਲ ਦੀ ਟੀਮ ਨੇ ਮਾਰੀ ਬਾਜ਼ੀ

ਨਰਵਾਨਾ, 12 ਸਤੰਬਰ (ਅਜੀਤ ਬਿਊਰੋ)-ਵਿਦਿਆ ਭਾਰਤੀ ਉੱਤਰ ਖੇਤਰ ਵੱਲੋਂ ਹੋਏ 30ਵੇਂ ਖੇਤਰੀ ਖੇਡ ਮੁਕਾਬਲੇ 'ਚ ਆਦਰਸ਼ ਬਾਲ ਮੰਦਿਰ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਹਰਿਆਣਾ ਸੂਬੇ ਦੀ ਅਗਵਾਈ ਕਰਦੇ ਹੋਏ ਖੋ-ਖੋ ਅੰਡਰ-14 'ਚ ਤੀਜਾ ਸਥਾਨ ਹਾਸਲ ਕੀਤਾ | ਪਿੰ੍ਰਸੀਪਲ ਅਨਿਲ ...

ਪੂਰੀ ਖ਼ਬਰ »

ਨਗਰ ਪਾਲਿਕਾ ਹੁਣ ਰਾਤ ਨੂੰ ਵੀ ਚਲਾਏਗੀ ਸਫ਼ਾਈ ਮੁਹਿੰਮ

ਨੀਲੋਖੇੜੀ, 12 ਸਤੰਬਰ (ਆਹੂਜਾ)-ਸ਼ਹਿਰ ਵਾਸੀਆਂ ਨੂੰ ਹੁਣ ਸਵੇਰੇ ਉੱਠਦੇ ਹੀ ਉਨ੍ਹਾਂ ਦੇ ਆਲੇ-ਦੁਆਲੇ ਦਾ ਖੇਤਰ ਸਾਫ਼-ਸੁਥਰਾ ਦਿਖਾਈ ਦੇਵੇਗਾ | ਸ਼ਹਿਰ 'ਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਪਾਲਿਕਾ ਦੇ ਸਫ਼ਾਈ ਕਰਮਚਾਰੀ ਹੁਣ ਰਾਤ 'ਚ ਵੀ ਵਪਾਰਕ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਬਾਜੀਗਰ ਕੱਲ੍ਹ ਪਿੰਡਾਂ 'ਚ ਵਿਕਾਸ ਕੰਮਾਂ ਦਾ ਕਰਨਗੇ ਉਦਘਾਟਨ

ਗੂਹਲਾ ਚੀਕਾ, 12 ਸਤੰਬਰ (ਸੈਣੀ)-ਹਲਕਾ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ 14 ਸਤੰਬਰ ਨੂੰ ਹਲਕਾ ਗੁਹਲਾ ਦੇ ਪਿੰਡ ਮਾਂਡੀ ਸਦਰਾ, ਜਨੇਦਪੁਰ, ਲੈਂਡਰ ਕੀਮਾ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ | ਉਕਤ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਦੇ ਨਿੱਜੀ ਸਕੱਤਰ ਅਮਰਜੀਤ ...

ਪੂਰੀ ਖ਼ਬਰ »

ਹੁਣ ਸੜਕਾਂ 'ਤੇ ਨਹੀਂ ਚੱਲਣਗੇ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਆਟੋ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਸਿਟੀ ਮੈਜਿਸਟ੍ਰੇਟ ਕੰਵਰ ਸਿੰਘ ਨੇ ਕਿਹਾ ਕਿ ਕੌਮਾਂਤਰੀ ਗੀਤਾ ਜੈਅੰਤੀ ਸਮਾਰੋਹ ਨੂੰ ਧਿਆਨ 'ਚ ਰੱਖਦੇ ਹੋਏ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਹੁਣ ਸੜਕਾਂ 'ਤੇ ਮਾਪਦੰਡ ਪੂਰੇ ਨਾ ਕਰਨ ਵਾਲੇ ਆਟੋ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਸ੍ਰੀਕ੍ਰਿਸ਼ਨ-ਰੁਕਮਣੀ ਵਿਆਹ ਪ੍ਰਸੰਗ

ਥਾਨੇਸਰ, 12 ਸਤੰਬਰ (ਅਜੀਤ ਬਿਊਰੋ)-ਪਿੰਡ ਅਮੀਨ ਦੀ ਗੌਣ ਵਾਲੀ ਗਲੀ ਗੁੱਡੂ ਪੱਟੀ ਚੌਪਾਲ 'ਚ ਸ੍ਰੀਮਦ ਭਾਗਵਤ ਕਥਾ 'ਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਸ੍ਰੀਕ੍ਰਿਸ਼ਨ-ਰੁਕਮਣੀ ਵਿਆਹ ਪ੍ਰਸੰਗ ਸੁਣਾਇਆ | ਸ਼ਰਧਾਲੂਆਂ ਅਤੇ ਯਜਮਾਨਾਂ ਨੇ ਸਰਵ ਦੇਵ ਪੂਜਾ 'ਚ ਹਿੱਸਾ ...

ਪੂਰੀ ਖ਼ਬਰ »

ਨਗਰ ਪਾਲਿਕਾ ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਗੂਹਲਾ ਚੀਕਾ, 12 ਸਤੰਬਰ (ਓ.ਪੀ. ਸੈਣੀ)-ਸੜਕਾਂ ਅਤੇ ਗਲੀਆਂ 'ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਤੋਂ ਲੋਕ ਪ੍ਰੇਸ਼ਾਨ ਹਨ ਜਦਕਿ ਨਗਰ ਪਾਲਿਕਾ ਪ੍ਰਸ਼ਾਸਨ ਕੰਭਕਰਨੀ ਨੀਂਦ ਸੁੱਤਾ ਪਿਆ ਹੈ | ਜਿਨ੍ਹਾਂ ਸੜਕਾਂ ਨੂੰ ਸਰਕਾਰ ਨੇ ਲੋਕਾਂ ਅਤੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਇੱਟ ਭੱਠਿਆਂ ਨੂੰ ਨਵੀਂ ਤਕਨੀਕ ਨਾਲ ਵਿਕਸਤ ਕਰਨ ਦੇ ਆਦੇਸ਼ ਤੋਂ ਬਾਅਦ ਭੱਠਾ ਮਾਲਕ ਹੋਏ ਬੇਚੈਨ

ਏਲਨਾਬਾਦ, 12 ਸਤੰਬਰ (ਜਗਤਾਰ ਸਮਾਲਸਰ)-ਹਰਿਆਣਾ ਸਰਕਾਰ ਵਲੋਂ ਪੁਰਾਣੀ ਤਕਨੀਕ ਨਾਲ ਚਲਾਏ ਜਾ ਰਹੇ ਇੱਟ ਭੱਠਿਆਂ ਨੂੰ ਬੰਦ ਕੀਤੇ ਜਾਣ ਦੇ ਆਦੇਸ਼ ਆਉਣ ਨਾਲ ਜਿੱਥੇ ਭੱਠਾ ਮਾਲਕਾ ਵਿਚ ਬੇਚੈਨੀ ਹੈ ਉੱਥੇ ਹੀ ਇਨ੍ਹਾਂ ਭੱਠਿਆਂ 'ਤੇ ਕੰਮ ਕਰਨ ਵਾਲੇ ਸੈਂਕੜੇ ਮਜ਼ਦੂਰ ...

ਪੂਰੀ ਖ਼ਬਰ »

ਕਿਸਾਨ ਖੇਤੀ ਸੰਦਾਂ ਦੇ ਬਿੱਲ 15 ਸਤੰਬਰ ਤੱਕ ਕਰਵਾ ਸਕਦੇ ਹਨ ਜਮ੍ਹਾਂ

ਜਗਾਧਰੀ, 12 ਸਤੰਬਰ (ਜਗਜੀਤ ਸਿੰਘ)-ਡਿਪਟੀ ਕਮਿਸ਼ਨਰ ਰੋਹਤਾਸ ਸਿੰਘ ਖਰਬ ਨੇ ਦੱਸਿਆ ਕਿ ਖੇਤੀ ਵਿਭਾਗ ਹਰਿਆਣਾ ਵੱਲੋਂ ਵੱਖ-ਵੱਖ ਖੇਤੀ ਮਸ਼ੀਨੀਕਰਨ ਯੋਜਨਾਵਾਂ ਤਹਿਤ ਵੱਖ-ਵੱਖ ਖੇਤੀ ਸੰਦ ਗ੍ਰਾਂਟ 'ਤੇ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ...

ਪੂਰੀ ਖ਼ਬਰ »

ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਜੇ.ਬੀ.ਟੀ. ਟੀਚਰਾਂ ਨੇ ਸਕੱਤਰੇਤ ਵਿਖੇ ਫਿਰ ਪਾਇਆ ਡੇਰਾ

ਕਰਨਾਲ, 12 ਸਤੰਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਤੋਂ ਇਕ ਮਹੀਨੇ ਬਾਅਦ ਹੀ ਹਟਾ ਦਿੱਤੇ ਗਏ 1259 ਜੇ.ਬੀ.ਟੀ. ਟੀਚਰਾਂ ਨੇ ਨੌਕਰੀ ਦੀ ਬਹਾਲੀ ਨੂੰ ਲੈ ਕੇ ਇਕ ਵਾਰ ਫਿਰ ਮਿੰਨੀ ਸਕੱਤਰੇਤ ਵਿਖੇ ਆਪਣਾ ਡੇਰਾ ਲਾ ਦਿੱਤਾ ਹੈ | ਇਹ ਤੀਜੀ ਵਾਰ ਹੈ ਜਦ ਟੀਚਰਾਂ ਨੂੰ ਸੜਕ 'ਤੇ ਬੈਠ ਕੇ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਕਾਨਫਰੰਸ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਵਧਾਈ ਸੰਦੇਸ਼

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਪੰਜਾਬੀ ਕਾਨਫਰੰਸ (ਰਜਿ:) ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਸੰਦੇਸ਼ ਭੇਜ ਕੇ ਪੰਜਾਬੀ ਦੇ ਸਿਰਮੌਰ ਸ਼ਾਇਰ ਡਾ: ਸੁਰਜੀਤ ਪਾਤਰ, ਪੰਜਾਬੀ ਰੰਗਮੰਚ ...

ਪੂਰੀ ਖ਼ਬਰ »

ਜੱਥੇ. ਥਾਪਰ ਨੇ ਉਪ ਰਾਜਪਾਲ ਨੂੰ ਨੀਰੂ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇ. ਉਂਕਾਰ ਸਿੰਘ ਥਾਪਰ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਮੰਗ ਕੀਤੀ ਹੈ ਕਿ 1986 ਦੰਗਿਆਂ ਦੇ ਬਾਰੇ ਨੀਰੂ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ ਅਤੇ ਉਸ ਦੇ ਪੀੜਤਾਂ ਨੂੰ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੇ 'ਵਿੱਦਿਅਕ ਫੰਡ' ਲਈ ਰੱਖੀਆਂ ਗੋਲਕਾਂ ਦਾ ਹਿਸਾਬ ਦੇਣ ਤੋਂ ਪਾਸਾ ਵੱਟਿਆ-ਇੰਦਰਮੋਹਨ ਸਿੰਘ

ਨਵੀਂ ਦਿੱਲੀ,12 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਨਾਲ ਸਬੰਧਿਤ ਅਤੇ ਦਿੱਲੀ ਗੁਰਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਆਰ.ਟੀ.ਆਈ. (ਸੂਚਨਾ ਦਾ ਅਧਿਕਾਰ) ਅਰਜ਼ੀਆਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਕਰਨਾਟਕ ਵਿਚ ਕਿ੍ਪਾਨ 'ਤੇ ਪਾਬੰਦੀ ਖਤਮ ਕਰਾਉਣ ਲਈ ਗ੍ਰਹਿ ਮੰਤਰੀ ਨੂੰ ਕੀਤੀ ਦਖਲ-ਅੰਦਾਜੀ ਦੀ ਮੰਗ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)- ਕਰਨਾਟਕ ਸਰਕਾਰ ਵੱਲੋਂ ਕਿ੍ਪਾਨ ਪਹਿਨਣ 'ਤੇ ਲਗਾਈ ਪਾਬੰਦੀ ਖਤਮ ਕਰਵਾਉੁਣ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿੱਖ ਕੇ ਤੁਰੰਤ ਦਖਲਅੰਦਾਜੀ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ,12 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜੱਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਕੇਂਦਰ ਸਰਕਾਰ ਤੇ ਸਾਰੀਆਂ ਸੂਬਾਂ ਸਰਕਾਰਾਂ ਨੂੰ ਪੂਰੇ ਦੇਸ਼ ਦੇ ਸਕੂਲੀ ਬੱਚਿਆਂ ਦੀ ...

ਪੂਰੀ ਖ਼ਬਰ »

1984 ਕਤਲੇਆਮ ਦੇ ਨਿਆਂ ਵਾਸਤੇ ਸਿੱਖਾਂ ਨਾਲ ਖੜ੍ਹੇ ਹੋਣ ਦਾ ਰਾਹੁਲ ਦਾ ਬਿਆਨ ਸਿਆਸਤ ਤੋਂ ਪ੍ਰੇਰਿਤ-ਅਵਤਾਰ ਸਿੰਘ ਹਿਤ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)-ਅਮਰੀਕੀ ਯੂਨੀਵਰਸਿਟੀ ਵਿਖੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਦੰਗਿਆਂ ਬਾਰੇ ਚੁੱਕੇ ਗਏ ਮੁੱਦੇ ਅਤੇ ਨਿਆਂ ਦੀ ਲੜਾਈ 'ਚ ਨਾਲ ਖੜੇ ਹੋਣ ਸਬੰਧੀ ਦਿੱਤੇ ਗਏ ਬਿਆਨ 'ਤੇ ਟਿਪਣੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਇੰਜੀਨੀਅਰਿੰਗ ਕਾਲਜ ਨੂੰ ਮਿਲਿਆ ਵਧੀਆ ਵਿੱਦਿਅਕ ਅਦਾਰੇ ਦਾ ਖਿਤਾਬ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੰਜੀਨੀਅਰਿੰਗ ਕਾਲਜ ਨੂੰ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਵਿਦਿਅਕ ਅਦਾਰੇ ਦੇ ਸਨਮਾਨ ਨਾਲ ਨਿਵਾਜ਼ਿਆ ਗਿਆ ਹੈ | ਗੁਰੂ ਤੇਗ ਬਹਾਦਰ ਟੈਕਨੌਲਾਜੀ ਇੰਸਟੀਚਿਊਟ ਨੂੰ ਇਹ ਸਨਮਾਨ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਰਾਜਸਥਾਨ ਦੇ ਰੀਵਾ ਜੰਗਲ 'ਚੋਂ ਅੰਡਰਵਰਲਡ ਡਾਨ ਰਿਜਵਾਨ ਖਾਨ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 12 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੰਡਰਵਰਲਡ ਡਾਨ ਨੂੰ ਰਾਜਸਥਾਨ ਦੇ ਰੀਵਾ ਜੰਗਲ ਤੋਂ ਗਿ੍ਫ਼ਤਾਰ ਕਰ ਲਿਆ ਹੈ | ਅੰਡਰਵਰਲਡ ਦੇ ਨਾਂਅ ਦੇ ਆਉਣ ਵਾਲੀ ਫਿਰੌਤੀ ਦੀਆਂ ਅਨੇਕਾਂ ਕਾਲਾਂ ਦਿੱਲੀ ਪੁਲਿਸ ਲਈ ਇਕ ਚੁਣੌਤੀ ...

ਪੂਰੀ ਖ਼ਬਰ »

ਅਨੰਦ ਮੈਰਿਜ ਐਕਟ ਸਾਰੇ ਰਾਜਾਂ 'ਚ ਲਾਗੂ ਹੋਣ ਸਬੰਧੀ ਸੁਖਬੀਰ ਦੀ ਸੋਚ ਹੁਣ ਵੱਡੀ ਮੁਹਿੰਮ ਬਣ ਚੁੱਕੀ ਹੈ-ਸਿਰਸਾ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਆਨੰਦ ਮੈਰਿਜ ਐਕਟ ਨੂੰ ਦੇਸ਼ ਦੇ ਰਾਜਾਂ ਵਿਚ ਲਾਗੂ ਕਰਵਾਉੁਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀ ਹਿਫ਼ਾਜ਼ਤ ਲਈ ਲੋਕਹਿਤ ਪਟੀਸ਼ਨ ਦਾਖ਼ਲ

ਚੰਡੀਗੜ੍ਹ, 12 ਸਤੰਬਰ (ਸੁਰਜੀਤ ਸਿੰਘ ਸੱਤੀ)- ਗੁੜਗਾਉਂ ਦੇ ਰੇਆਨ ਇੰਟਰਨੈਸ਼ਨਲ ਸਕੂਲ ਵਿਚ ਇਸੇ ਸਕੂਲ ਦੀ ਬੱਸ ਦੇ ਕੰਡਕਟਰ ਵੱਲੋਂ ਕਥਿਤ ਤੌਰ 'ਤੇ 9 ਸਾਲਾ ਵਿਦਿਆਰਥੀ ਪ੍ਰਦੁਮਨ ਦੇ ਕਤਲ ਦੀ ਵਾਰਦਾਤ ਦਾ ਹਵਾਲਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਗੁਰਦਿਆਂ ਦੇ ਰੋਗਾਂ ਦੀ ਰੋਕਥਾਮ ਤੇ ਇਲਾਜ ਬਾਰੇ ਵਰਕਸ਼ਾਪ

ਚੰਡੀਗੜ੍ਹ, 12 ਸਤੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵੱਲੋਂ ਗੁਰਦਿਆਂ ਦੇ ਰੋਗਾਂ ਦੀ ਰੋਕਥਾਮ ਅਤੇ ਇਲਾਜ ਬਾਰੇ ਵਰਕਸ਼ਾਪ ਲਗਵਾਈ ਗਈ | ਇਹ ਵਰਕਸ਼ਾਪ ਪੀ. ਜੀ. ਆਈ. ਦੇ ਡਾਈਟੈਟਿਸ ਵਿਭਾਗ ਅਤੇ ਨਿਊਟਰਨ ਸੁਸਾਇਟੀ ਆਫ਼ ਇੰਡੀਆ ਦੇ ਸਾਂਝੇ ਸਹਿਯੋਗ ਨਾਲ ਕਰਵਾਈ ਗਈ | ...

ਪੂਰੀ ਖ਼ਬਰ »

ਪਿਹੋਵਾ ਵਿਖੇ ਬਰਸੀ ਸਮਾਗਮ 15 ਤੇ 16 ਨੂੰ ਮਨਾਏ ਜਾਣਗੇ-ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ

ਜਲੰਧਰ, 12 ਸਤੰਬਰ (ਅ. ਬ.)-ਸੇਵਾ ਦੇ ਪੁੰਜ, ਮਹਾਨ ਤਪੱਸਵੀ, ਰਾਜ ਯੋਗੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਪਿਹੋਵਾ ਵਿਖੇ 15 ਅਤੇ 16 ਸਤੰਬਰ ਨੂੰ ਸ਼ਰਧਾ ਸਹਿਤ ਮਨਾਈ ਜਾ ਰਹੀ ਹੈ | ਦੇਸ਼-ਵਿਦੇਸ਼ ਤੋਂ ਸੰਗਤਾਂ ਪਿਹੋਵਾ ਜੁਰਾਸੀ ਗੁਰਦੁਆਰਾ ...

ਪੂਰੀ ਖ਼ਬਰ »

ਮਹਿੰਗੇ ਸਟੰਟ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ-ਚੌਬੇ

ਚੰਡੀਗੜ੍ਹ, 12 ਸਤੰਬਰ (ਆਰ. ਐੱਸ. ਲਿਬਰੇਟ)- ਅਸੀਂ ਉਨ੍ਹਾਂ ਲੋਕਾਂ 'ਤੇ ਚੌਕਸੀ ਰੱਖ ਰਹੇ ਹਾਂ ਜਿਹੜੇ ਅਜੇ ਵੀ ਸਰਕਾਰ ਦੇ ਹੁਕਮ ਿਖ਼ਲਾਫ਼ ਮਹਿੰਗੇ ਸਟੰਟ ਵੇਚ ਰਹੇ ਹਨ ਅਤੇ ਇਨ੍ਹਾਂ 'ਤੇ ਗੰਭੀਰ ਕਾਰਵਾਈ ਕੀਤੀ ਜਾਵੇਗੀ | ਸਰਕਾਰ ਦਾ ਸਮਾਜ ਦੇ ਸਾਰੇ ਵਰਗਾਂ ਲਈ ...

ਪੂਰੀ ਖ਼ਬਰ »

ਡੇਰਾ ਸਿਰਸਾ 'ਚ ਮੁੜ ਲੱਗਣ ਲੱਗੀਆਂ ਰੌਣਕਾਂ

ਸਿਰਸਾ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਸਿਰਸਾ 'ਚ ਸ਼ਰਧਾਲੂਆਂ ਦੀਆਂ ਰੌਣਕਾਂ ਫਿਰ ਲੱਗਣ ਲੱਗ ਪਈਆਂ ਹਨ | ਅੱਜ ਸ਼ਾਮ ਕਰਫਿਊ 'ਚ ਤਿੰਨ ਘੰਟੇ ਢਿੱਲ ਦਿੱਤੇ ਜਾਣ ਤੋਂ ਬਾਅਦ ਵੱਡੀ ਗਿਣਤੀ 'ਚ ਡੇਰਾ ਸ਼ਰਧਾਲੂ ਸ਼ਾਹ ਮਸਤਾਨਾ ਧਾਮ (ਪੁਰਾਣੇ ਡੇਰੇ) 'ਚ ਪਹੁੰਚੇ ਅਤੇ ...

ਪੂਰੀ ਖ਼ਬਰ »

ਸਮਾਪਨ ਸਮਾਰੋਹ ਮੌਕੇ ਜੇਤੂਆਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਹੋਏ ਸੱਭਿਆਚਾਰਕ ਪ੍ਰੋਗਰਾਮ ਟੈਲੇਂਟ ਸ਼ੋਅ-17 ਦਾ ਸਮਾਪਨ ਸਮਾਰੋਹ ਜੁਬਲੀ ਹਾਲ 'ਚ ਹੋਇਆ | ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸੰਸਥਾਨ ਦੇ ਨਿਰਦੇਸ਼ਕ ਡਾ. ਸਤੀਸ਼ ਕੁਮਾਰ ...

ਪੂਰੀ ਖ਼ਬਰ »

ਕਰਮਚਾਰੀਆਂ ਲਈ 5 ਰੋਜ਼ਾ ਵਰਕਸ਼ਾਪ ਸ਼ੁਰੂ

ਪਲਵਲ, 12 ਸਤੰਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਮਨੀਰਾਮ ਸ਼ਰਮਾ ਨੇ ਮਿੰਨੀ ਸਕੱਤਰੇਤ ਦੀ ਦੂਜੀ ਮੰਜਿਲ 'ਤੇ ਹਰਿਆਣਾ ਲੋਕ ਪ੍ਰਸ਼ਾਸਨ ਸੰਸਥਾਨ ਹਿੱਪਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਤੀਜਾ ਵਰਗ ਕਰਮਚਾਰੀਆਂ ਲਈ 5 ਰੋਜ਼ਾ ਵਰਕਸ਼ਾਪ ਸ਼ੁਰੂ ਕਰਵਾਈ | ਡਿਪਟੀ ...

ਪੂਰੀ ਖ਼ਬਰ »

ਐੱਮ.ਪੀ. ਚਰਨਜੀਤ ਸਿੰਘ ਰੋੜੀ ਦੀ ਅਗਵਾਈ 'ਚ ਲਾਏ ਹਰਬਲ ਪਾਰਕ 'ਚ ਬੂਟੇ

ਕਾਲਾਂਵਾਲੀ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ 'ਚ ਗਰਾਮ ਪੰਚਾਇਤ ਅਤੇ ਸਮਾਜਸੇਵੀ ਸੰਸਥਾਵਾਂ ਨੇ ਰਲ ਕੇ ਕਸਬੇ ਦੇ ਹਰਬਲ ਪਾਰਕ 'ਚ ਫੁੱਲਦਾਰ ਅਤੇ ਫਲਦਾਰ ਬੂਟੇ ਲਾਏ ਗਏ | ਬੂਟੇ ਲਾਉਣ ਦੀ ਮੁਹਿੰਮ ਦੀ ਅਗਵਾਈ ਸਿਰਸਾ ਦੇ ਐਮ.ਪੀ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਬਾਬਾ ਤਿਲੋਕੇਵਾਲਾ ਨੇ ਜ਼ਖ਼ਮੀ ਹੋਏ ਵਿਦਿਆਰਥੀ ਦੇ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ

ਕਾਲਾਂਵਾਲੀ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਕੀਤਾ ਵਿਚਾਰ-ਵਟਾਂਦਰਾ

ਅਸੰਧ, 12 ਸਤੰਬਰ (ਅਜੀਤ ਬਿਊਰੋ)-ਗੁਰਦੁਆਰਾ ਡੇਹਰਾ ਸਾਹਿਬ 'ਚ ਭਾਰਤੀ ਕਿਸਾਨ ਯੂਨੀਅਨ ਵਰਕਰਾਂ ਦੀ ਮਹੀਨਾਵਾਰ ਬੈਠਕ 'ਚ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸੂਬਾਈ ਪ੍ਰਧਾਨ ਸੇਵਾ ਸਿੰਘ ਆਰੀਆ ਨੇ ਕਿਹਾ ਕਿ ਲਾਗਤ ਦੇ ਹਿਸਾਬ ...

ਪੂਰੀ ਖ਼ਬਰ »

ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਵੱਲ ਧਿਆਨ ਦੇਵੇ-ਰੰਬਾ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਅਤੇ ਹਰਿਆਣਾ ਮਾਟੀ ਕਲਾ ਬੋਰਡ ਦੇ ਮੈਂਬਰ ਰਾਮ ਕੁਮਾਰ ਰੰਬਾ ਨੇ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ, ਦੇ ਕਈ ਪਰਿਵਾਰ ਅੱਜ ਵੀ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਐਸ.ਡੀ.ਐਮ. ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਪਿਹੋਵਾ, 12 ਸਤੰਬਰ (ਅਜੀਤ ਬਿਊਰੋ)-ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਬੱਚੇ ਦੀ ਹੱਤਿਆ ਨੂੰ ਲੈ ਕੇ ਲੋਕਲ ਪ੍ਰਸ਼ਾਸਨ ਅਲਰਟ ਹੋ ਗਿਆ ਹੈ | ਸਕੂਲਾਂ 'ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਐਸ.ਡੀ.ਐਮ. ਪੂਜਾ ਚਾਂਵਰੀਆ ਨੇ ਅੱਜ ਅਧਿਕਾਰੀ ਦੀ ਬੈਠਕ ਲਈ | ਐਸ.ਡੀ.ਐਮ. ...

ਪੂਰੀ ਖ਼ਬਰ »

ਬਾਲ ਭਵਨ 'ਚ ਹਿੰਦੀ ਪੰਦਰਵਾੜੇ ਤਹਿਤ ਮਨਾਇਆ ਹਿੰਦੀ ਦਿਵਸ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਬਾਲ ਭਵਨ ਪਬਲਿਕ ਸਕੂਲ 'ਚ ਹਿੰਦੀ ਪੰਦਰਵਾੜੇ ਤਹਿਤ ਇਲਾਹਾਬਾਦ ਬੈਂਕ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਹਿੰਦੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ ਅਤੇ ਬੈਂਕ ਦੇ ਸ਼ਾਖਾ ਪ੍ਰਬੰਧਕ ਰਾਮਫਲ ਨੇ ਮੁੱਖ ...

ਪੂਰੀ ਖ਼ਬਰ »

ਸਰਕਾਰ 'ਸਭ ਦਾ ਸਾਥ ਸਭ ਦਾ ਵਿਕਾਸ' ਦਾ ਟੀਚਾ ਲੈ ਕੇ ਬਣਾ ਰਹੀ ਹੈ ਯੋਜਨਾਂਵਾ-ਭਾਜਪਾ ਆਗੂ

ਕਰਨਾਲ, 12 ਸਤੰਬਰ (ਗੁਰਮੀਤ ਸਿੰਘ ਸੱਗੂ)-ਭਾਜਪਾ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਵੇਦਪਾਲ ਅਤੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਆਨੰਦ ਨੇ ਸਰਕਾਰ ਵੱਲੋਂ ਘੁਮੰਤੂ ਸਮਾਜ ਲਈ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਕੈਂਪਾਂ ਦਾ ਸ਼ਡਿਊਲ ਜਾਰੀ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਕੈਂਪ ਲਗਾਏ ਜਾਣਗੇ | ਵਿਭਾਗ ਦੀ ਸਕੱਤਰ ਅਤੇ ਸੀ.ਜੇ.ਐਮ. ਨੇਹਾ ਨੌਹਰੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਿਚ ਸੁਰੱਖਿਆ ਵਿਵਸਥਾ ਸਮੇਤ ਹੋਰਨਾਂ ਮੰਗਾਂ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਕਰਨਾਲ, 12 ਸਤੰਬਰ (ਗੁਰਮੀਤ ਸਿੰਘ ਸੱਗੂ)-ਅਭਿਭਾਵਕ ਏਕਤਾ ਸੰਘ ਵਲੋਂ ਪ੍ਰਾਈਵੇਟ ਸਕੂਲਾਂ ਅੰਦਰ ਸੁਰੱਖਿਆਂ ਵਿਵਸਥਾ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਡੀ.ਸੀ. ਅਦਿੱਤਿਆ ਦਹੀਆਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਰ.ਐਸ. ਪਬਲਿਕ ਸਕੂਲ ਨੇੜੇ ਸਥਿਤ ਸ਼ਰਾਬ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਏ.ਐੱਸ.ਆਈ ਤੇ ਉਸਦਾ ਸਾਥੀ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਏ.ਐੱਸ.ਆਈ ਮੋਹਨ ਸਿੰਘ ਤੇ ਉਸਦੇ ਸਾਥੀ ਨੂੰ 50 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ | ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਸਰਕਾਰ ਹੋਣ ਦੇ ਬਾਵਜੂਦ ਵੀ ਪੰਜਾਬ ਦੀ ਸਿਆਸਤ ਤੋਂ ਲਾਂਭੇ ਜੇ ਹੋਈ ਬੈਠੀ ਆ ਬੀਬੀ ਭੱਠਲ

ਲੁਧਿਆਣਾ, 12 ਸਤੰਬਰ (ਬੀ.ਐਸ. ਬਰਾੜ)-ਲੰਮੇ ਅਰਸੇ ਤੋਂ ਬਾਅਦ ਪੰਜਾਬ ਵਿਚ ਮੁੜ ਆਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਬਾਵਜੂਦ ਪਾਰਟੀ ਦੇ ਕਈ ਸਿਰ ਕੱਢ ਆਗੂਆਂ ਵਿਚ ਜ਼ੋਸ ਅਤੇ ਚਿਹਰੇ 'ਤੇ ਕੋਈ ਰੌਣਕ ਨਜ਼ਰ ਨਹੀਂ ਆ ਰਹੀ | ਸਰਕਾਰ ਵਿਚ ਪਾਰਟੀ ਦੇ ਟਸਕਾਲੀ ਮੰਤਰੀਆਂ ਅਤੇ ਵਿਧਾਇਕਾਂ ਦੀ ਥਾਂ ਸਰਕਾਰ ਵਿਚ ਸਿਰਫ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਦੀ ਹੀ ਤੂਤੀ ਬੋਲਦੀ ਨਜ਼ਰ ਆ ਰਹੀ ਹੈ | 10 ਸਾਲ ਬਾਅਦ ਸੂਬੇ ਵਿਚ ਆਈ ਪਾਰਟੀ ਦੀ ਸਰਕਾਰ ਵਿਚ ਜੇਕਰ ਟਸਕਾਲੀ ਆਗੂਆਂ ਦੀਆਂ ਗਤੀਵਿਧੀਆਂ 'ਤੇ ਸਰਸਰੀ ਝਾਤ ਮਾਰ ਲਈ ਜਾਵੇ ਤਾਂ ਵੱਡੀ ਪੱਧਰ 'ਤੇ ਪਾਰਟੀ ਦੇ ਸਿਰਕੱਢ ਆਗੂ ਪਾਰਟੀ ਦੀ ਸਿਆਸਤ ਤੋਂ ਲਾਂਭੇ ਜੇ ਹੋਏ ਬੈਠੇ ਜਾਪਦੇ ਹਨ, ਜਿੰਨ੍ਹਾਂ ਵਿਚੋਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦਾ ਨਾਂਅ ਪਹਿਲੇ ਨੰਬਰ 'ਤੇ ਬੋਲਦਾ ਹੈ | ਇਕ ਸਮਾਂ ਸੀ ਜਦੋਂ ਬੀਬੀ ਭੱਠਲ ਦੀ ਪਾਰਟੀ ਵਿਚ ਪੂਰੀ ਤੂਤੀ ਬੋਲਦੀ ਸੀ, ਪਰ ਪਾਰਟੀ ਦੀ ਮੁੜ ਆਈ ਸਰਕਾਰ ਤੋਂ ਬਾਅਦ ਬੀਬਾ ਭੱਠਲ ਦੀਆਂ ਸਰਗਰਮੀਆਂ ਲੱਗਭਗ ਠੱਪ ਹੀ ਨਜ਼ਰ ਆ ਰਹੀਆਂ ਹਨ | ਸੂਤਰਾਂ ਦੀ ਮੰਨੀਏ ਤਾਂ ਪਾਰਟੀ ਅਤੇ ਸਰਕਾਰ ਵਿਚ ਨਜ਼ਰ ਨਾ ਆਉਣ ਦਾ ਪਹਿਲਾ ਕਾਰਨ ਬੀਬੀ ਭੱਠਲ ਨੂੰ ਹਾਰ ਦਾ ਗਹਿਰਾ ਸਦਮਾ ਲੱਗਾ ਹੈ, ਜਿਸ ਵਿਚੋਂ ਬਾਹਰ ਆਉਣ ਲਈ ਅਜੇ ਉਨ੍ਹਾਂ ਨੂੰ ਹੋਰ ਸਮਾਂ ਲੱਗ ਸਕਦਾ, ਦੂਸਰਾ ਪਾਰਟੀ ਅਤੇ ਸਰਕਾਰ ਵਿਚ ਉਨ੍ਹਾਂ ਦੇ ਕੱਦ ਦਾ ਕੋਈ ਅਹੁਦਾ ਵੀ ਖਾਲੀ ਨਜ਼ਰ ਨਹੀਂ ਆ ਰਿਹਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਅਹੁਦਾ ਖਤਮ ਕਰ ਦਿੱਤਾ ਹੈ ਅਤੇ ਪਾਰਟੀ ਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਬਣਾ ਦਿੱਤਾ ਹੈ | ਪਾਰਟੀ ਅਤੇ ਸਰਕਾਰ ਵਿਚ ਬੀਬੀ ਭੱਠਲ ਦੇ ਕੱਦ ਦਾ ਕੋਈ ਅਹੁਦਾ ਨਾ ਹੋਣ ਕਾਰਨ ਬੀਬਾ ਜੀ ਪਾਰਟੀ ਅਤੇ ਸਰਕਾਰ ਦੀਆਂ ਸਰਗਰਮੀਆਂ ਤੋਂ ਲਾਂਭੇ ਜੇ ਹੋਏ ਬੈਠੇ ਹਨ | ਗੁਰਦਾਸਪੁਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਵਿਚ ਵੀ ਬੀਬੀ ਭੱਠਲ ਦਾ ਨਾਂਅ ਕਿਤੇ ਨਹੀਂ ਬੋਲਦਾ ਨਜ਼ਰ ਆ ਰਿਹਾ |


ਖ਼ਬਰ ਸ਼ੇਅਰ ਕਰੋ

ਰਾਹੁਲ ਗਾਂਧੀ ਦੀ ਤਾਂ ਉਸਦੀ ਆਪਣੀ ਪਾਰਟੀ ਦੇ ਆਗੂ ਨਹੀਂ ਸੁਣਦੇ-ਹਰਸਿਮਰਤ

ਲੁਧਿਆਣਾ, 12 ਸਤੰਬਰ (ਪਰਮੇਸ਼ਰ ਸਿੰਘ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੀ ਵਿਚਾਰਧਾਰਾ ਅਤੇ ਸੋਚ ਸਪੱਸ਼ਟ ਨਹੀਂ ਹੈ, ਜਿਸ ਕਰਕੇ ਉਸਨੂੰ ਖੁਦ ਨੂੰ ਪਤਾ ਨਹੀਂ ਲੱਗਦਾ ਕਿ ਕਿੱਥੇ ਕੀ ਕਹਿਣਾ ਹੈ, ਇਸੇ ਲਈ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੇ 40 ਮੈਂਬਰੀ ਵਫ਼ਦ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦਾ ਦੌਰਾ

ਐੱਸ. ਏ. ਐੱਸ. ਨਗਰ, 12 ਸਤੰਬਰ (ਕੇ. ਐੱਸ. ਰਾਣਾ)- ਭਾਰਤ ਜਾਣੋ ਪ੍ਰੋਗਰਾਮ ਤਹਿਤ ਵਿਸ਼ਵ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸੇ ਪ੍ਰਵਾਸੀ ਭਾਰਤੀਆਂ ਦੇ ਦੂਜੀ-ਤੀਜੀ ਪੀੜ੍ਹੀ ਦੇ ਨੌਜਵਾਨ ਬੱਚਿਆਂ ਦੇ 40 ਮੈਂਬਰੀ ਵਫ਼ਦ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ...

ਪੂਰੀ ਖ਼ਬਰ »

ਮਾਰੂਤੀ ਸੁਜ਼ੂਕੀ ਸਮੇਤ ਦੇਸ਼ ਦੇ ਨਾਮਵਰ 40 ਉਦਯੋਗਾਂ ਦੇ ਅਧਿਕਾਰੀਆਂ ਨੇ ਐਲ. ਪੀ. ਯੂ. ਦਾ ਕੀਤਾ ਦੌਰਾ

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)- ਕੁਆਲਟੀ ਸਰਕਲ ਫੋਰਮ ਆਫ ਇੰਡੀਆ (ਕਿਊ. ਸੀ. ਐਫ. ਆਈ) ਦਿੱਲੀ ਚੈਪਟਰ, ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਖੇਤਰ ਲਈ 5ਵੀਂ ਕੰਨਵੈਨਸ਼ਨ ਦਾ ਪ੍ਰਬੰਧ ਕੀਤਾ ਗਿਆ | ਇਸ ਸਮਾਰੋਹ 'ਚ ਹੀਰੋ ...

ਪੂਰੀ ਖ਼ਬਰ »

ਆਦਮਪੁਰ ਘਰੇਲੂ ਹਵਾਈ ਅੱਡੇ ਦੇ ਨਿਰਮਾਣ ਕੰਮ ਦੀ ਪ੍ਰਗਤੀ ਦਾ ਡੀ.ਸੀ. ਵਲੋਂ ਮੁੜ ਜਾਇਜ਼ਾ

ਆਦਮਪੁਰ, 12 ਸਤੰਬਰ (ਰਮਨ ਦਵੇਸਰ)- ਘਰੇਲੂ ਹਵਾਈ ਅੱਡੇ ਆਦਮਪੁਰ ਦੇ ਚੱਲ ਰਹੇ ਨਿਰਮਾਣ ਕੰਮ ਨੂੰ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਸਮਾਂ ਸੀਮਾਂ ਤੈਅ ਕਰਨ ਦੇ 72 ਘੰਟੇ ਬਾਅਦ ਹੀ ਅੱਜ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਦੁਬਾਰਾ ...

ਪੂਰੀ ਖ਼ਬਰ »

ਭਰੇ ਬਾਜ਼ਾਰ 'ਚ ਦਿਨ ਦਿਹਾੜੇ ਔਰਤ ਤੋਂ 53 ਹਜ਼ਾਰ ਖੋਹੇ

ਅੱੱਪਰਾ 12 ਸਤੰਬਰ (ਸੁਖਦੇਵ ਸਿੰਘ, ਮਨਜਿੰਦਰ ਅੋਰੜਾ)- ਕਸਬਾ ਅੱਪਰਾ ਵਿਖੇ ਦਿਨ ਦਿਹਾੜੇ ਲੁਟੇਰੇ ਭਰੇ ਬਾਜ਼ਾਰ ਵਿਚੋਂ ਇਕ ਔਰਤ ਪਾਸੋਂ ਪਰਸ ਖੋਹ ਫ਼ਰਾਰ ਹੋ ਗਏ ਜੋ ਕਿ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਚੁੱਕੇ ਹਨ | ਪੁਲਿਸ ਚੌਕੀ ਅੱਪਰਾ ਦੇ ਇੰਚਾਰਜ ਸਬ ...

ਪੂਰੀ ਖ਼ਬਰ »

ਭਾਰਤੀ ਸੰਸਕ੍ਰਿਤੀ, ਧਰਮ ਅਤੇ ਅਧਿਆਤਮ ਦੇ ਆਦਰਸ਼ ਪ੍ਰਚਾਰਕ ਸਨ ਸਵਾਮੀ ਵਿਵੇਕਾਨੰਦ-ਡਾ. ਮਿਸ਼ਰ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਮਾਤਰੀ ਭੂਮੀ ਸੇਵਾ ਮਿਸ਼ਨ ਵੱਲੋਂ ਸਵਾਮੀ ਵਿਵੇਕਾਨੰਦ ਦੇ ਸ਼ਿਕਾਗੋ ਵਿਸ਼ਵ ਧਰਮ ਸੰਮੇਲਨ 'ਚ ਸੰਬੋਧਨ ਦੇ 125 ਸਾਲ ਪੂਰੇ ਹੋਣ 'ਤੇ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਭਾਰਤ ਮਾਤਾ ਅਤੇ ਸਵਾਮੀ ਵਿਵੇਕਾਨੰਦ ...

ਪੂਰੀ ਖ਼ਬਰ »

ਕੈਂਪ 'ਚ 80 ਲੋਕਾਂ ਨੇ ਕੀਤਾ ਖੂਨਦਾਨ

ਅੰਬਾਲਾ, 12 ਸਤੰਬਰ (ਚਰਨਜੀਤ ਸਿੰਘ ਟੱਕਰ)-ਜ਼ਿਲ੍ਹਾ ਸੈਸ਼ਨ ਜੱਜ ਵਿਕਰਮ ਅਗਰਵਾਲ ਨੇ ਕਿਹਾ ਕਿ ਖੂਨਦਾਨ ਜੀਵਨ ਦਾ ਸਭ ਤੋਂ ਵੱਡਾ ਪੁਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਗਿਆਨ ਦੀ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀ ਸੰਘ ਨੇ ਸੌਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਸੇਵਾਮੁਕਤ ਕਰਮਚਾਰੀ ਸੰਘ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪ੍ਰੀਸ਼ਦ ਚੇਅਰਪਰਸਨ ਉਮਾ ਸੁਧਾ ਅਤੇ ਲਾਡਵਾ ਵਿਧਾਇਕ ਡਾ. ਪਵਨ ਸੈਣੀ ਨੂੰ ਮੰਗ ਪੱਤਰ ਸੌਾਪਿਆ | ਸੰਘ ਦੇ ਮੈਂਬਰ ਮਾਨ ਸਿੰਘ ਨੇ ਦੱਸਿਆ ਕਿ ਹਰਿਆਣਾ ...

ਪੂਰੀ ਖ਼ਬਰ »

ਬੱਸ ਇਕ ਫੋਨ ਕਾਲ ਨਾਲ ਕੂੜੇ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

ਅੰਬਾਲਾ ਸ਼ਹਿਰ | 12 ਸਤੰਬਰ (ਭੁਪਿੰਦਰ ਸਿੰਘ)-ਅੰਬਾਲਾ ਵਾਸੀਆਂ ਨੂੰ ਡੋਰ-ਟੂ-ਡੋਰ ਕੂੜਾ ਕਲੈਕਸ਼ਨ ਪ੍ਰਣਾਲੀ ਤਹਿਤ ਪੇਸ਼ ਆਉਣ ਵਾਲੀ ਕਿਸੇ ਵੀ ਸਮੱਸਿਆ 'ਤੇ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਦੂਰ ਕਰਨ ਲਈ ਨਗਰ ਨਿਗਮ ਅੰਬਾਲਾ ਵਲੋਂ ਇਸੇ ਹਫ਼ਤੇ ਇਕ ਹੈਲਪ ਲਾਈਨ ਕਾਲ ...

ਪੂਰੀ ਖ਼ਬਰ »

ਵਿਦਿਆਰਥੀ ਪ੍ਰਦੁਮਨ ਦੇ ਕਤਲ ਦੀ ਜਾਂਚ ਕੋਰਟ ਦੀ ਨਿਗਾਰਨੀ ਵਿਚ ਕਰਵਾਏ ਜਾਣ ਦੀ ਮੰਗ

ਸਿਰਸਾ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)-ਗੁਰੂਗ੍ਰਾਮ ਦੇ ਰਿਹਾਨ ਇੰਟਰਨੈਸ਼ਨਲ ਸਕੂਲ ਦੇ 7 ਸਾਲਾ ਵਿਦਿਆਰਥੀ ਪ੍ਰਦੁਮਨ ਠਾਕੁਰ ਦੇ ਕਤਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਵਿਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜਾ ...

ਪੂਰੀ ਖ਼ਬਰ »

ਈ-ਟ੍ਰੇਡਿੰਗ ਦੇ ਵਿਰੋਧ 'ਚ ਆੜ੍ਹਤੀ ਅੱਜ ਰੱਖਣਗੇ ਕੰਮਕਾਜ ਠੱਪ

ਕੁਰੂਕਸ਼ੇਤਰ/ਸ਼ਾਹਾਬਾਦ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਨਿਊ ਗ੍ਰੇਨ ਮਾਰਕੀਟ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੇ ਦੱਸਿਆ ਕਿ ਈ-ਟ੍ਰੇਡਿੰਗ ਨੂੰ ਲੈ ਕੇ ਆੜ੍ਹਤੀਆਂ 'ਚ ਰੋਸ ਹੈ | ਉਨ੍ਹਾਂ ਨੇ ਇਸ ਦੇ ਵਿਰੋਧ 'ਚ 13 ਸਤੰਬਰ ਨੂੰ ਪੂਰੀ ਮੰਡੀ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹੈ-ਦੁਸ਼ਿਅੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖਰਾਬ ਹੋ ਚੁੱਕੀ ਹੈ ਜਿਸ ਦਾ ਸਬੂਤ 3 ਵਾਰ ਪ੍ਰਦੇਸ਼ ਦੀ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...

ਪੂਰੀ ਖ਼ਬਰ »

ਸੇਵਾ ਮੁਕਤ ਫੌਜੀਆਂ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸ਼ਰਧਾਂਜਲੀ ਸਭਾ

ਅੰਬਾਲਾ ਸ਼ਹਿਰ, 12 ਸਤੰਬਰ (ਭੁਪਿੰਦਰ ਸਿੰਘ)-ਅੱਜ ਤੋਂ 120 ਵਰ੍ਹੇ ਪਹਿਲਾਂ 12 ਸਤੰਬਰ 1897 ਨੂੰ ਸਾਰਾ ਗੜੀ ਵਿਖੇ ਹੋਈ ਜੰਗੀ ਝੜਪ ਵੇਲੇ ਭਾਰਤੀ ਫੌਜ ਦੀ 36 ਸਿੱਖ ਰੇਜੀਮੈਂਟ ਦੇ 21 ਸਿੱਖ ਫੌਜੀ ਜਵਾਨਾਂ ਵੱਲੋਂ ਵਿਖਾਈ ਗਈ ਬੇਮਿਸਾਲ ਬਹਾਦੁਰੀ ਨੂੰ ਸਲਾਮ ਕਰਨ ਅਤੇ ਆਪਣੇ ...

ਪੂਰੀ ਖ਼ਬਰ »

ਬੱਚਿਆਂ ਨਾਲ ਵਧਦੀਆਂ ਜੁਰਮ ਦੀਆਂ ਘਟਨਾਵਾਂ ਨੂੰ ਲੈ ਕੇ ਮੇਨਕਾ ਤੇ ਜਾਵੇਡਕਰ ਅੱਜ ਕਰਨਗੇ ਮੀਟਿੰਗ

ਨਵੀਂ ਦਿੱਲੀ, 12 ਸਤੰਬਰ (ਉਪਮਾ ਡਾਗਾ ਪਾਰਥ)-ਹਾਲ ਹੀ 'ਚ ਸਕੂਲਾਂ 'ਚ ਵਿਦਿਆਰਥੀਆਂ ਨਾਲ ਹੋਈਆਂ ਸਰੀਰਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਾਉਣ ਦੇ ਜੁਰਮ ਸਬੰਧੀ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਬਾਰੇ ਮੰਤਰੀ ਮੇਨਕਾ ਗਾਂਧੀ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX