ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...
ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...
ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...
ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਅਹਿਮ ਬੈਠਕ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀਆਂ ਸੇਵਾ ਸ਼ਰਤਾਂ ਨੂੰ ਬਹਾਲ ਰੱਖਿਆ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ | ਉਨ੍ਹਾਂ ਠੇਕੇਦਾਰੀ ਸਿਸਟਮ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਰਾ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੌਰਾ ਸਿੰਘ 5 ਸਤੰਬਰ ਤੋਂ ਲਾਪਤਾ ਹੈ | ਉਨ੍ਹਾਂ ...
ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...
ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...
ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ਕੋਟਲੀ ਰੋਡ ਅਤੇ ਮਨਦੀਪ ਸਿੰਘ ਵਾਸੀ ਗੋਨਿਆਣਾ ਰੋਡ ਤੋਂ ਇਕ ਚੋਰੀ ਦੀ ਐ ੱਲ.ਸੀ.ਡੀ. ਅਤੇ 2150 ਰੁਪਏ ਸਮੇਤ ਗਿ੍ਫ਼ਤਾਰ ਕੀਤਾ ਹੈ | ਜਦਕਿ ਜਸ਼ਨਪ੍ਰੀਤ ਸਿੰਘ ਵਾਸੀ ਥਾਂਦੇਵਾਲਾ ਰੋਡ ਨੂੰ ਦੋ ਗੈਸ ਸਿਲੰਡਰ ਅਤੇ ਇਕ ਐ ੱਲ.ਸੀ.ਡੀ. ਸਮੇਤ ਗਿ੍ਫ਼ਤਾਰ ਕੀਤਾ ਹੈ, ਜੋ ਕਿ ਇਨ੍ਹਾਂ ਨੇ ਥਾਂਦੇਵਾਲਾ ਰੋਡ ਵਿਖੇ ਇਕ ਡੇਅਰੀ ਤੋਂ ਚੋਰੀ ਕੀਤੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਰਾਂ ਦੀ ਪਹਿਚਾਣ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਤੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਏ.ਐ ੱਸ.ਆਈ. ਅਮਰਜੀਤ ਸਿੰਘ, ਏ.ਐ ੱਸ.ਆਈ. ਲਖਵਿੰਦਰ ਸਿੰਘ, ਹੌਲਦਾਰ ਨਰਿੰਦਰਪਾਲ ਸਿੰਘ ਅਤੇ ਹੌਲਦਾਰ ਬਲਵੰਤ ਸਿੰਘ ਨੇ ਇਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ 14 ਦਿਨਾਂ ਦੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ |
ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਨਜ਼ਦੀਕ ਕੋਟਕਪੂਰਾ ਮੁਕਤਸਰ ਟੋਲਵੇਅ ਪ੍ਰਾਈ: ਲਿਮ: ਅਨੇਕਾਂ ਤਰੁੱਟੀਆਂ ਦੇ ਬਾਵਜੂਦ ਟੋਲ-ਪਲਾਜ਼ਾ ਸ਼ੁਰੂ ਕਰਨ ਜਾ ਰਹੀ ਹੈ | ਜਾਣਕਾਰੀ ਅਨੁਸਾਰ ਵੜਿੰਗ ਤੋਂ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਲਾਲਾ ਨੱਥੂ ਰਾਮ ਸਿੰਗਲ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸਾਰਾਗੜ੍ਹੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਦਿਆ ਮੰਦਰ ਦੇ ਦੀਦੀ ਪਰਮਿੰਦਰ ਕੌਰ ਨੇ ਸਾਰਾਗੜ੍ਹੀ ਯੁੱਧ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...
ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨਾਂ ਵਿਚ ਹੋਈ ਬਾਰਿਸ਼ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਖੜ੍ਹ ਗਿਆ ਹੈ ਅਤੇ ਖੜ੍ਹੇ ਪਾਣੀ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ਖ਼ਦਸ਼ਾ ਹੈ | ਨੀਵੀਆਂ ...
ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸਿੱਖ ਰਿਲੀਫ਼ ਯੂ.ਕੇ. ਵਲੋਂ ਵਾਤਾਵਰਨ ਸੰਭਾਲ ਮੁਹਿੰਮ ਦੌਰਾਨ ਕੋਆਪਰੇਟਿਵ ਸੁਸਾਇਟੀ ਬਾਜਾਖਾਨਾ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਦੌਰਾਨ ਬੈਂਕ ਦੇ ਮੌਜੂਦਾ ਮੈਨੇਜਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਵਾਤਾਵਰਨ ਦਰਖ਼ਤ ...
ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੇ 28 ਵੇਂ ਦਿਨ ਪ੍ਰਸ਼ਾਸਨ ਨੇ ਪੀੜਤ ...
ਮੰਡੀ ਲੱਖੇਵਾਲੀ, 12 ਸਤੰਬਰ (ਮਿਲਖ ਰਾਜ)-ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਗੁਰਸਿਮਰਨ ਸਿੰਘ ਧਾਲੀਵਾਲ ਦੇ ਪਿਤਾ ਹਰਪਾਲ ਸਿੰਘ ਧਾਲੀਵਾਲ (50) ਵਾਸੀ ਪਿੰਡ ਚਿੱਬੜਾਂਵਾਲੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...
ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਅੱਠਵਾਂ ਪੰਜ ਦਿਨਾਂ ਪੁਸਤਕ ਮੇਲਾ 19 ਤੋਂ 23 ਸਤੰਬਰ ਤਕ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਸ ਵਰੇ੍ਹ ਇਹ ਮੇਲਾ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਨਿੱਜੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਲਤ ਨਾਜ਼ੁਕ ਬਣੀ ਹੋਈ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀਆਂ 3 ਹੋਣਹਾਰ ਵਿਦਿਆਰਥਣਾਂ ਨੇ ਇਕੋ ਦਿਨ ਆਈਲੈਟਸ 'ਚੋਂ 8 ਬੈਂਡ ਲੈ ਕੇ ਨਵਾਂ ਇਤਿਹਾਸ ਸਿਰਜਿਆ ਹੈ | ਇਨ੍ਹਾਂ ਤੋਂ ਬਿਨਾਂ 5 ਹੋਰ ਵਿਦਿਆਰਥਣਾਂ ਨੇ ਵੀ ...
ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਸੂਬਾ ਨੂੰ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...
ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਬੀਤੇ ਦਿਨ ਗਿੱਦੜਬਾਹਾ 'ਚ ਪਈ ਬਾਰਿਸ਼ ਕਾਰਨ ਗਿੱਦੜਬਾਹਾ ਦੀਆਂ ਕਈ ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਹਲਕੀ ਬਾਰਿਸ਼ ਕਾਰਨ ਹੀ ਗਿੱਦੜਬਾਹਾ ਦਾ ਪਿਉਰੀ ਸੜਕ 'ਤੇ ਬਣੇ ਵੱਡੇ-ਵੱਡੇ ਖੱਡਿਆਂ ਵਿਚ ...
ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਅਤੇ ਰੋਮਨ ਟੈਕਨਾਲੋਜੀ ਵਲੋਂ ਚਲਾਏ ਜਾ ਰਹੇ ਰੂਰਲ ਅਤੇ ਅਰਬਨ ਸਕਿੱਲ ਸੈਂਟਰ ਵਿਚ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇਣ ਤੋਂ ਬਾਅਦ 80 ਵਿਦਿਆਰਥੀਆਂ ਨੂੰ ਮੋਹਾਲੀ 'ਚ ਚੱਲ ਰਹੀਆਂ ਵੱਖ-ਵੱਖ ਕੰਪਨੀਆਂ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਮਚਿਊਰ ਬਾਡੀ ਬਿਲਡਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 145 ਖਿਡਾਰੀਆਂ ਨੇ ਭਾਗ ਲਿਆ | ਐਸੋਸੀਏਸ਼ਨ ਜਨਰਲ ਸਕੱਤਰ ਪ੍ਰਦੀਪ ...
ਪੰਨੀਵਾਲਾ ਫੱਤਾ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਨੇੜਲੇ ਅਬੋਹਰ-ਮੁਕਤਸਰ ਮੁੱਖ ਮਾਰਗ 'ਤੇ ਬਣੇ ਵੱਡੇ ਖੱਡੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਹ ਖੱਡਾ ਨਹਿਰੀ ਪਾਣੀ ਦੀ ਪੁਲੀ ਪਾਉਣ ਲਈ ਪੁੱਟਿਆ ਗਿਆ ਸੀ, ਜਿਸ ਤੋਂ ਬਾਅਦ ...
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਕੀਤੀ ਜਾਣ ਵਾਲੀ 'ਵਿਸ਼ਵਾਸਘਾਤ ਪਰਦਾਫ਼ਾਸ਼' ਰੈਲੀ ਦੇ ਸਬੰਧ 'ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX