ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਮੁਕਤਸਰ ਸਾਹਿਬ

ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਿਆ ਸਵਾਲੀਆ ਨਿਸ਼ਾਨ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...

ਪੂਰੀ ਖ਼ਬਰ »

ਸੜਕ 'ਤੇ ਪਈ ਨਾਜਾਇਜ਼ ਮਿੱਟੀ ਕਰਕੇ ਵਾਪਰੇ ਕਈ ਹਾਦਸੇ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ਨੇ ਉਹ ਮਿੱਟੀ ਵਾਪਸ ਚੁੱਕ ਕੇ ਸੜਕ ਖਾਲੀ ਕੀਤੀ | ਬੀਤੇ ਸਮੇਂ ਤੋਂ ਲੈ ਕੇ ਹੁਣ ਤਕ ਇਸ ਨਾਜਾਇਜ਼ ਮਿੱਟੀ ਦੇ ਢੇਰਾਂ ਕਰ ਕੇ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਪਿੰਡ ਵਾਸੀਆਂ ਅਨੁਸਾਰ ਇਕ ਦੋ ਵਿਅਕਤੀਆਂ ਦੀਆਂ ਇਨ੍ਹਾਂ ਸੜਕ ਹਾਦਸਿਆਂ 'ਚ ਮੌਤਾਂ ਵੀ ਹੋ ਚੁੱਕੀਆਂ ਹਨ | ਜਾਣਕਾਰੀ ਅਨੁਸਾਰ ਮਹਿਕਮੇ ਵਲੋਂ ਟੈਂਡਰਾਂ ਤੋਂ ਬਾਅਦ ਠੇਕੇਦਾਰ ਵਲੋਂ ਕਿਸਾਨਾਂ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਲਈ ਇਕ ਖਾਲਾ ਬਣਾਇਆ ਸੀ ਅਤੇ ਉਸ ਖਾਲੇ ਨੂੰ ਬਣਾਉਣ ਵੇਲੇ ਪੁੱਟੀ ਮਿੱਟੀ ਨੂੰ ਨਾਲ ਲਗਦੀ ਇਸ ਸੜਕ 'ਤੇ ਸੁੱਟ ਦਿੱਤਾ ਜਾਂਦਾ ਹੈ, ਜਿਸ ਦੇ ਸਿੱਟੇ ਵਜੋਂ ਹਨੇਰੇ-ਸਵੇਰੇ ਜਾਂਦੇ ਰਾਹਗੀਰਾਂ ਨੂੰ ਇਸ ਮਿੱਟੀ ਕਰਕੇ ਲੰਘਣ 'ਚ ਦਿੱਕਤਾਂ ਪੇਸ਼ ਆ ਰਹੀਆਂ ਹਨ ਅਤੇ ਕਈ ਸੜਕ ਹਾਦਸਿਆਂ ਦਾ ਕਾਰਨ ਵੀ ਇਹ ਨਾਜਾਇਜ਼ ਪਈ ਹੋਈ ਮਿੱਟੀ ਹੀ ਬਣੀ ਹੈ, ਜਦ ਇਸ ਮਾਮਲੇ ਬਾਰੇ ਠੇਕੇਦਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਸ ਵੇਲੇ ਪਿੰਡ ਦੇ ਲੋਕਾਂ ਅਤੇ ਹੋਰ ਮੋਹਤਬਰਾਂ ਦੇ ਕਹਿਣ 'ਤੇ ਉਸ ਨੇ ਇਸ ਖਾਲ ਨੂੰ ਹੋਰ ਡੂੰਘਾ ਪੁੱਟ ਕੇ ਬਣਾ ਦਿੱਤਾ ਅਤੇ ਪੁੱਟੀ ਹੋਈ ਮਿੱਟੀ ਨੂੰ ਇਸ ਸਪੰਰਕ ਸੜਕ ਉੱਪਰ ਸੁੱਟ ਦਿੱਤਾ, ਜੋ ਬਾਅਦ 'ਚ ਪਿੰਡ ਵਾਸੀਆਂ ਦੀ ਮਦਦ ਨਾਲ ਚੁੱਕੀ ਜਾਣੀ ਸੀ, ਪਰ ਖਾਲ ਦਾ ਸਾਰਾ ਕੰਮ ਮੁਕੰਮਲ ਹੋ ਗਿਆ ਅਤੇ ਪਿੰਡ ਵਾਸੀਆਂ ਵਲੋਂ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੇ ਮਿੱਟੀ ਚੁੱਕਣ ਲਈ ਟਰੈਕਟਰ-ਟਰਾਲੀਆਂ ਨਹੀਂ ਭੇਜੀਆਂ, ਜਿਸ ਕਰਕੇ ਇਹ ਮਿੱਟੀ ਕਰੀਬ ਪਿਛਲੇ ਸਾਲ ਤੋਂ ਇੱਥੇ ਹੀ ਪਈ ਹੈ, ਪਰ ਪਿੰਡ ਵਾਸੀਆਂ ਨੂੰ ਕਈ ਵਾਰ ਇਸ ਮਿੱਟੀ ਨੂੰ ਚੁਕਵਾਉਣ ਲਈ ਬੇਨਤੀ ਕਰਨ 'ਤੇ ਵੀ ਪਿੰਡ ਦੇ ਲੋਕ ਨਾ ਆਏ | ਇਸ ਮੌਕੇ ਉਕਤ ਠੇਕੇਦਾਰ ਨੇ ਕਿਹਾ ਕਿ ਜੇਕਰ ਪਿੰਡ ਵਾਸੀ ਹੁਣ ਵੀ ਟਰੈਕਟਰ-ਟਰਾਲੀਆਂ ਭੇਜਣ ਤਾਂ ਉਹ ਸਾਰੀ ਮਿੱਟੀ ਚੁਕਵਾ ਕੇ ਸੜਕ ਦਾ ਪੂਰਾ ਰਸਤਾ ਸਾਫ਼ ਕਰਵਾ ਦੇਣਗੇ | ਉੱਧਰ ਵਿਭਾਗ ਦੇ ਐਕਸੀਅਨ ਜੈਲਾ ਰਾਮ ਨਾਲ ਜਦ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਉਕਤ ਠੇਕੇਦਾਰ ਨੂੰ ਹੁਕਮ ਜਾਰੀ ਕਰਕੇ ਜਲਦੀ ਸੜਕ ਸਾਫ਼ ਕਰਵਾ ਦੇਣਗੇ ¢


ਖ਼ਬਰ ਸ਼ੇਅਰ ਕਰੋ

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਬੈਠਕ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਅਹਿਮ ਬੈਠਕ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀਆਂ ਸੇਵਾ ਸ਼ਰਤਾਂ ਨੂੰ ਬਹਾਲ ਰੱਖਿਆ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ | ਉਨ੍ਹਾਂ ਠੇਕੇਦਾਰੀ ਸਿਸਟਮ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇਕ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਰਾ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੌਰਾ ਸਿੰਘ 5 ਸਤੰਬਰ ਤੋਂ ਲਾਪਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਪਰਿਵਾਰਾਂ ਨਾਲ ਰਾਜਾ ਵੜਿੰਗ ਨੇ ਕੀਤਾ ਦੁੱਖ ਸਾਂਝਾ

ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...

ਪੂਰੀ ਖ਼ਬਰ »

ਕੰਡੇਦਾਰ ਕਿੱਕਰਾਂ ਵਧਣ ਨਾਲ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ...

ਪੂਰੀ ਖ਼ਬਰ »

ਅਨੇਕਾਂ ਤਰੁੱਟੀਆਂ ਦੇ ਬਾਵਜੂਦ ਸ਼ੁਰੂ ਹੋਣ ਲੱਗਾ ਟੋਲ-ਪਲਾਜ਼ਾ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਨਜ਼ਦੀਕ ਕੋਟਕਪੂਰਾ ਮੁਕਤਸਰ ਟੋਲਵੇਅ ਪ੍ਰਾਈ: ਲਿਮ: ਅਨੇਕਾਂ ਤਰੁੱਟੀਆਂ ਦੇ ਬਾਵਜੂਦ ਟੋਲ-ਪਲਾਜ਼ਾ ਸ਼ੁਰੂ ਕਰਨ ਜਾ ਰਹੀ ਹੈ | ਜਾਣਕਾਰੀ ਅਨੁਸਾਰ ਵੜਿੰਗ ਤੋਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਮਨਾਇਆ ਸਾਰਾਗੜ੍ਹੀ ਦਿਵਸ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਲਾਲਾ ਨੱਥੂ ਰਾਮ ਸਿੰਗਲ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸਾਰਾਗੜ੍ਹੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਦਿਆ ਮੰਦਰ ਦੇ ਦੀਦੀ ਪਰਮਿੰਦਰ ਕੌਰ ਨੇ ਸਾਰਾਗੜ੍ਹੀ ਯੁੱਧ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨਾਂ ਵਿਚ ਹੋਈ ਬਾਰਿਸ਼ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਖੜ੍ਹ ਗਿਆ ਹੈ ਅਤੇ ਖੜ੍ਹੇ ਪਾਣੀ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ਖ਼ਦਸ਼ਾ ਹੈ | ਨੀਵੀਆਂ ...

ਪੂਰੀ ਖ਼ਬਰ »

ਸਿੱਖ ਰਿਲੀਫ਼ ਯੂ.ਕੇ. ਨੇ ਬੂਟੇ ਲਗਾਏ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸਿੱਖ ਰਿਲੀਫ਼ ਯੂ.ਕੇ. ਵਲੋਂ ਵਾਤਾਵਰਨ ਸੰਭਾਲ ਮੁਹਿੰਮ ਦੌਰਾਨ ਕੋਆਪਰੇਟਿਵ ਸੁਸਾਇਟੀ ਬਾਜਾਖਾਨਾ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਦੌਰਾਨ ਬੈਂਕ ਦੇ ਮੌਜੂਦਾ ਮੈਨੇਜਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਵਾਤਾਵਰਨ ਦਰਖ਼ਤ ...

ਪੂਰੀ ਖ਼ਬਰ »

ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਚੌਥੇ ਦਿਨ ਭੁੱਖ ਹੜਤਾਲ 'ਤੇ ਡਟੀ ਆਜ਼ਾਦੀ ਘੁਲਾਟੀਏ ਦੀ ਨੂੰਹ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੇ 28 ਵੇਂ ਦਿਨ ਪ੍ਰਸ਼ਾਸਨ ਨੇ ਪੀੜਤ ...

ਪੂਰੀ ਖ਼ਬਰ »

ਹਰਪਾਲ ਸਿੰਘ ਧਾਲੀਵਾਲ ਚਿੱਬੜਾਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਸਤੰਬਰ (ਮਿਲਖ ਰਾਜ)-ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਗੁਰਸਿਮਰਨ ਸਿੰਘ ਧਾਲੀਵਾਲ ਦੇ ਪਿਤਾ ਹਰਪਾਲ ਸਿੰਘ ਧਾਲੀਵਾਲ (50) ਵਾਸੀ ਪਿੰਡ ਚਿੱਬੜਾਂਵਾਲੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ ਅੱਠਵਾਂ ਪੰਜ ਦਿਨਾ ਪੁਸਤਕ ਮੇਲਾ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਅੱਠਵਾਂ ਪੰਜ ਦਿਨਾਂ ਪੁਸਤਕ ਮੇਲਾ 19 ਤੋਂ 23 ਸਤੰਬਰ ਤਕ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਸ ਵਰੇ੍ਹ ਇਹ ਮੇਲਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀਤੀ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਨਿੱਜੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਲਤ ਨਾਜ਼ੁਕ ਬਣੀ ਹੋਈ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਦੀਆਂ 3 ਵਿਦਿਆਰਥਣਾਂ ਨੇ ਆਈਲੈਟਸ 'ਚੋਂ ਹਾਸਲ ਕੀਤੇ 8 ਬੈਂਡ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀਆਂ 3 ਹੋਣਹਾਰ ਵਿਦਿਆਰਥਣਾਂ ਨੇ ਇਕੋ ਦਿਨ ਆਈਲੈਟਸ 'ਚੋਂ 8 ਬੈਂਡ ਲੈ ਕੇ ਨਵਾਂ ਇਤਿਹਾਸ ਸਿਰਜਿਆ ਹੈ | ਇਨ੍ਹਾਂ ਤੋਂ ਬਿਨਾਂ 5 ਹੋਰ ਵਿਦਿਆਰਥਣਾਂ ਨੇ ਵੀ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਸੂਬਾ ਨੂੰ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...

ਪੂਰੀ ਖ਼ਬਰ »

ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰਿਆ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਬੀਤੇ ਦਿਨ ਗਿੱਦੜਬਾਹਾ 'ਚ ਪਈ ਬਾਰਿਸ਼ ਕਾਰਨ ਗਿੱਦੜਬਾਹਾ ਦੀਆਂ ਕਈ ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਹਲਕੀ ਬਾਰਿਸ਼ ਕਾਰਨ ਹੀ ਗਿੱਦੜਬਾਹਾ ਦਾ ਪਿਉਰੀ ਸੜਕ 'ਤੇ ਬਣੇ ਵੱਡੇ-ਵੱਡੇ ਖੱਡਿਆਂ ਵਿਚ ...

ਪੂਰੀ ਖ਼ਬਰ »

ਸਕਿੱਲ ਸੈਂਟਰਾਂ ਦੇ 80 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਅਤੇ ਰੋਮਨ ਟੈਕਨਾਲੋਜੀ ਵਲੋਂ ਚਲਾਏ ਜਾ ਰਹੇ ਰੂਰਲ ਅਤੇ ਅਰਬਨ ਸਕਿੱਲ ਸੈਂਟਰ ਵਿਚ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇਣ ਤੋਂ ਬਾਅਦ 80 ਵਿਦਿਆਰਥੀਆਂ ਨੂੰ ਮੋਹਾਲੀ 'ਚ ਚੱਲ ਰਹੀਆਂ ਵੱਖ-ਵੱਖ ਕੰਪਨੀਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਮਚਿਊਰ ਬਾਡੀ ਬਿਲਡਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 145 ਖਿਡਾਰੀਆਂ ਨੇ ਭਾਗ ਲਿਆ | ਐਸੋਸੀਏਸ਼ਨ ਜਨਰਲ ਸਕੱਤਰ ਪ੍ਰਦੀਪ ...

ਪੂਰੀ ਖ਼ਬਰ »

ਜਰਨੈਲੀ ਸੜਕ ਦਾ ਖੱਡਾ ਦੇ ਰਿਹੈ ਵੱਡੇ ਹਾਦਸੇ ਨੂੰ ਸੱਦਾ

ਪੰਨੀਵਾਲਾ ਫੱਤਾ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਨੇੜਲੇ ਅਬੋਹਰ-ਮੁਕਤਸਰ ਮੁੱਖ ਮਾਰਗ 'ਤੇ ਬਣੇ ਵੱਡੇ ਖੱਡੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਹ ਖੱਡਾ ਨਹਿਰੀ ਪਾਣੀ ਦੀ ਪੁਲੀ ਪਾਉਣ ਲਈ ਪੁੱਟਿਆ ਗਿਆ ਸੀ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰੈਲੀ ਸਬੰਧੀ 'ਆਪ' ਵਿਧਾਇਕ ਸੰਧਵਾਂ ਵਲੋਂ ਵਰਕਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਕੀਤੀ ਜਾਣ ਵਾਲੀ 'ਵਿਸ਼ਵਾਸਘਾਤ ਪਰਦਾਫ਼ਾਸ਼' ਰੈਲੀ ਦੇ ਸਬੰਧ 'ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX