ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਿਆ ਸਵਾਲੀਆ ਨਿਸ਼ਾਨ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...

ਪੂਰੀ ਖ਼ਬਰ »

ਸੜਕ 'ਤੇ ਪਈ ਨਾਜਾਇਜ਼ ਮਿੱਟੀ ਕਰਕੇ ਵਾਪਰੇ ਕਈ ਹਾਦਸੇ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਬੈਠਕ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਅਹਿਮ ਬੈਠਕ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀਆਂ ਸੇਵਾ ਸ਼ਰਤਾਂ ਨੂੰ ਬਹਾਲ ਰੱਖਿਆ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ | ਉਨ੍ਹਾਂ ਠੇਕੇਦਾਰੀ ਸਿਸਟਮ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇਕ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਰਾ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੌਰਾ ਸਿੰਘ 5 ਸਤੰਬਰ ਤੋਂ ਲਾਪਤਾ ਹੈ | ਉਨ੍ਹਾਂ ਦੱਸਿਆ ਕਿ ਉਹ ਇਹ ਕਹਿ ਕਿ ਘਰੋਂ ਗਿਆ ਸੀ ਡਾਕਟਰ ਕੋਲ ਦਵਾਈ ਲੈਣ ਚੱਲਿਆ ਹੈ, ਪਰ ਅਜੇ ਤਕ ਘਰ ਨਹੀਂ ਪਰਤਿਆ | ਉਨ੍ਹਾਂ ਦੱਸਿਆ ਕਿ ਉਸ ਦੀ ਵੱਡੀ ਲੜਕੀ ਦਾ 24 ਸਤੰਬਰ ਨੂੰ ਵਿਆਹ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਹੋਰ ਵੱਡੀਆਂ ਪ੍ਰੇਸ਼ਾਨੀਆਂ 'ਚੋਂ ਗੁਜ਼ਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਪਰਿਵਾਰਾਂ ਨਾਲ ਰਾਜਾ ਵੜਿੰਗ ਨੇ ਕੀਤਾ ਦੁੱਖ ਸਾਂਝਾ

ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...

ਪੂਰੀ ਖ਼ਬਰ »

ਕੰਡੇਦਾਰ ਕਿੱਕਰਾਂ ਵਧਣ ਨਾਲ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ...

ਪੂਰੀ ਖ਼ਬਰ »

ਅਨੇਕਾਂ ਤਰੁੱਟੀਆਂ ਦੇ ਬਾਵਜੂਦ ਸ਼ੁਰੂ ਹੋਣ ਲੱਗਾ ਟੋਲ-ਪਲਾਜ਼ਾ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਨਜ਼ਦੀਕ ਕੋਟਕਪੂਰਾ ਮੁਕਤਸਰ ਟੋਲਵੇਅ ਪ੍ਰਾਈ: ਲਿਮ: ਅਨੇਕਾਂ ਤਰੁੱਟੀਆਂ ਦੇ ਬਾਵਜੂਦ ਟੋਲ-ਪਲਾਜ਼ਾ ਸ਼ੁਰੂ ਕਰਨ ਜਾ ਰਹੀ ਹੈ | ਜਾਣਕਾਰੀ ਅਨੁਸਾਰ ਵੜਿੰਗ ਤੋਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਮਨਾਇਆ ਸਾਰਾਗੜ੍ਹੀ ਦਿਵਸ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਲਾਲਾ ਨੱਥੂ ਰਾਮ ਸਿੰਗਲ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸਾਰਾਗੜ੍ਹੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਦਿਆ ਮੰਦਰ ਦੇ ਦੀਦੀ ਪਰਮਿੰਦਰ ਕੌਰ ਨੇ ਸਾਰਾਗੜ੍ਹੀ ਯੁੱਧ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨਾਂ ਵਿਚ ਹੋਈ ਬਾਰਿਸ਼ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਖੜ੍ਹ ਗਿਆ ਹੈ ਅਤੇ ਖੜ੍ਹੇ ਪਾਣੀ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ਖ਼ਦਸ਼ਾ ਹੈ | ਨੀਵੀਆਂ ...

ਪੂਰੀ ਖ਼ਬਰ »

ਸਿੱਖ ਰਿਲੀਫ਼ ਯੂ.ਕੇ. ਨੇ ਬੂਟੇ ਲਗਾਏ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸਿੱਖ ਰਿਲੀਫ਼ ਯੂ.ਕੇ. ਵਲੋਂ ਵਾਤਾਵਰਨ ਸੰਭਾਲ ਮੁਹਿੰਮ ਦੌਰਾਨ ਕੋਆਪਰੇਟਿਵ ਸੁਸਾਇਟੀ ਬਾਜਾਖਾਨਾ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਦੌਰਾਨ ਬੈਂਕ ਦੇ ਮੌਜੂਦਾ ਮੈਨੇਜਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਵਾਤਾਵਰਨ ਦਰਖ਼ਤ ...

ਪੂਰੀ ਖ਼ਬਰ »

ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਚੌਥੇ ਦਿਨ ਭੁੱਖ ਹੜਤਾਲ 'ਤੇ ਡਟੀ ਆਜ਼ਾਦੀ ਘੁਲਾਟੀਏ ਦੀ ਨੂੰਹ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੇ 28 ਵੇਂ ਦਿਨ ਪ੍ਰਸ਼ਾਸਨ ਨੇ ਪੀੜਤ ...

ਪੂਰੀ ਖ਼ਬਰ »

ਹਰਪਾਲ ਸਿੰਘ ਧਾਲੀਵਾਲ ਚਿੱਬੜਾਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਸਤੰਬਰ (ਮਿਲਖ ਰਾਜ)-ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਗੁਰਸਿਮਰਨ ਸਿੰਘ ਧਾਲੀਵਾਲ ਦੇ ਪਿਤਾ ਹਰਪਾਲ ਸਿੰਘ ਧਾਲੀਵਾਲ (50) ਵਾਸੀ ਪਿੰਡ ਚਿੱਬੜਾਂਵਾਲੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ ਅੱਠਵਾਂ ਪੰਜ ਦਿਨਾ ਪੁਸਤਕ ਮੇਲਾ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਅੱਠਵਾਂ ਪੰਜ ਦਿਨਾਂ ਪੁਸਤਕ ਮੇਲਾ 19 ਤੋਂ 23 ਸਤੰਬਰ ਤਕ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਸ ਵਰੇ੍ਹ ਇਹ ਮੇਲਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀਤੀ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਨਿੱਜੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਲਤ ਨਾਜ਼ੁਕ ਬਣੀ ਹੋਈ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਦੀਆਂ 3 ਵਿਦਿਆਰਥਣਾਂ ਨੇ ਆਈਲੈਟਸ 'ਚੋਂ ਹਾਸਲ ਕੀਤੇ 8 ਬੈਂਡ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀਆਂ 3 ਹੋਣਹਾਰ ਵਿਦਿਆਰਥਣਾਂ ਨੇ ਇਕੋ ਦਿਨ ਆਈਲੈਟਸ 'ਚੋਂ 8 ਬੈਂਡ ਲੈ ਕੇ ਨਵਾਂ ਇਤਿਹਾਸ ਸਿਰਜਿਆ ਹੈ | ਇਨ੍ਹਾਂ ਤੋਂ ਬਿਨਾਂ 5 ਹੋਰ ਵਿਦਿਆਰਥਣਾਂ ਨੇ ਵੀ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਸੂਬਾ ਨੂੰ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...

ਪੂਰੀ ਖ਼ਬਰ »

ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰਿਆ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਬੀਤੇ ਦਿਨ ਗਿੱਦੜਬਾਹਾ 'ਚ ਪਈ ਬਾਰਿਸ਼ ਕਾਰਨ ਗਿੱਦੜਬਾਹਾ ਦੀਆਂ ਕਈ ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਹਲਕੀ ਬਾਰਿਸ਼ ਕਾਰਨ ਹੀ ਗਿੱਦੜਬਾਹਾ ਦਾ ਪਿਉਰੀ ਸੜਕ 'ਤੇ ਬਣੇ ਵੱਡੇ-ਵੱਡੇ ਖੱਡਿਆਂ ਵਿਚ ...

ਪੂਰੀ ਖ਼ਬਰ »

ਸਕਿੱਲ ਸੈਂਟਰਾਂ ਦੇ 80 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਅਤੇ ਰੋਮਨ ਟੈਕਨਾਲੋਜੀ ਵਲੋਂ ਚਲਾਏ ਜਾ ਰਹੇ ਰੂਰਲ ਅਤੇ ਅਰਬਨ ਸਕਿੱਲ ਸੈਂਟਰ ਵਿਚ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇਣ ਤੋਂ ਬਾਅਦ 80 ਵਿਦਿਆਰਥੀਆਂ ਨੂੰ ਮੋਹਾਲੀ 'ਚ ਚੱਲ ਰਹੀਆਂ ਵੱਖ-ਵੱਖ ਕੰਪਨੀਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਮਚਿਊਰ ਬਾਡੀ ਬਿਲਡਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 145 ਖਿਡਾਰੀਆਂ ਨੇ ਭਾਗ ਲਿਆ | ਐਸੋਸੀਏਸ਼ਨ ਜਨਰਲ ਸਕੱਤਰ ਪ੍ਰਦੀਪ ...

ਪੂਰੀ ਖ਼ਬਰ »

ਜਰਨੈਲੀ ਸੜਕ ਦਾ ਖੱਡਾ ਦੇ ਰਿਹੈ ਵੱਡੇ ਹਾਦਸੇ ਨੂੰ ਸੱਦਾ

ਪੰਨੀਵਾਲਾ ਫੱਤਾ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਨੇੜਲੇ ਅਬੋਹਰ-ਮੁਕਤਸਰ ਮੁੱਖ ਮਾਰਗ 'ਤੇ ਬਣੇ ਵੱਡੇ ਖੱਡੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਹ ਖੱਡਾ ਨਹਿਰੀ ਪਾਣੀ ਦੀ ਪੁਲੀ ਪਾਉਣ ਲਈ ਪੁੱਟਿਆ ਗਿਆ ਸੀ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰੈਲੀ ਸਬੰਧੀ 'ਆਪ' ਵਿਧਾਇਕ ਸੰਧਵਾਂ ਵਲੋਂ ਵਰਕਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਕੀਤੀ ਜਾਣ ਵਾਲੀ 'ਵਿਸ਼ਵਾਸਘਾਤ ਪਰਦਾਫ਼ਾਸ਼' ਰੈਲੀ ਦੇ ਸਬੰਧ 'ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX