ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਬਣਾਏ ਜਾਣਗੇ 1,400 ਤੋਂ ਵੱਧ ਬੰਕਰ
. . .  1 day ago
ਸ੍ਰੀਨਗਰ, 18 ਜੂਨ- ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਬੰਕਰ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸਮੀਖਿਆ ਮੀਟਿੰਗ ਤੋਂ ...
ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  1 day ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  1 day ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  1 day ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  1 day ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  1 day ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  1 day ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  1 day ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ...
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  1 day ago
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  1 day ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  1 day ago
ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਜਲੰਧਰ

ਬੱਚੇ ਦੇ ਇਲਾਜ 'ਚ ਅਣਗਹਿਲੀ ਦੇ ਦੋਸ਼ ਲਗਾ ਕੇ ਪਰਿਵਾਰ ਨੇ ਹਸਪਤਾਲ 'ਚ ਕੀਤਾ ਹੰਗਾਮਾ

ਐੱਮ. ਐੱਸ. ਲੋਹੀਆ ਜਲੰਧਰ, 12 ਸਤੰਬਰ-ਸਥਾਨਕ ਪਟੇਲ ਹਸਪਤਾਲ 'ਚ ਦਾਖ਼ਲ ਇਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ 'ਚ ਅਣਗਹਿਲੀ ਦੇ ਦੋਸ਼ ਲਗਾ ਕੇ ਹੰਗਾਮਾ ਕਰ ਦਿੱਤਾ | ਬੱਚੇ ਏਕਮਕਾਰ ਸਿੰਘ (14) ਦੇ ਪਿਤਾ ਹਰਪ੍ਰੀਤ ਸਿੰਘ ਵਾਸੀ ਕਪੂਰਥਲਾ ਨੇ ਜਾਣਕਾਰੀ ਦਿੱਤੀ ਕਿ ਉਸ ਦੇ ...

ਪੂਰੀ ਖ਼ਬਰ »

ਟਰੱਸਟ ਦੇ 4.32 ਕਰੋੜ ਘੋਟਾਲੇ ਦੇ ਮਾਮਲੇ 'ਚ ਵਿਜੀਲੈਂਸ ਵਲੋਂ 3 ਕਾਬੂ

ਜਲੰਧਰ, 12 ਸਤੰਬਰ (ਮਦਨ ਭਾਰਦਵਾਜ)-ਜਲੰਧਰ ਇੰਪਰੂਵਮੈਂਟ ਟਰੱਸਟ 'ਚ 4.32 ਕਰੋੜ ਰੁਪਏ ਦੇ ਜਾਅਲੀ ਭੁਗਤਾਨ ਦੇ ਫਰਾਡ ਦੇ ਮਾਮਲੇ ਵਿਚ ਵਿਜੀਲੈਂਸ ਨੇ 3 ਫਰਾਡੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਤੋਂ-ਵੈਸ਼

ਜਲੰਧਰ, 12 ਸਤੰਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੰਡਰ 17 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 16 ਤੇ 17 ਸਤੰਬਰ ਨੂੰ 10 ਖੇਡਾਂ ਦੇ ਵਿਚ ਜਲੰਧਰ ਦੇ ਵੱਖ-ਵੱਖ ਖੇਡ ਸਟੇਡੀਅਮਾਂ 'ਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਮਕਸੂਦਾਂ, 12 ਸਤੰਬਰ (ਵੇਹਗਲ)- ਜਲੰਧਰ ਅੰਮਿ੍ਤਸਰ ਮਾਰਗ 'ਤੇ ਸਥਿਤ ਪਿੰਡ ਲਿੱਧੜਾਂ ਨਜ਼ਦੀਕ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨਕੋਦਰ ਦੀ ਵੈਨ ਨਾਲ ਟਕਰਾ ਕੇ ਸੀ. ਆਰ. ਪੀ. ਐਫ. ਕੈਂਪਸ ਬਿਧੀਪੁਰ ਵਿਖੇ ਕਾਂਸਟੇਬਲ ਵਜੋਂ ਤਾਇਨਾਤ ਐਨ ਸਤਿੰਦਰ ਕੁਮਾਰ 35, ਪੁੱਤਰ ਰਾਮ ...

ਪੂਰੀ ਖ਼ਬਰ »

ਨਕੋਦਰ 'ਚ ਇਨਕਮ ਟੈਕਸ ਵਿਭਾਗ ਵਲੋਂ ਚਾਰ ਥਾਵਾਂ 'ਤੇ ਛਾਪੇਮਾਰੀ

ਨਕੋਦਰ, 12 ਸਤੰਬਰ (ਗੁਰਵਿੰਦਰ ਸਿੰਘ)-ਨਕੋਦਰ ਸ਼ਹਿਰ 'ਚ ਮੰਗਲਵਾਰ ਨੂੰ ਸਵੇਰੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ | ਸ਼ਹਿਰ 'ਚ ਇਨਕਮ ਟੈਕਸ ਦੀਆਂ ਟੀਮਾਂ ਵਲੋਂ ਚੈਕਿੰਗ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ ਤੇ ਕਈ ਵਪਾਰੀਆਂ 'ਚ ...

ਪੂਰੀ ਖ਼ਬਰ »

ਔਰਤ ਦੀ ਚੇਨ ਖੋਹ ਕੇ ਲੁਟੇਰੇ ਫਰਾਰ

ਜਲੰਧਰ ਛਾਉਣੀ, 12 ਸਤੰਬਰ (ਪਵਨ ਖਰਬੰਦਾ)-ਥਾਣਾ ਸਦਰ ਦੇ ਅਧੀਨ ਆਉਂਦੇ ਖੇਤਰ ਦੀਪ ਨਗਰ ਵਿਖੇ ਅੱਜ ਦੇਰ ਸ਼ਾਮ ਇਕ ਸੇਵਾ ਮੁਕਤ ਅਧਿਕਾਰੀ ਦੀ ਪਤਨੀ ਦੀ ਚੇਨ ਲੁੱਟ ਕੇ ਲੁਟੇਰੇ ਫਰਾਰ ਹੋ ਗਏ | ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਰੇਣੁ ਕੱਕੜ ਪਤਨੀ ਸਤਪਾਲ ਕੱਕੜ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਦੇ ਦੋਸ਼ 'ਚ ਕਾਬੂ

ਜਲੰਧਰ ਛਾਉਣੀ, 12 ਸਤੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ ਹਜ਼ਾਰਾਂ ਦੀ ਨਗਦੀ ਸਮੇਤ ਦੜਾ-ਸੱਟਾ ਲਾਉਣ ਦੇ ਦੋਸ਼ 'ਚ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਜਸਵੰਤ ਸਿੰਘ ਨੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਪਿਤਾ-ਪੁੱਤਰ ਨੂੰ ਉਮਰ ਕੈਦ

ਜਲੰਧਰ, 12 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਗੁਰਦੇਵ ਸਿੰਘ ਪੁੱਤਰ ਬੂਟਾ ਸਿੰਘ ਦੋਵੇਂ ਵਾਸੀ ਸਾਂਢਾਵਾਲਾ, ਸ਼ਾਹਕੋਟ ...

ਪੂਰੀ ਖ਼ਬਰ »

ਸੋਨੂੰ ਦੀ ਮੌਤ ਦੇ ਮਾਮਲੇ 'ਚ 3 ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)-ਨਸ਼ੇ ਨਾਲ ਤਬੀਅਤ ਖ਼ਰਾਬ ਹੋ ਜਾਣ ਕਰਕੇ ਸੋਮਵਾਰ ਨੂੰ ਮੁਕੇਸ਼ ਕੁਮਾਰ ਉਰਫ਼ ਸੰਨੀ (28) ਵਾਸੀ ਸ਼ਿਵਾ ਜੀ ਨਗਰ ਦੀ ਹੋਈ ਮੌਤ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 3 ਵਿਅਕਤੀਆਂ ਿਖ਼ਲਾਫ਼ ਆਤਮ ਹੱਤਿਆ ਲਈ ਪ੍ਰੇਰਣ ਦਾ ...

ਪੂਰੀ ਖ਼ਬਰ »

ਭਾਜਪਾ ਆਗੂ ਮਨੀਸ਼ ਸਹਿਗਲ ਤੇ ਅਸ਼ੀਸ਼ ਸਹਿਗਲ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੁੁਗਿੱਟੀ/ਜੰਡੂਸਿੰਘਾ, 12 ਸਤੰਬਰ (ਨਰਿੰਦਰ ਲਾਗੂ)- ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਦੀ ਵੋਟ ਕਟਵਾਉਣ ਦੇ ਮਾਮਲੇ 'ਚ ਚਰਚਾ ਦਾ ਵਿਸ਼ਾ ਬਣੇ ਭਾਜਪਾ ਆਗੂ ਮਨੀਸ਼ ਸਹਿਗਲ ਤੇ ਅਸ਼ੀਸ਼ ਸਹਿਗਲ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਥਾਣਾ ...

ਪੂਰੀ ਖ਼ਬਰ »

ਪੀ.ਐਨ.ਬੀ ਨੇ ਕਰਜ਼ਾ ਵਰਕਸ਼ਾਪ ਕਰਵਾਈ

ਜਲੰਧਰ, 12 ਸਤੰਬਰ (ਮਦਨ ਭਾਰਦਵਾਜ)-ਪੰਜਾਬ ਨੈਸ਼ਨਲ ਬੈਂਕ ਨੇ ਸਿਵਲ ਲਾਈਨ ਸਥਿਤ ਮੰਡਲ ਦਫ਼ਤਰ ਸਥਿਤ ਕਰਜ਼ਾ ਦੇਣ ਸਬੰਧੀ ਇਕ ਵਰਕਸ਼ਾਪ ਮੰਡਲ ਪ੍ਰਮੁੱਖ ਅਜੇ ਵਰਮਾਨੀ ਦੀ ਅਗਵਾਈ 'ਚ ਕਰਵਾਈ ਗਈ ਜਿਸ 'ਚ ਕਰਜ਼ਾ ਸੰਬਧੀ ਵਿਸ਼ਿਆਂ 'ਤੇ ਵਿਚਾਰ ਕੀਤਾ ਗਿਆ | ਵਰਕਸ਼ਾਪ 'ਚ ...

ਪੂਰੀ ਖ਼ਬਰ »

ਬੱਚਿਆਂ ਦਾ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ

ਸ਼ਾਹਕੋਟ, 12 ਸਤੰਬਰ (ਸਚਦੇਵਾ)-ਸ਼ਾਹਕੋਟ ਦੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਸੀ.ਡੀ.ਪੀ.ਓ. ਡਾ. ਰਾਜੀਵ ਕੁਮਾਰ ਢਾਂਡਾ ਦੀ ਅਗਵਾਈ 'ਚ 5 ਸਾਲ ਤੱਕ ਦੇ ਬੱਚਿਆਂ ਲਈ ਆਧਾਰ ਕਾਰਡ ਬਣਾਉਣ ਸਬੰਧੀ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਸ਼੍ਰੀਮਤੀ ਨਵਨੀਤ ਕੌਰ ਬੱਲ ਐੱਸ.ਡੀ.ਐੱਮ. ਸ਼ਾਹਕੋਟ ਵਲੋਂ ਜਾਇਜ਼ਾ ਲਿਆ ਗਿਆ ਤੇ ਕੈਂਪ ਦੌਰਾਨ ਚੱਲ ਰਹੇ ਕੰਮ 'ਤੇ ਤਸੱਲੀ ਪ੍ਰਗਟਾਈ ਗਈ | ਇਸ ਮੌਕੇ ਸ਼੍ਰੀਮਤੀ ਬੱਲ ਨੇ ਕਿਹਾ ਕਿ ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ | ਇਸ ਮੌਕੇ ਸੀ.ਡੀ.ਪੀ.ਓ. ਡਾ. ਰਾਜੀਵ ਢਾਂਡਾ ਨੇ ਦੱਸਿਆ ਕਿ ਬਲਾਕ ਦੇ ਸਾਰੇ ਪਿੰਡਾਂ 'ਚ ਆਧਾਰ ਕਾਰਡ ਬਣਨ ਸਬੰਧੀ ਇੱਕ ਰਾਊਾਡ ਪੂਰਾ ਹੋ ਚੁੱਕਾ ਹੈ ਤੇ ਬਲਾਕ ਵਿੱਚ 5 ਸਾਲ ਤੱਕ ਦੇ ਕੁੱਲ 6452 ਬੱਚਿਆਂ ਦੇ ਆਧਾਰ ਕਾਰਡ ਬਣਨ ਵਾਲੇ ਸਨ, ਜਿਨ੍ਹਾਂ ਵਿੱਚੋਂ 5852 ਆਧਾਰ ਕਾਰਡ ਬਣ ਚੁੱਕੇ ਹਨ | ਇਸ ਮੌਕੇ ਸਤੀਸ਼ ਕੁਮਾਰੀ ਸਰਕਲ ਸੁਪਰਵਾਈਜ਼ਰ, ਸੀਨੀਅਰ ਸਹਾਇਕ ਅਵਤਾਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀ, ਵਪਾਰੀ, ਕਾਮੇ ਲਗਾਤਾਰ ਯੂਰਪੀਅਨ ਦੇਸ਼ਾਂ ਵੱਲ ਰੁਖ ਕਰ ਰਹੇ ਹਨ-ਕ੍ਰਾਊਨ ਇਮੀਗਰੇਸ਼ਨ

ਜਲੰਧਰ, 12 ਸਤੰਬਰ (ਅ. ਬ.)-ਅੱਜ ਤੇਜ਼ ਰਫ਼ਤਾਰ ਨਾਲ ਤਰੱਕੀ ਵੱਲ ਵੱਧ ਰਹੇ ਯੁੱਗ ਦੇ ਵਿਦਿਆਰਥੀਆਂ ਨੂੰ ਯੂਰਪੀਅਨ ਦੇਸ਼ ਆਪਣੇ ਵੱਲ ਆਕਰਸ਼ਿਤ ਕਰ ਰਹੇ ਹਨ | ਇਹ ਗੱਲ ਕ੍ਰਾਊਨ ਇੰਮੀਗਰੇਸ਼ਨ ਦੇ ਡਾਇਰੈਕਟਰ ਡੀ. ਐਸ. ਸੈਣੀ ਅਤੇ ਸਤੀਸ਼ ਕੁਮਾਰ ਭਾਰਗਵਆਂ ਨੇ ਆਖੀ | ਇਨ੍ਹਾਂ ...

ਪੂਰੀ ਖ਼ਬਰ »

ਬੱਚਿਆਂ ਦਾ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ

ਸ਼ਾਹਕੋਟ, 12 ਸਤੰਬਰ (ਸਚਦੇਵਾ)-ਸ਼ਾਹਕੋਟ ਦੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਸੀ.ਡੀ.ਪੀ.ਓ. ਡਾ. ਰਾਜੀਵ ਕੁਮਾਰ ਢਾਂਡਾ ਦੀ ਅਗਵਾਈ 'ਚ 5 ਸਾਲ ਤੱਕ ਦੇ ਬੱਚਿਆਂ ਲਈ ਆਧਾਰ ਕਾਰਡ ਬਣਾਉਣ ਸਬੰਧੀ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਸ਼੍ਰੀਮਤੀ ਨਵਨੀਤ ਕੌਰ ਬੱਲ ...

ਪੂਰੀ ਖ਼ਬਰ »

ਚਕਰਾਲਾ 'ਚ ਮੈਡੀਕਲ ਕੈਂਪ ਲਗਾਇਆ

ਕਰਤਾਰਪੁਰ, 12 ਸਤੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਪਿੰਡ ਚਕਰਾਲਾ ਵਿਖੇ ਨਗਰ ਪੰਚਾਇਤ, ਐਨ. ਆਰ. ਆਈ. ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਭੂਪ ਸਿੰਘ ਦੇ ਸਥਾਨ 'ਤੇ ਭਾਈ ਜੀਵਨ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਪਹਿਲਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਪੱਤਰਕਾਰ ਗੌਰੀ ਲੰਕੇਸ਼ ਦੀ ਹੱ ਤਿਆ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ-ਸੰਤੋਸ਼ ਕੁਮਾਰੀ

ਕਿਸ਼ਨਗੜ੍ਹ, 12 ਸਤੰਬਰ (ਸੰਦੀਪ ਵਿਰਦੀ, ਲਖਵਿੰਦਰ ਲੱਕੀ)-ਭਾਰਤੀ ਰਿਪਬਲਿਕਨ ਪਾਰਟੀ ਦੀ ਪੰਜਾਬ ਪ੍ਰਧਾਨ ਸੰਤੋਸ਼ ਕੁਮਾਰੀ ਨੇ ਨਿਧੜਕ ਪੱਤਰਕਾਰ ਗੌਰੀ ਲੰਕੇਸ਼ ਦੀ ਹੱ ਤਿਆ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਗੌਰੀ ਲੰਕੇਸ਼ ਦੀ ਹੱ ਤਿਆ ਦੇਸ਼ ਲਈ ...

ਪੂਰੀ ਖ਼ਬਰ »

ਬੀਬੀ ਨਸੀਬ ਕੌਰ ਕੋਹਾੜ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਕਰਤਾਰਪੁਰ, 12 ਸਤੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਅਕਾਲੀ ਦਲ ਕਰਤਾਰਪੁਰ ਦੇ ਇੰਚਾਰਜ ਸੇਠ ਸੱਤਪਾਲ ਮੱਲ ਦੀ ਅਗਵਾਈ ਹੇਠ ਅੱਜ ਇਕ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਸਾਬਕਾ ਮੰਤਰੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਤੇ ਵਿਧਾਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਕਬੱਡੀ ਅਕੈਡਮੀ ਵਲੋਂ ਬੂਟੇ ਲਾਏ

ਨੂਰਮਹਿਲ, 12 ਸਤੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਅਰਜਨ ਦੇਵ ਕਬੱਡੀ ਅਕੈਡਮੀ ਵਲੋਂ ਨੂਰਮਹਿਲ ਵਿਚ ਸਥਿਤ ਦਸਮੇਸ਼ ਨਗਰ ਕਾਲੋਨੀ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਬੂਟੇ ਲਾਏ ਗਏ | ਅਕੈਡਮੀ ਦੇ ਮੁੱਖ ਸਲਾਹਕਾਰ ਜਗਤਾਰ ਸਿੰਘ ਜੌਹਲ ਨੇ ਦੱਸਿਆ ਕਿ ਕਾਲੋਨੀ ਵਿਚ ...

ਪੂਰੀ ਖ਼ਬਰ »

ਡੇਂਗੂ ਕਾਰਨ ਔਰਤ ਦੀ ਪਿਮਸ 'ਚ ਮੌਤ

ਕਪੂਰਥਲਾ, 12 ਸਤੰਬਰ (ਸਡਾਨਾ)- ਕਪੂਰਥਲਾ ਜ਼ਿਲ੍ਹੇ ਵਿਚ ਡੇਂਗੂ ਨਾਲ ਪੀੜਤ ਮਰੀਜ਼ਾਂ ਦਾ ਆਂਕੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਤਹਿਤ ਮੁਹੱਲਾ ਕੇਸਰੀ ਬਾਗ ਦੀ ਵਸਨੀਕ ਇਕ ਔਰਤ ਦੀ ਡੇਂਗੂ ਕਾਰਨ ਜਲੰਧਰ ਦੇ ਇਕ ਹਸਪਤਾਲ ਵਿਖੇ ਮੌਤ ਹੋ ਗਈ | ਮਿ੍ਤਕਾ ਸੁਨੀਤਾ ਰਾਣੀ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਦੇ ਝਗੜੇ 'ਚ 2 ਜ਼ਖ਼ਮੀ

ਫਗਵਾੜਾ, 12 ਸਤੰਬਰ (ਹਰੀਪਾਲ ਸਿੰਘ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਵਿਚ ਦੋ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਥਾਨਕ ਸਿਵਲ ਵਿਚ ਦਾਖਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ ਵਿਚ ਦਾਖਲ ਇਕ ਧਿਰ ਦੇ ਰਾਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਡੀ ਬਾਂਹ ਫੜੇ-ਆਲੂ ਉਤਪਾਦਕ

ਢਿਲਵਾਂ, 12 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਢਿਲਵਾਂ ਦੇ ਉਘੇ ਕਿਸਾਨ ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਘੁੱਗ ਪ੍ਰਧਾਨ ਸਹਿਕਾਰੀ ਸਭਾ, ਸੁਖਜਿੰਦਰ ਸਿੰਘ ਢਿੱਲੋਂ ਮੀਤ ਪ੍ਰਧਾਨ ਸਹਿਕਾਰੀ ਸਭਾ, ਤਰਲੋਚਨ ਸਿੰਘ, ਕਰਨਦੀਪ ਸਿੰਘ ਖੱਖ , ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਟੱਕਰ 'ਚ ਪਤੀ-ਪਤਨੀ ਜ਼ਖ਼ਮੀ

ਨਡਾਲਾ, 12 ਸਤੰਬਰ (ਮਾਨ)- ਨਡਾਲਾ-ਬੇਗੋਵਾਲ ਸੜਕ 'ਤੇ ਬਿਜਲੀ ਘਰ ਸਾਹਮਣੇ ਬੀਤੀ ਦੇਰ ਸ਼ਾਮ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਪਤੀ ਪਤਨੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਪੀ. ਬੀ. 09 ਐਨ 6297 ਜਿਸ ਨੰੂ ਗੁਰਦੇਵ ਸਿੰਘ ਪੁੱਤਰ ਸੁਖਆਦ ਸਿੰਘ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਬੰਦ ਔਰਤ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 12 ਸਤੰਬਰ (ਸਡਾਨਾ)- ਥਾਣਾ ਕੋਤਵਾਲੀ ਪੁਲਿਸ ਨੇ ਮਾਡਰਨ ਜੇਲ੍ਹ ਦੀ ਇਕ ਹਵਾਲਾਤਣ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਤਹਿਤ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਭੋਜਨ ਨਾੜੀ 'ਚ ਫਸੇ ਡੈਂਚਰ ਨੂੰ ਕੱਢਣ ਦੇ ਮੁਸ਼ਕਿਲ ਆਪ੍ਰੇਸ਼ਨ 'ਚ ਮਿਲੀ ਸਫ਼ਲਤਾ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)-ਭੋਜਨ ਨਾਲੀ 'ਚ ਫਸੇ ਡੈਂਚਰ ਨੂੰ ਕੱਢਣ ਦੇ ਮੁਸ਼ਕਿਲ ਅਪ੍ਰੇਸ਼ਨ ਨੂੰ ਸਫ਼ਲਤਾ ਨਾਲ ਕਰਕੇ ਡਾ. ਕੇ. ਜੇ. ਸਿੰਘ ਨੇ ਇਕ 35 ਸਾਲ ਦੀ ਮਹਿਲਾ ਮਰੀਜ਼ ਦੀ ਜਾਨ ਬਚਾਈ ਹੈ | ਡਾ. ਕੇ. ਜੇ. ਸਿੰਘ ਨੇ ਜਾਣਕਾਰੀ ਦਿੱਤੀ ਕਿ ਅੰਮਿ੍ਤਸਰ ਦੀ ਰਹਿਣ ...

ਪੂਰੀ ਖ਼ਬਰ »

ਫੋਲੜੀਵਾਲ 'ਚ ਸੰਤ ਮਦਰ ਟੈਰੇਸਾ ਦੀ ਯਾਦ 'ਚ ਸਮਾਗਮ

ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਪਿੰਡ ਫੋਲੜੀਵਾਲ ਵਿਖੇ ਸੰਤ ਮਦਰ ਟੈਰੇਸਾ ਦੀ ਯਾਦ 'ਚ ਸਾਲਾਨਾ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ 'ਚ ਮਦਰ ਟੈਰੇਸਾ ਵਲੋਂ ਮਾਨਵਤਾ ਦੀ ਸੇਵਾ 'ਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ | ਇਸ ਮੌਕੇ ਬਿਸ਼ਪ ਫਰੈਂਕੋ ...

ਪੂਰੀ ਖ਼ਬਰ »

ਈ.ਈ.ਪੀ.ਸੀ. ਨੇ ਸੈਮੀਨਾਰ ਕਰਵਾਇਆ

ਜਲੰਧਰ, 12 ਸਤੰਬਰ (ਹਰਵਿੰਦਰ ਸਿੰਘ ਫੁੱਲ)-ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਤੇ ਇੰਜੀਨੀਅਰਿੰਗ ਐਕਸਪੋਰਟ ਪਰੋਮੋਸ਼ਨ ਕਾਊਸਲ ਆਫ ਇੰਡੀਆ ਦੇ ਸਾਂਝੇ ਉੱਦਮ ਨਾਲ ਈ.ਈ.ਪੀ.ਸੀ ਦੀ ਸਥਾਨਕ ਸ਼ਾਖਾ ਵਿਖੇ ਵਿਦੇਸ਼ਾਂ ਨਾਲ ਵਪਾਰ ਕਰਨ ਲਈ ਆ ਰਹੀਆਂ ਔਾਕੜਾ ਪ੍ਰਤੀ ...

ਪੂਰੀ ਖ਼ਬਰ »

ਡਿਪਸ ਸਕੂਲ ਅਰਬਨ ਅਸਟੇਟ ਵਿਖੇ ਟਰਈਅਰ ਹੰਟ ਗਤੀਵਿਧੀ

ਜਲੰਧਰ 12 ਸਤੰਬਰ (ਰਣਜੀਤ ਸਿੰਘ ਸੋਢੀ)- ਡਿਪਸ ਸਕੂਲ ਅਰਬਨ ਅਸਟੇਟ ਫ਼ੇਜ਼-1 ਵਿਚ ਬੱਚਿਆਂ ਦੇ ਦਿਮਾਗ਼ੀ ਵਿਕਾਸ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਟਰਈਅਰ ਹੰਟ ਗਤੀਵਿਧੀ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ ...

ਪੂਰੀ ਖ਼ਬਰ »

ਸੜਕ ਮੱਲੀ ਬੈਠੇ ਮਜ਼ਦੂਰਾਂ ਨੂੰ ਹਟਾਇਆ-ਬਦਲਵੀਂ ਥਾਂ ਦਿੱਤੀ

ਜਲੰਧਰ, 12 ਸਤੰਬਰ (ਮੇਜਰ ਸਿੰਘ)-ਜਲੰਧਰ ਤੋਂ ਨਕੋਦਰ ਹਾਈਵੇ 'ਤੇ ਕੰਗ ਸਾਹਬੂ ਪਿੰਡ ਦੇ ਨਜ਼ਦੀਕ ਕਾਲੀ ਵੇਈਾ ਕੋਲ ਸੜਕ ਕਿਨਾਰੇ ਬੈਠੇ ਕਿਰਤੀਆਂ ਦੀਆਂ ਝੁੱਗੀਆਂ 'ਤੇ ਧੱਕੇ ਨਾਲ ਬੁਲਡੋਜ਼ਰ ਚਲਾਉਣ ਦੇ ਤਿੱਖੇ ਵਿਰੋਧ ਦੇ ਚਲਦਿਆਂ ਆਖਰ ਪ੍ਰਸ਼ਾਸਨ ਨੂੰ ਪੀੜਤ ਕਿਰਤੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪਿ੍ੰਸੀਪਲਾਂ ਨੂੰ ਜਾਰੀ ਕੀਤੇ ਨਵੇਂ ਆਦੇਸ਼

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਆਪਣੇ ਸਾਰੇ ਸਕੂਲਾਂ 'ਚ ਵਿਦਿਆਰਥੀਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ, ਸਖ਼ਤੀ ਨਾਲ ਉਨ੍ਹਾਂ ਨੂੰ ਲਾਗੂ ਕਰਨ ਤੇ ਸਪੈਸ਼ਲ ਸਕੂਲ ਸੇਫਟੀ ਕਮੇਟੀ ਬਣਾਉਣ ਲਈ ਪਿ੍ੰਸੀਪਲਾਂ ...

ਪੂਰੀ ਖ਼ਬਰ »

ਸਾਹਿਤ ਕਲਾ ਕੇਂਦਰ ਅੱਜ ਰੋਸ ਮਾਰਚ ਵਿਚ ਭਾਗ ਲਵੇਗਾ: ਬੁੱਟਰ

ਜਲੰਧਰ, 12 ਸਤੰਬਰ (ਜਸਪਾਲ ਸਿੰਘ)- ਗੌਰੀ ਲੰਕੇਸ਼ ਦੇ ਹਿੰਦੂਤਵੀ ਦਹਿਸ਼ਤਗਰਦਾਂ ਵਲੋਂ ਕੀਤੇ ਗਏ ਵਹਿਸ਼ੀਆਨਾ ਕਤਲ ਉਤੇ ਡੰੂਘੇ ਦੁੱਖ ਦਾ ਇਜ਼ਹਾਰ ਕਰਦਿਆਂ ਸਾਹਿਤ ਕਲਾ ਕੇਂਦਰ ਜਲੰਧਰ ਦੇ ਪ੍ਰਧਾਨ ਪ੍ਰੋ: ਗੋਪਾਲ ਸਿੰਘ ਬੁੱਟਰ ਨੇ ਕਿਹਾ ਕਿ 13 ਸਤੰਬਰ ਨੰੂ ਜਲੰਧਰ ਦੇ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਸਾਲਾਨਾ ਜੋੜ ਮੇਲਾ ਸਮਾਪਤ

ਮਕਸੂਦਾਂ, 12 ਸਤੰਬਰ (ਵੇਹਗਲ)-ਮਕਸੂਦਾਂ ਦੀ ਸਮੂਹ ਸੰਗਤ ਵਲੋਂ ਬਾਬਾ ਇੱਛਾਧਾਰੀ ਸਥਾਨ 'ਤੇ ਕਰਵਾਇਆ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਜਿਸ 'ਚ ਵੱਖ-ਵੱਖ ਭਜਨ ਮੰਡਲੀਆਂ ਵਲੋਂ ਧਾਰਮਿਕ ਗੀਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੀ ਮੀਟਿੰਗ

ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵੱਲੋਂ ਆਲ ਇੰਡੀਆ ਪੱਧਰ ਦੀ 5 ਅਕਤੂਬਰ ਤੋਂ 8 ਅਕਤੂਬਰ ਤਕ ਜੀ. ਪੀ. ਐੱਫ. ਧਰਮਸ਼ਾਲਾ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਵਿਖੇ ਹੋ ਰਹੀ ਕਾਨਫਰੰਸ ਨੂੰ ਸਫ਼ਲ ਬਣਾਉਣ, ਰੂਪ ਰੇਖਾ ਤਿਆਰ ਕਰਨ ਤੇ ਹਰ ...

ਪੂਰੀ ਖ਼ਬਰ »

ਕੋਹਾੜ ਦੀ ਪਤਨੀ ਦੀ ਮੌਤ 'ਤੇ ਦੁੱਖ ਪ੍ਰਗਟ

ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ. ਗੁਰਮਿੰਦਰ ਸਿੰਘ ਕਿਸ਼ਨਪੁਰ ਤੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਸਰਦਾਰਨੀ ਨਸੀਬ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਈਬਰ ਲੈਬਜ਼ ਨਾਲ ਕੀਤਾ ਕਰਾਰ

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਨੇ ਏ. ਆਰ. ਸੀ. ਸੀ. ਆਟੋਡੈਸਕ ਲਰਨਿੰਗ ਤੇ ਸਾਈਬਰ ਲੈਬਜ਼ ਨਾਲ ਕਰਾਰ ਕੀਤਾ ਹੈ | ਇਸ ਐਮ. ਓ. ਯੂ. ਵਿਚ ਸੀ. ਟੀ. ਗਰੁੱਪ ਦੇ ਵਿਦਿਆਰਥੀਆਂ ਆਟੋਡੈਸਕ ਆਥੋਰਾਇਜ਼ਡ ਸਾਫਟਵੇਰ ਪ੍ਰੋਡਕਟ ਟਰੇਨਿੰਗ ਤੇ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »

ਪੰਜ ਰੋਜ਼ਾ ਰਾਜ ਪੱਧਰੀ ਸੈਮੀਨਾਰ ਕਰਵਾਇਆ

ਜਲੰਧਰ, 12 ਸਤੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਗੁਣਾਤਮਿਕ ਸਿੱਖਿਆ ਪੋ੍ਰਜੈਕਟ ਲਈ ਅੰਗਰੇਜ਼ੀ ਤੇ ਸਮਾਜਿਕ ਵਿਸ਼ੇ ਦੇ ਅਧਿਆਪਕਾਂ ਨੂੰ ਸਿੱਖਿਅਤ ਕਰਨ ਲਈ ਬਲਾਕ ਮੈਂਟਰਾਂ ਦਾ ਪੰਜ ਰੋਜ਼ਾ ਸੈਮੀਨਾਰ ਸੀ. ਟੀ. ਆਈ. ਟੀ. ...

ਪੂਰੀ ਖ਼ਬਰ »

ਨਿਗਮ ਚੋਣਾਂ ਲਈ 'ਆਪ' ਕਰਨ ਲੱਗੀ ਤਿਆਰੀਆਂ

ਜਲੰਧਰ, 12 ਸਤੰਬਰ (ਸ਼ਿਵ)-ਸ਼ਹਿਰ ਦੀ ਵਾਰਡਬੰਦੀ ਦਾ ਕੰਮ ਤੇਜ਼ ਹੋਣ ਤੋਂ ਬਾਅਦ ਹੁਣ ਸਿਆਸੀ ਪਾਰਟੀਆਂ ਨੇ ਵੀ ਤਿਆਰੀਆਂ ਲਈ ਆਪਣੀਆਂ ਸਰਗਰਮੀਆਂ ਵਧਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਆਮ ਆਦਮੀ ਪਾਰਟੀ ਨਿਗਮ ਚੋਣਾਂ ਦੀ ਤਿਆਰੀ ਲਈ ਜਲਦੀ ਹੀ ਤਿੰਨੇ ਕੇਂਦਰੀ, ਉੱਤਰੀ ...

ਪੂਰੀ ਖ਼ਬਰ »

ਗਾਇਕ ਦੇਸ ਰਾਜ ਦੀ ਯਾਦ 'ਚ ਸਮਾਗਮ 16 ਨੂੰ

ਜਲੰਧਰ, 12 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਸ਼ਹੂਰ ਗਾਇਕ ਸਵ. ਦੇਸ ਰਾਜ ਦੀ ਯਾਦ 'ਚ ਇਕ ਸਮਾਗਮ ਸ਼ਹਿਰ ਦੇ ਕੇ.ਐਲ.ਸਹਿਗਲ ਮੈਮੋਰੀਅਲ ਹਾਲ ਵਿਖੇ ਸ਼ਾਮ 7 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਕੀਮਤੀ ਭਗਤ ਤੇ ਤੌਸ਼ੀਨ ਦੇਸ ਰਾਜ ਨੇ ਦੱਸਿਆ ਕਿ ਪਹਿਲਾਂ ਇਹ ...

ਪੂਰੀ ਖ਼ਬਰ »

ਹਰ ਖੇਤਰ 'ਚ ਪਰਿਵਾਰ, ਦੇਸ਼ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ ਲੜਕੀਆਂ-ਪ੍ਰੋ: ਚਾਵਲਾ

ਜਲੰਧਰ, 12 ਸਤੰਬਰ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਮੌਜੂਦਾ ਸਮੇਂ ਵਿਚ ਲੜਕੀਆਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਕਿਹਾ ਹੈ ਕਿ ਮੌਜੂਦਾ ਯੁੱਗ ਵਿਚ ਲੜਕੀਆਂ ਹਰ ਖੇਤਰ 'ਚ ਅੱਗੇ ਹੋ ਕੇ ਦੇਸ਼ ਤੇ ਪਰਿਵਾਰ ਦਾ ਨਾਂਅ ਰੌਸ਼ਨ ਕਰ ਰਹੀਆਂ ...

ਪੂਰੀ ਖ਼ਬਰ »

ਜਨਮ ਤੋਂ ਕੱਟੇ ਬੁੱਲ ਤੇ ਤਾਲੂ (ਖੰਡੂਏ) ਦੇ ਇਲਾਜ ਦਾ ਮੁਫ਼ਤ ਕੈਂਪ 15 ਤੋਂ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)-ਖੰਡੂਆ ਇਕ ਜਮਾਂਦਰੂ ਬਿਮਾਰੀ ਹੈ ਤੇ ਲਗਭਗ 800 ਨਵੇਂ ਜੰਮੇ ਬੱਚਿਆਂ 'ਚੋਂ ਇਕ ਬੱਚਾ ਕੱਟੇ ਹੋਏ ਬੁੱਲ ਤੇ ਕੱਟੇ ਹੋਏ ਤਾਲੂ ਨਾਲ ਪੈਦਾ ਹੁੰਦਾ ਹੈ | ਕੁਦਰਤ ਵਲੋਂ ਸੁੰਦਰ ਚਿਹਰੇ ਤੋਂ ਵਾਂਝੇ ਰਹੇ ਇਨ੍ਹਾਂ ਬੱਚਿਆਂ ਪ੍ਰਤੀ ਅਕਸਰ ...

ਪੂਰੀ ਖ਼ਬਰ »

ਪੀ. ਐਮ. ਓ. ਦੇ ਦਖ਼ਲ ਨਾਲ ਦੁਬਾਰਾ ਖੁੱਲ੍ਹੇਗੀ ਨਾਜਾਇਜ਼ ਡੀਜ਼ਲ ਰੱਖਣ ਦੇ ਮਾਮਲੇ ਦੀ ਫਾਈਲ

ਜਲੰਧਰ, 12 ਸਤੰਬਰ (ਸ਼ਿਵ)-ਚਾਰ ਮਹੀਨੇ ਪਹਿਲਾਂ ਲੰਬਾ ਪਿੰਡ ਨੇੜੇ ਨਾਜਾਇਜ਼ ਤੌਰ 'ਤੇ ਭਾਰੀ ਮਾਤਰਾ ਵਿਚ ਡੀਜ਼ਲ ਰੱਖਣ ਦਾ ਮਾਮਲਾ ਪੀ. ਐਮ. ਓ. ਦਫ਼ਤਰ ਪੁੱਜ ਗਿਆ ਸੀ ਤੇ ਦਫ਼ਤਰ ਦੇ ਦਖ਼ਲ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ 'ਚ ਕਾਰਵਾਈ ਕਰਨੀ ਪਈ ਹੈ | ਰਾਕੇਸ਼ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਮੰਗ

ਜਲੰਧਰ, 12 ਸਤੰਬਰ (ਮਦਨ ਭਾਰਦਵਾਜ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ 'ਤੇ ਪੈਨਸ਼ਨ ਸਕੀਮ ਲਾਗੂ ਕੀਤੀ ਜਾਏ | ਉਕਤ ਜਥੇਬੰਦੀ ਦੇ ਪ੍ਰਧਾਨ ਚੰਦਨ ਗਰੇਵਾਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 12 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਿਜੇ ਕੁਮਾਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਜਿੰਦਰ ਸਿੰਘ ਉਰਫ ਸੱੁਖਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਪੱਤੀ ਜੈ ਚੰਦ ਕੀ, ਪਿੰਡ ਸਰੀਂਹ, ਥਾਣਾ ਸਦਰ, ...

ਪੂਰੀ ਖ਼ਬਰ »

ਮਹੱਦੀਪੁਰ ਅਰਾਈਆਂ 'ਚ ਗੋਲੀ ਚੱਲੀ-1 ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 12 ਸਤੰਬਰ (ਨਰਿੰਦਰ ਲਾਗੂ)-ਮੰਗਲਵਾਰ ਸ਼ਾਮ ਨੂੰ 4 ਕੁ ਵਜੇ ਦੇ ਕਰੀਬ ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਮਹੱਦੀਪੁਰ ਅਰਾਈਆਂ ਵਿਖੇ 2 ਧਿਰਾਂ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ 'ਚ ਇਕ ਦੁਕਾਨਦਾਰ ਜ਼ਖ਼ਮੀ ਹੋ ਗਿਆ | ਦੂਜੇ ਪਾਸੇ ਮਿਲੀ ...

ਪੂਰੀ ਖ਼ਬਰ »

ਕਪੂਰਥਲਾ ਰੋਡ 'ਤੇ ਬਿਜਲੀ ਦੇ ਖੰਭੇ ਪਿੱਛੇ ਕਰਨ ਦਾ ਕੰਮ ਸ਼ੁਰੂ

ਜਲੰਧਰ, 12 ਸਤੰਬਰ (ਸ਼ਿਵ)- ਲੋਕ-ਸਭਾ ਵਿਚ ਕਾਂਗਰਸ ਦੇ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਖ਼ਲ ਤੋਂ ਬਾਅਦ ਕਪੂਰਥਲਾ ਰੋਡ ਬਣਾਉਣ ਲਈ ਬਿਜਲੀ ਦੇ ਖੰਭੇ ਬਦਲਣ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਹੜਾ ਕਿ ਸਨਿਚਰਵਾਰ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ | ਕਾਂਗਰਸ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਕਾਲਜ 'ਚ ਕੈਰੀਅਰ ਅਤੇ ਕਾਊਾਸਲਿੰਗ ਸਬੰਧੀ ਸੈਮੀਨਾਰ

ਨਕੋਦਰ, 12 ਸਤੰਬਰ (ਭੁਪਿੰਦਰ ਅਜੀਤ ਸਿੰਘ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਵਿਖੇ ਕੈਰੀਅਰ ਐਾਡ ਕਾਊਾਸਲਿੰਗ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕੰਪੀਟੀਟਵ ਪ੍ਰੀਖਿਆਵਾਂ ਦੀ ਤਿਆਰੀ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਪ੍ਰਾਪਤ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਮਹਿਮੂੰਵਾਲ 'ਚ ਵਿਸ਼ਾਲ ਇਕੱਠ ਹੁਣ 15 ਨੂੰ - ਅਲੀਵਾਲ

ਲੋਹੀਆਂ ਖਾਸ, 12 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਮਹਿਮੂਵਾਲ ਮਾਹਲਾਂ 'ਚ ਜੋ ਵਿਸ਼ਾਲ ਇਕੱਠ 13 ਸਤੰਬਰ ਨੂੰ ਰੱਖਿਆ ਗਿਆ ਸੀ, ਉਹ ਹੁਣ 15 ਸਤੰਬਰ, ਦਿਨ ਸ਼ੁੱਕਰਵਾਰ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਹਿਤ ਸਭਾ ਤੇ ਯੂਥ ਫ਼ਾਰ ਯੂ ਮਾਰਚ 'ਚ ਕਰੇਗੀ ਸ਼ਮੂਲੀਅਤ : ਬਾਠ

ਭੋਗਪੁਰ, 12 ਅਗਸਤ (ਕਮਲਜੀਤ ਸਿੰਘ ਡੱਲੀ)-ਪੰਜਾਬੀ ਸਾਹਿਤ ਸਭਾ ਭੋਗਪੁਰ ਦੇ ਪ੍ਰਧਾਨ ਪਰਮਵੀਰ ਸਿੰਘ ਬਾਠ ਨੇ ਦੱਸਿਆ ਕਿ ਕੰਨੜ ਪੱਤਰਕਾਰ ਤੇ ਸਮਾਜ ਸੁਧਾਰਕ ਗੌਰੀ ਲੰਕੇਸ਼ ਦੇ ਬੀਤੇ ਦਿਨੀਂ ਕੀਤੇ ਗਏ ਵਹਿਸ਼ੀਆਨਾ ਕਤਲ ਦੇ ਵਿਰੋਧ ਵਿਚ ਤੇ ਕਾਤਲਾਂ ਨੂੰ ਸਖ਼ਤ ...

ਪੂਰੀ ਖ਼ਬਰ »

ਪਿੰਡ ਖਹਿਰਾ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਰਹੀ ਬਰਾਬਰ

ਫਿਲੌਰ, 12 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਖਹਿਰਾ ਵਿਖੇ ਪੀਰ ਬਾਬਾ ਲੱਖ ਦਾਤਾ ਛਿੰਝ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 15ਵਾਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਪਹੁੰਚੇ | ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਸੀਚੇਵਾਲ ਦੀ ਟੀਮ ਨੇ ਜਿੱਤਿਆ

ਲੋਹੀਆਂ ਖਾਸ, 12 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿੰਡ ਮਹਿੰਮੂ ਵਾਲ ਮਾਹਲਾਂ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਗ੍ਰਾਮ ਪੰਚਾਇਤ, ਸਪੋਰਟਸ ਕਲੱਬ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ ਜਾਂਦੇ ਸਾਲਾਨਾ ਛਿੰਝ ਮੇਲੇ 'ਚ ਹੋਈ ਪਟਕੇ ਦੀ ਕੁਸ਼ਤੀ 'ਚ ਪਿ੍ੰਸ ਕੁਹਾਲੀ ...

ਪੂਰੀ ਖ਼ਬਰ »

ਵਾਈ.ਐਫ.ਸੀ. ਰੁੜਕਾ ਕਲਾਂ ਵਿਖੇ ਵਰਕਸ਼ਾਪ ਲਗਾਈ

ਰੁੜਕਾ ਕਲਾਂ, 12 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)-ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਵਿਖੇ ਜੇ.ਸੀ.ਆਈ.ਗੁਰਾਇਆ ਸਿਟੀ ਸਟਾਰ ਦੇ ਸਹਿਯੋਗ ਦੁਆਰਾ ਚੱਲ ਰਹੇ ਜੇ.ਸੀ.ਆਈ. ਹਫਤੇ ਦੇ ਤਹਿਤ ਕੱਲ੍ਹ ਇਕ ਦਿਨਾਂ 'ਟਰੇਨਿੰਗ ਆਫ ਐਕਟਿਵ ਪਬਲਿਕ ਸਪੀਕਿੰਗ' ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਲੋਹੀਆਂ ਖਾਸ, 12 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਇਲਾਕੇ ਦੇ ਸਭ ਤੋਂ ਵੱਡੇ ਪਿੰਡ ਗਿੱਦੜ ਪਿੰਡੀ ਵਿਖੇ ਪਿੰਡ ਵਿਚਲੇ ਗੁਰੂ ਘਰ ਦੀ ਪੁਰਾਣੀ ਇਮਾਰਤ ਦੀ ਥਾਂ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਗੁਰੂ ਘਰ ਦੇ ਗ੍ਰੰਥੀ ਸਿੰਘ ਵਲੋਂ ਕੀਤੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਡਰੋਲੀ ਕਲਾਂ ਵਿਖੇ ਸ਼ੁਰੂ

ਕਠਾਰ, 12 ਸਤੰਬਰ (ਰਾਜੋਵਾਲੀਆ)-39ਵੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ. ਸੀ. ਸੈ ਸਕੂਲ ਸੈਂਟਰ ਡਰੋਲੀ ਕਲਾਂ ਵਿਖੇ ਸ਼ੁਰੂ ਹੋਈਆਂ | ਇਨ੍ਹਾਂ ਖੇਡਾ ਦਾ ਉਦਘਾਟਨ ਜਥੇਦਾਰ ਮਨੋਹਰ ਸਿੰਘ ਨੇ ਕੀਤਾ | ਇਸ ਮੌਕੇ ਬਲਾਕ ਕਮੇਟੀ ਖੇਡਾਂ ਦੇ ਪ੍ਰਧਾਨ ਕਰਨੈਲ ਸਿੰਘ ਜੀ ਸੀ ਐਚ ਟੀ ...

ਪੂਰੀ ਖ਼ਬਰ »

ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਕਾਰ ਚਾਲਕ 'ਤੇ ਚਲਾਈ ਗੋਲੀ-ਚਾਲਕ ਗੰਭੀਰ ਜ਼ਖ਼ਮੀ

ਨਕੋਦਰ, 12 ਸਤੰਬਰ (ਗੁਰਵਿੰਦਰ ਸਿੰਘ)-ਦਿਨ-ਦਿਹਾੜੇ ਪਿੰਡ ਅੋਲਖਾ ਨੇੜੇ ਦੋ ਮੋਟਰਸਾਈਕਲਾਂ 'ਤੇ ਸਵਾਰ 5 ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਇਨੋਵਾ ਕਾਰ ਦਾ ਪਿੱਛਾ ਕਰਕੇ ਇਨੋਵਾ ਚਾਲਕ 'ਤੇ ਗੋਲੀ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਖ਼ਮੀ ਇਨੋਵਾ ਚਾਲਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਕਰਤਾਰਪੁਰ, 12 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਚੈਕਿੰਗ ਦੌਰਾਨ 7 ਪੇਟੀਆਂ ਨਾਜਾਇਜ਼ ਸ਼ਰਾਬ ਨਾਲ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇਕ ਫਰਾਰ ਹੋ ਗਿਆ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਨਛੱਤਰ ਕੌਰ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਨੂਰਮਹਿਲ, 12 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਮਾਰਕੀਟ ਕਮੇਟੀ ਨੂਰਮਹਿਲ ਦੇ ਕਲਰਕ ਅਜਮੇਰ ਸਿੰਘ ਦੀ ਮਾਤਾ ਨਛੱਤਰ ਕੌਰ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਮਹਿਸਮਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਚ ਹੋਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ...

ਪੂਰੀ ਖ਼ਬਰ »

ਵਿਧਾਇਕ ਨੇ ਦੁਸਹਿਰਾ ਕਮੇਟੀ ਨੂੰ ਦਿੱਤੀ ਨਕਦ ਰਾਸ਼ੀ

ਕਰਤਾਰਪੁਰ, 12 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਨੀਲਕੰਠ ਦੁਸਹਿਰਾ ਕਮੇਟੀ ਨੂੰ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਹੈ | ਇਸ ਸਬੰਧ ਵਿਚ ਨੀਲਕੰਠ ਦੁਸਹਿਰਾ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਤੇ ...

ਪੂਰੀ ਖ਼ਬਰ »

ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਰਹੀ ਬਰਾਬਰ

ਨਕੋਦਰ, 12 ਸਤੰਬਰ (ਭੁਪਿੰਦਰ ਅਜੀਤ ਸਿੰਘ)-ਲੱਖਾਂ ਦੇ ਦਾਤੇ ਦੀ ਯਾਦ ਵਿਚ ਪਿੰਡ ਬਲਹੁਕਮੀ ਵਿਖੇ ਸਾਲਾਨਾ ਛਿੰਝ ਮੇਲਾ ਸਮੂਹ ਨਗਰ ਵਾਸੀਆਂ, ਐਨ. ਆਰ. ਆਈ. ਵੀਰਾਂ ਅਤੇ ਛਿੰਝ ਕਮੇਟੀ ਵਲੋਂ ਕਰਵਾਇਆ ਗਿਆ | ਮੇਲੇ 'ਚ 150 ਦੇ ਲਗਭਗ ਪਹਿਲਵਾਨਾਂ ਨੇ ਮੁਕਾਬਲਿਆਂ 'ਚ ਹਿੱਸਾ ਲਿਆ | ...

ਪੂਰੀ ਖ਼ਬਰ »

ਬੱਲ੍ਹਾ ਭਾਜਪਾ ਮੰਡਲ ਸ਼ਾਹਕੋਟ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਸ਼ਾਹਕੋਟ, 12 ਸਤੰਬਰ (ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਸ਼ਾਹਕੋਟ ਦੇ ਪ੍ਰਧਾਨ ਕਮਲ ਸ਼ਰਮਾ ਦੇ ਵਿਦੇਸ਼ ਗਏ ਹੋਣ ਕਰਕੇ ਪਾਰਟੀ ਆਗੂ ਜਤਿੰਦਰਪਾਲ ਸਿੰਘ ਬੱਲ੍ਹਾ ਨੂੰ ਸ਼ਾਹਕੋਟ ਮੰਡਲ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ | ਭਾਜਪਾ ਦੇ ਜਲੰਧਰ (ਦਿਹਾਤੀ) ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX