ਤਾਜਾ ਖ਼ਬਰਾਂ


ਚੋਣ ਜਿੱਤੇ ਤਾਂ ਵਿਧਾਇਕ ਅਤੇ ਪਾਰਟੀ ਤੈਅ ਕਰੇਗੀ ਮੁੱਖ ਮੰਤਰੀ ਦਾ ਨਾਂਅ - ਸਚਿਨ ਪਾਇਲਟ
. . .  about 1 hour ago
ਜੈਪੁਰ, 21 ਨਵੰਬਰ - ਕਾਂਗਰਸੀ ਆਗੂ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਜੇਕਰ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਹੁੰਦੀ ਹੈ, ਤਾਂ ਵਿਧਾਇਕ ਅਤੇ ਪਾਰਟੀ...
ਮਾਨਸਾ ਪੁਲਿਸ ਨੇ 2 ਘੰਟੇ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ
. . .  about 1 hour ago
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ 2 ਘੰਟੇ ਅੰਦਰ ਸੁਲਝਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ...
ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  about 2 hours ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  about 1 hour ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  about 2 hours ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  about 2 hours ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  about 2 hours ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  1 minute ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  about 3 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  about 3 hours ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  about 3 hours ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  about 3 hours ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  about 3 hours ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  about 4 hours ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  about 4 hours ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ

ਮੁਕਤਸਰ ਸਾਹਿਬ

ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਿਆ ਸਵਾਲੀਆ ਨਿਸ਼ਾਨ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...

ਪੂਰੀ ਖ਼ਬਰ »

ਸੜਕ 'ਤੇ ਪਈ ਨਾਜਾਇਜ਼ ਮਿੱਟੀ ਕਰਕੇ ਵਾਪਰੇ ਕਈ ਹਾਦਸੇ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਬੈਠਕ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਅਹਿਮ ਬੈਠਕ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀਆਂ ਸੇਵਾ ਸ਼ਰਤਾਂ ਨੂੰ ਬਹਾਲ ਰੱਖਿਆ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ | ਉਨ੍ਹਾਂ ਠੇਕੇਦਾਰੀ ਸਿਸਟਮ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇਕ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਰਾ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੌਰਾ ਸਿੰਘ 5 ਸਤੰਬਰ ਤੋਂ ਲਾਪਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਪਰਿਵਾਰਾਂ ਨਾਲ ਰਾਜਾ ਵੜਿੰਗ ਨੇ ਕੀਤਾ ਦੁੱਖ ਸਾਂਝਾ

ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...

ਪੂਰੀ ਖ਼ਬਰ »

ਕੰਡੇਦਾਰ ਕਿੱਕਰਾਂ ਵਧਣ ਨਾਲ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ...

ਪੂਰੀ ਖ਼ਬਰ »

ਅਨੇਕਾਂ ਤਰੁੱਟੀਆਂ ਦੇ ਬਾਵਜੂਦ ਸ਼ੁਰੂ ਹੋਣ ਲੱਗਾ ਟੋਲ-ਪਲਾਜ਼ਾ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਨਜ਼ਦੀਕ ਕੋਟਕਪੂਰਾ ਮੁਕਤਸਰ ਟੋਲਵੇਅ ਪ੍ਰਾਈ: ਲਿਮ: ਅਨੇਕਾਂ ਤਰੁੱਟੀਆਂ ਦੇ ਬਾਵਜੂਦ ਟੋਲ-ਪਲਾਜ਼ਾ ਸ਼ੁਰੂ ਕਰਨ ਜਾ ਰਹੀ ਹੈ | ਜਾਣਕਾਰੀ ਅਨੁਸਾਰ ਵੜਿੰਗ ਤੋਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਮਨਾਇਆ ਸਾਰਾਗੜ੍ਹੀ ਦਿਵਸ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਲਾਲਾ ਨੱਥੂ ਰਾਮ ਸਿੰਗਲ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸਾਰਾਗੜ੍ਹੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਦਿਆ ਮੰਦਰ ਦੇ ਦੀਦੀ ਪਰਮਿੰਦਰ ਕੌਰ ਨੇ ਸਾਰਾਗੜ੍ਹੀ ਯੁੱਧ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨਾਂ ਵਿਚ ਹੋਈ ਬਾਰਿਸ਼ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਖੜ੍ਹ ਗਿਆ ਹੈ ਅਤੇ ਖੜ੍ਹੇ ਪਾਣੀ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ਖ਼ਦਸ਼ਾ ਹੈ | ਨੀਵੀਆਂ ...

ਪੂਰੀ ਖ਼ਬਰ »

ਸਿੱਖ ਰਿਲੀਫ਼ ਯੂ.ਕੇ. ਨੇ ਬੂਟੇ ਲਗਾਏ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸਿੱਖ ਰਿਲੀਫ਼ ਯੂ.ਕੇ. ਵਲੋਂ ਵਾਤਾਵਰਨ ਸੰਭਾਲ ਮੁਹਿੰਮ ਦੌਰਾਨ ਕੋਆਪਰੇਟਿਵ ਸੁਸਾਇਟੀ ਬਾਜਾਖਾਨਾ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਦੌਰਾਨ ਬੈਂਕ ਦੇ ਮੌਜੂਦਾ ਮੈਨੇਜਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਵਾਤਾਵਰਨ ਦਰਖ਼ਤ ...

ਪੂਰੀ ਖ਼ਬਰ »

ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਚੌਥੇ ਦਿਨ ਭੁੱਖ ਹੜਤਾਲ 'ਤੇ ਡਟੀ ਆਜ਼ਾਦੀ ਘੁਲਾਟੀਏ ਦੀ ਨੂੰਹ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੇ 28 ਵੇਂ ਦਿਨ ਪ੍ਰਸ਼ਾਸਨ ਨੇ ਪੀੜਤ ...

ਪੂਰੀ ਖ਼ਬਰ »

ਹਰਪਾਲ ਸਿੰਘ ਧਾਲੀਵਾਲ ਚਿੱਬੜਾਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਸਤੰਬਰ (ਮਿਲਖ ਰਾਜ)-ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਗੁਰਸਿਮਰਨ ਸਿੰਘ ਧਾਲੀਵਾਲ ਦੇ ਪਿਤਾ ਹਰਪਾਲ ਸਿੰਘ ਧਾਲੀਵਾਲ (50) ਵਾਸੀ ਪਿੰਡ ਚਿੱਬੜਾਂਵਾਲੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ ਅੱਠਵਾਂ ਪੰਜ ਦਿਨਾ ਪੁਸਤਕ ਮੇਲਾ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਅੱਠਵਾਂ ਪੰਜ ਦਿਨਾਂ ਪੁਸਤਕ ਮੇਲਾ 19 ਤੋਂ 23 ਸਤੰਬਰ ਤਕ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਸ ਵਰੇ੍ਹ ਇਹ ਮੇਲਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀਤੀ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਨਿੱਜੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਲਤ ਨਾਜ਼ੁਕ ਬਣੀ ਹੋਈ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਦੀਆਂ 3 ਵਿਦਿਆਰਥਣਾਂ ਨੇ ਆਈਲੈਟਸ 'ਚੋਂ ਹਾਸਲ ਕੀਤੇ 8 ਬੈਂਡ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀਆਂ 3 ਹੋਣਹਾਰ ਵਿਦਿਆਰਥਣਾਂ ਨੇ ਇਕੋ ਦਿਨ ਆਈਲੈਟਸ 'ਚੋਂ 8 ਬੈਂਡ ਲੈ ਕੇ ਨਵਾਂ ਇਤਿਹਾਸ ਸਿਰਜਿਆ ਹੈ | ਇਨ੍ਹਾਂ ਤੋਂ ਬਿਨਾਂ 5 ਹੋਰ ਵਿਦਿਆਰਥਣਾਂ ਨੇ ਵੀ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਸੂਬਾ ਨੂੰ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...

ਪੂਰੀ ਖ਼ਬਰ »

ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰਿਆ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਬੀਤੇ ਦਿਨ ਗਿੱਦੜਬਾਹਾ 'ਚ ਪਈ ਬਾਰਿਸ਼ ਕਾਰਨ ਗਿੱਦੜਬਾਹਾ ਦੀਆਂ ਕਈ ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਹਲਕੀ ਬਾਰਿਸ਼ ਕਾਰਨ ਹੀ ਗਿੱਦੜਬਾਹਾ ਦਾ ਪਿਉਰੀ ਸੜਕ 'ਤੇ ਬਣੇ ਵੱਡੇ-ਵੱਡੇ ਖੱਡਿਆਂ ਵਿਚ ...

ਪੂਰੀ ਖ਼ਬਰ »

ਸਕਿੱਲ ਸੈਂਟਰਾਂ ਦੇ 80 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਅਤੇ ਰੋਮਨ ਟੈਕਨਾਲੋਜੀ ਵਲੋਂ ਚਲਾਏ ਜਾ ਰਹੇ ਰੂਰਲ ਅਤੇ ਅਰਬਨ ਸਕਿੱਲ ਸੈਂਟਰ ਵਿਚ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇਣ ਤੋਂ ਬਾਅਦ 80 ਵਿਦਿਆਰਥੀਆਂ ਨੂੰ ਮੋਹਾਲੀ 'ਚ ਚੱਲ ਰਹੀਆਂ ਵੱਖ-ਵੱਖ ਕੰਪਨੀਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਮਚਿਊਰ ਬਾਡੀ ਬਿਲਡਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 145 ਖਿਡਾਰੀਆਂ ਨੇ ਭਾਗ ਲਿਆ | ਐਸੋਸੀਏਸ਼ਨ ਜਨਰਲ ਸਕੱਤਰ ਪ੍ਰਦੀਪ ...

ਪੂਰੀ ਖ਼ਬਰ »

ਜਰਨੈਲੀ ਸੜਕ ਦਾ ਖੱਡਾ ਦੇ ਰਿਹੈ ਵੱਡੇ ਹਾਦਸੇ ਨੂੰ ਸੱਦਾ

ਪੰਨੀਵਾਲਾ ਫੱਤਾ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਨੇੜਲੇ ਅਬੋਹਰ-ਮੁਕਤਸਰ ਮੁੱਖ ਮਾਰਗ 'ਤੇ ਬਣੇ ਵੱਡੇ ਖੱਡੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਹ ਖੱਡਾ ਨਹਿਰੀ ਪਾਣੀ ਦੀ ਪੁਲੀ ਪਾਉਣ ਲਈ ਪੁੱਟਿਆ ਗਿਆ ਸੀ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰੈਲੀ ਸਬੰਧੀ 'ਆਪ' ਵਿਧਾਇਕ ਸੰਧਵਾਂ ਵਲੋਂ ਵਰਕਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਕੀਤੀ ਜਾਣ ਵਾਲੀ 'ਵਿਸ਼ਵਾਸਘਾਤ ਪਰਦਾਫ਼ਾਸ਼' ਰੈਲੀ ਦੇ ਸਬੰਧ 'ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਦੀ ਰਹਿਨੁਮਾਈ ਹੇਠ ਮੁਕਤਸਰ, ਮਲੋਟ, ਗਿੱਦੜਬਾਹਾ ਤੇ ਲੰਬੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ | ਬੈਠਕ ਦੌਰਾਨ ਸ: ਸੰਧਵਾਂ ਨੇ ਕਿਹਾ ਕਿ ਕਾਂਗਰਸ ਦੀ ਮੌਜੂਦਾ ਕਾਂਗਰਸ ਸਰਕਾਰ ਸੂਬੇ 'ਚ ਦਿਨੋ-ਦਿਨ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਨਹੀਂ ਰੋਕ ਸਕੀ ਅਤੇ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਸਬੰਧੀ ਲਏ ਫ਼ੈਸਲੇ ਸਬੰਧੀ ਵੀ ਆਪਣੀ ਸਥਿਤੀ ਸਪੱਸ਼ਟ ਨਹੀਂ ਕੀਤੀ, ਜਿਸ ਕਾਰਨ ਹਰ ਰੋਜ਼ ਕਿਸਾਨਾਂ ਵਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ 'ਚ ਸੰਘਰਸ਼ ਕਰਨ ਲਈ 20 ਸਤੰਬਰ ਨੂੰ ਇਹ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਐ ੱਚ.ਐ ੱਸ ਫ਼ੂਲਕਾ ਤੇ ਸਮੂਹ ਲੀਡਰਸ਼ਿਪ ਹਾਜ਼ਰ ਹੋਵੇਗੀ | ਇਸ ਮੌਕੇ ਜਗਮੀਤ ਸਿੰਘ ਜੱਗਾ, ਸਰਬਜੀਤ ਸਿੰਘ ਹੈਪੀ, ਸੁਖਜਿੰਦਰ ਸਿੰਘ ਉਦੇਕਰਨ, ਸਰਬਜੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਛਿੰਦਾ ਸਿੰਘ ਸੰਧੂ, ਸੁਰਜੀਤ ਸਿੰਘ ਲੁਬਾਣਿਆਂਵਾਲੀ, ਭਗਵੰਤ ਮੱਤਾ, ਅੰਗਰੇਜ ਸਿੰਘ ਚੱਕ ਰਾਮ ਨਗਰ, ਬਲਕਾਰ ਸਿੰਘ, ਹਰਦਮ ਸਿੰਘ ਮਾਨ, ਦਿਨੇਸ਼ ਕੁਮਾਰ, ਇੰਦਰਜੀਤ ਬੌਬੀ, ਰਮੇਸ਼ ਅਰਨੀਵਾਲਾ, ਗੁਰਪ੍ਰੀਤ ਕੋਟਲੀ, ਰਿੱਚੀ ਬਰਾੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX