ਤਾਜਾ ਖ਼ਬਰਾਂ


ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ...
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ
. . .  1 day ago
ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਸਥਾਨਿਕ ਨਾਗਰਿਕ ਦੀ ਮੌਤ
. . .  1 day ago
1984 ਦੰਗੇ ਮਾਮਲਾ : ਹਾਈ ਕੋਰਟ ਨੇ ਜੇਲ੍ਹ ਤੋਂ ਮੰਗੀ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਤੋਂ 1984 ਸਿੱਖ ਦੰਗਿਆਂ 'ਚ ਸ਼ਾਮਿਲ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ ਮੰਗੀ ਹੈ। ਬਲਵਾਨ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ...
ਆਪ ਵਿਧਾਇਕ ਮਾਮਲਾ : ਸੋਮਵਾਰ ਨੂੰ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 19 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ 'ਤੇ ਦਿੱਲੀ ਹਾਈ ਕੋਰਟ ਨੇ ਵੀ ਆਪ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਹ ਕਰ ਦਿੱਤੀ...
ਅਕਸ਼ੈ ਨੇ 'ਪਦਮਾਵਤ' ਲਈ ਆਪਣੀ ਫ਼ਿਲਮ ਦੀ ਰਿਲੀਜ਼ ਰੋਕੀ
. . .  1 day ago
ਦਿਉਰ ਵੱਲੋਂ ਵਿਧਵਾ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਹਰਿਆਣਾ ਹਿਮਾਚਲ

ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਕੀਤਾ ਵਿਖ਼ਾਵਾ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਸੂਬਾਈ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ 'ਚ ਮਿੰਨੀ ਸਕੱਤਰੇਤ ਸਾਹਮਣੇ ਵਿਖ਼ਾਵਾ ਕੀਤਾ | ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਮੁੱਖ ਮੰਤਰੀ ...

ਪੂਰੀ ਖ਼ਬਰ »

ਦਹਿਸ਼ਤ ਫੈਲਾਉਣ ਵਾਲੇ ਕੀਤੇ ਕਾਬੂ

ਟੋਹਾਣਾ, 12 ਸਤੰਬਰ (ਗੁਰਦੀਪ ਭੱਟੀ)-ਕਸਬਾ ਭੂਨਾ ਦੇ ਇਕ ਵਪਾਰੀ 'ਤੇ ਬੱਸ ਅੱਡੇ ਦੇ ਨੇੜੇ ਸਕਾਰਪੀਓ ਗੱਡੀ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋਣ ਵਾਲੇ ਗਰੋਹ ਨੂੰ ਵਾਰਦਾਤ ਤੋਂ 20 ਦਿਨ ਬਾਅਦ ਪੁਲਿਸ ਦੀ ਸੀ.ਆਈ. ਟੀਮ ਨੇ ਅਸਲ੍ਹੇ ਸਮੇਤ ਕਾਬੂ ਕਰ ਲਿਆ | ਇੰਸਪੈਕਟਰ ਅਨੂਪ ਸਿੰਘ ...

ਪੂਰੀ ਖ਼ਬਰ »

ਹਰਿਆਣਾ ਗ੍ਰਾਮੀਣ ਬੈਂਕ ਦਾ ਘਿਰਾਓ ਕੱਲ੍ਹ ਕਰੇਗੀ ਭਾਕਿਊ

ਕੁਰੂਕਸ਼ੇਤਰ/ਸ਼ਾਹਾਬਾਦ, 12 ਸਤੰਬਰ (ਦੁੱਗਲ)-ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ 14 ਸਤੰਬਰ ਨੂੰ ਹਰਿਆਣਾ ਗ੍ਰਾਮੀਣ ਬੈਂਕ ਭਗਵਾਨਪੁਰਾ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਬੈਂਕ ਨੇ ਕਿਸਾਨਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਟਰ ਪਾਰਕ ਦਾ ਲਿਆ ਅਨੰਦ

ਕੁਰੂਕਸ਼ੇਤਰ/ਸ਼ਾਹਾਬਾਦ, 12 ਸਤੰਬਰ (ਦੁੱਗਲ)-ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਿੰਗ-ਕਾਂਗ ਵਾਟਰ ਪਾਰਕ 'ਚ ਦੌਰਾ ਕਰਕੇ ਖੂਬ ਮਨੋਰੰਜਨ ਕੀਤਾ | ਉਥੇ ਪੁੱਜਣ 'ਤੇ ਵਿਦਿਆਰਥੀਆਂ ਦਾ ਸਵਾਗਤ ਸੰਸਥਾਨ ਦੇ ਆਯੋਜਕਾਂ ਨੇ ਕੋਲਡ ਡਰਿੰਕ ਨਾਲ ਕੀਤਾ | ...

ਪੂਰੀ ਖ਼ਬਰ »

ਕੁਦਰਤੀ ਸੰਤੁਲਨ ਲਈ ਬੂਟੇ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ-ਸ਼ਰਣਦੀਪ ਕੌਰ ਬਰਾੜ

ਅੰਬਾਲਾ, 12 ਸਤੰਬਰ (ਚਰਨਜੀਤ ਸਿੰਘ ਟੱਕਰ)-ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ਬਰਾੜ ਨੇ ਅੱਜ ਰੈੱਡ ਕਰਾਸ ਦਫ਼ਤਰ ਅੰਬਾਲਾ ਸ਼ਹਿਰ ਦਾ ਨਿਰੀਖਣ ਕੀਤਾ ਅਤੇ ਰੈੱਡ ਕਰਾਸ ਰਾਹੀਂ ਜ਼ਿਲ੍ਹੇ 'ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਇਸ ਮੌਕੇ 'ਤੇ 5 ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਸਮਾਗਮ 16 ਨੂੰ

ਟੋਹਾਣਾ, 12 ਸਤੰਬਰ (ਗੁਰਦੀਪ ਭੱਟੀ)-ਸ਼੍ਰੋਮਣੀ ਕਮੇਟੀ ਅਮਿੰਤਸਰ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਟੋਹਾਣਾ 16 ਸਤੰਬਰ ਨੂੰ ਪੁਰਾਣੀ ਦਾਣਾ ਮੰਡੀ ਵਿਚ ਅੰਮਿ੍ਤ ਸੰਚਾਰ ਸਮਾਗਮ ਕਰਵਾਏਗੀ | ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ 2 ਨਾਮਜ਼ਦ ਕੀਤੇ ਗਏ ਕੌ ਾਸਲਰਾਂ ਨੂੰ ਚੁਕਾਈ ਸਹੁੰ

ਨਰਾਇਣਗੜ੍ਹ, 12 ਸਤੰਬਰ (ਪੀ. ਸਿੰਘ)-ਐਸ.ਡੀ.ਐਮ. ਦਫ਼ਤਰ ਵਿਚ ਐਸ.ਡੀ.ਐਮ. ਮੋਨਿਕਾ ਗੁਪਤਾ ਨੇ ਨਗਰ ਪਾਲਿਕਾ ਨਰਾਇਣਗੜ੍ਹ ਦੇ 2 ਨਾਮਜ਼ਦ ਕੀਤੇ ਗਏ ਕੌਾਸਲਰ ਜੈ ਪ੍ਰਕਾਸ਼ ਜੋਸ਼ੀ ਤੇ ਸੰਜੀਵ ਸੈਣੀ ਨੂੰ ਅਹੁਦੇ 'ਤੇ ਗੋਪਨੀਅਤਾ ਦੀ ਸਹੁੰ ਚੁੱਕਾਈ | ਐਸ.ਡੀ.ਐਮ. ਨੇ ਦੋਵੇਂ ...

ਪੂਰੀ ਖ਼ਬਰ »

ਪੀ. ਐਫ. ਦੇ ਸਹਾਇਕ ਕਮਿਸ਼ਨਰ ਨੇ ਮੁਆਫੀ ਮੰਗ ਕੇ ਛੁਡਵਾਈ ਜਾਨ

ਕਰਨਾਲ, 12 ਸਤੰਬਰ (ਗੁਰਮੀਤ ਸਿੰਘ ਸੱਗੂ)-ਦਿਆਲ ਸਿੰਘ ਕਾਲਜ ਵਿਖੇ ਸਰਕਾਰੀ ਗੱਡੀ ਵਿਚ ਆਪਣੀ ਬੇਟੀ ਨੂੰ ਛੱਡਣ ਗਏ ਪੀ.ਐਫ. ਦਫ਼ਤਰ ਦੇ ਸਹਾਇਕ ਕਮਿਸ਼ਨਰ ਨੂੰ ਕਾਲਜ ਦੇ ਪੋ੍ਰਫੈਸਰ ਨਾਲ ਮਾੜਾ ਵਿਹਾਰ ਕਰਨਾ ਏਨਾ ਮਹਿੰਗਾ ਪਿਆ ਕਿ ਉਸ ਨੂੰ ਮੁਆਫੀ ਮੰਗ ਕੇ ਆਪਣੀ ਜਾਨ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ, ਮਾਮਲਾ ਦਰਜ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਨਸ਼ੀਲਾ ਪਦਾਰਥ ਕਾਨੂੰਨ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ 20 ਗ੍ਰਾਮ ਸਮੈਕ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਐਸ.ਪੀ. ਅਭਿਸ਼ੇਕ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਾਅਲਸਾਜ਼ੀ ਕਰਕੇ ਏ.ਟੀ.ਐਮ. ਤੋਂ ਕੱਢੇ 19 ਹਜ਼ਾਰ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਜਾਅਲਸਾਜੀ ਕਰਕੇ ਏ.ਟੀ.ਐਮ. ਤੋਂ 19 ਹਜ਼ਾਰ ਰੁਪਏ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵਿਕਰਮ ਸਿੰਘ ਪੁੱਤਰ ਫੂਲ ਸਿੰਘ ਵਾਸੀ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ

ਸਿਰਸਾ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਬੇਗੂ ਰੋਡ ਵਿਖੇ ਇਕ ਮਕਾਨ 'ਚੋਂ ਚੋਰ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰ ਕੇ ਫਰਾਰ ਹੋ ਗਏ | ਪੁਲਿਸ ਨੇ ਮਕਾਨ ਮਾਲਕ ਦੀ ਸ਼ਿਕਾਇਤ 'ਤੇ ਕੇਸ ਦਰਜ਼ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ...

ਪੂਰੀ ਖ਼ਬਰ »

ਡੇਰਾ ਖੇਤਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਅੱਜ ਤੋਂ ਹਟੇਗਾ ਕਰਫਿਊ

ਸਿਰਸਾ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਮੁਖੀ ਦੇ ਜੇਲ੍ਹ ਜਾਣ ਅਤੇ ਬਾਅਦ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ 'ਤੇ ਡੇਰਾ ਸਿਰਸਾ 'ਚ ਚਲਾਈ ਗਈ ਤਲਾਸ਼ੀ ਮੁਹਿੰਮ ਤਾਂ ਭਾਂਵੇਂ ਪੂਰੀ ਹੋ ਗਈ ਹੈ ਪਰ ਹਾਲੇ ਵੀ ਜ਼ਿਲ੍ਹਾ ਪ੍ਰਸ਼ਾਸਨ ਫੂਕ-ਫੂਕ ਕੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕਰੇ ਸੂਬਾਈ ਸਰਕਾਰ-ਅੰਟਾਲ

ਬਾਬੈਨ, 12 ਸਤੰਬਰ (ਦੀਪਕ ਦੇਵਗਨ)-ਦਾਣਾ ਮੰਡੀ 'ਚ ਪੀ.ਆਰ. ਅਤੇ 1509 ਕਿਸਮ ਦੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਦਾ ਝੋਨਾ ਓਣੀ-ਪੌਣੀ ਕੀਮਤ 'ਤੇ ਵਿਕਣ ਨਾਲ ਕਿਸਾਨ ਨੂੰ ਪ੍ਰਤੀ ਏਕੜ ਹਜ਼ਾਰਾਂ ਰੁਪਏ ਦਾ ਨੁਕਸਾਨ ਹੁੰਦਾ ਹੈ | ਉਕਤ ਸ਼ਬਦ ਦਾਣਾ ਮੰਡੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਯਸ਼ ਨੂੰ ਲੈ ਕੇ ਮੰੁਬਈ ਤੋਂ ਪੁੱਜੀ ਕੁਰੂਕਸ਼ੇਤਰ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਗੀਤਾ ਨਿਕੇਤਨ ਰਿਹਾਇਸ਼ੀ ਸਕੂਲ ਦੇ ਹੋਸਟਲ ਤੋਂ ਲਾਪਤਾ ਹੋਏ ਯਸ਼ ਨੂੰ ਮੰਗਲਵਾਰ ਨੂੰ ਪੁਲਿਸ ਮੁੰਬਈ ਤੋਂ ਵਾਪਿਸ ਕੁਰੂਕਸ਼ੇਤਰ ਲੈ ਕੇ ਪੁੱਜੀ | ਯਸ਼ ਦੇ ਪਿਤਾ ਰਾਜੇਂਦਰ ਕੁਮਾਰ ਨੇ ਦੱਸਿਆ ਕਿ ਯਸ਼ ਮੁੰਬਈ ਕਿਵੇਂ ...

ਪੂਰੀ ਖ਼ਬਰ »

ਦਿੱਲੀ ਏਅਰਪੋਰਟ 'ਤੇ ਨੌਕਰੀ ਦਾ ਝਾਂਸਾ ਦੇ ਕੇ ਅੱਧਾ ਦਰਜਨ ਨੌਜਵਾਨਾਂ ਨੂੰ ਠੱਗਿਆ

ਜੀਂਦ, 12 ਸਤੰਬਰ (ਅਜੀਤ ਬਿਊਰੋ)-ਪਿੰਡ ਗੁਲਕਨੀ ਦੇ ਅੱਧੀ ਦਰਜਨ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ 'ਤੇ ਨੌਕਰੀ ਦਿਲਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨੇ ਇਕ ਲੱਖ 87 ਹਜ਼ਾਰ ਰੁਪਏ ਹੜੱਪ ਲਏ | ਨਿਯੁਕਤੀ ਨਾ ਮਿਲਣ 'ਤੇ ਜਦ ਰਕਮ ਵਾਪਸ ਮੰਗੀ, ਤਾਂ ਉਸ ਨਾਂਹ ਕਰ ਦਿੱਤੀ | ਸਦਰ ਣਾਣਾ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਖਿਲਾਫ਼ ਧੋਖਾਧੜੀ ਅਤੇ ਅਮਾਨਤ 'ਚ ਿਖ਼ਆਨਤ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪਿੰਡ ਗੁਲਕਨੀ ਵਾਸੀ ਕੁਲਵੰਤ ਨੇ ਸ਼ਿਕਾਇਤ 'ਚ ਦੱਸਿਆ ਕਿ ਬੀਤੀ 7 ਜੂਨ ਨੂੰ ਉਸ ਦਾ ਸੰਪਰਕ ਪਿੰਡ ਦੇ ਮੰਦਿਰ 'ਚ ਆਏ ਇਕ ਸ਼ਖ਼ਸ਼ ਨਾਲ ਹੋਇਆ | ਵਿਅਕਤੀ ਨੇ ਆਪਣਾ ਨਾਂਅ ਪਿੰਡ ਅਲੇਵਾ ਵਾਸੀ ਵਿਰੇਂਦਰ ਦੱਸਿਆ ਅਤੇ ਖੁਦ ਨੂੰ ਦਿੱਲੀ ਏਅਰਪੋਰਟ 'ਤੇ ਕਮੀਸ਼ਨਰ ਦੱਸਿਆ | ਨਾਲ ਹੀ ਉਸ ਨੇ ਸਰਕਾਰ 'ਚ ਚੰਗੀ ਪਕੜ ਦੱਸਿਆ | ਗੱਲਬਾਤ ਚੱਲਣ 'ਤੇ ਉਸ ਨੇ ਦੱਸਿਆ ਕਿ ਉਹ ਏਅਰਪੋਰਟ 'ਤੇ ਨੌਕਰੀ ਦਿਲਵਾ ਸਕਦਾ ਹੈ | ਜਿਸ ਦੇ ਚਲਦਿਆਂ ਉਹ ਉਸ ਦੇ ਝਾਂਸੇ 'ਚ ਆ ਗਿਆ ਅਤੇ ਅੱਧਾ ਦਰਜਨ ਨੌਜਵਾਨਾਂ ਨੂੰ ਨੌਕਰੀ ਦਿਲਵਾਉਣ ਦੀ ਗੱਲ ਕੀਤੀ, ਜਿਸ ਦੀ ੲਵਜਜ 'ਚ ਵਿਰੇਂਦਰ ਨੇ 87 ਹਜ਼ਾਰ 600 ਰੁਪਏ ਦੀ ਰਕਮ ਨਗਦ ਲੈ ਲਈ ਅਤੇ ਇਕ ਲੱਖ ਦੱਸੇ ਹੋਏ ਖਾਤੇ 'ਚ ਪੁਆ ਲਏ | ਲਈ ਗਈ ਰਕਮ ਬਾਰੇ ਵਿਰੇਂਦਰ ਨੇ ਉਸ ਸਿਕਿਓਰਿਟੀ ਦੱਸਿਆ, ਜਿਸ 'ਤੇ ਸਾਰੇ 6 ਨੌਜਵਾਨਾਂ ਨੂੰ ਕਾਗਜਾਤਾਂ ਦੇ ਨਾਲ ਦਿੱਲੀ ਭੇਜ ਦਿੱਤਾ ਗਿਆ, ਜਿੱਥੇ ਸਾਰਿਆਂ ਦਾ ਮੈਡੀਕਲ ਕਰਵਾਇਆ ਗਿਆ, ਜਿਸ ਤੋਂ ਬਾਅਦ ਪਰਿਵਾਰ ਤੋਂ ਜੁਆਈਨਿੰਗ ਦੇ ਨਾਂਅ 'ਤੇ ਹੋਰ ਰਕਮ ਮੰਗੀ ਗਈ | ਸ਼ੱਕ ਹੋਣ 'ਤੇ ਜਦ ਉਨ੍ਹਾਂ ਨੇ ਰਕਮ ਦੇਣ ਤੋਂ ਨਾਂਹ ਕਰ ਦਿੱਤੀ, ਤਾਂ ਉਸ ਨੇ ਜੁਆਈਨਿੰਗ ਕਰਵਾਉਣ ਤੋਂ ਵੀ ਨਾਂਹ ਕਰ ਦਿੱਤੀ | ਸਿਕਿਓਰਿਟੀ ਦੇ ਤੌਰ 'ਤੇ ਲਈ ਗਈ ਰਕਮ ਮੰਗਣ 'ਤੇ ਉਸ ਨੂੰ ਵਾਪਸ ਕਰਨ ਤੋਂ ਨਾਂੲ ਕਰ ਦਿੱਤੀ | ਸਦਰ ਥਾਣਾ ਪੁਲਿਸ ਨੇ ਕੁਲਵੰਤ ਦੀ ਸ਼ਿਕਾਇਤ ਅਣਪਛਾਤੇ ਵਿਅਕਤੀ ਖਿਲਾਫ਼ ਧੋਖਾਧੜੀ ਅਤੇ ਅਮਾਨਤ 'ਚ ਿਖ਼ਆਨਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੁਲਵੰਤ ਨੇ ਦੱਸਿਆ ਕਿ ਮੰਦਿਰ 'ਚ ਪੁੱਜੇ ਵਿਅਕਤੀ ਨੇ ਖੁਦ ਨੂੰ ਦਿੱਲੀ ਏਅਰਪੋਰਟ 'ਤੇ ਕਮੀਸ਼ਨਰ ਦੱਸਿਆ ਸੀ ਅਤੇ ਖੁਦ ਦਾ ਨਾਂਅ ਪਿੰਡ ਅਲੇਵਾ ਵਾਸੀ ਵਿਰੇਂਦਰ ਦੱਸਿਆ ਸੀ | ਜਿਸ ਫੋਨ ਨੰਬਰ 'ਤੇ ਗੱਲ ਹੁੰਦੀ ਸੀ, ਉਹ ਅਤੁਲ ਦੀ ਆਈ.ਡੀ. 'ਤੇ ਸੀ | ਪਹਿਲਾਂ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ, ਤਾਂ ਕਾਰਵਾਈ ਨਹੀਂ ਹੋਈ | ਆਿਖ਼ਰਕਾਰ ਸ਼ਿਕਾਇਤ ਸੀ.ਐਮ. ਵਿੰਡੋ 'ਤੇ ਕੀਤੀ ਗਈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ |


ਖ਼ਬਰ ਸ਼ੇਅਰ ਕਰੋ

ਡੀ.ਸੀ. ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਅਧਿਕਾਰੀਆਂ ਦੀ ਲਈ ਬੈਠਕ

ਅੰਬਾਲਾ, 12 ਸਤੰਬਰ (ਚਰਨਜੀਤ ਸਿੰਘ ਟੱਕਰ)-ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ਬਰਾੜ ਨੇ ਜ਼ਿਲ੍ਹੇ ਦੇ ਸਰਪੰਚਾਂ, ਪਾਰਸ਼ਦਾਂ ਅਤੇ ਜਨ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ 17 ਸਤੰਬਰ ਨੂੰ ਜ਼ਿਲ੍ਹੇ 'ਚ ਚਲਾਏ ਜਾ ਰਹੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਆਪਣੇ ਖੇਤਰ ਦੇ 5 ...

ਪੂਰੀ ਖ਼ਬਰ »

ਰਾਣੀਆ ਦਾ ਨਵਾਂ ਬੱਸ ਸਟੈਂਡ ਬੁਨਿਆਦੀ ਸਹੂਲਤਾਂ ਨੂੰ ਤਰਸਿਆ

ਏਲਨਾਬਾਦ, 12 ਸਤੰਬਰ (ਜਗਤਾਰ ਸਮਾਲਸਰ)-ਸੂਬਾਈ ਸਰਕਾਰ ਵਲੋਂ ਸਫ਼ਾਈ ਮੁਹਿੰਮਾਂ ਚਲਾ ਕੇ ਭਾਵੇਂ ਹਰਿਆਣਾ ਨੂੰ ਸਾਫ਼-ਸੁਥਰਾ ਬਣਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਦੇ ਬਹੁਤੇ ਬੱਸ ਸਟੈਂਡਾਂ 'ਤੇ ਫੈਲੀ ਗੰਦਗੀ ਸਰਕਾਰ ਦੇ ਅਜਿਹੇ ਦਾਅਵਿਆਂ ਦੀ ਪੋਲ ...

ਪੂਰੀ ਖ਼ਬਰ »

ਯੋਗ ਮੁਕਾਬਲੇ 'ਚ ਹਿੰਦੂ ਗਰਲਜ਼ ਕਾਲਜ ਦੀ ਟੀਮ ਰਹੀ ਅੱਵਲ

ਜਗਾਧਰੀ, 12 ਸਤੰਬਰ (ਜਗਜੀਤ ਸਿੰਘ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਹੋਏ ਅੰਤਰ ਕਾਲਜ ਯੋਗ ਮੁਕਾਬਲੇ 'ਚ ਹਿੰਦੂ ਗਰਲਜ਼ ਕਾਲਜ ਦੀ ਸਪਨਾ, ਰੂਬੀ, ਕਿਰਨ, ਮੋਨੀਕਾ, ਜੋਤੀ, ਸੋਨੀਆ ਦੀ ਯੋਗ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਸਪਨਾ ਕੁਰੂਕਸ਼ੇਤਰ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ 'ਚ ਮੁਢਲੀਆਂ ਸਹੂਲਤਾਂ ਦੀ ਘਾਟ

ਅਸੰਧ, 12 ਸਤੰਬਰ (ਅਜੀਤ ਬਿਊਰੋ)-ਐਸ.ਕੇ.ਐਸ. ਅਤੇ ਸੀਟੂ ਸਬੰਧਤ ਆਂਗਣਵਾੜੀ ਵਰਕਰਜ਼ ਐਾਡ ਹੈਲਪਰਜ਼ ਯੂਨੀਅਨ ਹਰਿਆਣਾ ਵਰਕਰਾਂ ਦੀ ਬੈਠਕ 'ਚ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸ਼ਹੀਦ ਭਗਤ ਸਿੰਘ ਲਾਇਬ੍ਰੇਰੀ 'ਚ ਹੋਈ ਬੈਠਕ 'ਚ ਹਿਸਾਰ 'ਚ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ 'ਚ ਪੋਸਟਮਾਰਟਮ ਦੀ ਸਹੂਲਤ ਛੇਤੀ ਹੋਵੇਗੀ ਮੁਹੱਈਆ-ਡਾ. ਵਿਜ

ਕੁਰੂਕਸ਼ੇਤਰ/ਸ਼ਾਹਾਬਾਦ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਮੋਹੜੀ 'ਚ ਪੋਸਟਮਾਰਟਮ ਦੀ ਸਹੂਲਤ ਵੀ ਛੇਤੀ ਮੁਹੱਈਆ ਹੋਵੇਗੀ |ਇਹ ਜਾਣਕਾਰੀ ਆਦੇਸ਼ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਫੋਰੈਂਸਿਕ ਮੈਡੀਸਿਨ ਅਤੇ ਟੈਕਸੀਕਲੋਜੀ ਵਿਭਾਗ ...

ਪੂਰੀ ਖ਼ਬਰ »

ਬੂਟੇ ਲਗਾਉਣਾ ਹੀ ਧਰਤੀ 'ਤੇ ਮਨੁੱਖ ਦੀ ਲੰਮੀ ਹੋਂਦ ਦਾ ਇਕ ਰਾਹ-ਰੀਟਾ

ਕੁਰੂਕਸ਼ੇਤਰ, 12 ਸਤੰਬਰ (ਸਟਾਫ਼ ਰਿਪੋਟਰ)-ਹਰਿਆਣਾ ਵਣ ਵਿਕਾਸ ਨਿਗਮ ਪੰਚਕੂਲਾ ਵੱਲੋਂ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਣ ਕੰਪਲੈਕਸ ਪਿਪਲੀ 'ਚ ਸਥਿਤ ਟ੍ਰੇਨਿੰਗ ਸੈਂਟਰ 'ਚ ਵਾਤਾਵਰਨ ਸਿੱਖਿਆ ਕੈਂਪ ਦੇ 5ਵੇਂ ਦਿਨ ਦੇਵੀਦਾਸਪੁਰਾ ਦੇ ਗੌਰਮਿੰਟ ਸਕੂਲ ਦੇ ...

ਪੂਰੀ ਖ਼ਬਰ »

ਜੇ.ਸੀ.ਆਈ. ਨੇ ਗੁਗਾ ਮਾੜੀ ਅਤੇ ਸਰਕਾਰੀ ਸਕੂਲ 'ਚ ਲਗਾਇਆ ਆਰ.ਓ. ਸਿਸਟਮ

ਕੁਰੂਕਸ਼ੇਤਰ, 12 ਸਤੰਬਰ (ਦੁੱਗਲ)-ਜੇ.ਸੀ.ਆਈ. ਪ੍ਰਧਾਨ ਰਾਕੇਸ਼ ਮਿੱਤਲ ਨੇ ਦੱਸਿਆ ਕਿ ਅਜੋਕੇ ਸਮੇਂ 'ਚ ਵਧਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਗੰਦਾ ਪਾਣੀ ਵੀ ਹੈ ਇਸ ਲਈ ਜਿੱਥੋਂ ਤੱਕ ਹੋ ਸਕੇ, ਚੰਗੀ ਸਿਹਤ ਲਈ ਸਾਫ਼ ਪਾਣੀ ਹੀ ਪੀਣਾ ਚਾਹੀਦਾ ਹੈ | ਕੇਂਦਰ ਅਤੇ ਸੂਬਾ ਸਰਕਾਰ ...

ਪੂਰੀ ਖ਼ਬਰ »

ਮਾੜੇ ਅਨਸਰ ਫਿਰ ਤੋਂ ਸੂਬੇ 'ਚ ਡਰ ਦਾ ਮਹੌਲ ਕਾਇਮ ਕਰਨ ਦਾ ਯਤਨ ਕਰ ਰਹੇ ਹਨ-ਸੈਣੀ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਲੋਕ ਸਭਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ 26 ਨਵੰਬਰ ਨੂੰ ਜੀਂਦ 'ਚ ਮਹਾਤਮਾ ਜੋਤਿਬਾ ਫੁਲੇ ਦੀ ਯਾਦ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਹਰਿਆਣਾ ਦੀ ਸਿਆਸਤ 'ਚ ਸਿਸਟਮ ਸੁਧਾਰ ਦਾ ਸੰਕਲਪ ਲੈ ਕੇ ...

ਪੂਰੀ ਖ਼ਬਰ »

95 ਫ਼ੀਸਦੀ ਬੇਸਹਾਰਾ ਪਸ਼ੂ ਵੱਖ-ਵੱਖ ਗਊਸ਼ਾਲਾਵਾਂ 'ਚ ਭੇਜੇ ਗਏ -ਸੁਧਾ

ਕੁਰੂਕਸ਼ੇਤਰ, 12 ਸਤੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸ਼ਹਿਰ ਤੋਂ ਨਗਰ ਪ੍ਰੀਸ਼ਦ ਅਤੇ ਪਸ਼ੂ ਪਾਲਨ ਵਿਭਾਗ ਵੱਲੋਂ 95 ਫ਼ੀਸਦੀ ਬੇਸਹਾਰਾ ਪਸ਼ੂਆਂ ਨੂੰ ਵੱਖ-ਵੱਖ ਗਊਸ਼ਾਲਾਵਾਂ 'ਚ ਭੇਜਿਆ ਜਾ ਚੁੱਕਾ ਹੈ | ਨਗਰ ਪ੍ਰੀਸ਼ਦ ਵੱਲੋਂ 635 ਅਤੇ ...

ਪੂਰੀ ਖ਼ਬਰ »

ਅਭੈ ਸਿੰਘ ਚੌਟਾਲਾ ਨੇ ਪਿੰਡਾਂ ਦਾ ਦੌਰਾ ਕਰ ਕੇ ਦਿੱਤਾ ਚੌਧਰੀ ਦੇਵੀ ਲਾਲ ਜੈਅੰਤੀ ਦਾ ਸੱਦਾ

ਸਿਰਸਾ, 12 ਸਤੰਬਰ (ਭੁਪਿੰਦਰ ਪੰਨੀਵਾਲੀਆ)-ਏਲਨਾਬਾਦ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ 25 ਸਤੰਬਰ ਨੂੰ ਨਾ ਕੇਵਲ ਹਰਿਆਣਾ ਸਗੋਂ ਦੇਸ਼ ਦੇ ਕਈ ਰਾਜ ਤੋਂ ਲੱਖਾਂ ਦੀ ਗਿਣਤੀ 'ਚ ਲੋਕ ਕਿਸਾਨਾਂ ਦੇ ਮਸੀਹਾ ਅਤੇ ਸਾਬਕਾ ਉਪ ਪ੍ਰਧਾਨ ...

ਪੂਰੀ ਖ਼ਬਰ »

ਫ਼ਸਲਾਂ ਦੀ ਆਨਲਾਈਨ ਖ਼ਰੀਦ 'ਤੇ ਕਿਸਾਨਾਂ ਦੇ ਖ਼ਾਤਿਆਂ ਵਿਚ ਸਿੱਧਾ ਭੁਗਤਾਨ ਕਰਨ 'ਤੇ ਅੱਜ ਸੂਬੇ ਦੀ ਮੰਡੀਆਂ ਰਹਿਣਗੀਆਂ ਬੰਦ-ਗਰਗ

ਟੋਹਾਣਾ, 12 ਸਤੰਬਰ (ਗੁਰਦੀਪ ਭੱਟੀ)-ਦਾਣਾ ਮੰਡੀ ਦੇ ਆੜ੍ਹਤੀਆਂ ਤੇ ਅਨਾਜ ਵਪਾਰੀਆਂ ਦੀ ਇਕ ਹੰਗਾਮੀ ਮੀਟਿੰਗ ਵਿਚ 13 ਸਤੰਬਰ ਨੂੰ ਸੂਬਾ ਪੱਧਰ 'ਤੇ ਦਾਣਾ ਮੰਡੀਆਂ ਬੰਦ ਰੱਖਣ ਦੇ ਫੈਸਲੇ ਵਿਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ | ਵਪਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX